Safe School Transport Policy - Sach Kahoon Punjabi

Safe School Vahan Policy: ਸੇਫ ਸਕੂਲ ਵਾਹਨ ਪਾਲਿਸੀ ਤਹਿਤ ਕੀਤੀ ਗਈ ਸਕੂਲੀ ਵੈਨਾਂ ਦੀ ਚੈਕਿੰਗ
Safe School Vahan Policy: ਕੋਟਕਪੂਰਾ (ਅਜੈ ਮਨਚੰਦਾ)। ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਸੇਫ ਸਕੂਲ ਵਾਹਨ ਪਾਲਿਸੀ”  ਤਹਿਤ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਬਲੂਮਿੰਗ ਡੇਲ ਸਕੂਲ, ਕੋਟਕਪੂਰਾ ਦੀਆਂ ਸਕੂਲੀ ਬੱਸਾਂ/ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ 02 ਬੱਸਾਂ/ਵੈਨਾਂ ਦੇ ਚਲਾਨ ਕੱਟੇ ਗਏ।

ਚੈਕਿੰਗ ਦੌਰਾਨ ਚਾਈਲਡ ਪ੍ਰੋਟੈਕਸ਼ਨ ਅਫਸਰ (ਆਈ.ਸੀ) ਸੁਖਮੰਦਰ ਸਿੰਘ ਅਤੇ ਚਾਈਲਡ ਪ੍ਰੋਟੈਕਸ਼ਨ ਅਫਸਰ (ਐਨ.ਆਈ.ਸੀ) ਸੁਖਮਨ ਸਿੰਘ ਵੱਲੋਂ ਬੱਸਾਂ/ਵੈਨਾਂ ਦੇ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮ ਜਿਵੇਂ ਸਕੂਲ ਬੱਸ ਦਾ ਰੰਗ ਪੀਲਾ ਹੋਣਾ, ਬੱਸ ਵਿੱਚ ਫਸਟ ਏਡ ਬਾਕਸ ਅਤੇ ਅੱਗ ਬੁਝਾਊ ਯੰਤਰ ਲਾਜਮੀ ਹੋਣਾ, ਬੱਸ ਉੱਪਰ ਸਕੂਲ ਦਾ ਨਾਮ ਅਤੇ ਫੋਨ ਨੰਬਰ ਲਿਖਿਆ ਹੋਣਾ, ਬੱਸ ਵਿੱਚ ਸੀਟਿੰਗ ਕਪੈਸਟੀ ਤੋਂ ਜ਼ਿਆਦਾ ਬੱਚੇ ਬਿਠਾਏ ਨਾ ਜਾਣਾ ਅਤੇ ਸੀ.ਸੀ.ਟੀ.ਵੀ. ਕੈਮਰੇ, ਲੇਡੀ ਅਟੈਂਡਟ ਆਦਿ ਹੋਣ ਬਾਰੇ ਯਕੀਨੀ ਬਣਾਉਂਣ ਲਈ ਜਾਗਰੂਕ ਕੀਤਾ ਗਿਆ।

ਇਹ ਵੀ ਪੜ੍ਹੋ :  Cheese Seized: ਮਜੀਠਾ ਖੇਤਰ ਵਿੱਚ ਫੂਡ ਸੇਫਟੀ ਟੀਮ ਦੀ ਕਾਰਵਾਈ, 70 ਕਿਲੋ ਪਨੀਰ ਜ਼ਬਤ

ਸ. ਹਰਪਾਲ ਸਿੰਘ ਟ੍ਰੈਫਿਕ ਇੰਚਾਰਜ, ਕੋਟਕਪੂਰਾ ਨੇ ਕਿਹਾ ਕਿ ਕਿ “ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਤੇ ਖਰ੍ਹਾ ਨਾ ਉਤਰਨ ਵਾਲੇ ਸਕੂਲ ਵਾਹਨਾਂ ਦੇ ਖਿਲਾਫ ਬਣਦੀ ਕਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਕਿਸੇ ਕਿਸਮ ਦੀ ਢਿਲ ਨਹੀਂ ਦਿਤੀ ਜਾਵੇਗ। ਇਸ ਮੌਕੇ ਟ੍ਰੈਫਿਕ ਪੁਲਿਸ ਕੋਟਕਪੂਰਾ ਤੋਂ ਸਾਹਿਬ ਸਿੰਘ ਹੈਡ ਕਾਸਟੇਬਲ ਵੀ ਹਾਜ਼ਰ ਸਨ।