entertainment - Sach Kahoon Punjabi

Entertainment: ਮਨੋਰੰਜਨ ਦੇ ਬਦਲਦੇ ਮਾਇਨੇ ਅਤੇ ਸਮਾਜਿਕ ਕਦਰਾਂ-ਕੀਮਤਾਂ
Entertainment: ਅਜੋਕੇ ਦੌਰ ਵਿੱਚ ਵਿਗਿਆਨ ਅਤੇ ਤਕਨਾਲੋਜੀ ਦੀ ਤਰੱਕੀ ਨੇ ਮਨੋਰੰਜਨ ਦੇ ਸਾਧਨਾਂ ਨੂੰ ਬਹੁਤ ਤੇਜ਼ੀ ਨਾਲ ਬਦਲ ਦਿੱਤਾ ਹੈ। ਟੀਵੀ ਅਤੇ ਸਿਨੇਮਾ ਦੇ ਰਵਾਇਤੀ ਪਰਦੇ ਤੋਂ ਅੱਗੇ ਵਧ ਕੇ ਹੁਣ ਓਟੀਟੀ (ਞਣਣ) ਪਲੇਟਫਾਰਮ ਅਤੇ ਵੈੱਬ ਸੀਰੀਜ਼ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਦਾ ਇੱਕ ਅਹਿਮ ਹਿੱਸਾ ਬਣ ਚੁੱਕੇ ਹਨ। ਜਿੱਥੇ ਇਨ੍ਹਾਂ ਡਿਜ਼ੀਟਲ ਪਲੇਟਫਾਰਮਾਂ ਨੇ ਕਲਾਕਾਰਾਂ ਅਤੇ ਨਿਰਦੇਸ਼ਕਾਂ ਨੂੰ ਬਿਨਾਂ ਕਿਸੇ ਰੋਕ-ਟੋਕ ਦੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਦਾ ਇੱਕ ਵੱਡਾ ਮੌਕਾ ਦਿੱਤਾ ਹੈ, ਉੱਥੇ ਹੀ ਇਨ੍ਹਾਂ ਵਿੱਚ ਵਰਤੀ ਜਾਣ ਵਾਲੀ ਭਾਸ਼ਾ, ਖਾਸ ਕਰਕੇ ਗਾਲੀ-ਗਲੋਚ, ਅਸ਼ਲੀਲਤਾ ਅਤੇ ਔਰਤਾਂ ਪ੍ਰਤੀ ਭੱਦੀ ਸ਼ਬਦਾਵਲੀ ਇੱਕ ਬਹੁਤ ਵੱਡੀ ਸਮਾਜਿਕ ਚਿੰਤਾ ਦਾ ਵਿਸ਼ਾ ਬਣ ਕੇ ਉੱਭਰੀ ਹੈ। ਅਕਸਰ ਇਹ ਦੇਖਿਆ ਜਾਂਦਾ ਹੈ ਕਿ ਕਈ ਵੈੱਬ ਸੀਰੀਜ਼ ਵਿੱਚ ਕਹਾਣੀ ਦੀ ਮੰਗ ਤੋਂ ਬਿਨਾਂ, ਮਹਿਜ਼ ਸਸਤੀ ਪ੍ਰਸਿੱਧੀ ਅਤੇ ‘ਗਲੈਮਰ’ ਪੈਦਾ ਕਰਨ ਲਈ ਲਗਾਤਾਰ ਗਾਲ੍ਹਾਂ ਦੀ ਵਰਤੋਂ ਕੀਤੀ ਜਾਂਦੀ ਹੈ। ਹੈਰਾਨੀ ਅਤੇ ਅਫ਼ਸੋਸ ਦੀ ਗੱਲ ਇਹ ਹੈ।

ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਗਾਲ੍ਹਾਂ ਔਰਤਾਂ ਦੇ ਸਰੀਰ, ਉਨ੍ਹਾਂ ਦੀ ਮਰਿਆਦਾ ਅਤੇ ਉਨ੍ਹਾਂ ਦੇ ਗੁਪਤ ਅੰਗਾਂ ਨਾਲ ਸਬੰਧਤ ਹੁੰਦੀਆਂ ਹਨ। ਜਦੋਂ ਅਜਿਹੀ ਸਮੱਗਰੀ ਇੰਟਰਨੈੱਟ ’ਤੇ ਵਾਇਰਲ ਹੁੰਦੀ ਹੈ, ਤਾਂ ਸਮਾਜ ਦੇ ਸੰਵੇਦਨਸ਼ੀਲ ਵਰਗਾਂ ਵਿੱਚ ਇਸ ਦੇ ਵਿਰੁੱਧ ਗੁੱਸਾ ਅਤੇ ਆਵਾਜ਼ਾਂ ਉੱਠਣੀਆਂ ਲਾਜ਼ਮੀ ਹਨ। ਪਰ ਸਵਾਲ ਇਹ ਪੈਦਾ ਹੁੰਦਾ ਹੈ ਕਿ ਕੀ ਸਿਰਫ਼ ਕਿਸੇ ਇੱਕ ਸ਼ੋਅ, ਕਲਾਕਾਰ ਜਾਂ ਡਾਇਲਾਗ (ਸੜਫਫ਼ਲ਼ਲੂਯ) ’ਤੇ ਇਤਰਾਜ਼ ਜਤਾਉਣ ਨਾਲ ਇਸ ਡੂੰਘੀ ਸਮੱਸਿਆ ਦਾ ਸਥਾਈ ਹੱਲ ਹੋ ਸਕਦਾ ਹੈ? ਇਸ ਨਕਾਰਾਤਮਕ ਰੁਝਾਨ ਦੀ ਇੱਕ ਤਾਜ਼ਾ ਅਤੇ ਚਿੰਤਾਜਨਕ ਮਿਸਾਲ ਉਦੋਂ ਸਾਹਮਣੇ ਆਈ ਜਦੋਂ ਪੰਜਾਬੀ ਸਿਨੇਮਾ ਦੇ ਦਿੱਗਜ ਅਦਾਕਾਰ ਯੋਗਰਾਜ ਸਿੰਘ ਵੱਲੋਂ ਇੱਕ ਵੈੱਬ ਸੀਰੀਜ਼ ਵਿੱਚ ਔਰਤਾਂ ਪ੍ਰਤੀ ਬਹੁਤ ਹੀ ਭੱਦੇ, ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦਾ ਇਸਤੇਮਾਲ ਕੀਤਾ ਗਿਆ।

ਇਸ ਘਟਨਾ ਤੋਂ ਬਾਅਦ ਪੂਰੇ ਪੰਜਾਬ ਅਤੇ ਸੋਸ਼ਲ ਮੀਡੀਆ ’ਤੇ ਇਸ ਦਾ ਤਿੱਖਾ ਵਿਰੋਧ ਹੋ ਰਿਹਾ ਹੈ। ਲੋਕਾਂ ਦਾ ਗੁੱਸਾ ਪੂਰੀ ਤਰ੍ਹਾਂ ਜਾਇਜ਼ ਹੈ। ਇਸ ਘਟਨਾ ਨੇ ਇਸ ਚਰਚਾ ਨੂੰ ਮੁੜ ਸੁਰਖੀਆਂ ਵਿੱਚ ਲਿਆ ਦਿੱਤਾ ਹੈ ਕਿ ਆਖਰ ਮਨੋਰੰਜਨ ਦੇ ਨਾਂਅ ’ਤੇ ਔਰਤ ਨੂੰ ਨਿਸ਼ਾਨਾ ਬਣਾਉਣਾ ਕਦੋਂ ਬੰਦ ਹੋਵੇਗਾ? ਲੋਕਾਂ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਕੀਤਾ ਜਾ ਰਿਹਾ ਇਹ ਵਿਰੋਧ ਬਹੁਤ ਜ਼ਰੂਰੀ ਹੈ, ਕਿਉਂਕਿ ਜਦੋਂ ਤੱਕ ਸਮਾਜ ਅਜਿਹੀ ਘਿਨੌਣੀ ਸੋਚ ਖਿਲਾਫ਼ ਇੱਕਜੁਟ ਹੋ ਕੇ ਆਵਾਜ਼ ਨਹੀਂ ਉਠਾਏਗਾ, ਉਦੋਂ ਤੱਕ ਨਿਰਮਾਤਾ-ਨਿਰਦੇਸ਼ਕ ਮੁਨਾਫ਼ਾ ਕਮਾਉਣ ਲਈ ਇਸੇ ਤਰ੍ਹਾਂ ਦੀ ਸਮੱਗਰੀ ਪਰੋਸਦੇ ਰਹਿਣਗੇ। ਪਰ ਇਸ ਵਿਰੋਧ ਦੇ ਨਾਲ-ਨਾਲ ਸਾਨੂੰ ਇਸ ਸਮੱਸਿਆ ਦੀ ਜੜ੍ਹ ਤੱਕ ਵੀ ਜਾਣਾ ਪਵੇਗਾ। ਜੇਕਰ ਅਸੀਂ ਗੰਭੀਰਤਾ ਨਾਲ ਵਿਚਾਰ ਕਰੀਏ, ਤਾਂ ਵੈੱਬ ਸੀਰੀਜ਼ ਵਿੱਚ ਦਿਖਾਈ ਜਾਣ ਵਾਲੀ ਇਹ ਅਸ਼ਲੀਲਤਾ ਜਾਂ ਗਾਲੀ-ਗਲੋਚ ਕੋਈ ਨਵੀਂ ਕਾਢ ਨਹੀਂ ਹੈ। ਇਹ ਅਸਲ ਵਿੱਚ ਸਾਡੇ ਸਮਾਜ ਦੇ ਅੰਦਰ ਪਹਿਲਾਂ ਤੋਂ ਮੌਜੂਦ ਪੁਰਸ਼-ਪ੍ਰਧਾਨ ਮਾਨਸਿਕਤਾ ਦਾ ਹੀ ਇੱਕ ਸ਼ੀਸ਼ਾ ਹੈ।

ਸਾਡੇ ਸਮਾਜਿਕ ਤਾਣੇ-ਬਾਣੇ ਵਿੱਚ ਸਦੀਆਂ ਤੋਂ ਇੱਕ ਅਜਿਹਾ ਅਣਲਿਖਿਆ ‘ਸਮਾਜਿਕ ਸਮਝੌਤਾ’ ਚੱਲਿਆ ਆ ਰਿਹਾ ਹੈ, ਜਿਸ ਵਿੱਚ ਔਰਤ ਨੂੰ ਇੱਕ ਬੌਧਿਕ ਅਤੇ ਸੁਤੰਤਰ ਇਨਸਾਨ ਦੀ ਬਜਾਏ ਮਹਿਜ਼ ਇੱਕ ‘ਸਰੀਰ’ ਵਜੋਂ ਦੇਖਿਆ ਜਾਂਦਾ ਹੈ। ਜਦੋਂ ਸਮਾਜ ਵਿੱਚ ਔਰਤ ਦੀ ਪਛਾਣ ਨੂੰ ਸਿਰਫ਼ ਉਸ ਦੇ ਜਿਸਮ ਤੱਕ ਸੀਮਤ ਕਰ ਦਿੱਤਾ ਜਾਂਦਾ ਹੈ, ਤਾਂ ਮਰਦ ਆਪਣੇ-ਆਪ ਨੂੰ ਉਸ ਸਰੀਰ ਦਾ ‘ਰੱਖਿਅਕ’ ਜਾਂ ‘ਮਾਲਕ’ ਮੰਨ ਲੈਂਦਾ ਹੈ। ਅਜਿਹੀ ਵਿਗੜੀ ਹੋਈ ਸੋਚ ਦੇ ਨਤੀਜੇ ਵਜੋਂ, ਜਦੋਂ ਦੋ ਮਰਦਾਂ ਵਿਚਕਾਰ ਕੋਈ ਲੜਾਈ, ਈਰਖਾ ਜਾਂ ਮੱਤਭੇਦ ਹੁੰਦਾ ਹੈ, ਤਾਂ ਉਹ ਇੱਕ-ਦੂਜੇ ਨੂੰ ਨੀਵਾਂ ਦਿਖਾਉਣ ਜਾਂ ਅਪਮਾਨਿਤ ਕਰਨ ਲਈ ਦੂਜੇ ਦੇ ਘਰ ਦੀ ਔਰਤ ਦੇ ਸਰੀਰ ਨੂੰ ਆਪਣੀਆਂ ਗਾਲ੍ਹਾਂ ਦਾ ਨਿਸ਼ਾਨਾ ਬਣਾਉਂਦੇ ਹਨ।

ਇਹੀ ਕਾਰਨ ਹੈ ਕਿ ਦੁਨੀਆ ਭਰ ਵਿੱਚ, ਅਤੇ ਖਾਸ ਕਰਕੇ ਸਾਡੇ ਖਿੱਤੇ ਵਿੱਚ, ਪ੍ਰਚੱਲਿਤ ਲਗਭਗ ਸਾਰੀਆਂ ਗਾਲ੍ਹਾਂ ਔਰਤਾਂ ਅਤੇ ਉਨ੍ਹਾਂ ਦੇ ਗੁਪਤ ਅੰਗਾਂ ਦੇ ਆਲੇ-ਦੁਆਲੇ ਘੁੰਮਦੀਆਂ ਹਨ। ਅੱਜ ਦੇ ਸਮੇਂ ਵਿੱਚ ਇਹ ਰੁਝਾਨ ਇੰਨਾ ਭਿਆਨਕ ਰੂਪ ਅਖਤਿਆਰ ਕਰ ਚੁੱਕਾ ਹੈ ਕਿ ਸਿਰਫ਼ ਪੁਰਸ਼ ਹੀ ਨਹੀਂ, ਬਲਕਿ ਹੁਣ ਕਈ ਵਾਰ ਵੈੱਬ ਸੀਰੀਜ਼ ਅਤੇ ਆਮ ਜ਼ਿੰਦਗੀ ਵਿੱਚ ਔਰਤਾਂ ਵੀ ਆਪਸ ਵਿੱਚ ਅਜਿਹੀ ਭਾਸ਼ਾ ਦੀ ਵਰਤੋਂ ਕਰਦੀਆਂ ਦਿਖਾਈ ਦਿੰਦੀਆਂ ਹਨ। ਇਸ ਨੂੰ ਅਕਸਰ ‘ਆਧੁਨਿਕਤਾ’ ਜਾਂ ‘ਸਮਾਨਤਾ’ ਦਾ ਨਾਂਅ ਦੇ ਦਿੱਤਾ ਜਾਂਦਾ ਹੈ, ਜੋ ਕਿ ਅਸਲ ਵਿੱਚ ਸਮਾਜਿਕ ਪਤਨ ਦੀ ਨਿਸ਼ਾਨੀ ਹੈ। ਜਦੋਂ ਵੀ ਯੋਗਰਾਜ ਸਿੰਘ ਦੇ ਮਾਮਲੇ ਵਰਗਾ ਕੋਈ ਵਿਵਾਦ ਉੱਠਦਾ ਹੈ, ਤਾਂ ਆਮ ਤੌਰ ’ਤੇ ਕਾਨੂੰਨ ਸਖਤ ਕਰਨ, ਓਟੀਟੀ ’ਤੇ ਸੈਂਸਰਸ਼ਿਪ ਲਾਉਣ ਜਾਂ ਉਸ ਖਾਸ ਸਮੱਗਰੀ ਨੂੰ ਬੈਨ ਕਰਨ ਦੀ ਮੰਗ ਉੱਠਦੀ ਹੈ।

ਬਿਨਾਂ ਸ਼ੱਕ, ਸਰਕਾਰੀ ਪੱਧਰ ’ਤੇ ਨਿਯਮ ਹੋਣੇ ਚਾਹੀਦੇ ਹਨ, ਪਰ ਕਾਨੂੰਨ ਜਾਂ ਸੈਂਸਰ ਬੋਰਡ ਰਾਹੀਂ ਇੰਟਰਨੈੱਟ ਤੋਂ ਸ਼ਬਦਾਂ ਨੂੰ ਹਟਾਉਣਾ ਸਿਰਫ਼ ਇੱਕ ਅਸਥਾਈ ਅਤੇ ਉੱਪਰੀ ਹੱਲ ਹੈ। ਜੇਕਰ ਅਸੀਂ ਕਾਨੂੰਨ ਦੇ ਡਰੋਂ ਸਕ੍ਰੀਨ ਤੋਂ ਕੋਈ ਮਾੜਾ ਸ਼ਬਦ ਹਟਾ ਵੀ ਦੇਈਏ, ਪਰ ਜੇਕਰ ਲੋਕਾਂ ਦੇ ਮਨਾਂ ਵਿੱਚ ਔਰਤਾਂ ਪ੍ਰਤੀ ਉਹੀ ਘਟੀਆ ਸੋਚ ਬਣੀ ਰਹੇਗੀ, ਤਾਂ ਸਮਾਜ ਵਿੱਚ ਕੋਈ ਅਸਲੀ ਬਦਲਾਅ ਨਹੀਂ ਆ ਸਕਦਾ। ਸੈਂਸਰਸ਼ਿਪ ਰਾਹੀਂ ਅਸੀਂ ਸਮੱਗਰੀ ਨੂੰ ਕੁਝ ਹੱਦ ਤੱਕ ਲੁਕਾ ਤਾਂ ਸਕਦੇ ਹਾਂ, ਪਰ ਜਦੋਂ ਤੱਕ ਸਮਾਜ ਦੇ ਅੰਦਰ ਚੱਲ ਰਹੀ ਗੰਦੀ ਮਾਨਸਿਕਤਾ ਨੂੰ ਨਹੀਂ ਬਦਲਿਆ ਜਾਂਦਾ, ਉਦੋਂ ਤੱਕ ਇਹ ਬਿਮਾਰੀ ਕਿਸੇ ਨਾ ਕਿਸੇ ਹੋਰ ਰੂਪ ਵਿੱਚ (ਜਿਵੇਂ ਕਿ ਅਪਰਾਧਾਂ, ਘਰੇਲੂ ਹਿੰਸਾ ਜਾਂ ਸੋਸ਼ਲ ਮੀਡੀਆ ਟ੍ਰੋਲਿੰਗ ਵਿੱਚ) ਸਾਹਮਣੇ ਆਉਂਦੀ ਰਹੇਗੀ। ਮਨਾਂ ਵਿੱਚ ਚੱਲ ਰਹੇ ਵਿਚਾਰਾਂ ਨੂੰ ਕੋਈ ਵੀ ਸਰਕਾਰੀ ਸੈਂਸਰ ਬੋਰਡ ਸੈਂਸਰ ਨਹੀਂ ਕਰ ਸਕਦਾ।

