Racket - Sach Kahoon Punjabi
ਡਰੱਗ ਰੈਕੇਟ ਮਾਮਲਾ: ਜਗਦੀਸ਼ ਭੋਲੇ ਨੂੰ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ
ਚੰਡੀਗੜ੍ਹ। ਮੋਹਾਲੀ ਦੀ ਸੀ .ਬੀ. ਆਈ. ਅਦਾਲਤ ਨੇ ਭੋਲਾ ਡਰੱਗ ਰੈਕੇਟ ਦੇ ਮਾਮਲੇ ‘ਚ ਸੁਣਵਾਈ ਕਰਦੇ ਹੋਏ ਜਗਦੀਸ਼ ਭੋਲਾ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਜਗਦੀਸ਼ ਭੋਲਾ ਨੂੰ ਸੀ. ਬੀ. ਆਈ. ਕੋਰਟ ਵੱਲੋਂ 3 ਕੇਸਾਂ ‘ਚ ਦੋਸ਼ੀ ਕਰਾਰ ਦੇਣ ਤੋਂ ਬਾਅਦ 10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਲਾਵਾ ਭੋਲਾ ਨੂੰ ਇਕ ਹੋਰ ਮਾਮਲੇ ‘ਚ 2 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਹੀ ਜਗਦੀਸ਼ ਚਹਿਲ ਨੂੰ ਵੀ ਇਕ ਕੇਸ ‘ਚ 10 ਸਾਲ ਦੀ ਸਜ਼ਾ ਅਤੇ ਦੂਜੇ ਮਾਮਲੇ ‘ਚ 2 ਸਾਲ ਦੀ ਸਜ਼ਾ ਸੁਣਾਈ ਗਈ ਹੈ ਅਤੇ ਮਨਪ੍ਰੀਤ ਅਤੇ ਗੱਬਰ ਨੂੰ ਵੀ 10-10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਜਗਦੀਸ਼ ਭੋਲਾ ਤੋਂ ਇਲਾਵਾ ਅਨੂਪ ਕਾਹਲੋਂ, ਕੁਲਵਿੰਦਰ ਰੌਕੀ ਨੂੰ ਵੀ ਦੋਸ਼ੀ ਕਰਾਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਸਾਲ 2013 ‘ਚ 6 ਹਜ਼ਾਰ ਕਰੋੜ ਰੁਪਏ ਦਾ ਕੌਮਾਂਤਰੀ ਡਰੱਗ ਰੈਕੇਟ ਦਾ ਇਹ ਵੱਡਾ ਮਾਮਲਾ ਸਾਹਮਣੇ ਆਇਆ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੰਡੀਗੜ੍ਹ। ਮੋਹਾਲੀ ਦੀ ਸੀ .ਬੀ. ਆਈ. ਅਦਾਲਤ ਨੇ ਭੋਲਾ ਡਰੱਗ ਰੈਕੇਟ ਦੇ ਮਾਮਲੇ ‘ਚ ਸੁਣਵਾਈ ਕਰਦੇ ਹੋਏ ਜਗਦੀਸ਼ ਭੋਲਾ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਜਗਦੀਸ਼ ਭੋਲਾ ਨੂੰ ਸੀ.