Nayab Singh Saini Punjab - Sach Kahoon Punjabi

Punjab 2027 Elections: ਪੰਜਾਬ ’ਚ 2027 ’ਚ ਬਣੇਂਗੀ ਭਾਜਪਾ ਦੀ ਸਰਕਾਰ: ਮੁੱਖ ਮੰਤਰੀ ਨਾਇਬ ਸਿੰਘ ਸੈਣੀ
Punjab 2027 Elections: (ਵਿਜੈ ਹਾਂਡਾ) ਗੁਰੂਹਰਸਹਾਏ। ਪੰਜਾਬ ’ਚ 2027 ਚ ਬਣੇਂਗੀ ਭਾਜਪਾ ਦੀ ਸਰਕਾਰ: ਮੁੱਖ ਮੰਤਰੀ ਨਾਇਬ ਸਿੰਘ ਸੈਣੀ। ਉਹਨਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਕਾਰਨ ਨੌਜਵਾਨ ਪੀੜ੍ਹੀ ਬਰਬਾਦ ਹੋ ਰਹੀ ਹੈ ਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ:Punjab Power Crisis: ਪੰਜਾਬ ’ਚ ਬਿਜਲੀ ਸੰਕਟ ਵਿਚਕਾਰ ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਬੰਦ

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂ ਰਹੇ ਹਨ ਪਰ ਇਸ ਦੇ ਉਲਟ ਹਕੀਕਤ ਕੁਝ ਹੋਰ ਹੀ ਹੈ ਤੇ ਬੇਰੁਜ਼ਗਾਰੀ ਵਿੱਚ ਵਾਧਾ ਹੋਇਆ ਹੈ ਤੇ ਰੁਜ਼ਗਾਰ ਮੰਗਣ ਵਾਲਿਆਂ ਨੂੰ ਕੁਟਿਆ ਜਾਂ ਰਿਹਾ ਹੈ। ਉਹਨਾਂ ਕਿਹਾ ਕਿ ਹਰਿਆਣਾ ਅੰਦਰ ਬੁਢਾਪਾ ਪੈਨਸ਼ਨ 2100 ਸੋ ਰੁਪਏ ਹੈ ਤੇ ਪੰਜਾਬ ਸਰਕਾਰ ਵੱਲੋਂ 1500 ਰੁਪਏ ਬੁਢਾਪਾ ਪੈਨਸ਼ਨ ਦਿੱਤੀ ਜਾਂਦੀ ਹੈ ਉਹਨਾਂ ਕਿਹਾ ਕਿ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨ ’ਤੇ ਹਰਿਆਣਾ ਦੀ ਤਰਜ਼ ’ਤੇ ਬੁਢਾਪਾ ਪੈਨਸ਼ਨ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨ ’ਤੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਤੇ ਜਿਸ ਤਰ੍ਹਾਂ ਹਰਿਆਣਾ ਅੰਦਰ ਖਿਡਾਰੀ ਪਹਿਲੇ ਨੰਬਰ ’ਤੇ ਮੈਡਲ ਲੈ ਕੇ ਆਉਂਦੇ ਹਨ ਉਸ ਤਰ੍ਹਾਂ ਪੰਜਾਬ ਦੇ ਖਿਡਾਰੀ ਵੀ ਪਹਿਲੇ ਨੰਬਰ ’ਤੇ ਆਉਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।