Gurjit Singh Toot - Sach Kahoon Punjabi

Bhagwant Mann: ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਹਲਕਾ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਛੋਟੇ ਭਰਾ ਸਵ. ਗੁਰਜੀਤ ਸਿੰਘ ਤੂਤ ਦੇ ਪਰਿਵਾਰ, ਉਨ੍ਹਾਂ ਦੀ ਪਤਨੀ ਤੇ ਬੇਟੀ ਦੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਵਾਈ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਮੁਲਾਕਾਤ ਦੌਰਾਨ ਸਵ. ਗੁਰਜੀਤ ਸਿੰਘ ਤੂਤ ਦੀ ਪਤਨੀ ਨੂੰ ਨੌਕਰੀ ਦੇਣ ਤੇ ਪਿੰਡ ਵਿੱਚ ਉਨ੍ਹਾਂ ਦੀ ਯਾਦ ਵਿੱਚ ਖੇਡ ਸਟੇਡੀਅਮ ਬਣਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਪਰਿਵਾਰ ਦੀਆਂ ਭਾਵਨਾਵਾਂ ਨੂੰ ਧਿਆਨ ਨਾਲ ਸੁਣਦਿਆਂ ਇਸ ਸਬੰਧੀ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਵ. ਗੁਰਜੀਤ ਸਿੰਘ ਤੂਤ ਨਾਲ ਉਨ੍ਹਾਂ ਦਾ ਬਹੁਤ ਗਹਿਰਾ ਪਿਆਰ ਤੇ ਭਾਵਨਾਤਮਕ ਰਿਸ਼ਤਾ ਸੀ। ਉਨ੍ਹਾਂ ਕਿਹਾ ਕਿ ਗੁਰਜੀਤ ਨੇ ਆਪਣੀ ਖੇਡ ਦੀ ਸ਼ੁਰੂਆਤ ਉਨ੍ਹਾਂ ਦੇ ਕੋਲ ਰਹਿ ਕੇ ਕੀਤੀ ਸੀ ਤੇ ਉਹ ਉਸ ਦੀਆਂ ਯਾਦਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਸਵ. ਗੁਰਜੀਤ ਸਿੰਘ ਤੂਤ ਦੇ ਪਰਿਵਾਰ ਦਾ ਹਰ ਪੱਖੋਂ ਸਹਿਯੋਗ ਕਰਨ ਅਤੇ ਪਰਿਵਾਰ ਦੀ ਹਰ ਸੰਭਵ ਮਦਦ ਲਈ ਹਮੇਸ਼ਾ ਨਾਲ ਖੜ੍ਹੇ ਰਹਿਣ। ਉਨ੍ਹਾਂ ਕਿਹਾ ਕਿ ਸਵ. ਗੁਰਜੀਤ ਸਿੰਘ ਤੂਤ ਦੀਆਂ ਯਾਦਾਂ ਨੂੰ ਸਾਂਭ ਕੇ ਰੱਖਣ ਲਈ ਪਿੰਡ ’ਚ ਖੇਡ ਸਟੇਡੀਅਮ ਬਣਾਉਣ ਦੀ ਤਜਵੀਜ਼ ਵੀ ਇਸੇ ਦਿਸ਼ਾ ’ਚ ਇੱਕ ਮਹੱਤਵਪੂਰਨ ਕਦਮ ਹੋਵੇਗੀ। Bhagwant Mann

ਇਹ ਵੀ ਪੜ੍ਹੋ : Amritsar News: ਅੰਮ੍ਰਿਤਸਰ ਪੁਲਿਸ ਵੱਲੋਂ 507 ਗ੍ਰਾਮ ਅਫੀਮ ਸਮੇਤ ਨੌਜਵਾਨ ਗ੍ਰਿਫ਼ਤਾਰ