Wounded - Sach Kahoon Punjabi
ਬੁਲੰਦ ਸ਼ਹਿਰ ਹਿੰਸਾ : ਜੀਤੂ ਫੌਜੀ ਨੇ ਕਬੂਲਿਆ ਇੰਸਪੈਕਟਰ ਸਬੋਧ ਸਿੰਘ ਦੇ ਕਤਲ ਦਾ ਗੁਨਾਹ
ਬੁਲੰਦਸ਼ਹਿਰ,  ਹਿੰਸਾ ‘ਚ ਸ਼ਹੀਦ ਹੋਏ ਇੰਸਪੈਕਟਰ ਸੁਬੋਧ ਕੁਮਾਰ ਸਿੰਘ ਦਾ ਕਤਲ  ਫੌਜ ਦੇ ਜਵਾਨ ਜਤਿੰਦਰ ਮਲਿਕ ਉਰਫ਼ ਜੀਤੂ ਫੌਜੀ ਨੇ ਹੀ ਕੀਤਾ ਸੀ ਉਸ ਨੇ 10 ਘੰਟਿਆਂ ਦੀ ਲੰਬੀ ਪੁੱਛਗਿੱਛ ‘ਚ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਇਸ ਮਾਮਲੇ ‘ਚ ਪੁਲਿਸ ਹਾਲੇ ਤੱਕ ਹਿੰਸਾ ਦੇ ਮੁਖ ਮੁਲਜ਼ਮ ਤੇ ਸਾਜਿਸ਼ਕਰਤਾ ਬਜਰੰਗ ਦਲ ਆਗੂ ਯੋਗੇਸ਼ ਰਾਜ ਤੇ ਭਾਜਪਾ ਆਗੂ ਸ਼ਿਖਰ ਅਗਰਵਾਲ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਯੂਪੀ ਐਸਟੀਐਫ ਨੇ ਜਦੋਂ ਜੰਮੂ ਕਸ਼ਮੀਰ ਦੇ ਸੋਪੋਰ ‘ਚ ਤਾਇਨਾਤ 22 ਰਾਜਪੂਤਾਨਾ ਰਾਈਫਲਜ਼ ਦਾ ਜਵਾਨ ਜਤਿੰਦਰ ਮਲਿਕ ਉਰਫ਼ ਜੀਤੂ ਫੌਜੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸ ਤੋਂ ਲਗਾਤਾਰ 10 ਘੰਟਿਆਂ ਤੱਕ ਪੁੱਛਗਿੱਛ ਕੀਤੀ ਐਸਆਈਟੀ ਤੇ ਐਸਟੀਐਫ ਨੇ ਇਸ ਲੰਮੀ ਪੁੱਛਗਿੱਛ ਦੌਰਾਨ ਉਸ ਨੂੰ ਕਰੀਬ 500 ਸਵਾਲ ਪੁੱਛੇ ਇਸ ਤੋਂ ਬਾਅਦ ਜੀਤੂ ਫੌਜੀ ਟੁੱਟ ਗਿਆ ਤੇ ਉਸ ਨੇ ਇੰਸਪੈਕਟਰ ਸਬੋਧ ਦਾ ਕਤਲ ਕਬੂਲ ਕਰ ਲਿਆ ਹਾਲਾਂਕਿ ਬੁਲੰਦਸ਼ਹਿਰ ਹਿੰਸਾ ਦਾ ਮਾਸਟਰਮਾਈਂਡ ਬਜਰੰਗ ਦਲ ਦਾ ਆਗੂ ਯੋਗੇਸ਼ ਰਾਜ ਹੁਣ ਤੱਕ ਪੁਲਿਸ ਦੇ ਸ਼ਿਕੰਜੇ ‘ਚੋਂ ਬਾਹਰ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Buland, city, violence, Wounded, ,commits, murder, inspector, Subodh, Singh
