Captain Amarinder Singh - Sach Kahoon Punjabi
Captain Amarinder Singh: ਕੈਪਟਨ ਅਮਰਿੰਦਰ ਸਿੰਘ ਦੀ ਸਰਜਰੀ ਸਫਲ, ਹਸਪਤਾਲ ’ਚੋਂ ਮਿਲੀ ਛੁੱਟੀ
Captain Amarinder Singh: ਚੰਡੀਗੜ੍ਹ, (ਆਈਏਐਨਐਸ)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦਾ ਇੰਟਰਾ-ਆਪਰੇਟਿਵ ਕੋਰਸ ਬਿਨਾਂ ਕਿਸੇ ਪੇਚੀਦਗੀਆਂ ਦੇ ਸਫਲ ਰਿਹਾ ਅਤੇ ਉਨ੍ਹਾਂ ਦੀ ਸਿਹਤਯਾਬੀ ਤੇਜ਼ੀ ਨਾਲ ਠੀਕ ਹੋ ਰਹੀ ਹੈ। ਡਾ. ਹਰਸਿਮਰਨ ਸਿੰਘ ਦੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੂੰ 9 ਫਰਵਰੀ ਨੂੰ ਫੋਰਟਿਸ ਹਸਪਤਾਲ, ਮੋਹਾਲੀ ਵਿੱਚ ਰੁਟੀਨ ਗੋਡੇ ਬਦਲਣ ਦੀ ਸਰਜਰੀ ਲਈ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ 10 ਫਰਵਰੀ ਨੂੰ ਇੱਕ ਸਫਲ ਯੂਨੀਕੌਂਡਾਈਲਰ ਗੋਡੇ ਬਦਲਣ ਦੀ ਸਰਜਰੀ ਹੋਈ। ਇਹ ਸਰਜਰੀ ਆਰਥੋਪੈਡਿਕਸ ਵਿਭਾਗ ਦੇ ਡਾਇਰੈਕਟਰ ਡਾ. ਹਰਸਿਮਰਨ ਸਿੰਘ ਦੀ ਅਗਵਾਈ ਵਿੱਚ ਡਾਕਟਰਾਂ ਦੀ ਇੱਕ ਮਾਹਿਰ ਟੀਮ ਦੁਆਰਾ ਕੀਤੀ ਗਈ।
ਸਰਜਰੀ ਤੋਂ ਬਾਅਦ ਡਾਕਟਰਾਂ ਨੇ ਕਿਹਾ ਕਿ ਆਪ੍ਰੇਸ਼ਨ ਪੂਰੀ ਤਰ੍ਹਾਂ ਸਫਲ ਰਿਹਾ ਅਤੇ ਪੂਰੀ ਪ੍ਰਕਿਰਿਆ ਦੌਰਾਨ ਕੋਈ ਪੇਚੀਦਗੀਆਂ ਨਹੀਂ ਸਨ। ਸ਼ਨਿੱਚਰਵਾਰ ਨੂੰ, ਡਾ. ਹਰਸਿਮਰਨ ਸਿੰਘ ਨੇ ਦੱਸਿਆ ਕਿ ਸਰਜਰੀ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਹਾਲਤ ਆਮ ਸੀ ਅਤੇ ਉਨ੍ਹਾਂ ਦੀ ਸਿਹਤਯਾਬੀ ਤਸੱਲੀਬਖਸ਼ ਸੀ। ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਜਰੀ ਤੋਂ ਬਾਅਦ ਬਿਨਾਂ ਦਰਦ ਦੇ ਤੁਰਨ ਦੇ ਯੋਗ ਸਨ, ਜੋ ਕਿ ਅਜਿਹੀ ਪ੍ਰਕਿਰਿਆ ਤੋਂ ਬਾਅਦ ਇੱਕ ਸਕਾਰਾਤਮਕ ਸੰਕੇਤ ਮੰਨਿਆ ਜਾਂਦਾ ਹੈ।
ਇਹ ਵੀ ਪੜ੍ਹੋ: PM Modi Guwahati: ਪ੍ਰਧਾਨ ਮੰਤਰੀ ਮੋਦੀ ਨੇ ਗੁਹਾਟੀ ’ਚ ਬ੍ਰਹਮਪੁੱਤਰ ਨਦੀ ਉੱਤੇ ਪੁਲ ਦਾ ਕੀਤਾ ਉਦਘਾਟਨ
ਉਨ੍ਹਾਂ ਦੇ ਸੁਧਾਰ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਅਤੇ ਉਨ੍ਹਾਂ ਦੀ ਹਾਲਤ ਨੂੰ “ਪੂਰੀ ਤਰ੍ਹਾਂ ਤਸੱਲੀਬਖਸ਼” ਦੱਸਿਆ ਗਿਆ। ਇਸ ਦੌਰਾਨ, ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਵੀ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਹੋਣ ਵੇਲੇ ਮਿਲਣ ਲਈ ਕਿਹਾ। ਦੋਵਾਂ ਆਗੂਆਂ ਦੀ ਮੁਲਾਕਾਤ ਦੀ ਇੱਕ ਫੋਟੋ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ, ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਆਪਣੇ ਹਸਪਤਾਲ ਦੇ ਬਿਸਤਰੇ ‘ਤੇ ਬੈਠੇ ਦਿਖਾਈ ਦੇ ਰਹੇ ਹਨ, ਜਦੋਂ ਕਿ ਅਨਿਲ ਵਿਜ ਉਨ੍ਹਾਂ ਦੇ ਨਾਲ ਖੜ੍ਹੇ ਸਨ, ਉਨ੍ਹਾਂ ਨਾਲ ਗੱਲਬਾਤ ਕਰ ਰਹੇ ਸਨ। ਕੈਪਟਨ ਅਮਰਿੰਦਰ ਸਿੰਘ ਦੀ ਸਫਲ ਸਰਜਰੀ ਅਤੇ ਸਥਿਰ ਸਿਹਤ ਦੀ ਖ਼ਬਰ ਨੇ ਉਨ੍ਹਾਂ ਦੇ ਸਮਰਥਕਾਂ ਅਤੇ ਸ਼ੁਭਚਿੰਤਕਾਂ ਵਿੱਚ ਖੁਸ਼ੀ ਲਿਆਂਦੀ ਹੈ। ਡਾਕਟਰਾਂ ਨੇ ਉਮੀਦ ਪ੍ਰਗਟ ਕੀਤੀ ਹੈ ਕਿ ਸਹੀ ਦੇਖਭਾਲ ਅਤੇ ਨਿਯਮਤ ਫਾਲੋ-ਅੱਪ ਨਾਲ, ਉਹ ਜਲਦੀ ਹੀ ਆਮ ਜ਼ਿੰਦਗੀ ਵਿੱਚ ਵਾਪਸ ਆਉਣ ਦੇ ਯੋਗ ਹੋਣਗੇ। Captain Amarinder Singh
ਪੰਜਾਬ ਪੁਲਿਸ ਦੀ ਮੁਸ਼ਤੈਦੀ ਕਰਕੇ ਸੁਖਬੀਰ ਬਾਦਲ ’ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ
Punjab News
Punjab News: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪੰਜਾਬ ਪੁਲਿਸ ਦੀ ਮੁਸ਼ਤੈਦੀ ਕਰਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਸਾਜ਼ਿਸ਼ ਨਾਕਾਮ ਹੋ ਗਈ। ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਮੌਜ਼ੂਦ ਸਨ। ਵੇਰਵਿਆਂ ਅਨੁਸਾਰ ਅੱਜ ਸਵੇਰੇ ਵੇਲੇ ਇੱਕ ਵਿਅਕਤੀ ਨੇ ਸੁਖਬੀਰ ਬਾਦਲ ਦੇ ਨੇੜੇ ਪਹੁੰਚ ਕੇ ਆਪਣੀ ਡੱਬ ’ਚ ਲੁਕੋਇਆ ਪਸਤੌਲ ਇੱਕਦਮ ਕੱਢ ਕੇ ਗੋਲੀ ਚਲਾ ਦਿੱਤੀ। ਇਸ ਦੌਰਾਨ ਪੰਜਾਬ ਪੁਲਿਸ ਨੇ ਪਹਿਲਾਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। Punjab News
ਇਹ ਖਬਰ ਵੀ ਪੜ੍ਹੋ : Haryana: ਹਰਿਆਣਾ ਦੇ ਲੋਕਾਂ ਲਈ ਵੱਡੀ ਖਬਰ, ਸੜਕਾਂ ’ਤੇ ਨਹੀਂ ਚੱਲਣਗੇ ਇਹ ਵਾਹਨ, ਟਰਾਂਸਪੋਰਟ ਮੰਤਰੀ ਨੇ ਜਾਰੀ ਕੀਤੇ ਆਦ…