ਜੇਕਰ ਅਸੀਂ ਸੱਚਮੁੱਚ ਇੰਟਰਨੈੱਟ, ਡਿਜ਼ੀਟਲ ਮਨੋਰੰਜਨ ਅਤੇ ਆਪਣੇ ਰੋਜ਼ਾਨਾ ਜੀਵਨ ਵਿੱਚੋਂ ਇਸ ਅਪਮਾਨਜਨਕ ਭਾਸ਼ਾ ਨੂੰ ਜੜ੍ਹੋਂ ਖਤਮ ਕਰਨਾ ਚਾਹੁੰਦੇ ਹਾਂ, ਤਾਂ ਸਾਨੂੰ ਸਭ ਤੋਂ ਪਹਿਲਾਂ ਆਪਣੇ ਘਰਾਂ ਅਤੇ ਸਮਾਜ ਦੀ ਮਾਨਸਿਕਤਾ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣਾ ਹੋਵੇਗਾ। ਔਰਤ ਨੂੰ ਸਿਰਫ਼ ਇੱਕ ‘ਸਰੀਰ’ ਜਾਂ ਪਰਿਵਾਰ ਦੀ ‘ਇੱਜ਼ਤ’ ਦੀ ਪੋਟਲੀ ਵਜੋਂ ਦੇਖਣ ਦੀ ਬਜਾਏ, ਉਸ ਨੂੰ ਇੱਕ ਸੁਤੰਤਰ, ਸੂਝਵਾਨ ਅਤੇ ਸਨਮਾਨਯੋਗ ਇਨਸਾਨ ਵਜੋਂ ਸਵੀਕਾਰ ਕਰਨਾ ਪਵੇਗਾ। ਵਿਰੋਧ ਸਿਰਫ਼ ਕਿਸੇ ਇੱਕ ਸੀਰੀਜ਼ ਦਾ ਨਹੀਂ, ਬਲਕਿ ਉਸ ਪਿੱਛੇ ਛੁਪੀ ਪੂਰੀ ਮਾਨਸਿਕਤਾ ਦਾ ਹੋਣਾ ਚਾਹੀਦਾ ਹੈ। ਜਿਸ ਦਿਨ ਸਾਡੇ ਸਮਾਜ ਵਿੱਚ ਮਰਦ ਅਤੇ ਔਰਤ ਦੇ ਰਿਸ਼ਤੇ ਦਾ ਅਧਾਰ ਸਰੀਰਕ ਸੋਚ ਤੋਂ ਉੱਪਰ ਉੱਠ ਕੇ ਬੌਧਿਕ, ਮਾਨਸਿਕ ਅਤੇ ਆਤਮਿਕ ਸਨਮਾਨ ਬਣ ਗਿਆ, ਉਸ ਦਿਨ ਅਜਿਹੀਆਂ ਗਾਲ੍ਹਾਂ, ਭੱਦੇ ਸੰਵਾਦ ਅਤੇ ਅਪਸ਼ਬਦ ਆਪਣੇ-ਆਪ ਸਾਡੇ ਸਮਾਜ, ਸਾਡੀ ਭਾਸ਼ਾ ਅਤੇ ਸਾਡੇ ਮਨੋਰੰਜਨ ਦੇ ਸਾਧਨਾਂ ਵਿੱਚੋਂ ਹਮੇਸ਼ਾ ਲਈ ਗਾਇਬ ਹੋ ਜਾਣਗੇ।

(ਇਹ ਲੇਖਕ ਦੇ ਆਪਣੇ ਵਿਚਾਰ ਹਨ)
ਗੁਰਨੇ ਖ਼ੁਰਦ (ਮਾਨਸਾ)
ਮੋ. 98768-88177
ਚਾਨਣਦੀਪ ਸਿੰਘ ਔਲਖ

Salman Khan: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੇ 'ਟੋਪੀ' ਦਾ ਜ਼ਿਕਰ ਕਰਕੇ ਪ੍ਰਸ਼ੰਸਕਾਂ ਨੂੰ ਦਿੱਤੀ ਖਾਸ ਸਲਾਹ
Salman Khan: ਮੁੰਬਈ, (ਆਈਏਐਨਐਸ)। ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੇ ਸੋਸ਼ਲ ਮੀਡੀਆ 'ਤੇ ਆਪਣੀ ਤਾਜ਼ਾ ਪੋਸਟ ਰਾਹੀਂ ਕੁਝ ਪ੍ਰੇਰਨਾਦਾਇਕ ਸ਼ਬਦ ਅਤੇ ਸਲਾਹ ਸਾਂਝੀ ਕੀਤੀ ਹੈ। ਇਸ ਪੋਸਟ ਦੀ ਉਪਭੋਗਤਾਵਾਂ ਦੁਆਰਾ ਵਿਆਪਕ ਤੌਰ 'ਤੇ ਪ੍ਰਸ਼ੰਸਾ ਕੀਤੀ ਗਈ ਹੈ। 'ਬਜਰੰਗੀ ਭਾਈਜਾਨ' ਫੇਮ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਫੋਟੋ ਪੋਸਟ ਕੀਤੀ, ਜਿੱਥੇ ਉਹ ਇੱਕ ਸਧਾਰਨ ਕਾਲੀ ਟੀ-ਸ਼ਰਟ ਅਤੇ ਇੱਕ ਕਲਾਸਿਕ ਕਾਲੇ ਫੇਡੋਰਾ ਵਿੱਚ ਸ਼ਾਨਦਾਰ ਦਿਖਾਈ ਦੇ ਰਿਹਾ ਹੈ। ਸਲਮਾਨ ਖਾਨ ਨੇ ਇਸ ਪੋਸਟ ਦੇ ਨਾਲ ਇੱਕ ਵਿਸ਼ੇਸ਼ ਕੈਪਸ਼ਨ ਲਿਖਿਆ, ਜਿਸ ਨੇ ਉਪਭੋਗਤਾਵਾਂ ਦਾ ਧਿਆਨ ਆਪਣੇ ਵੱਲ ਖਿੱਚਿਆ।

ਸਲਮਾਨ ਨੇ ਲਿਖਿਆ, "ਥਿਕਿੰਗ, ਇਹ ਕਿਸੇ ਵੀ ਖੇਤਰ ਵਿੱਚ। ਸੋਚੋ, ਸਮਝੋ, ਸਪੱਸ਼ਟ ਰਹੋ, ਫੈਸਲਾ ਲਓ ਅਤੇ ਸਭ ਕੁਝ ਭੁੱਲ ਕੇ ਅੱਗੇ ਵਧੋ ਅਤੇ ਟੋਪੀ ਤੋਂ ਯਾਦ ਆਇਆ, ਟੋਪੀ ਖੁਦ ਪਹਿਨੋ, ਕਿਸੇ ਨੂੰ ਪਹਿਨਾਓ ਨਾ, ਨਾ ਕਿਸੇ ਨੂੰ ਪਹਿਨਣ ਦਿਓ।  ਟੋਪੀ ਦੇ ਰਾਹੀਂ ਸਲਮਾਨ ਖਾਨ ਨੇ ਇਮਾਨਦਾਰੀ ਅਤੇ ਇਮਾਨਦਾਰੀ ਵਰਗੇ ਗੁਣਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਸਲਮਾਨ ਨੇ ਦੱਸਿਆ ਕਿ ਕਿਸੇ ਨੂੰ ਨਾ ਤਾਂ ਧੋਖਾ ਦੇਣਾ ਚਾਹੀਦਾ ਹੈ ਅਤੇ ਨਾ ਹੀ ਕਿਸੇ ਨੂੰ ਗੁੰਮਰਾਹ ਹੋਣ ਦੇਣਾ ਚਾਹੀਦਾ ਹੈ। ਉਸਦੀ ਪੋਸਟ 'ਤੇ ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਸ਼ਾਨਦਾਰ ਟਿੱਪਣੀਆਂ ਕੀਤੀਆਂ।

ਇਹ ਵੀ ਪੜ੍ਹੋ: Milk Price: ਗੈਸ ਤੋਂ ਬਾਅਦ ਦੁੱਧ ਦੀਆਂ ਕੀਮਤਾਂ ਵਧੀਆਂ, ਕੀਮਤਾਂ 4 ਪ੍ਰਤੀ ਲੀਟਰ ਵਧੀਆਂ, ਆਮ ਲੋਕਾਂ ’ਤੇ ਬੋਝ ਵਧਿਆ

ਇੱਕ ਉਪਭੋਗਤਾ ਨੇ ਲਿਖਿਆ, "ਸਲਮਾਨ ਖਾਨ, ਮੈਂ ਤੁਹਾਡਾ ਬਹੁਤ ਵੱਡਾ ਪ੍ਰਸ਼ੰਸਕ ਹਾਂ। ਤੁਹਾਡੀਆਂ ਪਿਆਰੀਆਂ ਤਸਵੀਰਾਂ ਦੇਖ ਕੇ ਮੇਰਾ ਐਤਵਾਰ ਹੋਰ ਵੀ ਖਾਸ ਹੋ ਗਿਆ।" ਇੱਕ ਹੋਰ ਉਪਭੋਗਤਾ ਨੇ ਲਿਖਿਆ, "ਤੁਸੀਂ ਬਹੁਤ ਫਿੱਟ ਅਤੇ ਸੁੰਦਰ ਲੱਗ ਰਹੇ ਹੋ।" ਇੱਕ ਹੋਰ ਉਪਭੋਗਤਾ ਨੇ ਟਿੱਪਣੀ ਕੀਤੀ, "ਮੇਰੀ ਜ਼ਿੰਦਗੀ, ਮੇਰਾ ਪਿਆਰ, ਮੇਰਾ ਆਦਰਸ਼, ਮੇਰਾ ਭਰਾ... ਮੈਂ ਹਮੇਸ਼ਾ ਆਪਣੇ ਆਦਰਸ਼ ਨੂੰ ਪਿਆਰ ਕਰਾਂਗਾ।" ਬਹੁਤ ਸਾਰੇ ਉਪਭੋਗਤਾਵਾਂ ਨੇ ਸਲਮਾਨ ਖਾਨ ਦੀ ਤਸਵੀਰ ਦੀ ਪ੍ਰਸ਼ੰਸਾ ਕੀਤੀ ਅਤੇ ਟਿੱਪਣੀ ਕੀਤੀ।