ਬਲੈਰੋ ਗੱਡੀ ‘ਤੇ ਮਾਤਾ ਕਡੇਮਾਨਿਕਪੁਰ ਦੇ ਦਰਸ਼ਨ ਲਈ ਜਾ ਰਹੇ ਸਨ (Accident, Jonpur)
ਜੋਨਪੁਰ, ਏਜੰਸੀ।
ਉਤਰ ਪ੍ਰਦੇਸ਼ ‘ਚ ਜੋਨਪੁਰ (Accident, Jonpur) ਜਿਲ੍ਹੇ ਦੇ ਮਛਲੀਸ਼ਹਿਰ ਕੋਤਵਾਲੀ ਖੇਤਰ ‘ਚ ਸ਼ੁੱਕਰਵਾਰ ਹੋਇਆ ਭਿਆਨਕ ਸੜਕ ਹਾਦਸੇ ‘ਚ ਬਲੈਰੋ ਸਵਾਰ ਤਿੰਨ ਔਰਤਾਂ ਸਮੇਤ ਪੰਜ ਦੀ ਨਾਗਰਿਕਾਂ ਦੀ ਮੌਤ ਹੋ ਗਈ ਅਤੇ ਜਦੋਂ 7 ਗੰਭੀਰ ਰੂਪ ਵਿਚ ਜਖਮੀ ਹੋ ਗਏ। ਪੁਲਿਸ ਸੂਤਰਾਂ ਨੇ ਇੱਥੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਾਰਾਣਸੀ ਜਿਲ੍ਹੇ ਦੇ ਰਹਿਣ ਵਾਲੇ 11 ਸ਼ਰਧਾਂਲੂ ਇਕ ਬਲੈਰੋ ਤੇ ਕੌਸ਼ਮਬੀ ਜਿਲ੍ਹੇ ਮਾਤਾ ਕਡੇਮਾਨਿਕਪੁਰ ਦਰਸ਼ਨ ਲਈ ਜਾ ਰਹੇ ਸਨ। (Accident, Jonpur)
ਜੋਨਪੁਰ ਦੇ ਮਛਲੀਸ਼ਹਿਰ ਖੇਤਰ ‘ਚ ਨਿਕਾਮੁਦੀਨਪੁਰ ਪਿੰਡ ਕੋਲ ਸ਼ੁੱਕਰਵਾਰ ਰਾਤ ਕਰੀਬ ਦੋ ਵਜੇ ਬਲੈਰੋ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਟਰੇਲਰ ਨਾਲ ਟਕਰਾਅ ਗਈ। ਜਿਸ ਵਿਚ ਤਿੰਨ ਔਰਤਾਂ ਸਮੇਤ ਪੰਜ ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਸੱਤ ਗੰਭੀਰ ਰੂਪ ਵਿਚ ਜਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ‘ਚ ਜੈਪ੍ਰਕਾਸ਼ (35) ਤੇ ਉਸਦੀ ਪਤਨੀ ਸਰਿਤਾ (33) ਨਿਵਾਸੀ ਲਖਰਾਵ, ਮਨੌਜ (28) ਸ਼ਿਵਪੁਰਵਾ ਹਾਨਾ, ਸੁਸ਼ੀਲਾ (40) ਚਕਰਾਵਨ ਅਤੇ ਘਮਹੁਪਰ ਨਿਵਾਸੀ ਸ਼ਰਮਿਲਾ (22) ਸ਼ਾਮਲ ਹਨ। ਸਾਰੇ ਜਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾ ਦਿੱਤਾ ਗਿਆ ਹੈ। ਜਖਮੀਆਂ ‘ਚ ਗੰਭੀਰ ਰੂਪ ਨਾਲ ਜਖਮੀ ਤਿੰਨ ਜਣਿਆਂ ਨੂੰ ਵਾਰਾਣਸੀ ਭੇਜਿਆ ਗਿਆ ਹੈ। (Accident, Jonpur)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਵਾਲਾਤੀ ਸੁਖਦੀਪ ਸਿੰਘ ਤੇ ਗੋਬਿੰਦ ਸਿੰਘ ਆਪਣੇ ਆਪ ਨੂੰ ਬਿਮਾਰ ਦੱਸਦਿਆਂ ਕੀਤੀ ਸੀ ਦਵਾਈ ਮੰਗ | Mansa News
ਮਾਨਸਾ, (ਸੁਖਜੀਤ ਮਾਨ/ਸੱਚ ਕਹੂੰ ਨਿਊਜ਼)।Mansa News ਜ਼ਿਲ੍ਹਾ ਜ਼ੇਲ੍ਹ ਮਾਨਸਾ ‘ਚ ਨਸ਼ਿਆਂ ਸਮੇਤ ਹੋਰ ਗੈਰ-ਕਾਨੂੰਨੀ ਕਾਰਵਾਈਆਂ ਖਿਲਾਫ ਕੀਤੀ ਹੋਈ ਸਖਤੀ ਤੋਂ ਬੁਖਲਾਹਟ ‘ਚ ਆਏ ਅੰਡਰ ਟ੍ਰਾਇਲ ਦੋ ਸਕੇ ਭਰਾਵਾਂ ਵੱਲੋਂ ਜ਼ੇਲ੍ਹ ਦੇ ਦੋ ਕਰਮਚਾਰੀਆਂ ‘ਤੇ ਕਾਤਲਾਨਾ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਅਸਲ ‘ਚ ਇਨ੍ਹਾਂ ਦੋਵੇਂ ਭਰਾਵਾਂ ਦੇ ਨਿਸ਼ਾਨੇ ‘ਤੇ ਜ਼ੇਲ੍ਹ ਸੁਪਰਡੈਂਟ ਸੀ ਜੋ ਵਾਲ-ਵਾਲ ਬਚ ਗਏ ਵੇਰਵਿਆਂ ਅਨੁਸਾਰ ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਜ਼ੇਲ੍ਹ ਦੀ ਰੁਟੀਨ ਚੈਕਿੰਗ ਲਈ ਜ਼ੇਲ੍ਹ ਦੇ ਅੰਦਰ ਪਹੁੰਚੇ ਤਾਂ ਉੱਥੇ ਕਤਲ ਦੇ ਮਾਮਲੇ ‘ਚ ਬੰਦ ਦੋ ਹਵਾਲਾਤੀਆਂ ਸੁਖਦੀਪ ਸਿੰਘ ਤੇ ਗੋਬਿੰਦ ਸਿੰਘ ਨੇ ਆਪਣੇ ਆਪ ਨੂੰ ਬਿਮਾਰ ਦੱਸਦਿਆਂ ਹਸਪਤਾਲ ‘ਚੋਂ ਦਵਾਈ ਦਿਵਾਉਣ ਦੀ ਗੱਲ ਕਹੀ ਉਨ੍ਹਾਂ ਵੱਲੋਂ ਦਵਾਈ ਦੀ ਮੰਗ ਕੀਤੇ ਜਾਣ ‘ਤੇ ਜਦੋਂ ਹੈੱਡ ਕਾਂਸਟੇਬਲ ਧੰਨਾ ਸਿੰਘ ਤੇ ਸਤਵੰਤ ਸਿੰਘ ਨੇ ਬੈਰਕ ਦਾ ਗੇਟ ਖੋਲ੍ਹਿਆ ਤਾਂ ਦੋਵੇਂ ਹਵਾਲਾਤੀਆਂ ਨੇ ਆਪਣੇ ਕੋਲ ਰੱਖੇ ਹੋਏ ਚਮਚਿਆਂ, ਜਿਨ੍ਹਾਂ ਨੂੰ ਉਨ੍ਹਾਂ ਨੇ ਤਿੱਖੇ ਕਰਕੇ ਚਾਕੂ ਬਣਾ ਲਿਆ ਸੀ, ਨਾਲ ਕਰਮਚਾਰੀਆਂ ‘ਤੇ ਹਮਲਾ ਕਰ ਦਿੱਤਾ। (Mansa News)