ਪੁਲਿਸ ਜਵਾਨਾਂ ਨੇ ਵੜੀ ਫੁਰਤੀ ਨਾਲ ਕਾਰਵਾਈ ਕਰਦਿਆਂ ਹਮਲਾਵਰ ਨੂੰ ਕਾਬੂ ਕਰ ਲਿਆ ਅਤੇ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾ ਹੋ ਗਿਆ। ਇਸ ਘਟਨਾ ਦੀ ਖਬਰ ਅੱਗ ਵਾਂਗ ਫੈਲ ਗਈ ਪਰ ਨਾਲ ਹੀ ਪੰਜਾਬ ਪੁਲਿਸ ਦੀ ਮੁਸਤੈਦੀ ਦੀ ਵੀ ਚਰਚਾ ਹੋਣ ਲੱਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿੱਥੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ ਉੱਥੇ ਪੁਲਿਸ ਵੱਲੋਂ ਤੇਜੀ ਨਾਲ ਕੀਤੀ ਗਈ ਕਾਰਵਾਈ ਦੀ ਸ਼ਲਾਘਾ ਵੀ ਕੀਤੀ ਹੈ। ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਮਾਮਲੇ ਤੁਰੰਤ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਦੀ ਹਦਾਇਤ ਦਿੱਤੀ ਹੈ। ਉੱਧਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ। Punjab News
Captain Amarinder Singh: ਖੰਨਾ ਦੀ ਅਨਾਜ ਮੰਡੀ ਦਾ ਕੀਤਾ ਦੌਰਾ, ਭਗਵੰਤ ਮਾਨ ਸਰਕਾਰ ਦੀ ਅਣਗਹਿਲੀ ਕਾਰਨ ਕਿਸਾਨ ਮੰਡੀਆਂ ਚ ਰੁਲਿਆ- ਕੈਪਟਨ ਅਮਰਿੰਦਰ
ਕਿਸਾਨਾਂ, ਆੜਤੀਆਂ, ਸ਼ੈਲਰ ਮਾਲਕਾਂ ਅਤੇ ਮਜ਼ਦੂਰਾਂ ਨੇ ਸੁਣਾਏ ਕੈਪਟਨ ਨੂੰ ਆਪਣੇ ਦੁਖੜੇ | Captain Amarinder Singh
Captain Amarinder Singh: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੈਦਾਨ ਚ ਪੁੱਜ ਗਏ ਹਨ। ਉਨਾਂ ਅੱਜ ਲੰਮੇ ਸਮੇਂ ਬਾਅਦ ਖੰਨਾ ਦੀ ਅਨਾਜ ਮੰਡੀ ਵਿੱਚ ਦੌਰਾ ਕੀਤਾ ਅਤੇ ਉੱਥੇ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਮੰਡੀਆਂ ਚ ਕਿਸਾਨਾਂ ਦੇ ਝੋਨੇ ਦੀ ਸਮੇਂ ਸਿਰ ਖਰੀਦ‌ ਨਾ ਹੋਣ ਕਾਰਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਸ ਦਾ ਜਿੰਮੇਵਾਰ ਦੱਸਿਆ। ਉਨਾਂ ਭਗਵੰਤ ਮਾਨ ਨੂੰ ਆਖਿਆ ਕਿ ਉਹ ਝੋਨੇ ਦੀ ਸਮੇਂ ਸਿਰ ਖਰੀਦ ਅਤੇ ਚੁੱਕ ਚੁਕਾਈ ਲਈ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਕਿਉਂ ਨਹੀਂ ਮਿਲਦਾ। ਉਨਾਂ ਆਖਿਆ ਕਿ ਅੱਜ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ ।
Read Also : Government News: ਖੁਸ਼ਖਬਰੀ! ਇਹ ਸਰਕਾਰ ਦੇਵੇਗੀ ਹਰ ਮਹੀਨੇ 5000 ਰੁਪਏ ਪੈਨਸ਼ਨ, ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ…
ਇਸ ਮੌਕੇ ਆੜਤੀਆਂ ਨੇ ਆਖਿਆ ਕਿ ਤੁਹਾਡੀ ਸਰਕਾਰ ਮੌਕੇ ਕਦੇ ਵੀ ਅਜਿਹੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ। ਕਈ ਸੈਲਰ ਮਾਲਕਾਂ ਨੇ ਆਖਿਆ ਕਿ ਬਰਨਾਲਾ ਸੰਗਰੂਰ ਮਰੇਕੋਟਲਾ ਆਦਿ ਜਿਲ੍ਹਿਆਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ । ਉਹਨਾਂ ਆਖਿਆ ਕਿ ਪਿਛਲਾ ਮਾਲ ਸੈਲਰਾਂ ਵਿੱਚ ਪਿਆ ਹੋਣ ਕਾਰਨ ਨਵੇਂ ਮਾਲ ਲਈ ਥਾਂ ਨਹੀਂ ਹੈ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਇਸ ਵਿੱਚ ਰਾਹਤ ਦੇਵੇ ਅਤੇ ਕੈਪਟਨ ਅਮਰਿੰਦਰ ਸਿੰਘ ਇਸ ਸਬੰਧੀ ਉਹਨਾਂ ਦੀ ਪੈਰਵਾਈ ਕਰਨ।
Captain Amarinder Singh
ਇਸ ਮੌਕੇ ਮਜ਼ਦੂਰ ਯੂਨੀਅਨ ਦੇ ਆਗੂ ਨੇ ਆਖਿਆ ਕਿ ਮੰਡੀਆਂ ਵਿੱਚ 10 ਲੱਖ ਦੇ ਕਰੀਬ ਲੇਬਰ ਕੰਮ ਕਰਦੀ ਹੈ ਪਰ ਭਗਵੰਤ ਮਾਨ ਸਰਕਾਰ ਨੇ ਉਹਨਾਂ ਦੀ ਮਜ਼ਦੂਰੀ ਦਸ ਪੈਸੇ ਹੀ ਵਧਾਈ ਹੈ ਜੋ ਕਿ ਨਾ ਮਾਤਰ ਹੈ ਉਹਨਾਂ ਕਿਹਾ ਕਿ ਅਗਲੇ ਸੀਜਨ ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਮੂੰਹ ਨਹੀਂ ਕਰੇਗੀ ਕਿਉਂਕਿ ਬਾਕੀ ਰਾਜਾਂ ਵਿੱਚ ਲੇਬਰ ਦਾ ਇੱਕ ਵਿਅਕਤੀ ਮਹੀਨੇ ਦਾ 25-30 ਹਜ਼ਾਰ ਕਮਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹਨਾਂ ਸਾਰੇ ਵਰਗਾਂ ਦੀਆਂ ਮੰਗਾਂ ਨੂੰ ਸੁਣਿਆ ਅਤੇ ਅੱਗੇ ਕੇਂਦਰ ਸਰਕਾਰ ਕੋਲ ਕੁਝ ਦਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਬੀਬਾ ਜੈ ਇੰਦਰ ਕੌਰ, ਭਾਜਪਾ ਆਗ ਫਤਿਹ ਜੰਗ ਬਾਜਵਾ ਸਮੇਤ ਹੋਰ ਆਗੂ ਹਾਜ਼ਰ ਸਨ ।
