Punjab Anganwadi News - Sach Kahoon Punjabi

Punjab Anganwadi News: ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵੱਡਾ ਐਲਾਨ, ਜਾਣੋ
Punjab Anganwadi News: ਫਤਿਹਗੜ੍ਹ ਸਾਹਿਬ (ਸੱਚ ਕਹੂੰ ਨਿਊਜ਼/ਸ਼ਬਦ)। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਦੌਰਾਨ ਯੂਨੀਅਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਅਤੇ ਲਾਭਪਾਤਰੀਆਂ ਲਈ ਚਲਾਏ ਜਾ ਰਹੇ ‘ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ’ ਦਾ ਕੰਮ ਕਿਸੇ NGO ਨੂੰ ਸੌਂਪਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: Holiday News: 23 ਸਤੰਬਰ ਨੂੰ ਛੁੱਟੀ ਦਾ ਐਲਾਨ, ਇਹ ਸਾਰੇ ਅਦਾਰੇ ਰਹਿਣਗੇ ਬੰਦ

ਫਤਿਹਗੜ੍ਹ ਸਾਹਿਬ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਫੈਡਰੇਸ਼ਨ ਆਫ਼ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਦੀ ਜਨਰਲ ਸਕੱਤਰ ਉਸ਼ਾ ਰਾਣੀ ਨੇ ਕਿਹਾ ਕਿ ਆਂਗਣਵਾੜੀ ਕੇਂਦਰਾਂ ਦੀ ਸੇਵਾ ਪ੍ਰਣਾਲੀ ਨੂੰ ਕਮਜ਼ੋਰ ਕਰਨ ਵਾਲਾ ਕੋਈ ਵੀ ਫੈਸਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਇਸ ਦੇ ਵਿਰੋਧ ਵਿੱਚ ਯੂਨੀਅਨ ਵੱਲੋਂ 2 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅਣਮਿੱਥੇ ਸਮੇਂ ਲਈ ਮੋਰਚਾ ਲਗਾ ਕੇ ਘਿਰਾਓ ਕੀਤਾ ਜਾਵੇਗਾ।