Committee - Sach Kahoon Punjabi
ਜਿਲ੍ਹਾ ਕਸ਼ਟ ਨਿਵਾਰਨ ਕਮੇਟੀ ਦੇ ਚੇਅਰਪਰਸਨ ਦੀ ਲਿਸਟ ਜਾਰੀ
ਜਿਲ੍ਹਾ ਕਸ਼ਟ ਨਿਵਾਰਨ ਕਮੇਟੀ ਦੇ ਚੇਅਰਪਰਸਨ ਦੀ ਲਿਸਟ ਜਾਰੀ
ਮਨੋਹਰ ਲਾਲ ਖੱਟਰ ਫਿਰ ਦੇਖਣਗੇ ਗੁਰੂਗ੍ਰਾਮ
ਚੰਡੀਗੜ, ਸੱਚ ਕਹੂੰ ਨਿਊਜ਼। ਹਰਿਆਣਾ ਸਰਕਾਰ ਨੇ ਜ਼ਿਲ੍ਹਾ ਕਸ਼ਟ ਨਿਵਾਰਨ ਕਮੇਟੀ ਦੇ ਚੇਅਰਪਰਸਨ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਵਿੱਚ ਸਾਰੇ ਕੈਬਨਿਟ ਮੰਤਰੀਆਂ ਅਤੇ ਰਾਜ ਮੰਤਰੀਆਂ ਨੂੰ ਜ਼ਿਲ੍ਹੇ ਅਲਾਟ ਕਰ ਦਿੱਤੇ ਗਏ ਹਨ। ਸੀਐਮ ਮਨੋਹਰ ਲਾਲ ਖੱਟਰ ਇੱਕ ਵਾਰ ਫਿਰ ਗੁਰੂਗ੍ਰਾਮ ਜਿਲ੍ਹੇ ਦੀਆਂ ਹੀ ਸਮੱਸਿਆਵਾਂ ਦਾ ਹੱਲ ਕਰਨਗੇ। ਉਥੇ ਡਿਪਟੀ ਸੀਐਮ ਨੂੰ ਫਰੀਦਾਬਾਦ ਅਤੇ ਪਾਣੀਪਤ ਜ਼ਿਲ੍ਹਾ ਦਿੱਤਾ ਗਿਆ ਹੈ। ਕਸ਼ਟ ਨਿਵਾਰਨ ਕਮੇਟੀ ਦੀ ਬੈਠਕ ‘ਚ ਸਭ ਤੋਂ ਜ਼ਿਆਦਾ ਕਾਰਵਾਈ ਲਈ ਫੇਮਸ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਇਸ ਵਾਰ ਰੋਹਤਕ ਅਤੇ ਸਰਸਾ ਜਿਲ੍ਹਾ ਦਿੱਤਾ ਗਿਆ ਹੈ।
ਇਹ ਹੋਣਗੇ ਕਸ਼ਟ ਨਿਵਾਰਨ ਕਮੇਟੀ ਦੇ ਚੇਅਰਪਰਸਨ
ਸੀਐਮ ਮਨੋਹਰ ਲਾਲ                                                                             ਗੁਰੂਗ੍ਰਾਮ
ਗ੍ਰਹਿ ਮੰਤਰੀ ਅਨਿਲ ਵਿਜ                                                                    ਰੋਹਤਕ, ਸਰਸਾ
ਡਿਪਟੀ ਸੀਐਮ ਦੁਸ਼ਿਅੰਤ ਚੌਟਾਲਾ                                                            ਫਰੀਦਾਬਾਦ, ਪਾਣੀਪਤ
ਸਿੱਖਿਆ ਮੰਤਰੀ ਕੰਵਰਲ ਪਾਲ ਗੁਰਜਰ                                                    ਕਰਨਾਲ, ਅੰਬਾਲਾ
ਆਵਾਜਾਈ ਮੰਤਰੀ ਮੂਲ ਚੰਦ ਸ਼ਰਮਾ                                                          ਸੋਨੀਪਤ, ਕੈਥਲ
ਬਿਜਲੀ ਮੰਤਰੀ ਰਣਜੀਤ ਸਿੰਘ                                                                ਹਿਸਾਰ, ਫਤਿਹਾਬਾਦ
ਖੇਤੀਬਾੜੀ ਮੰਤਰੀ ਜੈ ਪ੍ਰਕਾਸ਼ ਦਲਾਲ                                                       ਚਰਖੀ ਦਾਦਰੀ, ਮਹਿੰਦਰਗੜ
ਸਹਿਕਾਰਤਾ ਮੰਤਰੀ ਬਨਵਾਰੀ ਲਾਲ                                                          ਨੂਹ, ਪਲਵਲ
ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਓਮਪ੍ਰਕਾਸ਼ ਯਾਦਵ                    ਰੇਵਾੜੀ, ਝੱਜਰ
ਮਹਿਲਾ ਅਤੇ ਬਾਲ ਕਲਿਆਣ ਮੰਤਰੀ ਕਮਲੇਸ਼                                             ਢਾਂਡਾ ਕਰੂਕਸ਼ੇਤਰ
ਪੁਰਾਤਤਵ ਅਤੇ ਮਿਊਜੀਅਮ ਮੰਤਰੀ ਅਨੂਪ ਧਾਨਕ                                      ਭਿਵਾਨੀ, ਜੀਂਦ
ਖੇਡ ਮੰਤਰੀ ਸੰਦੀਪ ਸਿੰਘ                                                                         ਪੰਚਕੂਲਾ, ਯਮੁਨਾਨਗਰ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੰਘਰਸ਼ ਕਮੇਟੀ ਨੇ ਪ੍ਰਸ਼ਾਸਨ ਤੇ ਸਰਕਾਰ ਨੂੰ ਦਿੱਤਾ ਦੋ ਦਿਨਾਂ ਦਾ ਅਲਟੀਮੇਟਮ
ਲੋਕ ਸੰਘਰਸ਼ ਦਾ ਸੇਕ ਸੇਕਣ ਲਈ ਤਿਆਰੀ ਦਾ ਦਿੱਤਾ ਸੱਦਾ
ਜਸਵੀਰ ਸਿੰਘ/ਬਰਨਾਲਾ। ਬਹੁ-ਚਰਚਿਤ ਕਿਰਨਜੀਤ ਕੌਰ ਮਹਿਲ ਕਲਾਂ ਲੋਕ ਘੋਲ ਦੇ ਮੋਢੀ ਲੋਕ ਆਗੂ ਮਨਜੀਤ ਧਨੇਰ ਦੇ ਜੇਲ੍ਹ ਜਾਣ ਦੇ ਪੰਦਰ੍ਹਵੇਂ ਦਿਨ ਅੱਜ ਸੰਘਰਸ਼ ਕਮੇਟੀ ਨੇ ਪ੍ਰਸ਼ਾਸਨ ਤੇ ਸਰਕਾਰ ਨੂੰ ਦੋ ਦਿਨਾਂ ਦਾ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਕਿ ਠੋਸ ਪ੍ਰਗਤੀ ਜੋ 26 ਸਤੰਬਰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨਾਲ ਹੋਈ ਮੀਟਿੰਗ ਅਨੁਸਾਰ ਅਮਲ ਵਿੱਚ ਲਿਆਉਣ ਦੀ ਮੰਗ ਕੀਤੀ। ਚੇਤਾਵਨੀ ਦਿੱਤੀ ਕਿ ਸੰਘਰਸ਼ੀ ਤੇ ਜੁਝਾਰੂ ਲੋਕਾਂ ਦੇ ਸਬਰ ਦੀ ਪਰਖ ਕਰਨਾ ਬੰਦ ਕਰੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਲੋਕ ਸੰਘਰਸ਼ ਦਾ ਸੇਕ ਸਹਿਣ ਲਈ ਤਿਆਰ ਰਹੇ। ਅੱਜ ਦੇ ਪੱਕੇ ਮੋਰਚੇ ‘ਚ ਲੇਖਕ, ਕਲਮਕਾਰ, ਬੁੱਧੀਜੀਵੀ, ਰੰਗਕਰਮੀਆਂ, ਪੱਤਰਕਾਰਾਂ, ਸਾਹਿਤਕਾਰਾਂ, ਜਮਹੂਰੀ ਕਾਰਕੁਨਾਂ, ਤਰਕਸ਼ੀਲਾਂ ਵੱਲੋਂ ਦਿੱਤਾ ਲੋਕ ਸੰਘਰਸ਼ ਨੂੰ ਸਮਰਥਨ ਹੀ ਨਹੀਂ ਸੈਂਕੜਿਆਂ ਦੀ ਗਿਣਤੀ ‘ਚ ਸ਼ਾਮਲ ਹੋ ਕੇ ਕਲਮ, ਕਲਾ, ਸੰਗਰਾਮਾਂ ਦੀ ਹਕੀਕੀ ਸਾਂਝ ਦਾ ਜ਼ੋਰਦਾਰ ਪ੍ਰਗਟਾਵਾ ਵੀ ਕੀਤਾ ਤੇ ਪ੍ਰਸ਼ਾਸਨ ਨੂੰ ਤਰੇਲੀਆਂ ਲਿਆਂਦੀਆਂ।
ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਮਾਂਗਾ, ਬਲਵਿੰਦਰ ਕੌਰ ਭੈਣੀਬਾਘਾ, ਹਰਿੰਦਰ ਕੌਰ ਬਿੰਦੂ, ਪਰਮਜੀਤ ਕੌਰ ਜੋਧਪੁਰ, ਤਿਰਲੋਚਨ ਸਿੰਘ, ਰਮੇਸ਼ ਮਾਲੜੀ, ਦੀਦਾਰ ਮੁੱਦਕੀ, ਅਵਤਾਰ ਸਿੰਘ ਰਸੂਲਪੁਰ, ਗੁਰਬਿੰਦਰ ਸਿੰਘ ਕਲਾਲਾ ਨੇ ਹਾਕਮਾਂ ਨੂੰ ਚੁਣੌਤੀ ਦਿੱਤੀ ਕਿ ਧੀਆਂ-ਭੈਣਾਂ ਦੀਆਂ ਇੱਜਤਾਂ ਦੇ ਰਾਖੇ ਮਨਜੀਤ ਧਨੇਰ ਨੂੰ ਨਹੀਂ ਸਗੋਂ ਲੋਕ ਹੱਕਾਂ ਲਈ ਜੂਝਣ, ਲਿਖਣ, ਬੋਲਣ, ਕਲਾ ਰਾਹੀਂ ਪ੍ਰਗਟਾਵਾ ਕਰਨ ਵਾਲੀ ਲੋਕ ਪੱਖੀ ਅਵਾਜ਼ ਨੂੰ ਸਜ਼ਾ ਸੁਣਾਈ ਹੈ। ਬੁਲਾਰਿਆਂ ਕਿਹਾ ਕਿ ਔਰਤਾਂ ਉੱਪਰ ਇੱਕ ਬੰਨੇ ਜ਼ਬਰ ਸਾਰੇ ਹੱਦਾਂ-ਬੰਨੇ ਪਾਰ ਕਰ ਰਿਹਾ ਹੈ, ਸੱਤਾ ਉੱਪਰ ਕਾਬਜ਼ ਸਿਆਸਤਦਾਨਾਂ ਵਿੱਚ ਅਪਰਾਧੀਆਂ ਖਾਸ ਕਰ ਔਰਤਾਂ ਉੱਪਰ ਜ਼ਬਰ-ਜਨਾਹ, ਦੁਰਾਚਾਰ, ਕਤਲ ਕਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਹਕੂਮਤ ਉਨ੍ਹਾਂ ਦੀ ਰਾਖੀ ਕਰ ਰਹੀ ਹੈ।
ਸੰਘਰਸ਼ ਕਮੇਟੀ ਦੇ ਕਨਵੀਨਰ ਬੂਟਾ ਸਿੰਘ ਬੁਰਜਗਿੱਲ, ਝੰਡਾ ਸਿੰਘ ਜੇਠੂਕੇ, ਗੁਰਦੀਪ ਸਿੰਘ ਰਾਮਪੁਰਾ, ਸੁਖਦੇਵ ਸਿੰਘ ਕੋਕਰੀਕਲਾਂ, ਬਲਵੰਤ ਉੱਪਲੀ, ਸ਼ਿੰਗਾਰਾ ਸਿੰਘ ਮਾਨ ਨੇ ਪੰਜਾਬ ਸਰਕਾਰ ਵੱਲੋਂ ਧਾਰੀ ਸਾਜਿਸ਼ੀ ਚੁੱਪ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਸੰਘਰਸ਼ ਕਮੇਟੀ ਪੰਜਾਬ ਲੰਬੇ ਸਮੇਂ ਲਈ ਚੱਲਣ ਵਾਲੇ ਸੰਘਰਸ਼ ਲਈ ਇਰਾਦਾ ਧਾਰਕੇ ਆਈ ਹੈ।
ਪੂਰੀ ਸੋਚ ਵਿਚਾਰ ਕਰਨ ਤੋਂ ਲੰਬੇ ਦਾਅ ਦੀ ਯੋਜਨਾਬੰਦੀ ਕਰਕੇ ਲੋਕ ਆਗੂ ਮਨਜੀਤ ਧਨੇਰ ਦੀ ਸਜ਼ਾ ਰੱਦ ਕਰਵਾਉਣ ਦਾ ਕਦਮ ਚੁੱਕਿਆ ਹੈ। ਆਉਣ ਵਾਲੇ ‘ਚ ਲੋਕ ਆਗੂ ਮਨਜੀਤ ਦੀ ਸਜ਼ਾ ਰੱਦ ਕਰਨ ਦੇ ਰਾਹ ‘ਚ ਸਰਕਾਰ ਵੱਲੋਂ ਡਾਹੇ ਜਾਣ ਜਾਣ ਵਾਲੇ ਅੜਿੱਕੇ ਕਿਵੇਂ ਕੱਢਣੇ ਹਨ। ਇਸ ਦਾ ਵੀ ਹੱਲ ਕਰਕੇ ਤੁਰੇ ਹਾਂ, ਆਉਣ ਵਾਲੇ ਸਮੇਂ ਦਾ ਵਿਸ਼ਾਲ ਅਤੇ ਤਿੱਖਾ ਹੋਣ ਵਾਲਾ ਸੰਘਰਸ਼ ਇਸ ਦਾ ਮੂੰਹ ਤੋੜ ਜਵਾਬ ਦੇਵੇਗਾ। ਸੰਘਰਸ਼ ਕਮੇਟੀ ਨੇ ਪ੍ਰਸ਼ਾਸ਼ਨ/ਪੰਜਾਬ ਸਰਕਾਰ ਨੂੰ ਦੋ ਦਿਨ ਦਾ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਕਿ ਠੋਸ ਪ੍ਰਗਤੀ ਜੋ 26 ਸਤੰਬਰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨਾਲ ਹੋਈ ਮੀਟਿੰਗ ਅਨੁਸਾਰ ਅਮਲ ਵਿੱਚ ਲਿਆਵੇ ਤੇ ਸੰਘਰਸ਼ੀ ਅਤੇ ਜੁਝਾਰੂ ਲੋਕਾਂ ਦੇ ਸਬਰ ਦੀ ਪਰਖ ਕਰਨਾ ਬੰਦ ਕਰੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਲੋਕ ਸੰਘਰਸ਼ ਦਾ ਸੇਕ ਸਹਿਣ ਲਈ ਤਿਆਰ ਰਹੇ।
