Written - Sach Kahoon Punjabi
Arms Act | ਕੇਂਦਰ ਸਰਕਾਰ ਕਾਨੂੰਨੀ ਹਥਿਆਰ ਐਕਟ ‘ਚ ਸੋਧ ਲੈ ਕੇ ਆਵੇਗੀ
ਚੰਡੀਗੜ੍ਹ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਸੂਬੇ ਦੇ ਸੰਵੇਦਨਸ਼ੀਲ ਸਥਾਨਾਂ ਤੇ ਇਤਿਹਾਸ ਦੇ ਮੱਦੇਨਜ਼ਰ ਪੰਜਾਬ ਵਿੱਚ ਲਾਇਸੈਂਸੀ Arms ਦੀ ਗਿਣਤੀ ਨੂੰ ਤਿੰਨ ਤੋਂ ਘਟਾ ਕੇ ਇੱਕ ਨਾ ਕੀਤਾ ਜਾਏ। ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਆਰਮਜ਼ ਐਕਟ, 1959 ਵਿੱਚ ਸੋਧ ਕਰਨ ਲਈ ਕੇਂਦਰੀ ਗ੍ਰਹਿ ਮੰਤਰਾਲੇ (ਐਮਐਚਏ) ਦੇ ਪ੍ਰਸਤਾਵ ਦੀ ਸਮੀਖਿਆ ਦੀ ਮੰਗ ਕੀਤੀ ਹੈ, ਜਿਸ ਨਾਲ ਇੱਕ ਲਾਇਸੰਸ ‘ਤੇ ਹਥਿਆਰਾਂ ਦੀ ਗਿਣਤੀ ਤਿੰਨ ਤੋਂ ਇੱਕ ਕਰਨ ਦੀ ਗੱਲ ਕੀਤੀ ਗਈ ਹੈ।
ਹਾਲਾਂਕਿ, ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜੇ ਕੁਝ ਸੂਬੇ ਹਥਿਆਰਾਂ ਦੀ ਗਿਣਤੀ ਨੂੰ ਘੱਟ ਕਰਨ ਦੇ ਚਾਹਵਾਨ ਹਨ ਤਾਂ ਉਨ੍ਹਾਂ ਨੂੰ ਦੂਜੇ ਸੂਬਿਆਂ ਨਾਲ ਪੱਖਪਾਤ ਕੀਤੇ ਬਿਨਾਂ ਅਜਿਹਾ ਕਰਨ ਦੀ ਆਗਿਆ ਦਿੱਤੀ ਜਾ ਸਕਦੀ ਹੈ। ਦੱਸ ਦੇਈਏ ਦੇਸ਼ ‘ਚ ਤੇਜ਼ੀ ਨਾਲ ਵਧ ਰਹੇ ਗਨ ਕਲਚਰ ਨੂੰ ਰੋਕਣ ਲਈ ਕੇਂਦਰ ਸਰਕਾਰ ਗੈਰ ਕਾਨੂੰਨੀ ਹਥਿਆਰ ਐਕਟ ‘ਚ ਸੋਧ ਲੈ ਕੇ ਆ ਰਹੀ ਹੈ। ਇਸ ਤਹਿਤ ਗੈਰ ਕਾਨੂੰਨੀ ਹਥਿਆਰ ਮਾਮਲਿਆਂ ‘ਚ ਉਮਰ ਕੈਦ ਤਕ ਦੀ ਸਜ਼ਾ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਕੈਬਨਿਟ ਨੇ ਬਿੱਲ ਪਾਸ ਕਰ ਦਿੱਤਾ ਤਾਂ ਸੰਸਦ ਇਜਲਾਸ ‘ਚ ਸਰਕਾਰ ਇਸ ਨੂੰ ਪੇਸ਼ ਕਰਨ ਜਾ ਰਹੀ ਹੈ। ਨਵੇਂ ਕਾਨੂੰਨ ਤਹਿਤ ਆਮ ਆਦਮੀ ਨੂੰ ਹਥਿਆਰ ਰੱਖਣ ਦੀ ਗਿਣਤੀ ‘ਚ ਵੀ ਕਮੀ ਕੀਤੀ ਗਈ ਹੈ। ਹਥਿਆਰ ਲਾਈਸੈਂਸ ਰਿਨਿਊ ਕਰਨ ਦਾ ਸਮਾਂ ਵੀ ਤਿੰਨ ਸਾਲ ਤੋਂ ਪੰਜ ਸਾਲ ਕੀਤਾ ਜਾ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਹਿੰਦਰਪਾਲ ਬਿੱਟੂ ਵੱਲੋਂ ਸਰਕਾਰ ਨੂੰ ਲਿਖੀਆਂ ਚਿੱਠੀਆਂ ਕਰ ਸਕਦੀਆਂ ਹਨ ਵੱਡੇ ਖੁਲਾਸੇ
