Punjab Board Result - Sach Kahoon Punjabi
PSEB 10th Result: ਪੰਜਾਬ ਬੋਰਡ ਵੱਲੋਂ 10ਵੀਂ ਦੇ ਨਤੀਜਿਆਂ ਦਾ ਐਲਾਨ, ਫਰੀਦਕੋਟ ਦੀ ਹਰਲੀਨ ਨੇ ਕੀਤਾ ਟਾਪ
PSEB 10th Result 2026: ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਜਮਾਤ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਜੈਤੋ, ਫਰੀਦਕੋਟ ਦੀ ਹਰਲੀਨ ਸ਼ਰਮਾ ਨੇ 650 ’ਚੋਂ 646 ਅੰਕ ਹਾਸਲ ਕਰਕੇ ਪੰਜਾਬ ਬੋਰਡ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਨਤੀਜਿਆਂ ਦਾ ਐਲਾਨ ਕੀਤਾ। ਵਿਦਿਆਰਥੀ ਆਪਣੇ ਨਤੀਜੇ ਵੈੱਬਸਾਈਟ ’ਤੇ ਵੇਖ ਸਕਣਗੇ। ਰੋਪੜ ਦੇ ਮਣੀਮਹੇਸ਼ ਸ਼ਰਮਾ ਦੂਜੇ ਸਥਾਨ ’ਤੇ ਆਏ, ਤੇ ਗੁਰਦਾਸਪੁਰ ਦੀ ਰੀਆ ਰਾਣੀ ਤੀਜੇ ਸਥਾਨ ’ਤੇ ਆਈ, ਦੋਵਾਂ ਦੇ 645 ਅੰਕਾਂ ਹਨ। ਮੈਰਿਟ ਸੂਚੀ ’ਚ ਕੁੜੀਆਂ ਦਾ ਦਬਦਬਾ ਹੈ। ਨਤੀਜੇ ਬੋਰਡ ਦੀ ਅਧਿਕਾਰਤ ਵੈੱਬਸਾਈਟ, pseb.ac.in ’ਤੇ ਵੇਖੇ ਜਾ ਸਕਦੇ ਹਨ। ਵਿਦਿਆਰਥੀ ਕਿਸੇ ਵੀ ਸਮੱਸਿਆ ਦੀ ਸੂਰਤ ’ਚ ਹੈਲਪਲਾਈਨ ਨੰਬਰ 9549161161 ’ਤੇ ਵੀ ਕਾਲ ਕਰ ਸਕਦੇ ਹਨ।
Read Also : PSEB 10th Result 2026: ਪੰਜਾਬ ’ਚ ਦਸਵੀਂ ਜਮਾਤ ਦੇ ਨਤੀਜੇ ਅੱਜ, ਪੜ੍ਹੋ ਪੂਰੀ ਜਾਣਕਾਰੀ
2.84 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ
ਇਸ ਸਾਲ, ਬੋਰਡ ਵੱਲੋਂ ਆਯੋਜਿਤ ਦਸਵੀਂ ਜਮਾਤ ਦੀ ਪ੍ਰੀਖਿਆ ’ਚ 2.84 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਇਹ ਪ੍ਰੀਖਿਆ 1 ਮਾਰਚ ਤੋਂ 1 ਅਪਰੈਲ ਤੱਕ ਆਯੋਜਿਤ ਕੀਤੀ ਗਈ ਸੀ।
ਨਤੀਜਾ ਕਿਵੇਂ ਚੈੱਕ ਕਰੀਏ | PSEB 10th Result 2026
ਬੋਰਡ ਦੀ ਅਧਿਕਾਰਤ ਵੈੱਬਸਾਈਟ, pseb.ac.in ’ਤੇ ਜਾਓ।
ਹੋਮਪੇਜ ’ਤੇ ਨਤੀਜੇ ਬਟਨ ’ਤੇ ਕਲਿੱਕ ਕਰੋ।
PSEB Matriculation Result 2026 ਚੁਣੋ।
