Continues - Sach Kahoon Punjabi
ਸ਼੍ਰ੍ਰੋਮਣੀ Akali Dal ‘ਚ ਅਸਤੀਫ਼ਿਆਂ ਦਾ ਸਿਲਸਲਾ ਜਾਰੀ
ਸੰਗਰੂਰ, (ਗੁਰਪ੍ਰੀਤ ਸਿੰਘ) ਯੂਥ ਅਕਾਲੀ ਦਲ (Akali Dal) ਦੇ ਇੱਕ ਦਰਜਨ ਹੋਰ ਸੀਨੀਅਰ ਆਗੂਆਂ ਨੇ ਸਤਗੁਰ ਸਿੰਘ ਨਮੋਲ ਮੈਂਬਰ ਕੋਰ ਕਮੇਟੀ ਦੀ ਅਗਵਾਈ ਹੇਠ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਕੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਫੈਸਲੇ ਨੂੰ ਹੋਰ ਪ੍ਰਚੰਡ ਕਰਨ ਦਾ ਐਲਾਨ ਕੀਤਾ।
ਅਸਤੀਫ਼ੇ ਦੇਣ ਵਾਲੇ ਆਗੂਆਂ ਵਿੱਚ ਸਤਿਗੁਰ ਸਿੰਘ ਨਮੋਲ ਸਾਬਕਾ ਚੇਅਰਮੈਨ ਜਿਲ੍ਹਾ ਪ੍ਰੀਸ਼ਦ, ਕੁਲਦੀਪ ਸਿੰਘ ਬੁੱਗਰ, ਗੁਰਵਿੰਦਰ ਸਿੰਘ ਗੋਗੀ, ਭੋਲਾ ਸਿੰਘ ਨਹਿਰੂ ਪ੍ਰਧਾਨ ਮਾਲਵਾ ਜੋਨ 2, ਗੁਰਸੇਵਕ ਸਿੰਘ ਮਨਿਆਣਾ ਮਾਲਵਾ ਜੋਨ ਮੀਤ ਪ੍ਰਧਾਨ, ਹਰਦੀਪ ਸਿੰਘ, ਕਮਲਜੀਤ ਸਿੰਘ ਹਥਨ ਮੈਂਬਰ ਕੋਰ ਕਮੇਟੀ, ਬਬਲੂ ਸਹਿਗਲ, ਧਰਮਿੰਦਰ ਸਿੰਘ ਰੱਤਾਖੇੜਾ ਮਾਲਵਾ ਮੀਤ ਪ੍ਰਧਾਨ, ਕੁਲਵਿੰਦਰ ਘੁਮੰਣ, ਗੁਰਤੇਜ ਸਿੰਘ ਘਨੌੜ ਜੱਟਾਂ ਸਰਕਲ ਪ੍ਰਧਾਨ, ਲਖਵਿੰਦਰ ਸਿੰਘ ਲੱਖੀ ਸਰਕਲ ਪ੍ਰਧਾਨ, ਦੀਪ ਬਡਰੁੱਖਾਂ, ਨਰਿੰਦਰ ਸਿੰਘ ਬਹਦਾਰਪੁਰ ਸਰਕਲ ਪ੍ਰਧਾਨ, ਪਰਮਿੰਦਰ ਸਿੰਘ ਜੋਰਜ, ਅਵਤਾਰ ਸਿੰਘ ਦੁੱਗਾਂ, ਈਸ਼ਵਰਮੀਤ ਸਿੰਘ ਮਿੱਠੂ, ਗੁਰਪ੍ਰੀਤ ਸਿੰਘ ਸੈਂਟੀ ਸਮੇਤ ਹੋਰ ਨੌਜਵਾਨ ਆਗੂਆਂ ਨੇ ਆਪਣੇ ਅਹੁਦਿਆ ਤੋਂ ਅਸਤੀਫੇ ਦੇ ਦਿੱਤੇ ਹਨ।
ਇਨਾਂ ਨੋਜਵਾਨ ਆਗੂਆਂ ਨੇ ਸੁਖਦੇਵ ਸਿੰਘ ਢੀਂਡਸਾ ਦੀ ਰਿਹਾਇਸ ਤੇ ਇਕੱਠੇ ਹੋ ਕੇ ਕਿਹਾ ਕਿ ਆਪਹੁਦਰੇ ਢੰਗ ਪੰਥ ਵਿਰੋਧੀ ਕਰਵਾਈਆਂ ਕਾਰਨ ਵਾਲੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਕਿਸੇ ਨੌਜਵਾਨ ਨੂੰ ਪ੍ਰਵਾਨ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਦਾ ਮਾਣਮੱਤਾ ਇਤਿਹਾਸ ਹੈ, ਇਨ੍ਹਾਂ ਨੋਜਵਾਨਾਂ ਨੇ ਐਲਾਨ ਕੀਤਾ ਕਿ ਸਮੁੱਚੇ ਨੌਜਵਾਨ ਸੁਖਦੇਵ ਸਿੰਘ ਢੀਂਡਸਾ ਦੇ ਨਾਲ ਖੜ੍ਹੇ ਹਨ ਤੇ ਉਨ੍ਹਾਂ ਦੇ ਫੈਸਲੇ ਦੇ ਹੱਕ ਵਿੱਚ ਘਰ ਘਰ ਜਾਕੇ ਪ੍ਰਚਾਰ ਕਰਨਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਾਰੀਆਂ ਪ੍ਰੀਖਿਆਵਾਂ ਮੁਲਤਵੀ, ਯੂਨੀਵਰਸਿਟੀ ਬੰਦ
ਏਜੰਸੀ/ਨਵੀਂ ਦਿੱਲੀ । ਨਾਗਰਿਕਤਾ (ਸੋਧ) ਕਾਨੂੰਨ ਦੇ ਵਿਰੋਧ ‘ਚ ਜਾਮੀਆ ਮਿਲੀਆ ਇਸਲਾਮੀਆ ‘ਚ ਵਿਦਿਆਰਥੀਆਂ ਦਾ ਅੱਜ ਲਗਾਤਾਰ ਦੂਜੇ ਵੀ ਧਰਨਾ ਪ੍ਰਦਰਸ਼ਨ ਜਾਰੀ ਰਿਹਾ ਤੇ ਹਲਾਤ ਤਨਾਅਪੂਰਨ ਦੇਖਦਿਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ ਤੇ 16 ਦਸੰਬਰ ਤੋਂ ਸਰਦ ਰੁੱਤ ਛੁੱਟੀਆਂ ਦਾ ਵੀ ਐਲਾਨ ਕਰ ਦਿੱਤਾ ਹੈ ਵਿਦਿਆਰਥੀਆਂ ਨੇ ਸ਼ੁੱਕਰਵਾਰ ਨੂੰ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ਼ ਖਿਲਾਫ਼ ਅੱਜ ਯੂਨੀਵਰਸਿਟੀ ਬੰਦ ਦਾ ਸੱਦਾ ਦਿੱਤਾ ਸੀ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਦੇਖਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਨੇ ਅੱਜ ਹੋਣ ਵਾਲੀ ਸੈਮੇਸਟਰ ਦੀ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਜਾਮੀਆ ਸਿੱਖਿਆ ਸੰਘ ਨੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਹਮਾਇਤ ਦਿੱਤੀ ਇਸ ਦੇ ਨਾਲ ਹੀ ਜਾਮੀਆ ਦੇ ਸਾਬਕਾ ਵਿਦਿਆਰਥੀਆਂ ਨੇ ਵੀ ਪ੍ਰਦਰਸ਼ਨ ਨੂੰ ਅਪਣੀ ਹਮਾਇਤ ਦਿੱਤੀ।