ਮਹਿੰਦਰਪਾਲ ਬਿੱਟੂ ਵੱਲੋਂ ਸਰਕਾਰ ਨੂੰ ਲਿਖੀਆਂ ਚਿੱਠੀਆਂ ਕਰ ਸਕਦੀਆਂ ਹਨ ਵੱਡੇ ਖੁਲਾਸੇ
ਸੱਚ ਕਹੂੰ ਨਿਊਜ਼, ਕੋਟਕਪੂਰਾ
ਨਾਭਾ ਜੇਲ੍ਹ ‘ਚ ਮਾਰੇ ਗਏ ਡੇਰਾ ਸ਼ਰਧਾਲੂ ਮਹਿੰਦਰਪਾਲ ਬਿੱਟੂ ਦੇ ਮਾਮਲੇ ਦੀ ਜਾਂਚ ਲਈ ਮੁੱਖ ਮੰਤਰੀ ਵੱਲੋਂ ਸਿੱਟ ਬਣਾ ਦਿੱਤੀ ਗਈ ਹੈ ਉੱਧਰ ਕਤਲ ਤੋਂ ਪਹਿਲਾਂ ਮਹਿੰਦਰਪਾਲ ਵੱਲੋਂ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਲਿਖੀਆਂ ਗਈਆਂ ਚਿੱਠੀਆਂ ਵੀ ਵੱਡੇ ਖੁਲਾਸੇ ਕਰ ਸਕਦੀਆਂ ਹਨ ਬਿੱਟੂ ਵੱਲੋਂ ਲਿਖੀਆਂ ਗਈਆਂ ਚਿੱਠੀਆਂ ਅੱਜ ਸਸਕਾਰ ਤੋਂ ਪਹਿਲਾਂ ਉਨ੍ਹਾਂ ਦੇ ਬੇਟੇ ਰਮਿੰੰਦਰ ਵੱਲੋਂ ਪ੍ਰਸ਼ਾਸਨ ਨੂੰ ਸੌਂਪੀਆਂ ਗਈਆਂ ਬਿੱਟੂ ਨੇ ਆਪਣੀ ਜਾਨ ਨੂੰ ਖਤਰੇ ਸਬੰਧੀ ਪੰਜਾਬ ਸਰਕਾਰ ਦੇ ਛੇ ਵਿਭਾਗਾਂ ਨੂੰ ਚਿੱਠੀਆਂ ਲਿਖੀਆਂ ਸਨ, ਜਿਨ੍ਹਾਂ ਦੀ ਨਕਲ ਪਰਿਵਾਰ ਕੋਲ ਮੌਜ਼ੂਦ ਸੀ ਜੇਕਰ ਇਨ੍ਹਾਂ ਚਿੱਠੀਆਂ ਨੂੰ ਗੰਭੀਰਤਾ ਨਾਲ ਜਾਂਚ ਦਾ ਹਿੱਸਾ ਬਣਾਇਆ ਗਿਆ ਤਾਂ ਕਈ ਅਹਿਮ ਗੱਲਾਂ ਸਾਹਮਣੇ ਆ ਸਕਦੀਆਂ ਹਨ ਬਿੱਟੂ ਦੇ ਪੁੱਤਰ ਰਮਿੰਦਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਸ ਦੇ ਪਿਤਾ ਦਾ ਕਹਿਣਾ ਸੀ ਕਿ ਕੁਝ ਕੈਦੀ ਉਸ ਨੂੰ ਜੇਲ੍ਹ ‘ਚ ਘੂਰਦੇ ਸਨ  ਉਸ ਨੇ ਇਹ ਵੀ ਕਿਹਾ ਕਿ ਕੁਝ ਪੁਲਿਸ ਮੁਲਾਜ਼ਮ ਜੇਲ੍ਹ ਅੰਦਰ ਜਾ ਕੇ ਉਸ ਦੇ ਪਿਤਾ ਨੂੰ ਜ਼ਮਾਨਤ ਅਰਜ਼ੀ ਲਾਉਣ ਤੋਂ ਵੀ ਵਰਜਦੇ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਮਰਿੰਦਰ ਕਰ ਰਹੇ ਮਿਲਣ ਦੀ ਤਿਆਰੀ ਤੇ ਨਵਜੋਤ ਸਿੱਧੂ ਨੇ ਲਿਖੀ ਰਾਜਨਾਥ ਨੂੰ ਚਿੱਠੀ
ਨਵਜੋਤ ਸਿੱਧੂ ਦਾ ਨਾ ਹੀ ਵਿਭਾਗ ਅਤੇ ਨਾ ਹੀ ਕੋਈ ਲੱਲਾ-ਖੱਖਾ, ਮੁੱਖ ਮੰਤਰੀ ਦੇ ਕੰਮਾਂ ‘ਚ ਦਖਲ
