SKM Chandigarh Protest - Sach Kahoon Punjabi

SKM Chandigarh Protest: ਸੰਯੁਕਤ ਕਿਸਾਨ ਮੋਰਚੇ ਦੇ ਚੰਡੀਗੜ੍ਹ ਧਰਨੇ ਲਈ ਫ਼ਰੀਦਕੋਟ ਤੋਂ ਕਿਸਾਨ ਆਗੂਆਂ ਦੀਆਂ ਡਿਊਟੀਆਂ ਲਾਈਆਂ
SKM Chandigarh Protest: (ਗੁਰਪ੍ਰੀਤ ਪੱਕਾ) ਜੈਤੋ। ਭਾਰਤੀ ਕਿਸਾਨ ਯੂਨੀਅਨ ਪੰਜਾਬ, ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਗਿੱਲ ਸੰਧਵਾਂ ਦੀ ਪ੍ਰਧਾਨਗੀ ਹੇਠ ਸ੍ਰੀ ਗੁਰਦੁਆਰਾ ਗੰਗਸਰ ਸਾਹਿਬ, ਜੈਤੋ ਵਿਖੇ ਹੋਈ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਭੁਪਿੰਦਰ ਸਿੰਘ ਔਲਖ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਜਨਰਲ ਸਕੱਤਰ ਅਮਰਜੀਤ ਕੌਰ ਚੰਦਭਾਨ ਵੱਲੋਂ ਚਲਾਈ ਗਈ।

ਇਹ ਵੀ ਪੜ੍ਹੋ: Drug Smuggler Arrested: ਹੈਰੋਇਨ ਤੇ 9 ਐਮ.ਐਮ. ਪਿਸਟਲ ਸਮੇਤ ਨਸ਼ਾ ਤਸਕਰ ਕਾਬੂ

ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲਾਏ ਜਾਣ ਵਾਲੇ ਧਰਨੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਫ਼ਰੀਦਕੋਟ ਜ਼ਿਲ੍ਹੇ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਸਾਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਸਾਨ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਆਗੂਆਂ ਨੇ ਦੱਸਿਆ ਕਿ, ਜਿੱਥੋਂ ਚੰਡੀਗੜ੍ਹ ਲਈ ਰਵਾਨਗੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਧਰਨੇ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਲਈ ਲੰਗਰ ਅਤੇ ਪਾਣੀ ਦਾ ਪ੍ਰਬੰਧ ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Drug Smuggler Arrested: ਹੈਰੋਇਨ ਤੇ 9 ਐਮ.ਐਮ. ਪਿਸਟਲ ਸਮੇਤ ਨਸ਼ਾ ਤਸਕਰ ਕਾਬੂ

ਮੀਟਿੰਗ ਵਿੱਚ ਜੈਤੋ ਦੇ ਗ਼ਰੀਬ ਪਰਿਵਾਰ ਦੀ ਲੜਕੀ ਸੰਦੀਪ ਕੌਰ ਦੀ ਮੌਤ ਦੇ ਮਾਮਲੇ ਦਾ ਵੀ ਜ਼ਿਕਰ ਕੀਤਾ ਗਿਆ। ਜਥੇਬੰਦੀ ਵੱਲੋਂ ਸੰਦੀਪ ਕੌਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਹਸਪਤਾਲ ਦੇ ਸਾਹਮਣੇ ਲਗਾਇਆ ਗਿਆ ਪੱਕਾ ਧਰਨਾ 14 ਦਿਨ ਲਗਾਤਾਰ ਚੱਲਿਆ। ਬਾਅਦ ਵਿੱਚ ਡਾਕਟਰ ਰਾਜੀਵ ਕੁਮਾਰ ਅਤੇ ਮ੍ਰਿਤਕਾ ਦੇ ਪਰਿਵਾਰ ਵਿਚਕਾਰ ਆਪਸੀ ਸਮਝੌਤਾ ਹੋਣ ਤੋਂ ਬਾਅਦ ਜਥੇਬੰਦੀ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਮੀਟਿੰਗ ਵਿੱਚ ਜ਼ਿਲ੍ਹਾ ਸਹਾਇਕ ਪ੍ਰੈਸ ਸਕੱਤਰ ਭੁਪਿੰਦਰ ਸਿੰਘ ਕੋਠੇ ਮਹਿਲੜ, ਬਲਾਕ ਪ੍ਰਧਾਨ ਫ਼ਰੀਦਕੋਟ ਗੁਰਚਰਨ ਸਿੰਘ ਸਰਾਂ, ਬਲਾਕ ਪ੍ਰਧਾਨ ਕੋਟਕਪੂਰਾ ਗੁਰਪ੍ਰੀਤ ਸਿੰਘ ਕੋਠੇ ਰਾਮਸਰ, ਬਲਾਕ ਪ੍ਰਧਾਨ ਜੈਤੋ ਮੱਖਣ ਸਿੰਘ, ਬਲਾਕ ਫ਼ਰੀਦਕੋਟ ਦੇ ਮੀਤ ਪ੍ਰਧਾਨ ਜਲੋਰ ਸਿੰਘ ਬਰਾੜ, ਪਿੰਡ ਚਹਿਲ ਦੇ ਇਕਾਈ ਪ੍ਰਧਾਨ ਰਾਜਮਹਿੰਦਰ ਸਿੰਘ, ਚਾਨਣ ਸਿੰਘ ਚੰਨਾ ਸੀਨੀਅਰ ਮੀਤ ਪ੍ਰਧਾਨ ਕੋਠੇ ਡੋਡ, ਜਸਵੀਰ ਸਿੰਘ ਚੰਦਭਾਨ ਅਤੇ ਸੁਰੇਸ਼ ਕੁਮਾਰ ਸਹਿਰੀ ਪ੍ਰਧਾਨ ਜੈਤੋ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।