ਆਪਣਾ ਰੋਲ ਨੰਬਰ ਜਾਂ ਨਾਂਅ ਦਰਜ ਕਰੋ।
ਸਬਮਿਟ ਬਟਨ ਦਬਾਓ ਤੇ ਆਪਣੀ ਮਾਰਕਸ਼ੀਟ ਡਾਊਨਲੋਡ ਕਰੋ।
PSEB 12th Result: ਇਸ ਦਿਨ ਆ ਰਿਹੈ Punjab Board ਦਾ ਨਤੀਜਾ, ਇਸ ਤਰ੍ਹਾਂ ਕਰੋ Check
PSEB 12th Result: ਮੋਹਾਲੀ (ਸੱਚ ਕਹੂੰ ਨਿਊਜ਼)। ਸੀਬੀਐਸਈ ਨੇ ਅੱਜ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਬਾਅਦ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਪੰਜਾਬ ਸਕੂਲ ਸਿੱਖਿਆ ਬੋਰਡ (ਪੀਐੱਸਈਬੀ) ਭਲਕੇ ਭਾਵ 14 ਮਈ ਨੂੰ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰੇਗਾ। ਦੱਸਿਆ ਜਾ ਰਿਹਾ ਹੈ ਕਿ 12ਵੀਂ ਦਾ ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਸ ਤੋਂ ਬਾਅਦ ਵਿਦਿਆਰਥੀਆਂ ਦੇ ਦਿਲਾਂ ਦੀ ਧੜਕਣ ਵੱਧ ਗਈ ਹੈ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ’ਤੇ ਨਤੀਜੇ ਵੇਖ ਸਕਣਗੇ।
ਇਹ ਖਬਰ ਵੀ ਪੜ੍ਹੋ : Jammu-Kashmir Encounter: ਸ਼ੋਪੀਆਂ ਮੁਕਾਬਲੇ ’ਚ ਲਸ਼ਕਰ ਦੇ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ
ਇਸ ਤਰ੍ਹਾਂ ਕਰ ਸਕਦੇ ਹੋ ਆਨਲਾਈਨ ਚੈੱਕ | PSEB 12th Result
ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਜਾਓ।
ਫਿਰ 12ਵੀਂ ਦੇ ਨਤੀਜੇ ਦੇ ਲਿੰਕ ’ਤੇ ਕਲਿੱਕ ਕਰੋ।
ਹੁਣ ਤੁਹਾਡੀ ਸਕਰੀਨ ’ਤੇ ਇੱਕ ਨਵਾਂ ਪੰਨਾ ਖੁੱਲ੍ਹੇਗਾ।
ਮੰਗੀ ਗਈ ਜਾਣਕਾਰੀ ਇੱਥੇ ਦਰਜ ਕਰੋ ਤੇ ਇਸ ਨੂੰ ਜਮ੍ਹਾਂ ਕਰੋ।
ਹੁਣ ਵਿਦਿਆਰਥੀ ਆਪਣੇ ਨਤੀਜੇ ਡਾਊਨਲੋਡ ਕਰ ਸਕਦੇ ਹਨ।
ਪ੍ਰਿੰਸੀਪਲ ਤੇ ਅਧਿਆਪਕਾਂ ਵਲੋਂ ਕਰਵਾਈ ਸਖ਼ਤ ਮਿਹਨਤ ਰੰਗ ਲਿਆਈ, ਛਾ ਗਏ ਵਿਦਿਆਰਥੀ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਕੰਨਿਆ ਸਕੂਲ ਗੁਰੂਹਰਸਹਾਏ ਦੀ ਵਿਦਿਆਰਥਣ ਨੇ ਜ਼ਿਲ੍ਹਾ ਫਿਰੋਜ਼ਪੁਰ ‘ਚ ਮਾਰੀ ਬਾਜ਼ੀ
