Inspiring Story - Sach Kahoon Punjabi

Inspiring Story: ਵਿਆਹ ਦੀ ਖੁਸ਼ੀ ਬਣੀ ਸਮਾਜ ਲਈ ਪ੍ਰੇਰਨਾ-ਸਰੋਤ
ਗੋਬਿੰਦਗੜ੍ਹ ਜੇਜੀਆਂ (ਭੀਮ ਸੈਨ ਇੰਸਾਂ)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਇੱਕ ਡੇਰਾ ਸ਼ਰਧਾਲੂ ਪਰਿਵਾਰ ਨੇ ਵਿਆਹ ਦੀ ਖੁਸ਼ੀ ’ਚ ਵੱਡੇ ਪੱਧਰ ’ਤੇ ਭਲਾਈ ਕਾਰਜ ਕਰਕੇ ਸਮਾਜ ਨੂੰ ਇੱਕ ਚੰਗਾ ਸੁਨੇਹਾ ਦਿੱਤਾ ਹੈ, ਜਿਸ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ ਜਾਣਕਾਰੀ ਬਲਾਕ ਅਧੀਨ ਪੈਂਦੇ ਪਿੰਡ ਗੰਢੂਆਂ ਦੇ ਜਗਜੀਤ ਸਿੰਘ ਇੰਸਾਂ ਪੁੱਤਰ ਗੁਰਜੰਟ ਸਿੰਘ ਇੰਸਾਂ ਦੇ ਵਿਆਹ ਮੌਕੇ ਪਰਿਵਾਰ ਨੇ ਪੂਜਨੀਕ ਗੁਰੂ ਜੀ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਵਿਆਹ ਦੀ ਖੁਸ਼ੀ ’ਚ ਮਰੀਜ਼ਾਂ ਲਈ ਖੂਨਦਾਨ, ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਾਏ ਤੇ ਪਸ਼ੂਆਂ ਦੀ ਸਾਂਭ-ਸੰਭਾਲ ਲਈ ਹਰਾ ਚਾਰਾ ਪਾ ਕੇ ਮਾਨਵਤਾ ਪ੍ਰਤੀ ਆਪਣਾ ਫਰਜ਼ ਨਿਭਾਇਆ ਇਸ ਮੌਕੇ ਵਿਆਹ ਵਾਲੇ ਲੜਕੇ ਜਗਜੀਤ ਸਿੰਘ ਇੰਸਾਂ ਨੇ ਖੁਦ ਖੂਨਦਾਨ ਕਰਕੇ ਆਪਣੇ ਵਿਆਹਿਕ ਜੀਵਨ ਦੀ ਸ਼ੁਰੂਆਤ ਕੀਤੀ, ਇਸ ਦੇ ਨਾਲ ਹੀ ਪਰਿਵਾਰ, ਰਿਸ਼ਤੇਦਾਰਾਂ ਤੇ ਦੋਸਤਾਂ ਨੇ ਵੀ ਇਸ ਖੁਸ਼ੀ ’ਚ ਸ਼ਾਮਲ ਹੁੰਦਿਆਂ ਮਾਨਵਤਾ ਭਲਾਈ ਦੇ ਕਾਰਜ ਕੀਤੇ। Inspiring Story

ਇਹ ਵੀ ਪੜ੍ਹੋ : Rajasthan Weather News: ਮਾਨਸੂਨ ਫਿਰ ਸਰਗਰਮ, ਅੱਜ ਮੀਂਹ ਦੀ ਸੰਭਾਵਨਾ, ਮਿਲੇਗੀ ਰਾਹਤ

ਇਸ ਮੌਕੇ ਲੜਕੇ ਦੇ ਦੋਸਤ ਪ੍ਰਤਾਪ ਸਿੰਘ ਇੰਸਾਂ ਨੰਗਲਾ, ਬੱਗਾ ਸਿੰਘ ਇੰਸਾਂ ਗੰਢੂਆਂ, ਗੋਬਿੰਦ ਸਿੰਘ ਇੰਸਾਂ ਗੋਬਿੰਦਗੜ੍ਹ ਜੇਜੀਆ, ਜਗਸੀਰ ਸਿੰਘ ਇੰਸਾਂ ਗੋਬਿੰਦਗੜ੍ਹ ਜੇਜੀਆ, ਜੀਤਾ ਸਿੰਘ ਇੰਸਾਂ ਪ੍ਰੇਮੀ ਸੇਵਕ ਨੰਗਲਾ, ਲਵਪ੍ਰੀਤ ਸਿੰਘ ਇੰਸਾਂ ਸੇਖੂਵਾਸ ਨੇ ਖੂਨਦਾਨ ਕੀਤਾ ਤੇ ਗੋਰਾ ਸਿੰਘ ਇੰਸਾਂ ਨੰਗਲਾ ਨੇ ਕੈਂਸਰ ਪੀੜਤ ਮਰੀਜ਼ ਲਈ ਪਲੇਟਲੈਟਸ ਸੈੱਲ ਦਾਨ ਕੀਤੇ ਇਸ ਤੋਂ ਇਲਾਵਾ ਲੜਕੇ ਦੇ ਜੀਜਾ ਸੁਖਜਿੰਦਰ ਸਿੰਘ ਇੰਸਾਂ ਸੰਗਤਪੁਰਾ ਨੇ ਖੂਨਦਾਨ ਕਰਕੇ ਵਿਆਹ ਦੀ ਖੁਸ਼ੀ ਮਨਾਈ ਇਸ ਤੋਂ ਇਲਾਵਾ ਕੁਲਵਿੰਦਰ ਸਿੰਘ ਇੰਸਾਂ ਛਾਜਲੀ ਤੇ ਸੱਚੇ ਨਿਮਰ ਸੇਵਾਦਾਰ ਬਲਵਿੰਦਰ ਸਿੰਘ ਇੰਸਾਂ, ਸੱਚੇ ਨਿਮਰ ਸੇਵਾਦਾਰ ਸਰਜੀਵਨ ਕੁਮਾਰ ਇੰਸਾਂ ਛਾਜਲੀ, ਸੱਚੇ ਨਿਮਰ ਸੇਵਾਦਾਰ ਗੁਰਵਿੰਦਰ ਸਿੰਘ ਇੰਸਾਂ ਹਰੀਗੜ੍ਹ ਵੱਲੋਂ ਵਾਤਾਵਰਨ ਦੀ ਸੰਭਾਲ ਲਈ 12 ਪੌਦੇ ਲਾਏ ਗਏ। ਇਸ ਤੋਂ ਇਲਾਵਾ ਪਰਿਵਾਰ ਨੇ ਪਸ਼ੂਆਂ ਦੀ ਸਾਂਭ-ਸੰਭਾ ਲਈ ਗੋਬਿੰਦਗੜ੍ਹ ਜੇਜੀਆ ਦੀ ਗਊਸ਼ਾਲਾ ’ਚ 3 ਕੁਇੰਟਲ ਹਰਾ ਚਾਰਾ ਪਾਉਣ ਦੀ ਸੇਵਾ ਵੀ ਕੀਤੀ ਗਈ। ਇਸ ਮੌਕੇ ਸੇਵਾਦਾਰਾਂ ਨੇ ਕਿਹਾ ਕਿ ਖੁਸ਼ੀ ਦੇ ਮੌਕਿਆਂ ਨੂੰ ਮਾਨਵਤਾ ਦੀ ਸੇਵਾ ਨਾਲ ਜੋੜਨਾ ਸਮਾਜ ਲਈ ਪ੍ਰੇਰਨਾਦਾਇਕ ਸੁਨੇਹਾ ਹੈ।