Salman Khan: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੇ 'ਟੋਪੀ' ਦਾ ਜ਼ਿਕਰ ਕਰਕੇ ਪ੍ਰਸ਼ੰਸਕਾਂ ਨੂੰ ਦਿੱਤੀ ਖਾਸ ਸਲਾਹ

ਫਿਲਮ ਵਿੱਚ ਸਲਮਾਨ ਖਾਨ ਦਾ ਐਕਸ਼ਨ ਅਵਤਾਰ ਦਿਖਾਇਆ ਜਾਵੇਗਾ। ਪ੍ਰਸ਼ੰਸਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

Pankaj Udhas : ਸੰਗੀਤ ਦੀ ਦੁਨੀਆਂ ਤੋਂ ਬੁਰੀ ਖਬਰ
ਗ਼ਜ਼ਲ ਗਾਇਕ ਪੰਕਜ ਉਧਾਸ ਨਹੀਂ ਰਹੇ | Pankaj Udhas

2006 ’ਚ ਮਿਲਿਆ ਸੀ ਪਦਮ ਸ਼੍ਰੀ

ਲੰਬੀ ਬਿਮਾਰੀ ਤੋਂ ਬਾਅਦ 72 ਸਾਲ ਦੀ ਉਮਰ ’ਚ ਲਏ ਆਖਰੀ ਸਾਹ

ਮਸ਼ਹੂਰ ਗਜਲ ਗਾਇਕ ਪੰਕਜ ਉਧਾਸ ਦਾ ਅੱਜ 72 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਦੀ ਬੇਟੀ ਨਾਯਬ ਨੇ ਸੋਸ਼ਲ ਮੀਡੀਆ ’ਤੇ ਦਿੱਤੀ ਹੈ। ਗਜਲ ਗਾਇਕ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਉਨ੍ਹਾਂ ਸੋਮਵਾਰ 26 ਫਰਵਰੀ ਨੂੰ ਸਵੇਰੇ 11 ਵਜੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ’ਚ ਆਖਰੀ ਸਾਹ ਲਿਆ। ਪੰਕਜ ਉਧਾਸ ਨੂੰ ਪ੍ਰਸਿੱਧ ਗਜਲ ‘ਚਿੱਠੀ ਆਈ ਹੈ’ ਤੋਂ ਖੂਬ ਪਛਾਣ ਮਿਲੀ। (Pankaj Udhas)

ਇੱਕ ਜ਼ਿਮੀਦਾਰ ਪਰਿਵਾਰ ’ਚ ਹੋਇਆ ਸੀ ਜਨਮ | Pankaj Udhas

ਪੰਕਜ ਉਧਾਸ ਦਾ ਜਨਮ 17 ਮਈ 1951 ਨੂੰ ਜੇਤਪੁਰ, ਗੁਜਰਾਤ ’ਚ ਹੋਇਆ ਸੀ। ਉਹ ਆਪਣੇ ਤਿੰਨ ਭਰਾਵਾਂ ’ਚੋਂ ਸਭ ਤੋਂ ਛੋਟੇ ਸਨ। ਉਸਦਾ ਪਰਿਵਾਰ ਰਾਜਕੋਟ ਦੇ ਨੇੜੇ ਚਰਖੜੀ ਨਾਮਕ ਕਸਬੇ ਦਾ ਸੀ। ਉਨ੍ਹਾਂ ਦੇ ਦਾਦਾ ਇੱਕ ਜ਼ਿਮੀਦਾਰ ਸਨ ਅਤੇ ਭਾਵਨਗਰ ਰਿਆਸਤ ਦੇ ਦੀਵਾਨ ਵੀ ਸਨ। ਉਨ੍ਹਾਂ ਦੇ ਪਿਤਾ ਕੇਸੂਭਾਈ ਉਧਾਸ ਇੱਕ ਸਰਕਾਰੀ ਕਰਮਚਾਰੀ ਸਨ, ਉਨ੍ਹਾਂ ਨੂੰ ਇਸਰਾਜ ਖੇਡਣ ਦਾ ਬਹੁਤ ਸ਼ੌਕ ਸੀ। ਉਨ੍ਹਾਂ ਦੀ ਮਾਂ ਜੀਤੂਬੇਨ ਉਧਾਸ ਨੂੰ ਗੀਤਾਂ ਦਾ ਬਹੁਤ ਸ਼ੌਕ ਸੀ। ਇਹੀ ਕਾਰਨ ਸੀ ਕਿ ਪੰਕਜ ਉਧਾਸ ਅਤੇ ਉਨ੍ਹਾਂ ਦੇ ਦੋ ਭਰਾਵਾਂ ਦਾ ਹਮੇਸ਼ਾ ਸੰਗੀਤ ਵੱਲ ਝੁਕਾਅ ਰਿਹਾ। (Pankaj Udhas)

ਗੀਤ ਦੇ ਬਦਲੇ ਮਿਲੇ ਸਨ 51 ਰੁਪਏ | Pankaj Udhas

ਪੰਕਜ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਹ ਗਾਇਕੀ ’ਚ ਆਪਣਾ ਕਰੀਅਰ ਬਣਾ ਲੈਣਗੇ। ਉਨ੍ਹੀਂ ਦਿਨੀਂ ਭਾਰਤ ਅਤੇ ਚੀਨ ਵਿਚਕਾਰ ਜੰਗ ਚੱਲ ਰਹੀ ਸੀ। ਇਸ ਦੌਰਾਨ ਲਤਾ ਮੰਗੇਸ਼ਕਰ ਦਾ ਗੀਤ ‘ਏ ਮੇਰੇ ਵਤਨ ਕੇ ਲੋਗੋਂ’ ਰਿਲੀਜ ਹੋਇਆ। ਪੰਕਜ ਨੂੰ ਇਹ ਗੀਤ ਬਹੁਤ ਪਸੰਦ ਆਇਆ। ਉਨ੍ਹਾਂ ਨੇ ਇਸ ਗੀਤ ਨੂੰ ਬਿਨਾਂ ਕਿਸੇ ਦੀ ਮਦਦ ਤੋਂ ਉਸੇ ਤਾਲ ਅਤੇ ਧੁਨ ਨਾਲ ਰਚਿਆ ਹੈ। ਇਕ ਦਿਨ ਸਕੂਲ ਦੇ ਪ੍ਰਿੰਸੀਪਲ ਨੂੰ ਪਤਾ ਲੱਗਾ ਕਿ ਉਹ ਗਾਉਣ ’ਚ ਬਿਹਤਰ ਹੈ, ਜਿਸ ਤੋਂ ਬਾਅਦ ਉਸ ਨੂੰ ਸਕੂਲ ਦੀ ਪ੍ਰਾਰਥਨਾ ਟੀਮ ਦਾ ਮੁਖੀ ਬਣਾ ਦਿੱਤਾ ਗਿਆ।

Weather Update : ਹਨ੍ਹੇਰੀ-ਤੂਫਾਨ ਨਾਲ ਪੈ ਸਕਦਾ ਹੈ ਮੀਂਹ, ਘਰੋਂ ਨਿਕਲਣ ’ਤੇ ਰਹੋ ਅਲਰਟ | VIDEO

ਇੱਕ ਵਾਰ ਉਨ੍ਹਾਂ ਦੀ ਬਸਤੀ ’ਚ ਮਾਤਾ ਰਾਣੀ ਦੀ ਚੌਕੀ ਬਣੀ ਹੋਈ ਸੀ। ਰਾਤ ਨੂੰ ਆਰਤੀ-ਭਜਨ ਤੋਂ ਬਾਅਦ ਉਥੇ ਸੱਭਿਆਚਾਰਕ ਪ੍ਰੋਗਰਾਮ ਹੁੰਦਾ ਸੀ। ਇਸ ਦਿਨ ਪੰਕਜ ਦੇ ਸਕੂਲ ਅਧਿਆਪਕ ਨੇ ਆ ਕੇ ਉਸ ਨੂੰ ਸੱਭਿਆਚਾਰਕ ਪ੍ਰੋਗਰਾਮ ’ਚ ਗੀਤ ਗਾਉਣ ਦੀ ਬੇਨਤੀ ਕੀਤੀ। ਪੰਕਜ ਨੇ ‘ਐ ਮੇਰੇ ਵਤਨ ਕੇ ਲੋਗੋਂ’ ਗੀਤ ਗਾਇਆ। ਉਨ੍ਹਾਂ ਦੇ ਗੀਤ ਨੇ ਉੱਥੇ ਬੈਠੇ ਹਰ ਕਿਸੇ ਦੀਆਂ ਅੱਖਾਂ ’ਚ ਹੰਝੂ ਲਿਆ ਦਿੱਤੇ। ਉਸ ਦੀ ਵੀ ਖੂਬ ਤਾਰੀਫ ਹੋਈ। ਹਾਜਰੀਨ ’ਚੋਂ ਇੱਕ ਵਿਅਕਤੀ ਨੇ ਉਨ੍ਹਾਂ ਲਈ ਖੜ੍ਹੇ ਹੋ ਕੇ ਤਾੜੀਆਂ ਵਜਾਈਆਂ ਅਤੇ ਉਨ੍ਹਾਂ ਨੂੰ 51 ਰੁਪਏ ਇਨਾਮ ਵਜੋਂ ਦਿੱਤੇ।