ਮੋਰਚੇ ‘ਚ ਸ਼ਾਮਲ ਲੇਖਕਾਂ ਸਾਹਿਤਕਾਰਾਂ, ਰੰਗ ਕਰਮੀਆਂ ਨੇ ਐਲਾਨ ਕੀਤਾ ਕਿ ਪਿੰਡਾਂ, ਕਸਬਿਆਂ, ਕਾਲਜਾਂ, ਯੂਨੀਵਰਸਿਟੀਆਂ ਵਿੱਚ ਵਿਚਾਰ-ਗੋਸ਼ਟੀਆਂ, ਨਾਟਕਾਂ, ਗੀਤ-ਸੰਗੀਤ, ਜਾਗੋਆਂ ਅਤੇ ਪ੍ਰਭਾਤ-ਫੇਰੀਆਂ ਰਾਹੀਂ ਲੋਕਾਂ ਦੇ ਕਾਫ਼ਲਿਆਂ ਨੂੰ ਧਰਨੇ ‘ਚ ਲਿਆਉਣ ਲਈ ਹੋਰ ਵੀ ਵਿਆਪਕ ਮੁਹਿੰਮ ਛੇੜਨ ਜਾ ਰਹੇ ਹਨ। ਲੋਕ ਆਗੂ ਮਨਜੀਤ ਧਨੇਰ ਨੂੰ ਦੀ ਉਮਰ ਕੈਦ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਜੇਲ੍ਹ ਬਰਨਾਲਾ ਅੱਗੇ ਲੱਗੇ ਦਿਨ ਰਾਤ ਦੇ ਪੱਕੇ ਮੋਰਚੇ ਦੇ ਪੰਦਰਵੇਂ ਦਿਨ ਮਾਲਵਾ ਬੈਲਟ ਤੋਂ ਵੀ ਪਾਰ ਦੇ ਜਿਲ੍ਹਿਆਂ ਤੋਂ ਔਰਤਾਂ ਦੇ ਜੁਝਰੂ ਜਥੇ ਸ਼ਾਮਲ ਹੋਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰੱਖਿਆ ਖਰੀਦ ਪ੍ਰਕਿਰਿਆ ਦੀ ਸਮੀਖਿਆ ਲਈ ਕਮੇਟੀ ਗਠਿਤ
ਨਵੀਂ ਦਿੱਲੀ (ਏਜੰਸੀ)। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬਦਲਦੇ ਹਾਲਾਤਾਂ ਅਤੇ ਜ਼ਰੂਰਤਾਂ ਦੇ ਮੱਦੇਨਜ਼ਰ ਰੱਖਿਆ ਖਰੀਦ ਪ੍ਰਕਿਰਿਆ (ਡੀਪੀਪੀ) 2016 ਅਤੇ ਰੱਖਿਆ ਖਰੀਦ ਨਿਯਮਾਵਲੀ (ਡੀਪੀਐਮ) 2009 ਦੀ ਸਮੀਖਿਆ ਲਈ ਇੱਕ ਕਮੇਟੀ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਹੈ ਸਮੀਖਿਆ ਕਮੇਟੀ ਜਨਰਲ ਡਾਇਰੈਕਟਰ (ਐਕਵਾਇਰ) ਦੀ ਅਗਵਾਈ ‘ਚ ਕੰਮ ਕਰੇਗੀ ਅਤੇ ਇਸ ਨੇ ਛੇ ਮਹੀਨਿਆਂ ‘ਚ ਆਪਣੀ ਸਿਫਾਰਿਸ਼ ਦੇਣੀ ਹੈ ਇਸ ‘ਚ ਪ੍ਰਧਾਨ ਤੋਂ ਇਲਾਵਾ 11 ਹੋਰ ਮੈਂਬਰ ਜੁਆਇੰਟ ਸਕੱਤਰ ਅਤੇ ਮੇਜਰ ਜਨਰਲ ਦੇ ਹਮਰੁਤਬਾ ਅਹੁਦਿਆਂ ‘ਤੇ ਆਸੀਨ ਅਧਿਕਾਰੀ ਹਨ ਇਸ ਦਾ ਉਦੇਸ਼ ਸਰਕਾਰ ਦੀ ਮਹੱਤਵਪੂਰਨ ਯੋਜਨਾ ਮੇਕ ਇੰਨ ਇੰਡੀਆ ਨੂੰ ਉਤਸ਼ਾਹ ਦਿੰਦਿਆਂ ਪ੍ਰਕਿਰਿਆ ਨੂੰ ਆਸਾਨ ਅਤੇ ਵਿਆਪਕ ਬਣਾਉਣਾ ਹੈ ਕਮੇਟੀ ਡੀਪੀਪੀ 2016 ਅਤੇ ਡੀਪੀਐੈਮ 2009 ਦੀਆਂ ਤਜਵੀਜ਼ਾਂ ਅਤੇ ਪ੍ਰਕਿਰਿਆ ‘ਚ ਸੋਧ ਦੇ ਸੁਝਾਅ ਦੇਵੇਗੀ। (Rajnath Singh)
ਜਿਸ ਨਾਲ ਕਿ ਪ੍ਰਕਿਰਿਆਗਤ ਅੜਿੱਕਿਆਂ ਨੂੰ ਦੂਰ ਕਰਕੇ ਰੱਖਿਆ ਐਕਵਾਇਰ ਦੇ ਮਾਮਲਿਆਂ ‘ਚ ਤੇਜ਼ੀ ਲਿਆਂਦੀ ਜਾ ਸਕੇ ਇਸ ਦੇ ਨਾਲ ਹੀ ਤਜਵੀਜ਼ਾਂ ‘ਚ ਮਾਨਕੀਕਰਨ ‘ਤੇ ਜ਼ੋਰ ਦੇਣ ਦੇ ਨਾਲ ਉਪਕਰਨਾਂ ਦੇ ਜੀਵਨ ਚੱਕਰ ਨੂੰ ਜ਼ਿਆਦਾ ਤੋਂ ਜ਼ਿਆਦਾ ਉਤਸ਼ਾਹ ਦੇਣ ‘ਤੇ ਵੀ ਧਿਆਨ ਦਿੱਤਾ ਜਾਵੇਗਾ ਭਾਰਤੀ ਉਦਯੋਗ ਦੀ ਹਿੱਸੇਦਾਰੀ ਨੂੰ ਵਧਾਉਣ ਲਈ ਨੀਤੀਆਂ ਅਤੇ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ‘ਤੇ ਜ਼ੋਰ ਦਿੱਤਾ ਜਾਵੇਗਾ ਜਿਸ ਨਾਲ ਕਿ ਘਰੇਲੂ ਰੱਖਿਆ ਉਦਯੋਗ ਨੂੰ ਮਜ਼ਬੂਤ ਬਣਾਇਆ ਜਾ ਸਕੇ।
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ‘ਚ ਨਜ਼ਰ ਨਹੀਂ ਆਇਆ 8 ਸੀਟਾਂ ਹਾਰਨ ਦਾ ਦੁੱਖ
ਚੰਡੀਗੜ੍ਹ (ਅਸ਼ਵਨੀ ਚਾਵਲਾ) ਲੋਕ ਸਭਾ ਚੋਣਾਂ ‘ਚ 8 ਸੀਟਾਂ ‘ਤੇ ਹੋਈ ਵੱਡੀ ਹਾਰ ਦਾ ਮੰਥਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਦੀ ਗਈ ਕੋਰ ਕਮੇਟੀ ਦੀ ਮੀਟਿੰਗ ‘ਚ ਹਾਰ ਦਾ ਦੁੱਖ ਘੱਟ ਤੇ 2 ਸੀਟਾਂ ‘ਤੇ ਜਿੱਤ ਦੀ ਜ਼ਿਆਦਾ ਖ਼ੁਸ਼ੀ ਮਨਾਈ ਗਈ। ਕੋਰ ਕਮੇਟੀ ਦੀ ਮੀਟਿੰਗ ਵਿੱਚ ਇੰਝ ਲੱਗ ਹੀ ਨਹੀਂ ਰਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ 10 ‘ਚੋਂ ਸਿਰਫ਼ 2 ਸੀਟਾਂ ‘ਤੇ ਹੀ ਜਿੱਤ ਪ੍ਰਾਪਤ ਕਰਦੇ ਹੋਏ 8 ਸੀਟਾਂ ਨੂੰ ਹਾਰ ਗਈ ਹੈ। ਕੋਰ ਕਮੇਟੀ ‘ਚ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖ਼ੁਸ਼ੀ ਦਾ ਹੀ ਜਸ਼ਨ ਦਿਖਾਈ ਦਿੱਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਦੋਵੇਂ ਸੀਟਾਂ ਦੀ ਜਿੱਤਣ ਦੀ ਖ਼ੁਸ਼ੀ ਦੇ ਨਾਲ ਹੀ ਇਸ ਗੱਲ ਨੂੰ ਲੈ ਕੇ ਸੰਤੁਸ਼ਟ ਹੈ ਕਿ ਇਨ੍ਹਾਂ ਲੋਕ ਸਭਾ ਚੋਣਾਂ ‘ਚ ਉਨ੍ਹਾਂ ਦੀ ਪਾਰਟੀ ਨੇ ਵੋਟ ਫੀਸਦੀ ਦਰ ਪ੍ਰਾਪਤ ਕਰਨ ‘ਚ ਚੰਗਾ ਪ੍ਰਦਰਸ਼ਨ ਕੀਤਾ ਹੈ। ਇਨ੍ਹਾਂ ਲੋਕ ਸਭਾ ਚੋਣਾਂ ‘ਚ ਪਿਛਲੀ ਵਿਧਾਨ ਸਭਾ ਚੋਣਾਂ ਦੇ ਮੁਕਾਬਲੇ 7 ਫੀਸਦੀ ਤੋਂ ਜਿਆਦਾ ਵਾਧਾ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਸੀ, ਜਿਸ ‘ਚ ਜ਼ਿਆਦਾਤਰ ਅਕਾਲੀ ਲੀਡਰਾਂ ਨੇ ਭਾਗ ਲੈਂਦੇ ਹੋਏ ਚੋਣਾਂ ਦੌਰਾਨ ਪਾਰਟੀ ਦੇ ਪ੍ਰਦਰਸ਼ਨ ਤੇ ਨਫ਼ੇ-ਨੁਕਸਾਨ ਦਾ ਜਿਕਰ ਕੀਤਾ। ਇਸ ਮੀਟਿੰਗ ਵਿੱਚ ਹਾਰ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦੇ ਚਿਹਰਿਆਂ ‘ਤੇ ਮਾਯੂਸੀ ਵੀ ਨਜ਼ਰ ਸਾਫ਼ ਆ ਰਹੀ ਸੀ ਪਰ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੇ ਅੱਗੇ ਹਾਰ ਦਾ ਦੁੱਖ ਫਿੱਕਾ ਹੀ ਨਜ਼ਰ ਆ ਰਿਹਾ ਸੀ।
