Piles - Sach Kahoon Punjabi
56 ਘੰਟੇ ਮੁਕਾਬਲਾ, 2 ਅੱਤਵਾਦੀ ਢੇਰ
ਪੰਜ ਸੁਰੱਖਿਆ ਮੁਲਾਜ਼ਮ ਸ਼ਹੀਦ, ਇੱਕ ਨਾਗਰਿਕ ਦੀ ਮੌਤ
ਸ੍ਰੀਨਗਰ | ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ 56 ਘੰਟਿਆਂ ਤੱਕ ਚੱਲੇ ਮੁਕਾਬਲੇ ਤੋਂ ਬਾਅਦ ਦੋ ਅੱਤਵਾਦੀ ਮਾਰੇ ਗਏ ਇਸ ‘ਚ ਸੀਆਰਪੀਐਫ ਦੇ ਇੱਕ ਅਧਿਕਾਰੀ ਸਮੇਤ ਪੰਜ ਸੁਰੱਖਿਆ ਮੁਲਾਜ਼ਮ ਸ਼ਹੀਦ ਹੋ ਗਏ ਤੇ ਇੱਕ ਨਾਗਰਿਕ ਦੀ ਵੀ ਮੌਤ ਹੋ ਗਈ ਪੁਲਿਸ ਦੇ ਇੱਕ ਬੁਲਾਰੇ ਨੇ ਅੱਜ ਦੱਸਿਆ ਕਿ ਕੁਪਵਾੜਾ ਦੇ ਬੜਗਾਮ ਇਲਾਕਿਆਂ ‘ਚ ਭੂਗੋਲਿਕ ਸਥਿਤੀ ਦੇ ਕਾਰਨ ਸੁਰੱਖਿਆ ਬਲਾਂ ਨੂੰ ਅਭਿਆਨ ਦੌਰਾਨ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ
ਬੁਲਾਰੇ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਸ਼ੁਰੂ ਹੋਏ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਉਨ੍ਹਾਂ ਦੱਸਿਆ ਕਿ ਦੋਵੇਂ ਅੱਤਵਾਦੀਆਂ ਦੀਆਂ ਲਾਸ਼ਾਂ ਮੌਕੇ ਤੋਂ ਬਰਾਮਦ ਕਰ ਲਈਆਂ ਗਈਆਂ ਹਨ ਉਨ੍ਹਾਂ ਦੀ ਪਛਾਣ ਤੇ ਉਨ੍ਹਾਂ ਦੇ ਸਮੂਹ ਦੀ ਜਾਣਕਾਰੀ ਦਾ ਪਤਾ ਲਾਇਆ ਜਾ ਰਿਹਾ ਹੈ ਬੁਲਾਰੇ ਨੇ ਦੱਸਿਆ ਕਿ ਸੀਆਰਪੀਐਫ ਦੇ ਜਵਾਨ ਸ਼ਾਮ ਨਾਰਾਇਣ ਸਿੰਘ ਯਾਦਵ, ਜੋ ਸ਼ੁੱਕਰਵਾਰ ਨੂੰ ਮੁਕਾਬਲੇ ‘ਚ ਜ਼ਖਮੀ ਹੋ ਗਏ ਸਨ, ਨੇ ਅੱਜ ਦਮ ਤੋੜ ਦਿੱਤਾ ਇਸ ਦੇ ਨਾਲ ਹੀ ਮੁਕਾਬਲੇ ‘ਚ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ ਪੰਜ ਹੋ ਗਈ
ਉਨ੍ਹਾਂ ਦੱਸਿਆ ਕਿ ਦੋ ਸੀਆਰਪੀਐਫ ਜਵਾਨ, ਨਿਗਰਾਨ ਪਿੰਟੂ ਤੇ ਕਾਂਸਟੇਬਲ ਵਿਨੋਦ ਤੇ ਦੋ ਪੁਲਿਸ ਮੁਲਾਜ਼ਮ, ਸਿਲੈਕਸ਼ਨ ਗਰੇਡ ਕਾਂਸਟੇਬਲ ਨਸੀਰ ਅਹਿਮਦ ਤੇ ਗੁਲਾਮ ਮੁਸਤਫ਼ਾ ਬਰਾਹ ਦੀ ਜਾਨ ਸ਼ੁੱਕਰਵਾਰ ਨੂੰ ਹੀ ਮੁਕਾਬਲੇ ਦੌਰਾਨ ਸ਼ਹੀਦ ਹੋ ਗਏ ਉਨ੍ਹਾਂ ਦੱਸਿਆ ਕਿ ਇੱਕ ਨਾਗਰਿਕ ਵਸੀਮ ਅਹਿਮਦ ਵੀਰ ਨੂੰ ਵੀ ਗੋਲੀ ਲੱਗੀ ਸੀ ਤੇ ਉਸ ਨੇ ਵੀ ਸ਼ੁੱਕਰਵਾਰ ਨੂੰ ਹਸਪਤਾਲ ‘ਚ ਦਮ ਤੋੜ ਦਿੱਤਾ   ਅੱਤਵਾਦੀਆਂ ਦੀ ਮੌਜੂਦਗੀ ਦੀ ਖੂਫੀਆ ਜਾਣਕਾਰੀ ਮਿਲਣ ਤੋਂ ਬਾਅਦ ਉੱਤਰ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਬਾਬਾਗੁੰਡ ਇਲਾਕੇ ‘ਚ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਨੂੰ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਤੋ-ਰਾਤ ਚੱਲੇ ਸੁਰੱਖਿਆ ਬਲਾਂ ਦੇ ਅਭਿਆਨ
ਅਫਗਾਨਿਸਤਾਨ| ਅਫਗਾਨਿਸਤਾਨ ਦੇ ਪੂਰਬੀ ਪ੍ਰਾਂਤ ਨੰਗਰਹਾਰ ‘ਚ ਰਾਤੋ-ਰਾਤ ਚੱਲੇ ਸੁਰੱਖਿਆ ਬਲਾਂ ਦੇ ਅਭਿਆਨ ‘ਚ ਖੂੰਖਾਰ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈਐਸ) ਦੇ 20 ਅੱਤਵਾਦੀ ਮਾਰੇ ਗਏ ਪ੍ਰਾਂਤੀ ਸਰਕਾਰ ਨੇ ਇੱਕ ਇੰਟਰਵਿਊ ‘ਚ ਦੱਸਿਆ ਕਿ ਅੱਤਵਾਦੀਆਂ ਨੂੰ ਜੜ੍ਹੋਂ ਉਖਾੜ ਸੁੱਟ ਦੇ ਅਭਿਆਨ ਤਹਿਤ ਦੇਸ਼ ਦੀ ਖੁਫ਼ੀਆ ਏਜੰਸੀ ਕੌਮੀ ਸੁਰੱਖਿਆ ਡਾਇਰੈਕਟਰ (ਐਨਡੀਐਸ) ਦੇ ਜਵਾਨਾਂ ਨੇ ਹਸਕਾ ਮੀਨਾ ਜ਼ਿਲ੍ਹੇ ‘ਚ ਆਈਐਸ ਦੇ ਟਿਕਾਣਿਆਂ ‘ਤੇ ਹਮਲਾ ਕਰਕੇ ਦੋ ਕਮਾਂਡਰਾਂ ਸਮੇਤ 17 ਅੱਤਵਾਦੀਆਂ ਨੂੰ ਮਾਰ ਸੁੱਟਿਆ ਇਸ ਦੌਰਾਨ ਅੱਤਵਾਦੀਆਂ ਦੇ ਛੇ ਟਿਕਾਣਿਆਂ ਤੇ ਸੁਰੱਖਿਆ ਲਈ ਬਣਾਈ ਗਈ ਚੌਂਕੀਆਂ ਨੂੰ ਨਸ਼ਟ ਕਰ ਦਿੱਤਾ ਗਿਆ ਤੇ ਉੱਥੋਂ ਭਾਰੀ ਮਾਤਰਾ ‘ਚ ਹਥਿਆਰ ਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਇਸ ਤੋਂ ਇਲਾਵਾ ਪਹਾੜੀਆਂ ਨਾਲ ਘਿਰੇ ਗੁਆਂਢੀ ਪਾਚੀਰ ਅਵ ਬਗਾਮ ਜ਼ਿਲ੍ਹੇ ‘ਚ ਅਫਗਾਨਿਸਤਾਨੀ ਹਵਾਈ ਹਮਲੇ ‘ਚ ਤਿੰਨ ਆਈਐਸ ਅੱਤਵਾਦੀ ਮਾਰੇ ਗਏ ਰੱਖਿਆ ਮੰਤਰਾਲੇ ਦੇ ਸੂਤਰਾਂ ਨੇ ਦੱਸਿਆ ਕਿ ਕਾਬੁਲ ਤੋਂ 120 ਕਿਲੋਮੀਟਰ ਪੂਰਬ ‘ਚ ਸਥਿੱਤ ਇਸ ਇਲਾਕੇ ‘ਚ ਪ੍ਰਾਂਤ : ਆਈਐਸ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦਰਮਿਆਨ ਝੜਪ ਹੁੰਦੀ ਰਹਿੰਦੀ ਹੈ ਝੜਪਾਂ ਦੇ ਕਾਰਨ ਹਜ਼ਾਰਾਂ ਪਿੰਡ ਵਾਸੀਆਂ ਨੇ ਭੱਜ ਕੇ ਸੁਰੱਖਿਅਤ ਸਥਾਨਾ ‘ਤੇ ਸ਼ਰਨ ਲਈ ਹੋਈ ਹੈ ਤਾਜੀ ਰਿਪੋਰਟ ‘ਤੇ ਆਈਐਸ ਵੱਲੋਂ ਫਿਲਹਾਲ ਕੋਈ ਟਿੱਪਣੀ ਨਹੀਂ ਮਿਲ ਸਕੀ ਹੈ  Terrorists
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਹੋਇਆ ਮੁਕਾਬਲਾ
ਸ੍ਰੀਨਗਰ, ਏਜੰਸੀ। ਮੱਧ ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ‘ਚ ਵੀਰਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਬੜਗਾਮ ਜ਼ਿਲ੍ਹੇ ਦੇ ਜਾਗੂ ਖਾਨਸਹਿਬ ਪਿੰਡ ‘ਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਵੀਰਵਾਰ ਸਵੇਰੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐਸਓਜੀ), ਫੌਜ ਅਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਨੇ ਇੱਕ ਸਾਂਝੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ।(Encounter In Kashmir)
ਸੁਰੱਖਿਆ ਬਲਾਂ ਦੇ ਜਵਾਨ ਅਤੇ ਅੱਤਵਾਦੀਆਂ ਦੇ ਟਿਕਾਣਿਆਂ ਵੱਲ ਵਧ ਰਹੇ ਸਨ ਤਾਂ ਅੱਤਵਾਦੀਆਂ ਨੇ ਸਵੈਚਾਲਿਤ ਹਥਿਆਰਾਂ ਨਾਲ ਉਹਨਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਉਹਨਾ ਕਿਹਾ ਕਿ ਇਸ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਹਨ ਜਿਹਨਾਂ ਦੀਆਂ ਲਾਸ਼ਾਂ ਅਜੇ ਤੱਕ ਬਰਾਮਦ ਨਹੀਂ ਕੀਤੀਆਂ ਜਾ ਸਕੀਆਂ। ਪੁਲਿਸ ਦੇ ਇੱਕ ਬੁਲਾਰੇ ਨੇ ਵੀ ਬੜਗਾਮ ‘ਚ ਮੁਕਾਬਲੇ ਦੀ ਪੁਸ਼ਟੀ ਕੀਤੀ ਹੈ। ਇਸ ਦਰਮਿਆਨ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਨੇ ਬੜਗਾਮ ‘ਚ ਮੋਬਾਇਲ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਹੈ। (Encounter In Kashmir)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੁਕਣ ਵਾਲੀ ਜਗ੍ਹਾ ਨੂੰ ਵੀ ਧਮਾਕੇ ਨਾਲ ਉਡਾਇਆ | Terrorist