ਬੀ.ਆਈ. ਕੋਰਟ ਵੱਲੋਂ 3 ਕੇਸਾਂ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਜਗਦੀਸ਼ ਭੋਲਾ ਤੋਂ ਇਲਾਵਾ ਅਨੂਪ ਕਾਹਲੋਂ, ਕੁਲਵਿੰਦਰ ਰੌਕੀ ਨੂੰ ਵੀ ਦੋਸ਼ੀ ਕਰਾਰ ਦਿੱਤਾ ਗਿਆ ਹੈ, ਫਿਲਹਾਲ ਅਜੇ ਸਜ਼ਾ ਦਾ ਐਲਾਨ ਨਹੀਂ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਸਾਲ 11 ਨਵੰਬਰ ਸਾਲ 2013 ‘ਚ 6 ਹਜ਼ਾਰ ਕਰੋੜ ਰੁਪਏ ਦਾ ਕੌਮਾਂਤਰੀ ਡਰੱਗ ਰੈਕੇਟ ਦਾ ਇਹ ਵੱਡਾ ਮਾਮਲਾ ਸਾਹਮਣੇ ਆਇਆ ਸੀ। ਇਸ ਕੇਸ ‘ਚ ਬਰਖਾਸਤ ਡੀ. ਐੱਸ. ਪੀ. ਜਗਦੀਸ਼ ਭੋਲਾ ਸੀ ਅਤੇ 50 ਦੇ ਕਰੀਬ ਲੋਕਾਂ ਦੀ ਗ੍ਰਿਫਤਾਰੀ ਕੀਤੀ ਗਈ ਸੀ। ਪੰਜਾਬ ਪੁਲਸ ਵੱਲੋਂ ਕਰੀਬ 29 ਕਿਲੋ ਦੀ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ। ਕਈਆਂ ਨੂੰ ਬਰੀ ਕਰ ਦਿੱਤਾ ਗਿਆ ਹੈ। ਇਸ ਕੇਸ ‘ਚ ਸ਼ਾਮਲ ਮੁਲਜ਼ਮਾਂ ਨੂੰ ਸੁਰੱਖਿਆ ਹੇਠ ਮੋਹਾਲੀ ਦੀ ਵਿਸ਼ੇਸ਼ ਸੀ. ਬੀ. ਆਈ ਕੋਰਟ ‘ਚ ਪੇਸ਼ ਕੀਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਫੌਜ ਮੁਖੀ ਬਿਪਿਨ ਰਾਵਤ ਦਾ ਵਿਵਾਦਿਤ ਬਿਆਨ!
ਨਵੀਂ ਦਿੱਲੀ | ਭਾਰਤ ਦੇ ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਔਰਤਾਂ ਸਬੰਧੀ ਵਿਵਾਦਿਤ ਟਿੱਪਣੀ ਕੀਤੀ ਹੈ ਰਾਵਤ ਨੇ ਇੱਕ ਇੰਟਰਵਿਊ ‘ਚ ਕਿਹਾ ਕਿ ਔਰਤਾਂ ਜੰਗ ਵਾਲੀ ਭੂਮਿਕਾ (ਕਾਂਮਬੈਟ ਰੋਲਸ) ਲਈ ਤਿਆਰ ਨਹੀਂ ਹਨ ਕਿਉਂਕਿ ਉਨ੍ਹਾਂ ਦੇ ਉੱਪਰ ਬੱਚੇ ਪਾਲਣ ਦੀ ਜ਼ਿੰਮੇਵਾਰੀ ਹੁੰਦੀ ਹੈ ਬਿਪਿਨ ਰਾਵਤ ਨੇ ਇਹ ਵੀ ਕਿਹਾ ਕਿ ਅਜਿਹੀ ਸਥਿਤੀ ‘ਚ ਔਰਤਾਂ ਨੂੰ ਕੱਪੜੇ ਬਦਲਣ ‘ਚ ਅਸੁਵਿਧਾ ਹੋ ਸਕਦੀ ਹੈ ਤੇ ਉਹ ਹੋਰ ਜਵਾਨਾਂ ‘ਤੇ ਤਾਂਕ-ਝਾਂਕ ਦਾ ਦੋਸ਼ ਲਾ ਸਕਦੀਆਂ ਹਨ
