Crime - Sach Kahoon Punjabi

Crime: ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ, ਦੋ ਮੁਲਜ਼ਮ ਗ੍ਰਿਫ਼ਤਾਰ
ਇੰਫਾਲ (ਹਿੰ.ਸ.)। ਮਨੀਪੁਰ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤੇ ਗਏ ਸਾਂਝੇ ਆਪ੍ਰੇਸ਼ਨ ਵਿੱਚ ਭਾਰੀ ਮਾਤਰਾ ਵਿੱਚ ਹਥਿਆਰ, ਵਿਸਫੋਟਕ ਅਤੇ ਫੌਜੀ ਸਮੱਗਰੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਵੱਖ-ਵੱਖ ਮਾਮਲਿਆਂ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇੰਫਾਲ ਪੂਰਬੀ ਜ਼ਿਲ੍ਹੇ ਦੇ ਪੋਰੋਮਪਤ ਥਾਣਾ ਖੇਤਰ ਦੇ ਵਾਖਾ ਚਿੰਗ ਖੇਤਰ ਵਿੱਚ 2 ਜੁਲਾਈ ਨੂੰ ਕੀਤੇ ਗਏ ਆਪ੍ਰੇਸ਼ਨ ਵਿੱਚ, ਦੋ .32 ਪਿਸਤੌਲ, ਇੱਕ 12 ਬੋਰ ਪੰਪ ਐਕਸ਼ਨ ਐਸਬੀਬੀਐਲ, ਇੱਕ ਡਬਲ ਬੈਰਲ ਬੰਦੂਕ, ਇੱਕ ਸਿੰਗਲ ਬੈਰਲ ਬੰਦੂਕ, 36 ਹੈਂਡ ਗ੍ਰਨੇਡ, ਤਿੰਨ ਡੈਟੋਨੇਟਰ, ਇੱਕ ਲੈਥੋਡ ਸ਼ੈੱਲ, ਦੋ 2 ਇੰਚ ਮੋਰਟਾਰ ਐਚਈ ਬੰਬ, ਪੰਜ ਟਿਊਬ ਲਾਂਚਰ, ਦੋ ਪਿਸਤੌਲ ਮੈਗਜ਼ੀਨ, 86 ਜ਼ਿੰਦਾ ਕਾਰਤੂਸ, 20 ਬੈਰਲ ਕਾਰਤੂਸ, ਨੌਂ ਖਾਲੀ 7.62 ਐਮਐਮ ਕਾਰਤੂਸ ਅਤੇ ਫੌਜੀ ਵਰਦੀਆਂ, ਜੈਕਟਾਂ ਅਤੇ ਬੂਟ ਬਰਾਮਦ ਕੀਤੇ ਗਏ।

Read Also : ਪਠਾਨਕੋਟ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਇਸੇ ਦਿਨ, ਸੁਰੱਖਿਆ ਬਲਾਂ ਨੇ ਚੰਦੇਲ ਜ਼ਿਲ੍ਹੇ ਦੇ ਮੋਲਚਾਮ ਪੁਲਿਸ ਸਟੇਸ਼ਨ ਅਧੀਨ ਆਉਂਦੇ ਚਾਲਜੰਗ ਪਿੰਡ ਤੋਂ ਇੱਕ ਏਕੇ-56 ਅਸਾਲਟ ਰਾਈਫਲ, ਪੰਜ ਮੈਗਜ਼ੀਨ, 10 ਸਿੰਗਲ ਬੋਰ ਰਾਈਫਲਾਂ, ਚਾਰਜਰਾਂ ਵਾਲੇ ਪੰਜ ਬਾਓਫੇਂਗ ਰੇਡੀਓ ਸੈੱਟ ਅਤੇ ਦੋ 12 ਐਮਐਮ ਗੇਜ ਸ਼ਾਟਗਨ ਬਰਾਮਦ ਕੀਤੇ।

ਉਪਰੋਕਤ ਦਿਨ ਬਿਸ਼ਨੂਪੁਰ ਜ਼ਿਲ੍ਹੇ ਦੇ ਕੁੰਬੀ ਪੁਲਿਸ ਸਟੇਸ਼ਨ ਅਧੀਨ ਆਉਂਦੇ ਕੁੰਬੀ ਸਗੋਲਾਪਤ ਨੇੜੇ ਕੁੰਬੀ ਸੇਤੂਪੁਰ ਦੀਆਂ ਪਹਾੜੀਆਂ ਦੇ ਤਲਹਟੀ 'ਤੇ ਕੀਤੇ ਗਏ ਇੱਕ ਆਪ੍ਰੇਸ਼ਨ ਵਿੱਚ, ਇੱਕ ਐਮ-16 ਰਾਈਫਲ, ਇੱਕ 9 ਐਮਐਮ ਪਿਸਤੌਲ, ਤਿੰਨ ਐਸਬੀਬੀਐਲ ਬੰਦੂਕਾਂ, ਇੱਕ ਪੋਂਪੀ, ਪੰਜ ਪੋਂਪੀ ਬੰਬ, ਚਾਰ ਨੰਬਰ 36 ਐਚਈ ਹੈਂਡ ਗ੍ਰਨੇਡ, 32 ਜ਼ਿੰਦਾ ਕਾਰਤੂਸ, ਤਿੰਨ ਇਨਸਾਸ ਮੈਗਜ਼ੀਨ ਅਤੇ ਹੋਰ ਸਮੱਗਰੀ ਬਰਾਮਦ ਕੀਤੀ ਗਈ।

ਇਸ ਦੌਰਾਨ, ਸੁਰੱਖਿਆ ਬਲਾਂ ਨੇ ਉਖਰੂਲ ਜ਼ਿਲ੍ਹੇ ਦੇ ਲਿਤਾਨ ਪੁਲਿਸ ਸਟੇਸ਼ਨ ਖੇਤਰ ਦੇ ਅਧੀਨ ਥੋਈ ਪਿੰਡ/ਮਹਾਦੇਵ ਟੌਪ ਅਤੇ ਜਾਲੇਨਬੰਗ ਪਿੰਡ ਵਿੱਚ ਦੋ-ਦੋ ਬੰਕਰ ਢਾਹ ਦਿੱਤੇ। ਇਸ ਦੌਰਾਨ, 1 ਜੁਲਾਈ ਨੂੰ, ਸੁਰੱਖਿਆ ਬਲਾਂ ਨੇ ਇੰਫਾਲ ਪੂਰਬੀ ਜ਼ਿਲ੍ਹੇ ਦੇ ਲਾਮਲਾਈ ਪੁਲਿਸ ਸਟੇਸ਼ਨ ਖੇਤਰ ਦੇ ਅਧੀਨ ਸੰਜੇਨਬਮ ਖੁੱਲੇਨ ਖੇਤਰ ਤੋਂ ਪਾਬੰਦੀਸ਼ੁਦਾ ਆਰਪੀਐਫ/ਪੀਐਲਏ ਸੰਗਠਨ ਦੇ ਸਰਗਰਮ ਅੱਤਵਾਦੀ ਅਥੋਕਪਮ ਜੋਇਚੰਦਰ ਸਿੰਘ ਉਰਫ ਇਬੰਗਚਾ (45) ਨੂੰ ਗ੍ਰਿਫਤਾਰ ਕੀਤਾ।

ਇੱਕ ਵੱਖਰੇ ਆਪ੍ਰੇਸ਼ਨ ਵਿੱਚ, ਮਨੀਪੁਰ ਪੁਲਿਸ ਨੇ ਕੀਸ਼ਮਪਤ ਖੇਤਰ ਤੋਂ ਵਾਈਖੋਮ ਮਾਈਕਲ ਸਿੰਘ (24) ਨੂੰ ਗ੍ਰਿਫਤਾਰ ਕੀਤਾ। ਉਹ ਕੀਸ਼ਮਥੋਂਗ ਹਾਈ ਸਕੂਲ ਦੇ ਗੋਦਾਮ ਤੋਂ ਚੌਲਾਂ ਦੀਆਂ 15 ਬੋਰੀਆਂ ਚੋਰੀ ਕਰਨ ਲਈ ਲੋੜੀਂਦਾ ਸੀ। ਪੁਲਿਸ ਨੇ ਕਿਹਾ ਕਿ ਹੋਰ ਚੋਰੀਆਂ ਵਿੱਚ ਉਸਦੀ ਸ਼ਮੂਲੀਅਤ ਦਾ ਪਤਾ ਲਗਾਉਣ ਅਤੇ ਚੋਰੀ ਹੋਏ ਸਮਾਨ ਨੂੰ ਬਰਾਮਦ ਕਰਨ ਲਈ ਜਾਂਚ ਜਾਰੀ ਹੈ।

Sangrur Robbery Case: ਪਰਿਵਾਰ ਨੂੰ ਬੰਧਕ ਬਣਾ ਕੇ 15 ਤੋਲੇ ਸੋਨਾ ਤੇ ਨਗਦੀ ਲੈ ਕੇ ਚੋਰ ਫ਼ਰਾਰ
Sangrur Robbery Case:

Sangrur Robbery Case: ਪਰਿਵਾਰ ਨੂੰ ਬੰਧਕ ਬਣਾ ਕੇ 15 ਤੋਲੇ ਸੋਨਾ ਤੇ ਨਗਦੀ ਲੈ ਕੇ ਚੋਰ ਫ਼ਰਾਰ

ਗੋਬਿੰਦਗੜ੍ਹ ਜੇਜੀਆਂ (ਭੀਮ ਸੈਨ ਇੰਸਾਂ) । ਸੰਗਰੂਰ ਦੀ ਸਬ-ਡਿਵੀਜ਼ਨ ਦਿੜਬਾ ਦੇ ਅਧੀਨ ਪੈਂਦੇ ਪਿੰਡ ਹਰੀਗੜ੍ਹ ਵਿੱਚ ਇੱਕ ਦਿਲ ਕੰਬਾਊ ਅਤੇ ਵੱਡੀ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਚੋਰਾਂ ਨੇ ਇੱਕ ਕੋਠੀ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਨਗਦੀ ਉਡਾ ਕੇ ਫਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਚੋਰ ਘਰ ਦੇ ਪਿਛਿਓਂ ਛੱਤ ਰਾਹੀਂ ਕੋਠੀ ਦੇ ਅੰਦਰ ਦਾਖਲ ਹੋਏ। ਉਨ੍ਹਾਂ ਨੇ ਸਭ ਤੋਂ ਪਹਿਲਾਂ ਚੁਬਾਰੇ ਵਿੱਚ ਸੁੱਤੇ ਪਏ ਬਜ਼ੁਰਗਾਂ ਦੇ ਕਮਰੇ ਨੂੰ ਬਾਹਰੋਂ ਕੁੰਡਾ ਲਗਾ ਕੇ ਬੰਦ ਕਰ ਦਿੱਤਾ ਅਤੇ ਫਿਰ ਹੇਠਾਂ ਉਤਰ ਆਏ। ਚੋਰਾਂ ਨੇ ਬੜੀ ਚਲਾਕੀ ਨਾਲ ਸਟੋਰ ਰੂਮ ਵਿੱਚ ਪਈਆਂ ਪੇਟੀਆਂ ਅਤੇ ਅਲਮਾਰੀਆਂ ਨੂੰ ਫਰੋਲਿਆ ਅਤੇ ਉੱਥੋਂ ਕਰੀਬ 15 ਤੋਲੇ ਸੋਨਾ ਅਤੇ 50 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰ ਲਈ। ਹੈਰਾਨੀ ਦੀ ਗੱਲ ਇਹ ਰਹੀ ਕਿ ਜਿਸ ਵੇਲੇ ਚੋਰ ਇਸ ਵਾਰਦਾਤ ਨੂੰ ਅੰਜ਼ਾਮ ਦੇ ਰਹੇ ਸਨ, ਉਸੇ ਸਟੋਰ ਦੇ ਨਾਲ ਵਾਲੇ ਕਮਰੇ ਵਿੱਚ ਮੀਆਂ-ਬੀਵੀ ਅਤੇ ਬੱਚੇ ਸੁੱਤੇ ਹੋਏ ਸਨ, ਪਰ ਉਨ੍ਹਾਂ ਨੂੰ ਚੋਰਾਂ ਦੀ ਭਣਕ ਤੱਕ ਨਹੀਂ ਲੱਗੀ।

ਇਹ ਵੀ ਪੜ੍ਹੋ: Delhi Weather: ਦਿੱਲੀ ’ਚ ਮਈ ਦੀ ਸਭ ਤੋਂ ਗਰਮ ਰਾਤ, ਟੁੱਟਿਆ 14 ਸਾਲਾਂ ਦਾ ਰਿਕਾਰਡ, IMD ਨੇ ਜਾਰੀ ਕੀਤੀ ਚਿਤਾਵਨੀ

ਵਾਰਦਾਤ ਦਾ ਪਤਾ ਸਵੇਰੇ ਤੜਕੇ ਕਰੀਬ 4 ਵਜੇ ਲੱਗਿਆ ਜਦੋਂ ਚੁਬਾਰੇ ਵਿੱਚ ਸੁੱਤੀ ਬਜ਼ੁਰਗ ਮਹਿਲਾ ਜਾਗੀ ਅਤੇ ਘਰ ਦਾ ਮਾਹੌਲ ਦੇਖ ਕੇ ਹੜਕੰਪ ਮਚ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੁਲਾਜ਼ਮ ਅਤੇ ਫੋਰੈਂਸਿਕ ਲੈਬ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਪੁਲਿਸ ਵੱਲੋਂ ਬਰੀਕੀ ਨਾਲ ਜਾਂਚ ਕਰਦਿਆਂ ਘਟਨਾ ਸਥਾਨ ਤੋਂ ਫਿੰਗਰ ਪ੍ਰਿੰਟਸ ਲਏ ਗਏ ਹਨ ਅਤੇ ਚੋਰਾਂ ਦਾ ਸੁਰਾਗ ਲਗਾਉਣ ਲਈ ਆਸ-ਪਾਸ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Pathankot Murder Case: ਪਠਾਨਕੋਟ ’ਚ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਦੂਜਾ ਗੰਭੀਰ ਜ਼ਖ਼ਮੀ
(ਸੱਚ ਕਹੂੰ ਨਿਊਜ਼) ਪਠਾਨਕੋਟ। ਪਠਾਨਕੋਟ ਵਿੱਚ ਆਮ ਆਦਮੀ ਪਾਰਟੀ ਨਾਲ ਜੁੜੇ ਆਗੂਆਂ ਦੀ ਕਥਿਤ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਰਾਣੀ ਰੰਜਿਸ਼ ਕਾਰਨ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਅਤੇ ਇੱਕ ਹੋਰ ਨੌਜਵਾਨ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ। ਮ੍ਰਿਤਕ ਦੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਹਮਲੇ ਵਿੱਚ ਸ਼ਾਮਲ ਇੱਕ ਵਿਅਕਤੀ ਨਰੋਟ ਜੈਮਲ ਸਿੰਘ ਨਗਰ ਪੰਚਾਇਤ ਦਾ ਚੇਅਰਮੈਨ ਹੈ, ਜੋ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Jhajjar Gang War: ਝੱਜਰ ਵਿੱਚ ਗੈਂਗ ਵਾਰ, ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਅਧੀਨ ਆਉਂਦੇ ਨਰੋਟ ਜੈਮਲ ਸਿੰਘ ਵਿਖੇ ਪੁਰਾਣੀ ਰੰਜਿਸ਼ ਦੇ ਚਲਦਿਆਂ ਆਮ ਆਦਮੀ ਪਾਰਟੀ (ਆਪ) ਨਾਲ ਜੁੜੇ ਆਗੂਆਂ ਵੱਲੋਂ ਕਥਿਤ ਗੁੰਡਾਗਰਦੀ ਕਰਦੇ ਹੋਏ ਇੱਕ ਨੌਜਵਾਨ ਦਾ ਕਤਲ ਕਰਨ ਅਤੇ ਦੂਜੇ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਵਾਪਰੀ ਇਸ ਘਟਨਾ ਮੁਤਾਬਕ ਜਦੋਂ ਦੋਵੇਂ ਨੌਜਵਾਨ ਮੋਟਰਸਾਈਕਲ 'ਤੇ ਕਰੈਸ਼ਰ ਵੱਲ ਜਾ ਰਹੇ ਸਨ, ਤਾਂ ਰਸਤੇ ਵਿੱਚ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਚਾਰ ਹਮਲਾਵਰਾਂ ਨੇ ਉਨ੍ਹਾਂ ਨੂੰ ਰੋਕ ਕੇ ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਜ਼ਬਰਦਸਤ ਹਮਲਾ ਕਰ ਦਿੱਤਾ, ਜਿਸ ਕਾਰਨ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੂਜਾ ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।

ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ ਲਗਾਇਆ ਹੈ ਕਿ ਹਮਲਾਵਰਾਂ ਵਿੱਚ ਸ਼ਾਮਲ ਇੱਕ ਵਿਅਕਤੀ ਨਰੋਟ ਜੈਮਲ ਸਿੰਘ ਨਗਰ ਪੰਚਾਇਤ ਦਾ ਚੇਅਰਮੈਨ ਹੈ ਜੋ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਸਬੰਧ ਰੱਖਦਾ ਹੈ; ਦੂਜੇ ਪਾਸੇ,

Pathankot Murder Case: ਪਠਾਨਕੋਟ ’ਚ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਦੂਜਾ ਗੰਭੀਰ ਜ਼ਖ਼ਮੀ

Lawyer Robbed: ਵਕੀਲ ਤੋਂ ਨਕਾਬਪੋਸ਼ ਲੁਟੇਰਿਆਂ ਨੇ ਡਰਾ ਕੇ ਖੋਹੇ ਪੰਜ ਹਜ਼ਾਰ ਰੁਪਏ
ਰੇਲਵੇ ਪੁਲਿਸ ਨੂੰ ਕੀਤੀ ਸ਼ਿਕਾਇਤ

Lawyer Robbed: ਅਬੋਹਰ, (ਮੇਵਾ ਸਿੰਘ)। ਸ਼ਹਿਰ ’ਚ ਦੇਰ ਰਾਤ ਇਕ ਵਕੀਲ ਨਾਲ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਵਕੀਲ ਦੇ ਦੱਸਣ ਅਨੁਸਾਰ ਨਕਾਬਪੋਸ਼ ਲੁਟੇਰਿਆਂ ਨੇ ਉਸ ਤੋਂ ਹਜ਼ਾਰਾਂ ਰੁਪਏ ਲੁੱਟ ਲਏ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐਡਵੋਕੇਟ ਪ੍ਰਦੀਪ ਗੁਪਤਾ ਨੇ ਦੱਸਿਆ ਕਿ ਉੋਹ ਦੇਰ ਸ਼ਾਮ ਦਵਾਈ ਲੈਣ ਲਈ ਸ੍ਰੀ ਗੰਗਾਨਗਰ ਰੋਡ ’ਤੇ ਸਕੂਟੀ ’ਤੇ ਜਾ ਰਿਹਾ ਸੀ ਤਾਂ ਉਸ ਨੇ ਰੇਲਵੇ ਸਟੇਸ਼ਨ ’ਤੇ ਲਾਈਟਾਂ ਚਲਦੀਆ ਦੇਖ ਤੇ ਅੱਗੇ ਜਾ ਰਹੀ ਕਾਰ ਨੂੰ ਦੇਖਕੇ ਉਸੇ ਰਸਤੇ ਤੋਂ ਜਾਣ ਲੱਗਿਆ, ਜਦੋਂ ਉਹ ਪੁਰਾਣੇ ਮਾਲ ਗੋਦਾਮ ਕੋਲ ਪਹੁੰਚਿਆ ਤਾਂ ਉਥੇ ਬੈਠੇ ਤਿੰਨ ਨੌਜਵਾਨ ਨੇ ਉਸ ਨੂੰ ਰੋਕ ਕੇ ਉਸ ਦੀ ਸਕੂਟੀ ਦੀ ਚਾਬੀ ਕੱਢ ਲਈ।

ਇਹ ਵੀ ਪੜ੍ਹੋ: Police Encounter: ਪੁਲਿਸ ਨਾਲ ਮੁਕਾਬਲੇ ਦੌਰਾਨ ਜੈਪਾਲ ਭੁੱਲਰ ਗੈਂਗ ਨਾਲ ਸਬੰਧਿਤ ਗੈਂਗਸਟਰ ਜ਼ਖਮੀ

ਪਹਿਲਾਂ ਤਾਂ ਉਸ ਨੇ ਉਕਤ ਨੌਜਵਾਨਾਂ ਨੂੰ ਦਬਕਾ ਮਾਰਿਆ, ਪਰ ਉਹ ਡਰੇ ਨਹੀਂ, ਉਨ੍ਹਾਂ ਕੋਲ ਤਲਵਾਰਾਂ ਸਨ, ਜਿਸ ਨੂੰ ਦੇਖਕੇ ਉਹ ਘਬਰਾ ਗਿਆ, ਜਿਸ ਦੇ ਚੱਲਦਿਆਂ ਉਸ ਦੇ ਕੋਲ ਨਗਦੀ ਦੇ ਰੂਪ ਵਿਚ 5 ਹਜ਼ਾਰ ਰੁਪਏ ਡਰਦਿਆਂ ਉਨ੍ਹਾਂ ਨੂੰ ਚੁੱਪਚਾਪ ਫੜਾ ਦਿੱਤੇ ਅਤੇ ਉਥੋਂ ਆਪਣੀ ਜਾਨ ਬਚਾਕੇ ਭੱਜ ਆਇਆ। ਇਸ ਤੋਂ ਬਾਅਦ ਉਸ ਨੇ ਮੈਡੀਕਲ ਸਟੋਰ ’ਤੇ ਪਹੁੰਚਕੇ ਰੇਲਵੇ ਪੁਲਿਸ ਨੂੰ ਉਕਤ ਮਾਮਲੇ ਦੀ ਸ਼ਿਕਾਇਤ ਦਰਜ ਕਰਾਈ। Lawyer Robbed

Sukhanwala Murder Case: ਸੁੱਖਣਵਾਲਾ ਕਤਲ ਮਾਮਲੇ ’ਚ ਹੋਈ ਇੱਕ ਹੋਰ ਔਰਤ ਦੀ ਗ੍ਰਿਫ਼ਤਾਰੀ, ਜਾਣੋ
ਮ੍ਰਿਤਕ ਗੁਰਵਿੰਦਰ ਸਿੰਘ ਦੀ ਪਤਨੀ ਰੁਪਿੰਦਰ ਕੌਰ ਦੀ ਸਹੇਲੀ ਨੂੰ ਕੀਤਾ ਗ੍ਰਿਫ਼ਤਾਰ

ਸਾਜਿਸ਼ ਵਿੱਚ ਸ਼ਾਮਲ ਮ੍ਰਿਤਕ ਦੀ ਪਤਨੀ ਸਮੇਤ ਦੋ ਮੁਲਜ਼ਮ ਪਹਿਲਾ ਹੀ ਹਨ ਫਰੀਦਕੋਟ ਪੁਲਿਸ ਦੀ ਗ੍ਰਿਫਤ ਵਿੱਚ

Sukhanwala Murder Case: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫ਼ਰੀਦਕੋਟ ਦੇ ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਸੰਗੀਨ ਅਪਰਾਧਾਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਉਦੇ ਹੋਏ ਕਾਰਵਾਈ ਕੀਤੀ ਜਾਂਦੀ ਹੈ। ਇਸੇ ਕੜੀ ਵਿੱਚ ਪਿੰਡ ਸੁੱਖਣਵਾਲਾ ਵਿੱਚ ਹੋਏ ਕਤਲ ਮਾਮਲੇ ਵਿੱਚ ਇੱਕ ਹੋਰ ਮਹਿਲਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਾਜਿਸ਼ ਵਿੱਚ ਸ਼ਾਮਲ ਮ੍ਰਿਤਕ ਦੀ ਪਤਨੀ ਅਤੇ 2 ਹੋਰ ਵਿਅਕਤੀਆਂ ਪਹਿਲਾ ਹੀ ਗ੍ਰਿਫ਼ਤਾਰ ਕੀਤੇ ਹਨ। ਇਹ ਜਾਣਕਾਰੀ ਡੀਐਸਪੀ ਤਰਲੋਚਨ ਸਿੰਘ (ਸਬ-ਡਵੀਜਨ) ਫ਼ਰੀਦਕੋਟ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ ਗਈ। ਗ੍ਰਿਫ਼ਤਾਰ ਕੀਤੀ ਔਰਤ ਦੀ ਪਛਾਣ ਵੀਰਇੰਦਰ ਕੌਰ (26) ਵਜੋ ਹੋਈ ਹੈ, ਜੋ ਕਿ ਫਰੀਦਕੋਟ ਦੇ ਮੁਹੱਲਾ ਖੋਖਰਾ ਜਤਿੰਦਰ ਚੌਕ ਦੀ ਰਿਹਾਇਸ਼ੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ 28-29 ਨਵੰਬਰ ਦੀ ਰਾਤ ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਸੁੱਖਣਵਾਲਾ ਦੇ ਵਸਨੀਕ ਗੁਰਵਿੰਦਰ ਸਿੰਘ ਨਾਂਅ ਦੇ ਵਿਅਕਤੀ ਦੇ ਕਤਲ ਹੋਣ ਸਬੰਧੀ ਥਾਣਾ ਸਦਰ ਫ਼ਰੀਦਕੋਟ ਵਿਖੇ ਮੁਕੱਦਮਾ ਦਰਜ ਰਜਿਸਟਰ ਕਰਕੇ ਕਤਲ ਦੀ ਵਾਰਦਾਤ ਵਿੱਚ ਸ਼ਾਮਿਲ ਗੁਰਵਿੰਦਰ ਸਿੰਘ ਦੀ ਪਤਨੀ ਰੁਪਿੰਦਰ ਕੌਰ, ਹਰਕੰਵਲਪ੍ਰੀਤ ਸਿੰਘ ਉਰਫ ਲਾਡੀ ਅਤੇ ਇੱਕ ਵਿਸ਼ਵਜੀਤ ਕੁਮਾਰ ਉਰਫ ਪੀਚਾ ਵੀ ਗ੍ਰਿਫਤਾਰ ਕੀਤਾ ਗਿਆ।  ਉਪਰੰਤ ਮੁਲਜ਼ਮਾਂ ਦੀ ਪੁੱਛਗਿੱਛ ਅਤੇ ਟੈਕਨੀਕਲ ਤਫਤੀਸ਼ ਤੋਂ ਇਹ ਸਾਹਮਣੇ ਆਇਆ ਕਿ ਵੀਰਇੰਦਰ ਕੌਰ ਨਾਂਅ ਦੀ ਮਹਿਲਾ ਜੋ ਕਿ ਰੁਪਿੰਦਰ ਕੌਰ ਦੀ ਦੋਸਤ ਸੀ ਅਤੇ ਉਸ ਨੂੰ ਇਸ ਕਤਲ ਵਾਰਦਾਤ ਬਾਰੇ ਪਹਿਲਾ ਤੋਂ ਹੀ ਜਾਣਕਾਰੀ ਸੀ, ਕਿ ਰੁਪਿੰਦਰ ਕੌਰ ਵੱਲੋਂ ਆਪਣੇ ਸਾਥੀ ਨਾਲ ਮਿਲ ਕੇ ਇਸ ਕਤਲ ਦੀ ਵਾਰਦਾਤ ਨੂੰ ਦਿੱਤਾ ਜਾਣਾ ਹੈ। ਜਿਸ ਕਾਰਨ ਵੀਰਇੰਦਰ ਕੌਰ ਨੂੰ ਮਾਮਲੇ ਵਿੱਚ ਨਾਮਜ਼ਦ ਕਰਕੇ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Gut Bacteria: ਅਮਰੀਕੀ ਵਿਗਿਆਨੀਆਂ ਨੇ ਖੋਜਿਆ ਅਜਿਹਾ ਗਟ ਬੈਕਟੀਰੀਆ ਜੋ ਭਾਰ ਘਟਾਉਣ ਵਿੱਚ ਵੀ ਮੱਦਦਗਾਰ