ਸਿੱਧੂ ਦੀ ਹਰ ਮਾਮਲੇ ਵਿੱਚ ਦਖਲਅੰਦਾਜੀ ਸਬੰਧੀ ਕਈ ਮੰਤਰੀ ਨਾਰਾਜ਼
ਅਸ਼ਵਨੀ ਚਾਵਲਾ, ਚੰਡੀਗੜ੍ਹ
ਚੰਡੀਗੜ੍ਹ ਵਿਖੇ ਡੀ.ਐੱਸ.ਪੀ. ਨੂੰ ਆਲ ਇੰਡੀਆ ਯੂ.ਟੀ. ਕੈਡਰ ਵਿੱਚ ਮਰਜ਼ ਕਰਨ ਤੋਂ ਬਾਅਦ ਸ਼ੁਰੂ ਹੋਏ ਪੰਜਾਬ ਦੇ ਵਿਰੋਧ ਸਬੰਧੀ ਮੁੱਖ ਮੰਤਰੀ ਅਮਰਿੰਦਰ ਸਿੰਘ ਕੱਲ੍ਹ 4 ਅਕਤੂਬਰ ਨੂੰ ਅਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਿਲਣ ਲਈ ਜਾ ਰਹੇ ਹਨ ਕਿ ਨਵਜੋਤ ਸਿੱਧੂ ਨੇ ਉਨ੍ਹਾਂ ਤੋਂ ਇੱਕ ਕਦਮਗਾਂਹ ਟੱਪਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖ ਦਿੱਤੀ ਹੈ। ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਜਿਹੜੇ ਵਿਭਾਗ ਨਾਲ ਚਿੱਠੀ ਸਬੰਧਿਤ ਹੈ ਜਾਂ ਫਿਰ ਜਿਹੜੇ ਮੰਤਰਾਲੇ ਦੇ ਰਾਜਨਾਥ ਸਿੰਘ ਕੇਂਦਰੀ ਮੰਤਰੀ ਹਨ, ਉਸ ਨਾਲ ਨਵਜੋਤ ਸਿੱਧੂ ਦਾ ਦੂਰ-ਦੂਰ ਤੱਕ ਵਾਹ-ਵਾਸਤਾ ਨਹੀਂ ਹੈ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਕੋਲ ਹੀ ਗ੍ਰਹਿ ਵਿਭਾਗ ਹੈ। ਨਵਜੋਤ ਸਿੱਧੂ ਵੱਲੋਂ ਹਰ ਮਾਮਲੇ ਵਿੱਚ ਦਿਖਾਈ ਜਾ ਰਹੀਂ ਬੇਲੋੜੀ ਦਖ਼ਲ ਅੰਦਾਜ਼ੀ ਸਬੰਧੀ ਸਰਕਾਰ ਦੇ ਕਈ ਮੰਤਰੀ ਨਰਾਜ਼ ਹੋ ਗਏ ਹਨ ਤੇ ਕਈ ਮੰਤਰੀ ਇਸ ਮਾਮਲੇ ਵਿੱਚ ਨਵਜੋਤ ਸਿੱਧੂ ਨੂੰ ਆਪਣੇ ਵਿਭਾਗ ਤੱਕ ਸੀਮਤ ਰਹਿਣ ਲਈ ਕਹਿ ਚੁੱਕੇ ਹਨ।
ਜਾਣਕਾਰੀ ਅਨੁਸਾਰ ਕੇਂਦਰ ਦੇ ਗ੍ਰਹਿ ਵਿਭਾਗ ਵਲੋਂ 25 ਸਤੰਬਰ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਡੀ.ਐਸ.ਪੀ. ਨੂੰ ਦਾਨਿਸਪ ਵਿੱਚ ਮਰਜ਼ ਕਰ ਦਿੱਤਾ ਗਿਆ ਸੀ, ਜਿਸ ਦੇ ਤਹਿਤ ਚੰਡੀਗੜ੍ਹ ਵਿਖੇ ਹੋਣ ਪੰਜਾਬ ਅਤੇ ਹਰਿਆਣਾ ਤੋਂ ਡੀ.ਐਸ.ਪੀ. ਆਉਣ ਦਾ ਕੋਟਾ ਖ਼ਤਮ ਕਰਨ ਦੇ ਨਾਲ ਹੀ ਦੇਸ਼ ਦੇ ਕਿਸੇ ਵੀ ਯੂ.ਟੀ. ਤੋਂ ਡੀ.ਐਸ.ਪੀ. ਆ ਕੇ ਲਗ ਸਕਦਾ ਹੈ ਜਾਂ ਫਿਰ ਚੰਡੀਗੜ੍ਹ ਦੇ ਡੀ.ਐਸ.ਪੀ. ਨੂੰ ਦੇਸ ਦੀ ਕਿਸੇ ਵੀ ਯੂ.ਟੀ. ਵਿੱਚ ਟਰਾਂਸਫਰ ਕੀਤਾ ਜਾ ਸਕਦਾ ਹੈ।
ਚੰਡੀਗੜ੍ਹ ‘ਤੇ ਖ਼ਤਮ ਹੁੰਦੀ ਜਾ ਰਹੀ ਪੰਜਾਬ ਦੀ ਪਕੜ ਨੂੰ ਲੈ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਮਿਲਣ ਲਈ ਸਮਾਂ ਮੰਗਿਆ ਸੀ। ਜਿਸ ਤੋਂ ਬਾਅਦ ਹੁਣ 4 ਅਕਤੂਬਰ ਨੂੰ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਲਈ ਜਾ ਰਹੇ ਹਨ।
ਅਮਰਿੰਦਰ ਸਿੰਘ ਅਜੇ ਤਿਆਰੀ ਹੀ ਕਰ ਰਹੇ ਸਨ ਕਿ ਨਵਜੋਤ ਸਿੱਧੂ ਨੇ ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖਦੇ ਹੋਏ ਨਾ ਸਿਰਫ਼ ਇਤਰਾਜ਼ ਜ਼ਾਹਿਰ ਕੀਤਾ ਹੈ, ਸਗੋਂ ਇਸ ਫੈਸਲੇ ਨੂੰ ਵਾਪਸ ਲੈਣ ਦੀ ਬੇਨਤੀ ਵੀ ਕੀਤੀ ਹੈ।
ਨਵਜੋਤ ਸਿੱਧੂ ਵਲੋਂ ਕੀਤੀ ਗਈ ਇਸ ਦਖ਼ਲ ਅੰਦਾਜ਼ੀ ਤੋਂ ਅਮਰਿੰਦਰ ਸਿੰਘ ਦੀ ਸਰਕਾਰ ਦੇ ਕਈ ਮੰਤਰੀ ਸਿੱਧੂ ਤੋਂ ਨਰਾਜ਼ ਹੋ ਗਏ ਹਨ ਕਿ ਉਹ ਆਪਣੇ ਵਿਭਾਗ ਤੱਕ ਸੀਮਤ ਰਹਿਣ ਦੀ ਥਾਂ ‘ਤੇ ਦੂਜਿਆਂ ਦੇ ਵਿਭਾਗਾਂ ਵਿੱਚ ਦਖਲ ਅੰਦਾਜ਼ੀ ਜਿਆਦਾ ਕਰਨ ਵਿੱਚ ਲੱਗੇ ਹੋਏ ਹਨ। ਇਸ ਮਾਮਲੇ ਦਾ ਤਾਂ ਉਨਾਂ ਨਾਲ ਕੋਈ ਤਾਲੂਕਾਤ ਹੀ ਨਹੀਂ ਹੈ, ਕਿਉਂਕਿ ਉਹ ਨਾ ਹੀ ਗ੍ਰਹਿ ਮੰਤਰੀ ਅਤੇ ਨਾ ਹੀ ਪੰਜਾਬ ਦੇ ਮੁੱਖ ਮੰਤਰੀ ਹਨ।
ਸਿੱਧੂ ਨੂੰ ਆਪਣੇ ਤੱਕ ਸੀਮਤ ਰਹਿਣ ਦੀ ਸਲਾਹ ਦੇ ਚੁੱਕੇ ਹਨ ਤ੍ਰਿਪਤ ਰਾਜਿੰਦਰ ਬਾਜਵਾ
ਸੀਨੀਅਰ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨਵਜੋਤ ਸਿੱਧੂ ਦੀਆਂ ਇਨ੍ਹਾਂ ਕਾਰਵਾਈਆਂ ਤੋਂ ਕਾਫ਼ੀ ਜ਼ਿਆਦਾ ਖਫ਼ਾ ਰਹਿੰਦੇ ਹਨ। ਪਿਛਲੇ ਦਿਨੀਂ ਨਵਜੋਤ ਸਿੱਧੂ ਨੂੰ ਤ੍ਰਿਪਤ ਰਾਜਿੰਦਰ ਬਾਜਵਾ ਨੇ ਸਲਾਹ ਦਿੰਦੇ ਹੋਏ ਕਿਹਾ ਸੀ ਕਿ ਉਹ ਦੂਜਿਆਂ ਦੇ ਮਾਮਲੇ ਵਿੱਚ ਦਖਲ ਦੇਣ ਦੀ ਥਾਂ ‘ਤੇ ਆਪਣੇ ਵਿਭਾਗ ਤੱਕ ਸੀਮਤ ਰਹਿਣ ਅਤੇ ਆਪਣੇ ਹੀ ਵਿਭਾਗ ਵਿੱਚ ਜ਼ਿਆਦਾ ਸਮਾਂ ਦਿੰਦੇ ਹੋਏ ਕੰਮ ਕਰਨ। ਤ੍ਰਿਪਤ ਰਾਜਿੰਦਰ ਬਾਜਵਾ ਵੱਲੋਂ ਸਲਾਹ ਦੇਣ ਤੋਂ ਬਾਅਦ ਵੀ ਨਵਜੋਤ ਸਿੱਧੂ ਆਪਣੀ ਵੱਖਰੀ ਰਫ਼ਤਾਰ ਨਾਲ ਚੱਲ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅੰਗਰੇਜ਼ੀ ਭਾਸ਼ਾ ‘ਚ ‘ਪਾਕਿਸਤਾਨ ਜਿੰਦਾਬਾਦ, ਹਿੰਦੁਸਤਾਨ ਮੁਰਦਾਬਾਦ’ ਦੇ ਨਾਅਰੇ ਲਿਖੇ
ਕੋਟਕਪੂਰਾ
ਸੇਬਾਂ ਵਾਲੀ ਪੇਟੀ ‘ਚੋਂ ਮਿਲੇ ਦੋ ਸੇਬਾਂ ‘ਤੇ ਅੰਗਰੇਜ਼ੀ ਭਾਸ਼ਾ ‘ਚ ‘ਪਾਕਿਸਤਾਨ ਜਿੰਦਾਬਾਦ, ਹਿੰਦੁਸਤਾਨ ਮੁਰਦਾਬਾਦ’ ਦੇ ਨਾਅਰੇ ਲਿਖੇ ਜਾਣ ਕਾਰਨ ਸ਼ਹਿਰ ਦੇ ਜਾਗਰੂਕ ਲੋਕਾਂ ‘ਚ ਚਿੰਤਾ ਪਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸਥਾਨਕ ਜੈਤੋ ਸੜਕ ‘ਤੇ ਸਥਿੱਤ ਮਹਿਤਾ ਚੌਂਕ ਵਿਖੇ ਫਲ਼ਾਂ ਦੀ ਰੇਹੜੀ ਲਾਉਣ ਵਾਲੇ ਦਰਸ਼ਨ ਲਾਲ ਪੁੱਤਰ ਦੀਵਾਨ ਚੰਦ ਨੇ ਸਬਜ਼ੀ ਮੰਡੀ ‘ਚੋਂ ਥੋਕ ਦੇ ਭਾਅ ‘ਚ ਖ਼ਰੀਦੀਆਂ 13 ਸੇਬਾਂ ਦੀਆਂ ਪੇਟੀਆਂ ‘ਚੋਂ ਅਜੇ 6 ਪੇਟੀਆਂ ਹੀ ਖੋਲ੍ਹੀਆਂ ਸਨ ਕਿ ਇਨ੍ਹਾਂ ‘ਚੋਂ 2 ਸੇਬਾਂ ‘ਤੇ ‘ਪਾਕਿਸਤਾਨ ਜਿੰਦਾਬਾਦ, ਹਿੰਦੁਸਤਾਨ ਮੁਰਦਾਬਾਦ’ ਤੇ ਇੱਕ ਮੁਸਲਿਮ ਜਥੇਬੰਦੀ ਦੇ ਨੇਤਾ ਬਾਰੇ ਕਾਲੇ ਰੰਗ ਦੇ ਸਕੈੱਚ ਨਾਲ ਸ਼ਬਦਾਵਲੀ ਲਿਖੀ ਹੋਈ ਪੜ੍ਹ ਕੇ ਉਹ ਹੈਰਾਨ ਰਹਿ ਗਿਆ। ਉਸ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਦਰਸ਼ਨ ਲਾਲ ਨੇ ਇਹ ਪੇਟੀਆਂ ਸ੍ਰੀ ਕ੍ਰਿਸ਼ਨਾ ਫ਼ੂਡ ਕੰਪਨੀ ਦੇ ਮਾਲਕ ਜਤਿੰਦਰ ਕੁਮਾਰ ਵਾਸੀ ਪ੍ਰੇਮ ਨਗਰ ਕੋਟਕਪੂਰਾ ਤੋਂ ਖ਼ਰੀਦੀਆਂ ਸਨ। ਵਪਾਰੀ ਨੇ ਦੱਸਿਆ ਕਿ ਉਹ ਫਲ਼ ਫਰੂਟ ਜਲਾਲਾਬਾਦ ਦੀ ਇੱਕ ਫ਼ਰਮ ਤੋਂ ਖ਼ਰੀਦਦਾ ਹੈ। ਉਨ੍ਹਾਂ ਦੱਸਿਆ ਕਿ ਜਲਾਲਾਬਾਦ ਵਾਲੇ ਵਪਾਰੀ ਕਈ–ਕਈ ਟਰੱਕ ਸੇਬ ਕਸ਼ਮੀਰ ਤੋਂ ਮੰਗਵਾਉਂਦੇ ਹਨ।