ਜਨਰਲ ਰਾਵਤ ਨੇ ਕਿਹਾ ਕਿ ਉਹ ਔਰਤਾਂ ਨੂੰ ਜੰਗ ਵਾਲੀ ਭੂਮਿਕਾਵਾਂ ਦੇ ਸਕਦੇ ਹਨ ਪਰ ਫੌਜ ਇਸ ਸਬੰਧੀ ਤਿਆਰ ਨਹੀਂ ਹੋ ਸਕਦੀ ਹੈ ਕਿਉਂਕਿ ਜ਼ਿਆਦਾਤਰ ਜਵਾਨ ਪੇਂਡੂ ਇਲਾਕਿਆਂ ਤੋਂ ਆਉਂਦੇ ਹਨ ਤੇ ਉਹ ਇਸ ਗੱਲ ਨੂੰ ਸਵੀਕਾਰ ਨਹੀਂ ਕਰ ਸਕਣਗੇ ਕਿ ਇੱਕ ਔਰਤ ਉਨ੍ਹਾਂ ਨੂੰ ਲੀਡ ਕਰ ਰਹੀ ਹੈ ਬਿਪਿਨ ਰਾਵਤ ਨੇ ਇਸ ਮਾਮਲੇ ‘ਚ ਜਣੇਪਾ ਛੁੱਟੀ (ਮੈਟਰਨਿਟੀ ਲੀਵ) ਦੀ ਵੀ ਗੱਲ ਕੀਤੀ ਤੇ ਕਿਹਾ ਕਿ ਜੇਕਰ ਕੋਈ ਔਰਤ ਜੰਗ ਵਾਲੀ ਭੂਮਿਕਾ ‘ਚ ਹੈ ਤਾਂ ਉਸ ਜਣੇਪਾ ਛੁੱਟੀ ਨਹੀਂ ਦਿੱਤੀ ਜਾ ਸਕਦੀ ਹੈ ਕਿਉਂਕਿ ਛੇ ਮਹੀਨਿਆਂ ਤੱਕ ਉਹ ਆਪਣੀ ਯੂਨਿਟ ਛੱਡ ਕੇ ਨਹੀਂ ਜਾ ਸਕਦੀ ਹੈ
ਉਨ੍ਹਾਂ ਕਿਹਾ ਕਿ ਜਣੇਪਾ ਛੁੱਟੀ ‘ਤੇ ਇਤਰਾਜ਼ ਖੜਾ ਕਰਨ ‘ਤੇ ਵਿਵਾਦ ਹੋ ਸਕਦਾ ਹੈ ਬਿਪਿਨ ਰਾਵਤ ਨੇ ਕਿਹਾ, ਕੀ ਮੈਂ ਉਨ੍ਹਾਂ ‘ਤੇ ਇਹ ਪਾਬੰਦੀ ਲਾ ਸਕਦਾ ਹਾਂ ਕਿ ਜੰਗ ਵਾਲੀ ਭੂਮਿਕਾ ਦੌਰਾਨ ਉਨ੍ਹਾਂ ਜਣੇਪਾ                                  ਛੁੱਟੀ ਨਹੀਂ ਦਿੱਤੀ ਜਾਵੇਗੀ? ਜੇਕਰ ਮੈਂ ਅਜਿਹਾ ਕਹਿੰਦਾ ਹਾਂ, ਤਾਂ ਹੰਗਾਮਾ ਖੜਾ ਹੋ ਜਾਵੇਗਾ’ ਫੌਜ ਮੁਖੀ ਬਿਪਨ ਰਾਵਤ ਦੀ ਇਨ੍ਹਾਂ ਬਿਆਨਾਂ ਸਬੰਧੀ ਕਾਫ਼ੀ ਆਲੋਚਨਾ ਹੋਈ ਸੋਸ਼ਲ ਮੀਡੀਆ ‘ਤੇ ਬਿਪਿਨ ਰਾਵਤ ਨੂੰ ਉਨ੍ਹਾਂ ਦੇ ਬਿਆਨਾਂ ਸਬੰਧੀ ਕਾਫ਼ੀ ਟਰੋਲ ਕੀਤਾ ਗਿਆ
