Express - Sach Kahoon Punjabi
ਗੱਡੀ ਰਵਾਨਾ ਕਰਨ ਮੌਕੇ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਤੇ ਸਿਹਤ ਮੰਤਰੀ ਹਰਸ਼ਵਰਧਨ ਵੀ ਰਹੇ ਮੌਜ਼ੂਦ
ਸੱਚ ਕਹੂੰ ਨਿਊਜ਼/ਚੰਡੀਗੜ੍ਹ । ਕੇਂਦਰੀ ਖੁਰਾਕ ਤੇ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਉੱਤਰੀ ਭਾਰਤ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਨਾਲ ਜੋੜਨ ਵਾਲੀ ‘ਸਰਬਤ ਦਾ ਭਲਾ ਐਕਸਪ੍ਰੈੱਸ’ ਟਰੇਨ ਨੂੰ ਅੱਜ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਨਵੀਂ ਦਿੱਲੀ ਤੋਂ ਲੋਹੀਆ ਖਾਸ ਜਾਣ ਵਾਲੀ ਇਹ ਵਿਸ਼ੇਸ਼ ਰੇਲ ਗੱਡੀ ਰਵਾਨਾ ਕਰਨ ਮੌਕੇ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਤੇ ਸਿਹਤ ਮੰਤਰੀ ਹਰਸ਼ਵਰਧਨ ਵੀ ਮੌਜ਼ੂਦ ਸਨ ਇਸ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਉਤਸਵ ਸਮਾਗਮਾਂ ਮੌਕੇ ਸ੍ਰੀਮਤੀ ਬਾਦਲ ਨੇ ਨਵੀਂ ਦਿੱਲੀ ਤੇ ਸੁਲਤਾਨਪੁਰ ਲੋਧੀ ਦਰਮਿਆਨ ਸ਼ਰਧਾਲੂਆਂ ਲਈ ਇੱਕ ਵਿਸ਼ੇਸ਼ ਰੇਲ ਸੇਵਾ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ। Punjab
ਉਨ੍ਹਾਂ ਗੁਰੂ ਸਾਹਿਬ ਦੇ ਸੰਦੇਸ਼ ਤੇ ਸੁਲਤਾਨਪੁਰ ਲੋਧੀ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰੱਖਦਿਆਂ ਰੇਲ ਮੰਤਰਾਲੇ ਨੂੰ ਇਸ ਦਾ ਨਾਂਅ ‘ਸਰਬੱਤ ਦਾ ਭਲਾ ਐਕਸਪ੍ਰੈਸ’ ਰੱਖਣ ਦੀ ਅਪੀਲ ਕੀਤੀ ਸੀ ।ਪੂਰੇ ਦੇਸ਼ ‘ਚ ਸ਼ਾਂਤੀ ਤੇ ਭਾਈਚਾਰਕ ਸਦਭਾਵਨਾ ਦਾ ਸੰਦੇਸ਼ ਪਹੁੰਚਾਉਣ ਲਈ ਸਰਬਤ ਦਾ ਭਲਾ ਐਕਸਪ੍ਰੈੱਸ ਰੇਲ ਗੱਡੀ ਸ਼ੁਰੂ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰੇਲ ਮੰਤਰੀ ਪਿਊਸ਼ ਗੋਇਲ ਦਾ ਧੰਨਵਾਦ ਕਰਦਿਆਂ ਸ੍ਰੀਮਤੀ ਬਾਦਲ ਨੇ ਅੱਜ ਕਿਹਾ ਕਿ ਇਹ ਇਤਿਹਾਸਕ ਦਿਨ ਹੈ। ਕਿਉਂਕਿ ਇਹ ਰੇਲ ਗੱਡੀ ਦਿੱਲੀ, ਹਰਿਆਣਾ ਤੇ ਪੰਜਾਬ ਦੇ ਸ਼ਰਧਾਲੂਆਂ ਨੂੰ ਸੁਲਤਾਨਪੁਰ ਲੋਧੀ ਨਾਲ ਜੋੜੇਗੀ। Punjab
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਸ਼ਵਨਾਥ ਦੀ ਨਗਰੀ ‘ਚ ਨਰਿੰਦਰ ਮੋਦੀ ਕਰਨਗੇ ਧੰਨਵਾਦ
ਵਾਰਾਣਸੀ, ਏਜੰਸੀ। ਭਾਰੀ ਬਹੁਮਤ ਦੇ ਨਾਲ ਦੁਬਾਰਾ ਪ੍ਰਧਾਨ ਮੰਤਰੀ ਦਾ ਅਹੁਦਾ ਗ੍ਰਹਿਣ ਕਰਨ ਤੋਂ ਪਹਿਲਾਂ ਸ੍ਰੀ ਨਰਿੰਦਰ ਮੋਦੀ ਸੋਮਵਾਰ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਸਥਿਤ ਕਾਸ਼ੀ ਵਿਸ਼ਵਨਾਥ ਮੰਦਰ ‘ਚ ਪੂਜਾ ਅਰਚਨਾ ਕਰਨਗੇ ਅਤੇ ਜਨਤਾ ਦਾ ਧੰਨਵਾਦ ਕਰਨਗੇ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਮੋਦੀ ਸਵੇਰੇ ਸਵਾ 9 ਵਜੇ ਤੋਂ ਬਾਅਦ ਬਾਬਤਪੁਰ ਸਥਿਤ ਲਾਲ ਬਹਾਦਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣਗੇ, ਜਿੱਥੇ ਉਤਰ ਪ੍ਰਦੇਸ਼ ਦੇ ਰਾਜਪਾਲ ਰਾਮ ਨਾਈਕ ਅਤੇ ਮੁੱਖ ਮੰਤਰੀ ਯੋਗੀ ਅੱਦਿਤਿਆਨਾਥ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕਈ ਸੀਨੀਅਰ ਨੇਤਾ ਉਹਨਾਂ ਦੀ ਅਗਵਾਈ ਕਰਨਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਮਾਂਚਲ ਐਕਸਪ੍ਰੈੱਸ ਪਟਰੀ ਤੋਂ ਉਤਰੀ
7 ਲੋਕਾਂ ਦਾ ਮੌਤ 12 ਜ਼ਖਮੀ
ਪਟਨਾ | ਬਿਹਾਰ ‘ਚ ਅੱਜ ਉਸ ਸਮੇਂ ਵੱਡਾ ਟ੍ਰੇਨ ਹਾਦਸਾ ਵਾਪਰ ਗਿਆ, ਜਦੋਂ ਜੋਗਬਾਨੀ ਤੋਂ ਦਿੱਲੀ ਆ ਰਹੀ ਸੀਮਾਂਚਲ ਐਕਸਪ੍ਰੈੱਸ ਦੇ 9 ਡੱਬੇ ਪਟੜੀ ਤੋਂ ਉਤਰ ਗਏ। ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਅਤੇ 12 ਲੋਕ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਅੱਜ ਸਵੇਰੇ ਜੋਗਬਾਨੀ ਤੋਂ ਦਿੱਲੀ ਦੇ ਆਨੰਦ ਵਿਹਾਰ ਜਾ ਰਹੀ ਸੀਮਾਂਚਲ ਐੱਕਸਪ੍ਰੈੱਸ ਸਹਿਦੇਈ ਬੁਜ਼ੁਰਗ ਦੇ ਕੋਲ ਪਟੜੀ ਤੋਂ ਉਤਰ ਗਈ। ਹਾਦਸੇ ਵਾਲੇ ਸਥਾਨ ‘ਤੇ ਰੇਲਵੇ ਆਧਿਕਾਰੀਆਂ ਤੋਂ ਇਲਾਵਾ ਡਾਕਟਰਾਂ ਦੀ ਟੀਮ ਵੀ ਪਹੁੰਚ ਗਈ। ਜ਼ਖਮੀ ਯਾਤਰੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਇਸ ਹਾਦਸੇ ਦੇ ਕਾਰਨਾਂ ਬਾਰੇ ਫਿਲਹਾਲ ਕੋਈ ਵੀ ਜਾਣਕਾਰੀ ਨਹੀਂ ਮਿਲੀ ਹੈ। ਕੇਂਦਰੀ ਰੇਲ ਮੰਤਰੀ ਪੀਯੂਸ਼ ਗੋਇਲ ਨੇ ਟਵੀਟ ਰਾਹੀਂ ਇਸ ਭਿਆਨਕ ਹਾਦਸੇ ‘ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਨੇ ਟਵੀਟ ਰਾਹੀਂ ਇਹ ਵੀ ਕਿਹਾ ਹੈ ਕਿ ਹਾਦਸੇ ਵਾਲੇ ਸਥਾਨ ‘ਤੇ ਬਚਾਅ ਅਤੇ ਰਾਹਤ ਕਾਰਜ ਜਾਰੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਿਊ ਫਰੱਕਾ ਐਕਸਪ੍ਰੈਸ ਪਟੜੀ ਤੋਂ ਉਤਰੀ , 6 ਦੀ ਮੌਤ
ਐਨਡੀਆਰਐਫ ਦੀਆਂ ਦੋ ਟੀਮਾਂ ਘਟਨਾ ਸਥਾਨ ਲਈ ਰਵਾਨਾ
ਰਾਏਬਰੇਲੀ, ਏਜੰਸੀ। ਉਤਰ ਪ੍ਰਦੇਸ਼ ‘ਚ ਰਾਏਬਰੇਲੀ ਦੇ ਹਰਚੰਦਪੁਰ ਸਟੇਸ਼ਨ ਕੋਲ ਬੁੱਧਵਾਰ ਤੜਕੇ 14003 ਨਿਊ ਫਰੱਕਾ ਐਕਸਪ੍ਰੈਸ ਟ੍ਰੇਨ ਦੀ ਇੰਜਣ ਸਮੇਤ ਪੰਜ ਡੱਬੇ ਪਟੜੀ ਤੋਂ ਉਤਰ ਗਏ ਜਿਸ ਕਾਰਨ ਘੱਟੋ ਘੱਟ 6 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਕਈ ਹੋਰ ਜ਼ਖਮੀ ਹੋ ਗਏ। ਸੂਤਰਾਂ ਅਨੁਸਾਰ ਫਿਲਹਾਲ ਸਥਾਨਕ ਲੋਕ ਅਤੇ ਹਰਚੰਦਪੁਰ ਸਟੇਸ਼ਨ ਦੇ ਕਰਮਚਾਰੀ ਰਾਹਤ ਅਤੇ ਬਚਾਅ ਅਭਿਆਨ ‘ਚ ਜੁਟੇ ਹੋਏ ਹਨ। ਟ੍ਰੇਨ ਦੇ ਯਾਤਰੀਆਂ ‘ਚ ਅਫਰਾ ਤਫਰੀ ਦਾ ਮਾਹੌਲ ਹੈ। ਰਾਜਧਾਨੀ ਲਖਨਊ ਤੋਂ 65 ਕਿਲੋਮੀਟਰ ਦੂਰ ਲਖਨਊ-ਰਾਏਬਰੇਲੀ ਰੇਲ ਖੰਡ ‘ਤੇ ਹਰਚੰਦਪੁਰ ਸਟੇਸ਼ਨ ਦੇ ਬਾਹਰੀ ਇਲਾਕੇ ‘ਚ ਇੰਜਣ ਦੇ ਨਾਲ ਡੱਬੇ ਪਟੜੀ ਤੋਂ ਉਤਰ ਗਏ ਹਨ। ਐਨਡੀਆਰਐਫ ਦੀਆਂ ਦੋ ਟੀਮਾਂ ਨੂੰ ਘਟਨਾ ਸਥਾਨ ਲਈ ਰਵਾਨਾ ਕਰ ਦਿੱਤਾ ਗਿਆ ਹੈ ਜਦੋਂਕਿ ਰੇਲਵੇ ਨੇ ਵੀ ਰਾਹਤ ਅਤੇ ਬਚਾਅ ਦਲ ਭੇਜਿਆ ਹੈ।
ਇਸ ਹਾਦਸੇ ਦਾ ਨੋਟਿਸ ਲੈਂਦੇ ਹੋਏ ਡੀਜੀਪੀ ਓਪੀ ਸਿੰਘ ਨੇ ਐਨਡੀਆਰਐਫ ਦੀਆਂ ਦੋ ਟੀਮਾਂ ਨੂੰ ਘਟਨਾ ਸਥਾਨ ਲਈ ਰਵਾਨਾ ਕੀਤਾ ਹੈ। ਲਖਨਊ ਅਤੇ ਵਾਰਾਣਸੀ ਤੋਂ ਦੋ ਟੀਮਾਂ ਮੌਕੇ ਲਈ ਰਵਾਨਾ ਹੋ ਚੁੱਕੀਆਂ ਹਨ। ਇਸ ਦਰਮਿਆਨ ਰਾਏਬਰੇਲੀ ਦੀ ਪੁਲਿਸ ਕਮਿਸ਼ਨਰ ਸੁਜਾਤਾ ਸਿੰਘ ਨੇ ਦੱਸਿਆ ਕਿ ਅਜੇ ਤੱਕ 6 ਲੋਕਾਂ ਦੀ ਮੌਤ ਹੋਈ ਹੈ। ਜਖਮੀਆਂ ਨੂੰ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਟ੍ਰੇਨ ਫਰੱਕਾ ਤੋਂ ਚੱਲ ਕੇ ਰਾਏਬਰੇਲੀ ਹੁੰਦੇ ਹੋਏ ਨਵੀਂ ਦਿੱਲੀ ਜਾ ਰਹੀ ਸੀ ਕਿ ਰਸਤੇ ‘ਚ ਹਰਚੰਦਪੁਰ ਆਊਟਰ ਕੋਲ ਗਲਤ ਟਰੈਕ ‘ਤੇ ਜਾਣ ਕਾਰਨ ਇਹ ਹਾਦਸਾ ਹੋਇਆ। ਫਿਲਹਾਲ ਰੇਲਵੇ ਦੇ ਅਧਿਕਾਰੀ ਮੌਕੇ ਲਈ ਰਵਾਨਾ ਹੋ ਚੁੱਕੇ ਹਨ। ਮੌਕੇ ‘ਤੇ ਸਥਾਨਕ ਪੁਲਿਸ ਅਤੇ ਐਂਬੂਲੈਂਸ ਪਹੁੰਚ ਚੁੱਕੀ ਹੈ। ਜ਼ਖਮੀਆਂ ਦੀ ਗਿਣਤੀ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੌਤਾਂ ਦਾ ਅੰਕੜਾ ਵਧ ਸਕਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੁੱਟਣ ਤੋਂ ਬਾਅਦ ਫਾਇਰਿੰਗ ਕਰਦੇ ਫਰਾਰ ਹੋਏ ਡਕੈਤ
ਚਿਤਰਕੂਟ, ਏਜੰਸੀ।
ਉਤਰ ਪ੍ਰਦੇਸ਼ ਦੇ ਚਿਤਰਕੂਟ ‘ਚ ਮਾਨਿਕਪੁਰ ਇਲਾਕੇ ‘ਚ ਸੋਮਵਾਰ ਸਵੇਰੇ ਚੇਨੱਈ ‘ਚ ਛਪਰਾ ਜਾ ਰਹੀ ਗੰਗਾ ਕਾਵੇਰੀ ਐਕਸਪ੍ਰੈਸ ‘ਚ  ਹਥਿਆਰ ਬੰਦ ਡਕੈਤਾਂ ਨੇ ਯਾਤਰੀਆਂ ਨਾਲ ਲੁੱਟਖੋਹ ਕੀਤੀ ਅਤੇ ਫਾਇਰਿੰਗ ਕਰਦੇ ਹੋਏ ਫਰਾਰ ਹੋ ਗਏ। ਸਰਕਾਰੀ ਰੇਲਵੇ ਪੁਲਿਸ (ਜੀਆਰਪੀ) ਸੂਤਰਾਂ ਨੇ ਇੱਥੇ ਦੱਸਿਆ ਕਿ ਟ੍ਰੇਨ ਸੰਖਿਆ 12569 ਗੰਗਾ ਕਾਵੇਰੀ ਐਕਸਪ੍ਰੈਸ ‘ਚ ਪਨਹਈ ਰੇਲਵੇ ਸਟੇਸ਼ਨ ਕੋਲ ਕਰੀਬ 12 ਡਕੈਤਾਂ ਨੇ ਚੇਨਪੁਲੀ ਕਰਕੇ ਟ੍ਰੇਨ ਨੂੰ ਰੋਕ ਲਿਆ ਅਤੇ ਐਸ-6 ਅਤੇ ਐਸ-7 ‘ਚ ਯਾਤਰੀਆਂ ਨੂੰ ਡਰਾ ਕੇ ਉਹਨਾਂ ਨੂੰ ਸਾਮਾਨ ਲੁੱਟ ਲਿਆ। ਇਸ ਦੌਰਾਨ ਸੁਰੱਖਿਆ ‘ਚ ਤਾਇਨਾਤ ਜਵਾਨ ਮੌਕੇ ‘ਤੇ ਪਹੁੰਚੇ ਅਤੇ ਦੋਵੇਂ ਪਾਸੇ ਤੋਂ ਫਾਇਰਿੰਗ ਕੀਤੀ ਗਈ। ਉਹਨਾ ਦੱਸਿਆ ਕਿ ਬਦਮਾਸ਼ ਲੁੱਟਖੋਹ ਤੋਂ ਬਾਅਦ ਫਾਇਰਿੰਗ ਕਰਦੇ ਹੋਏ ਫਰਾਰ ਹੋ ਗਏ। ਪੁਲਿਸ ਡਕੈਤਾਂ ਦੀ ਸਰਗਰਮੀ ਨਾਲ ਭਾਲ ਕਰ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਯਾਤਰੀਆਂ ਸਮੇਤ 37 ਡਿਪਟੀ ਕੁਲੈਕਟਰ ਨੂੰ ਸੁਰੱਖਿਅਤ ਕੱਢਿਆ ਬਾਹਰ
ਭੋਪਾਲ (ਏਜੰਸੀ)। ਮੱਧ ਪ੍ਰਦੇਸ਼ ਦੇ ਗਵਾਲਿਅਰ ਜ਼ਿਲ੍ਹੇ ਦੇ ਬਿਰਲਾ ਨਗਰ ਪੁਲ ਕੋਲ ਆਂਧਰਾ ਐਕਸਪ੍ਰੈਸ ਦੇ ਚਾਰ ਡੱਬਿਆਂ ‘ਚ ਅੱਗ ਲੱਗ ਗਈ। ਇੱਕ ਨਿਊਜ਼ ਏਜੰਸੀ ਤੋਂ ਮਿਲੀ ਜਾਣਕਾਰੀ ਅਨੁਸਾਰ, ਰੇਲਗੱਡੀ ਨੂੰ ਉੱਥੇ ਹੀ ਰੋਕ ਦਿੱਤਾ ਗਿਆ ਹੈ ਅਤੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਸੂਚਨਾ ਮਿਲਦੇ ਹੀ ਅੱਗ ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ। ਰੇਲਵੇ ਅਧਿਕਾਰੀਆਂਨੇ ਅੱਗ ਲੱਗਣ ਦਾ ਕਾਰਨ ਸ਼ਾਰਟ ਕੱਟ ਨੂੰ ਦੱਸਿਆ ਹੈ। ਇਸ ਘਟਨਾ ਨਾਲ ਕਿੰਨਾ ਨੁਕਸਾਨ ਹੋਇਆ ਇਸਦੀ ਕੋਈ ਜਾਣਕਾਰੀ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਡੱਬੇ ਵਿੱਚ ਅੱਗ ਲੱਗੀ ਹੈ ਕਿ ਉਸ ‘ਚ 37 ਡਿਪਟੀ ਕਲੈਕਟਰ ਸਨ, ਉਹ ਆਪਣਾ ਟ੍ਰੈਨਿੰਗ ਕਰਕੇ ਵਾਪਸ ਆ ਰਹੇ ਸਨ। ਏਪੀ ਐਕਸਪ੍ਰੈਸ ਵਿਸ਼ਾਖਪਟਨਮ ਤੋਂ ਦਿੱਲੀ ਜਾ ਰਹੀ ਸੀ।