New Voter Card Apply Punjab - Sach Kahoon Punjabi

SIR 2026 : 18 ਸਾਲ ਦੇ ਨੌਜਵਾਨਾਂ ਲਈ ਚੰਗੀ ਖਬਰ, ਇਸ ਤਰ੍ਹਾਂ ਬਣਵਾਓ ਨਵੀਂ ਵੋਟ | New Voter Card Apply Punjab
New Voter Card Apply Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ’ਚ ਚੱਲ ਰਹੀ ਵਿਸ਼ੇਸ਼ ਡੂੰਘੀ ਸੁਧਾਈ (ਐੱਸਆਈਆਰ) 2026 ਤਹਿਤ 13 ਅਗਸਤ 2026 ਨੂੰ ਪ੍ਰਕਾਸ਼ਿਤ ਹੋਏ ਡਰਾਫਟ ਵੋਟਰ ਖਰੜੇ ਸਬੰਧੀ ਇਤਰਾਜ਼ ਤੇ ਦਾਅਵੇ ਪੇਸ਼ ਕਰਨ ਲਈ ਆਖ਼ਰੀ ਮਿਤੀ 12 ਸਤੰਬਰ 2026 ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਵੱਲੋਂ ਅੱਜ ਇੱਥੇ ਸਾਂਝੀ ਕੀਤੀ ਗਈ । SIR 2026

ਸ੍ਰੀਮਤੀ ਮਿਤਰਾ ਨੇ ਅੱਗੇ ਦੱਸਿਆ ਕਿ ਈਆਰਓ ਵੱਲੋਂ ਇਤਰਾਜ਼ ਤੇ ਦਾਅਵਿਆਂ ਦਾ ਨਾਲੋ-ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ ਤੇ ਨਿਪਟਾਰੇ ਦਾ ਇਹ ਕਾਰਜ 8 ਅਕਤੂਬਰ 2026 ਤੱਕ ਜਾਰੀ ਰਹੇਗਾ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ।

Read Also: ਤਲਵੰਡੀ ਸਾਬੋ ਥਰਮਲ ਪਲਾਂਟ ਅੰਦਰ 4 ਦਿਨਾਂ ਦਾ ਕੋਲਾ, ਯੂਨਿਟ ਕਰਨਾ ਪਿਆ ਬੰਦ

ਉਨ੍ਹਾਂ ਪੰਜਾਬ ਰਾਜ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਡਰਾਫਟ ਵੋਟਰ ਖਰੜੇ ਵਿੱਚ ਆਪਣੇ ਵੋਟ ਸਬੰਧੀ ਤੱਥ ਜਾਂਚ ਲੈਣ ਅਤੇ ਜੇਕਰ ਕੋਈ ਇਸ ਸਬੰਧੀ ਇਤਰਾਜ਼ ਹੈ ਤਾਂ ਉਹ 12 ਸਤੰਬਰ 2026 ਤੱਕ ਪੇਸ਼ ਕਰ ਦਿੱਤਾ ਜਾਵੇ। ਅਨਿੰਦਿਤਾ ਮਿੱਤਰਾ ਨੇ ਵਿਸ਼ੇਸ਼ ਕਰਕੇ ਪੰਜਾਬ ਰਾਜ ਦੇ ਸਾਰੇ 18 ਸਾਲ ਦੇ ਨੌਜਵਾਨਾਂ ਤੇ  ਮਿਤੀ  1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਜਾ ਰਹੇ ਨੌਜਵਾਨਾਂ ਅਪੀਲ ਕੀਤੀ ਕਿ ਉਹ ਫਾਰਮ ਨੰਬਰ 6ਏ ਭਰਕੇ ਬੀਐੱਲਓ ਕੋਲ  ਜਮ੍ਹਾਂ ਕਰਵਾ ਸਕਦੇ ਹਨ।

ਕੋਈ ਵੀ ਵਿਅਕਤੀ ਜਿਸਦਾ ਨਾਂਅ ਪਹਿਲਾਂ ਹੀ 13 ਅਗਸਤ 2026 ਨੂੰ ਪ੍ਰਕਾਸ਼ਿਤ ਡਰਾਫਟ ਰੋਲ ’ਚ ਮੌਜ਼ੂਦ ਹੈ, ਉਹ ਐਂਟਰੀਆਂ ’ਚ ਸੁਧਾਰ, ਪਤਾ ਬਦਲਾਉਣ ਜਾਂ ਹੋਰ ਵੇਰਵਿਆਂ ਨੂੰ ਅਪਡੇਟ ਕਰਨ ਲਈ ਫਾਰਮ 8 ਜਮ੍ਹਾ ਕਰਵਾ ਸਕਦਾ ਹੈ। ਇਸ ਸਬੰਧੀ ਅਰਜ਼ੀਆਂ ਆਨਲਾਈਨ, ਮੋਬਾਈਲ ਐਪ ਰਾਹੀਂ, ਬੂਥ ਲੈਵਲ ਅਫਸਰਾਂ ਰਾਹੀਂ ਆਫ਼ਲਾਈਨ, ਈਆਰਓ/ਏਈਆਰਓ ਦੇ ਦਫ਼ਤਰ ਵਿਖੇ ਜਮਾਂ ਕਰਵਾਈਆਂ ਜਾ ਸਕਦੀਆਂ ਹਨ। ਮਿੱਤਰਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਵੋਟਿੰਗ ਸਿਰਫ਼ ਇੱਕ ਨਾਗਰਿਕ ਫਰਜ਼ ਨਹੀਂ, ਸਗੋਂ ਇੱਕ ਮੌਲਿਕ ਸੰਵਿਧਾਨਕ ਅਧਿਕਾਰ ਹੈ ਜਿਸ ਰਾਹੀਂ ਨੌਜਵਾਨ ਨਾਗਰਿਕ ਸਰਗਰਮੀ ਨਾਲ ਦੇਸ਼ ਦੇ ਸ਼ਾਸਨ ਤੇ ਭਵਿੱਖ ਨੂੰ ਨਵਾਂ ਰੂਪ ਦਿੰਦੇ ਹਨ।