ਜਿਕਰਯੋਗ ਹੈ ਕਿ ਮ੍ਰਿਤਕ ਗੁਰਵਿੰਦਰ ਸਿੰਘ ਦਾ ਵਿਆਹ ਰੁਪਿੰਦਰ ਕੌਰ ਨਾਲ ਹੋਇਆ ਸੀ, ਪ੍ਰੰਤੂ ਰੁਪਿੰਦਰ ਕੌਰ ਦੇ ਗੈਰ ਸਮਾਜਿਕ ਸੰਬੰਧ ਹਰਕੰਵਲਪ੍ਰੀਤ ਸਿੰਘ ਨਾਲ ਸਨ ਅਤੇ ਮਿਤੀ 28-29 ਨਵੰਬਰ ਦੀ ਰਾਤ ਨੂੰ ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ ਵੱਲੋਂ ਆਪਣੇ ਪਤੀ ਨੂੰ ਮਾਰਨ ਦੀ ਸਾਜਿਸ਼ ਦੇ ਤਹਿਤ ਆਪਣੇ ਸਾਥੀ ਹਰਕੰਵਲਪ੍ਰੀਤ ਸਿੰਘ ਨੂੰ ਘਰ ਬੁਲਾਇਆ, ਜਿਸ ਦੌਰਾਨ ਇਨ੍ਹਾਂ ਵੱਲੋਂ ਮਿਲ ਕੇ ਮ੍ਰਿਤਕ ਗੁਰਵਿੰਦਰ ਸਿੰਘ ਦੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਇਸ ਦੇ ਨਾਲ ਹੀ ਇਨ੍ਹਾਂ ਮੁਲਾਜ਼ਮਾਂ ਵੱਲੋਂ ਇਸ ਕਤਲ ਦੀ ਵਾਰਦਾਤ ਨੂੰ ਲੁੱਟ ਦੀ ਵਾਰਦਾਤ ਦੀ ਰੰਗਤ ਦੇਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ, ਪ੍ਰੰਤੂ ਫਰੀਦਕੋਟ ਪੁਲਿਸ ਵੱਲੋਂ ਨਾ ਸਿਰਫ ਇਸ ਸਾਜਿਸ਼ ਨੂੰ ਨਾਕਾਮ ਕੀਤਾ ਸਗੋਂ ਇਸ ਵਿੱਚ ਸ਼ਾਮਿਲ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਸਦਰ ਫਰੀਦਕੋਟ ਵਿਖੇ ਮੁਕੱਦਮਾ ਨੰਬਰ 274 ਅਧੀਨ ਧਾਰਾ 103, 61(2), 303(2) ਤਹਿਤ ਦਰਜ ਰਜਿਸਟਰ ਕੀਤਾ ਗਿਆ ਹੈ। Sukhanwala Murder Case

Vehicle Theft: ਪੁਲਿਸ ਵੱਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਚੋਰ ਕਾਬੂ
ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ : ਐੱਸਐੱਚਓ

ਵੱਖ-ਵੱਖ ਜਗ੍ਹਾ ਤੋਂ ਚੋਰੀ ਕੀਤੇ ਸਨ ਪੰਜ ਮੋਟਰਸਾਈਕਲ

Vehicle Theft: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਥਾਣਾ ਚੀਮਾ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਵੱਖ-ਵੱਖ ਜਗ੍ਹਾ ਤੋਂ ਚੋਰੀ ਕੀਤੇ ਪੰਜ ਮੋਟਰਸਾਈਕਲ ਬਰਾਮਦ ਕਰਵਾਉਣ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਥਾਣਾ ਚੀਮਾ ਦੇ ਐੱਸਐੱਚਓ ਅਵਤਾਰ ਸਿੰਘ ਨੇ ਦੱਸਿਆ ਕਿ ਏਐਸਆਈ ਗੁਰਬਚਨ ਸਿੰਘ ਪੁਲਿਸ ਪਾਰਟੀ ਸਮੇਤ ਬੱਸ ਅੱਡਾ ਚੀਮਾ ਵਿਖੇ ਮੌਜੂਦ ਸੀ ਤਾਂ ਉਹਨਾਂ ਨੂੰ ਮੁਖਵਰ ਖਾਸ ਵੱਲੋਂ ਇਤਲਾਹ ਮਿਲੀ ਸੀ ਕਿ ਖੁਸਪਾਲ ਸਿੰਘ ਉਰਫ ਜਸਪਾਲ ਸਿੰਘ ਉਰਫ (ਖੱਬੂ) ਪੁੱਤਰ ਹਰਬੰਸ ਸਿੰਘ ਵਾਸੀ ਤੋਲਾਵਾਲ ਥਾਣਾ ਚੀਮਾ ਜ਼ਿਲ੍ਹਾ ਸੰਗਰੂਰ ਜੋ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ, ਜਿਸ ਦੇ ਖਿਲਾਫ ਪਹਿਲਾਂ ਵੀ ਚੋਰੀ ਦਾ ਮੁਕਦਮਾ ਦਰਜ ਹੈ।

ਇਹ ਵੀ ਪੜ੍ਹੋ:Lionel Messi: ਮੈਸੀ ਦੇ ਜਲਦੀ ਜਾਣ ਨਾਲ ਪ੍ਰਸ਼ੰਸਕ ਨਾਰਾਜ਼, ਕੁਰਸੀਆਂ ਤੇ ਬੋਤਲਾਂ ਸੁੱਟੀਆਂ

ਜਿਸਨੇ ਵੱਖ-ਵੱਖ ਜਗ੍ਹਾ ਤੋਂ ਕਈ ਮੋਟਰਸਾਈਕਲ ਚੋਰੀ ਕੀਤੇ ਹਨ, ਜੋ ਅੱਜ ਚੋਰੀ ਕੀਤੇ ਇਹਨਾਂ ਮੋਟਰਸਾਈਕਲਾਂ ਵਿੱਚੋਂ ਇੱਕ ਮੋਟਰਸਾਈਕਲ ਸਪਲੈਂਡਰ ਰੰਗ ਕਾਲਾ ਬਿਨਾਂ ਨੰਬਰੀ ’ਤੇ ਸਵਾਰ ਹੋ ਕੇ ਮੋਟਰਸਾਈਕਲ ਅੱਗੇ ਵੇਚਣ ਲਈ ਦਾਣਾ ਮੰਡੀ ਚੀਮਾ ਵਿੱਚ ਖੜਾ ਹੈ, ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਖੁਸਪਾਲ ਸਿੰਘ ਉਕਤ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਆ ਸਕਦਾ ਹੈ ਅਤੇ ਜਦੋਂ ਮੁਖਬਰ ਵੱਲੋਂ ਦੱਸੀ ਜਗ੍ਹਾ ’ਤੇ ਰੇਡ ਕਰਕੇ ਮੁਲਜ਼ਮ ਨੂੰ ਪਹਿਲਾਂ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਅਤੇ ਫਿਰ ਚੋਰੀ ਕੀਤੇ ਚਾਰ ਮੋਟਰਸਾਈਕਲ ਬਿਨਾਂ ਨੰਬਰੀ ਬਰਾਮਦ ਕੀਤੇ ਗਏ ਹਨ। ਐੱਸਐੱਚਓ ਨੇ ਕਿਹਾ ਕੇ ਮੁਲਜ਼ਮ ਖੁਸ਼ਪਾਲ ਸਿੰਘ ਉਕਤ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਅਦਾਲਤ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਅੱਗੇ ਦੀ ਤਫਤੀਸ਼ ਜਾਰੀ ਹੈ। ਐੱਸਐੱਚਓ ਅਵਤਾਰ ਸਿੰਘ ਨੇ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਐੱਸਐੱਚਓ ਅਵਤਾਰ ਸਿੰਘ, ਏਐੱਸਆਈ ਗੁਰਬਚਨ ਸਿੰਘ, ਮੁਨਸ਼ੀ ਸਤਿਗੁਰ ਸਿੰਘ, ਹੌਲਦਾਰ ਅਮਨਦੀਪ ਸਿੰਘ ਆਦਿ ਮੁਲਾਜਮ ਹਾਜ਼ਰ ਸਨ। Vehicle Theft

