Jail Mobile Phone Recovery - Sach Kahoon Punjabi

Jail Mobile Phone Recovery: ਜੇਲ੍ਹ ’ਚੋਂ ਮੋਬਾਈਲ ਫੋਨ ਤੇ ਡਾਟਾ ਕੇਬਲ ਬਰਾਮਦ, ਚਾਰ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ
(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ਵਿੱਚ ਤਲਾਸ਼ੀ ਦੌਰਾਨ ਇੱਕ ਮੋਬਾਈਲ ਫੋਨ ਅਤੇ ਇੱਕ ਡਾਟਾ ਕੇਬਲ ਬਰਾਮਦ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਚਾਰ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਪ੍ਰਭਦਿਆਲ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜੇਲ੍ਹ ਕਰਮਚਾਰੀਆਂ ਵੱਲੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਇੱਕ ਮੋਬਾਈਲ ਫੋਨ ਅਤੇ ਇੱਕ ਡਾਟਾ ਕੇਬਲ ਬਰਾਮਦ ਹੋਈ।

ਇਹ ਵੀ ਪੜ੍ਹੋ: NSS Day: ਯੂਨੀਵਰਸਿਟੀ ਕਾਲਜ ਆਫ ਨਰਸਿੰਗ ਵਿਖੇ ਐਨ.ਐਸ.ਐਸ. ਦਿਵਸ ਅਤੇ ਰਾਸ਼ਟਰੀ ਫਾਰਮਾਕੋਵਿਜੀਲੈਂਸ ਦਿਵਸ ਮਨਾਇਆ

ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਬਰਾਮਦ ਮੋਬਾਈਲ ਫੋਨ ਅਤੇ ਡਾਟਾ ਕੇਬਲ ਦੀ ਵਰਤੋਂ ਜ਼ਿਲ੍ਹਾ ਫਾਜ਼ਿਲਕਾ ਵਾਸੀ ਹਵਾਲਾਤੀ ਪ੍ਰਿੰਸ ਕੁਮਾਰ ਪੁੱਤਰ ਖ਼ਾਨ ਅਤੇ ਰੂਪ ਸਿੰਘ ਪੁੱਤਰ ਪੂਰਨ ਸਿੰਘ, ਜ਼ਿਲ੍ਹਾ ਮੋਗਾ ਵਾਸੀ ਹਵਾਲਾਤੀ ਪ੍ਰਗਟ ਸਿੰਘ ਪੁੱਤਰ ਬਿੱਟੂ ਸਿੰਘ ਅਤੇ ਜ਼ਿਲ੍ਹਾ ਫ਼ਰੀਦਕੋਟ ਵਾਸੀ ਹਵਾਲਾਤੀ ਪਵਨਦੀਪ ਸਿੰਘ ਉਰਫ਼ ਪਵਨਾ ਪੁੱਤਰ ਹਰਪ੍ਰੀਤ ਸਿੰਘ ਵੱਲੋਂ ਸਾਂਝੇ ਤੌਰ ’ਤੇ ਕੀਤੀ ਜਾਂਦੀ ਸੀ। ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿੱਚ ਚਾਰਾਂ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।