ਬੰਦੂਕ ਦੀ ਨੋਕ ’ਤੇ ਸੁਣਾਈ ਸੀ ਗਜਲ | Pankaj Udhas

ਹੌਲੀ-ਹੌਲੀ ਪੰਕਜ ਨੂੰ ਗਜਲ ਗਾਇਕੀ ਨਾਲ ਪਿਆਰ ਹੋ ਗਿਆ, ਜਿਸ ਲਈ ਉਸ ਨੇ ਉਰਦੂ ਸਿੱਖੀ। ਇੱਕ ਵਾਰ ਉਹ ਸਟੇਜ ਪਰਫਾਰਮੈਂਸ ਦੇ ਰਹੇ ਸਨ, ਜਿੱਥੇ ਉਹ ਪਹਿਲਾਂ ਹੀ 4-5 ਗਜਲਾਂ ਗਾ ਚੁੱਕੇ ਸਨ। ਫਿਰ ਇੱਕ ਦਰਸ਼ਕ ਉਨ੍ਹਾਂ ਕੋਲ ਆਇਆ ਅਤੇ ਇੱਕ ਗਜਲ ਲਈ ਬੇਨਤੀ ਕੀਤੀ। ਪੰਕਜ ਨੂੰ ਉਸਦਾ ਵਿਵਹਾਰ ਪਸੰਦ ਨਹੀਂ ਆਇਆ ਅਤੇ ਉਸਨੇ ਗਾਉਣ ਤੋਂ ਇਨਕਾਰ ਕਰ ਦਿੱਤਾ। ਇਸ ’ਤੇ ਉਹ ਵਿਅਕਤੀ ਇੰਨਾ ਗੁੱਸੇ ’ਚ ਆ ਗਿਆ ਕਿ ਉਸ ਨੇ ਪੰਕਜ ਸਾਹਮਣੇ ਬੰਦੂਕ ਦਾ ਇਸ਼ਾਰਾ ਕੀਤਾ ਅਤੇ ਉਨ੍ਹਾਂ ਨੂੰ ਗਾਉਣ ਲਈ ਕਿਹਾ। ਪੰਕਜ ਆਦਮੀ ਦੀਆਂ ਹਰਕਤਾਂ ਤੋਂ ਇੰਨਾ ਡਰ ਗਏ ਸਨ ਕਿ ਉਨ੍ਹਾਂ ਨੇ ਉਸ ਦੇ ਕਹਿਣ ’ਤੇ ਇੱਕ ਗਜਲ ਗਾਈ। (Pankaj Udhas)

ਸੰਗੀਤ ਅਕੈਡਮੀ ਤੋਂ ਸੰਗੀਤ ਦੀ ਪੜ੍ਹਾਈ ਕੀਤੀ | Pankaj Udhas

ਪੰਕਜ ਦੇ ਦੋਵੇਂ ਭਰਾ ਮਨਹਰ ਅਤੇ ਨਿਰਜਲ ਉਧਾਸ ਸੰਗੀਤ ਉਦਯੋਗ ’ਚ ਜਾਣੇ-ਪਛਾਣੇ ਨਾਮ ਹਨ। ਇਸ ਘਟਨਾ ਤੋਂ ਬਾਅਦ ਮਾਤਾ-ਪਿਤਾ ਨੂੰ ਲੱਗਿਆ ਕਿ ਪੰਕਜ ਵੀ ਆਪਣੇ ਭਰਾਵਾਂ ਵਾਂਗ ਸੰਗੀਤ ਖੇਤਰ ’ਚ ਬਿਹਤਰ ਪ੍ਰਦਰਸਨ ਕਰ ਸਕਦੇ ਹਨ, ਜਿਸ ਤੋਂ ਬਾਅਦ ਮਾਤਾ-ਪਿਤਾ ਨੇ ਉਨ੍ਹਾਂ ਨੂੰ ਰਾਜਕੋਟ ਦੀ ਸੰਗੀਤ ਅਕੈਡਮੀ ’ਚ ਦਾਖਲਾ ਦਿਵਾਇਆ। (Pankaj Udhas)

ਸਿੱਧੂ ਮੂਸੇਵਾਲਾ ਦੇ ਪਿਤਾ ਫਿਰ ਹੋਏ ਬਰਤਾਨੀਆਂ ਲਈ ਰਵਾਨਾ
ਸਿੱਧੂ ਮੂਸੇਵਾਲਾ ਦੇ ਪਿਤਾ ਫਿਰ ਹੋਏ ਬਰਤਾਨੀਆਂ ਲਈ ਰਵਾਨਾ

ਮਾਨਸਾ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਇੱਕ ਵਾਰ ਫਿਰ ਵਿਦੇਸ਼ ਲਈ ਰਵਾਨਾ ਹੋ ਗਏ ਹਨ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਪਿਤਾ ਬਲਕੌਰ ਸਿੰਘ ਇਕੱਲੇ ਵਿਦੇਸ਼ ਜਾ ਰਹੇ ਹਨ। ਬਲਕੌਰ ਸਿੰਘ ਨੂੰ ਭਾਰੀ ਸੁਰੱਖਿਆ ਵਿਚਕਾਰ ਚੰਡੀਗੜ੍ਹ ਹਵਾਈ ਅੱਡੇ ’ਤੇ ਲਿਜਾਇਆ ਗਿਆ। ਕਰੀਬੀਆਂ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਵਾਪਸ ਆ ਜਾਣਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਬਲਕੌਰ ਸਿੰਘ ਬਰਤਾਨੀਆ (ਯੂ.ਕੇ.) ਗਏ ਹਨ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਇਕੱਲੇ ਵਿਦੇਸ਼ ਜਾ ਰਹੇ ਹਨ। ਜਦੋਂਕਿ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਪਿੰਡ ਦੀ ਹਵੇਲੀ ਵਿੱਚ ਰਹਿ ਰਹੀ ਹੈ। ਪਿਛਲੇ ਦਿਨੀਂ ਮਿਲੀਆਂ ਧਮਕੀਆਂ ਅਤੇ ਖੁਫੀਆ ਏਜੰਸੀਆਂ ਦੇ ਇਨਪੁਟ ਤੋਂ ਬਾਅਦ ਸਮੁੱਚੀ ਹਵੇਲੀ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਘਰ ਦੇ ਬਾਹਰ ਇੱਕ ਐਲਐਮਜੀ ਲੈਸ ਵਾਹਨ ਵੀ ਖੜ੍ਹਾ ਕਰ ਦਿੱਤਾ ਗਿਆ ਹੈ।

ਬਿ੍ਰਟੇਨ ਦੇ ਪਹਿਲੇ ਦੌਰੇ ’ਤੇ ਪਤਨੀ ਵੀ ਉਨ੍ਹਾਂ ਦੇ ਨਾਲ ਸੀ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਬਲਕੌਰ ਸਿੰਘ ਦਾ ਪਹਿਲਾ ਦੌਰਾ ਵੀ ਕੈਨੇਡਾ ਅਤੇ ਬਰਤਾਨੀਆ ਦਾ ਸੀ। ਫਿਰ ਬਲਕੌਰ ਸਿੰਘ ਦੀ ਪਤਨੀ ਚਰਨ ਕੌਰ ਅਤੇ ਸਿੱਧੂ ਮੂਸੇਵਾਲਾ ਦੀ ਮਾਤਾ ਵੀ ਉਸ ਦੇ ਨਾਲ ਚਲੀ ਗਈ। ਇਸ ਦੌਰਾਨ ਉਨ੍ਹਾਂ ਵਿਦੇਸ਼ਾਂ ਵਿੱਚ ਵਸੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਇਨਸਾਫ਼ ਲਈ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਪੰਜਾਬੀ ਕਲਾਕਾਰ ਜੈਜ਼ੀ-ਬੀ ਦਾ ਟਵਿੱਟਰ ਅਕਾਊਂਟ ਸਸਪੈਂਡ
ਪੰਜਾਬੀ ਕਲਾਕਾਰ ਜੈਜ਼ੀ-ਬੀ ਦਾ ਟਵਿੱਟਰ ਅਕਾਊਂਟ ਸਸਪੈਂਡ

ਮੁਹਾਲੀ (ਸੱਚ ਕਹੂੰ ਨਿਊਜ਼, ਐੱਮ ਕੇ ਸ਼ਾਇਨਾ)। ਪੰਜਾਬੀ ਗਾਇਕ ਜੈਜ਼ੀ-ਬੀ ਦਾ ਟਵਿੱਟਰ ਅਕਾਊਂਟ ਸਸਪੈਂਡ ਕਰ ਦਿੱਤਾ ਗਿਆ ਹੈ। ਮੰਗਲਵਾਰ ਸਵੇਰ ਤੋਂ, ਭਾਰਤ ਵਿੱਚ ਅਕਾਊਂਟ ’ਤੇ ਪਾਬੰਦੀ ਦਾ ਨੋਟਿਸ ਦਿਖਾਇਆ ਜਾ ਰਿਹਾ ਹੈ। ਖਾਸ ਗੱਲ ਇਹ ਹੈ ਕਿ ਜੈਜ਼ੀ-ਬੀ ਦਾ ਅਕਾਊਂਟ ਟਵਿੱਟਰ ਨਾਲ ਵੈਰੀਫਾਈ ਕੀਤਾ ਗਿਆ ਸੀ। ਜੈਜ਼ੀ-ਬੀ ਕਿਸਾਨ ਅੰਦੋਲਨ ਦੌਰਾਨ ਵੀ ਕਾਫੀ ਸਰਗਰਮ ਰਹੇ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਦਾ ਅਕਾਊਂਟ ਇੱਕ ਕਾਨੂੰਨੀ ਨੋਟਿਸ ਕਾਰਨ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਇਸ ਨੂੰ ਭਾਰਤ ਵਿੱਚ ਹੀ ਸਸਪੈਂਡ ਕੀਤਾ ਗਿਆ ਹੈ। ਪੰਜਾਬੀ ਗੇਅਬ ਜੈਜ਼ੀ-ਬੀ ਸੋਸ਼ਲ ਮੀਡੀਆ ’ਤੇ ਬਹੁਤ ਸਰਗਰਮ ਹੈ ਅਤੇ 2000 ਤੋਂ 2010 ਤੱਕ ਨੌਜਵਾਨਾਂ ਵਿੱਚ ਬਹੁਤ ਮਸ਼ਹੂਰ ਸੀ। ਜੈਜ਼ੀ-ਬੀ ਦੇ ਕਈ ਗੀਤ ਅੱਜ ਵੀ ਨੌਜਵਾਨਾਂ ਵਿੱਚ ਬਹੁਤ ਮਸ਼ਹੂਰ ਹਨ।

