Jalandhar Weather - Sach Kahoon Punjabi

Punjab Weather Update: ਜਲੰਧਰ ’ਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਯੈਲੋ ਅਲਰਟ ਜਾਰੀ
Punjab Weather Update: ਜਲੰਧਰ (ਸੱਚ ਕਹੂੰ ਨਿਊਜ਼/ਹਿੰ.ਸ.)। ਜਲੰਧਰ ’ਚ ਦੁਪਹਿਰ ਸਮੇਂ ਹੋਈ ਬਾਰਿਸ਼ ਨਾਲ ਮੌਸਮ ਸੁਹਾਵਣਾ ਹੋ ਗਿਆ ਤੇ ਤਾਪਮਾਨ ’ਚ ਵੀ ਗਿਰਾਵਟ ਦਰਜ ਕੀਤੀ ਗਈ। ਉੱਥੇ ਹੀ ਪਠਾਨਕੋਟ ’ਚ ਸਵੇਰ ਤੋਂ ਹੀ ਮੂਸਲਾਧਾਰ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਸੂਬੇ ਦੇ ਤਾਪਮਾਨ ’ਚ ਕਾਫ਼ੀ ਕਮੀ ਆਈ ਹੈ। ਇਸ ਦੌਰਾਨ ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ 3 ਤੇ 4 ਅਗਸਤ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਸੰਭਾਵਨਾ ਜਤਾਉਂਦਿਆਂ ਯੈਲੋ ਅਲਰਟ ਜਾਰੀ ਕੀਤਾ ਹੈ। ਜਲੰਧਰ ’ਚ ਦੁਪਹਿਰ ਵੇਲੇ ਪਏ ਮੀਂਹ ਨੇ ਲੋਕਾਂ ਨੂੰ ਉਮਸ ਭਰੀ ਗਰਮੀ ਤੋਂ ਵੱਡੀ ਰਾਹਤ ਦਿੱਤੀ। ਸਾਵਣ ਦੇ ਪਹਿਲੇ ਸੋਮਵਾਰ ਨੂੰ ਪਏ ਇਸ ਮੀਂਹ ਤੋਂ ਬਾਅਦ ਲੋਕ ਮੌਸਮ ਦਾ ਆਨੰਦ ਲੈਣ ਲਈ ਸੜਕਾਂ ਤੇ ਪਾਰਕਾਂ ’ਚ ਨਜ਼ਰ ਆਏ। ਹਾਲਾਂਕਿ ਤੇਜ਼ ਮੀਂਹ ਕਾਰਨ ਸ਼ਹਿਰ ਦੇ ਕੁਝ ਨੀਵੇਂ ਇਲਾਕਿਆਂ ’ਚ ਪਾਣੀ ਭਰਨ ਦੀ ਸਮੱਸਿਆ ਵੀ ਸਾਹਮਣੇ ਆਈ।

Read Also : Ludhiana News: ਲੁਧਿਆਣਾ ’ਚ ਤਿੰਨ ਦਿਨਾਂ ਤੋਂ ਲਾਪਤਾ ਨਾਬਾਲਗ ਦੀ ਖੇਤਾਂ ’ਚੋਂ ਲਾਸ਼ ਬਰਾਮਦ

ਮੌਸਮ ਵਿਭਾਗ ਵੱਲੋਂ ਯੈਲੋ ਅਲਰਟ | Punjab Weather Update

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ 3 ਤੇ 4 ਅਗਸਤ ਨੂੰ ਪੰਜਾਬ ਦੇ ਕਈ ਹਿੱਸਿਆਂ ’ਚ ਦਰਮਿਆਨੇ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ’ਚ ਰੱਖਦਿਆਂ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਲੋਕਾਂ ਨੂੰ ਪਾਣੀ ਭਰੇ ਇਲਾਕਿਆਂ ’ਚ ਜਾਣ ਤੋਂ ਬਚਣ ਤੇ ਬਿਜਲੀ ਚਮਕਣ ਜਾਂ ਗਰਜ-ਚਮਕ ਦੌਰਾਨ ਖੁੱਲ੍ਹੀਆਂ ਥਾਵਾਂ, ਦਰੱਖਤਾਂ ਜਾਂ ਬਿਜਲੀ ਦੇ ਖੰਭਿਆਂ ਹੇਠਾਂ ਨਾ ਖੜ੍ਹਨ ਦੀ ਅਪੀਲ ਕੀਤੀ ਗਈ ਹੈ।