ਉਨ੍ਹਾਂ ਨੇ ਕੁਝ ਹੀ ਦੂਰੀ ‘ਤੇ ਖੜ੍ਹੇ ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ‘ਤੇ ਹਮਲਾ ਕਰਨ ਲਈ ਬਾਕੀ ਕੈਦੀਆਂ ਨੂੰ ਵੀ ਉਕਸਾਇਆ ਪਰ ਬਾਕੀਆਂ ਹਮਲੇ ਦੀ ਬਜਾਇ ਜ਼ੇਲ੍ਹ ਅਧਿਕਾਰੀਆਂ ਦਾ ਸਾਥ ਦਿੰਦਿਆਂ ਦੋਵੇਂ ਭਰਾਵਾਂ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਹਮਲੇ ‘ਚ ਜ਼ਖਮੀ ਹੋਏ ਦੋਵੇਂ ਕਰਮਚਾਰੀਆਂ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਦਾਖਲ ਕਰਵਾ ਦਿੱਤਾ ਹੈ ਜਿਕਰਯੋਗ ਹੈ ਕਿ ਜ਼ਿਲ੍ਹੇ ਦੇ ਪਿੰਡ ਖਾਰਾ ਦੇ ਰਹਿਣ ਵਾਲੇ ਦੋਵੇਂ ਸਕੇ ਭਰਾਵਾਂ ਵੱਲੋਂ ਸਾਲ 2016 ਦੀ ਦੀਵਾਲੀ ਵਾਲੀ ਰਾਤ ਨੂੰ ਪਿੰਡ ਹੀਰੇਵਾਲਾ ਵਿਖੇ ਝਗੜੇ ਦੌਰਾਨ ਇੱਕ ਕਿਸਾਨ ਪਰਿਵਾਰ ਦੇ ਇਕਲੌਤੇ ਪੁੱਤਰ ਅਤਰਦੀਪ ਸਿੰਘ ਦਾ ਕਤਲ ਕਰ ਦਿੱਤਾ ਸੀ, ਜਿਸਦੇ ਸਿੱਟੇ ਵਜੋਂ ਉਹ ਜ਼ੇਲ੍ਹ ‘ਚ ਹਨ।
ਪਹਿਲਾ ਹਾਦਸਾ ਨਵੀਂ ਅਨਾਜ ਮੰਡੀ ਰਾਜਪੁਰਾ ਕੋਲ ਹੋਇਆ | Road Accidents
ਦੂਜਾ ਹਾਦਸਾ ਪਿੰਡ ਖੇੜੀ ਗੰਢਿਆ ਨਹਿਰ ਦੇ ਪੁਲ ਤੇ ਹੋਇਆ | Road Accidents
ਰਾਜਪੁਰਾ, (ਅਜਯ ਕਮਲ)। ਦੋ ਸੜਕ ਹਾਦਸਿਆਂ ਵਿੱਚ ਦੋ ਲੜਕੀਆਂ ਅਤੇ ਇੱਕ ਨੌਜਵਾਨ ਦੇ ਜਖਮੀ ਹੋਣ , ਜਦੋਂ ਕਿ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਹਿਲਾ ਸੜਕ ਹਾਦਸਾ ਇਥੋਂ ਦੀ ਨਵੀਂ ਅਨਾਜ ਮੰਡੀ ਰਾਜਪੁਰਾ ਕੋਲ ਹੋਇਆ ਜਿਸ ਵਿੱਚ ਗੁਰਦਿੱਤ ਸਿੰਘ ਵਾਸੀ ਅਫਸਰ ਕਲੋਨੀ ਨਵੀ ਅਨਾਜ ਮੰਡੀ ਰਾਜਪੁਰਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਉਸ ਦਾ ਪਿਤਾ ਜੋਗਿੰਦਰ ਸਿੰਘ ਅਤੇ ਉਸ ਦੀ ਭਾਣਜੀ ਸਿਮਰਨਜੀਤ ਕੌਰ, ਭਤੀਜੀ ਮਨਪ੍ਰੀਤ ਕੌਰ ਨਾਲ ਆਪਣੇ ਮੋਟਰ ਸਾਇਕਲ ‘ਤੇ ਸਵਾਰ ਹੋ ਕਿ ਕਿਸੇ ਕੰਮ ਲਈ ਜਾ ਰਹੇ ਸਨ ਤਾ ਜਦੋਂ ਉਹ ਇਥੋਂ ਦੀ ਨਵੀਂ ਅਨਾਜ ਮੰਡੀ ਕੋਲ ਪਹੁੰਚੇ ਤਾਂ ਇੱਕ  ਗੱਡੀ ਦੇ ਡਰਾਇਵਰ ਭੁਪਿੰਦਰ ਸਿੰਘ ਵਾਸੀ ਹਰਿਆਊ  ਨੇ ਗੱਡੀ ਤੇਜ਼ ਰਫਤਾਰ ਤੇ ਲਾਹਪ੍ਰਵਾਹੀ ਨਾਲ ਉਸ ਦੇ ਪਿਤਾ ਦੇ ਮੋਟਰ ਸਾਇਕਲ ਵਿੱਚ ਮਾਰ ਦਿੱਤੀ ਜਿਸ ਕਾਰਨ ਉਕਤ ਦੋਵੇਂ ਲੜਕੀਆਂ ਜਖਮੀ ਹੋ ਗਈਆਂ ਅਤੇ ਉਸ ਦੇ ਪਿਤਾ ਦੀ ਮੌਤ ਹੋ ਗਈ।
ਇਸ ਤਰ੍ਹਾਂ ਦੂਜਾ ਸੜਕ ਹਾਦਸਾ ਇੱਥੋਂ ਦੇ ਨੇੜਲੇ ਪਿੰਡ ਖੇੜੀ ਗੰਢਿਆ ਨਹਿਰ ਦੇ ਪੁਲ ‘ਤੇ ਵਾਪਰਿਆ ਜਿਸ ਵਿੱਚ ਗੁਰਪਾਲ ਸਿੰਘ ਵਾਸੀ ਪੱਖੋ ਕਲਾਂ ਬਰਨਾਲਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਆਪਣੇ ਭਰਾ ਗੁਰਮੇਲ ਸਿੰਘ ਅਤੇ ਸੰਦੀਪ ਸਿੰਘ ਸਮੇਤ ਟਰੈਕਟਰ ਟਰਾਲੀ ‘ਤੇ ਸਵਾਰ ਹੋ ਕਿ ਜਾ ਰਿਹਾ ਸੀ ਤਾਂ ਇੱਥੋਂ ਦੀ ਖੇੜੀ ਗੰਢਿਆ ਨਹਿਰ ਦੇ ਪੁੱਲ ਕੋਲ ਇੱਕ ਟਰੱਕ ਡਰਾਵਿਰ ਬੂਟਾ ਸਿੰਘ ਵਾਸੀ ਜਾਖਲ ਹਰਿਆਣਾ ਨੇ ਆਪਣਾ ਟਰੱਕ ਲਾਪ੍ਰਵਾਹੀ ਨਾਲ ਲਿਆ ਕੇ ਟਰਾਲੀ ਵਿੱਚ ਮਾਰ ਦਿੱਤਾ ਜਿਸ ਕਾਰਨ ਮੁੱਦਈ ਦਾ ਭਰਾ ਹੇਠਾਂ ਡਿੱਗ ਗਿਆ ਅਤੇ ਟਰੱਕ ਦੇ ਟਾਇਰ ਲੱਤਾਂ ਉਪਰ ਲੰਘਣ ਕਾਰ ਬੁਰੀ ਤਰ੍ਹਾਂ ਜਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕੀਤਾ ਗਿਆ ਜਿੱਥੇ ਦੌਰਾਨ ਇਲਾਜ ਉਸ ਦੀ ਮੌਤ ਹੋ ਗਈ। ਪੁਲਿਸ ਨੇ ਉਕਤ ਦੋਨਾ ਡਰਾਇਵਰਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਫਗਾਨਿਸਤਾਨ ਵਿੱਚ ਅੱਤਵਾਦੀ ਹਮਲਾ, 30 ਸੁਰੱਖਿਆ ਬਲਾਂ ਦੀ ਮੌਤ, ਕਈ ਜਖ਼ਮੀ