ਸ੍ਰੀਨਗਰ, (ਏਜੰਸੀ)। ਦੱਖਣ ਕਸ਼ਮੀਰ ਦੇ ਅਨੰਤਨਾਗ ‘ਚ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ‘ਚ ਦੋ ਅੱਤਵਾਦੀ (Terrorist) ਢੇਰ ਹੋ ਗਏ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਅਨੰਤਨਾਗ ਜ਼ਿਲ੍ਹੇ ਦੇ ਮੁਨਵਰਦ ਪਿੰਡ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਗੁਪਤਾ ਸੂਚਨਾ ‘ਤੇ ਰਾਸ਼ਟਰੀ ਰਾਈਫਲ (ਆਰਆਰ), ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਦਲ ਅਤੇ ਕੇਂਦਰੀ ਰਿਜਰਵ ਪੁਲਿਸ ਬਲ ਦੇ ਜਵਾਨਾਂ ਨੇ ਸਵੇਰੇ ਸਾਂਝੇ ਤੌਰ ‘ਤੇ ਇੱਕ ਖੋਜ ਅਭਿਆਨ ਸ਼ੁਰੂ ਕੀਤਾ। (Terrorist)
ਸੁਰੱਖਿਆ ਬਲਾਂ ਦੇ ਜਵਾਨ ਜਦੋਂ ਅੱਤਵਾਦੀਆਂ ਦੀ ਮੌਜ਼ੂਦਗੀ ਵਾਲੇ ਖੇਤਰ ਵੱਲ ਵਧ ਰਹੇ ਸਨ ਤਾਂ ਅੱਤਵਾਦੀਆਂ ਨੇ ਸਵੈਚਾਲਿਤ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦਾ ਸੁਰੱਖਿਆ ਬਲਾਂ ਨੇ ਇਸ ਦਾ ਕਰਾਰਾ ਜਵਾਬ ਦਿੱਤਾ ਅਤੇ ਜਿਸ ਘਰ ‘ਚ ਅੱਤਵਾਦੀ ਲੁਕੇ ਹੋਏ ਸਨ ਉਸ ਨੂੰ ਸੁਰੱਖਿਆ ਬਲਾਂ ਨੇ ਧਮਾਕੇ ਨਾਲ ਉਡਾ ਦਿੱਤਾ। ਸੂਤਰਾਂ ਨੇ ਦੱਸਿਆ ਕਿ ਫਿਲਹਾਲ ਮਕਾਨ ਦੇ ਆਸਪਾਸ ਕੋਈ ਗੋਲੀਬਾਰੀ ਨਹੀਂ ਹੋ ਰਹੀ ਹੈ ਅਤੇ ਮਲਬੇ ਨਾਲ ਅੱਤਵਾਦੀਆਂ ਦੀਆਂ ਲਾਸ਼ਾਂ ਨੂੰ ਕੱਢਣ ਦਾ ਯਤਨ ਕੀਤਾ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਦੋਵੇਂ ਅੱਤਵਾਦੀ ਹਿਜਬੁਲ ਮੁਜਾਹਿਦੀਨ ਦੇ ਸੀਨੀਅਰ ਕਮਾਂਡਰ ਸਨ। ਉਹਨਾਂ ਦੱਸਿਆ ਕਿ ਮੁਕਾਬਲੇ ਵਾਲੀ ਜਗ੍ਹਾ ਦੇ ਆਸਪਾਸ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। (Terrorist)