ਕੋਰ ਕਮੇਟੀ ਦੀ ਮੀਟਿੰਗ ਦੌਰਾਨ ਸੁਖਬੀਰ ਬਾਦਲ ਵੱਲੋਂ ਪਾਰਟੀ ਦੀ ਲੀਡਰਸ਼ਿਪ ਤੇ ਸਾਰੇ ਵਿਧਾਇਕ ਨੂੰ ਅਗਲੇ ਸਮੇਂ ਆਉਣ ਵਾਲੀਆਂ ਜਿਮਨੀ ਚੋਣਾਂ ਵੱਲ ਧਿਆਨ ਦੇਣ ਲਈ ਕਿਹਾ ਹੈ ਤਾਂ ਕਿ ਜਿਮਨੀ ਚੋਣਾਂ ‘ਚ ਵੱਡੀ ਜਿੱਤ ਪ੍ਰਾਪਤ ਕਰਦੇ ਹੋਏ ਉਹ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਰੁਤਬੇ ਨੂੰ ਹਰ ਹਾਲਤ ‘ਚ ਹਾਸਲ ਕਰ ਸਕੇ।
ਮੀਟਿੰਗ ਤੋਂ ਬਾਅਦ ਪਾਰਟੀ ਦੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੋਰ ਕਮੇਟੀ ਦੀ ਮੀਟਿੰਗ ‘ਚ ਵੋਟ ਫੀਸਦੀ ਦਰ ਦੇ ਵਾਧੇ ਨੂੰ ਲੈ ਕੇ ਸੰਤੁਸ਼ਟੀ ਜ਼ਾਹਿਰ ਕੀਤੀ ਗਈ ਹੈ ਤੇ ਪਾਰਟੀ ਨੇ ਪਿਛਲੀ ਵਿਧਾਨ ਸਭਾ ਚੋਣਾਂ ਦੇ ਮੁਕਾਬਲੇ ਕਾਫ਼ੀ ਜ਼ਿਆਦਾ ਚੰਗਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਸਭਾ ਚੋਣਾਂ ‘ਚ ਸਾਰੀਆਂ ਪਾਰਟੀਆਂ ਨਾਲੋਂ ਜਿਆਦਾ ਵੋਟ ਫੀਸਦੀ ਦਰ ‘ਚ ਵਾਧਾ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦਾ ਹੀ ਹੋਇਆ ਹੈ। ਹੁਣ ਉਨ੍ਹਾਂ ਦੀ ਪਾਰਟੀ ਆਪਣਾ ਸਾਰਾ ਧਿਆਨ ਆਉਣ ਵਾਲੀ ਵਿਧਾਨ ਸਭਾ ਦੀ ਜਿਮਨੀ ਚੋਣਾਂ ਵੱਲ ਦੇਵੇਗੀ ਅਤੇ ਹਰ ਸੰਭਵ ਕੋਸ਼ਿਸ਼ ਕਰੇਗੀ ਕਿ ਉਹ ਸਾਰੀ ਜਿਮਨੀ ਚੋਣਾਂ ‘ਚ ਜਿੱਤ ਪ੍ਰਾਪਤ ਕਰਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਸਪਾਲ ਢਿੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਨ.ਆਰ.ਆਈ. ਕੋਆਰਡੀਨੇਟਰ ਨਿਯੁਕਤ
ਚੰਡੀਗੜ੍ਹ, ਅਸ਼ਵਨੀ ਚਾਵਲਾ
ਜਸਪਾਲ ਢਿੱਲੋਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਬਤੌਰ ਐਨ.ਆਰ.ਆਈ. ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਦੀ ਨਿਯੁਕਤੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀਮਤੀ ਆਸ਼ਾ ਕੁਮਾਰੀ ਵੱਲੋਂ ਕੀਤੀ ਗਈ ਹੈ।
ਢਿੱਲੋਂ ਪੰਜਾਬ ਅਤੇ ਵਿਦੇਸ਼ਾਂ ਵਿਚ ਪਾਰਟੀ ਨਾਲ ਸਬੰਧਤ ਵੱਖ-ਵੱਖ  ਐਨ.ਆਰ.ਆਈ. ਸਰਗਰਮੀਆਂ ਅਤੇ ਤਾਲਮੇਲ ਦਾ ਕੰਮ ਕਾਜ ਦੇਖਣਗੇ ਮੌਜੂਦਾ ਸਮੇਂ ਵਿੱਚ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਹਨ। ਇਸ ਤੋਂ ਪਹਿਲਾਂ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਕੋਆਰਡੀਨੇਟਰ ਵਜੋਂ ਕੰਮ ਕਰ ਚੁੱਕੇ ਹਨ, ਉਨ੍ਹਾਂ ਨੇ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਅਧੀਨ ਫਿਲਮ ਸੈਂਸਰ ਬੋਰਡ ਵਿਚ ਬਤੌਰ ਮੈਂਬਰ ਵਜੋਂ ਵੀ ਸੇਵਾ ਨਿਭਾਈ ਹੈ। ਇਸ ਮੌਕੇ ਢਿੱਲੋਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ ਦਾ ਉਨ੍ਹਾਂ ‘ਤੇ ਭਰੋਸਾ ਪ੍ਰਗਟ ਕਰਨ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਅਤੇ ਯਕੀਨ ਦਿਵਾਇਆ ਕਿ ਉਹ ਪਾਰਟੀ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਦਿਨ-ਰਾਤ ਇੱਕ ਕਰ ਦੇਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਕੀਨਿੰਗ ਕਮੇਟੀ ਦੀ ਮੀਟਿੰਗ ਪੰਜਾਬ ਦੇ ਕਾਂਗਰਸੀ ਉਮੀਦਵਾਰਾਂ ਦੇ ਨਾਵਾਂ ਲਈ ਨਹੀਂ ਬਣੀ ਸਹਿਮਤੀ
2 ਘੰਟੇ ਦੀ ਲੰਬੀ ਮੱਥਾ ਪੱਚੀ ਤੋਂ ਬਾਅਦ ਵੀ ਨਹੀਂ ਫਾਈਨਲ ਹੋਇਆ