ਸ਼ੁੱਕਰਵਾਰ ਨੂੰ ਨਾਗਰਿਕਤਾ ਕਾਨੂੰਨ ਸਬੰਧੀ ਸੰਸਦ ਤੱਕ ਮਾਰਚ ਕੀਤਾ
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਵਿਦਿਆਰਥੀਆਂ ਨੇ ਨਾਗਰਿਕਤਾ ਕਾਨੂੰਨ ਸਬੰਧੀ ਸੰਸਦ ਤੱਕ ਮਾਰਚ ਕੀਤਾ ਤਾਂ ਪੁਲਿਸ ਨੇ ਉਨ੍ਹਾਂ ਨੂੰ ਜਾਮੀਆ ਦੇ ਮੁੱਖ ਗੇਟ ਕੋਲ ਰੋਕ ਲਿਆ ਤੇ ਲਾਠੀਚਾਰਜ਼ ਕੀਤਾ, ਜਿਸ ‘ਚ ਕਰੀਬ 70 ਵਿਦਿਆਰਥੀ ਜ਼ਖਮੀ ਹੋ ਗਏ ਵਿਦਿਆਰਥੀਆਂ ਨੇ ਵੀ ਪੁਲਿਸ ‘ਤੇ ਪੱਥਰਬਾਜ਼ੀ ਕੀਤੀ, ਜਿਸ ‘ਚ ਕੁਝ ਪੁਲਿਸ ਮੁਲਾਜ਼ਮ ਵੀ ਜ਼ਮਖੀ ਹਨ ਵਿਦਿਆਰਥੀਆਂ ਦਾ ਅੰਦੋਲਨ ਜਾਰੀ ਹੈ ਤੇ ਹੁਣ ਉਨ੍ਹਾਂ ਨੂੰ ਅਧਿਆਪਕਾਂ ਦਾ ਵੀ ਹਮਾਇਤ ਪ੍ਰਾਪਤ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹੋਟਲ ਹਿਆਤ ‘ਚ ਸ਼ਿਵ ਸੈਨਾ-ਐਨਸੀਪੀ ਅਤੇ ਕਾਂਗਰਸ ਦੀ ਪਰੇਡ ਜਾਰੀ
ਮੁੰਬਈ। ਮਹਾਰਾਸ਼ਟਰ ਵਿਚ ਪਿਛਲੇ ਤਿੰਨ ਦਿਨਾਂ ਤੋਂ ਜੋ ਘਟਨਾਵਾਂ ਵਾਪਰ ਰਹੀਆਂ ਹਨ, ਉਹ ਕੁਝ ਇਸ ਤਰ੍ਹਾਂ ਹਨ। ਦੇਸ਼ ਦੀ ਸਭ ਤੋਂ ਉੱਚ ਅਦਾਲਤ ਸਵੇਰੇ 10:30 ਵਜੇ ਮਹਾਰਾਸ਼ਟਰ ਵਿਚ ਫਲੋਰ ਟੈਸਟ ਦੀ ਮੰਗ ‘ਤੇ ਆਪਣਾ ਫੈਸਲਾ ਸੁਣਾਵੇਗੀ। ਇਸ ਤੋਂ ਪਹਿਲਾਂ ਸੁਣਵਾਈ ਐਤਵਾਰ-ਸੋਮਵਾਰ ਦੋਵਾਂ ਦਿਨ ਹੋਈ। ਸ਼ਿਵ ਸੈਨਾ, ਐਨ.ਸੀ.ਪੀ. ਅਤੇ ਕਾਂਗਰਸ ਸ਼ਨਿੱਚਰਵਾਰ ਨੂੰ ਦੇਵੇਂਦਰ ਫੜਨਵੀਸ ਅਤੇ ਅਜੀਤ ਪਵਾਰ ਦੀ ਸਹੁੰ ਚੁੱਕ ਸਮਾਗਮ ਖਿਲਾਫ ਸ਼ਨਿੱਚਰਵਾਰ ਰਾਤ ਸੁਪਰੀਮ ਕੋਰਟ ਪਹੁੰਚ ਗਈ ਸੀ। ਦੂਜੇ ਪਾਸੇ ਸੰਸਦ ਵਿਚ ਵੀ ਇਸ ਮੁੱਦੇ ਨੂੰ ਲੈ ਕੇ ਕਾਫ਼ੀ ਹੰਗਾਮਾ ਹੋਇਆ ਸੀ।
ਇਸ ਦੌਰਾਨ ਮਹਾਰਾਸ਼ਟਰ ਦਾ ਰਾਜਨੀਤਿਕ ਡਰਾਮਾ ਜਾਰੀ ਹੈ। ਵਿਧਾਇਕ ਹੋਟਲਾਂ ਦੀ ਅਦਲਾ ਬਦਲੀ ‘ਤੇ ਪਰੇਡਾਂ ਵਿਚ ਰੁੱਝੇ ਹੋਏ ਹਨ। ਇਸ ਸਮੇਂ ਗ੍ਰੈਂਡ ਹਿਆਤ ਹੋਟਲ ਵਿਖੇ ਸ਼ਿਵ ਸੈਨਾ-ਐਨਸੀਪੀ ਅਤੇ ਕਾਂਗਰਸੀ ਵਿਧਾਇਕਾਂ ਦੀ ਪਰੇਡ ਚੱਲ ਰਹੀ ਹੈ। ਸ਼ਿਵ ਸੈਨਾ ਦੇ ਨੇਤਾ ਸੰਜੇ ਰਾਉਤ ਦਾ ਦਾਅਵਾ ਹੈ ਕਿ ਸਾਰੇ 162 ਵਿਧਾਇਕ ਪਰੇਡ ਵਿਚ ਸ਼ਾਮਲ ਹੋਣਗੇ ਅਤੇ ਜੇ ਰਾਜਪਾਲ ਆਉਣਾ ਚਾਹੁੰਦੇ ਹਨ। ਐਨਸੀਪੀ ਪ੍ਰਧਾਨ ਸ਼ਰਦ ਪਵਾਰ ਸੁਪ੍ਰੀਆ ਸੁਲੇ ਸਮੇਤ ਇਥੇ ਪਹੁੰਚੇ ਕਈ ਵਿਧਾਇਕ ਪਹੁੰਚੇ।
ਮੁੱਖ ਮੰਤਰੀ ਫੜਨਵੀਸ ਨੇ ਪਹਿਲਾਂ ਕੀਤੀ ਸੀ ਮੀਟਿੰਗ
ਵਿਧਾਇਕਾਂ ਦੀ ਪਰੇਡ ਤੋਂ ਪਹਿਲਾਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇੱਕ ਮੀਟਿੰਗ ਕੀਤੀ, ਪਰ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਕੁਰਸੀ ਬੈਠਕ ਵਿੱਚ ਖਾਲੀ ਦਿਖਾਈ ਦਿੱਤੀ। ਸ਼ਿਵ ਸੈਨਾ, ਕਾਂਗਰਸ ਅਤੇ ਐਨਸੀਪੀ ਨੇ ਸੋਮਵਾਰ ਨੂੰ ਮਹਾਰਾਸ਼ਟਰ ਵਿਚ ਫਲੋਰ ਟੈਸਟ ਬਾਰੇ ਸੁਪਰੀਮ ਕੋਰਟ ਵਿਚ ਸੁਣਵਾਈ ਦੌਰਾਨ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਨੂੰ 162 ਵਿਧਾਇਕਾਂ ਦੇ ਸਮਰਥਨ ਦਾ ਪੱਤਰ ਸੌਂਪਿਆ। ਹਾਲਾਂਕਿ, ਇਨ੍ਹਾਂ ਤਿੰਨਾਂ ਧਿਰਾਂ ਨੇ ਪਹਿਲਾਂ 154 ਵਿਧਾਇਕਾਂ ਦਾ ਹਲਫਨਾਮਾ ਸੁਪਰੀਮ ਕੋਰਟ ਵਿੱਚ ਸੌਂਪਿਆ ਸੀ, ਜਿਸ ਨੂੰ ਉਨ੍ਹਾਂ ਨੂੰ ਵਾਪਸ ਲੈਣਾ ਪਿਆ। ਦੇਵੇਂਦਰ ਫੜਨਵੀਸ ਨੇ ਸ਼ਨਿੱਚਰਵਾਰ ਸਵੇਰੇ ਰਾਜਪਾਲ ਦੀ ਅਗਵਾਈ ‘ਚ ਪਹਿਲਾਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ ਅਤੇ ਅਜੀਤ ਨੇ ਉਨ੍ਹਾਂ ਨਾਲ ਡਿਪਟੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।
ਅਗਲੇ ਦਿਨ ਅਜੀਤ ਨੇ ਕਿਹਾ ਕਿ ਉਹ ਐਨਸੀਪੀ ਵਿੱਚ ਸੀ ਅਤੇ ਰਹੇਗਾ। ਇਹ ਵੀ ਕਿਹਾ ਕਿ ਭਾਜਪਾ-ਐਨਸੀਪੀ ਗਠਜੋੜ ਰਾਜ ਵਿਚ ਇਕ ਸਥਿਰ ਸਰਕਾਰ ਦੇਵੇਗਾ। ਹਾਲਾਂਕਿ, ਫਿਰ ਵੀ ਸ਼ਰਦ ਪਵਾਰ ਨੇ ਕਿਹਾ ਸੀ ਕਿ ਅਜਿਹਾ ਕੋਈ ਗਠਜੋੜ ਐਨਸੀਪੀ ਨਾ ਕੀਤਾ ਹੈ ਨਾ ਕੀਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬੀਐੱਡ ਬੇਰੁਜ਼ਗਾਰ ਅਧਿਆਪਕਾਂ ਦਾ ਧਰਨਾ ਜਾਰੀ
ਸੰਗਰੂਰ (ਗੁਰਪ੍ਰੀਤ ਸਿੰਘ)। ਅਧਿਆਪਕ ਭਰਤੀ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਰੋਸ-ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਈ ਟੀ ਟੀ ਅਧਿਆਪਕਾਂ ‘ਤੇ ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਲਾਠੀਚਾਰਜ ਕਰਨ ਦੇ ਰੋਸ ਵਜੋਂ ਇੱਥੇ ਬੱਤੀ ਚੌਂਕ ਵਿਖੇ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੀ ਅਗਵਾਈ ‘ਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਰਥੀ ਫੂਕੀ ਗਈ। ਪੱਕੇ ਧਰਨੇ ਦੇ ਸੋਲ੍ਹਵੇਂ ਦਿਨ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ,  ਸੂਬਾ ਕਮੇਟੀ ਮੈਂਬਰ ਨਵਜੀਵਨ ਸਿੰਘ, ਅਮਨ ਸੇਖ਼ਾ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਅਮਰਜੀਤ ਸ਼ਾਸਤਰੀ, ਸੂਬਾ ਆਗੂ ਕੁਲਦੀਪ ਸਿੰਘ,  ਇਨਕਲਾਬੀ ਲੋਕ ਮੋਰਚਾ ਦੇ ਸਵਰਨਜੀਤ ਸਿੰਘ ਨੇ ਕਿਹਾ ਕਿ ਜੇਲ੍ਹੀਂ ਭੇਜ, ਲਾਠੀਚਾਰਜ ਕਰਕੇ ਵੀ ਸੰਘਰਸ਼ ਨਹੀਂ ਦਬਾਇਆ ਜਾ ਸਕੇਗਾ।
ਵਿਧਾਨ ਸਭਾ-2017 ਵੇਲੇ ‘ਘਰ-ਘਰ ਨੌਕਰੀ’ ਦਾ ਵਾਅਦਾ ਕਰਕੇ ਸੱਤਾ ‘ਚ ਆਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਅਦੇ ਪੂਰੇ ਕਰਨ ਤੋਂ ਭੱਜ ਰਹੇ ਹਨ ਅਤੇ ਸਰਕਾਰ ਸੰਘਰਸ਼ ਕਰਦੇ ਲੋਕਾਂ ਨੂੰ ਜ਼ਬਰ ਰਾਹੀਂ ਦਬਾਉਣਾ ਚਾਹੁੰਦੀ ਹੈ। ਟੈਸਟ ਪਾਸ ਕਰਕੇ ਵੀ ਉਮੀਦਵਾਰ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਹਨ। ਉਹਨਾਂ ਕਿਹਾ ਕਿ ਦੋਵੇਂ ਜਥੇਬੰਦੀਆਂ ਪਿਛਲੇ ਦੋ ਹਫ਼ਤਿਆਂ ਤੋਂ ਸੰਗਰੂਰ ਪੱਕੇ ਧਰਨੇ ‘ਤੇ ਬੈਠੀਆਂ ਹਨ, ਪਰ ਪੰਜਾਬ ਸਰਕਾਰ ਨੇ ਉਹਨਾਂ ਦੀ ਕੋਈ ਸਾਰ ਨਹੀਂ ਲਈ। (BED Unemployed)
ਇਹ ਵੀ ਪੜ੍ਹੋ : ਸੁਨਾਮ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ
ਆਗੂਆਂ ਨੇ ਕਿਹਾ ਕਿ ਨਵੀਂ ਭਰਤੀ ਕਰਨ ਤੋਂ ਟਾਲਾ ਵੱਟਦਿਆਂ ਇੱਕ ਪਾਸੇ ਖਾਲੀ ਖਜ਼ਾਨੇ ਦੀ ਦੁਹਾਈ ਪਾਈ ਜਾ ਰਹੀ ਹੈ, ਦੂਜੇ ਪਾਸੇ ਹਾਕਮ ਆਪਣੇ ਵਿਧਾਇਕਾਂ, ਮੰਤਰੀਆਂ ਦੀਆਂ ਸਹੂਲਤਾਂ ਲਈ ਖਜਾਨੇ ਨੱਕੋ ਨੱਕ ਭਰੇ ਪਏ ਹਨ। ਆਗੂਆਂ ਪੰਜਾਬ ਸਰਕਾਰ ਨੂੰ ਸਖਤ ਸ਼ਬਦਾਂ ‘ਚ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਹੱਕ ਮੰਗਦੇ ਲੋਕਾਂ ਅਧਿਆਪਕਾਂ ਦੇ ਸੰਘਰਸ਼ਾਂ ਨੂੰ ਜਾਬਰ ਹੱਥਕੰਡਿਆਂ ਰਾਹੀਂ ਰੋਕਣਾ ਮਹਿੰਗਾ ਪੈਂਦਾ ਰਿਹਾ ਹੈ। ਹੁਣ ਵੀ ਸੰਘਰਸ਼ ਕਰਦੇ ਲੋਕ ਰੁਕਣਗੇ ਨਹੀਂ, ਸਗੋਂ ਹਕੂਮਤੀ ਜਬਰ ਸੰਘਰਸ਼ਸ਼ੀਲ ਕਾਫਲਿਆਂ ਦੀ ਖੁਰਾਕ ਬਣੇਗਾ ਅਤੇ ਸੰਘਰਸ਼ ਪਹਿਲਾਂ ਦੇ ਕਿਸੇ ਵੀ ਸਮੇਂ ਨਾਲੋਂ ਵੱਧ ਤਿੱਖਾ ਅਤੇ ਵਿਸ਼ਾਲ ਹੋਵੇਗਾ। (BED Unemployed)
ਨਵੀਂ ਦਿੱਲੀ | ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਗਰਮ ਹਵਾਵਾਂ ਚੱਲ ਰਹੀਆਂ ਹਨ ਤੇ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ ਕਈ ਥਾਵਾਂ ‘ਤੇ ਤਾਪਮਾਨ 48 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ ਯੂਪੀ, ਦਿੱਲੀ, ਬਿਹਾਰ, ਰਾਜਸਥਾਨ, ਹਰਿਆਣਾ, ਪੰਜਾਬ, ਮੱਧ ਪ੍ਰਦੇਸ਼, ਛੱਤੀਸਗੜ੍ਹ, ਸਮੇਤ ਦਰਜਨ ਭਰ ਸੂਬਿਆਂ ਦੇ ਕਰੋੜਾਂ ਲੋਕ ਗਰਮੀ ਤੇ ਲੂ ਦੀ ਮਾਰ ਝੱਲ ਰਹੇ ਹਨ
ਕੁੱਲ ਮਿਲਾ ਕੇ ਅੱਧਾ ਭਾਰਤ ਭਿਆਨਕ ਗਰਮੀ ਦੀ ਲਪੇਟ ‘ਚ ਆ ਚੁੱਕਾ ਹੈ ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਇੱਥੇ ਤੇਜ਼ ਧੁੱਪ, ਗਰਮ ਹਵਾ-ਲੂ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਦਿੱਤਾ ਹੈ ਰਾਜਧਾਨੀ ਦਿੱਲੀ ‘ਚ ਤਾਪਮਾਨ 45 ਡਿਗਰੀ ਪਹੁੰਚ ਗਿਆ ਹੈ ਮੌਸਮ ਵਿਭਾਗ ਨੇ ਅੱਜ ਯੈਲੋ ਅਲਰਟ ਜਾਰੀ ਕੀਤਾ ਹੈ ਦਿੱਲੀ ‘ਚ ਇਸ ਹਫ਼ਤੇ ਦੇ ਆਖਰ ਤੱਕ ਪਾਰਾ 47 ਡਿਗਰੀ ਪਹੁੰਚਣ ਦਾ ਅਨੁਮਾਨ ਹੈ ਦਿੱਲੀ ਤੋਂ ਦੂਰ ਰਾਜਸਥਾਨ ਦੇ ਸ੍ਰੀਗੰਗਾਨਗਰ ‘ਚ ਰਿਕਾਰਡਤੋੜ ਗਰਮੀ ਪੈ ਰਹੀ ਹੈ ਸ਼ੁੱਕਰਵਾਰ ਦੁਪਹਿਰ 3 ਵਜੇ ਇੱਥੇ ਪਾਰਾ 48.8 ਡਿਗਰੀ ਤੱਕ ਪਹੁੰਚ ਗਿਆ ਹੈ ਤੇਲੰਗਾਨਾ ‘ਚ ਲੂ ਤੇ ਭਿਆਨਕ ਗਰਮੀ ਨਾਲ 22 ਦਿਨਾਂ ‘ਚ 17 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਮੱਧ ਪ੍ਰਦੇਸ਼, ਤੇਲੰਗਾਨਾ, ਝਾਰਖੰਡ, ਉੱਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਦਿੱਲੀ, ਬਿਹਾਰ, ਝਾਰਖੰਡ ਤੇ ਓਡੀਸ਼ਾ ‘ਚ ਲੂ ਦਾ ਕਹਿਰ ਅਗਲੇ ਦੋ-ਤਿੰਨ ਦਿਨਾਂ ਤੱਕ ਜਾਰੀ ਰਹੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
32,815 ਮਤਦਾਨ ਕੇਂਦਰਾਂ ‘ਤੇ ਹੋ ਰਹੀ ਹੈ ਵੋਟਿੰਗ
ਹੈਦਰਾਬਾਦ, ਏਜੰਸੀ। ਤੇਲੰਗਾਨਾ ‘ਚ ਵਿਧਾਨ ਸਭਾ ਦੀਆਂ 119 ਸੀਟਾਂ ਲਈ ਮਤਦਾਨ ਹੋ ਰਿਹਾ ਹੈ। ਰਾਜ ‘ਚ ਸਖ਼ਤ ਸੁਰੱਖਿਆ ਦਰਮਿਆਨ ਵੋਟਿੰਗ ਦੀ ਪ੍ਰਕਿਰਿਆ ਅੱਜ ਸਵੇਰੇ ਸੱਤ ਵਜੇ ਸ਼ੁਰੂ ਹੋਈ। ਰਾਜ ‘ਚ 32,815 ਮਤਦਾਨ ਕੇਂਦਰਾਂ ‘ਤੇ 1.39 ਕਰੋੜ ਮਹਿਲਾਵਾਂ ਸਮੇਤ 2.8 ਕਰੋੜ ਤੋਂ ਜ਼ਿਆਦਾ ਮਤਦਾਤਾ ਅੱਜ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨਗੇ। ਰਾਜ ਦੇ ਮੁੱਖ ਚੋਣ ਅਧਿਕਾਰੀ ਡਾ. ਰਜਤ ਕੁਮਾਰ ਨੇ ਦੱਸਿਆ ਕਿ 4.57 ਲੱਖ ਦਿਵਿਆਂਗ ਨਾਗਰਿਕਾਂ ਦੇ ਮਤਦਾਨ ਕਰਨ ਦੀ ਉਮੀਦ ਹੈ।