Robbery: ਨਕਲੀ ਪੁਲਿਸ ਟੀਮ ਨੇ ਇੱਕ ਸਬਜ਼ੀ ਵਿਕਰੇਤਾ ਤੋਂ 2.15 ਲੱਖ ਰੁਪਏ ਲੁੱਟੇ
Robbery: (ਅਜੈ ਮਨਚੰਦਾ) ਕੋਟਕਪੂਰਾ। ਸਦਰ ਪੁਲਿਸ ਸਟੇਸ਼ਨ ਅਧੀਨ ਪੈਂਦੇ ਪਿੰਡ ਕੋਹਾਰਵਾਲਾ ਤੋਂ ਇੱਕ ਕਾਰ ਵਿੱਚ ਸਵਾਰ ਚਾਰ ਅਣਪਛਾਤੇ ਨੌਜਵਾਨਾਂ ਨੇ ਇੱਕ ਸਬਜ਼ੀ ਵਿਕਰੇਤਾ ਤੋਂ 2.15 ਲੱਖ ਰੁਪਏ ਲੁੱਟੇ ਅਤੇ ਭੱਜ ਗਏ। ਮੁਲਜ਼ਮਾਂ ਨੇ ਕਾਰੋਬਾਰੀ ਦੀ ਕਾਰ ਰੋਕ ਕੇ ਤਲਾਸ਼ੀ ਲੈਣ ਦੇ ਬਹਾਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ, ਕੋਹਾਰਵਾਲਾ ਦੇ ਇੱਕ ਵਪਾਰੀ ਕੁਲਵੰਤ ਸਿੰਘ ਨੇ ਮੰਗਲਵਾਰ ਨੂੰ ਹਰੀਨੌ ਪਿੰਡ ਵਿੱਚ ਐਚਡੀਐਫਸੀ ਬੈਂਕ ਤੋਂ 2.15 ਲੱਖ ਰੁਪਏ ਕਢਵਾਏ। ਉਸਨੂੰ ਸਬਜ਼ੀ ਕਿਸਾਨਾਂ ਨੂੰ ਪੈਸੇ ਦੇਣੇ ਸਨ। ਜਦੋਂ ਕੁਲਵੰਤ ਸਿੰਘ ਵਾੜਾ ਦਰਾਕਾ ਰੋਡ ’ਤੇ ਆਪਣੇ ਖੇਤਾਂ ਵੱਲ ਆਪਣੀ ਕਾਰ ਚਲਾ ਰਿਹਾ ਸੀ, ਤਾਂ ਇੱਕ ਹੋਰ ਕਾਰ ਵਿੱਚ ਸਵਾਰ ਚਾਰ ਨੌਜਵਾਨਾਂ ਨੇ ਜ਼ਬਰਦਸਤੀ ਉਸਦੀ ਗੱਡੀ ਰੋਕ ਲਈ। ਮੁਲਜ਼ਮਾਂ ਨੇ ਆਪਣੀ ਕਾਰ ’ਤੇ ਪੰਜਾਬ ਪੁਲਿਸ ਦਾ ਸਟਿੱਕਰ ਲਗਾਇਆ ਹੋਇਆ ਸੀ। ਪੁਲਿਸ ਵਾਲੇ ਬਣ ਕੇ, ਉਨ੍ਹਾਂ ਨੇ ਕਾਰ ਵਿੱਚ ਨਸ਼ੇ ਵਿੱਚ ਹੋਣ ਦਾ ਦਿਖਾਵਾ ਕੀਤਾ ਅਤੇ ਕੁਲਵੰਤ ਸਿੰਘ ਦੀ ਕਾਰ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ। ਫਿਰ ਉਹ ਨਕਦੀ ਖੋਹ ਕੇ ਭੱਜ ਗਏ।

ਇਹ ਵੀ ਪੜ੍ਹੋ: Sports News: ਫਰੀਦਕੋਟ ਦੀ ਖਿਡਾਰਨ ਪਰਮਾਰਥਪ੍ਰੀਤ ਕੌਰ ਇੰਸਾਂ ਨੇ ਕਾਂਸੀ ਤਮਗਾ ਜਿੱਤ ਕੇ ਚਮਕਾਇਆ ਇਲਾਕੇ ਦਾ ਨਾਂਅ

ਘਟਨਾ ਤੋਂ ਬਾਅਦ, ਪੀੜਤ ਕੁਲਵੰਤ ਸਿੰਘ ਨੇ ਮੁਲਜ਼ਮਾਂ ਦੀ ਕਾਰ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਉਨ੍ਹਾਂ ਨੂੰ ਫੜਨ ਵਿੱਚ ਅਸਫਲ ਰਿਹਾ। ਸੂਚਨਾ ਮਿਲਣ ’ਤੇ, ਡੀਐਸਪੀ ਕੋਟਕਪੂਰਾ ਸੰਜੀਵ ਕੁਮਾਰ ਅਤੇ ਕੋਟਕਪੂਰਾ ਥਾਣੇ ਦੇ ਐਸਐਚਓ ਇੰਸਪੈਕਟਰ ਗੁਰਾਂਦਿੱਤਾ ਸਿੰਘ ਦੀ ਅਗਵਾਈ ਹੇਠ ਇੱਕ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਨੇ ਕੋਟਕਪੂਰਾ ਥਾਣੇ ਵਿੱਚ ਕੇਸ ਦਰਜ ਕਰ ਲਿਆ ਹੈ ਅਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। Robbery

Heroine: ਇੱਕ ਵਿਅਕਤੀ ਨੂੰ 220 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ
Heroine: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੇ ਨਿਰਦੇਸ਼ਾਂ ਅਧੀਨ ਚਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਚੈਕਿੰਗ ਦੌਰਾਨ 1 ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 220 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ ਸੁਖਦਰਸ਼ਨ ਸਿੰਘ ਉਰਫ ਦਰਸ਼ਨ ਪੁੱਤਰ ਮਲਕੀਤ ਸਿੰਘ ਵਜੋ ਹੋਈ ਹੈ, ਜੋ ਕਿ ਬਠਿੰਡਾ ਜ਼ਿਲ੍ਹਾ ਦੇ ਪਿੰਡ ਮਹਿਰਾਜ ਦਾ ਰਿਹਾਇਸ਼ੀ ਹੈ।

ਇਹ ਵੀ ਪੜ੍ਹੋ: Heroin Seizure: ਦੋ ਕਰੋੜ ਰੁਪਏ ਦੀ ਹੈਰੋਇਨ ਬਰਾਮਦ, ਇੱਕ ਔਰਤ ਸਮੇਤ ਦੋ ਤਸਕਰ ਗ੍ਰਿਫ਼ਤਾਰ

ਪੁਲਿਸ ਪਾਰਟੀ ਵੱਲੋਂ ਮੁਲਜ਼ਮ ਕੋਲੋਂ 220 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ 18 ਨਵੰਬਰ ਨੂੰ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਨੈਸ਼ਨਲ ਹਾਈਵੇਅ-54 ਟੀ-ਪੁਆਇੰਟ ਪਿੰਡ ਟਹਿਣਾ ਵਿਖੇ ਮੌਜੂਦ ਸੀ ਤਾਂ ਉਹਨਾ ਵੱਲੋਂ ਚੈਕਿੰਗ ਦੌਰਾਨ ਇੱਕ ਥਾਰ ਗੱਡੀ ਰੋਕੀ ਜਿਸ ਵਿੱਚ 02 ਵਿਅਕਤੀ ਸਵਾਰ ਸਨ, ਜਿਹਨਾ ਵਿੱਚੋਂ ਕੰਡਕਟਰ ਸੀਟ ’ਤੇ ਬੈਠੇ ਵਿਅਕਤੀ ਨੂੰ ਰੋਕ ਕੇ ਪੁਲਿਸ ਪਾਰਟੀ ਵੱਲੋਂ ਪੁੱਛਗਿੱਛ ਕੀਤੀ ਤਾਂ ਦੂਸਰਾ ਵਿਅਕਤੀ ਮੌਕਾ ’ਤੇ ਥਾਰ ਗੱਡੀ ਭਜਾ ਕੇ ਲੈ ਗਿਆ। ਜਿਸ ਉਪਰੰਤ ਥਾਣਾ ਸਦਰ ਫ਼ਰੀਦਕੋਟ ਤੋ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕਾ ’ਤੇ ਪੁੱਜੇ, ਜਿਹਨਾਂ ਵੱਲੋਂ ਕਾਬੂ ਮੁਲਜ਼ਮ ਸੁਖਦਰਸ਼ਨ ਸਿੰਘ ਉਰਫ ਦਰਸ਼ਨ ਦੀ ਤਲਾਸ਼ੀ ਕਰਨ ’ਤੇ ਉਸ ਕੋਲੋਂ 220 ਗ੍ਰਾਮ ਹੈਰੋਇਨ ਬਰਾਮਦ ਹੋਈ।

