Thalassemia Awareness - Sach Kahoon Punjabi

Blood Donation: ਥੈਲੇਸੀਮੀਆ ਪੀੜਤ ਬੱਚੇ ਲਈ ਗੁਰਲਾਲ ਇੰਸਾਂ ਤੇ ਗੁਰਨੂਰ ਇੰਸਾਂ ਨੇ ਕੀਤਾ ਖੂਨਦਾਨ
Blood Donation: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਗੁਰਲਾਲ ਇੰਸਾਂ ਅਤੇ ਗੁਰਨੂਰ ਇੰਸਾਂ ਵੱਲੋਂ ਥੈਲੇਸੀਮੀਆ ਤੋਂ ਪੀੜਤ ਬੱਚਿਆਂ ਲਈ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਗੁਰਲਾਲ ਇੰਸਾਂ ਅਤੇ ਗੁਰਨੂਰ ਇੰਸਾਂ ਨੇ ਕਿਹਾ ਕਿ ਲੋੜਵੰਦ ਮਰੀਜ਼ਾਂ ਲਈ ਖੂਨਦਾਨ ਕਰਨਾ ਇੱਕ ਮਹਾਨ ਸੇਵਾ ਹੈ।

ਇਹ ਵੀ ਪੜ੍ਹੋ: Punjab Weather Today: ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ’ਚ ਮੌਸਮ ਰਹੇਗਾ ਸਾਫ਼

ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਣ ਵਿੱਚ ਬਹੁਤ ਖੁਸ਼ੀ ਮਿਲਦੀ ਹੈ ਅਤੇ ਹਰੇਕ ਤੰਦਰੁਸਤ ਵਿਅਕਤੀ ਨੂੰ ਸਮੇਂ-ਸਮੇਂ ’ਤੇ ਖੂਨਦਾਨ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਡਾਕਟਰ ਸਾਹਿਬਾਨ ਅਤੇ ਸੇਵਾਦਾਰਾਂ ਨੇ ਇਸ ਨੇਕ ਉਪਰਾਲੇ ਲਈ ਗੁਰਲਾਲ ਇੰਸਾਂ ਅਤੇ ਗੁਰਨੂਰ ਇੰਸਾਂ ਦਾ ਧੰਨਵਾਦ ਕੀਤਾ।