ਆਲ ਇੰਡੀਆ ਹਿੰਦੂ ਵੈਲਫ਼ੇਅਰ ਦੇ ਸੀਨੀਅਰ ਆਗੂ ਨਰੇਸ਼ ਕੁਮਾਰ ਸਹਿਗਲ ਨੇ ਇਸ ਘਟਨਾਕ੍ਰਮ ਦੀ ਨਿੰਦਾ ਕੀਤੀ ਹੈ। ਪੰਜਾਬ ਜਾਗਰਣ ਮੰਚ ਦੇ ਸੂਬਾਈ ਸਰਪ੍ਰਸਤ ਸੁਰਜੀਤ ਸਿੰਘ ਕੰਡਾ ਨੇ ਵੀ ਇਸ ਦੀ ਨਿੰਦਾ ਕਰਦਿਆਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸੰਪਰਕ ਕਰਨ ‘ਤੇ ਕੋਟਕਪੂਰਾ ਦੇ ਡੀਐੱਸਪੀ ਮਨਵਿੰਦਰਬੀਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ-ਪੜਤਾਲ ਜਾਰੀ ਹੈ, ਪਤਾ ਲੱਗਣ ‘ਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁੰਬਈ (ਏਜੰਸੀ)। ਬਾਲੀਵੁੱਡ ਐਕਟਰ ਇਰਫਾਨ ਖਾਨ ਇੰਨੀ ਦਿਨੀਂ ਲੰਡਨ ‘ਚ ਆਪਣੀ ਬੀਮਾਰੀ ਨਿਊਰੋਐਂਡੋਕ੍ਰਾਈਨ ਕੈਂਸਰ ਦਾ ਇਲਾਜ਼ ਕਰਵਾ ਰਹੇ ਹਨ। ਫਿਲਮ ‘ਕਾਰਵਾਂ’ ਦਾ ਪ੍ਰਮੋਸ਼ਨ ਕਰਦੇ ਹੋਏ ਇਰਫਾਨ ਖਾਨ ਨੇ ਆਪਣੀ ਬੀਮਾਰੀ ਸਬੰਧੀ ਚਿੱਠੀ ਲਿਖੀ ਹੈ। ਆਪਣੀ ਬੀਮਾਰੀ ਦੌਰਾਨ ਵੀ ਕੰਮ ਕਰਦੇ ਰਹਿਣ ਦੀ ਉਨ੍ਹਾਂ ਦੀ ਇੱਛਾ ਨੇ ਇਕ ‘ਕਾਰਵਾਂ’ ਸ਼ੁਰੂ ਕੀਤਾ ਹੈ, ਜੋ ਉਨ੍ਹਾਂ ਦੀ ਫਿਲਮ ਦਾ ਨਾਂ ਵੀ ਹੈ। ਇਸ ਫਿਲਮ ‘ਚ ਉਨ੍ਹਾਂ ਨਾਲ ਦਲਕਰ ਸਲਮਾਨ ਤੇ ਕ੍ਰਿਤੀ ਖਰਬੰਦਾ ਨਜ਼ਰ ਆਵੇਗੀ। ਇਰਫਾਨ ਨੇ ਹਾਲ ਹੀ ‘ਚ ‘TOI’ ਨਾਲ ਆਪਣੇ ਮਨ ਦੇ ਭਾਵ ਸ਼ੇਅਰ ਕੀਤੇ।
ਇਹ ਕੁਝ ਲਿਖਿਆ ਇਰਫਾਨ ਨੇ ਚਿੱਠੀ ਵਿੱਚ:-
”ਕੁਝ ਮਹੀਨੇ ਪਹਿਲਾਂ ਅਚਾਨਕ ਮੈਨੂੰ ਪਤਾ ਲੱਗਾ ਕਿ ਮੈਂ ਨਿਊਰੋਐਂਡੋਕ੍ਰਾਈਨ ਕੈਂਸਰ ਵਰਗੀ ਬੀਮਾਰੀ ਦਾ ਸ਼ਿਕਾਰ ਹਾਂ। ਇਹ ਸ਼ਬਦ ਮੈਂ ਪਹਿਲੀ ਵਾਰ ਸੁਣਿਆ ਸੀ। ਜਦੋਂ ਮੈਂ ਇਸ ਬਾਰੇ ਸਰਚ (ਖੋਜ) ਕੀਤੀ ਤਾਂ ਪਤਾ ਲੱਗਾ ਕਿ ਇਸ ‘ਤੇ ਜ਼ਿਆਦਾ ਪੁਸ਼ਟੀ ਨਾ ਹੋ ਸਕੀ। ਇਸ ਬਾਰੇ ਜ਼ਿਆਦਾ ਜਾਣਕਾਰੀ ਵੀ ਮੌਜ਼ੂਦ ਨਹੀਂ ਸੀ। ਇਹ ਇਕ ਖਤਰਨਾਕ ਅਵਸਥਾ ਦਾ ਨਾਂ ਹੈ। ਅਜੇ ਤੱਕ ਮੈਂ ਤੇਜ਼ ਰਫਤਾਰ ਵਾਲੀ ਟਰੇਨ ‘ਚ ਸਫਰ ਕਰ ਰਿਹਾ ਸੀ.