ਵੱਡੀ ਕਾਰਵਾਈ ‘ਚ ਆਈਈਡੀ ਤੇ 16 ਹਥਿਆਰ ਬਰਾਮਦ
ਸੁਕਮਾ, ਏਜੰਸੀ।
ਛਤੀਸਗੜ੍ਹ (Chhattisgarh) ਨਕਸਲ ਪ੍ਰਭਾਵਿਤ ਸੁਕਮਾ ਜਿਲ੍ਹੇ ‘ਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ 15 ਨਕਸਲੀ ਮਾਰੇ ਗਏ ਜਦੋ ਕਿ ਇਕ ਔਰਤ ਸਮੇਤ ਦੋ ਨਕਸਲੀਆਂ ਨੂੰ ਗਿਰਫਤਾਰ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀ ਅਭਿਸ਼ੇਕ ਮੀਣਾ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸੁਰੱਖਿਆ ਬਲਾਂ ਦੀ ਇਲਾਕੇ ‘ਚ ਸਰਚਿੰਗ ਦੌਰਾਨ ਗੋਲੀਬਾਰੀ ਵਿਚਕਾਰ ਨਕਸਲੀਆਂ ਨਾਲ ਮੁਕਾਬਲਾ ਹੋ ਗਿਆ ਜਿਸ ਤੋਂ ਬਾਅਦ ਦੋਵਾਂ ਪਾਸਿਓ ਲਗਭਗ ਇਕ ਘੰਟੇ ਫਾਈਰਿੰਗ ਹੋਈ ਜਿਸ ਤੋਂ ਬਾਅਦ ਮੁਕਾਬਲੇ ਵਾਲੇ ਸਥਾਨ ‘ਤੇ 15 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ।
ਨਕਸਲੀਆਂ ਦੇ ਸ਼ਹੀਦੀ ਹਫਤੇ ਦੌਰਾਨ ਸੁਰੱਖਿਆ ਬਲਾਂ ਦੀ ਇਸ ਵੱਡੀ ਕਾਰਵਾਈ ‘ਚ ਚਾਰ ਆਈਈਡੀ ਅਤੇ 16 ਹਥਿਆਰ ਵੀ ਬਰਾਮਦ ਕੀਤਾ ਗਏ ਹਨ। ਇਲਾਕੇ ‘ਚ ਸੁਰੱਖਿਆ ਬਲ ਭੇਜੇ ਗਏ ਹਨ। ਮੁਕਾਬਲਾ ਇਸ ਸਮੇਂ ਵੀ ਇਸੇ ਇਲਾਕੇ ਦੇ ਦੂਜੇ ਸਥਾਨ ਜਾਰੀ ਰਹਿਣ ਦੀ ਸੂਚਨਾ ਮਿਲੀ ਹੈ। ਖਬਰਾਂ ਅਨੁਸਾਰ ਇਲਾਕੇ ‘ਚ 100 ਤੋਂ ਵੀ ਜ਼ਿਆਦਾ ਹਥਿਆਰਬੰਦ ਨਕਸਲੀ ਮੌਜੂਦ ਹਨ।
ਮਾਰੇ ਗਏ ਨਕਸਲੀਆਂ ਦੀਆਂ ਲਾਸ਼ਾਂ ਨੂੰ ਸੁਕਮਾ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮੁਕਾਬਲਾ ਬਹੁਤ ਹੀ ਅਸਧਾਰਣ ਤੇ ਬਹੁਤ ਜ਼ਿਆਦਾ ਪ੍ਰਭਾਵ ਵਾਲੇ ਇਲਾਕਿਆਂ ‘ਚ ਹੋਇਆ। ਇਸ ਲਈ ਲਾਸ਼ਾਂ ਨੂੰ ਲਿਆਉਣਾ ਵੀ ਇੱਕ ਵੱਡੀ ਚੁਣੌਤੀ ਹੈ। ਮੀਂਹ ਕਾਰਨ ਰਾਸਤੇ ‘ਚ ਪੈਣ ਵਾਲੇ ਨਦੀ ਨਾਲੇ ਵੀ ਸਿਖਰ ‘ਤੇ ਹਨ। (Chhattisgarh)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜੰਮੂ, (ਏਜੰਸੀ)। ਜੰਮੂ-ਕਸ਼ਮੀਰ ‘ਚ ਰਮਜਾਨ ਦੇ ਪਵਿੱਤਰ ਮਹੀਨੇ ‘ਚ ਵੀ ਅੱਤਵਾਦੀ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ, ਅੱਜ ਘਾਟੀ ਦੇ ਬਾਂਦੀਪੁਰਾ ਦੇ ਪਨਾਰ ‘ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਹਮਲਾ ਕਰ ਦਿੱਤਾ, ਜਿਸ ਦਾ ਸੁਰੱਖਿਆ ਬਲਾਂ ਨੇ ਵੀ ਮੂੰਹ-ਤੋੜ ਜਵਾਬ ਦਿੱਤਾ ਦਿੱਤਾ। ਇਸ ਮੁਕਾਬਲੇ ‘ਚ ਫੌਜ ਨੇ ਦੋ ਅੱਤਵਾਦੀਆਂ ਮਾਰ ਦਿੱਤਾ ਇਸ ਦੌਰਾਨ ਸੁਰੱਖਿਆ ਬਲ ਤੇ ਅੱਤਵਾਦੀਆਂ ਦਰਮਿਆਨ ਜ਼ਬਰਦਸਤੀ ਗੋਲੀਬਾਰੀ ਹੋਈ, ਜਿਸ ‘ਚ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਫਿਲਹਾਲ ਇਲਾਕੇ ‘ਚ ਅੱਤਵਾਦੀਆਂ ਖਿਲਾਫ਼ ਸੁਰੱਖਿਆ ਬਲਾਂ ਦਾ ਆਪ੍ਰੇਸ਼ਨ ਜਾਰੀ ਹੈ।
ਅੱਤਵਾਦੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਸ਼ੱਕੀ ਅੱਤਵਾਦੀਆਂ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ‘ਚ ਇੱਕ ਪੁਲਿਸ ਮੁਲਾਜ਼ਮ ਤੇ ਉਸ ਦੀ ਭੈਣ ਜ਼ਖਮੀ ਹੋ ਗਈ ਸੀ। ਅੱਤਵਾਦੀ ਪੁਲਿਸ ਮੁਲਾਜ਼ਮ ਦੇ ਘਰ ‘ਚ ਦਾਖਲ ਹੋ ਗਏ ਸਨ ਤੇ ਲੋਕਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ।
ਸ੍ਰੀਨਗਰ ਮੁਕਾਬਲਾ : ਤਿੰਨ ਅੱਤਵਾਦੀ ਢੇਰ, ਚਾਰ ਜਵਾਨ ਜ਼ਖਮੀ
ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਸ੍ਰੀਨਗਰ ਸਥਿੱਤ ਰਾਮਪੁਰਾ ਛਾਤਾਬਲ ‘ਚ ਅੱਜ ਹੋਏ ਮੁਕਾਬਲੇ ‘ਚ ਤਿੰਨ ਵਿਦੇਸ਼ੀ ਅੱਤਵਾਦੀ ਮਾਰੇ ਗਏ ਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਦੇ ਸਹਾਇਕ ਕਮਾਂਡੈਂਟ ਸਮੇਤ ਚਾਰ ਜਵਾਨ ਜ਼ਖਮੀ ਹੋ। ਗਏ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਇਹ ਮੁਕਾਬਲਾ ਸਵੇਰੇ ਸ਼ੁਰੂ ਹੋਇਆ। ਸਰਦਰੁੱਤ ਰਾਜਧਾਨੀ ਸ੍ਰੀਨਗਰ ‘ਚ ਸਕੱਤਰੇਤ ਦਾ ਕੰਮਕਾਜ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ, ਅਜਿਹੇ ‘ਚ ਇਸ ਦੀ ਪੂਰਬਲੀ ਸ਼ਾਮ ਨੂੰ ਹੋਏ ਇਸ ਮੁਕਾਬਲੇ ਨੂੰ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। (Srinagar Encounter)