ਅਮਰਿੰਦਰ ਸਿੰਘ ਨੇ ਅਫਵਾਹਾਂ ਨੂੰ ਨਕਾਰਿਆ, ਦੱਸਿਆ ਖੁਦ ਨੂੰ ਸਿਹਤਮੰਦ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਸਿਹਤ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਵੱਡੇ ਪੱਧਰ ’ਤੇ ਅਫਵਾਵਾਂ ਫੈਲ ਰਹੀਆਂ ਹਨ ਕਿ ਉਹਨਾਂ ਦਾ ਦਿਹਾਂਤ ਹੋ ਗਿਆ ਹੈ ਜਦੋਂ ਕਿ ਨਹੀਂ ਇਨਾ ਅਫਵਾਹਾਂ ਦੇ ਜਿਆਦਾ ਫੈਲਣ ਤੋਂ ਬਾਅਦ ਖੁਦ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਜਾਣਕਾਰੀ ਸਾਹਮਣੇ ਆਉਂਦੇ ਹੋਏ ਆਪਣੀ ਸਿਹਤ ਬਾਰੇ ਨਾ ਸਿਰਫ ਜਾਣਕਾਰੀ ਦਿੱਤੀ ਸਗੋਂ ਸਾਰੀਆਂ ਅਫਵਾਹਾਂ ਨੂੰ ਵੀ ਨਕਾਰ ਦਿੱਤਾ।
ਅਮਰਿੰਦਰ ਸਿੰਘ (Captain Amarinder Singh) ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਚੱਲ ਰਹੀ ਹ ਅਫਵਾਹਾਂ ਵਿੱਚ ਕੋਈ ਵੀ ਦਮ ਨਹੀਂ ਹੈ ਅਤੇ ਉਹ ਪੂਰੀ ਤਰ੍ਹਾਂ ਸਿਹਤਮੰਦ ਹਨ। ਉਹ ਪਿਛਲੇ ਕੁਝ ਸਮੇਂ ਤੋਂ ਪੇਟ ਦੀ ਇੱਕ ਬਿਮਾਰੀ ਤੋਂ ਜੂਝ ਰਹੇ ਹਨ ਜਿਹੜੇ ਕਿ ਹੁਣ ਕਾਫੀ ਜਿਆਦਾ ਠੀਕ ਹੈ ਅਤੇ ਪਹਿਲੇ ਨਾਲੋਂ ਉਹਨਾਂ ਨੂੰ ਕਾਫੀ ਜਿਆਦਾ ਫਰਕ ਹੈ।
Also Read : Rain: ਹਲਕੀ ਬੂੰਦਾਬਾਂਦੀ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
ਇੱਥੇ ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਪਿਛਲੇ ਕੁਝ ਦਿਨਾਂ ਤੋਂ ਖ਼ਰਾਬ ਚਲ ਰਹੀ ਹੈ। ਜਿਸ ਕਾਰਨ ਹੀ ਉਹ ਲੋਕ ਸਭਾ ਚੋਣਾਂ ਦੇ ਪ੍ਰਚਾਰ ਵਿੱਚ ਵੀ ਸ਼ਾਮਿਲ ਨਹੀਂ ਹੋ ਸਕੇ ਸਨ। ਇਸੇ ਦੌਰਾਨ ਸਨਿਚਰਵਾਰ ਨੂੰ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਅਫਵਾਹ ਫੈਲ ਗਈ ਕਿ ਉਹਨਾਂ ਦੀ ਤਬੀਅਤ ਖਰਾਬ ਹੋਣ ਦੇ ਚਲਦੇ ਉਹਨਾਂ ਦਾ ਦੇਹਾਂਤ ਹੋ ਗਿਆ ਹੈ। ਇਸ ਖਬਰ ਦੇ ਫੈਲਣ ਤੋਂ ਤੁਰੰਤ ਬਾਅਦ ਸਾਬਕਾ ਮੁੱਖ ਮੰਤਰੀ ਦੇ ਰਿਸ਼ਤੇਦਾਰਾਂ ਕੋਲ ਫੋਨ ਘੁੰਮਣੇ ਸ਼ੁਰੂ ਹੋ ਗਏ। ਜਿਸ ਨੂੰ ਦੇਖਦੇ ਹੋਏ ਸਾਬਕਾ ਮੁੱਖ ਮੰਤਰੀ ਨੇ ਖੁਦ ਸੋਸ਼ਲ ਮੀਡੀਆ ਤੇ ਆ ਕੇ ਇਨ੍ਹਾਂ ਅਫਵਾਹਾਂ ਨੂੰ ਨਕਾਰਦੇ ਹੋਏ ਆਪਣੀ ਸਿਹਤ ਦਾ ਹਾਲ ਚਾਲ ਦੱਸਿਆ ਹੈ।
BJP ਉਮੀਦਵਾਰ ਪਰਨੀਤ ਕੌਰ ਦੀ ਕਿੰਨੀ ਹੈ ਜਾਇਦਾਦ? ਜਾਣੋ ਪੂਰੀ Detail
ਭਾਜਪਾ ਉਮੀਦਵਾਰ ਪਰਨੀਤ ਕੌਰ ਆਪਣੇ ਪਤੀ ਕੈਪਟਨ ਅਮਰਿੰਦਰ ਤੋਂ ਵੱਧ ਅਮੀਰ
ਗਹਿਣੇ-ਗੱਟੇ ’ਚ ਅਮਰਿੰਦਰ ਸਿੰਘ ਨੇ ਪਰਨੀਤ ਕੌਰ ਨੂੰ ਪਿੱਛੇ ਛੱਡਿਆ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਕਰੋੜਾਂ ਰੁਪਏ ਦੀ ਜਾਇਦਾਦ ਦੀ ਮਾਲਕਣ ਹੈ। ਪਰਨੀਤ ਕੌਰ ਮੌਜੂਦਾ ਸਮੇਂ ਛੇਵੀ ਵਾਰ ਚੋਣ ਮੈਦਾਨ ਵਿੱਚ ਨਿੱਤਰੀ ਹੋਈ ਹੈ। ਪਰਨੀਤ ਕੌਰ ਵੱਲੋਂ ਅੱਜ ਆਪਣੇ ਕਾਗਜ ਦਾਖਲ ਕਰਨ ਮੌਕੇ ਜੋਂ ਹਲਫ਼ੀਆ ਬਿਆਨ ਚੋਣ ਕਮਿਸ਼ਨ ਕੋਲ ਜਮਾਂ ਕਰਵਾਇਆ ਗਿਆ ਹੈ, ਉਸ ਅਨੁਸਾਰ ਪਰਨੀਤ ਕੌਰ ਕੋਲ ਕੈਸ਼ 4 ਲੱਖ 50 ਹਜਾਰ ਰੁਪਏ ਹਨ। ਜਦਕਿ ਉਨ੍ਹਾਂ ਦੇ ਪਤੀ ਅਮਰਿੰਦਰ ਸਿੰਘ ਕੋਲ 80 ਹਜਾਰ ਰੁਪਏ ਹਨ। (Preneet Kaur)
ਇਹ ਵੀ ਪੜ੍ਹੋ : GT vs KKR: ਮੀਂਹ ਕਾਰਨ ਪਲੇਆਫ ਦੀ ਦੌੜ ’ਚੋਂ ਬਾਹਰ ਗੁਜਰਾਤ, ਲਖਨਊ ਕੋਲ ਟਾਪ-4 ’ਚ ਆਉਣ ਦਾ ਮੌਕਾ
ਇਸ ਤੋਂ ਇਲਾਵਾ ਪਰਨੀਤ ਕੌਰ ਦੇ ਬੈਂਕ ’ਚ ਜਮਾਂ ਪੈਸੇ, ਐੱਫਡੀ, ਸ਼ੇਅਰ, ਜਵੈਲਰੀ ਆਦਿ 2 ਕਰੋੜ 71 ਲੱਖ 7 ਹਜਾਰ ਤੋਂ ਵੱਧ ਹਨ ਜਦਕਿ ਉਨ੍ਹਾਂ ਦੇ ਪਤੀ ਕੈਪਟਨ ਅਮਰਿੰਦਰ ਸਿੰਘ 1 ਕਰੋੜ 52 ਲੱਖ 32 ਹਜਾਰ ਤੋਂ ਵੱਧ ਹਨ। ਹਲਫੀਆ ਬਿਆਨ ਵਿੱਚ ਦਰਸਾਇਆ ਗਿਆ ਹੈ ਕਿ ਪਰਿਵਾਰ ਕੋਲ ਸਾਂਝਾ ਪੈਸਾ 4 ਕਰੋੜ 95 ਲੱਖ 27 ਹਜਾਰ ਤੋਂ ਜਿਆਦਾ ਹੈ। ਪਰਨੀਤ ਕੌਰ ਕੋਲ 40 ਲੱਖ ਤੋਂ ਵੱਧ ਦੀ ਜਵੈਲਰੀ ਹੈ ਜਦਕਿ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਜਵੈਲਰੀ ਨਾਲ ਪੂਰਾ ਪਿਆਰ ਹੈ। (Preneet Kaur)
ਉਨ੍ਹਾਂ ਕੋਲ ਪਰਨੀਤ ਕੌਰ ਤੋਂ ਵੀ ਵੱਧ 65 ਲੱਖ ਤੋਂ ਜਿਆਦਾ ਦੀ ਜਵੈਲਰੀ ਹੈ। ਪਰਨੀਤ ਕੌਰ ਦੇ ਕੋਲ ਜੇਕਰ ਅਚੱਲ ਜਾਇਦਾਦ ਦੀ ਗੱਲ ਕੀਤੀ ਜਾਵੇ। ਤਾ ਉਹ ਵੀ ਕੈਪਟਨ ਅਮਰਿੰਦਰ ਸਿੰਘ ਤੋਂ ਜਿਆਦਾ ਹੈ। ਪਰਨੀਤ ਕੌਰ ਦੇ ਨਾਮ ਅਚੱਲ ਸੰਪਤੀ ਦੀ ਕੀਮਤ 3 ਕਰੋੜ 71 ਲੱਖ ਤੋਂ ਜਿਆਦਾ ਜਦਕਿ ਕੈਪਟਨ ਅਮਰਿੰਦਰ ਸਿੰਘ ਕੋਲ ਅਚੱਲ ਜਾਇਦਾਦ 13 ਲੱਖ 80 ਹਜਾਰ ਹੈ। ਕੈਪਟਨ ਪਰਿਵਾਰ ਦੀ ਸਾਂਝੀ ਸੰਪਤੀ 47 ਕਰੋੜ 75 ਲੱਖ ਹੈ। ਇਸ ਵਿੱਚ ਸ਼ਿਸਵਾ ਪੈਲੇਸ, ਮੋਤੀ ਮਹਿਲ ਪੈਲੇਸ ਆਦਿ ਸ਼ਾਮਲ ਹੈ। ਇਸ ਤੋਂ ਇਲਾਵਾ ਕਰੋੜਾਂ ਰੁਪਏ ਦੀ ਚੱਲ ਸੰਪਤੀ ਵੀ ਹੈ। ਪਰਨੀਤ ਕੌਰ ਨੇ ਸਾਲ 1964 ਵਿੱਚ ਸੈਂਟ ਬੀਡਸ਼ ਕਾਲਜ ਸਿਮਲਾ ਤੋਂ ਬੀਏ ਕੀਤੀ ਹੋਈ ਹੈ। (Preneet Kaur)