ਜੈਜ਼ੀ-ਬੀ ਕਿਸਾਨ ਅੰਦੋਲਨ ’ਚ ਸਰਗਰਮ ਰਹਿਣ ਵਾਲੇ ਤੀਜੇ ਕਲਾਕਾਰ

ਜੈਜ਼ੀ-ਬੀ ਦਾ ਜ਼ਿਆਦਾਤਰ ਸਮਾਂ ਵਿਦੇਸ਼ਾਂ ’ਚ ਹੀ ਬੀਤਿਆ ਹੈ, ਪਰ ਉਹ ਕਿਸਾਨ ਅੰਦੋਲਨ ਦੌਰਾਨ ਬਹੁਤ ਉਤਸ਼ਾਹੀ ਸੀ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਕਿਸਾਨਾਂ ਦੀ ਆਵਾਜ਼ ਪੂਰੀ ਦੁਨੀਆ ਤੱਕ ਪਹੁੰਚਾਈ ਸੀ।

ਜ਼ਿਕਰਯੋਗ ਹੈ ਕਿ ਜੈਜ਼ੀ-ਬੀ ਕਿਸਾਨ ਅੰਦੋਲਨ ’ਚ ਸਰਗਰਮ ਰਹਿਣ ਵਾਲੇ ਤੀਜੇ ਕਲਾਕਾਰ ਹਨ, ਜਿਨ੍ਹਾਂ ’ਤੇ ਕਾਰਵਾਈ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਹੀ ਇਨਕਮ ਟੈਕਸ ਵਿਭਾਗ ਨੇ ਰਣਜੀਤ ਬਾਵਾ ਅਤੇ ਕੰਵਰ ਗਰੇਵਾਲ ਦੇ ਘਰਾਂ ਅਤੇ ਦਫਤਰਾਂ ’ਤੇ ਛਾਪੇਮਾਰੀ ਕੀਤੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੰਜਾਬੀ ਸਿੰਗਰ ਰਡਾਰ ’ਤੇ
ਪੰਜਾਬੀ ਗਾਇਕ ਕੰਵਰ ਗਰੇਵਾਲ ’ਤੇ ਐਨਆਈਏ ਦਾ ਛਾਪਾ: ਮੋਹਾਲੀ ਦੇ ਘਰ ਪਹੁੰਚੀਆਂ ਟੀਮਾਂ; ਪੰਜਾਬੀ ਗਾਇਕ ਦੇ ਗੈਂਗਸਟਰਾਂ ਨਾਲ ਸਬੰਧਾਂ ਦੀ ਜਾਂਚ

ਮੋਹਾਲੀ (ਐੱਮ ਕੇ ਸ਼ਾਇਨਾ)। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਸੋਮਵਾਰ ਸਵੇਰੇ ਮੋਹਾਲੀ ਦੇ ਸੈਕਟਰ 104 ਸਥਿਤ ਮਸ਼ਹੂਰ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਛਾਪਾ ਮਾਰਿਆ। ਉਨ੍ਹਾਂ ਦਾ ਮੋਹਾਲੀ ’ਚ ਤਾਜ ਟਾਵਰ ’ਚ ਫਲੈਟ ਹੈ। ਐਨਆਈਏ ਦੀ ਇਸ ਅਚਨਚੇਤ ਛਾਪੇਮਾਰੀ ਦੌਰਾਨ ਸੀਆਰਪੀਐਫ ਦੇ ਜਵਾਨ ਵੀ ਪਹੁੰਚੇ ਸਨ। ਐਨਆਈਏ ਦੀ ਟੀਮ ਪੂਰੀ ਸੁਰੱਖਿਆ ਦੇ ਵਿਚਕਾਰ ਸਵੇਰੇ ਇੱਥੇ ਪਹੁੰਚੀ।

ਇੱਥੇ ਟੀਮ ਨੇ ਕੰਵਰ ਗਰੇਵਾਲ ਤੋਂ ਕਾਫੀ ਦੇਰ ਤੱਕ ਪੁੱਛਗਿੱਛ ਕੀਤੀ। ਜਾਣਕਾਰੀ ਮੁਤਾਬਕ ਪੰਜਾਬੀ ਮਿਊਜ਼ਿਕ ਇੰਡਸਟਰੀ ’ਚ ਗੈਂਗਸਟਰਾਂ ਦੀ ਦਖਲਅੰਦਾਜ਼ੀ ’ਤੇ ਸਵਾਲ ਉੱਠ ਰਹੇ ਹਨ। ਇਸ ਦੇ ਨਾਲ ਹੀ ਐਨਆਈਏ ਗਾਇਕ ਤੋਂ ਇਹ ਜਾਣਕਾਰੀ ਜੁਟਾਉਣ ਵਿੱਚ ਲੱਗੀ ਹੋਈ ਹੈ ਕਿ ਗਾਇਕਾਂ ਦੇ ਗੈਂਗਸਟਰਾਂ ਨਾਲ ਸਬੰਧ ਕਿਵੇਂ ਪੈਦਾ ਹੋਏ। ਉਨ੍ਹਾਂ ਦੇ ਇੱਕ ਦੂਜੇ ਨਾਲ ਕੀ ਸਬੰਧ ਹਨ? ਇਸ ਦੇ ਨਾਲ ਹੀ ਉਨ੍ਹਾਂ ਨੂੰ ਗੈਂਗਸਟਰਾਂ ਤੋਂ ਕਿਸ ਤਰ੍ਹਾਂ ਦੀਆਂ ਧਮਕੀਆਂ ਮਿਲਦੀਆਂ ਹਨ।

ਕਿਸਾਨ ਅੰਦੋਲਨ ਅਤੇ ਸਿੱਖ ਕੈਦੀਆਂ ਦੀ ਰਿਹਾਈ ਚਰਚਾ ਵਿੱਚ ਰਹੀ

ਕਿਸਾਨਾਂ ਦੇ ਸੰਘਰਸ਼ ਦੌਰਾਨ ਕੰਵਰ ਗਰੇਵਾਲ ਕਿਸਾਨਾਂ ਦੇ ਮੰਚ ’ਤੇ ਨਜ਼ਰ ਆਏ। ਉਹ ਆਪਣੇ ਗੀਤਾਂ ਰਾਹੀਂ ਨਿਡਰ ਹੋ ਕੇ ਬੋਲਦਾ ਰਿਹਾ ਹੈ। ਕੰਵਰ ਗਰੇਵਾਲ ਨੇ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰਦਾ ਇੱਕ ਰਿਲੀਜ਼ ਗੀਤ ਵੀ ਗਾਇਆ। ਜਿਸ ’ਤੇ ਬਾਅਦ ’ਚ ਪਾਬੰਦੀ ਲਗਾ ਦਿੱਤੀ ਗਈ ਸੀ।

ਇਸ ਤੋਂ ਪਹਿਲਾਂ ਮਸ਼ਹੂਰ ਗਾਇਕ ਬੱਬੂ ਮਾਨ, ਮਨਕੀਰਤ ਔਲਖ ਅਤੇ ਅਫਸਾਨਾ ਖਾਨ ਤੋਂ ਵੀ ਪੁੱਛਗਿੱਛ ਹੋ ਚੁੱਕੀ ਹੈ। ਐਨਆਈਏ ਪੰਜਾਬੀ ਮਿਊਜ਼ਿਕ ਇੰਡਸਟਰੀ ’ਚ ਗੈਂਗਸਟਰਾਂ ਦੀ ਫੰਡਿੰਗ ਦੀ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਗੈਂਗਸਟਰਾਂ ਦੇ ਇਸ਼ਾਰੇ ’ਤੇ ਕਿਸ ਨੇ ਕਿੱਥੇ ਪ੍ਰਦਰਸ਼ਨ ਕੀਤਾ।

ਮੂਸੇ ਵਾਲਾ ਦੀ ਮੌਤ ਤੋਂ ਬਾਅਦ ਪੰਜਾਬੀ ਸਿੰਗਰ ਰਡਾਰ ’ਤੇ

ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੇ ਗਾਇਕ ਸਿੱਧੂ ਐਨਆਈਏ ਦੇ ਰਡਾਰ ’ਚ ਆ ਗਏ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਸਵਾਲ ਉਠਾਏ ਹਨ। ਜਿਸ ਵਿਚ ਉਨ੍ਹਾਂ ਮੰਗ ਕੀਤੀ ਸੀ ਕਿ ਮੂਸੇਵਾਲਾ ਦੀ ਮੌਤ ਪਿੱਛੇ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਕੁਝ ਲੋਕਾਂ ਦਾ ਵੀ ਹੱਥ ਹੋ ਸਕਦਾ ਹੈ। ਜਿਸ ਤੋਂ ਬਾਅਦ ਐਨਆਈਏ ਇਸ ਮਾਮਲੇ ’ਚ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਹੋਇਆ ਦਿਹਾਂਤ
ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਹੋਇਆ ਦਿਹਾਂਤ