Dera Sacha Sauda: 94 ਸਾਲ ਦੇ ਡਾ. ਇਲਮ ਚੰਦ ਇੰਸਾਂ ਨੂੰ ਮਿਲਿਆ ਇੱਕ ਹੋਰ ਸਨਮਾਨ
ਸਰਸਾ (ਸੱਚ ਕਹੂੰ ਨਿਊਜ)। 94 ਸਾਲ ਦੇ ਅੰਤਰਰਾਸ਼ਟਰੀ ਯੋਗ ਖਿਡਾਰੀ ਤੇ ਬਜ਼ੁਰਗ ਐਥਲੀਟ ਡਾ. ਇਲਮ ਚੰਦ ਇੰਸਾਂ ਨੂੰ ਲਾਡਰ ਸ਼ਿਵਾ ਕਾਲਜ, ਸਰਸਾ ’ਚ 15 ਤੇ 16 ਅਗਸਤ ਨੂੰ ਜ਼ਿਲ੍ਹਾ ਸਰਸਾ ਯੋਗਾ ਆਸਣ ਸਪੋਰਟਸ ਐਸੋਸੀਏਸ਼ਨ ਸਰਸਾ ਵੱਲੋਂ ਕਰਵਾਏ 42ਵੀਂ ਸਬ ਜੂਨੀਅਰ ਤੇ ਜੂਨੀਅਰ ਹਰਿਆਣਾ ਸੂਬਾ ਯੋਗਾ ਆਸਣ ਸਪੋਰਟਸ ਚੈਂਪੀਅਨਸ਼ਿਪ ’ਚ ਯੋਗਾ ਆਸਣ ਤੇ ਯੋਗਾ ਡੈਮੋ ’ਚ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ ਇਸ ਮੌਕੇ ਉਨ੍ਹਾਂ ਨੇ ਖੇਡ ਆਯੋਜਕਾਂ ਵੱਲੋਂ ਚੀਫ ਗੈਸਟ ਤੇ ਮੋਮੈਂਟੋ ਦੇ ਕੇ ਤੇ ਸ਼ਾਲ ਪਹਿਨਾ ਕੇ ਸਨਮਾਨਿਤ ਕੀਤਾ ਗਿਆ ਓਥੇ ਡਾ. ਇਲਮ ਚੰਦ ਇੰਸਾਂ ਨੇ ਆਪਣੀਆਂ ਸਾਰੀਆਂ ਪ੍ਰਾਪਤੀਆਂ ਦਾ ਸਿਹਰਾ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ਨੂੰ ਦਿੱਤਾ  ਧਿਆਨ ਰਹੇ ਕਿ ਅੰਤਰਰਾਸ਼ਟਰੀ ਬਜ਼ੁਰਗ ਯੋਗ ਖਿਡਾਰੀ ਡਾ. ਇਲਮ ਚੰਦ ਇੰਸਾਂ ਵਰਤਮਾਨ ’ਚ ਡੇਰਾ ਸੱਚਾ ਸੌਦਾ ’ਚ ਸਥਿਤ ਸ਼ਾਹ ਸਤਿਨਾਮ ਜੀ ਪੂਰਾ ਕਲੋਨੀ ’ਚ ਰਹਿ ਰਹੇ ਹਨ ਖੇਡਣ ਤੋਂ ਪਹਿਲਾਂ ਉਹ 16 ਸਾਲ ਤੱਕ ਸਕੂਲ ’ਚ ਪ੍ਰਿੰਸੀਪਲ ਦੀਆਂ ਸੇਵਾਵਾਂ ਦੇ ਚੁੱਕੇ ਹਨ।