Crime News: ਅਣਪਛਾਤੇ ਲੁਟੇਰੇ ਕਰਿੰਦੇ ਨੂੰ ਕੀਤਾ ਜ਼ਖਮੀ, ਲੁੱਟੇ 43 ਹਜ਼ਾਰ ਰੁਪਏ
Crime News: (ਵਿਜੈ ਸਿੰਗਲਾ) ਭਵਾਨੀਗੜ੍ਹ। ਪਟਿਆਲਾ ਰੋਡ ’ਤੇ ਨੈਸ਼ਨਲ ਹਾਈਵੇ ’ਤੇ ਤਿੰਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਮੋਟਰਸਾਇਕਲ ਸਵਾਰ ਅਣਪਛਾਤੇ ਲੁਟੇਰੇ ਇੱਕ ਕਰਿੰਦੇ ਨੂੰ ਜ਼ਖਮੀ ਕਰਕੇ ਲਗਭਗ 43 ਹਜ਼ਾਰ ਰੁਪਏ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ। ਪੁਲਿਸ ਨੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ ਉੱਥੇ ਹੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਦੀ ਤਸਵੀਰ ਠੇਕੇ ’ਤੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਸੰਜੀਵ ਕੁਮਾਰ ਸ਼ੈਟੀ ਅਤੇ ਵਿਜੇ ਕੁਮਾਰ ਭਵਾਨੀਗੜ੍ਹ ਨੇ ਘਟਨਾ ਸਬੰਧੀ ਜਾਣਕਾਰੀ ਦਿੰਦੇੇ ਦੱਸਿਆ ਕਿ ਲੁੱਟ ਦੀ ਵਾਰਦਾਤ ਬੁੱਧਵਾਰ ਰਾਤ ਕਰੀਬ 9 ਵਜੇ ਵਾਪਰੀ।

ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨ ਆਏ, ਜਿਨ੍ਹਾਂ ’ਚੋਂ ਦੋ ਨੇ ਮੂੰਹ ਢੱਕੇ ਹੋਏ ਸਨ। ਇਸ ਦੌਰਾਨ ਉਕਤ ਨੌਜਵਾਨਾਂ ਨੇ ਮੌਕਾ ਦੇਖ ਕੇ ਆਪਣੇ ਕੱਪੜਿਆਂ ’ਚ ਛੁਪਾਏ ਲੋਹੇ ਦੇ ਤੇਜ਼ਧਾਰ ਹਥਿਆਰ ਕੱਢ ਕੇ ਠੇਕੇ ਦੇ ਕਰਿੰਦੇ ’ਤੇ ਹਮਲਾ ਕਰਕੇ ਠੇਕੇ ਤੋਂ ਲਗਭਗ 43 ਹਜ਼ਾਰ ਰੁਪਏ ਦੀ ਨਗਦੀ ਲੁੱਟ ਕੇ ਭਵਾਨੀਗੜ੍ਹ ਸ਼ਹਿਰ ਵੱਲ ਫ਼ਰਾਰ ਹੋ ਗਏ। ਸੰਜੀਵ ਕੁਮਾਰ ਨੇ ਦੱਸਿਆ ਕਿ ਘਟਨਾ ਦਾ ਪਤਾ ਲੱਗਦਿਆਂ ਹੀ ਉਹ ਮੌਕੇ ’ਤੇ ਪੁੱਜੇ ਅਤੇ ਪੁਲਸ ਨੂੰ ਸੂਚਿਤ ਕੀਤਾ। ਜਿਸ ਮਗਰੋਂ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: Abohar News: ਨਗਰ ਨਿਗਮ ਵੱਲੋਂ ਕਰਜ਼ਦਾਰਾਂ ਵਿਰੁੱਧ ਵੱਡੀ ਕਾਰਵਾਈ, ਬੰਦ ਗਰਲਜ਼ ਹੋਸਟਲ ਕੀਤਾ ਸੀਲ

ਰਾਹੁਲ ਕੌਸ਼ਲ ਡੀਐਸਪੀ ਭਵਾਨੀਗੜ੍ਹ ਦਾ ਕਹਿਣਾ ਹੈ ਕਿ ਪੁਲਿਸ ਲੁੱਟ ਦੀ ਘਟਨਾ ਤੋਂ ਬਾਅਦ ਮੁਲਜ਼ਮਾਂ ਦੀ ਭਾਲ ਵਿਚ ਲੱਗੀ ਹੋਈ ਹੈ। ਪੁਲਿਸ ਲੁੱਟ ਅਤੇ ਚੋਰੀਆਂ ਦੀ ਵਾਰਦਾਤ ਸਬੰਧੀ ਦੋਵਾਂ ਮਾਮਲਿਆਂ ਵਿਚ ਬਰਾਬਰ ਕੰਮ ਕਰ ਰਹੀ ਹੈ। ਡੀਐਸਪੀ ਕੌਸ਼ਲ ਨੇ ਦਾਅਵਾ ਕੀਤਾ ਕਿ ਵਾਰਦਾਤ ਦੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। Crime News

Faridkot Crime News: ਦੀਵਾਲੀ ਵਾਲੇ ਦਿਨ ਫਾਇਰਿੰਗ ਕਰਨ ਵਾਲੇ ਦੋ ਮੁੱਖ ਮੁਲਜ਼ਮਾਂ ਸਮੇਤ 6 ਵਿਅਕਤੀ ਕਾਬੂ
ਵਾਰਦਾਤ ਦੌਰਾਨ ਵਰਤਿਆ ਅਸਲਾ ਵੀ ਬਰਾਮਦ

Faridkot Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖਿਲਾਫ ਇੱਕ ਸਖ਼ਤ ਅਤੇ ਨਿਰਣਾਇਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਇੱਕ ਵੱਡੀ ਕਾਮਯਾਬੀ ਹਾਸਿਲ ਕਰਦਿਆ ਜੋਗੇਸ਼ਵਰ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਅਤੇ ਸੰਜੀਵ ਕੁਮਾਰ ਡੀ.ਐਸ.ਪੀ (ਸਬ-ਡਵੀਜਨ) ਕੋਟਕਪੂਰਾ ਨੇ ਕਾਰਵਾਈ ਕਰਦੇ ਹੋਏ ਕੋਟਕਪੂਰਾ ਵਿਖੇ ਆਪਸ਼ੀ ਰੰਜਿਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਫਾਇਰਿੰਗ ਦੌਰਾਨ ਹੋਏ ਕਤਲ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਇਸ ਵਾਰਦਾਤ ਵਿੱਚ ਸ਼ਾਮਲ 2 ਮੁੱਖ ਵਿਅਕਤੀਆਂ ਸਮੇਤ 4 ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਗ੍ਰਿਫਤਾਰ ਵਿਅਕਤੀਆਂ ਦੀ ਪਹਿਚਾਣ ਲਾਡੀ ਨਿਹੰਗ ਉਰਫ ਜਸਪ੍ਰੀਤ ਸਿੰਘ (ਵਾਸੀ ਬਾਬਾ ਜੀਵਨ ਸਿੰਘ ਨਗਰ, ਕੋਟਕਪੂਰਾ), ਸੁਖਮਨ ਗਿੱਲ ਉਰਫ ਸੁੱਖਾ (ਵਾਸੀ ਕਟਾਰੀਆ ਹਸਪਤਾਲ ਦੀ ਬੈਕ ਸਾਈਡ, ਮੋਗਾ ਰੋਡ, ਕੋਟਕਪੂਰਾ), ਮੰਨੂ ਉਰਫ ਮਨੀ (ਵਾਸੀ ਪ੍ਰੇਮ ਨਗਰ ਕੋਟਕਪੂਰਾ), ਸੰਦੀਪ ਸਿੰਘ ਉਰਫ ਤੋਤੀ (ਵਾਸੀ ਜੀਵਨ ਨਗਰ ਗਲੀ ਨੰਬਰ 01 ਕੋਟਕਪੂਰਾ), ਭਿੰਦਰ ਸਿੰਘ ਉਰਫ ਮਨੀ (ਵਾਸੀ ਪਿੰਡ ਵਾਂਦਰ ਜਟਾਣਾ) ਵਜੋਂ ਹੋਈ ਹੈ ਅਤੇ ਇੱਕ ਜੁਵੇਨਾਇਲ ਨੂੰ ਵੀ ਇਸ ਮੁਕੱਦਮੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਪਾਰਟੀ ਵੱਲੋਂ ਵਿਅਕਤੀਆਂ ਕੋਲੋਂ ਵਾਰਦਾਤ ਦੌਰਾਨ ਵਰਤੇ ਗਏ 09 ਐਮ.ਐਮ ਪਿਸਟਲ ਅਤੇ 01 ਜਿੰਦਾ ਰੌਦ ਵੀ ਬਰਾਮਦ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਿਕ ਮਿਤੀ 21 ਅਕਤੂਬਰ ਦੀ ਸ਼ਾਮ ਨੂੰ ਇਨ੍ਹਾਂ ਵਿਅਕਤੀਆਂ ਵੱਲੋਂ ਬਠਿੰਡਾ ਰੋਡ ’ਤੇ ਸੈਟਰਲ ਬੈਂਕ ਦੇ ਸਾਹਮਣੇ ਨਰੇਸ਼ ਕੁਮਾਰ ਨਾਂਅ ਦੇ ਵਿਅਕਤੀ ਵੱਲੋਂ ਦੀਵਾਲੀ ਦੇ ਸਬੰਧ ਵਿੱਚ ਲਗਾਏ ਗਏ ਸਟਾਲ ’ਤੇ ਪਹੁੰਚ ਕੇ ਲਾਡੀ ਨਿਹੰਗ ਨਾਂਅ ਦੇ ਵਿਅਕਤੀ ਵੱਲੋਂ ਮਾਰ ਦੇਣ ਦੀ ਨੀਅਤ ਨਾਲ ਨਰੇਸ਼ ਕੁਮਾਰ ’ਤੇ ਫਾਇਰ ਕੀਤੀ ਗਈ ਸੀ ਜਿਸ ਦੌਰਾਨ ਉਹ ਜ਼ਖਮੀ ਹੋ ਗਿਆ ਸੀ।