ਚੰਡੀਗੜ੍ਹ। ਸੁਪਰਹਿੱਟ ਪੰਜਾਬੀ ਫਿਲਮਾਂ ਪੁਤ ਜੱਟਾਂ ਦੇ, ਮਾਮਲਾ ਗੜਬੜ ਹੈ, ਕੀ ਬਣੂ ਦੁਨੀਆ ਦਾ, ਸਰਪੰਚ ਅਤੇ ਪਟੋਲਾ ਵਿੱਚ ਹੀਰੋਇਨ ਦੀ ਮੁੱਖ ਭੂਮਿਕਾ ਨਿਭਾਉਣ ਵਾਲੀ ਦਲਜੀਤ ਕੌਰ ਦਾ ਅੱਜ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਸ ਨੇ ਆਪਣੇ ਪਤੀ ਹਰਮਿੰਦਰ ਸਿੰਘ ਦਿਓਲ ਦੀ ਸੜਕ ਹਾਦਸੇ ਵਿੱਚ ਮੌਤ ਤੋਂ ਬਾਅਦ ਫਿਲਮਾਂ ਵਿੱਚ ਕੰਮ ਕਰਨਾ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਜਦੋਂ ਉਹ ਬਿਮਾਰ ਰਹਿਣ ਲੱਗੀ ਤਾਂ ਉਹ ਲੁਧਿਆਣਾ ਦੇ ਕਸਬਾ ਗੁਰੂਸਰ ਸੁਧਾਰ (ਹਲਵਾਰਾ) ਵਿਖੇ ਆਪਣੇ ਭਰਾ ਹਰਜਿੰਦਰ ਸਿੰਘ ਖੰਗੂੜਾ ਕੋਲ ਆ ਗਈ ਸੀ।

69 ਸਾਲਾ ਦਲਜੀਤ ਕੌਰ ਨੇ ਲੇਡੀ ਸ਼੍ਰੀ ਰਾਮ ਕਾਲਜ, ਦਿੱਲੀ ਤੋਂ ਗ੍ਰੈਜੂਏਸ਼ਨ ਕਰਨ ਤੋਂ ਬਾਅਦ ਕਲਾ ਦੇ ਖੇਤਰ ਵਿੱਚ ਆਪਣਾ ਹੱਥ ਅਜ਼ਮਾਉਣ ਲਈ ਨੈਸ਼ਨਲ ਸਕੂਲ ਆਫ ਫਿਲਮ ਐਂਡ ਡਰਾਮਾ ਪੁਣੇ ਤੋਂ ਡਿਪਲੋਮਾ ਕੀਤਾ। ਇਸ ਤੋਂ ਬਾਅਦ 1976 ’ਚ ਉਨ੍ਹਾਂ ਦੀ ਪਹਿਲੀ ਫਿਲਮ ‘ਦਾਜ਼’ ਰਿਲੀਜ਼ ਹੋਈ। ਦਲਜੀਤ ਕੌਰ ਨੇ 10 ਤੋਂ ਵੱਧ ਹਿੰਦੀ ਅਤੇ 70 ਤੋਂ ਵੱਧ ਪੰਜਾਬੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਦਲਜੀਤ ਨੇ ਪੰਜਾਬੀ ਫਿਲਮ ਸਿੰਗ ਵਿਸ ਕੌਰ ਵਿੱਚ ਗਿੱਪੀ ਗਰੇਵਾਲ ਦੀ ਮਾਂ ਦਾ ਕਿਰਦਾਰ ਨਿਭਾਇਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਪੰਜਾਬੀ ਗਾਇਕ ਬੱਬੂ ਮਾਨ ਦੀ ਜਾਨ ਨੂੰ ਖਤਰਾ, ਵਧਾਈ ਸੁਰੱਖਿਆ
ਪੰਜਾਬੀ ਗਾਇਕ ਬੱਬੂ ਮਾਨ ਦੀ ਜਾਨ ਨੂੰ ਖਤਰਾ, ਵਧਾਈ ਸੁਰੱਖਿਆ

ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਪੁਲਿਸ ਨੇ ਵੀਰਵਾਰ ਨੂੰ ਅਚਾਨਕ ਪੰਜਾਬੀ ਗਾਇਕ ਬੱਬੂ ਮਾਨ ਦੀ ਸੁਰੱਖਿਆ ਵਧਾ ਦਿੱਤੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਗਾਇਕ ਬੱਬੂ ਮਾਨ ਲਈ ਵੀ ਖਤਰਾ ਮੰਡਰਾ ਰਿਹਾ ਹੈ। ਸੂਤਰਾਂ ਮੁਤਾਬਕ ਬੱਬੂ ਮਾਨ ਨੂੰ ਲੈ ਕੇ ਧਮਕੀ ਭਰਿਆ ਕਾਲ ਆਇਆ ਸੀ। ਇਸ ਤੋਂ ਇਲਾਵਾ ਕੁਝ ਖੁਫੀਆ ਸੂਚਨਾਵਾਂ ਵੀ ਪ੍ਰਾਪਤ ਹੋਈਆਂ ਹਨ। ਜਿਸ ’ਚ ਕਿਹਾ ਗਿਆ ਹੈ ਕਿ ਕੋਈ ਫੈਨ ਬਣ ਕੇ ਉਨ੍ਹਾਂ ਲਈ ਖਤਰਾ ਬਣ ਸਕਦਾ ਹੈ।

ਜਿਸ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਦੇ ਮੋਹਾਲੀ ਸਥਿਤ ਘਰ ’ਤੇ ਸੁਰੱਖਿਆ ’ਚ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਧਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਗਾਇਕ ਬੱਬੂ ਮਾਨ ਨੂੰ ਪਹਿਲਾਂ ਵੀ ਪੁਲਿਸ ਸੁਰੱਖਿਆ ਮਿਲੀ ਹੋਈ ਹੈ। ਪਰ ਪੰਜਾਬ ਸਰਕਾਰ ਨੇ ਸੁਰੱਖਿਆ ਸਮੀਖਿਆ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਧਾਉਣ ਅਤੇ ਮਜ਼ਬੂਤ ​​ਕਰਨ ਦਾ ਫੈਸਲਾ ਕੀਤਾ ਹੈ। ਬੱਬੂ ਮਾਨ ਦੀ ਵੀਡੀਓ ਦੇ ਕਈ ਕਲਿੱਪ ਵੀ ਸੋਸ਼ਲ ਸਾਈਟਸ ’ਤੇ ਚੱਲ ਰਹੇ ਹਨ। ਲੋਕ ਇਨ੍ਹਾਂ ’ਤੇ ਤਰ੍ਹਾਂ-ਤਰ੍ਹਾਂ ਦੀਆਂ ਟਿੱਪਣੀਆਂ ਕਰਨ ’ਚ ਲੱਗੇ ਹੋਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਾ ਹੋਇਆ ਦਿਹਾਂਤ
ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਾ ਹੋਇਆ ਦਿਹਾਂਤ

ਚੰਡੀਗੜ੍ਹ (ਐੱਮ ਕੇ ਸ਼ਾਇਨਾ) ਪ੍ਰਸਿੱਧ ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਇਸ ਦੁਨੀਆਂ ਨੂੰ ਅਲਵਿਦਾ ਕਹਿ ਕੇ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ। ਉਹਨਾਂ ਦੀ ਪਤਨੀ ਦਵਿੰਦਰ ਕੌਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹ ਕੈਨੇਡਾ ਦੇ ਸ਼ਹਿਰ ਸਰੀ ਦੇ ਵਸਨੀਕ ਹਨ। ਇਸ ਸਮੇਂ ਆਪਣੀ ਧੀ ਅਤੇ ਪੁੱਤਰ ਦੇ ਵਿਆਹ ਸਬੰਧੀ ਫਗਵਾੜਾ ਸ਼ਹਿਰ ਵਿੱਚ ਆਏ ਹੋਏ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਵਿਖੇ ਹੋਇਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਸਲਮਾਨ ਖ਼ਾਨ ਨੂੰ ਹੋਇਆ ਡੇਂਗੂ
ਸਲਮਾਨ ਖ਼ਾਨ ਨੂੰ ਹੋਇਆ ਡੇਂਗੂ

ਮੁੰਬਈ। ਸਲਮਾਨ ਖ਼ਾਨ ਦੀ ਸਿਹਤ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸਲਮਾਨ ਖ਼ਾਨ ਨੂੰ ਡੇਂਗੂ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪਿਛਲੇ ਚਾਰ-ਪੰਜ ਦਿਨਾਂ ਤੋਂ ਸਲਮਾਨ ਖ਼ਾਨ ਦੀ ਸਿਹਤ ਖ਼ਰਾਬ ਚੱਲ ਰਹੀ ਹੈ। ਡੇਂਗੂ ਹੋਣ ਕਾਰਨ ਉਨ੍ਹਾਂ ਦੀ ਫ਼ਿਲਮ ਤੇ ਸ਼ੋਅ ਦੀ ਸਾਰੀ ਸ਼ੂਟਿੰਗ ਬੰਦ ਕਰ ਦਿੱਤੀ ਗਈ ਹੈ। ਰਿਪੋਰਟ ਮੁਤਾਬਕ ਸਲਮਾਨ ਖ਼ਾਨ ਪਿਛਲੇ ਦੋ ਹਫ਼ਤਿਆਂ ਤੋਂ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਸਨ।

ਮੇਲਾ ਦੇਖਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇੱਕ ਔਰਤ ਸਮੇਤ ਤਿੰਨ ਦੀ ਮੌਤ

