MLA Garry Barring - Sach Kahoon Punjabi

AAP Joining: ਵਿਧਾਇਕ ਗੈਰੀ ਬੜਿੰਗ ਦੀ ਅਗਵਾਈ ’ਚ ‘ਆਪ’ ਨੂੰ ਵੱਡਾ ਬਲ, ਪਿੰਡ ਬਡਾਲੀ ਤੋਂ 54 ਪਰਿਵਾਰ ‘ਆਪ’ ’ਚ ਸ਼ਾਮਲ
AAP Joining: (ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਸ਼ਖਸੀਅਤ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਲਕੇ ’ਚ ਲਗਾਤਾਰ ‘ਆਪ’ ਦਾ ਕਾਫਲਾ ਵਧ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਬਡਾਲੀ ਤੋਂ 54 ਪਰਿਵਾਰਾਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਅਲਵਿਦਾ ਆਖ ਕੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ’ਚ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ।

ਵਿਧਾਇਕ ਗੈਰੀ ਬੜਿੰਗ ਵੱਲੋਂ ਸਾਰੇ ਨਵੇਂ ਸਾਥੀਆਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਪਾਰਟੀ ‘ਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਨੂੰ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਜਿਵੇਂ ਮੁਫਤ ਬਿਜਲੀ, ਸਿਹਤ-ਸਿੱਖਿਆ ਕ੍ਰਾਂਤੀ, ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਰਗੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਪ ਮੁਹਾਰੇ ‘ਆਪ’ ਨਾਲ ਜੁੜ ਰਹੇ ਹਨ। ‘ਆਪ’ ’ਚ ਸ਼ਾਮਲ ਹੋਏ ਵਿਅਕਤੀਆਂ ਨੇ ਕਿਹਾ ਕਿ ਉਹ ਵਿਧਾਇਕ ਗੈਰੀ ਬੜਿੰਗ ਤੋਂ ਪ੍ਰਭਾਵਿਤ ਹੋ ਕੇ ਪਾਰਟੀ ’ਚ ਸ਼ਾਮਲ ਹੋਏ ਹਨ ਅਤੇ ਤਨਦੇਹੀ ਨਾਲ ਪਾਰਟੀ ਲਈ ਕੰਮ ਕਰਨਗੇ। ਵਿਧਾਇਕ ਵੱਲੋਂ ਜੋ ਵੀ ਜ਼ਿੰਮੇਵਾਰੀ ਲਗਾਈ ਜਾਵੇਗੀ, ਉਸ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।

ਇਹ ਵੀ ਪੜ੍ਹੋ: NSS Day: ਯੂਨੀਵਰਸਿਟੀ ਕਾਲਜ ਆਫ ਨਰਸਿੰਗ ਵਿਖੇ ਐਨ.ਐਸ.ਐਸ. ਦਿਵਸ ਅਤੇ ਰਾਸ਼ਟਰੀ ਫਾਰਮਾਕੋਵਿਜੀਲੈਂਸ ਦਿਵਸ ਮਨਾਇਆ

‘ਆਪ’ ’ਚ ਸ਼ਾਮਲ ਹੋਣ ਵਾਲਿਆਂ ’ਚ ਪ੍ਰਭਜੋਤ ਸਿੰਘ ਜੋਤੀ,ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ,ਹਰਜੰਟ ਸਿੰਘ, ਜਤਿੰਦਰ ਸਿੰਘ, ਦਰਸ਼ਨ ਸਿੰਘ, ਰੁਪਿੰਦਰ ਸਿੰਘ,ਹੁਸਨਦੀਪ ਸਿੰਘ, ਹਰਜਿੰਦਰ ਸਿੰਘ, ਰਣਧੀਰ ਸਿੰਘ,ਸੁਖਪ੍ਰੀਤ ਸਿੰਘ, ਮਨਜੋਤ ਸਿੰਘ, ਵਰਿੰਦਰਜੀਤ ਸਿੰਘ, ਕਰਨਵੀਰ ਸਿੰਘ, ਪ੍ਰਿੰਸਪਾਲ ਸਿੰਘ, ਗੁਰਵੀਰ ਸਿੰਘ, ਕਲਵੀਰ ਸਿੰਘ, ਨਿਰਮਲ ਸਿੰਘ, ਬੂਟਾ, ਕਰਮਜੀਤ ਸਿੰਘ, ਮਨਪ੍ਰੀਤ ਸਿੰਘ, ਦਵਿੰਦਰ ਸਿੰਘ ਆਦਿ ਸ਼ਾਮਲ ਹਨ। ਇਸ ਮੌਕੇ ‘ਆਪ’ ਦੇ ਸਥਾਨਕ ਅਹੁਦੇਦਾਰ ਅਤੇ ਪਤਵੰਤੇ ਸੱਜਣ ਵੱਡੀ ਗਿਣਤੀ ’ਚ ਹਾਜ਼ਰ ਸਨ।

ਅਮਲੋਹ: ਪਿੰਡ ਬਡਾਲੀ ਤੋਂ ਪਰਿਵਾਰਾਂ ਨੂੰ ‘ਆਪ’ ’ਚ ਸ਼ਾਮਲ ਕਰਦੇ ਹੋਏ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ। ਤਸਵੀਰ: ਅਨਿਲ ਲੁਟਾਵਾ