ਅਪ੍ਰੈਲ ਦੇ ਦੂਜੇ ਹਫ਼ਤੇ ਤੱਕ ਹੋਏਗਾ ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ
ਚੰਡੀਗੜ (ਅਸ਼ਵਨੀ ਚਾਵਲਾ) । ਕਾਂਗਰਸ ਦੀ ਸਕ੍ਰੀਨਿੰਗ ਕਮੇਟੀ ਦੀ ਮੀਟਿੰਗ ‘ਚ ਅੱਜ ਫਿਰ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਬਾਰੇ ਕੋਈ ਫੈਸਲਾ ਲੈਣ ਤੋਂ ਬਿਨ੍ਹਾਂ ਹੀ ਸਿਮਟ ਗਈ ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੁੜ ਤੋਂ ਸਕ੍ਰਿਨਿੰਗ ਕਮੇਟੀ ਦੀ ਮੀਟਿੰਗ ਹੋਏਗੀ,   ਜਿਸ ਤੋਂ ਬਾਅਦ ਹੀ ਨਾਵਾਂ ਦੀ ਸੂਚੀ ਕਾਂਗਰਸ ਪਾਰਟੀ ਦੀ ਮੁੱਖ ਚੋਣ ਕਮੇਟੀ ਕੋਲ ਭੇਜੀ ਜਾਵੇਗੀ। ਇਸ ਸਾਰੀ ਪ੍ਰਕਿਰਿਆ ‘ਤੇ ਲਗਭਗ 15 ਦਿਨ ਦਾ ਸਮਾਂ ਹੋਰ ਲਗਾ ਸਕਦਾ ਹੈ, ਇਸ ਲਈ ਅਪ੍ਰੈਲ ਦੇ ਦੂਜੇ ਹਫ਼ਤੇ ਤੋਂ ਬਾਅਦ ਹੀ ਉਮੀਦਵਾਰਾਂ ਦਾ ਐਲਾਨ ਹੋਏਗਾ।
ਵੀਰਵਾਰ ਨੂੰ ਦਿੱਲੀ ਵਿਖੇ ਬਾਅਦ ਦੁਪਹਿਰ ਨੂੰ ਹੋਈ ਮੀਟਿੰਗ ਵਿੱਚ ਹਰ ਸੀਟ ‘ਤੇ ਚਰਚਾ ਕੀਤੀ ਗਈ, ਜਿਸ ਵਿੱਚ ਲਗਭਗ 4 ਸੀਟਾਂ ‘ਤੇ ਸਹਿਮਤੀ ਬਣਦੀ ਨਜ਼ਰ ਆ ਰਹੀਂ ਹੈ, ਜਦੋਂ ਕਿ 9 ਸੀਟਾਂ ‘ਤੇ ਉਮੀਦਵਾਰਾਂ ਨੂੰ ਲੈ ਕੇ ਪੇਚ ਫਸਿਆ ਹੋਇਆ ਹੈ। ਕਾਂਗਰਸ ਪਾਰਟੀ ਆਪਣੇ ਵਲੋਂ ਕਰਵਾਏ ਗਏ ਸਰਵੇ ਨੂੰ ਨਜ਼ਰ ਅੰਦਾਜ਼ ਨਹੀਂ ਕਰਨਾ ਚਾਹੁੰਦੀ ਹੈ, ਇਸ ਲਈ ਇੱਕ ਵਾਰ ਫਿਰ ਤੋਂ ਸਕ੍ਰਿਨਿੰਗ ਕਮੇਟੀ ਦੀ ਮੀਟਿੰਗ ਕਰਕੇ ਨਾਂਵਾਂ ਬਾਰੇ ਚਰਚਾ ਕੀਤੀ ਜਾਏਗੀ, ਹੁਣ ਸਕ੍ਰਿਨਿੰਗ ਕਮੇਟੀ ਦੀ ਮੀਟਿੰਗ ਅਪ੍ਰੈਲ ਦੇ ਪਹਿਲੇ ਹਫ਼ਤੇ ਵਿੱਚ ਹੋਏਗੀ, ਜਿਸ ਤੋਂ ਬਾਅਦ ਹੀ ਸੂਚੀ ਤਿਆਰ ਕਰਦੇ ਹੋਏ ਮੁੱਖ ਚੋਣ ਕਮੇਟੀ ਨੂੰ ਪੈਨਲ ਭੇਜਿਆ ਜਾਏਗਾ। ਉਮੀਦ ਜਤਾਈ ਜਾ ਰਹੀਂ ਹੈ ਕਿ ਅਪ੍ਰੈਲ ਦੇ ਦੂਜੇ ਹਫ਼ਤੇ ਵਿੱਚ ਪੰਜਾਬ ਦੇ ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਹੋਏਗਾ।
ਜਾਣਕਾਰੀ ਅਨੁਸਾਰ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਉਮੀਦਵਾਰਾਂ ਦੀ ਚੋਣ ਸਬੰਧੀ ਪਿਛਲੇ ਇੱਕ ਮਹੀਨੇ ਤੋਂ ਕਾਰਵਾਈ ਚੱਲ ਰਹੀਂ ਹੈ। ਸੂਬਾ ਪੱਧਰ ‘ਤੇ ਅਰਜ਼ੀਆਂ ਲੈਣ ਤੋਂ ਬਾਅਦ ਪਹਿਲਾਂ ਸੂਬਾ ਕਾਂਗਰਸ ਨੇ ਉਨ੍ਹਾਂ ਅਰਜ਼ੀਆਂ ਦੀ ਸਕ੍ਰੀਨਿੰਗ ਕਰਕੇ ਛੋਟੀ ਸੂਚੀ ਬਣਾਈ ਸੀ ਤੇ ਹੁਣ ਉਸ  ਸੂਚੀ ‘ਤੇ ਪਾਰਟੀ ਦੇ ਜਨਰਲ ਸਕੱਤਰ ਵੈਣੂਗੋਪਾਲ ਦੀ ਅਗਵਾਈ ਹੇਠ ਬਣੀ ਸਕ੍ਰਿਨਿੰਗ ਕਮੇਟੀ ਵਿੱਚ ਨਾਵਾਂ ਬਾਰੇ ਚਰਚਾ ਹੋ ਰਹੀਂ ਹੈ।
ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਸਣੇ ਪੰਜਾਬ ਇੰਚਾਰਜ ਆਸ਼ਾ ਕੁਮਾਰੀ ਵਲੋਂ ਲਗਭਗ ਉਮੀਦਵਾਰਾਂ ਦੇ ਨਾਵਾਂ ਨੂੰ ਫਾਈਨਲ ਕਰਦੇ ਹੋਏ ਆਪਣਾ ਇੱਕ ਪੈਨਲ ਵੀ ਤਿਆਰ ਕੀਤਾ ਹੋਇਆ ਹੈ ਪਰ ਸਕ੍ਰਿਨਿੰਗ ਕਮੇਟੀ ਵਿੱਚ ਉਸ ਪੈਨਲ ਨੂੰ ਲੈ ਕੇ ਹਰ ਵਾਰ ਅੜਿੱਕਾ ਪੈਦਾ ਹੋ ਰਿਹਾ ਹੈ, ਜਿਸ ਵਿੱਚ ਕਾਂਗਰਸ ਪਾਰਟੀ ਵਲੋਂ ਕਰਵਾਇਆ ਗਿਆ ਸਰਵੇ ਹੀ ਮੁੱਖ ਹੈ। ਸਰਵੇ ਵਿੱਚ ਜਿਹੜੇ ਉਮੀਦਵਾਰਾਂ ਨੂੰ ਸੀਟ ਜਿੱਤਣ ਦੇ ਕਾਬਲ ਨਹੀਂ ਦੱਸਿਆ ਜਾ ਰਿਹਾ ਹੈ, ਉਨਾਂ ਸੰਭਾਵੀ ਉਮੀਦਵਾਰਾਂ ਨੂੰ ਹੀ ਸੂਬਾ ਕਾਂਗਰਸ ਅਤੇ ਅਮਰਿੰਦਰ ਸਿੰਘ ਟਿਕਟ ਦਿਵਾਉਣ ਲਈ ਸਿਫ਼ਾਰਸ਼ ਕਰਨ ਵਿੱਚ ਲੱਗੇ ਹੋਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਬਰ ਵਿਰੋਧੀ ਸੰਘਰਸ਼ ਕਮੇਟੀ ਦਾ ਧਰਨਾ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸਮਾਪਤ
ਗੁਰੂਹਰਸਹਾਏ (ਵਿਜੈ ਹਾਂਡਾ )। ਜਬਰ ਵਿਰੋਧੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਲੋਕਾਂ ਵੱਲੋਂ ਦਾਣਾ ਮੰਡੀ ਗੁਰੂਹਰਸਹਾਏ ਵਿੱਚ ਇਕੱਠੇ ਹੋ ਕੇ ਮਾਰਚ ਕੱਢਿਆ ਗਿਆ ਅਤੇ ਰਾਣਾ ਸੋਢੀ ਦੀ ਕੋਠੀ ਅੱਗੇ ਧਰਨਾ ਦਿੱਤਾ ਗਿਆ ਇਸ ਮੌਕੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਕਨਵੀਨਰ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਰੇਸ਼ਮ ਸਿੰਘ ਮਿੱਡਾ ਨੇ ਕਿਹਾ ਕਿ ਅਸੀਂ ਪਿਛਲੇ ਲੰਬੇ ਸਮੇਂ ਤੋਂ ਪਿੰਡ ਬਾਜੇ ਕੇ ਵਿੱਚ ਗਰੀਬ ਦੁਕਾਨਦਾਰ ਹਾਕਮ ਚੰਦ ਦੀ ਦੁਕਾਨ ਜੋ ਕਸ਼ਮੀਰ ਲਾਲ ਸਰਪੰਚ ਵੱਲੋਂ ਢਾਹ ਕੇ ਕਬਜ਼ਾ ਕਰ ਲਿਆ ਗਿਆ ਸੀ ਉਸ ਦੇ ਖਿਲਾਫ ਜੱਦੋ ਜਹਿਦ ਕਰ ਰਹੇ ਹਾਂ ਤਾਂ ਕਿ ਹਾਕਮ ਚੰਦ ਨੂੰ ਇਨਸਾਫ ਦਿਵਾਇਆ ਜਾ ਸਕੇ ਪਰ ਸਿਆਸੀ ਸ਼ਹਿ ਤੇ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ
ਜਿਸ ਦਾ ਪਤਾ ਇਸ ਗੱਲ ਤੋਂ ਸਾਫ ਲੱਗਦਾ ਹੈ ਕਿ ਸੰਘਰਸ਼ ਕਰ ਰਹੇ ਲੋਕਾਂ ਉੱਪਰ ਲਗਾਤਾਰ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ ਪਰ ਪੀੜਤ ਪਰਿਵਾਰਾ ਨੂੰ ਨਜਾਇਜ਼ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਗੁਰੂਹਰਸਹਾਏ ਦਾ ਪ੍ਰਸ਼ਾਸਨ ਬੇਵੱਸ ਅਤੇ ਮਜਬੂਰ ਦਿੱਸ ਰਿਹਾ ਹੈ  ਉਨਾਂ ਕਿਹਾ ਕਿ ਅਸੀਂ ਹਾਕਮ ਚੰਦ ਬਾਜੇ ਕੇ ਦਾ ਪਲਾਂਟ ਵੀ ਵਾਪਸ ਲੈ ਕੇ ਰਹਾਂਗੇ ਅਤੇ ਗ਼ਰੀਬ ਕਿਸਾਨਾਂ ਦੀ ਜ਼ਮੀਨ ਵੀ ਨਹੀਂ ਖੁੱਸਣ ਦੇਵਾਂਗੇ   ਇਸ ਮੌਕੇ ਟੀ ਐੱਸ ਯੂ ਦੇ ਨਰੇਸ਼ ਸੇਠੀ ਅਤੇ ਸ਼ਿੰਗਾਰ ਚੰਦ , ਅਵਤਾਰ ਸਿੰਘ ਮਹਿਮਾ,  ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਗੁਰਮੀਤ ਸਿੰਘ ਮਹਿਮਾ ਅਤੇ ਮਾਸਟਰ ਦੇਸ ਰਾਜ , ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਦੇ ਆਗੂ ਜੈਲ ਸਿੰਘ ਚੱਪਾਅੜਿੱਕੀ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਨੇ ਸੰਬੋਧਨ ਆਦਿ ਵਲੋਂ ਸੰਬੋਧਨ ਕੀਤਾ ਗਿਆ  ਇਸ ਮੌਕੇ ਪਹੁੰਚੇ ਗੁਰੂਹਰਸਹਾਏ ਦੇ ਡੀ ਐਸ ਪੀ ਗੁਰਜੀਤ ਸਿੰਘ,ਥਾਣਾ ਮੁਖੀ ਜਸਵਰਿੰਦਰ ਸਿੰਘ, ਜਸਬੀਰ ਸਿੰਘ ਪੰਨੂੰ ਅਤੇ ਹੋਰ ਅਧਿਕਾਰੀਆਂ ਵਲੋ ਕਾਰਵਾਈ ਦਾ ਭਰੋਸਾ ਦੇਣ ਤੋ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੈਪਟਨ ਹੋਣਗੇ ਕੰਪੇਨ ਕਮੇਟੀ ਦੇ ਚੇਅਰਮੈਨ
ਦਿੱਲੀ । ਆਲ ਇੰਡੀਆ ਕਾਂਗਰਸ ਕਮੇਟੀ (ਏ. ਆਈ. ਸੀ. ਸੀ) ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਚੋਣਾਵੀ ਰਣਨੀਤੀ ਲਗਭਗ ਤੈਅ ਕਰ ਲਈ ਹੈ। 7 ਫਰਵਰੀ ਨੂੰ ਜਿੱਥੇ ਆਲ ਇੰਡੀਆ ਕਾਂਗਰਸ ਕਮੇਟੀ 13 ਸੀਟਾਂ ‘ਤੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਣ ਲਈ ਬੈਠਕ ਕਰਨ ਜਾ ਰਹੀ ਹੈ, ਉਥੇ ਹੀ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੀ ਪ੍ਰਸਤਾਵਿਤ ਚੋਣਾਵੀ ਕਮੇਟੀਆਂ ਨੂੰ ਰਾਹੁਲ ਗਾਂਧੀ ਨੇ ਮਨਜ਼ੂਰੀ ਪ੍ਰਦਾਨ ਕਰ ਦਿੱਤੀ ਹੈ। ਇਨ੍ਹਾਂ ਕਮੇਟੀਆਂ ‘ਚ ਇਲੈਕਸ਼ਨ ਕਮੇਟੀ, ਕੰਪੇਨ ਕਮੇਟੀ, ਕੋਆਰਡੀਨੇਟਰ ਕਮੇਟੀ, ਮੀਡੀਆ ਪ੍ਰਚਾਰ ਕਮੇਟੀ ਅਤੇ ਪਬਲੀਸਿਟੀ ਕਮੇਟੀ ਸ਼ਾਮਲ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਉਡੀਕਦੀ ਰਹੀਂ ਵਿਧਾਨ ਸਭਾ ਕਮੇਟੀ, ਸੁਖਬੀਰ ਬਾਦਲ ਨਹੀਂ ਹੋਏ ਪੇਸ਼
ਵਿਸ਼ੇਸ਼ ਅਧਿਕਾਰ ਕਮੇਟੀ ਨੇ ਦਿੱਤਾ ਸੁਖਬੀਰ ਬਾਦਲ ਨੂੰ ਹੋਰ ਮੌਕਾ, 11 ਫਰਵਰੀ ਲਈ ਜਾਰੀ ਕੀਤੇ ਸੰਮਨ
ਹੁਣ ਸੁਖਬੀਰ ਬਾਦਲ ਨੂੰ 4 ਦਿਨਾਂ ਬਾਅਦ ਹੋਣਾ ਪਏਗਾ ਕਮੇਟੀ ਅੱਗੇ ਪੇਸ਼
ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਵਿਸ਼ੇਸ਼ ਅਧਿਕਾਰ ਕਮੇਟੀ ਅੱਗੇ ਬੁੱਧਵਾਰ ਨੂੰ ਵਿਧਾਇਕ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਪੇਸ਼ ਨਹੀਂ ਹੋਏ। ਉਨ੍ਹਾਂ ਦੇ ਨਾਂਂ ਆਉਣ ਬਾਰੇ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਮੀਟਿੰਗ ਸ਼ੁਰੂ ਹੋਣ ਮੌਕੇ ਹੀ ਜਾਣਕਾਰੀ ਤਾਂ ਮਿਲ ਗਈ ਸੀ ਫਿਰ ਵੀ ਸੁਖਬੀਰ ਬਾਦਲ ਦੀ ਲਗਭਗ ਇੱਕ ਘੰਟਾ ਤੱਕ ਉਡੀਕ ਕੀਤੀ ਗਈ। ਉਨ੍ਹਾਂ ਵੱਲੋਂ ਬਿਨਾਂ ਸੂਚਨਾ ਦਿੱਤੇ ਕਮੇਟੀ ਅੱਗੇ ਪੇਸ਼ ਨਾਂ ਹੋਣ ਦੇ ਬਾਵਜੂਦ ਵੀ ਮੁੜ ਤੋਂ ਸੁਖਬੀਰ ਬਾਦਲ ਨੂੰ ਕਮੇਟੀ ਨੇ ਇੱਕ ਮੌਕਾ ਦਿੱਤਾ ਹੈ। ਹੁਣ ਸੁਖਬੀਰ ਬਾਦਲ ਨੂੰ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ 11 ਫਰਵਰੀ ਨੂੰ 12 ਵਜੇ ਕਮੇਟੀ ਅੱਗੇ ਪੇਸ਼ ਹੋਣਾ ਪਏਗਾ।
ਜਾਣਕਾਰੀ ਅਨੁਸਾਰ ਸੰਸਦੀ ਕਾਰਜ ਮੰਤਰੀ ਬ੍ਰਹਮ ਮਹਿੰਦਰਾਂ ਨੇ 23 ਜੂਨ 2017 ਨੂੰ ਪੰਜਾਬ ਵਿਧਾਨ ਸਭਾ ਦੇ ਅੰਦਰ ਇੱਕ ਵਿਸ਼ੇਸ਼ ਅਧਿਕਾਰ ਦਾ ਮਤ ਪੇਸ਼ ਕਰਕੇ ਹੋਏ ਸੁਖਬੀਰ ਬਾਦਲ ‘ਤੇ ਦੋਸ਼ ਲਗਾਇਆ ਸੀ ਕਿ ਸੁਖਬੀਰ ਬਾਦਲ ਨੇ ਨਾਲ ਸਿਰਫ਼ ਸਪੀਕਰ ਰਾਣਾ ਕੇ.ਪੀ. ਸਿੰਘ ਦੇ ਖ਼ਿਲਾਫ਼ ਗਲਤ ਅਤੇ ਮਰਿਆਦਾ ਤੋਂ ਬਾਹਰ ਦੇ ਸ਼ਬਦਾਂ ਦੀ ਵਰਤੋਂ ਕੀਤੀ ਹੈ, ਸਗੋਂ ਕਾਗ਼ਜ਼ ਤੱਕ ਸਪੀਕਰ ਰਾਣਾ ਕੇ.ਪੀ. ਸਿੰਘ ਵੱਲ ਸੁੱਟੇ ਸਨ। ਇਸ ਮਤੇ ਨੂੰ ਪੰਜਾਬ ਵਿਧਾਨ ਸਭਾ ਨੇ ਬਹੁਸੰਮਤੀ ਨਾਲ ਪਾਸ ਕਰਕੇ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਭੇਜ ਦਿੱਤਾ ਗਿਆ ਸੀ।
ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਵਿਸ਼ੇਸ਼ ਅਧਿਕਾਰ ਕਮੇਟੀ ਨੇ 23 ਫਰਵਰੀ ਨੂੰ ਸੁਖਬੀਰ ਬਾਦਲ ਨੂੰ ਤਬਲ ਕਰਨ ਸਬੰਧੀ ਨੋਟਿਸ ਜਾਰੀ ਕਰਦੇ ਹੋਏ 15 ਦਿਨਾਂ ਦਾ ਸਮਾਂ ਦੇ ਕੇ 6 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਖਬੀਰ ਬਾਦਲ ਹਾਜ਼ਰ ਹੋ!, ਵਿਸ਼ੇਸ਼ ਅਧਿਕਾਰ ਕਮੇਟੀ ਨੇ ਕੀਤਾ ਤਲਬ
ਸੁਖਬੀਰ ਬਾਦਲ ਨੂੰ ਨੋਟਿਸ ਜਾਰੀ ਕਰਦੇ ਹੋਏ ਦਿੱਤਾ 15 ਦਿਨ ਦਾ ਸਮਾਂ
ਚੰਡੀਗੜ੍ਹ | ਸੁਖਬੀਰ ਬਾਦਲ ਹਾਜ਼ਰ ਹੋ!, ਇਹ ਆਵਾਜ਼ ਆਉਣ ਵਾਲੀ 6 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਵਿਖੇ ਸੁਣਾਈ ਦੇਵੇਗੀ, ਕਿਉਂਕਿ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਸੁਖਬੀਰ ਬਾਦਲ ਨੂੰ 15 ਦਿਨ ਦਾ ਨੋਟਿਸ ਦਿੰਦੇ ਹੋਏ ਤਲਬ ਕਰ ਲਿਆ ਹੈ। ਸੁਖਬੀਰ ਬਾਦਲ ਨੂੰ ਹੁਣ ਪੰਜਾਬ ਵਿਧਾਨ ਸਭਾ ਦੀ ਇਸ ਕਮੇਟੀ ਅੱਗੇ ਪੇਸ਼ ਹੁੰਦੇ ਹੋਏ ਆਪਣਾ ਪੱਖ ਰਖਣਾ ਪਵੇਗਾ, ਨਹੀਂ ਤਾਂ ਜਿਹੜੇ ਦੋਸ਼ ਉਨ੍ਹਾਂ ‘ਤੇ ਲਗੇ ਹਨ। ਉਨ੍ਹਾਂ ਦੋਸ਼ਾਂ ਨੂੰ ਸੱਚ ਮੰਨਦੇ ਹੋਏ ਸੁਖਬੀਰ ਬਾਦਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਹੋ ਸਕਦੇ ਹਨ।
ਜਾਣਕਾਰੀ ਅਨੁਸਾਰ ਸੰਸਦੀ ਕਾਰਜ ਮੰਤਰੀ ਬ੍ਰਹਮ ਮਹਿੰਦਰਾ ਨੇ 23 ਜੂਨ 2017 ਨੂੰ ਪੰਜਾਬ ਵਿਧਾਨ ਸਭਾ ਦੇ ਅੰਦਰ ਇੱਕ ਵਿਸ਼ੇਸ਼ ਅਧਿਕਾਰ ਹਨਣ ਦਾ ਪ੍ਰਸਤਾਵ ਪੇਸ਼ ਕਰਦੇ ਹੋਏ ਸੁਖਬੀਰ ਬਾਦਲ ‘ਤੇ ਦੋਸ਼ ਲਗਾਇਆ ਸੀ ਕਿ ਸੁਖਬੀਰ ਬਾਦਲ ਨੇ ਨਾਲ ਸਿਰਫ਼ ਸਪੀਕਰ ਰਾਣਾ ਕੇ.ਪੀ. ਸਿੰਘ ਦੇ ਖ਼ਿਲਾਫ਼ ਗਲਤ ਅਤੇ ਮਰਿਆਦਾ ਤੋਂ ਬਾਹਰ ਦੇ ਸ਼ਬਦਾਂ ਦੀ ਵਰਤੋਂ ਕੀਤੀ ਹੈ, ਸਗੋਂ ਕਾਗ਼ਜ਼ ਤੱਕ ਸਪੀਕਰ ਰਾਣਾ ਕੇ.ਪੀ. ਸਿੰਘ ਵੱਲ ਸੁੱਟੇ ਸਨ। ਇਸ ਪ੍ਰਸਤਾਵ ਨੂੰ ਪੰਜਾਬ ਵਿਧਾਨ ਸਭਾ ਨੇ ਬਹੁਸੰਮਤੀ ਨਾਲ ਪਾਸ ਕਰਦੇ ਹੋਏ ਵਿਸ਼ੇਸ਼ ਅਧਿਕਾਰ ਹਨਣ ਕਮੇਟੀ ਕੋਲ ਭੇਜ ਦਿੱਤਾ ਗਿਆ ਸੀ। ਵਿਸ਼ੇਸ਼ ਅਧਿਕਾਰ ਘਾਣ ਕਮੇਟੀ ਨੇ ਬੀਤੇ ਹਫ਼ਤੇ ਸੰਸਦੀ ਕਾਰਜ ਮੰਤਰੀ ਬ੍ਰਹਮ ਮਹਿੰਦਰਾਂ ਦੇ ਬਿਆਨ ਕਲਮਬੰਦ ਕਰਨ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਆਪਣਾ ਪੱਖ ਰੱਖਣ ਲਈ ਸੁਖਬੀਰ ਬਾਦਲ ਨੂੰ ਤਲਬ ਕਰ ਲਿਆ ਹੈ।   ਮੰਗਲਵਾਰ ਨੂੰ ਹੋਈ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਬਾਦਲ ਨੂੰ ਤਬਲ ਕਰਨ ਸਬੰਧੀ ਨੋਟਿਸ ਜਾਰੀ ਕਰਦੇ ਹੋਏ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੂੰ 15 ਦਿਨਾਂ ਬਾਅਦ 6 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਕਰੀਨਿੰਗ ਕਮੇਟੀ ਵੱਲੋਂ 60 ਤੋਂ ਵੱਧ ਖਿਡਾਰੀਆਂ ਦੇ ਨਾਵਾਂ ਦੀ ਸਿਫ਼ਾਰਸ਼ : ਰਾਣਾ ਗੁਰਮੀਤ ਸਿੰਘ ਸੋਢੀ