ਇਸ ਦੌਰਾਨ ਉਨ੍ਹਾਂ ਨੂੰ ਡੇਂਗੂ ਹੋਣ ਦਾ ਪਤਾ ਲੱਗਾ। ਸਲਮਾਨ ਦੀ ਸਿਹਤ ਨੂੰ ਦੇਖਦਿਆਂ ਫ਼ਿਲਮ ਦੀ ਸ਼ੂਟਿੰਗ ਰੋਕ ਦਿੱਤੀ ਗਈ ਹੈ। ਇਹੀ ਵਜ੍ਹਾ ਹੈ ਕਿ ਸਲਮਾਨ ਖ਼ਾਨ ‘ਵੀਕੈਂਡ ਕਾ ਵਾਰ’ ਵੀ ਹੋਸਟ ਨਹੀਂ ਕਰਨਗੇ। ਟੀ. ਵੀ. ਦੇ ਸਭ ਤੋਂ ਵੱਡੇ ਰਿਐਲਿਟੀ ਸ਼ੋਅ ‘ਬਿੱਗ ਬੌਸ’ ਦੀ ਪਛਾਣ ਸਲਮਾਨ ਖ਼ਾਨ ਤੋਂ ਹੈ। ਸ਼ੋਅ ਦਾ ਪ੍ਰੋਮੋ ਵੀ ਆ ਗਿਆ ਹੈ, ਜਿਸ ’ਚ ਕਰਨ ਜੌਹਰ ਮੁਕਾਬਲੇਬਾਜ਼ਾਂ ਦੀ ਕਲਾਸ ਲਗਾਉਂਦੇ ਦਿਖ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਵਿਦੇਸ਼ ਤੋਂ ਵਾਪਸ ਪਰਤਿਆ ਗਾਇਕ ਮਨਕੀਰਤ ਔਲਖ
ਵਿਦੇਸ਼ ਤੋਂ ਵਾਪਸ ਪਰਤਿਆ Singer Mankirat Aulakh

ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu moosewala) ਦੇ ਕਤਲ ਤੋਂ ਬਾਅਦ ਗਾਇਕ ਮਨਕੀਰਤ ਔਲਖ (Singer Mankirat Aulakh) ’ਤੇ ਵੀ ਕਈ ਤਰ੍ਹਾਂ ਦੇ ਇਲਜ਼ਾਮ ਲੱਗੇ ਸਨ। ਇਸ ਦੌਰਾਨ ਮਨਕੀਰਤ ਨੇ ਆਪਣੀ ਤਰਫੋਂ ਸਪੱਸ਼ਟੀਕਰਨ ਵੀ ਦਿੱਤਾ ਪਰ ਬੰਬੀਹਾ ਗੈਂਗ ਨੇ ਮਨਕੀਰਤ ਨੂੰ ਸੋਸ਼ਲ ਮੀਡੀਆ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਬੰਬੀਹਾ ਗੈਂਗ ਦੀ ਧਮਕੀ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਨੇ ਮਨਕੀਰਤ ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਸਨ, ਉੱਥੇ ਹੀ ਮਨਕੀਰਤ ਵੀ ਕਰੀਬ 3 ਮਹੀਨੇ ਪਹਿਲਾਂ ਵਿਦੇਸ਼ ਚਲਾ ਗਿਆ ਸੀ।

ਪੰਜਾਬ ਪਹੁੰਚਣ ਤੋਂ ਬਾਅਦ ਮਨਕੀਰਤ ਪੂਰੇ ਟਸ਼ਨ ’ਚ ਆਇਆ

ਹੁਣ ਗਾਇਕ ਮਨਕੀਰਤ ਔਲਖ ਵਿਦੇਸ਼ ਤੋਂ ਵਾਪਸ ਪੰਜਾਬ ਆ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਮਨਕੀਰਤ ਨੇ ਲਾਈਵ ਸ਼ੋਅ ’ਚ ਪਰਫਾਰਮ ਕਰਨਾ ਸੀ, ਜਿਸ ਕਾਰਨ ਉਨ੍ਹਾਂ ਨੂੰ ਦਿੱਲੀ ਜਾਣਾ ਪਿਆ। ਸ਼ਨੀਵਾਰ ਨੂੰ ਮਨਕੀਰਤ ਸਖਤ ਸੁਰੱਖਿਆ ਦੇ ਨਾਲ ਲਾਈਵ ਸ਼ੋਅ ਕਰਨ ਲਈ ਦਿੱਲੀ ਲਈ ਰਵਾਨਾ ਹੋਏ। ਪੰਜਾਬ ਪਹੁੰਚ ਕੇ ਮਨਕੀਰਤ ਫਿਰ ਤੋਂ ਆਪਣੇ ਪੁਰਾਣੇ ਅੰਦਾਜ਼ ’ਚ ਪੂਰੇ ਟਸ਼ਨ ’ਚ ਨਜ਼ਰ ਆਏ। ਉਨ੍ਹਾਂ ਨੇ ਇੰਸਟਾਗ੍ਰਾਮ ’ਤੇ ਪੰਜਾਬ ਪਹੁੰਚਣ ਦੀ ਵੀਡੀਓ ਰੀਲ ਵੀ ਬਣਾਈ ਅਤੇ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ।

ਮੂਸੇਵਾਲਾ ਮਾਮਲੇ ’ਚ ਪੁਲਿਸ ਨੇ ਔਲਖ ਨੂੰ ਦਿੱਤੀ ਸੀ ਕਲੀਨ ਚਿੱਟ

ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਕਲੀਨ ਚਿੱਟ ਮਿਲ ਗਈ ਹੈ। ਪੰਜਾਬ ਪੁਲਿਸ ਦੀ ਜਾਂਚ ਵਿੱਚ ਮਨਕੀਰਤ ਔਲਖ ਦੀ ਇਸ ਕਤਲ ਵਿੱਚ ਕੋਈ ਭੂਮਿਕਾ ਸਾਹਮਣੇ ਨਹੀਂ ਆਈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਨੇ ਇਸ ਨੂੰ ਔਲਖ ਦੀ ਸਾਜ਼ਿਸ਼ ਦੱਸਿਆ ਸੀ। ਬੰਬੀਹਾ ਗੈਂਗ ਨੇ ਕਿਹਾ ਸੀ ਕਿ ਮਨਕੀਰਤ ਔਲਖ ਸਾਰੇ ਪੰਜਾਬੀ ਗਾਇਕਾਂ ਦੀ ਜਾਣਕਾਰੀ ਲਾਰੈਂਸ ਗੈਂਗ ਨੂੰ ਦਿੰਦਾ ਹੈ। ਉਹ ਗਾਇਕਾਂ ਤੋਂ ਪੈਸੇ ਇਕੱਠੇ ਕਰਕੇ ਲਾਰੈਂਸ ਗੈਂਗ ਨੂੰ ਵੀ ਦਿੰਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਸਲਮਾਨ ਖਾਨ ਨੂੰ ਧਮਕੀ ਮਾਮਲੇ ਦੀ ਜਾਂਚ ਕ੍ਰਾਈਮ ਬ੍ਰਾਂਚ ਦੇ ਹਵਾਲੇ
ਸਲਮਾਨ ਖਾਨ ਨੂੰ ਧਮਕੀ ਮਾਮਲੇ ਦੀ ਜਾਂਚ ਕ੍ਰਾਈਮ ਬ੍ਰਾਂਚ ਦੇ ਹਵਾਲੇ

ਮੁੰਬਈ (ਏਜੰਸੀ)। ਮੁੰਬਈ ਪੁਲਿਸ ਨੇ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਮਾਮਲੇ ਦੀ ਜਾਂਚ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਸਥਾਨਕ ਬਾਂਦਰਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਸੀ। ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਹਸਤਾਖਰ ਕੀਤੇ ਧਮਕੀ ਪੱਤਰ, ਜਿਸ ’ਤੇ ਕਥਿਤ ਤੌਰ ’ਤੇ ਦਸਤਖਤ ਕੀਤੇ ਗਏ ਸਨ, ਸਲਮਾਨ ਅਤੇ ਉਸ ਦੇ ਪਿਤਾ, ਪ੍ਰਸਿੱਧ ਪਟਕਥਾ ਲੇਖਕ ਸਲੀਮ ਖਾਨ ਦੇ ਬਿਆਨ ਬਾਂਦਰਾ ਪੁਲਿਸ ਸਟੇਸ਼ਨ ਦੇ ਅਧਿਕਾਰੀਆਂ ਦੁਆਰਾ ਦਰਜ ਕੀਤੇ ਗਏ ਸਨ। ਮੁੰਬਈ ਕ੍ਰਾਈਮ ਬ੍ਰਾਂਚ ਦੇ ਐਂਟੀ ਐਕਸਟੌਰਸ਼ਨ ਸੈੱਲ ਦੀ ਇੱਕ ਟੀਮ ਨੇ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਵੱਲੋਂ ਗਿ੍ਰਫਤਾਰ ਕੀਤੇ ਸ਼ਾਰਪਸ਼ੂਟਰ ਕਪਿਲ ਪੰਡਿਤ ਤੋਂ ਪੁੱਛਗਿੱਛ ਕਰਨ ਲਈ ਚੰਡੀਗੜ੍ਹ ਦਾ ਦੌਰਾ ਕੀਤਾ ਸੀ, ਜਿਸ ਤੋਂ ਕੁਝ ਦਿਨ ਪਹਿਲਾਂ ਉਸ ਨੇ ਸਲਮਾਨ ਨੂੰ ਧਮਕੀ ਦਿੱਤੀ ਸੀ। ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਸਲਮਾਨ ਨੂੰ ਮੁੰਬਈ ਪੁਲਿਸ ਨੇ ਸਵੈ-ਰੱਖਿਆ ਲਈ ਰਿਵਾਲਵਰ ਲਾਇਸੈਂਸ ਜਾਰੀ ਕੀਤਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