ਉਹਨਾਂ ਦੱਸਿਆ ਕਿ 29,541 ਸਵੈ ਸੇਵਕ ਮਤਦਾਨ ‘ਚ ਉਹਨਾਂ ਦੀ ਸਹਾਇਤਾ ਕਰਨਗੇ। ਹੈਦਰਾਬਾਦ ਦੇ ਜ਼ਿਲ੍ਹਾ ਚੋਣ ਅਧਿਕਾਰੀ ਦਾਨਾ ਕਿਸ਼ੋਰ ਨੇ ਦੱਸਿਆ ਕਿ ਦਿਵਿਆਂਗਾਂ ਲਈ ਹੈਦਰਾਬਾਦ ਦੇ ਸਾਰੇ ਮਤਦਾਨ ਕੇਂਦਰਾਂ ‘ਤੇ ਰੈਂਪ, ਵਹੀਲਚੇਅਰ, ਇੱਕ ਸਵੈ ਸੇਵਕ ਦੇ ਨਾਲ ਰੈਂਪ ਤੇ ਚੱਲਣ ਵਾਲੇ ਵਾਹਨ, ਐਂਡਰਾਇਡ ਆਧਾਰਿਤ ਜੀਐਚਐਮਸੀ ਵਾਦਾ ਐਪ ਅਤੇ ਬ੍ਰੇਲ ਸਲਿਪ ਦੀ ਵਿਵਸਥਾ ਕੀਤੀ ਗਈ ਹੈ। ਉਹਨਾ ਦੱਸਿਆ ਕਿ ਹੈਦਰਾਬਾਦ ‘ਚ ਕੁੱਲ 18000 ਲੋਕ ਦਿਵਿਆਂਗ ਮਤਦਾਤਾ ਦੇ ਤੌਰ ‘ਤੇ ਪੰਜੀਕ੍ਰਿਤ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖਗੋਸ਼ੀ ਨੂੰ 2 ਅਕਤੂਬਰ ਨੂੰ ਇਸਤਾਮਬੁਲ ਦੇ ਸਾਊਦੀ ਵਪਾਰ ਦੂਤਾਵਾਸ ‘ਚ ਆਖ਼ਰੀ ਵਾਰ ਦੇਖਿਆ
ਤੇਹਰਾਨ। ਸਾਉਦੀ ਅਰਬ ਦੇ ਨਾਗਰਿਕ ਤੇ ਵਾਸ਼ਿੰਗਟਨ ਪਵੋਸਟ ਲਈ ਕੰਮ ਕਰ ਰਹੇ ਪੱਤਰਕਾਰ ਜਮਾਲ ਖਗੋਸ਼ੀ ਦੀ ਹੱਤਿਆ ਦੇ ਮਾਮਲੇ ‘ਚ ਇਰਾਨ ਦਾ ਰਵੱਈਆ ਇੱਕ ਮੂਕ ਦਰਸ਼ਕ ਵਰਗਾ ਹੈ ਅਤੇ ਇਸ ਨੇ ਉਸ ਦੇ ਖ਼ੇਤਰੀ ਮੁਕਾਬਲੇਬਾਜ਼ ਸਾਊਦੀ ਅਰਬ ਲਈ ਇੱਕ ਤਰ੍ਹਾਂ ਸੰਕਟ ਪੈਦਾ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਜਮਾਲ ਖਗੋਸ਼ੀ 2 ਅਕਤੂਬਰ ਨੂੰ ਇਸਤਾਮਬੁਲ ਦੇ ਸਾਊਦੀ ਵਪਾਰ ਦੂਤਾਵਾਸ ‘ਚ ਜਾਂਦੇ ਸਮੇਂ ਆਖ਼ਰੀ ਵਾਰ ਦੇਖਿਆ ਗਿਆ ਸੀ ਅਤੇ ਉਸ ਤੋਂ ਬਾਅਦ ਤੋਂ ਖਸ਼ੋਗੀ ਬਾਰੇ ਕੋਈ ਜਾਣਕਾਰੀ ਨਹੀਂ ਹੈ। ਬੁੱਧਵਾਰ ਤੱਕ ਇਰਾਨ ਦੀ ਇਸ ਮਾਮਲੇ ‘ਚ ਕੋਈ ਪ੍ਰਤੀਕਿਰਿਆ ਨਹੀਂ ਆਈ ਸੀ।
ਇਰਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਬਹਿਰਾਮ ਘਾਸੇਮੀ ਨੇ ਇੱਕ ਪੱਤਰਕਾਰ ਸੰਮੇਲਨ ‘ਚ ਪੱਤਰਕਾਰਾਂ ਦੇ ਸਵਾਲਾਂ ਦੀ ਵਾਛੜ ਦਾ ਸਾਹਮਣੇ ਕਰਦੇ ਹੋਏ ਕਿਹਾ ਸੀ ਕਿ ਇਰਾਨ ਘਟਨਾਵਾਂ ‘ਤੇ ਬਰੀਕੀ ਨਾਲ ਨਜ਼ਰ ਰੱਖ ਰਿਹਾ ਹੈ। ਇਸ ਵਿਚਕਾਰ ਸੁਧਾਰਵਾਦੀ ਲੇਖਨ ਲਈ ਪ੍ਰਸਿੱਧ ਅਖ਼ਬਾਰ ਦੇ ਸਤੰਭਕਾਰ ਰੇਜਾ ਗਾਰਬੀਸ਼ਾਵੀ ਨੇ ਇਸ ਮਾਮਲੇ ‘ਚ ਇਰਾਨੀ ਨੇਤਾਵਾਂ ਦੀ ਚੁੱਪੀ ਨੂੰ ਮਨਜ਼ੂਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਖਸ਼ੋਗੀ ਇਰਾਨ ਦਾ ਮਿੱਤਰ ਨਹੀਂ ਸੀ ਅਤੇ ਉਸ ਨੇ ਯਮਨ, ਸੀਰੀਆ ਤੇ ਇਰਾਕ ‘ਚ ਇਰਾਨੀ ਦਖ਼ਲਅੰਦਾਜ਼ੀ ਦੀ ਜ਼ੋਰਦਾਰ ਅਲੋਚਨਾ ਕੀਤੀ ਸੀ।
ਤੁਰਕੀ ਦਾ ਮੰਨਣਾ ਹੈ ਕਿ ਪੱਤਰਕਾਰ ਦੀ ਹੱਤਿਆ ਕਰਕੇ ਉਸ ਦੀ ਲਾਸ਼ ਨੂੰ ਕਿਤੇ ਲੁਕੋ ਦਿੱਤਾ ਗਿਆ ਹੈ ਜਦੋਂਕਿ ਸਾਊਦੀ ਅਰਬ ਇਸ ਦੋਸ਼ ਨੂੰ ਖਾਰਜ਼ ਕਰ ਰਿਹਾ ਹੈ। ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯੱਪਾ ਏਦ੍ਰੋਗਨ ਅਤੇ ਸਾਊਦੀ ਸੁਲਤਾਨ ਸਲਮਾਨ ਬਿਨ ਅਬਦੁਲਜੀਜ ਅਲ ਸੌਦ ਨੇ ਇਸ ਮੁੱਦੇ ‘ਤੇ ਫੋਨ ਤੋਂ ਗੱਲਬਾਤ ਵੀ ਕੀਤੀ ਹੈ। ਜਮਾਲ ਸਾਊਦੀ ‘ਚ ਲੰਮੇਂ ਸਮੇਂ ਤੋਂ ਪੱਤਰਕਾਰੀ ਕਰ ਰਹੇ ਸਨ ਅਤੇ ਉਹ ਸੁੰਨੀ ਰਿਆਸਤ ਦੇ ਖਿਲਾਫ਼ ਲਿਖਣ ਨੂੰ ਲੈ ਕੇ ਹਮੇਸ਼ਾ ਚਰਚਾ ‘ਚ ਰਹੇ ਹਨ। ਸਾਊਦੀ ਅਰਬ ‘ਚ ਮੁਹੰਮਦ ਬਿਨ ਸਲਮਾਨ ਨੂੰ ਸੱਤਾ ਮਿਲਣ ਤੋਂ ਬਾਅਦ ਉਹ ਆਪਣੀ ਮਰਜ਼ੀ ਨਾਲ ਅਮਰੀਕਾ ਚਲੇ ਗਏ ਸਨ। ਫਿਲਹਾਲ ਉਹ ਵਾਸ਼ਿੰਗਟਨ ਪੋਸਟ ਲਈ ਲਿਖ ਰਹੇ ਹਨ। ਜਮਾਲ ਦੇ ਲੇਖ ਸਾਊਦੀ ਸਰਕਾਰ ਦੀਆਂ ਅੱਖਾਂ ‘ਚ ਚੁੱਭਦੇ ਸਨ ਅਤੇ ਇਹ ਕਿਆਸ ਲਾਏ ਜਾ ਰਹੇ ਹਨ ਕਿ ਸ਼ਾਇਦ ਇਸੇ ਕਾਰਨ ਉਹ ਲਾਪਤਾ ਹੋਏ ਹਨ। ਹਾਲਾਂਕਿ ਸਾਊਦੀ ਦਾ ਕਹਿਣਾ ਹੈ ਕਿ ਜਮਾਲ ਦੇ ਲਾਪਤਾ ਹੋਣ ‘ਚ ਉਨ੍ਹਾਂ ਦਾ ਕੋਈ ਹੱਥ ਨਹੀਂ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਂਗਰਸ-ਭਾਜਪਾ ‘ਚ ਸ਼ਬਦੀ ਜੰਗ ਹੋਈ ਤੇਜ਼, ਪੀਐਮ ਮੋਦੀ ਨੇ ਵੱਟੀ ਚੁੱਪ