Samyukt Kisan Morcha: ਸੰਯੁਕਤ ਕਿਸਾਨ ਮੋਰਚੇ ਵੱਲੋਂ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਲਾਇਆ ਜਾਵੇਗਾ ਧਰਨਾ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੀ ਇੱਕ ਅਹਿਮ ਮੀਟਿੰਗ ਰੈਸਟ ਹਾਊਸ ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਰਜਿੰਦਰ ਸਿੰਘ ਕਿੰਗਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਉਲੀਕੇ ਗਏ ਪ੍ਰੋਗਰਾਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਫ਼ੈਸਲਾ ਕੀਤਾ ਗਿਆ ਕਿ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਲਗਾਤਾਰ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਫ਼ਰੀਦਕੋਟ ਤੋਂ ਕਿਸਾਨ ਤੇ ਮਜ਼ਦੂਰ ਵੱਡੀ ਗਿਣਤੀ ’ਚ ਟਰੈਕਟਰ-ਟਰਾਲੀਆਂ ਸਮੇਤ ਸ਼ਮੂਲੀਅਤ ਕਰਨਗੇ। ਇਸ ਤੋਂ ਇਲਾਵਾ ਮੀਟਿੰਗ ਵਿੱਚ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਪੰਜਾਬ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ 27 ਅਗਸਤ ਨੂੰ ਕੀਤੇ ਜਾ ਰਹੇ ਮਹਾਂਬੰਦ ’ਚ ਵੀ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਮੁਲਾਜ਼ਮਾਂ ਦੇ ਹੱਕ ’ਚ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ। Samyukt Kisan Morcha

ਇਸ ਤਹਿਤ ਜੈਤੋ, ਕੋਟਕਪੂਰਾ ਤੇ ਫ਼ਰੀਦਕੋਟ ਵਿਖੇ ਕਿਸਾਨ-ਮਜ਼ਦੂਰ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੇ। ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੇ ਕਨਵੀਨਰ ਸ਼ਮਸ਼ੇਰ ਸਿੰਘ ਕਿੰਗਰਾ, ਮਾਸਟਰ ਮੱਖਣ ਸਿੰਘ ਜ਼ਿਲ੍ਹਾ ਆਗੂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਵੀਰਇੰਦਰਜੀਤ ਸਿੰਘ ਪੁਰੀ ਜ਼ਿਲ੍ਹਾ ਪ੍ਰਧਾਨ ਜਮਹੂਰੀ ਕਿਸਾਨ ਸਭਾ ਫ਼ਰੀਦਕੋਟ, ਸੁਖਜਿੰਦਰ ਸਿੰਘ ਤੁੰਬੜਭਨ ਜ਼ਿਲ੍ਹਾ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ, ਜਗਸੀਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ, ਸ਼ਮਸ਼ੇਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ-1, ਸੁਖਦੇਵ ਸਿੰਘ ਫੌਜੀ ਜ਼ਿਲ੍ਹਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਦੁਕਾਨ ਦਾ ਬੁਰਜ ਗਿੱਲ, ਸੁਖਦੇਵ ਸਿੰਘ ਬਰਾੜ ਜ਼ਿਲ੍ਹਾ ਜਨਰਲ ਸਕੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਰੇਸ਼ਮ ਸਿੰਘ ਪੱਖੀ ਜ਼ਿਲ੍ਹਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ-2, ਦਰਸ਼ਨ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਗੁਰਚਰਨ ਸਿੰਘ ਸਰਾਂ ਬਲਾਕ ਪ੍ਰਧਾਨ ਫ਼ਰੀਦਕੋਟ ਭਾਰਤੀ ਕਿਸਾਨ ਯੂਨੀਅਨ ਪੰਜਾਬ, ਸੁਕਦਰਸ਼ਪਾਲ ਸਿੰਘ ਬਲਾਕ ਆਗੂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ, ਸਵਰਨ ਸਿੰਘ ਸਰਾਂ ਫ਼ਰੀਦਕੋਟ, ਅਜੀਤ ਸਿੰਘ ਖਾਲਸਾ, ਮਲਕੀਤ ਸਿੰਘ ਪੱਖੀ ਕਲਾਂ, ਅਮਨਦੀਪ ਸਿੰਘ ਫ਼ਰੀਦਕੋਟ ਸਮੇਤ ਹੋਰ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ : Rakhi: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ, ਛੇਤੀ ਕਰਵਾਓ ਨਵੀਂ ਰਜਿਸਟ੍ਰੇਸ਼ਨ