ਕੈਪਟਨ ਪਰਿਵਾਰ ਦੀਆਂ ਲੱਖਾਂ ਦੀਆਂ ਦੇਣਦਾਰੀਆਂ | Preneet Kaur
ਕੈਪਟਨ ਪਰਿਵਾਰ ਲੱਖਾਂ ਦਾ ਕਰਜ਼ਦਾਰ ਹੈ। ਪਰਨੀਤ ਕੌਰ ਦੀਆਂ 9 ਲੱਖ 45 ਹਜ਼ਾਰ ਦੀਆਂ ਦੇਣਦਾਰੀਆਂ ਹਨ ਜਦਕਿ ਕੈਪਟਨ ਅਮਰਿੰਦਰ ਸਿੰਘ ਦੀਆਂ 36 ਲੱਖ 53 ਹਜਾਰ ਤੋਂ ਵੱਧ ਦੀਆਂ ਦੇਣਦਾਰੀਆਂ ਹਨ। ਇਸ ਦੇ ਨਾਲ ਹੀ ਜੇਕਰ ਪਰਿਵਾਰ ਦੀਆਂ ਦੇਣਦਾਰੀਆਂ ਦੀ ਗੱਲ ਕੀਤੀ ਜਾਵੇ ਤਾਂ 1 ਕਰੋੜ ਰੁਪਏ ਦੀਆਂ ਦੇਣਦਾਰੀਆਂ ਹਨ। (Preneet Kaur)
ਆਪ ਉਮੀਦਵਾਰ ਡਾ. ਬਲਬੀਰ ਸਿੰਘ ਵੀ ਹਨ ਕਰੋੜਾਂਪਤੀ
ਪਤਨੀ ਕੋਲ ਅਚੱਲ ਸੰਪਤੀ ਡਾ. ਬਲਬੀਰ ਸਿੰਘ ਤੋਂ ਕਿਤੇ ਜਿਆਦਾ
ਪਟਿਆਲਾ (ਸੱਚ ਕਹੂੰ ਨਿਊਜ਼)। ਲੋਕ ਸਭਾ ਸੀਟ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਬੀਰ ਸਿੰਘ ਵੀ ਕਰੋੜਾਂ ਪਤੀ ਹਨ। ਉਨ੍ਹਾਂ ਕੋਲ 90 ਹਜਾਰ ਰੁਪਏ ਕੈਸ਼ ਹੈ ਜਦਕਿ ਉਨ੍ਹਾਂ ਦੀ ਪਤਨੀ ਕੋਲ 80 ਹਜਾਰ ਰੁਪਏ ਹਨ। ਡਾ. ਬਲਬੀਰ ਸਿੰਘ ਵੱਲੋਂ ਅੱਜ ਆਪਣੇ ਕਾਗਜ਼ ਭਰੇ ਗਏ ਹਨ ਅਤੇ ਚੋਣ ਕਮਿਸ਼ਨ ਕੋਲ ਜਮਾ ਕਰਵਾਏ ਹਲਫ਼ੀਆਂ ਬਿਆਨ ਮੁਤਾਬਿਕ ਉਨ੍ਹਾਂ ਕੋਲ ਬੈਂਕ ਵਿੱਚ ਪੈਸੇ, ਐਫਡੀ, ਸੇਅਰ, ਗੋਲਡ ਆਦਿ 1 ਕਰੋੜ 78 ਲੱਖ 83 ਹਜਾਰ ਤੋਂ ਜਿਆਦਾ ਦੀ ਚੱਲ ਸੰਪਤੀ ਹੈ।
ਜਦਕਿ ਉਨ੍ਹਾਂ ਦੀ ਪਤਨੀ ਕੋਲ 24 ਲੱਖ ਤੋਂ ਜਿਆਦਾ ਹੈ। ਡਾ. ਬਲਬੀਰ ਸਿੰਘ ਕੋਲ 12 ਲੱਖ ਰੁਪਏ ਦੀ ਜਵੈਲਰੀ ਹੈ ਜਦਕਿ ਉਨ੍ਹਾਂ ਦੀ ਪਤਨੀ ਕੋਲ 23 ਲੱਖ ਰੁਪਏ ਦੀ ਜਵੈਲਰੀ ਹੈ। ਡਾ. ਬਲਬੀਰ ਸਿੰਘ ਕੋਲ ਇਨੋਵਾ ਕਾਰ ਹੈ, ਜਿਸ ਦੀ ਕੀਮਤ 15 ਲੱਖ ਰੁਪਏ ਦੇ ਲਗਭਗ ਹੈ। ਡਾ. ਬਲਬੀਰ ਸਿੰਘ ਕੋਲ ਅਚੱਲ ਸੰਪਤੀ 42 ਲੱਖ ਹੈ ਜਦਕਿ ਉਨ੍ਹਾਂ ਦੀ ਪਤਨੀ ਕੋਲ 4 ਕਰੋੜ 92 ਲੱਖ 50 ਹਜਾਰ ਰੁਪਏ ਦੀ ਅਚੱਲ ਸੰਪਤੀ ਹੈ। ਡਾ. ਬਲਬੀਰ ਸਿੰਘ ਨੇ ਨਾ ਕੋਈ ਕਰਜ਼ਾ ਦੇਣਾ ਹੈ ਅਤੇ ਨਾ ਹੀ ਕੋਈ ਦੇਣਦਾਰੀ ਦੇਣੀ ਹੈ।
ਪਰਨੀਤ ਕੌਰ BJP ’ਚ ਸ਼ਾਮਲ
ਪੰਜਾਬ ’ਚ ਕਾਂਗਰਸ ਨੂੰ ਝਟਕਾ | Parneet Kaur
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਇਸ ਮੌਕੇ ਦੀ ਪੰਜਾਬ ਤੋਂ ਵੱਡੀ ਖਬਰ ਨਿੱਕਲ ’ਤੇ ਸਾਹਮਣੇ ਆ ਰਹੀ ਹੈ। ਪੰਜਾਬ ’ਚ ਕਾਂਗਰਸ ਨੂੰ ਝਟਕਾ ਲੱਗਿਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਨੇ ਕਾਂਗਰਸ ਨੂੰ ਛੱਡ ਦਿੱਤਾ ਹੈ ਅਤੇ ਉਹ ਭਾਜਪਾ ’ਚ ਸ਼ਾਮਲ ਹੋ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਭਾਜਪਾ ਉਨ੍ਹਾਂ ਨੂੰ ਪਟਿਆਲਾ ਸੀਟ ਤੋਂ ਆਉਣ ਵਾਲੇ ਲੋਕ ਸਭਾ ਚੋਣਾਂ ਦੌਰਾਨ ਮੈਦਾਨ ’ਤੇ ਉੱਤਾਰ ਸਕਦੇ ਹਨ। ਹਾਲਾਂਕਿ ਇਸ ਸਬੰਧੀ ਕਿਆਸ ਅਰਾਈਆਂ ਲੰਬੇ ਸਮੇਂ ਤੋਂ ਲਾਈਆਂ ਜਾ ਰਹੀਆਂ ਸਨ।
ਪਰ ਇਸ ਦੌਰਾਨ ਬੇਟੀ ਜੈਇੰਦਰ ਕੌਰ ਨੇ ਹਾਲ ਹੀ ’ਚ ਇੱਕ ਬਿਆਨ ’ਚ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਦੀ ਮਾਂ ਪਰਨੀਤ ਕੌਰ ਭਾਜਪਾ ’ਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਅਸਤੀਫਾ ਦੇਣ ਤੋਂ ਬਾਅਦ ਬੇਟੇ ਰਣਇੰਦਰ ਸਿੰਘ ਤੇ ਬੇਟੀ ਜੈਇੰਦਰ ਕੌਰ ਨਾਲ ਸਤੰਬਰ 2022 ’ਚ ਭਾਜਪਾ ’ਚ ਸ਼ਾਮਲ ਹੋਏ ਸਨ। ਪਰਨੀਤ ਕੌਰ ਚਾਰ ਵਾਰ ਪਟਿਆਲਾ ਸੀਟ ਤੋਂ ਸਾਂਸਦ ਚੁਣੇ ਜਾ ਚੁੱਕੇ ਹਨ। ਉਨ੍ਹਾਂ ਸਭ ਤੋਂ ਪਹਿਲਾਂ 1999 ’ਚ ਪਟਿਆਲਾ ਤੋਂ ਚੋਣਾਂ ਜਿੱਤੀਆਂ ਫਿਰ ਇਸ ਤੋਂ ਬਾਅਦ ਉਹ 2004, 2009 ਤੇ ਫਿਰ 2019 ’ਚ ਲੋਕ ਸਭਾ ਚੋਣਾਂ ਜਿੱਤੇ ਸਨ। (Parneet Kaur)
ਭਰਤ ਇੰਦਰ ਚਾਹਲ ਵਿਰੁੱਧ ਲੁੱਕ ਆਊਟ ਨੋਟਿਸ ਜਾਰੀ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ
(ਸੱਚ ਕਹੂੰ ਨਿਊਜ਼) ਪਟਿਆਲਾ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਚਾਹਲ (Bharat Inder Chahal) ਵਿਰੁੱਧ ਲੁੱਕ ਆਊਟ ਕਾਰਨਰ (LOC) ਨੋਟਿਸ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਭਰਤ ਇੰਦਰ ਚਾਹਲ ਵਿਜੀਲੈਂਸ ਦੀ ਜਾਂਚ ਦੌਰਾਨ ਪੇਸ਼ ਨਹੀਂ ਹੋਇਆ ਤਾਂ ਉਸ ਦੇ ਵਿਦੇਸ਼ ਜਾਣ ਅਤੇ ਭੱਜਣ ਦੀ ਚਰਚਾ ਤੇਜ਼ ਹੋ ਗਈ ਸੀ ਪਰ ਬਾਅਦ ‘ਚ ਉਸ ਨੇ ਮੈੇਡੀਕਲ ਦੇ ਆਧਾਰ ‘ਤੇ ਅਚਾਨਕ ਪੇਸ਼ੀ ਤੋਂ ਛੋਟ ਮੰਗ ਸੀ। ਇਨ੍ਹਾਂ ਸੰਭਾਵਨਾਵਾਂ ਦੇ ਮੱਦੇਨਜ਼ਰ ਚਾਹਲ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ, ਤਾਂ ਜੋ ਉਹ ਵਿਦੇਸ਼ ਭੱਜ ਨਾ ਸਕੇ।