ਰਾਫੇਲ ਸਦੀ ਦਾ ਸਭ ਤੋਂ ਵੱਡਾ ਘਪਲਾ: ਕਾਂਗਰਸ
ਏਜੰਸੀ, ਨਵੀਂ ਦਿੱਲੀ
ਰਾਫੇਲ ਜਹਾਜ਼ ਸੌਦਾ ਮਾਮਲੇ ‘ਚ ਕਾਂਗਰਸ ਅਤੇ ਭਾਜਪਾ ‘ਚ ਜੁਬਾਨੀ ਜੰਗ ਹੋਰ ਤੇਜ਼ ਹੋ ਗਈ ਹੈ ਕਾਂਗਰਸ ਜਿੱਥੇ ਇਸ ਨੂੰ ਸਦੀ ਦਾ ਸਭ ਤੋਂ ਵੱਡਾ ਘਪਲਾ ਕਰਾਰ ਦੇ ਰਹੀ ਹੈ ਉਥੇ ਭਾਜਪਾ ਨੇ ਪਲਟਵਾਰ ਕਰਦਿਆਂ ਰਾਹੁਲ ਅਤੇ ਓਲਾਂਦ ਦਰਮਿਆਨ ਸਬੰਧਾਂ ਦਾ ਦੋਸ਼ ਲਾ ਦਿੱਤਾ ਹੈ ਹਾਲਾਂਕਿ ਕਾਂਗਰਸ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਪੀਐਮ ਮੋਦੀ ਨੇ ਹਾਲੇ ਤੱਕ ਇਸ ਮਾਮਲੇ ‘ਤੇ ਆਪਣੀ ਚੁੱਪੀ ਨਹੀਂ ਤੋੜੀ ਹੈ
ਉੱਥੇ ਪੀਐਮ ਮੋਦੀ ਦੀ ਪੂਰੀ ਕੈਬਨਿਟ ਅਤੇ ਹੋਰ ਆਗੂ ਖੁੱਲ੍ਹ ਕੇ ਕਾਂਗਰਸ ਦੇ ਦੋਸ਼ਾਂ ਦਾ ਪਲਟਵਾਰ ਕਰ ਰਹੇ ਹਨ ਐਤਵਾਰ ਨੂੰ ਕਾਂਗਰਸ ਨੇ ਰਾਫੇਲ ਲੜਾਕੂ ਜਹਾਜ਼ ਸੌਦੇ ਨੂੰ ਸਦੀ ਦਾ ਸਭ ਤੋਂ ਵੱਡਾ ਘਪਲਾ ਕਰਾਰ ਦਿੰਦਿਆਂ ਕਿਹਾ ਕਿ ਇਸ ‘ਚ ਭ੍ਰਿਸ਼ਟਾਚਾਰ ਦਾ ਦੋਸ਼ ਸਿੱਧੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਹੈ ਇਸ ਲਈ ਆਪਣੇ ਬਚਾਅ ‘ਚ ਮੰਤਰੀ ਮੰਡਲ ਦੇ ਸਹਿਯੋਗੀਆਂ ਨੂੰ ਅੱਗੇ ਕਰਨ ਦੀ ਬਜਾਇ ਉਨ੍ਹਾਂ ਨੂੰ ਖੁਦ ਇਸ ਦਾ ਜਵਾਬ ਦੇਣਾ ਚਾਹੀਦਾ ਹੈ
ਕਾਂਗਰਸ ਬੁਲਾਰੇ ਆਨੰਦ ਸ਼ਰਮਾ ਨੇ ਦਿੱਲੀ ‘ਚ ਕਾਨਫਰੰਸ ‘ਚ ਕਿਹਾ ਕਿ ਰਾਫੇਲ ਮਾਮਲਾ ਸਿੱਧੇ ਤੌਰ ‘ਤੇ ਪ੍ਰਧਾਨ ਮੰਤਰੀ ਨਾਲ ਜੁੜਿਆ ਹੈ ਮੋਦੀ ‘ਤੇ ਘਪਲੇ ਦਾ ਦੋਸ਼ ਹੈ ਪਰ ਉਹ ਬਚਾਅ ‘ਚ ਵਿੱਤ ਮੰਤਰੀ ਅਰੁਣ ਜੇਤਲੀ, ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੂੰ ਅੱਗੇ ਕਰ ਰਹੇ ਹਨ
ਰਾਹੁਲ ਅਤੇ ਓਲਾਂਦ ਦਰਮਿਆਨ ਜ਼ਰੂਰ ਕੋਈ ਸੰਬੰਧ ਹੈ: ਜੇਤਲੀ
ਏਜੰਸੀ ਨਵੀਂ ਦਿੱਲੀ, 23 ਸਤੰਬਰ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਹੈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਫਰਾਂਸ ਦੇ ਰਾਸ਼ਟਰਪਤੀ ਫਰਾਂਸਵਾ ਓਲਾਂਦ ਦੇ ਬਿਆਨਾਂ ਨੂੰ ਵੇਖ ਕੇ ਲਗਦਾ ਹੈ ਕਿ ਦੋਵਾਂ ਦਰਮਿਆਨ ਜ਼ਰੂਰ ਕੋਈ ਨਾ ਕੋਈ ਸੰਬੰਧ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿੰਧੂ ਖੁੰਝੀ, ਮਾਰਿਨ ਲਗਾਤਾਰ ਤੀਸਰੀ ਵਾਰ ਬਣੀ ਵਿਸ਼ਵ ਚੈਂਪੀਅਨ
2016 ਅਤੇ 2017 ਦੇ ਫ਼ਾਈਨਲ ਂਚ ਵੀ ਹਾਰੀ ਸੀ ਸਿੰਧੂ
ਏਜੰਸੀ,ਨਾਨਜ਼ਿੰਗ, 5 ਅਗਸਤ
2016 ਦੀਆਂ ਰੀਓ ਓਲੰਪਿਕ, 2017 ਦੀ ਵਿਸ਼ਵ ਚੈਂਪੀਅਨਸ਼ਿਪ, 2018 ਦੀ ਵਿਸ਼ਵ ਚੈਂਪੀਅਨਸ਼ਿਪ … ਲਗਾਤਾਰ ਤੀਸਰੇ ਸਾਲ ਭਾਰਤ ਦੀ ਅੱਵਲ ਖਿਡਾਰਨ ਪੀਵੀ ਸਿੰਧੂ ਦਾ ਵੱਡਾ ਖ਼ਿਤਾਬ ਜਿੱਤਣ ਦਾ ਸੁਪਨਾ ਟੁੱਟ ਗਿਆ ਸਿੰਧੂ ਨੂੰ ਸਪੇਨ ਦੇ ਕੈਰੋਲਿਨਾ ਮਾਰਿਨ ਨੇ ਐਤਵਾਰ ਨੂੰ ਲਗਾਤਾਰ ਗੇਮਾਂ ‘ਚ 21-19, 21-19 ਨਾਲ ਹਰਾ ਕੇ ਤੀਸਰੀ ਵਾਰ ਵਿਸ਼ਵ ਚੈਂਪੀਅਨ ਬਣਨ ਦਾ ਮਾਣ ਹਾਸਲ ਕਰ ਲਿਆ
ਮਾਰਨਿ ਨੇ ਖ਼ਿਤਾਬੀ ਮੁਕਾਬਲਾ ਸਿਰਫ਼ 45 ਮਿੰਟ ‘ਚ ਜਿੱਤ ਲਿਆ