ਮੇਰੇ ਕੁਝ ਸੁਪਨੇ ਸਨ, ਕੁਝ ਯੋਜਨਾਵਾਂ ਸਨ। ਫਿਰ ਕਿਸੇ ਨੇ ਮੈਨੂੰ ਹਿਲਾ ਕੇ ਜਗਾ ਦਿੱਤਾ। ਮੈਂ ਪਿੱਛੇ ਮੁੜ ਕੇ ਦੇਖਿਆ ਤਾਂ ਉਹ ਟੀ. ਟੀ. ਸੀ। ਉਸ ਨੇ ਕਿਹਾ ਤੁਹਾਡਾ ਸਟੇਸ਼ਨ ਆ ਗਿਆ ਹੈ। ਕਿਪ੍ਰਾ ਕਰਕੇ ਹੇਠਾ ਆ ਜਾਓ। ਇਸ ਦੌਰਾਨ ਮੈਂ ਕਾਫੀ ਉਲਝ ਗਿਆ ਸੀ। ਮੈਂ ਕਿਹਾ, ਨਹੀਂ ਨਹੀਂ ਅਜੇ ਮੇਰੇ ਸਟੇਸ਼ਨ ਨਹੀਂ ਆਇਆ। ਉਸ ਨੇ ਕਿਹਾ, ‘ਨਹੀਂ ਤੁਹਾਨੂੰ ਅਗਲੇ ਕਿਸੇ ਵੀ ਸਟਾਪ (ਸਟੇਸ਼ਨ) ‘ਤੇ ਉਤਰਨਾ ਹੋਵੇਗਾ।’
ਇਸ ਡਰ ਤੇ ਦਰਦ ਵਿਚਕਾਰ ਮੈਂ ਆਪਣੇ ਬੇਟੇ ਨੂੰ ਆਖਦਾ ਹਾਂ, ਮੈਂ ਕਿਸੇ ਵੀ ਹਾਲਤ ‘ਚ ਠੀਕ ਹੋਣਾ ਚਾਹੁੰਦਾ ਹਾਂ। ਮੈਨੂੰ ਆਪਣੇ ਪੈਰਾਂ ‘ਤੇ ਮੁੜ ਖੜ੍ਹੇ ਹੋਣਾ ਹੈ। ਮੈਨੂੰ ਇਹ ਡਰ ਤੇ ਦਰਦ ਨਹੀਂ ਚਾਹੀਦਾ। ਕੁਝ ਹਫਤਿਆਂ ਬਾਅਦ ਮੈਂ ਇਕ ਹੋਰ ਹਸਪਤਾਲ ‘ਚ ਭਰਤੀ ਹੋ ਗਿਆ। ਮੈਨੂੰ ਕਾਫੀ ਦਰਦ ਹੋ ਰਿਹਾ ਹੈ।”
ਅੱਗੇ ਇਰਫਾਨ ਨੇ ਕਿਹਾ, ”ਮੈਂ ਜਿਸ ਹਸਪਤਾਲ ‘ਚ ਭਾਰਤੀ ਹਾਂ ਉਸ ‘ਚ ਬਾਲਕਨੀ ਵੀ ਹੈ। ਬਾਹਰ ਦਾ ਨਜਾਰਾ ਸਾਫ ਦਿਖਦਾ ਹੈ। ਕੋਮਾ ਵਾਰਡ ਠੀਕ ਮੇਰੇ ਉਪਰ ਹੈ। ਸੜਕ ਦੇ ਇਕ ਪਾਸੇ ਮੇਰਾ ਹਸਪਤਾਲ ਹੈ ਤੇ ਦੂਜੇ ਪਾਸੇ ਲਾਰਡਸ ਸਟੇਡੀਅਮ ਹੈ।”
ਕੇਸ ਦਰਜ, ਪੁਲਿਸ ਛਾਣਬੀਣ ‘ਚ ਜੁਟੀ | Posters Of Modi
ਨਵੀਂ ਦਿੱਲੀ (ਏਜੰਸੀ)। ਦੇਸ਼ ਦੀ ਰਾਜਧਾਨੀ ਦਿੱਲੀ ‘ਚ ਅੱਜ ਮੰਦਰ ਮਾਰਗ, ਬਿੜਲਾ ਮੰਦਰ ਦੇ ਨਜ਼ਦੀਕ, ਨਾਨਕ ਪਿਆਊ, ਮੋਤੀ ਨਗਰ, ਮਾਡਲ ਟਾਊਨ ਤੇ ਐਨਡੀਐੱਮਸੀ ‘ਚ ਕਈ ਥਾਈਂ ‘ਦ ਲਾਈ ਲਾਮਾ’ ਲਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੋਸਟਰ ਲਗਾ ਦਿੱਤੇ ਗਏ ਹਨ। ਇਨ੍ਹਾਂ ਪੋਸਟਰਾਂ ‘ਤੇ ਨਾ ਤਾਂ ਪ੍ਰਕਾਸ਼ਕ ਦਾ ਨਾਂਅ ਹੈ, ਨਾ ਹੀ ਛਪਵਾਉਣ ਵਾਲੇ ਦਾ ਇਸ ਮਾਮਲੇ ‘ਚ ਭਾਜਪਾ ਦੇ ਪ੍ਰਦੇਸ਼ ਮਹਾਂਮੰਤਰੀ ਕੁਲਜੀਤ ਚਹਿਲ ਦਾ ਕਹਿਣਾ ਹੈ ਕਿ ਕਿਸੇ ਨੇ ਪ੍ਰਧਾਨ ਮੰਤਰੀ ਦੀ ਹਰਮਨਪਿਆਰਤਾ ਨਾ ਖੁਸ਼ ਹੋ ਕੇ ਇਹ ਪੋਸਟਰ ਲਗਵਾ ਦਿੱਤੇ ਹਨ।  ਵੀਰਵਾਰ ਰਾਤ ਪੁਲਿਸ ਨੇ ਮੰਦਰ ਮਾਰਗ ਇਲਾਕੇ ‘ਚ ਜੇ-ਬਲਾਕ ਤੋਂ ਪ੍ਰਧਾਨ ਮੰਤਰੀ ਮੋਦੀ ਦਾ ਅਜਿਹਾ ਹੀ ਇੱਕ ਪੋਸਟਰ ਜ਼ਬਤ ਕੀਤਾ। ਇਸ ਤੋਂ ਬਾਅਦ ਪੁਲਿਸ ਨੇ ਜਾਇਦਾਦ ਬਰਦਰੰਗ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ। ਇਹ ਪੋਸਟਰ ਐਨਡੀਐਸੀ ਖੇਤਰ ਤੋਂ ਇਲਾਵਾ ਵੱਖ-ਵੱਖ ਇਲਾਕਿਆਂ ‘ਚ ਦੀਵਾਰਾਂ ‘ਤੇ ਦੇਖੇ ਗਏ ਹਨ।
ਸੀਸੀਟੀਵੀ ਫੁਟੇਜ਼ ਦੀ ਜਾਂਚ ਕਰ ਰਹੀ ਹੈ ਪੁਲਿਸ | Posters Of Modi
ਇਸ ਸਬੰਧੀ ਪੁਲਿਸ ਆਸ-ਪਾਸ ਦੇ ਸੀਸੀਟੀਵੀ ਫੁਟੇਜ਼ ਦੇਖ ਰਹੀ ਹੈ ਤਾਂ ਕਿ ਕੋਈ ਸੁਰਾਗ ਮਿਲ ਜਾਵੇ ਪੁਲਿਸ ਪੋਸਟਰ ਲਾਉਣ ਵਾਲਿਆਂ ਦਾ ਪਤਾ ਲਾਉਣ ਦੀ ਕੋਸ਼ਿਸ਼ ‘ਚ ਜੁਟੀ ਹੈ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਪੋਸਟਰ | Posters Of Modi
ਇਨ੍ਹਾਂ ਪੋਸਟਰਾਂ ਨੂੰ ਲੈ ਕੇ ਬੀਜੇਪੀ ਨੇ ਵਿਰੋਧ ਪ੍ਰਗਟਾਇਆ ਹੈ। ਬੀਜੇਪੀ ਆਗੂਆਂ ਨੇ ਵੀਰਵਾਰ ਰਾਤ ਦਿੱਲੀ ਪੁਲਿਸ ਨੂੰ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਐੱਫਆਈਆਰ ਦਰਜ ਕਰ ਲਈ ਹੈ। ਇਹ ਪੋਸਟਰ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਰਿਹਾ ਹੈ।