ਇਹ ਵੀ ਪੜ੍ਹੋ : ਬਾਹਰ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਬੰਦ ਰਹਿਣਗੀਆਂ ਬੱਸਾਂ
ਮੰਗਲਵਾਰ ਨੂੰ ਵੀ ਸਾਬਕਾ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਭਰਤ ਇੰਦਰ ਚਾਹਲ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਦੀਆਂ ਤਿੰਨ ਟੀਮਾਂ ਵੱਖ-ਵੱਖ ਰਾਜਾਂ ਵਿੱਚ ਛਾਪੇਮਾਰੀ ਕਰ ਰਹੀਆਂ ਸਨ। ਬਾਅਦ ਦੁਪਹਿਰ ਹੋਈ ਛਾਪੇਮਾਰੀ ਦੌਰਾਨ ਵਿਜੀਲੈਂਸ ਦੇ ਹੱਥ ਕੁਝ ਵੀ ਨਹੀਂ ਲੱਗਾ। ਭਰਤ ਇੰਦਰ ਚਾਹਲ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਹੈ।
ਕੈਪਟਨ ਅਮਰਿੰਦਰ ਸਿੰਘ ਦੀ ਮੁੱਖ ਮੰਤਰੀ ਨੂੰ ਸਲਾਹ ; ਕਿਹਾ, ਸੋਚ ਸਮਝ ਕੇ ਬੋਲਣ ਮੁੱਖ ਮੰਤਰੀ
ਜਲੰਧਰ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਖਤਾਰ ਅੰਸਾਰੀ ਦੇ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਦੇਖ ਕੇ ਬੋਲਣ। ਕੈਪਟਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਹਿਲਾਂ ਸਮਝਣਾ ਹੋਵੇਗਾ ਕਿ ਸਰਕਾਰ ਕਿਵੇਂ ਚਲਾਈ ਜਾਂਦੀ ਹੈ। ਜਦੋਂ ਪੁਲਿਸ ਦੀ ਜਾਂਚ ਹੁੰਦੀ ਹੈ ਤਾਂ ਤਫਤੀਸ਼ੀ ਅਫਸਰ ਉਸ ਨੂੰ ਤਫਤੀਸ਼ ਲਈ ਬੁਲਾ ਲੈਂਦਾ ਹੈ। ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ’ਤੇ ਲਿਆ ਹੈ।
ਉਨ੍ਹਾਂ ਦੱਸਿਆ ਕਿ ਇਸੇ ਕਾਰਵਾਈ ਤਹਿਤ ਉੱਤਰ ਪ੍ਰਦੇਸ਼ ਪੁਲਿਸ ਨੇ ਅੰਸਾਰੀ ਨੂੰ ਹਿਰਾਸਤ ਵਿੱਚ ਲਿਆ ਸੀ। ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਕਿ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਹਾਲ ਹੀ ਵਿੱਚ ਜੇਲ੍ਹ ਤੋਂ ਇੰਟਰਵਿਊ ਦੇਣ ਵਾਲੇ ਲਾਰੈਂਸ ਨੂੰ ਬਠਿੰਡਾ ਜੇਲ੍ਹ ਤੋਂ ਟਰਾਂਜ਼ਿਟ ਰਿਮਾਂਡ ’ਤੇ ਦਿੱਲੀ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਗੈਂਗਸਟਰਵਾਦ ਅਤੇ ਨਸ਼ਿਆਂ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ।
Amritpal ਨੂੰ 36 ਦਿਨਾਂ ਬਾਅਦ ਨਹੀਂ, ਪਹਿਲੇ ਦਿਨ ਹੀ ਫੜਿਆ ਜਾਣਾ ਚਾਹੀਦਾ ਸੀ | Captain Amarinder Singh
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੰਮਿ੍ਰਤਪਾਲ ਦੇ ਫੜੇ ਜਾਣ ’ਤੇ ਪਿੱਠ ਥਪਥਪਾਉਣ ਵਾਲੀ ਸਰਕਾਰ ਨੂੰ 36 ਦਿਨਾਂ ਬਾਅਦ ਨਹੀਂ, ਸਗੋਂ ਪਹਿਲੇ ਦਿਨ ਹੀ ਫੜਨਾ ਚਾਹੀਦਾ ਸੀ। ਵਿਦੇਸ਼ੀ ਫੰਡਿੰਗ ’ਤੇ ਅਤੇ ਪਾਕਿਸਤਾਨ ਦੇ ਇਸਾਰੇ ’ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਨੂੰ ਪਹਿਲੇ ਦਿਨ ਹੀ ਜੇਲ੍ਹ ਜਾਣਾ ਚਾਹੀਦਾ ਸੀ। ਕੈਪਟਨ ਨੇ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਠੀਕ ਨਹੀਂ ਹੈ।
ਵਿਜੀਲੈਂਸ ਦੀ ਦੁਰਵਰਤੋਂ ਕਰ ਰਹੀ ਐ ਸਰਕਾਰ | Captain Amarinder Singh
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਸਰਕਾਰ ਵਿਜੀਲੈਂਸ ਦੀ ਦੁਰਵਰਤੋਂ ਕਰ ਰਹੀ ਹੈ। ਹਰ ਰੋਜ ਕਿਸੇ ਨਾ ਕਿਸੇ ਮਾਮਲੇ ਵਿੱਚ ਲੀਡਰਾਂ ਨੂੰ ਅੰਦਰ ਕੀਤਾ ਜਾ ਰਿਹਾ ਹੈ, ਉਹ ਵੀ ਬਿਨਾ ਕਿਸੇ ਸਬੂਤ ਦੇ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵਿਜੀਲੈਂਸ ਜਾਂਚ ਬਾਰੇ ਪੁੱਛੇ ਜਾਣ ’ਤੇ ਕੈਪਟਨ ਨੇ ਕਿਹਾ ਕਿ ਜੇਕਰ ਚੰਨੀ ’ਤੇ ਭਿ੍ਰਸ਼ਟਾਚਾਰ ਦਾ ਕੋਈ ਸਬੂਤ ਹੈ ਤਾਂ ਵਿਜੀਲੈਂਸ ਨੂੰ ਬੁਲਾਓ ਪਰ ਬਿਨਾ ਕਿਸੇ ਕਾਰਨ ਲੋਕਾਂ ਨੂੰ ਅੰਦਰ ਜਾਣ ਦਿਓ।
ਚੌਕਸੀ ਦੀ ਦੁਰਵਰਤੋਂ ਕਰਕੇ 15 ਲੋਕਾਂ ਨੂੰ ਗਿ੍ਰਫਤਾਰ ਕਰਕੇ ਅਤੇ ਨਿਸ਼ਾਨਾ ਬਣਾ ਕੇ ਸਰਕਾਰ ਕੀ ਸਾਬਤ ਕਰਨਾ ਚਾਹੁੰਦੀ ਹੈ? ਕੈਪਟਨ ਨੇ ਰੇਤ ਮਾਫੀਆ ’ਤੇ ਕਿਹਾ ਕਿ ਉਹ ਜਾਣਦੇ ਹਨ ਕਿ ਸੂਬੇ ’ਚ ਰੇਤ ਮਾਫੀਆ ਹੈ। ਉਸ ਕੋਲ ਇੱਕ ਸੂਚੀ ਵੀ ਸੀ। ਜਦੋਂ ਉਹ ਮੁੱਖ ਮੰਤਰੀ ਸਨ ਤਾਂ ਕਾਂਗਰਸ ਹਾਈਕਮਾਂਡ ਨੇ ਵੀ ਉਨ੍ਹਾਂ ਨੂੰ ਰੇਤ ਮਾਫ਼ੀਆ ਬਾਰੇ ਪੁੱਛਿਆ ਸੀ। ਉਸ ਨੇ ਜਵਾਬ ਦਿੱਤਾ ਕਿ ਸਾਰੇ ਅੰਦਰ ਚਲੇ ਜਾਣਗੇ। ਫਿਰ ਹਾਈਕਮਾਂਡ ਨੇ ਆਪਣੇ ਹੱਥ ਪਿੱਛੇ ਖਿੱਚ ਲਏ।
ਕਾਂਗਰਸ ’ਚ ਇੱਕ ਵਿਅਕਤੀ ਫੈਸਲਾ ਕਰਦਾ ਹੈ, ਭਾਜਪਾ ਵਿੱਚ ਅਜਿਹਾ ਨਹੀਂ
ਕਾਂਗਰਸ ਅਤੇ ਭਾਜਪਾ ਵਿੱਚ ਅੰਤਰ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਵਿੱਚ ਇੱਕ ਵਿਅਕਤੀ ਫੈਸਲਾ ਲੈਂਦਾ ਹੈ ਅਤੇ ਭਾਜਪਾ ਵਿੱਚ ਫੈਸਲਾ ਸਾਰਿਆਂ ਦੀ ਸਾਂਝੀ ਸਹਿਮਤੀ ਨਾਲ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਚੋਣਾਂ ਵਿੱਚ ਉਮੀਦਵਾਰ ਚੁਣਨ ਦੀ ਗੱਲ ਕਰੀਏ ਤਾਂ ਕਾਂਗਰਸ ਵਿੱਚ ਪੰਜ-ਛੇ ਵਿਅਕਤੀਆਂ ਦੀ ਕਮੇਟੀ ਬਣੀ ਹੋਈ ਸੀ। ਪਰ ਕਮੇਟੀ ਨਾਂ ਦੀ ਹੀ ਸੀ। ਕਮੇਟੀ ਦੀਆਂ ਸਿਫਾਰਸਾਂ ਨੂੰ ਕਿਸੇ ਨੇ ਨਹੀਂ ਮੰਨਿਆ।
ਰੱਖਿਆ ਮੰਤਰੀ ਐਂਟਨੀ ਨੇ ਡਿਫੈਂਸ ਡਬੋਇਆ, ਭਾਜਪਾ ਨੇ ਇਸ ਨੂੰ ਸੰਜੋਇਆ
ਰਾਜਨੀਤੀ ਵਿੱਚ ਪਾਸਾ ਪਲਟਦਿਆਂ ਹੀ ਨਿਸ਼ਠਾਵਾਂ ਬਦਲ ਜਾਂਦੀਆਂ ਹਨ। ਅਜਿਹਾ ਹੀ ਕੁਝ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਦੇਖਣ ਨੂੰ ਮਿਲਿਆ। ਭਗਵੇਂ ਰੰਗ ’ਚ ਰੰਗੇ ਕੈਪਟਨ ਅਮਰਿੰਦਰ ਸਿੰਘ ਨੇ ਡਿਫੈਂਸ ਨੂੰ ਲੈ ਕੇ ਕਾਂਗਰਸ ’ਤੇ ਨਿਸ਼ਾਨਾ ਬਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਐਂਟਨੀ ਕਰੀਬ 10 ਸਾਲ ਕਾਂਗਰਸ ਸਰਕਾਰ ’ਚ ਰੱਖਿਆ ਮੰਤਰੀ ਰਹੇ ਪਰ ਉਨ੍ਹਾਂ ਨੇ ਰੱਖਿਆ ’ਚ ਇਕ ਵੀ ਕੰਮ ਨਹੀਂ ਕੀਤਾ। ਸਗੋਂ ਡੁਬੋ ਦਿੱਤਾ।
ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਤਕਨੀਕ ਲਿਆ ਕੇ ਫੌਜ ਨੂੰ ਅਪਗ੍ਰੇਡ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਕੋਲ ਰਾਫੇਲ ਤੋਂ ਲੈ ਕੇ ਅਜਿਹੇ ਵਾਹਕ ਹੈਲੀਕਾਪਟਰ ਹਨ ਜੋ ਚਿਨੂਕ ਵਰਗੇ ਛੋਟੇ ਹੈਲੀਕਾਪਟਰ ਨੂੰ ਚੁੱਕ ਕੇ ਕਿਤੇ ਵੀ ਪਹੁੰਚਾ ਸਕਦੇ ਹਨ। ਉਨ੍ਹਾਂ ਕਿਹਾ ਕਿ 1962 ‘ਚ ਭਾਰਤ-ਚੀਨ ਜੰਗ ਦੌਰਾਨ ਵੀ ਹਥਿਆਰਾਂ ਦੀ ਕਮੀ ਸੀ ਅਤੇ ਐਂਟਨੀ ਦੇ ਸਮੇਂ ਵੀ ਇਹ ਕਮੀ ਰਹੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕਾਂਗਰਸ ਸਰਕਾਰ ਵੇਲੇ ਰੱਖਿਆ ਕਮੇਟੀ ਦੇ ਮੈਂਬਰ ਵੀ ਰਹੇ ਹਨ। ਉਨ੍ਹਾਂ ਕਿਹਾ ਕਿ ਏ.ਕੇ. ਐਂਟਨੀ ਨੇ ਰੱਖਿਆ ਮੰਤਰੀ ਹੁੰਦਿਆਂ ਫੌਜ ਵਿੱਚ ਪ੍ਰੀ-ਇਲਾਜ ਲਈ ਕੋਈ ਕਦਮ ਨਹੀਂ ਚੁੱਕਿਆ। ਕੈਪਟਨ ਨੇ ਕਿਹਾ ਕਿ ਬਤੌਰ ਮੈਂਬਰ ਰੱਖਿਆ ਕਮੇਟੀ ਦੀਆਂ ਮੀਟਿੰਗਾਂ ‘ਚ ਉਨ੍ਹਾਂ ਨੇ ਫੌਜ ਲਈ ਤੋਪਖਾਨੇ, ਜਹਾਜਾਂ, ਜਹਾਜਾਂ ਦੀ ਲੋੜ ’ਤੇ ਕਈ ਵਾਰ ਆਵਾਜ ਉਠਾਈ ਪਰ ਕਿਸੇ ਨੇ ਨਹੀਂ ਸੁਣੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਭਾਰਤਇੰਦਰ ਚਾਹਲ ਦੇ ਟਿਕਾਣਿਆਂ ਤੇ ਵਿਜੀਲੈਂਸ ਦੀ ਰੇਡ
ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ
ਪਟਿਆਲਾ (ਖੁਸ਼ਵੀਰ ਸਿੰਘ ਤੂਰ) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਾਰਤ ਇੰਦਰ ਸਿੰਘ ਚਾਹਲ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ ਵਿਜੀਲੈਂਸ ਦੀ ਟੀਮ ਵੱਲੋਂ ਭਾਰਤ ਇੰਦਰ ਚਾਹਲ ਦੇ ਕਈ ਟਿਕਾਣਿਆਂ ‘ਤੇ ਛਾਪੇ ਮਾਰੇ ਹਨ। ਚਾਹਲ ਦੇ ਜੇਲ੍ਹ ਰੋਡ ‘ਤੇ ਮਿੰਨੀ ਸਕੱਤਰੇਤ ਦੇ ਨਜ਼ਦੀਕ ਸਥਿਤ ਮਾਲ ਗਰੈਂਡ ਰੀਗੇਲ ਨਾਮਕ ਕੰਪਲੈਕਸ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਚੱਲ ਸਕੇ ਕਿ ਇਸ ‘ਤੇ ਕਿੰਨੀ ਰਕਮ ਖਰਚ ਹੋਈ ਹੈ। ਵਿਜੀਲੈਂਸ ਦੀ ਟੀਮ ਇਸ ਤੋਂ ਪਹਿਲਾਂ ਸਰਹਿੰਦ ਰੋਡ ‘ਤੇ ਸਥਿਤ ਅਲਕਾਜ਼ਾਰ ਨਾਮਕ ਪੈਲੇਸ ‘ਤੇ ਵੀ ਗਈ ਸੀ, ਪਰ ਉਥੇ ਤਾਲਾ ਲੱਗਿਆ ਹੋਇਆ ਸੀ। ਟੀਮ ਦੀ ਅਗਵਾਈ ਵਿਜੀਲੈਂਸ ਦੇ ਡੀਐੱਸਪੀ ਸਤਪਾਲ ਸ਼ਰਮਾ ਕਰ ਰਹੇ ਹਨ।
ਕੁਝ ਦਿਨ ਪਹਿਲਾਂ ਵੀ ਚਾਹਲ ਦੇ ਘਰ ਵਿਜੀਲੈਂਸ ਦੀ ਛਾਪੇਮਾਰੀ ਦੀ ਚਰਚਾ ਸਾਹਮਣੇ ਆਈ ਸੀ ਪਰ ਕੋਈ ਵੀ ਪੁਖਤਾ ਜਾਣਕਾਰੀ ਨਹੀਂ ਮਿਲ ਸਕੀ ਸੀ।ਜ਼ਿਕਰਯੋਗ ਹੈ ਕਿ ਭਾਰਤਇੰਦਰ ਚਾਹਲ 2017-21 ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸਨ। ਉਹ ਕੈਪਟਨ ਅਮਰਿੰਦਰ ਦੇ ਨਾਲ ਜੁਲਾਈ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਚਾਹਲ ਦੇ ਪੁੱਤਰ ਬਿਕਰਮਜੀਤ ਸਿੰਘ ਚਾਹਲ ਵੱਲੋਂ ਲੰਘੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਸਨੌਰ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਨਿਸ਼ਾਨ ਤੇ ਚੋਣ ਲੜੇ ਸਨ ਅਤੇ ਉਨ੍ਹਾਂ ਦੀ ਜਮਾਨਤ ਜਬਤ ਹੋ ਗਈ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਅੱਜ ਸ਼ਾਮ 5:30 ਵਜੇ ਭਾਜਪਾ ’ਚ ਸ਼ਾਮਲ ਹੋਣਗੇ ਕੈਪਟਨ ਅਮਰਿੰਦਰ ਸਿੰਘ
