Punjab Drug Death - Sach Kahoon Punjabi

Punjab Drug Overdose: ਨਸ਼ੇ ਦੀ ਓਵਰਡੋਜ਼ ਦੇ ਨਾਲ ਇੱਕ ਨੌਜਵਾਨ ਦੀ ਹੋਈ ਮੌਤ
Punjab Drug Overdose: (ਮਨੋਜ ਗੋਇਲ) ਘੱਗਾ।  ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਦਰਮਿਆਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਦਸ਼ਾਹਪੁਰ ਵਾਸੀ 24 ਸਾਲਾ ਅਨਮੋਲ ਸਿੰਘ ਪੁੱਤਰ ਹਰਦਿਆਲ ਸਿੰਘ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Ghagga News: ਥਾਣੇ ਨੇੜੇ ਚੋਰਾਂ ਦਾ ਧਾਵਾ, ਘੱਗਾ ’ਚ ਕਰਿਆਨਾ ਸਟੋਰ ’ਤੇ ਚੋਰੀ

ਪ੍ਰਾਪਤ ਜਾਣਕਾਰੀ ਅਨੁਸਾਰ ਅਨਮੋਲ ਸਿੰਘ (24) ਪੁੱਤਰ ਹਰਦਿਆਲ ਸਿੰਘ ਵਾਸੀ ਬਾਦਸ਼ਾਹਪੁਰ ਜੋ ਕਿ ਬੁਰੀ ਸੰਗਤ ਦਾ ਸ਼ਿਕਾਰ ਹੋਣ ਕਾਰਨ ਨਸ਼ੇ ਦਾ ਆਦੀ ਹੋਣ ਕਾਰਨ ਚਿੱਟੇ ਦਾ ਸੇਵਨ ਕਰਨ ਲੱਗ ਪਿਆ ਸੀ। ਬੀਤੇ ਦਿਨੀਂ ਪਿੰਡ ਬੂਟਾ ਸਿੰਘ ਵਾਲਾ ਤੋਂ ਦੇਧਨਾ ਦੇ ਰਸਤੇ ’ਤੇ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਅਨਮੋਲ ਸਿੰਘ ਦੀ ਮੌਤ ਹੋ ਗਈ ਸੀ। ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਸਮਾਣਾ ਲਈ ਭੇਜਿਆ ਗਿਆ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਅਨਮੋਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਪੁਲਿਸ ਪ੍ਰਸ਼ਾਸਨ ਤੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਜਿਨਾਂ ਨੇ ਸਾਡੇ ਮੁੰਡੇ ਨੂੰ ਇਸ ਨਸ਼ੇ ਦਾ ਆਦੀ ਬਣਾਇਆ ਹੈ ਉਹਨਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕਿਸੇ ਹੋਰ ਮਾਂ ਦਾ ਪੁੱਤ ਇਸ ਦੁਨੀਆ ਤੋਂ ਨਸ਼ੇ ਨਾਲ ਨਾ ਮਰੇ।