Fair Electric Shock - Sach Kahoon Punjabi

Electrical Accident: ਮੇਲੇ ਦੀਆਂ ਖੁਸ਼ੀਆਂ ਮਾਤਮ ’ਚ ਬਦਲੀਆਂ! ਸਟਾਲਾਂ ਨੇੜੇ ਕਰੰਟ ਲੱਗਣ ਨਾਲ 2 ਮੌਤਾਂ
Electrical Accident: ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। ਬੀਤੀ ਰਾਤ ਧਾਰਮਿਕ ਸੰਸਥਾ ਵੱਲੋਂ ਕਰਵਾਏ ਗਏ ਮੇਲੇ ਦੇ ਵਿੱਚ ਅਚਾਨਕ ਖਾਣ ਪੀਣ ਦੀਆਂ ਸਟਾਲਾਂ ਦੇ ਨੇੜੇ ਲੱਗੀਆਂ ਲੋਹੇ ਦੀ ਗਰੀਲਾਂ ਦੇ ਵਿੱਚ ਅਚਾਨਕ ਕਰੰਟ ਆਉਣ ਕਾਰਨ ਦੋ ਵਿਅਕਤੀਆਂ ਦੀ  ਮੌਤ ਹੋ ਗਈ ਜਦੋਂਕਿ ਤਿੰਨ ਗੰਭੀਰ ਜਖ਼ਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਸੁਨਾਮ ਤੋਂ ਰੈਫਰ ਕਰ ਦਿੱਤਾ ਗਿਆ।

ਇਸ ਮੌਕੇ ਵੱਖ-ਵੱਖ ਰਾਜਨੀਤਿਕ ਆਗੂ ‌ਕੈਬਨਟ ਮੰਤਰੀ ਅਮਨ ਅਰੋੜਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਵਿਨਰਜੀਤ ਸਿੰਘ ਗੋਲਡੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮੈਡਮ ਦਾਮਨ ਥਿੰਦ ਬਾਜਵਾ ਸਮੇਤ ਕਈ ਆਗੂ ਇੱਥੇ ਪੁੱਜੇ ਅਤੇ ਉਹਨਾਂ ਵੱਲੋਂ ‌ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ  ਸਿਵਿਲ ਹਸਪਤਾਲ ਦੇ ਵਿੱਚ  ਡਾਕਟਰ ਨੇ ਦੱਸਿਆ ਕਿ ਅਨਮੋਲ ਪੁੱਤਰ ਰਾਜਵਿੰਦਰ ਵਾਸੀ ਟੋਹਾਣਾ ਅਤੇ ਗੁਰਤੇਜ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਕੁਲਾਰ ਖੁਰਦ ਦੀ ਇਸ ਹਾਦਸੇ ਵਿੱਚੋਂ ਮੌਤ ਹੋ ਗਈ ਅਤੇ ਤਿੰਨ ਵਿਅਕਤੀਆਂ ਹੈਪੀ ਪੁੱਤਰ ਸਤਪਾਲ ਵਾਸੀ ਮੂਨਕ ਬਿੱਟੂ ਪੁੱਤਰ ਬਲਬੀਰ ਵਾਸੀ ਮੂਨਕ, ਅਨਿਲ ਪੁੱਤਰ ਮੁਨਸ਼ੀ ਰਾਮ ਵਾਸੀ ਟੋਹਾਣਾ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ ਹੈ ਉਹਨਾਂ ਦਾ ਇਲਾਜ ਚੱਲ ਰਿਹਾ ਹੈ। ਇਸ ਮੌਕੇ ਜਦੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਮ੍ਰਿਤਕਾਂ ਦੇ ਪਰਿਵਾਰ ਨੂੰ ਮੁਆਵਜ਼ਾ ਵੀ ਦਿੱਤਾ ਜਾਵੇਗਾ।