ਇਹ ਵੀ ਪੜ੍ਹੋ: Protest Warning: ਖੇਤੀਬਾੜੀ ਵਿਕਾਸ ਅਫ਼ਸਰਾਂ ਵੱਲੋਂ ਮੰਗਾਂ ਮੰਨਵਾਉਣ ਲਈ ਤਿੱਖੇ ਸੰਘਰਸ਼ ਦੀ ਚਿਤਾਵਨੀ

ਇਸ ਦੌਰਾਨ ਸ਼੍ਰੀ ਸੰਜੀਵ ਕੁਮਾਰ ਡੀ.ਐਸ.ਪੀ (ਸਬ-ਡਵੀਜਨ) ਕੋਟਕਪੂਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੰਸਪੈਕਟਰ ਚਮਕੌਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਕੋਟਕਪੂਰਾ ਦੀ ਨਿਗਰਾਨੀ ਹੇਠ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕਰਕੇ ਵਿਅਕਤੀਆਂ ਦੀ ਭਾਲ ਸ਼ੁਰੂ ਕੀਤੀ ਗਈ। ਜਿਸ ਦੌਰਾਨ ਟੈਕਨੀਕਲ ਇੰਨਪੁੰਟ ਅਤੇ ਹਿਊਮਨ ਇੰਟੈਲੀਜੈਸ ਦੇ ਅਧਾਰ ’ਤੇ ਕਾਰਵਾਈ ਕਰਦਿਆਂ 3 ਵਿਅਕਤੀ ਮੰਨੂ ਉਰਫ ਮਨੀ, ਸੰਦੀਪ ਸਿੰਘ ਉਰਫ ਤੋਤੀ ਅਤੇ ਭਿੰਦਰ ਸਿੰਘ ਉਰਫ ਮਨੀ ਨੂੰ 27 ਅਕਤੂਬਰ ਨੂੰ ਜੈਤੋ ਰੋਡ ਵਾਲੇ ਸੂਏ ਤੋਂ ਗ੍ਰਿਫਤਾਰ ਕੀਤਾ ਗਿਆ। ਜਿਸ ਉਪਰੰਤ ਮਿਤੀ 29 ਅਕਤੂਬਰ ਵਿੱਚ ਇਸ ਵਾਰਦਾਤ ਵਿੱਚ ਸ਼ਾਮਿਲ ਇੱਕ ਹੋਰ ਜੁਵੇਨਾਇਲ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।

ਮੁਲਜ਼ਮਾਂ ਵੱਲੋਂ ਨਿੰਜੀ ਰੰਜਿਸ਼ ਕਾਰਨ ਦਿੱਤਾ ਵਾਰਦਾਤ ਨੂੰ ਅੰਜਾਮ

ਅੱਜ ਇਸ ਵਾਰਦਾਤ ’ਚ ਸ਼ਾਮਲ 2 ਮੁੱਖ ਮੁਲਜ਼ਮਾਂ ਲਾਡੀ ਨਿਹੰਗ ਉਰਫ ਜਸਪ੍ਰੀਤ ਸਿੰਘ ਅਤੇ ਸੁਖਮਨ ਗਿੱਲ ਉਰਫ ਸੁੱਖਾ ਨੂੰ ਕੱਚਾ ਬੀੜ ਰੋਡ ਨਜ਼ਦੀਕ ਨੈਸ਼ਨਲ ਹਾਈਵੇਅ-54 ਕੋਲੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸਦੇ ਨਾਲ ਹੀ ਲਾਡੀ ਨਿਹੰਗ ਕੋਲੋਂ ਵਾਰਦਾਤ ਦੌਰਾਨ ਵਰਤੇ ਗਏ 9 ਐਮ.ਐਮ ਪਿਸਟਲ ਅਤੇ 01 ਜਿੰਦਾ ਰੌਦ ਵੀ ਬਰਾਮਦ ਕੀਤੇ ਗਏ ਹਨ। ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਵੱਲੋਂ ਨਿੰਜੀ ਰੰਜਿਸ਼ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਇਹ ਵੀ ਦੱਸਣਯੋਗ ਹੈ ਕਿ ਇਸ ਵਾਰਦਾਤ ਵਿੱਚ ਸ਼ਾਮਿਲ ਮੁਲਜ਼ਮਾਂ ਖਿਲਾਫ ਇਸ ਤੋਂ ਪਹਿਲਾ ਵੀ ਸੰਗਠਿਤ ਅਪਰਾਧ, ਅਸਲਾ ਐਕਟ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਮਾਮਲੇ ਦਰਜ ਰਜਿਸਟਰ ਹਨ। ਇਨ੍ਹਾਂ ਵਿਅਕਤੀਆਂ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਪੁੱਛਗਿੱਛ ਕੀਤੀ ਜਾ ਸਕੇ। Faridkot Crime News

Jaitu Police: ਜੈਤੋ ਪੁਲਿਸ ਦੀ ਵੱਡੀ ਕਾਰਵਾਈ ਲੜਾਈ ਦੀ ਵਾਰਦਾਤ ’ਚ ਸ਼ਾਮਲ ਗਿਰੋਹ ਦੇ 8 ਵਿਅਕਤੀ ਕਾਬੂ
ਗ੍ਰਿਫ਼ਤਾਰ ਵਿਅਕਤੀਆਂ ਦੇ ਖਿਲਾਫ਼ ਪਹਿਲਾਂ ਵੀ ਨਸ਼ੇ ਦੀ ਤਸਕਰੀ, ਲੜਾਈ ਝਗੜੇ ਅਤੇ ਹੋਰ ਸੰਗੀਨ ਧਾਰਾਵਾ

Jaitu Police: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਮਾੜੇ ਅਤੇ ਸ਼ਰਾਰਤੀ ਅਨਸਰਾਂ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਤਹਿਤ ਸੰਦੀਪ ਕੁਮਾਰ ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਦੀ ਰਹਿਨੁਮਾਈ ਅਤੇ ਮਨੋਜ ਕੁਮਾਰ ਡੀ.ਐਸ.ਪੀ (ਸਬ-ਡਵੀਜਨ) ਜੈਤੋ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖਿਲਾਫ ਇੱਕ ਹੋਰ ਸਫਲਤਾ ਹਾਸਿਲ ਕਰਦੇ ਹੋਏ ਥਾਣਾ ਜੈਤੋ ਵੱਲੋਂ ਲੜਾਈ ਦੀ ਵਾਰਦਾਤ ਵਿੱਚ ਸ਼ਾਮਿਲ ਗਿਰੋਹ ਦੇ 8 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ।

ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਸੋਨੂੰ ਪੁੱਤਰ ਆਸੀ ਰਾਮ, ਰਾਹੁਲ ਪੁੱਤਰ ਵਿੱਕੀ, ਜਸ਼ਨ ਉਰਫ ਅਰਮਾਨ ਪੁੱਤਰ ਸੋਨੂੰ ਵਾਸੀਆਨ ਛੱਜਘੜਾ ਮੁਹੱਲਾ ਜੈਤੋ, ਜਿਲ੍ਹਾ ਫ਼ਰੀਦਕੋਟ, ਜਸ਼ਨਦੀਪ ਪੁੱਤਰ ਨਾਨਕ ਵਾਸੀ ਥਾਦੇਵਾਲਾ, ਰਘੂ ਪੁੱਤਰ ਅਮਰੀਕ, ਸਾਹਿਲ ਪੁੱਤਰ ਰਾਜੂ ਅਤੇ ਅਭੇਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਗਾਧੀ ਨਗਰ ਸ੍ਰੀ ਮੁਕਤਸਰ ਸਾਹਿਬ ਅਤੇ ਜਤਨਪ੍ਰੀਤ ਸਿੰਘ ਪੁੱਤਰ ਬਖਸੀਸ਼ ਸਿੰਘ ਵਾਸੀ ਚੱਕ ਜਾਨੀਸਰ ਛੀਬੀਆ ਵਾਲੀ ਜ਼ਿਲ੍ਹਾ ਫਾਜ਼ਿਲਕਾ ਸ਼ਾਮਿਲ ਹਨ।

ਇਹ ਵੀ ਪੜ੍ਹੋ: Faridkot News: ਬਾਰਿਸ਼ਾਂ ਕਾਰਨ ਡਿੱਗੇ ਮਕਾਨਾਂ ਦੀ ਮੁਰੰਮਤ ਲਈ ਸਰਕਾਰ ਤੁਰੰਤ ਕਦਮ ਚੁੱਕੇ

ਮਿਲੀ ਜਾਣਕਾਰੀ ਅਨੁਸਾਰ ਥਾਣੇਦਾਰ ਸਿਕੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਨੇੜੇ ਜੌੜੇ ਛੱਪੜ ਕੁੱਦੋ ਪੱਤੀ ਬਾਜਾਖਾਨਾ ਰੋਡ ਜੈਤੋ ਮੌਜੂਦ ਸੀ ਤਾਂ ਉਹਨਾਂ ਨੂੰ ਇਤਲਾਹ ਮਿਲੀ ਕਿ ਦੋ ਧਿਰਾਂ ਦੀ ਵੱਲੋਂ ਵਕਤ ਲੜਾਈ ਝਗੜਾ ਕੀਤਾ ਗਿਆ ਹੈ ਅਤੇ ਕੁੱਝ ਵਿਅਕਤੀਆ ਦੇ ਮਾਰ ਦੇਣ ਦੀ ਨੀਅਤ ਨਾਲ ਤੇਜ਼ਧਾਰ ਹਥਿਆਰਾਂ ਨਾਲ ਕਾਫੀ ਸੱਟਾਂ ਮਾਰੀਆ ਹਨ। ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਫ਼ਰੀਦਕੋਟ ਪੁਲਿਸ ਵੱਲੋਂ ਇਹਨਾ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।

ਇਸ ਸਬੰਧੀ ਥਾਣਾ ਜੈਤੋ ਵਿਖੇ ਮੁਕੱਦਮਾ 137 ਅ/ਧ 109(1),333,115(2),324(4),191(3),190 ਬੀ.ਐਨ.ਐਸ ਬੀ.ਐਨ.ਐਸ ਦਰਜ ਕੀਤਾ ਗਿਆ ਹੈ ਜਦੋਂ ਵਿਅਕਤੀਆਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਵਿਅਕਤੀਆਂ ਦੇ ਖਿਲਾਫ਼ ਪਹਿਲਾਂ ਵੀ ਨਸ਼ੇ ਦੀ ਤਸਕਰੀ, ਲੜਾਈ ਝਗੜੇ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 7 ਮੁਕੱਦਮੇ ਦਰਜ ਰਜਿਸਟਰ ਹਨ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਡ ਹਾਸਿਲ ਕਰਨ ਉਪਰੰਤ ਵਿਅਕਤੀਆਂ ਪਾਸੋ ਹੋਰ ਪੁੱਛਗਿੱਛ ਕੀਤੀ ਜਾਵੇਗੀ। ਜਿਸ ਦੌਰਾਨ ਇਹਨਾਂ ਤੋਂ ਹੋਰ ਵੀ ਵਾਰਦਾਤਾਂ ਟਰੇਸ ਹੋਣ ਦੀ ਉਮੀਦ ਹੈ। Jaitu Police

Jagraon Firing News: ਫਾਈਰਿੰਗ ਕਰਕੇ ਦਹਿਸ਼ਤ ਫੈਲਾਉਣ ਦੇ ਦੋਸ਼ ’ਚ ਤਿੰਨ ਵਿਅਕਤੀ ਕਾਬੂ
Jagraon Firing News: (ਜਸਵੰਤ ਰਾਏ) ਜਗਰਾਓਂ। ਘਰ ਦੇ ਬਾਹਰ ਫਾਇਰਿੰਗ ਕਰਨ ਦੇ ਦੋਸ਼ ’ਚ ਜਗਰਾਓਂ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਜਦੋਂਕਿ ਇੱਕ ਹਾਲੇ ਵੀ ਫਰਾਰ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਦਾਖਾ ਦੇ ਡੀਐੱਸਪੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਅਮਰੀਕ ਸਿੰਘ ਵਾਸੀ ਪਿੰਡ ਸਹੌਲੀ ਨੇ ਇਤਲਾਹ ਦਿੱਤੀ ਕਿ 8 ਸਤੰਬਰ ਨੂੰ ਰਾਤ ਕਰੀਬ ਪੌਣੇ ਗਿਆਰਾਂ ਵਜੇ ਉਹ ਆਪਣੇ ਘਰ ਹਾਜਰ ਸੀ। ਉਸਦੇ ਘਰ ਦੇ ਬਾਹਰ ਰਾਸਤੇ ਵਿੱਚ ਇੱਕ ਸਵਿਫਟ ਕਾਰ ਰੁਕੀ, ਜਿਸ ਵਿੱਚੋਂ ਤਿੰਨ ਲੜਕੇ ਉੱਤਰੇ।

ਇਹ ਵੀ ਪੜ੍ਹੋ: Punjab News: ਪੰਚਾਇਤ ਦਾ ਫੈਸਲਾ, ਬਰਨਾਲਾ ਦੇ ਇਸ ਪਿੰਡ ’ਚ ਬਾਹਰੀ ਲੋਕਾਂ ’ਤੇ ਪਾਬੰਦੀ

ਜਦ ਉਨ੍ਹਾਂ ਲੜਕਿਆਂ ਵੱਲ ਵੇਖਿਆ ਤਾਂ ਉਨਾਂ ਉਸ ਵੱਲ ਫਾਇਰ ਕਰ ਦਿੱਤਾ। ਜਿਸ ਦੀ ਅਵਾਜ ਸੁਣਕੇ ਉਸਦਾ ਗੁਆਂਢੀ ਹਰਵਿੰਦਰ ਸਿੰਘ ਵੀ ਆਪਣੇ ਘਰੋਂ ਬਾਹਰ ਆ ਗਿਆ, ਜਿਸ ਤੋਂ ਬਾਅਦ ਤਿੰਨੋਂ ਵਿਅਕਤੀ ਕਾਰ ’ਚ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ। ਉਨਾਂ ਦੱਸਿਆ ਕਿ ਪੁਲਿਸ ਨੇ ਕਾਰਵਾਈ ਕਰਦਿਆਂ ਮੁਕੱਦਮੇ ਦੇ ਮੁੱਖ ਮੁਲਜ਼ਮ ਮਨਪ੍ਰੀਤ ਸਿੰਘ ਉਰਫ ਲੱਕੀ ਵਾਸੀ ਤੁਗਲ ਥਾਣਾ ਸੁਧਾਰ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਤੋਂ ਪੁੱਛਗਿੱਛ ਦੌਰਾਨ ਅਰਸ਼ਦੀਪ ਸਿੰਘ ਉਰਫ ਅਬੀ, ਜਗਜੀਤ ਸਿੰਘ ਉਰਫ ਸਨੀ ਅਤੇ ਗੁਰਜੰਟ ਸਿੰਘ ਉਰਫ ਗੋਲਡੀ ਵਾਸੀ ਪਿੰਡ ਅਕਾਲਗੜ ਨੂੰ ਮਾਮਲੇ ’ਚ ਨਾਮਜਦ ਕਰਦੇ ਹੋਏ ਅਰਸ਼ਦੀਪ ਸਿੰਘ ਉਰਫ ਅਬੀ ਅਤੇ ਜਗਜੀਤ ਸਿੰਘ ਉਰਫ ਸਨੀ ਉਕਤਾਨ ਨੂੰ ਗ੍ਰਿਫਤਾਰ ਕੀਤਾ ਅਤੇ ਵਾਰਦਾਤ ’ਚ ਵਰਤੀ ਸਵਿੱਫਟ ਕਾਰ ਅਤੇ ਹਥਿਆਰ ਬਰਾਮਦ ਕੀਤੇ। ਉਨਾਂ ਦੱਸਿਆ ਕਿ ਗੁਰਜੰਟ ਸਿੰਘ ਦੀ ਗ੍ਰਿਫਤਾਰੀ ਬਾਕੀ ਹੈ।