ਤਾਲਿਬਾਨੀ ਬੁਲਾਰੇ ਜਬੀਹੁੱਲਾ ਮੁਜਾਹਿਦ ਨੇ ਹਮਲੇ ਦੀ ਜ਼ਿੰਮੇਵਾਰੀ ਲਈ
ਕਾਬਲ (ਏਜੰਸੀ)। ਅਫਗਾਨ ਅਧਿਕਾਰੀਆਂ ਦਾ ਕਹਿਣਾ ਹੈ ਕਿ ਤਾਲਿਬਾਨ ਦੇ ਵਿਦਰੋਹੀਆਂ ਨੇ ਇਰਾਨ ਨਾਲ ਸਰਹੱਦ ਨੇੜੇ ਪੱਛਮੀ ਅਫਗਾਨਿਸਤਾਨ ‘ਚ ਫਰਾਹ ਸੂਬੇ ਦੀ ਰਾਜਧਾਨੀ ਸ਼ਹਿਰ ‘ਤੇ ਹਮਲਾ ਕੀਤਾ ਹੈ, ਜਿਸ ‘ਚ 30 ਸੁਰੱਖਿਆ ਬਲਾਂ ਦੀ ਮੌਤ ਹੋ ਗਈ ਹੈ ਅਤੇ ਕਈ ਜਖ਼ਮੀ ਵੀ ਹੋ ਗਏ ਹਨ। ਫਰਾਹ ਸੂਬਾ ਕੌਂਸਲ ਦੇ ਮੁਖੀ ਬਖਤਾਵਰ ਨੇ ਕਿਹਾ ਕਿ ਮੰਗਲਵਾਰ ਸਵੇਰੇ ਤਾਲਿਬਾਨੀਆਂ ਨੇ ਕਈ ਸੁਰੱਖਿਆ ਚੌਂਕੀਆਂ ਨੂੰ ਖਤਮ ਕਰ ਦਿੱਤਾ ਸੀ ਅਤੇ ਸ਼ਹਿਰ ‘ਚ ਬੰਦੂਕਾਂ ਚੱਲ ਰਹੀਆਂ ਸਨ। ਬਖਤਾਵਰ ਦਾ ਕਹਿਣਾ ਹੈ ਕਿ ਹਮਲੇ ‘ਚ 30 ਸੁਰੱਖਿਆ ਬਲਾਂ ਦੀ ਮੌਤ ਹੋ ਗਈ ਹੈ ਤੇ ਕਈ ਜਖ਼ਮੀ ਹੋ ਗਏ ਹਨ। ਫਰਾਹ ਸੂਬੇ ਦੇ ਇੱਕ ਸਾਂਸਦ ਮੁਹੰਮਦ ਸਰਵਰ ਓਸਮਾਨੀ ਨੇ ਵੀ ਤਾਲਿਬਾਨੀ ਹਮਲਿਆਂ ਦੀ ਪੁਸ਼ਟੀ ਕੀਤੀ ਹੈ। ਇੱਕ ਤਾਲਿਬਾਨੀ ਬੁਲਾਰੇ ਜਬੀਹੁੱਲਾ ਮੁਜਾਹਿਦ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ।
ਉਨ੍ਹਾਂ ਕਿਹਾ ਕਿ ਹਮਲੇ ਨੂੰ ਕਈ ਦਿਸ਼ਾਵਾਂ ਦੇ ਰੂਪ ‘ਚ ਲਾਂਚ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਸ਼ਹਿਰ ‘ਚ ਕਈ ਚੈੱਕ ਪੁਆਂਇਟ ਨੂੰ ਕ੍ਰਾਸ ਕਰ ਲਿਆ ਫਰਾਹ ਵੀ ਹੇਲਮੰਡ ਸੂਬੇ ਨਾਲ ਸਰਹੱਦ ਹੈ, ਜਿੱਥੇ ਤਾਲਿਬਾਨ ਨੇ ਕਈ ਜ਼ਿਲ੍ਹਿਆਂ ਨੂੰ ਕਬਜ਼ੇ ‘ਚ ਕਰ ਰੱਖਿਆ ਹੈ।