ਗੁਰੂਹਰਸਹਾਏ (ਵਿਜੈ ਹਾਂਡਾ)। ਪੰਜਾਬ ਸਕੂਲ ਸਿੱਖਿਆ ਬੋਰਡ (Punjab Board Result) ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜੇ ਜ਼ਿਲ੍ਹਾ ਫਿਰੋਜ਼ਪੁਰ ਸਮੇਤ ਪੂਰੇ ਪੰਜਾਬ ਵਿੱਚ ਸ਼ਾਨਦਾਰ ਆਏ ਹਨ ਜਿਸ ਵਿੱਚ ਗੁਰੂਹਰਸਹਾਏ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਵਲੋਂ ਪੰਜਵੀਂ ਜਮਾਤ ਦੇ ਨਤੀਜਿਆਂ ਦੀ ਤਰ੍ਹਾਂ ਅੱਠਵੀਂ ਜਮਾਤ ਦੇ ਇਹਨਾਂ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਿਛਲੇ ਨਤੀਜਿਆਂ ਦੀ ਤਰ੍ਹਾਂ ਹੀ ਲੜਕੀਆਂ ਵਲੋਂ ਬਾਜ਼ੀ ਮਾਰੀ ਗਈ ਹੈ।‌
ਜੇਕਰ ਗੱਲ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਮਾਰਟ ਸਕੂਲ ਦੀ ਕਰ ਲਈ ਜਾਵੇ ਤਾਂ ਇਸ ਸਕੂਲ ਦੀ ਵਿਦਿਆਰਥਣ ਜੈਸਮੀ ਪੁੱਤਰੀ ਸੰਦੀਪ ਕੁਮਾਰ ਵਲੋਂ ਅੱਠਵੀਂ ਜਮਾਤ ਦੇ ਐਲਾਨੇ ਨਤੀਜੇ ਵਿਚੋਂ ਜ਼ਿਲ੍ਹਾ ਫਿਰੋਜ਼ਪੁਰ ਵਿਚੋਂ ਪਹਿਲਾ ਸਥਾਨ ਤੇ ਪੂਰੇ ਪੰਜਾਬ ਅੰਦਰ ਅੱਠਵਾਂ ਸਥਾਨ ਹਾਸਲ ਕੀਤਾ ਗਿਆ ਹੈ ।‌ ਸਰਕਾਰੀ ਸਕੂਲ ਦੀ ਵਿਦਿਆਰਥਣ ਜੈਸਮੀ ਪੁੱਤਰੀ ਸੰਦੀਪ ਕੁਮਾਰ ਵਲੋਂ 600 ਚ 592 ਨੰਬਰ ਪ੍ਰਾਪਤ ਕਰਦਿਆਂ 98.67 ਪ੍ਰਤੀਸ਼ਤ ਅੰਕਾਂ ਨਾਲ ਆਪਣਾ ਨਾਮ ਦਰਜ਼ ਕਰਵਾਇਆ ਗਿਆ ਹੈ।‌
ਪੰਜਵੀਂ ਤੋਂ ਬਾਅਦ ਅੱਠਵੀਂ ਜਮਾਤ ਗੁਰੂਹਰਸਹਾਏ ਦੇ ਵਿਦਿਆਰਥੀ ਛਾਏ | Punjab Board Result
ਇਸ ਸਬੰਧੀ ਗੱਲਬਾਤ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਕੰਨਿਆ ਸਕੂਲ ਦੇ ਪ੍ਰਿੰਸੀਪਲ ਕਰਨ ਸਿੰਘ ਧਾਲੀਵਾਲ ਨੇ ਦੱਸਿਆਂ ਕਿ ਸਾਡੇ ਸਕੂਲ ਦੀ ਵਿਦਿਆਰਥਣ ਜੈਸਮੀ ਪੁੱਤਰੀ ਸੰਦੀਪ ਕੁਮਾਰ ਵਲੋਂ ਜ਼ਿਲ੍ਹਾ ਫਿਰੋਜ਼ਪੁਰ ਵਿਚੋਂ ਅੱਠਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਪੂਰੇ ਪੰਜਾਬ ਅੰਦਰ ਅੱਠਵਾਂ ਸਥਾਨ ਹਾਸਲ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਸਾਡੇ ਸਕੂਲ ਇਹਨਾਂ ਵਿਦਿਆਰਥੀਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਤੇ ਲੜਕੀ ਦੇ ਮਾਪਿਆਂ ਸਮੇਤ ਇਲਾਕੇ ਤੇ ਸਮੁੱਚੇ ਜ਼ਿਲ੍ਹੇ ਫਿਰੋਜ਼ਪੁਰ ਲਈ ਬਹੁਤ ਮਾਣ ਵਾਲੀ ਗੱਲ ਕਿ ਸਾਡੇ ਸਕੂਲ ਦੀ ਵਿਦਿਆਰਥਣ ਸਾਡੀ ਬੇਟੀ ਜੈਸਮੀ ਵਲੋਂ ਸਾਡੇ ਸਕੂਲ ਦਾ ਨਾਮ ਰੌਸ਼ਨ ਕੀਤਾ ਗਿਆ ਹੈ।
ਉਹਨਾਂ ਕਿਹਾ ਪੰਜਵੀਂ ਜਮਾਤ ਦੇ ਐਲਾਨੇ ਨਤੀਜਿਆਂ ਅੰਦਰ ਵੀ ਧੀਆਂ ਵਲੋਂ ਬਾਜ਼ੀ ਮਾਰੀ ਗਈ ਸੀ ਤੇ ਹੁਣ ਵੀ ਇਕ ਧੀ ਵਲੋਂ ਸਕੂਲ ਦਾ ਨਾਮ ਉੱਚਾ ਕੀਤਾ ਗਿਆ ਹੈ। ਉਧਰ ਅੱਠਵੀਂ ਜਮਾਤ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਜ਼ਿਲ੍ਹਾ ਫਿਰੋਜ਼ਪੁਰ ਵਿਚੋਂ ਪਹਿਲੇ ਸਥਾਨ ਤੇ ਆਉਣ ਵਾਲੀ ਜੈਸਮੀ ਦੇ ਮਾਪੇ ਗਦਗਦ ਦਿਖਾਈ ਦੇ ਰਹੇ ਹਨ।‌ ਉਹਨਾਂ ਕਿਹਾ ਕਿ ਸਾਨੂੰ ਸਾਡੀ ਧੀ ਜੈਸਮੀ ਤੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਸ ਵਲੋਂ ਜਿੱਥੇ ਸਿੱਖਿਆ ਦੇ ਖੇਤਰ ਵਿੱਚ ਸਾਡਾ ਸਿਰ ਮਾਣ ਨਾਲ ਉੱਚਾ ਕੀਤਾ ਹੈ ਉਥੇ ਪੜ੍ਹਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਕੰਨਿਆ ਸਕੂਲ ਨੂੰ ਵੀ ਚਾਰ ਚੰਨ ਲਾਏ ਹਨ। (Punjab Board Result)
ਉਹਨਾਂ ਕਿਹਾ ਕਿ ਸਾਡੀ ਬੇਟੀ ਜੈਸਮੀ ਇਕ ਉੱਚ ਕੋਟੀ ਦੀ ਅਫ਼ਸਰ ਬਣਨਾ ਚਾਹੁੰਦੀ ਹੈ ਤਾਂ ਜੋਂ ਉਹ ਆਪਣੇ ਦੇਸ਼ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾ ਸਕੇ । ਉਹਨਾਂ ਲੋਕਾਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਧੀਆਂ ਨੂੰ ਪੜਾਉਣ ਤਾਂ ਜੋਂ ਉਹ ਅੱਗੇ ਵੱਧ ਸਕਣ। ਉਹਨਾਂ ਕਿਹਾ ਕਿ ਆਪਣੇ ਬੱਚਿਆਂ ਨੂੰ ਇਹਨਾਂ ਸਰਕਾਰੀ ਸਕੂਲਾਂ ਅੰਦਰ ਦਾਖਲ ਕਰਵਾਉਣ ਤਾਂ ਜੋਂ ਹੋਰ ਬੱਚੇ ਵੀ ਮੈਰਿਟ ਵਿੱਚ ਆ ਸਕਣ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਪੰਜਵੀਂ ਤੋਂ ਬਾਅਦ ਅੱਠਵੀਂ ’ਚ ਵੀ ਛਾਈਆਂ ਮਾਨਸਾ ਦੀਆਂ ਜਾਈਆਂ, ਮੁੱਖ ਮੰਤਰੀ ਨੇ ਵਧਾਈ ਦਿੰਦਿਆਂ ਸਨਮਾਨ ਰਾਸ਼ੀ ਦਾ ਕੀਤਾ ਐਲਾਨ
ਪੰਜਾਬ ਭਰ ’ਚੋਂ ਪਹਿਲੇ ਦੋ ਸਥਾਨਾਂ ’ਤੇ ਆਈਆਂ ਬੁਢਲਾਡਾ ਦੇ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ
ਮਾਨਸਾ (ਸੁਖਜੀਤ ਮਾਨ)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ (Punjab Board Result) ’ਚੋਂ ਪੰਜਾਬ ਭਰ ’ਚੋਂ ਪਹਿਲੇ ਤਿੰਨ ਸਥਾਨ ਧੀਆਂ ਨੇ ਮੱਲੇ ਹਨ। ਪੰਜਵੀਂ ਜਮਾਤ ਦੇ ਨਤੀਜ਼ੇ ਵਾਂਗ ਪਹਿਲੇ ਦੋ ਸਥਾਨਾਂ ’ਤੇ ਜ਼ਿਲ੍ਹਾ ਮਾਨਸਾ ਦੇ ਇੱਕੋ ਸਰਕਾਰੀ ਸਕੂਲ ’ਚ ਪੜ੍ਹਦੀਆਂ ਧੀਆਂ ਆਈਆਂ ਹਨ। ਧੀਆਂ ਦੀ ਇਸ ਮਾਣਮੱਤੀ ਪ੍ਰਾਪਤੀ ਨੇ ਜ਼ਿਲ੍ਹਾ ਮਾਨਸਾ ਦਾ ਨਾਂਅ ਚਮਕਾਉਣ ’ਚ ਅਹਿਮ ਭੂਮਿਕਾ ਨਿਭਾਈ ਹੈ।
ਨਤੀਜੇ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਟਵੀਟ ਕੀਤਾ। ਉਨ੍ਹਾਂ ਟਵੀਟ ਦੌਰਾਨ ਅੱਵਲ ਆਈਆਂ ਵਿਦਿਆਰਥਣਾਂ ਨੂੰ 51000-51000 ਰੁਪਏ ਦੀ ਸਨਮਾਨ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ।
ਪੰਜਾਬ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ
…ਸਾਡੇ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਲਵਪ੍ਰੀਤ ਕੌਰ ਨੰਬਰ 600/600…ਗੁਰਅੰਕਿਤ ਕੌਰ 600/600 ਜੋ ਕਿ ਸਰਕਾਰੀ ਸਕੂਲ ਬੁਢਲਾਡਾ ਜਿਲਾ ਮਾਨਸਾ ਦੀਆਂ ਵਿਦਿਆਰਥਣਾਂ ਨੇ .,,ਸਮਰਪ੍ਰੀਤ ਕੌਰ ਬੱਸੀਆਂ(ਲੁਧਿਆਣਾ ) ਨੇ ਜੋ ਮੱਲਾਂ ਮਾਰੀਆਂ ਨੇ ਉਸ ਲਈ ਵਧਾਈਆਂ ਤੇ ਸ਼ਾਬਾਸ਼ੀ…ਸਰਕਾਰੀ ਸਕੂਲਾਂ ਅਤੇ ਵਿੱਦਿੱਆ ਦਾ…
— Bhagwant Mann (@BhagwantMann) April 29, 2023
