Baba Jeevan Singh Nagar Plots - Sach Kahoon Punjabi

Plot Lucky Draw: 15 ਸਾਲਾਂ ਬਾਅਦ ਬਾਬਾ ਜੀਵਨ ਸਿੰਘ ਨਗਰ ਦੇ ਰਿਹਾਇਸ਼ੀ ਪਲਾਟਾਂ ਦਾ ਲੱਕੀ ਡਰਾਅ 16 ਸਤੰਬਰ ਨੂੰ
Plot Lucky Draw: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਨਗਰ ਸੁਧਾਰ ਟਰੱਸਟ ਫ਼ਰੀਦਕੋਟ ਵੱਲੋਂ ਬਾਬਾ ਜੀਵਨ ਸਿੰਘ ਨਗਰ, ਫ਼ਿਰੋਜ਼ਪੁਰ ਰੋਡ ਵਿਖੇ ਰਿਹਾਇਸ਼ੀ ਪਲਾਟਾਂ ਦਾ ਲੱਕੀ ਡਰਾਅ 15 ਸਾਲਾਂ ਬਾਅਦ ਕੱਢਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਸ. ਗਗਨਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਲੱਕੀ ਡਰਾਅ 16 ਸਤੰਬਰ 2026, ਬੁੱਧਵਾਰ ਨੂੰ ਸਵੇਰੇ 10 ਵਜੇ ਤਾਜ ਪੈਲੇਸ, ਕੋਟਕਪੂਰਾ ਰੋਡ, ਫ਼ਰੀਦਕੋਟ ਵਿਖੇ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ: Farmer Government Schemes: ਕਿਸਾਨਾਂ ਨੂੰ ਮਿਲਣਗੇ ਵੱਡੇ ਫਾਇਦੇ! ਇਹ 3 ਸਰਕਾਰੀ ਯੋਜਨਾਵਾਂ ਬਾਰੇ ਜ਼ਰੂਰ ਜਾਣੋ

ਚੇਅਰਮੈਨ ਧਾਲੀਵਾਲ ਨੇ ਦੱਸਿਆ ਕਿ ਲੱਕੀ ਡਰਾਅ ਵਿੱਚ ਹਿੱਸਾ ਲੈਣ ਵਾਲੇ ਸਾਰੇ ਬਿਨੈਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਤ ਸਮੇਂ ’ਤੇ ਤਾਜ ਪੈਲੇਸ ਵਿਖੇ ਪਹੁੰਚ ਕੇ ਇਸ ਪ੍ਰਕਿਰਿਆ ਦੇ ਗਵਾਹ ਬਣਨ। ਉਨ੍ਹਾਂ ਕਿਹਾ ਕਿ ਪਲਾਟਾਂ ਦਾ ਇਹ ਡਰਾਅ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਡਰਾਅ ਦੀ ਪ੍ਰਕਿਰਿਆ ਮੌਕੇ ਫ਼ਰੀਦਕੋਟ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵੀ ਵਿਸ਼ੇਸ਼ ਤੌਰ ’ਤੇ ਇਸ ਮੌਕੇ ਸ਼ਿਰਕਤ ਕਰਨਗੇ।

ਸ. ਧਾਲੀਵਾਲ ਨੇ ਕਿਹਾ ਕਿ ਲੰਬੇ ਸਮੇਂ ਬਾਅਦ ਹੋ ਰਹੇ ਇਸ ਡਰਾਅ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਡਰਾਅ ਵਿੱਚ ਹਿੱਸਾ ਲੈਣ ਵਾਲੇ ਸਾਰੇ ਬਿਨੈਕਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ।