Kikar Khera News - Sach Kahoon Punjabi

Free Medical Camp: ਕਿੱਕਰਖੇੜਾ ’ਚ 170ਵਾਂ ਮੁਫ਼ਤ ਮੈਡੀਕਲ ਕੈਂਪ, 170 ਮਰੀਜ਼ਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ
ਕਿੱਕਰਖੇੜਾ/ਅਬੋਹਰ (ਮੇਵਾ ਸਿੰਘ)। ਪੂਜ਼ਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਸਦਕਾ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੀ ਅਗਵਾਈ ’ਚ 170ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਐਮਐਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕੜਖੇੜਾ, ਤਹਿ. ਅਬੋਹਰ, ਜ਼ਿਲ੍ਹਾ ਫਾਜਿਲਕਾ ਵਿਖੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਪਸਤਾਲ ਸਰਸਾ ਦੇ ਡਾ. ਸੰਦੀਪ ਭਾਦੂ ਇੰਸਾਂ ਐਮਡੀ ਦੀ ਅਗਵਾਈ ’ਚ ਲਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਅੱਖਾਂ ਦੇ ਡਾ. ਰਾਹੁਲ ਇੰਸਾਂ, ਡਾ. ਗੌਰਵ ਗਰਗ (ਗੁਰੂਗਰਾਮ), ਡਾ. ਸੁਰਿੰਦਰ ਗੋਇਲ ਵੱਲੋਂ ਲੋੜਵੰਦ ਮਰੀਜਾਂ ਨੂੰ ਆਪਣੀਆਂ ਸੇਵਾਵਾਂ ਦਿੱਤੀਆਂ। ਇਸ ਮੌਕੇ 170 ਵੇਂ ਮੈਡੀਕਲ ਚੈਕਅੱਪ ਦੌਰਾਨ ਡਾ. ਸਾਹਿਬਾਨ ਵੱਲੋਂ ਜਨਰਲ ਤੇ ਅੱਖਾਂ ਦੇ ਲੋੜਵੰਦ ਬੀਬੀਆਂ ਤੇ ਬਾਈ 170 ਮਰੀਜਾਂ ਦੇ ਚੈਕਅੱਪ ਤੋਂ ਇਲਾਵਾ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। Free Medical Camp

ਸੰਖੇਪ ’ਚ ਬੋਲਦਿਆਂ ਡਾ. ਸੰਦੀਪ ਭਾਦੂ ਨੇ ਕਿਹਾ ਕਿ ਇਹ ਮੈਡੀਕਲ ਚੈਕਅੱਪ ਕੈਂਪ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਦਿਸ਼ਾ ਨਿਰਦੇਸਾਂ ਤੇ ਸੀਐਮਓ ਫਾਜਿਲਕਾ ਦੀ ਮਨਜੂਰੀ ਨਾਲ ਪਿਛਲੇ ਕਾਫੀ ਸਮੇਂ ਤੋਂ ਸ੍ਰੀ ਕਿੱਕਰਖੇੜਾ ’ਚ ਲਾਇਆ ਜਾ ਰਿਹਾ ਹੈ। ਡਾ. ਸੰਦੀਪ ਭਾਦੂ ਵੱਲੋਂ ਮੈਡੀਕਲ ਚੈਕਅੱਪ ਕੈਂਪ ਦੌਰਾਨ ਕੈਂਪ ’ਚ ਪਹੁੰਚੇ ਜ਼ਰੂਰਤਮੰਦ ਮਰੀਜਾਂ ਨੂੰ ਕਿਹਾ ਕਿ ਤੰਦਰੁਸਤੀ ਭਰਿਆ ਜੀਵਨ ਜਿਉਣ ਤੇ ਖਾਸ ਕਰਕੇ ਦਿਲ ਦੀ ਜਾਨਲੇਵਾ ਬਿਮਾਰੀ ਤੋਂ ਬਚਣ ਲਈ ਤਲੀਆਂ ਤੇ ਫਾਸਟਫੂਡ ਵਰਗੀਆਂ ਚੀਜ਼ਾਂ ਘੱਟ ਤੋਂ ਘੱਟ ਵਰਤੋਂ ’ਚ ਲਿਆਉਣਾ ਚਾਹੀਦਾ ਹੈ ਤੇ ਆਪਣੇ ਸਰੀਰਕ ਭਾਰ ਨੂੰ ਕੰਟਰੋਲ ’ਚ ਰੱਖਣਾ ਚਾਹੀਦਾ ਹੈ। ਡਾ. ਭਾਦੂ ਨੇ ਕਿਹਾ ਕਿ ਜੇਕਰ ਬਿਮਾਰੀਆਂ ਤੋਂ ਬਚਣਾ ਚਾਹੁੰਦੇ ਹੋ ਤਾਂ ਜ਼ਿਆਦਾ ਤੋਂ ਜ਼ਿਆਦਾ ਘਰ ’ਚ ਤਿਆਰ ਕੀਤੀਆਂ ਵਸਤੁਆਂ ਜਿਆਦਾ ਖਾਣੀਆਂ ਚਾਹੀਦੀਆਂ ਹਨ, ਉਨ੍ਹਾਂ ਆਖਰ ’ਚ ਕਿਹਾ ਕਿ ਜਿਸ ਤਰ੍ਹਾਂ ਅਸੀਂ ਕਣਕ ਦੇ ਆਟੇ ਦੀ ਰੋਟੀ ਰੋਜਾਨਾ ਖਾਂਦੇ ਹਾਂ, ਜੇਕਰ ਇਸ ’ਚ ਵੇਸਣ, ਜੌਂ ਜਾਂ ਮੱਕੀ ਦਾ ਆਟਾ ਬਰਾਬਰ ਪਾਕੇ ਰੋਟੀ ਬਣਾਕੇ ਖਾਧੀ ਜਾਵੇ ਤਾਂ ਕਾਫੀ ਹੱਦ ਤੱਕ ਬਿਮਾਰੀਆਂ ਨੂੰ ਕੰਟਰੋਲ ’ਚ ਲਿਆਂਦਾ ਜਾ ਸਕਦਾ ਹੈ।

ਇਹ ਵੀ ਪੜ੍ਹੋ : Kotkapura News: ਘਰੋਂ 12 ਤੋਲੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ ’ਚ ਨੌਕਰਾਨੀ ਗ੍ਰਿਫ਼ਤਾਰ

ਇਸ ਸਮੇਂ ਬਲਾਕ ਆਜਮਵਾਲਾ, ਕਿੱਕਰਖੇੜਾ, ਬੱਲੂਆਣਾ, ਅਬੋਹਰ, ਫਾਜ਼ਿਲਕਾ ਤੇ ਖੂਈਆਂ ਸਰਵਰ ਬਲਾਕਾਂ ਤੋਂ ਸਾਧ-ਸੰਗਤ ਆਪਣਾ ਮੈਡੀਕਲ ਚੈਕਅੱਪ ਕਰਾਉਣ ਲਈ ਸ਼੍ਰੀ ਕਿੱਕਰਖੇੜਾ ਵਿਖੇ ਕੈਂਪ ’ਚ ਪਹੁੰਚੀ। ਇਸ ਮੌਕੇ ਪੰਜਾਬ ਦੇ ਸੱਚੇ ਨਮਰ ਸੇਵਾਦਾਰਾਂ ’ਚ ਕ੍ਰਿਸ਼ਨ ਲਾਲ ਜੇਈ ਇੰਸਾਂ, ਦੁਲੀ ਚੰਦ ਇੰਸਾਂ, ਸਤੀਸ਼ ਕੁਮਾਰ ਇੰਸਾਂ, ਸੁਖਚੈਨ ਸਿੰਘ ਇੰਸਾਂ ਬਲਾਕ ਪ੍ਰੇਮੀ ਸੇਵਕ ਕਿੱਕਰਖੇੜਾ, ਗੁਰਪਵਿੱਤਰ ਸਿੰਘ ਇੰਸਾਂ, ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰਾਂ ’ਚ ਰਾਮ ਪ੍ਰਤਾਪ ਇੰਸਾਂ, ਸੁਭਾਸ਼ ਇੰਸਾਂ, ਪ੍ਰਿਥੀ ਰਾਮ ਇੰਸਾਂ, ਮੋਹਨ ਲਾਲ ਇੰਸਾਂ, ਰਾਮ ਚੰਦ ਜੇਈ, ਜਗਦੀਸ਼ ਰਾਏ ਇੰਸਾਂ, ਪੈਰਾ ਮੈਡੀਕਲ ਟੀਮ ’ਚ ਡਾ. ਗੁਰਮਖ ਇੰਸਾਂ, ਡਾ. ਸੁਰਿੰਦਰ ਇੰਸਾਂ, ਮਹਿੰਦਰ ਇੰਸਾਂ, ਕ੍ਰਿਸ਼ਨ ਕੁਮਾਰ ਕਾਲੜਾ ਇੰਸਾਂ, ਕੁਲਵੰਤ ਸਿੰਘ ਇੰਸਾਂ, ਡਾ. ਸੁਰਜੀਤ ਸਿੰਘ ਇੰਸਾਂ, ਗੁਰਜੰਟ ਸਿੰਘ ਇੰਸਾਂ, ਜਿਉਣ ਸਿੰਘ ਇੰਸਾਂ, ਵਿਪਨ ਇੰਸਾਂ, ਸੇਵਾਦਾਰ ਭੈਣਾਂ ’ਚ ਪ੍ਰਿਆ ਇੰਸਾਂ, ਰੈਨੂੰ ਇੰਸਾਂ, ਨੀਰੂ ਇੰਸਾਂ, ਸੁਨੇਨਾ ਇੰਸਾਂ ਤੇ ਸੁਮਨ ਇੰਸਾਂ ਆਦਿ ਹਾਜ਼ਰ ਸਨ।