ਜ਼ਿਕਰਯੋਗ ਹੈ ਕਿ ਇਸ ਸਮੇਂ ਲਗਭਗ 3700 ਔਰਤਾਂ ਲਘੂ ਸੇਵਾ ਕਮਿਸ਼ਨ ‘ਤੇ ਫੌਜ ‘ਚ ਕੰਮ ਕਰ ਰਹੀਆਂ ਹਨ ਹੋਰਨਾਂ ਦੇਸ਼ਾਂ ਦੀਆਂ ਫੌਜਾਂ ‘ਚ ਜੰਗ ਦੀ ਭੂਮਿਕਾ ‘ਚ ਔਰਤਾਂ ਨੂੰ ਦੇਖਣਾ ਆਮ ਗੱਲ ਹੈ, ਹਾਲਾਂਕਿ ਭਾਰਤ ਨੇ ਉਨ੍ਹਾਂ ਹਾਲੇ ਤੱਕ ਫ੍ਰੰਟਲਾਈਨ ਇਕਾਈਆਂ ਜਿਵੇਂ ਕਿ ਪੈਦਲ ਫੌਜ (ਇੰਫੈਨਟ੍ਰੀ) ਜਾਂ ਬਖਤਰਬੰਦ ਕੋਰ ‘ਚ ਸ਼ਾਮਲ ਨਹੀਂ ਕੀਤਾ ਗਿਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡਰੱਗ ਰਾਕੇਟ ਬਾਰੇ ਵਿਚ ਐਸਟੀਐਫ ਨੇ ਹਾਈਕੋਰਟ ਵਿਚ ਸੀਲਬੰਦ ਲਿਫਾਫੇ ਸੌਂਪੇ
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਦੇ ਹਜ਼ਾਰਾਂ ਕਰੋੜਾਂ ਰੁਪਏ ਦੇ ਡਰੱਗ ਰੈਕੇਟ ਵਿਚ ਸਾਬਕਾ ਮੰਤਰੀ ਬਿਕਰਮਜੀਤ ਸਿੰਘ  ਮਜੀਠਿਆ ਦੇ ਬਾਰੇ ਵਿਚ ਐਸਟੀਐਫ ਨੇ ਜੋ ਟਿੱਪਣੀ ਕੀਤੀ ਸੀ ਉਸ ਤੇ ਪੰਜਾਬ  ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਪੰਜਾਬ ਦੇ ਗ੍ਰਹਿ ਜਨਰਲ ਐਨਐਸ ਕਲਸੀ ਅਤੇ ਡੀਜੀਪੀ ਸੁਰੇਸ਼ ਅਰੋੜਾ ਦੇ ਓਪਨਿਅਨ ਹਾਈਕੋਰਟ ਵਿਚ ਸੀਲਬੰਦ ਲਿਫਾਫੇ ਸੌਂਪ ਦਿੱਤੇ ਹਨ। ਇਸ ਸੀਲਬੰਦ ਰਿਪੋਰਟ ਦੇ ਜ਼ਰੀਏ ਹਾਈਕੋਰਟ ਨੂੰ ਦੱਸਿਆ ਗਿਆ ਹੈ ਕਿ ਇਸ ਮਾਮਲੇ ਵਿਚ ਕੀ ਕਹਿਣਾ ਹੈ ਤੇ ਕੀ ਕੀਤਾ ਜਾ ਸਕਦਾ ਹੈ।
ਜਿ਼ਕਰਯੋਗ ਹੈ ਕਿ ਈਡੀ ਨੇ ਆਪਣੀ ਰਿਪੋਰਟ ਵਿਚ ਕਿਹਾ ਸੀ ਕਿ ਡਰੱਗ ਰਾਕੈਟ ਦੇ ਮਾਮਲੇ ਵਿਚ ਬਿਕਰਮਜੀਤ ਸਿੰਘ ਮਜੀਠਿਆ ਤੋਂ ਅੱਗੇ ਪੁੱਛ-ਗਿੱਛ ਕਰਨ ਦੀ ਕੋਈ ਲੋੜ ਨਹੀਂ ਹੈ। ਐਸਟੀਐਫ ਨੇ ਵੀ ਆਪਣੀ ਰਿਪੋਰਟ ਵਿਚ ਕਿਹਾ ਸੀ ਕਿ ਜਾਂਚ ਵਿਚ ਕਈ ਅਜਿਹੀਆਂ ਗੱਲਾਂ ਸਾਹਮਣੇ ਆਈਆਂ ਹਨ ਜਿਸ ਤਹਿਤ ਇਸ ਮਾਮਲੇ ਦੀ ਅੱਗੇ ਜਾਂਚ ਦੀ ਜ਼ਰੂਰਤ ਹੈ। ਇਸ ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ।