Modern Jail Faridkot - Sach Kahoon Punjabi

Modern Jail Faridkot: ਕਤਲ ਕੇਸ ’ਚ ਬੰਦ ਨੌਜਵਾਨ ਦੀ ਮਾਡਰਨ ਜ਼ੇਲ੍ਹ ’ਚ ਮੌਤ, ਸਾਥੀ ਹਵਾਲਾਤੀ ਖਿਲਾਫ਼ ਕੇਸ ਦਰਜ
Faridkot News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਫ਼ਰੀਦਕੋਟ ਦੀ ਮਾਡਰਨ ਜ਼ੇਲ੍ਹ ’ਚ ਸੋਮਵਾਰ ਸ਼ਾਮ ਇੱਕ ਹਵਾਲਾਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ੇਲ੍ਹ ’ਚ ਆਰਓ ਤੋਂ ਪਾਣੀ ਭਰਨ ਨੂੰ ਲੈ ਕੇ ਹੋਏ ਝਗੜੇ ਦੌਰਾਨ ਇੱਕ ਹਵਾਲਾਤੀ ਵੱਲੋਂ ਦਿੱਤੇ ਧੱਕੇ ਕਾਰਨ ਦੂਜੇ ਹਵਾਲਾਤੀ ਦੇ ਸਿਰ ’ਚ ਗੰਭੀਰ ਸੱਟ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਗੈਰ-ਇਰਾਦਤਨ ਕਤਲ ਦਾ ਕੇਸ ਦਰਜ ਕਰ ਲਿਆ ਹੈ। ਡੀਐਸਪੀ (ਡੀ) ਅਵਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਰਨਾਲਾ ਜ਼ਿਲ੍ਹੇ ਦੇ ਰਹਿਣ ਵਾਲੇ ਅਮਨਦੀਪ ਸਿੰਘ ਵਜੋਂ ਹੋਈ ਹੈ, ਜੋ ਆਪਣੇ ਪਿਤਾ ਦੇ ਕਤਲ ਦੇ ਮਾਮਲੇ ’ਚ ਮਾਡਰਨ ਜ਼ੇਲ੍ਹ ਫਰੀਦਕੋਟ ’ਚ ਹਵਾਲਾਤੀ ਵਜੋਂ ਬੰਦ ਸੀ।

ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਜ਼ੇਲ੍ਹ ਅੰਦਰ ਆਰਓ ਤੋਂ ਪਾਣੀ ਭਰਨ ਸਮੇਂ ਅਮਨਦੀਪ ਸਿੰਘ ਤੇ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਹਵਾਲਾਤੀ ਅੰਮ੍ਰਿਤਪਾਲ ਸਿੰਘ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਅਮਨਦੀਪ ਨੂੰ ਧੱਕਾ ਦੇ ਦਿੱਤਾ, ਜਿਸ ਨਾਲ ਉਹ ਡਿੱਗ ਪਿਆ ਤੇ ਉਸ ਦੇ ਸਿਰ ਵਿੱਚ ਗੰਭੀਰ ਸੱਟ ਲੱਗ ਗਈ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ’ਚ ਮੁਲਜ਼ਮ ਹਵਾਲਾਤੀ ਅੰਮ੍ਰਿਤਪਾਲ ਸਿੰਘ ਖਿਲਾਫ਼ ਗੈਰ-ਇਰਾਦਤਨ ਕਤਲ ਦਾ ਕੇਸ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Read Also : Punjab Rain News: ਕੋਟਕਪੂਰਾ ਸਮੇਤ ਆਸ-ਪਾਸ ਦੇ ਇਲਾਕਿਆਂ ’ਚ ਮੋਹਲੇਧਾਰ ਮੀਂਹ, ਕਿਸਾਨਾਂ ਦੇ ਖਿੜੇ ਚਿਹਰੇ