ਸਿੰਧੂ ਨੂੰ ਰੀਓ ਓਲੰਪਿਕ ਦੇ ਫ਼ਾਈਨਲ ‘ਚ ਮਾਰਿਨ ਤੋਂ ਹਾਰ ਕੇ ਚਾਂਦੀ ਤਗਮੇ ਨਾਲ ਸੰਤੋਸ਼ ਕਰਨਾ ਪਿਆ ਸੀ ਪਿਛਲੇ ਸਾਲ ਉਹ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ ‘ਚ ਜਾਪਾਨ ਦੀ ਨੋਜੋਮੀ ਓਕੁਹਾਰਾ ਤੋਂ ਹਾਰ ਗਈ ਸੀ ਅਤੇ ਇਸ ਵਾਰ ਸੈਮੀਫਾਈਨਲ ‘ਚ ਓਕੂਹਾਰਾ ਨੂੰ ਹਰਾਉਣ ਤੋਂ ਬਾਅਦ ਉਹ ਫਾਈਨਲ ‘ਚ ਮਾਰਿਨ ਤੋਂ ਪਾਰ ਨਾ ਪਾ ਸਕੀ ਮਾਰਨਿ ਨੇ ਖ਼ਿਤਾਬੀ ਮੁਕਾਬਲਾ ਸਿਰਫ਼ 45 ਮਿੰਟ ‘ਚ ਜਿੱਤ ਲਿਆ
ਸਿੰਧੂ ਲਈ ਫ਼ਾਈਨਲ ਦਾ ਅੜਿੱਕਾ ਤੋੜਨਾ ਲਗਾਤਾਰ ਮੁਸ਼ਕਲ ਹੁੰਦਾ ਜਾ ਰਿਹਾ ਹੈ ਓਲੰਪਿਕ ਦਾ ਫ਼ਾਈਨਲ, ਦੋ ਵਿਸ਼ਵ ਚੈਂਪੀਅਨਸ਼ਿਪ ਦਾ ਫਾਈਨਲ ਅਤੇ ਇਸ ਸਾਲ ਰਾਸ਼ਟਰਮੰਡਲ ਖੇਡਾਂ ਦਾ ਫਾਈਨਲ ਚਾਰ ਅਜਿਹੇ ਵੱਡੇ ਟੂਰਨਾਮੈਂਟ ਹੋ ਚੁੱਕੇ ਹਨ ਜਿੱਥੇ ਸਿੰਧੂ ਖ਼ਿਤਾਬ ਦੇ ਕਰੀਬ ਪਹੁੰਚ ਕੇ ਖ਼ਿਤਾਬ ਤੋਂ ਦੂਰ ਰਹਿ ਗਈ
ਸਿੰਧੂ ਦਾ ਵਿਸ਼ਵ ਚੈਂਪੀਅਨਸ਼ਿਪ ‘ਚ ਇਹ ਲਗਾਤਾਰ ਦੂਸਰਾ ਚਾਂਦੀ ਤਗਮਾ ਹੈ ਅਤੇ ਓਵਰਆਲ ਚੌਥਾ ਤਗਮਾ ਹੈ ਤੀਸਰੀ ਵਾਰ ਚੈਂਪੀਅਨ ਬਣੀ ਮਾਰਿਨ ਨੇ 2015 ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ ‘ਚ ਭਾਰਤ ਦੀ ਸਾਇਨਾ ਨੇਹਵਾਲ ਨੂੰ ਹਰਾਇਆ ਸੀ
ਸਿੰਧੂ ਦਾ ਇਸ ਹਾਰ ਤੋਂ ਬਾਅਦ ਵਿਸ਼ਵ ਰੈਂਕਿੰਗ ‘ਚ ਅੱਠਵੇਂ ਨੰਬਰ ਦੀ ਮਾਰਿਨ ਵਿਰੁੱਧ 5-7 ਦਾ ਕਰੀਅਰ ਰਿਕਾਰਡ ਹੋ ਗਿਆ ਹੈ ਤੀਸਰਾ ਦਰਜਾ ਪ੍ਰਾਪਤ ਸਿੰਧੂ ਨੇ ਮਾਰਿਨ ਵਿਰੁੱਧ ਪਹਿਲੇ ਗੇਮ ਦੀ ਸ਼ੁਰੂਆਤ ‘ਚ ਵਾਧਾ ਬਣਾਇਆ ਪਰ 11-15 ਦੇ ਸਕੋਰ ‘ਤੇ ਮਾਰਿਨ ਨੇ ਲਗਾਤਾਰ ਪੰਜ ਅੰਕ ਲਏ ਅਤੇ 16-15 ਨਾਲ ਅੱਗੇ ਹੋ ਗਈ ਸਿੰਧੂ ਨੇ ਫਿਰ 18-17 ਦਾ ਵਾਧਾ ਬਣਾਇਆ ਪਰ ਮਾਰਿਨ ਨੇ ਫਿਰ ਵਾਪਸੀ ਕਰਦੇ ਹੋਏ ਪਹਿਲੀ ਗੇਮ 21-19 ਨਾਲ ਜਿੱਤ ਲਿਆ ਦੂਸਰੀ ਗੇਮ ‘ਚ ਭਾਰਤੀ ਖਿਡਾਰੀ ਦੀ ਲੈਅ ਪੂਰੀ ਤਰ੍ਹਾਂ ਉੱਖੜ ਗਈ ਅਤੇ ਉਸਨੇ ਲਗਾਤਾਰ ਗਲਤੀਆਂ ਕਰਕੇ ਮਾਰਿਨ ਨੂੰ ਅੰਕ ਦਿੱਤੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ‘ਤੇ ਅਚਾਨਕ ਕੀਤਾ ਸੀ ਹਮਲਾ
ਸ੍ਰੀਨਗਰ, (ਏਜੰਸੀ)। ਉੱਤਰੀ ਕਸ਼ਮੀਰ ਦੇ ਸਰਹੱਦੀ ਇਲਾਕੇ ਕੁਪਵਾੜਾ ਜਿਲ੍ਹੇ ‘ਚ ਕੰਟਰੋਲ ਲਾਈਨ ਦੇ ਸਮੀਪ ਜੰਗਲਾਂ ‘ਚ ਅੱਤਵਾਦੀਆਂ ਦੀ ਤਲਾਸ਼ ਲਈ ਸੁਰੱਖਿਆ ਬਲਾਂ ਦਾ ਖੋਜ ਅਭਿਆਨ ਦੂਜੇ ਦਿਨ ਵੀ ਜਾਰੀ ਰਿਹਾ। ਅਧਿਕਾਰੀ ਸੂਤਰਾਂ ਨੇ ਦੱਸਿਆ ਕਿ ਉੱਤਰੀ ਕਸ਼ਮੀਰ ‘ਚ ਤੰਗਧਾਰ ‘ਚ ਬਾਲਥਦਯਾਨ ਦੇ ਜੰਗਲਾਂ ‘ਚ ਸ਼ਨਿੱਚਰਵਾਰ ਸਵੇਰੇ ਅੱਤਵਾਦੀਆਂ ਨੇ ਸਰੱਖਿਆ ਬਲਾਂ ‘ਤੇ ਗਸ਼ਤੀ ਟੀਮ ‘ਤੇ ਅਚਾਨਕ ਫਾਈਰਿੰਗ ਕੀਤੀ ਸੀ ਅਤੇ ਸੁਰੱਖਿਆ ਬਲਾਂ ਨੇ ਵੀ ਇਸਦਾ ਕਰਾਰਾ ਜਵਾਬ ਦਿੱਤਾ ਸੀ।
ਅੱਤਵਾਦੀਆਂ ਦੀ ਤਲਾਸ਼ ਲਈ ਹੋਰ ਕੈਂਪ ਤੋਂ ਸੁਰੱਖਿਆ ਬਲਾਂ ਨੂੰ ਭੇਜ ਦਿੱਤਾ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਰਾਤ ਨੂੰ ਹਨ੍ਹੇਰੇ ਦੀ ਵਜ੍ਹਾ ਨਾਲ ਸੁਰੱਖਿਆ ਬਲਾਂ ਨੇ ਅਭਿਆਨ ਰੋਕ ਦਿੱਤਾ ਸੀ ਅਤੇ ਐਤਵਾਰ ਸਵੇਰੇ ਹੁੰਦੇ ਹੀ ਇਸ ਨੂੰ ਫਿਰ ਸ਼ੁਰੂ ਕਰ ਦਿੱਤਾ ਹੈ। ਹੁਣ ਤੱਕ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਾ ਆਹਮਣਾ-ਸਾਹਮਣਾ ਨਹੀਂ ਹੋਇਆ ਹੈ। ਪਿਛਲੇ ਦੋ ਹਫਤਿਆਂ ‘ਚ ਕੁਪਵਾੜਾ ‘ਚ ਵੱਖ-ਵੱਖ ਮੁਕਾਬਲਿਆਂ ‘ਚ ਇੱਕ ਜਵਾਨ ਸ਼ਹੀਦ ਹੋ ਗਿਆ ਹੈ ਅਤੇ ਦੋ ਅੱਤਵਾਦੀ ਮਾਰੇ ਗਏ ਹਨ।
