Malerkotla Drug News - Sach Kahoon Punjabi

Malerkotla Drug News: ਮਲੇਰਕੋਟਲਾ ’ਚ ਨਸ਼ਾ ਤਸਕਰਾਂ ਨਾਲ ਸਬੰਧਤ ਜਾਇਦਾਦਾਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ
Malerkotla Drug News: ਮਲੇਰਕੋਟਲਾ, (ਗੁਰਤੇਜ ਜੋਸ਼ੀ)। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਅਤੇ ਨਗਰ ਕੌਂਸਲ ਮਲੇਰਕੋਟਲਾ ਦੀ ਸਾਂਝੀ ਟੀਮ ਵੱਲੋਂ ਅੱਜ ਮੁਹੱਲਾ ਬੈਰਾਗੀਆਂ, ਅੰਦਰੂਨ ਸੁਨਾਮੀ ਗੇਟ ਵਿਖੇ ਦੋ ਨਸ਼ਾ ਤਸਕਰਾਂ ਨਾਲ ਸਬੰਧਿਤ ਜਾਇਦਾਦਾਂ ਵਿਰੁੱਧ ਕਾਰਵਾਈ ਕੀਤੀ ਗਈ। ਇਸ ਦੌਰਾਨ ਉਕਤ ਵਿਅਕਤੀਆਂ ਦੇ ਘਰਾਂ ਦੇ ਅੱਗੇ ਬਣੀਆਂ ਦੇਹਲੀਆਂ ਨੂੰ ਤੋੜ ਦਿੱਤਾ ਗਿਆ।

ਇਹ ਵੀ ਪੜ੍ਹੋ: Mohali Crime News: ਮੋਹਾਲੀ ਪੁਲਿਸ ਨੇ ਟਰੈਕਟਰ ਚੋਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਤਿੰਨ ਗ੍ਰਿਫ਼ਤਾਰ

ਇਹ ਕਾਰਵਾਈ ਐਸ.ਐਸ.ਪੀ. ਮਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਦੀ ਨਿਗਰਾਨੀ ਹੇਠ ਅਮਲ ਵਿੱਚ ਲਿਆਂਦੀ ਗਈ। ਕਾਰਵਾਈ ਦੌਰਾਨ ਐਸ.ਪੀ. (ਡੀ) ਰਮਨਦੀਪ ਸਿੰਘ ਭੁੱਲਰ, ਡੀ.ਐਸ.ਪੀ. ਡਾ. ਮਾਨਵਜੀਤ ਸਿੰਘ ਅਤੇ ਸਬੰਧਤ ਥਾਣਿਆਂ ਦੇ ਐਸ.ਐਚ.ਓ. ਇੰਸਪੈਕਟਰ ਬਲਜੀਤ ਸਿੰਘ ਅਤੇ ਇੰਸਪੈਕਟਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਤਾਇਨਾਤ ਰਹੀਆਂ। ਪੁਲਿਸ ਅਤੇ ਨਗਰ ਕੌਂਸਲ ਦੀ ਟੀਮ ਵੱਲੋਂ ਜਾਇਦਾਦਾਂ ਸਬੰਧੀ ਕਾਰਵਾਈ ਨੂੰ ਨਿਯਮਾਂ ਅਨੁਸਾਰ ਅਮਲ ਵਿੱਚ ਲਿਆਂਦਾ ਗਿਆ। ਇਸ ਮੌਕੇ ਇਲਾਕੇ ਵਿੱਚ ਪੁਲਿਸ ਦੀ ਤਾਇਨਾਤੀ ਵੀ ਕੀਤੀ ਗਈ।

ਮਲੇਰਕੋਟਲਾ: ਮਲੇਰਕੋਟਲਾ ਵਿਖੇ ਨਜਾਇਜ਼ ਕਬਜ਼ਿਆਂ ਨੂੰ ਤੋੜਦੇ ਹੋਏ ਅਧਿਕਾਰੀ