Amritsar Drug News - Sach Kahoon Punjabi

Amritsar Drug News: ਅੰਮ੍ਰਿਤਸਰ ’ਚ 10 ਕਿੱਲੋ ਹੋਰ ਹੈਰੋਇਨ ਬਰਾਮਦ,ਮੁੱਖ ਮੁਲਜ਼ਮ ਗ੍ਰਿਫਤਾਰ
Amritsar Drug News: ਅੰਮ੍ਰਿਤਸਰ, (ਸੱਚ ਕਹੂੰ ਨਿਊਜ਼/ਹਿੰ.ਸ.)। ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਗਿਰੋਹ ਦੇ ਮੁੱਖ ਕਾਰਕੁਨ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਹਿਜਪ੍ਰੀਤ ਸਿੰਘ ਵਾਸੀ ਪਿੰਡ ਜਠੌਲ (ਅੰਮ੍ਰਿਤਸਰ) ਵਜੋਂ ਹੋਈ ਹੈ।

ਇਹ ਕਾਰਵਾਈ, ਸੀ.ਆਈ. ਅੰਮ੍ਰਿਤਸਰ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਹੋਰ ਗਿਰੋਹ ਦੇ ਚਾਰ ਵਿਅਕਤੀਆਂ, ਜਿਨ੍ਹਾਂ ਕੋਲੋਂ 27 ਕਿਲੋ ਹੈਰੋਇਨ ਅਤੇ ਇੱਕ ਵਿਦੇਸ਼ੀ ਆਧੁਨਿਕ .30 ਬੋਰ ਪੀਐਕਸ5 ਪਿਸਤੌਲ ਸਮੇਤ ਤਿੰਨ ਕਾਰਤੂਸ ਬਰਾਮਦ ਹੋਏ ਸਨ, ਦੀ ਗ੍ਰਿਫ਼ਤਾਰੀ ਤੋਂ ਦੋ ਦਿਨ ਬਾਅਦ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ: Bathinda Crime News: ਬਠਿੰਡਾ ਵਿੱਚ ਰਘੁਵੀਰ ਸਿੰਘ ਕਤਲ ਮਾਮਲਾ: ਮਹਿਲਾ ਸਮੇਤ ਦੋ ਗ੍ਰਿਫ਼ਤਾਰ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ ’ਚ ਬੈਠੇ ਇੱਕ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਇਸ਼ਾਰੇ ’ਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰ ਅੱਗੇ ਸਪਲਾਈ ਕਰ ਰਿਹਾ ਸੀ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸਹਿਜਪ੍ਰੀਤ ਸਿੰਘ ਨਾਮਕ ਵਿਅਕਤੀ ਨੇ ਆਪਣੇ ਘਰ ਨੇੜਿਓਂ ਡਰੋਨ ਰਾਹੀਂ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਅੱਗੇ ਸਪਲਾਈ ਕਰਨ ਦੀ ਯੋਜਨਾ ਬਣਾ ਰਿਹਾ ਹੈ। ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀ ਦੇ ਘਰ ਛਾਪਾ ਮਾਰਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 10 ਕਿਲੋ ਹੈਰੋਇਨ ਬਰਾਮਦ ਕੀਤੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਕੇਸ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਨੂੰ ਬੇਅਸਰ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।