ਕੈਪਟਨ ਦੇ ਕਈ ਸਾਥੀ ਭਾਜਪਾ ’ਚ ਹੋ ਚੁੱਕੇ ਹਨ ਸ਼ਾਮਲ
ਨਵੀਂ ਦਿੱਲੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਅੱਜ ਸ਼ਾਮ 5:30 ਵਜੇ ਭਾਜਪਾ ਵਿੱਚ ਸ਼ਾਮਲ ਹੋਣਗੇ। ਇਸ ਦੇ ਲਈ ਕੈਪਟਨ ਅਮਰਿੰਦਰ ਸਿੰਘ ਐਤਵਾਰ ਨੂੰ ਹੀ ਦਿੱਲੀ ਪਹੁੰਚ ਗਏ ਸਨ। ਬੇਟਾ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ, ਮੁਕਤਸਰ ਤੋਂ ਸਾਬਕਾ ਵਿਧਾਇਕ ਕਰਨ ਕੌਰ ਅਤੇ ਭਦੌੜ ਤੋਂ ਸਾਬਕਾ ਵਿਧਾਇਕ ਨਿਰਮਲ ਸਿੰਘ ਵੀ ਭਾਜਪਾ ’ਚ ਸ਼ਾਮਲ ਹੋਣਗੇ। ਕੈਪਟਨ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ਵਿੱਚ ਰਲੇਵਾਂ ਕਰਨਗੇ। ਇਸ ਤੋਂ ਪਹਿਲਾਂ ਵੀ ਕੈਪਟਨ ਦੇ ਕਈ ਸਾਥੀ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਭਾਜਪਾ ’ਚ ਸ਼ਾਮਲ ਹੋਣ ਤੋਂ ਤੋਂ ਪਹਿਲਾਂ ਅਮਰਿੰਦਰ ਸਿੰਘ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ।
ਕੈਪਟਨ ਦਾ ਸਿਆਸੀ ਸਫ਼ਰ ….
ਅਮਰਿੰਦਰ ਸਿੰਘ ਦੋ ਵਾਰ ਮੁੱਖ ਮੰਤਰੀ ,ਦੋ ਵਾਰ ਮੈਂਬਰ ਪਾਰਲੀਮੈਂਟ, ਛੇ ਵਾਰ ਵਿਧਾਇਕ ਅਤੇ ਦੋ ਵਾਰ ਰਹੇ ਪੰਜਾਬ ਕਾਂਗਰਸ ਦੇ ਪ੍ਰਧਾਨ , ਕਾਂਗਰਸ ,ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ’ਚ ਸ਼ਾਮਲ ਹੋਣ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦਾ ਪੰਜਾਬ ਦੇ ਉੱਘੇ ਸਿਆਸੀ ਲੀਡਰਾਂ ’ਚ ਆਉਂਦਾ ਹੈ।
ਜੁਆਇਨ ਕਰਨ ਤੋਂ ਬਾਅਦ ਅਹਿਮ ਜ਼ਿੰਮੇਵਾਰੀਆਂ ਮਿਲ ਸਕਦੀਆਂ ਹਨ
ਭਾਜਪਾ ਪੰਜਾਬ ਵਿੱਚ ਪਾਰਟੀ ਦਾ ਪੁਨਰਗਠਨ ਕਰਨ ਦੀ ਤਿਆਰੀ ਕਰ ਰਹੀ ਹੈ ਕਿਉਂਕਿ ਭਾਜਪਾ ਦੇ ਮੌਜੂਦਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਾਰਜਕਾਲ ਖਤਮ ਹੋਣ ਵਾਲਾ ਹੈ। ਅਜਿਹੇ ’ਚ ਪੰਜਾਬ ਲੋਕ ਕਾਂਗਰਸ ਦੇ ਭਾਜਪਾ ’ਚ ਰਲੇਵੇਂ ਤੋਂ ਬਾਅਦ ਪਾਰਟੀ ਲੀਡਰਸ਼ਿਪ ਕੈਪਟਨ ਅਤੇ ਉਨ੍ਹਾਂ ਦੇ ਕਰੀਬੀਆਂ ਨੂੰ ਪੰਜਾਬ ’ਚ ਅਹਿਮ ਜ਼ਿੰਮੇਵਾਰੀਆਂ ਸੌਂਪ ਸਕਦੀ ਹੈ। ਜਨਵਰੀ 2020 ਵਿਚ ਪੰਜਾਬ ਭਾਜਪਾ ਇਕਾਈ ਦੇ ਮੁਖੀ ਬਣੇ ਅਸ਼ਵਨੀ ਸ਼ਰਮਾ ਦਾ 3 ਸਾਲਾਂ ਦਾ ਕਾਰਜਕਾਲ ਜਨਵਰੀ-2023 ਵਿਚ ਖਤਮ ਹੋ ਗਿਆ। ਮੌਜੂਦਾ ਵਿਧਾਨ ਸਭਾ ਵਿੱਚ ਭਾਜਪਾ ਦੇ ਸਿਰਫ਼ 2 ਵਿਧਾਇਕ ਹਨ।
ਵਿਧਾਨ ਸਭਾ ਚੋਣਾਂ ਇਕੱਠੀਆਂ ਲੜਨ ਵਾਲੇ ਕੈਪਟਨ ਬੀਜੀਪੀ
ਨਵਜੋਤ ਸਿੱਧੂ ਦੇ ਮੁੱਦੇ ’ਤੇ ਕਾਂਗਰਸ ਹਾਈਕਮਾਂਡ ਨਾਲ ਟਕਰਾਅ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਕਾਂਗਰਸ ਪਾਰਟੀ ਛੱਡ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ‘ਪੰਜਾਬ ਲੋਕ ਕਾਂਗਰਸ’ (ਪੀ.ਐਲ.ਸੀ.) ਪਾਰਟੀ ਬਣਾਈ। ਇਸ ਸਾਲ ਫਰਵਰੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਭਾਜਪਾ ਨਾਲ ਗੱਠਜੋੜ ਕਰਕੇ ਮੈਦਾਨ ਵਿੱਚ ਉਤਰੇ ਸਨ। ਹਾਲਾਂਕਿ, ਨਾ ਤਾਂ ਉਹ ਖੁਦ ਆਪਣੀ ਪਟਿਆਲਾ ਸੀਟ ਬਚਾ ਸਕੇ ਅਤੇ ਨਾ ਹੀ ਸੂਬੇ ’ਚ ਕੋਈ ਹੋਰ ਉਮੀਦਵਾਰ ਜਿੱਤ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਅੱਜ ਭਾਜਪਾ ’ਚ ਸ਼ਾਮਲ ਹੋਣਗੇ ਕੈਪਟਨ ਅਮਰਿੰਦਰ ਸਿੰਘ
ਕੈਪਟਨ ਦੇ ਕਈ ਸਾਥੀ ਭਾਜਪਾ ’ਚ ਹੋ ਚੁੱਕੇ ਹਨ ਸ਼ਾਮਲ
ਨਵੀਂ ਦਿੱਲੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸਵੇਰੇ 11 ਵਜੇ ਭਾਜਪਾ ਵਿੱਚ ਸ਼ਾਮਲ ਹੋਣਗੇ। ਇਸ ਦੇ ਲਈ ਕਪਤਾਨ ਐਤਵਾਰ ਨੂੰ ਹੀ ਦਿੱਲੀ ਪਹੁੰਚ ਗਏ ਸਨ। ਬੇਟਾ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ, ਮੁਕਤਸਰ ਤੋਂ ਸਾਬਕਾ ਵਿਧਾਇਕ ਕਰਨ ਕੌਰ ਅਤੇ ਭਦੌੜ ਤੋਂ ਸਾਬਕਾ ਵਿਧਾਇਕ ਨਿਰਮਲ ਸਿੰਘ ਵੀ ਭਾਜਪਾ ’ਚ ਸ਼ਾਮਲ ਹੋਣਗੇ। ਕੈਪਟਨ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ਵਿੱਚ ਰਲੇਵਾਂ ਕਰਨਗੇ। ਇਸ ਤੋਂ ਪਹਿਲਾਂ ਵੀ ਕੈਪਟਨ ਦੇ ਕਈ ਸਾਥੀ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ।
ਜੁਆਇਨ ਕਰਨ ਤੋਂ ਬਾਅਦ ਅਹਿਮ ਜ਼ਿੰਮੇਵਾਰੀਆਂ ਮਿਲ ਸਕਦੀਆਂ ਹਨ
ਭਾਜਪਾ ਪੰਜਾਬ ਵਿੱਚ ਪਾਰਟੀ ਦਾ ਪੁਨਰਗਠਨ ਕਰਨ ਦੀ ਤਿਆਰੀ ਕਰ ਰਹੀ ਹੈ ਕਿਉਂਕਿ ਭਾਜਪਾ ਦੇ ਮੌਜੂਦਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਾਰਜਕਾਲ ਖਤਮ ਹੋਣ ਵਾਲਾ ਹੈ। ਅਜਿਹੇ ’ਚ ਪੰਜਾਬ ਲੋਕ ਕਾਂਗਰਸ ਦੇ ਭਾਜਪਾ ’ਚ ਰਲੇਵੇਂ ਤੋਂ ਬਾਅਦ ਪਾਰਟੀ ਲੀਡਰਸ਼ਿਪ ਕੈਪਟਨ ਅਤੇ ਉਨ੍ਹਾਂ ਦੇ ਕਰੀਬੀਆਂ ਨੂੰ ਪੰਜਾਬ ’ਚ ਅਹਿਮ ਜ਼ਿੰਮੇਵਾਰੀਆਂ ਸੌਂਪ ਸਕਦੀ ਹੈ। ਜਨਵਰੀ 2020 ਵਿਚ ਪੰਜਾਬ ਭਾਜਪਾ ਇਕਾਈ ਦੇ ਮੁਖੀ ਬਣੇ ਅਸ਼ਵਨੀ ਸ਼ਰਮਾ ਦਾ 3 ਸਾਲਾਂ ਦਾ ਕਾਰਜਕਾਲ ਜਨਵਰੀ-2023 ਵਿਚ ਖਤਮ ਹੋ ਗਿਆ। ਮੌਜੂਦਾ ਵਿਧਾਨ ਸਭਾ ਵਿੱਚ ਭਾਜਪਾ ਦੇ ਸਿਰਫ਼ 2 ਵਿਧਾਇਕ ਹਨ।
ਵਿਧਾਨ ਸਭਾ ਚੋਣਾਂ ਇਕੱਠੀਆਂ ਲੜਨ ਵਾਲੇ ਕੈਪਟਨ ਬੀਜੀਪੀ
ਨਵਜੋਤ ਸਿੱਧੂ ਦੇ ਮੁੱਦੇ ’ਤੇ ਕਾਂਗਰਸ ਹਾਈਕਮਾਂਡ ਨਾਲ ਟਕਰਾਅ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਕਾਂਗਰਸ ਪਾਰਟੀ ਛੱਡ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ‘ਪੰਜਾਬ ਲੋਕ ਕਾਂਗਰਸ’ (ਪੀ.ਐਲ.ਸੀ.) ਪਾਰਟੀ ਬਣਾਈ। ਇਸ ਸਾਲ ਫਰਵਰੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਭਾਜਪਾ ਨਾਲ ਗੱਠਜੋੜ ਕਰਕੇ ਮੈਦਾਨ ਵਿੱਚ ਉਤਰੇ ਸਨ। ਹਾਲਾਂਕਿ, ਨਾ ਤਾਂ ਉਹ ਖੁਦ ਆਪਣੀ ਪਟਿਆਲਾ ਸੀਟ ਬਚਾ ਸਕੇ ਅਤੇ ਨਾ ਹੀ ਸੂਬੇ ’ਚ ਕੋਈ ਹੋਰ ਉਮੀਦਵਾਰ ਜਿੱਤ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਜੇਪੀ ਨੱਢਾ ਨਾਲ ਕਰਨਗੇ ਮੀਟਿੰਗ
ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਜੇਪੀ ਨੱਢਾ ਨਾਲ ਕਰਨਗੇ ਮੀਟਿੰਗ
ਚੰਡੀਗੜ੍ਹ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਦੌਰੇ ’ਤੇ ਹਨ। ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀ.ਐੱਲ.ਸੀ.) ਨੂੰ ਭਾਜਪਾ ’ਚ ਰਲੇਵਾਂ ਕਰਨ ਲਈ ਚਰਚਾ ਹੋ ਸਕਦੀ ਹੈ। ਇਸ ਤੋਂ ਇਲਾਵਾ ਭਾਜਪਾ ਪੰਜਾਬ ਵਿਚ ਜਲਦੀ ਹੀ ਸੰਗਠਨ ਵਿਚ ਫੇਰਬਦਲ ਕਰਨ ਜਾ ਰਹੀ ਹੈ। ਇਸ ਬਾਰੇ ਕੈਪਟਨ ਨਾਲ ਵੀ ਗੱਲਬਾਤ ਕੀਤੀ ਜਾ ਸਕਦੀ ਹੈ। ਕੈਪਟਨ ਨੇ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। 2024 ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵੀ ਪੰਜਾਬ ਨੂੰ ਗੰਭੀਰਤਾ ਨਾਲ ਲੈ ਰਹੀ ਹੈ।
ਜੇਕਰ ਪਾਰਟੀ ਰਲੇਵਾਂ ਹੋ ਗਈ ਤਾਂ ਕੈਪਟਨ ਨੂੰ ਵੱਡੀ ਜ਼ਿੰਮੇਵਾਰੀ ਮਿਲੇਗੀ
ਜੇਕਰ ਪੰਜਾਬ ਲੋਕ ਕਾਂਗਰਸ ਭਾਜਪਾ ਵਿੱਚ ਰਲੇਵਾਂ ਹੋ ਜਾਂਦੀ ਹੈ ਤਾਂ ਉਨ੍ਹਾਂ ਨੂੰ ਪੰਜਾਬ ਭਾਜਪਾ ਵਿੱਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਕੈਪਟਨ ਦਾ ਪੰਜਾਬ ਵਿੱਚ 3 ਦਹਾਕਿਆਂ ਤੋਂ ਵੱਧ ਦਾ ਸਿਆਸੀ ਕੈਰੀਅਰ ਹੈ। ਉਨ੍ਹਾਂ ਨੇ ਕਾਂਗਰਸ ਦੇ ਸੰਗਠਨ ਨੂੰ ਸੰਭਾਲਿਆ ਹੈ। ਕਾਂਗਰਸ ਨੂੰ ਦੋ ਵਾਰ ਸੱਤਾ ਵਿਚ ਲਿਆਂਦਾ। ਫਿਰ ਦੋ ਵਾਰ ਮੁੱਖ ਮੰਤਰੀ ਬਣੇ। ਕੈਪਟਨ ਦੇ ਇਸ ਤਜ਼ਰਬੇ ਦਾ ਲਾਹਾ ਲੈਂਦਿਆਂ ਭਾਜਪਾ ਪੰਜਾਬ ਵਿੱਚ ਪੈਰ ਜਮਾਉਣ ਦੀ ਕੋਸ਼ਿਸ਼ ਕਰੇਗੀ। ਖਾਸ ਤੌਰ ’ਤੇ ਜੇਕਰ ਕੈਪਟਨ ਸਿੱਧੇ ਭਾਜਪਾ ’ਚ ਚਲੇ ਜਾਂਦੇ ਹਨ ਤਾਂ ਉਹ ਪੰਜਾਬ ’ਚ ਪਾਰਟੀ ਦਾ ਵੱਡਾ ਸਿੱਖ ਚਿਹਰਾ ਬਣ ਸਕਦੇ ਹਨ। ਜਿਸ ਦੀ ਕਮੀ ਭਾਜਪਾ ਲਗਾਤਾਰ ਮਹਿਸੂਸ ਕਰ ਰਹੀ ਹੈ।
ਵਿਧਾਨ ਸਭਾ ਚੋਣਾਂ ਵਿੱਚ ਫਾਇਦਾ ਨਹੀਂ ਹੋਇਆ
ਪੰਜਾਬ ਵਿਧਾਨ ਸਭਾ ਚੋਣਾਂ ਤੋਂ 3 ਮਹੀਨੇ ਪਹਿਲਾਂ ਕੈਪਟਨ ਨੂੰ ਕਾਂਗਰਸ ਨੇ ਕੁਰਸੀ ਤੋਂ ਹਟਾ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਛੱਡ ਦਿੱਤੀ। ਆਪਣੀ ਪਾਰਟੀ ਬਣਾਈ ਅਤੇ ਭਾਜਪਾ ਨਾਲ ਗਠਜੋੜ ਕੀਤਾ। ਪਰ, ਵਿਸੇਸ਼ ਚੋਣਾਂ ਵਿੱਚ ਭਾਜਪਾ ਸਿਰਫ਼ 2 ਸੀਟਾਂ ਹੀ ਜਿੱਤ ਸਕੀ। ਕੈਪਟਨ ਖੁਦ ਵੀ ਪਟਿਆਲਾ ਸੀਟ ਹਾਰ ਗਏ ਹਨ। ਉਨ੍ਹਾਂ ਦਾ ਕੋਈ ਵੀ ਉਮੀਦਵਾਰ ਨਹੀਂ ਜਿੱਤ ਸਕਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