Punjabi Theatre - Sach Kahoon Punjabi

Punjabi Theatre Event: ਦੇਸ਼ ਭਗਤ ਯੂਨੀਵਰਸਿਟੀ ’ਚ ਰੰਗਮੰਚ ਦੀ ਸ਼ਾਨਦਾਰ ਸ਼ਾਮ
Punjabi Theatre Event: (ਅਨਿਲ ਲੁਟਾਵਾ) ਅਮਲੋਹ। ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪੰਜਾਬੀ ਰੰਗਮੰਚ, ਕਲਾ ਅਤੇ ਸੱਭਿਆਚਾਰ ਨੂੰ ਸਮਰਪਿਤ ਸ਼ਾਨਦਾਰ ਸੱਭਿਆਚਾਰਕ ਸ਼ਾਮ ਦਾ ਆਯੋਜਨ ਕੀਤਾ ਗਿਆ, ਜਿਸ ਦਾ ਮੁੱਖ ਆਕਰਸ਼ਣ ਪ੍ਰਸਿੱਧ ਅਦਾਕਾਰ ਰਾਣਾ ਰਣਬੀਰ ਦਾ ਸ਼ੋਅ ‘ਬੰਦੇ ਬਣੋ ਬੰਦੇ’ ਰਿਹਾ। ਸਮਾਗਮ ’ਚ ਮੁੱਖ ਮਹਿਮਾਨ ਵਜੋਂ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਵਿਸ਼ੇਸ਼ ਮਹਿਮਾਨ ਵਜੋਂ ਪ੍ਰੋ-ਚਾਂਸਲਰ ਪ੍ਰੋ. (ਡਾ.) ਤਜਿੰਦਰ ਕੌਰ ਸ਼ਾਮਲ ਹੋਏ। ਪ੍ਰੈਜ਼ੀਡੈਂਟ ਪ੍ਰੋ. (ਇੰਜ.) ਸੰਦੀਪ ਸਿੰਘ, ਉਪ-ਕੁਲਪਤੀ ਪ੍ਰੋ. (ਡਾ.) ਹਰਸ਼ ਸਦਾਵਰਤੀ ਅਤੇ ਉਪ-ਪ੍ਰਧਾਨ ਪ੍ਰੋ. (ਡਾ.) ਪਰਵਿੰਦਰ ਸਿੰਘ ਵੀ ਹਾਜ਼ਰ ਰਹੇ।

ਇਹ ਵੀ ਪੜ੍ਹੋ: Punjab Agriculture News: ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ, ਖੁੱਡੀਆਂ ਨੇ ਕੀਤਾ ਪਹਿਲੇ ਪਲਾਂਟ ਹੈਲਥ ਕਲੀਨਿਕ ਦਾ ਉਦਘਾਟਨ

ਵਿਸ਼ੇਸ਼ ਮਹਿਮਾਨਾਂ ਵਜੋਂ ਏ.ਡੀ.ਸੀ. (ਡੀ) ਫਤਹਿਗੜ੍ਹ ਸਾਹਿਬ ਸੁਰਿੰਦਰ ਸਿੰਘ ਢਿੱਲੋਂ ਅਤੇ ਬੀ.ਡੀ.ਪੀ.ਓ. ਅਮਲੋਹ ਚੰਦ ਸਿੰਘ ਨੇ ਸ਼ਿਰਕਤ ਕੀਤੀ। ਰਾਣਾ ਰਣਬੀਰ ਨੇ ਰਾਜਬੀਰ ਬੋਪਾਰਾਏ ਨਾਲ ਮਿਲ ਕੇ ਆਪਣੀ ਦਮਦਾਰ ਅਦਾਕਾਰੀ, ਕਥਾ-ਵਾਚਨ ਅਤੇ ਹਾਸ-ਰਸ ਰਾਹੀਂ ਸਮਾਜਕ ਕਦਰਾਂ-ਕੀਮਤਾਂ ’ਤੇ ਵਿਚਾਰੋਤਕ ਪੇਸ਼ਕਾਰੀ ਦਿੱਤੀ। ਦਰਸ਼ਕਾਂ ਨੇ ਉਨ੍ਹਾਂ ਦੀ ਕਲਾ ਨੂੰ ਭਰਵਾਂ ਹੁੰਗਾਰਾ ਦਿੱਤਾ। ਇਸ ਮੌਕੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਡਾ. ਤਜਿੰਦਰ ਕੌਰ ਵੱਲੋਂ ਰਾਣਾ ਰਣਬੀਰ ਅਤੇ ਉਨ੍ਹਾਂ ਦੀ ਟੀਮ ਰਾਜਬੀਰ ਬੋਪਾਰਾਏ, ਸੰਗੀਤਾ ਸ਼ਰਮਾ ਅਤੇ ਲਵਲੀਨ ਨੂੰ ਸਨਮਾਨਿਤ ਕੀਤਾ ਗਿਆ।