ਪਾਕਿ ਵੱਲੋਂ ਗੋਲੀਬਾਰੀ ਜਾਰੀ
3 ਵਿਅਕਤੀ ਜ਼ਖ਼ਮੀ, 15 ਤੋਂ 20 ਚੌਂਕੀਆਂ ਨੂੰ ਬਣਾਇਆ ਨਿਸ਼ਾਨਾ | Firing
ਜੰਮੂ (ਏਜੰਸੀ)। ਪਾਕਿਸਤਾਨ ਵੱਲੋਂ ਅੱਜ ਜੰਮੂ-ਕਸ਼ਮੀਰ ਦੇ ਜੰਮੂ ਅਤੇ ਸਾਂਬਾ ਸੈਕਟਰ ‘ਚ ਕੰਟਰੋਲ ਲਾਈਨ ‘ਤੇ ਕੀਤੀ ਗਈ ਗੋਲਾਬਾਰੀ ‘ਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ ਪਾਕਿਸਤਾਨ ਨੇ ਘਾਟੀ ਦੀ 20 ਸਰਹੱਦੀ ਮੋਹਰੀ ਚੌਂਕੀਆਂ ਅਤੇ 30 ਪਿੰਡਾਂ ‘ਤੇ ਗੋਲਾਬਾਰੀ ਕੀਤੀ ਹੈ। ਅਧਿਕਾਰਕ ਸੂਤਰਾਂ ਨੇ ਅੱਜ ਦੱਸਿਆ ਕਿ ਹਾਲੇ ਤੱਕ ਆਰਐਸਪੁਰਾ ‘ਚ ਦੋ ਅਤੇ ਅਰਨੀਆ ਸੈਕਟਰ ‘ਚ ਇੱਕ ਵਿਅਕਤੀ ਜ਼ਖ਼ਮੀ ਹੋਇਆ ਦੱਸਿਆ ਜਾ ਰਿਹਾ ਹੈ। ਜ਼ਖ਼ਮੀ ਹੋਏ ਵਿਅਕਤੀ ਦੀ ਪਛਾਣ ਅਰਨੀਆ ਦੇ ਬਿੰਦੀ ਚਾਕ ਤਾਲਾਬ ਨਿਵਾਸੀ  ਮੋਹਨਲਾਲ (48) ਦੇ ਰੂਪ ‘ਚ ਕੀਤੀ ਗਈ ਹੈ। (Firing)
ਉਸ ਨੂੰ ਇਲਾਜ ਲਈ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ (ਜੀਐਮਸੀ) ਲਿਜਾਇਆ ਗਿਆ। ਗੋਲੀਬਾਰੀ ਕਾਰਨ ਜੰਮੂ ਦੇ ਅਰਨੀਆ ਅਤੇ ਆਰਐਸਪੁਰਾ ਸੈਕਟਰ ‘ਚ ਸਰਹੱਦ ਤੋਂ ਪੰਜ ਕਿਲੋਮੀਟਰ ਦੂਰ ਤੱਕ ਦੇ ਸਾਰੇ ਸਕੂਲ ਅੱਜ ਬੰਦੇ ਹਨ ਭਾਰਤ ਨੇ ਵੀ ਪਾਕਿਸਤਾਨੀ ਗੋਲੀਬਾਰੀ ਦਾ ਕਰਾਰਾ ਜਵਾਬ ਦਿੱਤਾ ਹੈ। ਜਵਾਬੀ ਕਾਰਵਾਈ ‘ਚ ਪਾਕਿਸਤਾਨੀ ਰੇਂਜਰ ਨੂੰ ਕਾਫੀ ਨੁਕਸਾਨ ਹੋਇਆ ਹੈ ਅਤੇ ਉਨ੍ਹਾਂ ਦੀਆਂ ਕਈ ਚੌਂਕੀਆਂ ਨੁਕਸਾਨੀਆਂ ਗਈਆਂ ਹਨ।
ਸੋਮਵਾਰ ਨੂੰ ਵੀ ਪਾਕਿਸਤਾਨ ਨੇ ਸੁੱਟੇ ਸਨ 27 ਮੋਰਟਾਰ ਸ਼ੈਲ | Firing
ਪਾਕਿਸਤਾਨੀ ਰੇਂਜਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਛੇ ਨਾਗਰਿਕਾਂ ਦੀ ਮੌਤ ਹੋ ਗਈ ਅਤੇ ਦੇ ਦਰਜਨ ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਹੋ ਗਏ ਹਨ ਪਾਕਿਸਤਾਨ ‘ਚ ਸਿਆਲਕੋਟ ਦੇ ਚਾਰਵਾਹ, ਸੁਚਾਤਗੜ੍ਹ, ਛਪਰਾ, ਅਤੇ ਬਾਜਰਾ ਗੜ੍ਹੀ ‘ਚ ਕਾਫੀ ਨੁਕਸਾਨ ਹੋਇਆ ਹੈ। ਸੋਮਵਾਰ ਨੂੰ ਪਾਕਿਸਤਾਨ ਵੱਲੋਂ ਸਿਰਫ ਅਰਨੀਆ ਸ਼ਹਿਰ ‘ਚ ਪਿਛਲੇ 90 ਮਿੰਟਾਂ ‘ਚ ਪਾਕਿਸਤਾਨ ਦੇ 27 ਮੋਰਟਾਰ ਸ਼ੈਲ ਸੁੱਟੇ ਗਏ ਸਨ ਉੱਥੇ ਕੁਝ ਦਿਨ ਪਹਿਲਾਂ ਪਾਕਿਸਤਾਨ ਨੇ ਜੰਮੂ ‘ਚ ਰਿਹਾਇਸ਼ੀ ਇਲਾਕਿਆਂ ਅਤੇ ਬੀਐਸਐਫ ਦੀਆਂ ਚੌਂਕੀਆਂ ‘ਤੇ ਗੋਲੀਬਾਰੀ ਕੀਤੀ ਸੀ, ਜਿਸ ‘ਚ ਇੱਕ ਬੀਐਸਐਫ ਜਵਾਨ ਤੋਂ ਇਲਾਵਾ ਚਾਰ ਭਾਰਤੀ ਨਾਗਰਿਕਾਂ ਦੀ ਮੌਤ ਹੋਈ ਸੀ।
ਪਾਕਿਸਤਾਨ ਦੀ ਹਰ ਗੋਲੀ ਦਾ ਕਰਾਰਾ ਜਵਾਬ ਦੇਵਾਂਗੇ : ਰਾਜਨਾਥ | Firing
ਨਵੀਂ ਦਿੱਲੀ ਜੰਮੂ-ਕਸ਼ਮੀਰ ‘ਚ ਸਰਹੱਦ ‘ਤੇ ਜੰਗਬੰਦੀ ਦੀ ਉਲੰਘਣਾ ਕਰਕੇ ਪਾਕਿਸਤਾਨ ਵੱਲੋਂ ਹੋ ਰਹੀ ਲਗਾਤਾਰ ਗੋਲੀਬਾਰੀ ‘ਤੇ ਸਖ਼ਤ ਪ੍ਰਤੀਕਿਰਆ ਪ੍ਰਗਟਾਉਂਦਿਆਂ ਗ੍ਰਹਿ ਮੰਤਰੀ ਰਾਜਥਾਨ ਸਿੰਘ ਨੇ ਅੱਜ ਸਰਹੱਦ ਸੁਰੱਖਿਆ ਫੋਰਸ ਨੂੰ ਕਿਹਾ ਕਿ ਸਰਹੱਦ ਪਾਰ ਤੋਂ ਆਉਣ ਵਾਲੀ ਹਰ ਗੋਲੀ ਦਾ ਕਰਾਰਾ ਜਵਾਬ ਦਿੱਤਾ ਜਾਣਾ ਚਾਹੀਦਾ ਹੈ ਉਨ੍ਹਾਂ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਨਾ ਸਰਹੱਦ ਸੁਰੱਖਿਆ ਫੋਰਸ ਦਾ ਫਰਜ਼ ਹੈ ਅਤੇ ਇਸ ਫਰਜ਼ ਨੂੰ ਪੂਰਾ ਕਰਨ ‘ਚ ਕੋਈ ਰੁਕਾਵਟ ਜਾਂ ਸਰਹੱਦ ਅੜਿੱਕਾ ਨਹੀਂ ਲਾ ਸਕਦੀ।