ਸੂਬੇ ਦੇ ਐਸਪੀ ਵੈਦ ਨੇ ਟਵੀਟ ਕਰਕੇ ਦੱਸਿਆ ਕਿ ਮੁਕਾਬਲਾ ਸਮਾਪਤ ਹੋ ਗਿਆ ਹੈ। ਉਨ੍ਹਾਂ ਟਵਿੱਟਰ ਹੈਂਡਰ ‘ਤੇ ਲਿਖਿਆ ਹੈ, ਛਾਤਾਬਲ (ਸ੍ਰੀਨਗਰ) ‘ਚ ਮੁਕਾਬਲਾ ਖ਼ਤਮ ਹੋ ਗਿਆ। ਸੂਬਾ ਪੁਲਿਸ ਤੇ ਸੀਆਰਪੀਐਫ ਦੇ ਜਵਾਨਾਂ ਨੇ ਮੁਕਾਬਲੇ ‘ਚ ਮਾਰੇ ਗਏ ਤਿੰਨੇ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਸ਼ਾਬਾਸ਼ ਜਵਾਨੋ! ਪੁਲਿਸ ਦੇ ਇੱਕ ਬੁਲਾਰੇ ਨੇ ਯੂਨੀਵਾਰਤਾ ਨੂੰ ਦੱਸਿਆ ਕਿ ਸੀਆਰਪੀਐਫ ਤੇ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐਸਓਜੀ) ਨੇ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸ਼ਹਿਰ ਦੇ ਰਾਮਪੁਰਾ ਛਾਤਾਬਲ ਇਲਾਕੇ ‘ਚ ਸਵੇਰੇ ਪੰਜ ਵਜੇ ਸਾਂਝਾ ਤਲਾਸ਼ੀ ਅਭਿਆਨ ਸ਼ੁਰੂ ਕੀਤਾ। (Srinagar Encounter)
ਦੋ ਘੰਟੇ ਬਾਅਦ, ਸੁਰੱਖਿਆ ਬਲ ਜਦੋਂ ਇਲਾਕੇ ਨੂੰ ਸੀਲ ਕਰ ਰਹੇ ਸਨ ਉਦੋਂ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਹਥਿਆਰਾਂ ਨਾਲ ਉਨ੍ਹਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਅੱਤਵਾਦੀਆਂ ਨੂੰ ਵਾਰ-ਵਾਰ ਆਤਮਸਮਰਪਣ ਕਰਨ ਦੀ ਚਿਤਾਵਨੀ ਦਿੱਤੇ ਜਾਣ ਦੇ ਬਾਵਜ਼ੂਦ ਉਨ੍ਹਾਂ ਗੋਲੀਬਾਰੀ ਜਾਰੀ ਰੱਖੀ। ਬੁਲਾਰੇ ਨੇ ਦੱਸਿਆ ਮੁਕਾਬਲੇ ਦੌਰਾਨ ਤਿੰਨੇ ਅੱਤਵਾਦੀ ਮਾਰੇ ਗਏ, ਜਦੋਂਕਿ ਸੀਆਰਪੀਐਫ ਦੇ ਸਹਾਇਕ ਕਮਾਂਡੈਂਟ ਲੰਬੋਚਾ ਸਿੰਘ ਸਮੇਤ ਚਾਰ ਜਵਾਨ ਜ਼ਖਮੀ ਹੋ ਗਏ ਐਸਪੀ ਅਨੁਸਾਰ ਮਾਰੇ ਗਏ ਤਿੰਨੇ ਅੱਤਵਾਦੀਆਂ ਦੇ ਵਿਦੇਸ਼ੀ ਹੋਣ ਦੀ ਸੰਭਾਵਨਾ ਹੈ। (Srinagar Encounter)