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ…ਪਹਿਲੇ..ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੀਆਂ ਬੱਚੀਆਂ ਨੂੰ ਪੰਜਾਬ ਸਰਕਾਰ ਵੱਲੋਂ 51000-51000 ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ..ਇੰਨਾਂ ਵਿਦਿਆਰਥਣਾਂ ਦੇ ਅਧਿਆਪਕ ਵੀ ਸਨਮਾਨਿਤ ਕੀਤੇ ਜਾਣਗੇ … pic.twitter.com/gd7BrPqYgz
— Bhagwant Mann (@BhagwantMann) April 29, 2023
ਵੇਰਵਿਆਂ ਮੁਤਾਬਿਕ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ ’ਚੋਂ ਵਿਦਿਆਰਥਣ ਲਵਪ੍ਰੀਤ ਕੌਰ ਪੁੱਤਰੀ ਕੁਲਵਿੰਦਰ ਸਿੰਘ ਪੰਜਾਬ ’ਚੋਂ ਪਹਿਲੇ ਅਤੇ ਗੁਰਅੰਕਿਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਪੰਜਾਬ ਭਰ ’ਚੋਂ ਦੂਜੇ ਸਥਾਨ ’ਤੇ ਰਹੀ ਹੈ। ਇਹ ਦੋਵੇਂ ਵਿਦਿਆਰਥਣਾਂ ਬੁਢਲਾਡਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ ਨਾਲ ਸਬੰਧਿਤ ਹਨ। ਦੋਵਾਂ ਵਿਦਿਆਰਥਣਾਂ ਨੇ ਬੋਰਡ ਦੀ ਇਸ ਪ੍ਰੀਖਿਆ ’ਚੋਂ 600 ’ਚੋਂ 600 ਅੰਕ ਹਾਸਿਲ ਕੀਤੇ ਹਨ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਬੁਢਲਾਡਾ ਸ਼ਹਿਰ ਸਮੇਤ ਪੂਰੇ ਜ਼ਿਲ੍ਹੇ ’ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਵਿਦਿਆਰਥਣਾਂ ਦੇ ਘਰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।
ਪਾਸ ਫੀਸਦੀ ’ਚ ਮਾਨਸਾ 16ਵੇਂ ਸਥਾਨ ’ਤੇ
ਸਿੱਖਿਆ ਬੋਰਡ ਵੱਲੋਂ ਜ਼ਿਲ੍ਹਿਆਂ ਮੁਤਾਬਿਕ ਜੋ ਪਾਸ ਫੀਸਦੀ ਐਲਾਨੀ ਗਈ ਹੈ ਉਸ ’ਚ ਜ਼ਿਲ੍ਹਾ ਮਾਨਸਾ 97.62 ਪਾਸ ਫੀਸਦੀ ਨਾਲ 16ਵੇਂ ਸਥਾਨ ’ਤੇ ਆਇਆ ਹੈ। ਪਹਿਲੇ ਸਥਾਨ ’ਤੇ ਜ਼ਿਲ੍ਹਾ ਪਠਾਨਕੋਟ 99.33 ਫੀਸਦੀ, ਦੂਜੇ ’ਤੇ ਕਪੂਰਥਲਾ 99.10 ਫੀਸਦੀ, ਤੀਜੇ ’ਤੇ ਗੁਰਦਾਸਪੁਰ 99.08 ਫੀਸਦੀ, ਚੌਥੇ ’ਤੇ ਫਿਰੋਜ਼ਪੁਰ 98.91 ਫੀਸਦੀ, ਪੰਜਵੇਂ ’ਤੇ ਅੰਮਿ੍ਰਤਸਰ 98.88 ਫੀਸਦੀ, ਛੇਵੇਂ ’ਤੇ ਰੂਪ ਨਗਰ 98.68 ਫੀਸਦੀ, ਸੱਤਵੇਂ ’ਤੇ ਫਰੀਦਕੋਟ 98.59 ਫੀਸਦੀ, ਅੱਠਵੇਂ ’ਤੇ ਤਰਨਤਾਰਨ 98.59 ਫੀਸਦੀ, ਨੌਵੇਂ ’ਤੇ ਮਲੇਰਕੋਟਲਾ 98.53 ਫੀਸਦੀ ਅਤੇ ਦਸਵੇਂ ’ਤੇ ਸ਼ਹੀਦ ਭਗਤ ਸਿੰਘ ਨਗਰ 98.44 ਫੀਸਦੀ ਰਿਹਾ ਹੈ।
ਪਾਸ ਫੀਸਦੀ ’ਚ ਕੁੜੀਆਂ ਦੀ ਚੜ੍ਹਤ
ਅੱਠਵੀਂ ਜਮਾਤ ਦੀ ਪ੍ਰੀਖਿਆ ’ਚ ਕੁੱਲ 2 ਲੱਖ 98 ਹਜ਼ਾਰ 127 ਵਿਦਿਆਰਥੀ ਬੈਠੇ ਸੀ, ਜਿੰਨ੍ਹਾਂ ’ਚੋਂ 2 ਲੱਖ 92 ਹਜ਼ਾਰ 206 (98.01 ਫੀਸਦੀ) ਪਾਸ ਹੋਏ ਹਨ। ਪੰਜਾਬ ਭਰ ’ਚੋਂ ਮੁੰਡੇ-ਕੁੜੀਆਂ ਦੀ ਪਾਸ ਫੀਸਦੀ ’ਤੇ ਨਜ਼ਰ ਮਾਰੀਏ ਤਾਂ ਇਸ ’ਚੋਂ ਕੁੜੀਆਂ ਨੇ ਬਾਜੀ ਮਾਰੀ ਹੈ। 1 ਲੱਖ 41 ਹਜ਼ਾਰ 630 ਕੁੜੀਆਂ ’ਚੋਂ 1 ਲੱਖ 39 ਹਜ਼ਾਰ 767 ਕੁੜੀਆਂ (98.68 ਫੀਸਦੀ) ਪਾਸ ਹੋਈਆਂ ਹਨ। ਇਸ ਤੋਂ ਇਲਾਵਾ 1 ਲੱਖ 56 ਹਜ਼ਾਰ 491 ਮੁੰਡਿਆਂ ’ਚੋਂ 1 ਲੱਖ 52 ਹਜ਼ਾਰ 433 (97.41 ਫੀਸਦੀ) ਪਾਸ ਹੋਏ ਹਨ। 6 ਥਰਡ ਜੈਂਡਰ ਨੇ ਵੀ ਅੱਠਵੀਂ ਦੀ ਪ੍ਰੀਖਿਆ ਦਿੱਤੀ ਸੀ ਜੋ ਸਾਰੇ ਪਾਸ ਹੋ ਗਏ।
ਡਾਕਟਰ ਬਣਨਾ ਚਾਹੁੰਦੀਆਂ ਨੇ ਦੋਵੇਂ ਵਿਦਿਆਰਥਣਾਂ | Punjab Board Result
ਪੰਜਾਬ ਭਰ ’ਚੋਂ ਪਹਿਲੇ ਤੇ ਦੂਜੇ ਸਥਾਨ ’ਤੇ ਆਉਣ ਵਾਲੀਆਂ ਵਿਦਿਆਰਥਣਾਂ ਮਜ਼ਦੂਰ ਪਰਿਵਾਰਾਂ ’ਚੋਂ ਹਨ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਬੁਢਲਾਡਾ ਸਮੇਤ ਸਮੁੱਚੇ ਜ਼ਿਲ੍ਹੇ ’ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਆਪਣੀ ਇਸ ਪ੍ਰਾਪਤੀ ਤੋਂ ਬਾਅਦ ਵਿਦਿਆਰਥਣਾਂ ਨੇ ਦੱਸਿਆ ਕਿ ਉਹ ਦੋਵੇਂ ਉੱਚ ਪੜ੍ਹਾਈ ਕਰਕੇ ਡਾਕਟਰ ਬਣਨਾ ਚਾਹੁੰਦੀਆਂ ਹਨ। ਇਸ ਮੌਕੇ ਦੋਵਾਂ ਬੱਚੀਆਂ ਦੇ ਪਰਿਵਾਰਾਂ ਨੂੰ ਵਧਾਈ ਦੇਣ ਪੁੱਜੇ ਪ੍ਰਿੰਸੀਪਲ ਮੁਕੇਸ਼ ਕੁਮਾਰ, ਲੈਕਚਰਾਰ ਹਰਪ੍ਰੀਤ ਸਿੰਘ, ਬਿਮਲ ਕੁਮਾਰ ਅਤੇ ਹਲਕਾ ਵਿਧਾਇਕ ਪਿ੍ਰੰਸੀਪਲ ਬੁੱਧ ਰਾਮ ਦੇ ਪੁੱਤਰ ਰਾਜਪਾਲ ਸਿੰਘ ਤੇ ਹੋਰਨਾਂ ਵੱਲੋਂ ਬੁੱਕੇ ਭੇਂਟ ਕਰਕੇ ਭਵਿੱਖ ਲਈ ਸ਼ੁੱਭ ਇਛਾਵਾਂ ਦਿੱਤੀਆਂ ਗਈਆਂ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਪਹਿਲੇ ਸਥਾਨ ‘ਤੇ ਆਇਆ ਲੁਧਿਆਣਾ ਦਾ ਗੁਰਪ੍ਰੀਤ ਸਿੰਘ
ਦੂਜੇ ਸਥਾਨ ਭੁੱਲਥ ਦੀ ਜਸਮੀਨ ਅਤੇ ਤੀਜੇ ਫਤਿਹਗੜ• ਸਾਹਿਬ ਦੀ ਪੁਨੀਤ ਕੌਰ
ਖੇਡ ਕੋਟੇ ਵਿੱਚ ਪਹਿਲੇ 3 ਸਥਾਨਾਂ ‘ਤੇ ਧੀਆਂ ਦਾ ਕਬਜ਼ਾ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਦਸਵੀਂ ਦੇ ਨਤੀਜਿਆ ਵਿੱਚ ਇੱਕ ਵਾਰ ਫਿਰ ਤੋਂ ਧੀਆਂ ਦੀ ਹੀ ਝੰਡੀ ਹੁੰਦੀ ਨਜ਼ਰ ਆ ਰਹੀ ਹੈ ਪਰ ਇਥੇ ਹੀ ਕਈ ਸਾਲਾ ਬਾਅਦ ਮੁੰਡਿਆਂ ਦਾ ਵੀ ਸੋਕਾ ਖ਼ਤਮ ਹੋਇਆ ਹੈ। ਦਸਵੀਂ ਦੇ ਅਕਾਦਮਿਕ ਨਤੀਜੇ ਵਿੱਚ ਲੁਧਿਆਣਾ ਦੇ ਗੁਰਪ੍ਰੀਤ ਸਿੰਘ ਨੇ 98 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ‘ਤੇ ਕਬਜ਼ਾ ਕਰਦੇ ਹੋਏ ਸਫ਼ਲਤਾ ਹਾਸਲ ਕੀਤੀ ਹੈ। ਇਥੇ ਹੀ ਦੂਜੇ ਨੰਬਰ ‘ਤੇ ਭੁੱਲਥ ਦੀ ਜਸਮੀਨ ਕੌਰ ਨੇ 97.85 ਫ਼ੀਸਦੀ ਨਾਲ ਦੂਜਾ ਅਤੇ ਫਤਿਹਗੜ• ਸਾਹਿਬ ਦੀ ਪੁਨੀਤ ਕੌਰ ਨੇ 97.69 ਫੀਸਦੀ ਨਾਲ ਤੀਜਾ ਨੰਬਰ ਹਾਸ਼ਲ ਕੀਤਾ ਹੈ।
ਇਥੇ ਹੀ ਖੇਡ ਕੋਟੇ ਦੀ ਮੈਰਿਟ ਲਿਸਟ ਵਿੱਚ ਪਹਿਲੇ ਤਿੰਨੇ ਸਥਾਨ ‘ਤੇ ਧੀਆਂ ਨੇ ਹੀ ਕਬਜ਼ਾ ਕੀਤਾ ਹੈ। ਇਸ ਵਿੱਚ ਗੁਰਦਾਸਪੁਰ ਦੇ ਪਿੰਡ ਨੰਗਲ ਕੋਟਲੀ ਮੰਡੀ ਦੇ ਸਕੂਲ ਬਾਲ ਵਿਦਿਆ ਮੰਦਰ ਹਾਈ ਸਕੂਲ ਦੀ ਸ਼੍ਰਿਆ ਨੇ 98.62 ਫੀਸਦੀ ਨੰਬਰ ਨਾਲ ਪਹਿਲਾਂ ਅਤੇ ਇਸੇ ਸਕੂਲ ਦੀ ਡੌਲ਼ੀ ਨੇ 97.69 ਫੀਸਦੀ ਨੰਬਰ ਨਾਲ ਦੂਜਾ ਸਥਾਨ ਹਾਸ਼ਲ ਕੀਤਾ ਹੈ। ਜਦੋਂ ਕਿ ਲੁਧਿਆਣਾ ਦੀ ਅਮਨਪ੍ਰੀਤ ਕੌਰ ਨੇ 97.38 ਫੀਸਦ ਨਾਲ ਤੀਜਾ ਸਥਾਨ ਹਾਸ਼ਲ ਕੀਤਾ ਹੈ।