ਮਹਾਰਾਜਾ ਰਣਜੀਤ ਸਿੰਘ ਐਵਾਰਡ ਸਮਾਰੋਹ 2011-2016
ਅੰਤਮ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਵਾਲੀ ਉੱਚ ਕਮੇਟੀ ਕਰੇਗੀ
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਆਖਰ ਪੰਜਾਬ ਸਰਕਾਰ ਨੇ ਖਿਡਾਰੀਆਂ ਲਈ ਪੰਜ ਸਾਲਾਂ ਤੋਂ ਲਟਕੇ ਪਏ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੇਣ ਲਈ ਤਿਆਰੀ ਕਰ ਲਈ ਹੈ ਇਸ ਸਬੰਧੀ 60 ਖਿਡਾਰੀਆਂ ਦੇ ਨਾਂਅ ਦੀ ਸਿਫਾਰਸ਼ ਕੀਤੀ ਗਈ ਹੈ। ਇਹ ਖੁਲਾਸਾ ਅੱਜ ਇੱਥੇ ਪੰਜਾਬ ਭਵਨ ਵਿੱਚ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ‘ਮਹਾਰਾਜਾ ਰਣਜੀਤ ਸਿੰਘ ਐਵਾਰਡ ਸਕਰੀਨਿੰਗ ਕਮੇਟੀ’ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹ ਐਵਾਰਡ ਦੇਣ ਸਬੰਧੀ ਸਾਲ 2011-2016 ਦਾ ਬੈਕਲਾਗ ਜਲਦੀ ਪੂਰਾ ਕਰ ਦਿੱਤਾ ਜਾਵੇਗਾ ਅਤੇ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ ਸਣੇ 60 ਤੋਂ ਵੱਧ ਖਿਡਾਰੀਆਂ ਦੇ ਨਾਂਅ ਦੀ ਸਿਫ਼ਾਰਸ਼ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਕੀਤੀ ਗਈ ਹੈ। ਇਹ ਨਾਂਅ ਛੇਤੀ ਹੀ ਮੁੱਖ ਮੰਤਰੀ ਦੀ ਅਗਵਾਈ ਵਾਲੀ ਉੱਚ ਕਮੇਟੀ ਨੂੰ ਭੇਜੇ ਜਾਣਗੇ, ਜੋ ਇਸ ਸਬੰਧੀ ਅੰਤਿਮ ਫੈਸਲਾ ਲਵੇਗੀ।
ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਨਾਲ ਸਬੰਧਿਤ ਜਿਨ੍ਹਾਂ ਖਿਡਾਰੀਆਂ ਨੂੰ 2011, 2012, 2013, 2014 ਤੇ 2015 ਵਿੱਚ ਪਦਮ ਸ੍ਰੀ, ਅਰਜੁਨਾ ਐਵਾਰਡ ਅਤੇ ਰਾਜੀਵ ਗਾਂਧੀ ਖੇਲ ਰਤਨ ਐਵਾਰਡ ਮਿਲਿਆ ਹੈ, ਉਹ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਾਪਤ ਕਰਨ ਲਈ ਸਿੱਧੇ ਤੌਰ ‘ਤੇ ਯੋਗ ਹੋਣਗੇ।
ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੂੰ ਸੂਬਾ ਪੱਧਰੀ ਸਮਾਰੋਹ ਵਿੱਚ ਜਲਦੀ ਸਨਮਾਨਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਪੰਜਾਬ ਦੇ 800 ਤਗਮਾ ਜੇਤੂਆਂ ਨੂੰ ਵੀ ਮੁਹਾਲੀ ਵਿੱਚ ਕਰਵਾਏ ਜਾਣ ਵਾਲੇ ਸਮਾਗਮ ਵਿੱਚ 15 ਨਵੰਬਰ ਨੂੰ ਨਕਦ ਇਨਾਮਾਂ ਨਾਲ ਸਨਮਾਨਤ ਕੀਤਾ ਜਾਵੇਗਾ।
ਇਸਲਾਮਾਬਾਦ, ਏਜੰਸੀ।
ਪਾਕਿਸਤਾਨ ‘ਚ ਸਰਕਾਰ ਨੇ ਸੋਮਵਾਰ ਨੂੰ ਇੱਕ 30 ਮੈਂਬਰੀ ਕਮੇਟੀ ਗਠਿਤ ਦੀ ਜੋ ਪਿਛਲੇ 25 ਜੁਲਾਈ ਨੂੰ ਹੋਈਆਂ ਆਮ ਚੋਣਾਂ ‘ਚ ਕਥਿਤ ਹੇਰਾ-ਫੇਰੀ ਦੀ ਜਾਂਚ ਕਰੇਗੀ। ਨੈਸ਼ਨਲ ਅਸੈਬਲੀ ਦੇ ਪ੍ਰਧਾਨ ਨੇ ਇਸ ਸਬੰਧ ‘ਚ ਸੂਚਨਾ ਜਾਰੀ ਕੀਤੀ ਹੈ। ਇੱਕ ਨਿਊਜ ਏਜੰਸੀ ਅਨੁਸਾਰ ਨੈਸ਼ਨਲ ਅਸੈਂਬਲੀ ਦੇ ਪ੍ਰਧਾਨ ਅਸਦ ਕੈਸਰ ਦੁਆਰਾ ਜਾਰੀ ਸੂਚਨਾ ਦੇ ਅਨੁਸਾਰ ਕਮੇਟੀ ਆਮ ਚੋਣਾਂ ‘ਚ ਹੋਈ ਕਥਿਤ ਸਾਰੇ ਬੇਨਿਯਮੀਆਂ ਦੀ ਸਮੀਖਿਆ ਕਰੇਗੀ ਅਤੇ ਚੋਣ ਪ੍ਰਕਿਰਿਆ ‘ਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸਿਫਾਰਿਸ਼ਾਂ ਵੀ ਪੇਸ਼ ਕਰੇਗੀ।
ਕਮੇਟੀ ‘ਚ 15 ਰਾਜ ਕਰਤਾ ਪਾਰਟੀਆਂ ਦੇ ਸੰਸਦ ਅਤੇ 15 ਵਿਰੋਧੀ ਪਾਰਟੀਆਂ ਦੇ ਸੰਸਦ ਸ਼ਾਮਲ ਹਨ। ਸਰਕਾਰ ਤੇ ਵਿਰੋਧੀ ਪਾਰਟੀਆ ਨੇ ਪਿਛਲੇ ਮਹੀਨੇ 25 ਜੁਲਾਈ ਨੂੰ ਹੋਈਆਂ ਆਮ ਚੋਣਾਂ ‘ਚ ਕਥਿਤ ਹੇਰਾ-ਫੇਰੀ ਦੀ ਜਾਂਚ ਲਈ ਕਮੇਟੀ ਦੇ ਗਠਨ ‘ਤੇ ਸਹਿਮਤੀ ਪ੍ਰਗਟ ਕੀਤੀ ਸੀ ਅਤੇ ਇਸ ਸਬੰਧ ‘ਚ ਨੈਸ਼ਨਲ ਅਸੈਂਬਲੀ ‘ਚ ਇੱਕ ਪ੍ਰਸਤਾਵ ਪੇਸ਼ ਕੀਤਾ ਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।