ਇਹ ਵੀ ਪੜ੍ਹੋ : Government Brijindra College: ਸਰਕਾਰੀ ਬਰਜਿੰਦਰਾ ਕਾਲਜ ’ਚ ਸੋਲਿਡ ਵੇਸਟ ਮੈਨੇਜਮੈਂਟ ਸਬੰਧੀ ਸੈਮੀਨਾਰ ਤੇ ਲੇਖ ਲਿਖਣ ਮੁਕਾਬਲੇ

ਯੋਗ ਦੀ ਸ਼ੁਰੂਆਤ ਉਨ੍ਹਾਂ ਨੇ ਸੰਨ 2000 ’ਚ ਕੀਤੀ ਉਸ ਸਮੇਂ ਤੋਂ ਜਿਸ ਵੀ ਮੁਕਾਬਲੇ ’ਚ ਖੇਡਣ ਜਾਂਦੇ ਹਨ, ਓਥੋਂ ਤਮਗਾ ਲੈ ਕੇ ਹੀ ਵਾਪਸ ਆਉਂਦੇ ਹਨ ਐਥਲੀਟ ਇਲਮ ਚੰਦ ਇੰਸਾਂ ਹੁਣ ਤੱਕ 550 ਤੋਂ ਜ਼ਿਆਦਾ ਤਮਗੇ ਜਿੱਤ ਚੁੱਕੇ ਹਨ, ਜਿਸ ’ਚ 113 ਅੰਤਰਰਾਸ਼ਟਰੀ, 259 ਰਾਸ਼ਟਰੀ ਤੇ ਹੋਰ ਸਟੇਟ, ਜ਼ਿਲ੍ਹਾ, ਪੇਂਡੂ ਪੱਧਰ ’ਤੇ ਤਮਗਾ ਆਪਣੇ ਨਾਂਅ ਕਰ ਚੁੱਕੇ ਹਨ ਸੰਨ 2000 ’ਚ ਇਲਮ ਚੰਦ ਇੰਸਾਂ ਕਾਫੀ ਬਿਮਾਰੀ ਸਨ, ਚੱਲ-ਫਿਰ ਨਹੀਂ ਸਕਦੇ ਸਨ ਪਰਿਵਾਰ ਇਨ੍ਹਾਂ ਨੂੰ ਮੰਜੇ ’ਤੇ ਡੇਰਾ ਸੱਚਾ ਸੌਦਾ ਲੈ ਕੇ ਆਇਆ ਤੇ ਪੂਜਨੀਕ ਗੁਰੂ ਜੀ ਨਾਲ ਮੁਲਾਕਾਤ ਕਰਵਾਈ ਤੇ ਉਨ੍ਹਾਂ ਆਪਣੀਆਂ ਸਰੀਰਕ ਪ੍ਰੇਸ਼ਾਨੀਆਂ ਬਾਰੇ ਚਰਚਾ ਕੀਤੀ ਤਾਂ ਪੂਜਨੀਕ ਗੁਰੂ ਜੀ ਨੇ ਉਨ੍ਹਾਂ ਨੂੰ ਕਸਰਤ ਅਤੇ ਯੋਗ ਕਰਨ ਦੀ ਸਲਾਹ ਦਿੱਤੀ ਪੂਜਨੀਕ ਗੁਰੂ ਜੀ ਦੀ ਪ੍ਰੇਰਨਾ ਨਾਲ ਇਲਮ ਚੰਦ ਇੰਸਾਂ ਨੇ ਪੂਰੀ ਲਗਨ ਅਤੇ ਦ੍ਰਿੜ ਸ਼ਕਤੀ ਨਾਲ ਯੋਗ ਕਰਨਾ ਸ਼ੁਰੂ ਕਰ ਦਿੱਤਾ ਕੁਝ ਦਿਨਾਂ ’ਚ ਹੀ ਉਹ ਸਰੀਰਕ ਤੌਰ ’ਤੇ ਫਿੱਟ ਹੋ ਗਏ, ਸਗੋਂ 2002 ਤੱਕ ਉਨ੍ਹਾਂ ਨੇ ਵੈਟਰਨ ਖੇਡਾਂ ’ਚ ਭਾਗ ਲੈਣਾ ਸ਼ੁਰੂ ਕਰ ਦਿੱਤਾ ਤੇ ਉਨ੍ਹਾਂ ਦੀ ਸਖਤ ਮਿਹਨਤ ਦੀ ਬਦੌਲਤ ਥੋੜੇ੍ਹ ਸਾਲਾਂ ’ਚ ਹੀ ਤਮਗੇ ਆਉਣੇ ਸ਼ੁਰੂ ਹੋ ਗਏ।