Lakhs - Sach Kahoon Punjabi
ਮੋਗਾ। ਮੋਗਾ ਨਿਵਾਸੀ ਇਕ ਔਰਤ ਨੇ ਬਾਘਾਪੁਰਾਣਾ ਨਿਵਾਸੀ ਆਪਣੀ ਸਹੇਲੀ ਪੂਜਾ ‘ਤੇ ਉਸ ਦੀ ਛੋਟੀ ਭੈਣ ਨੂੰ ਚੰਗੇ ਘਰ ‘ਚ ਵਿਆਹ ਕਰਵਾ ਕੇ ਭੇਜਣ ਦਾ ਝਾਂਸਾ ਦੇ ਕੇ ਹਰਿਆਣਾ ਦੇ ਇੱਕ ਵਿਅਕਤੀ ਨੂੰ ਢਾਈ ਲੱਖ ਰੁਪਏ ‘ਚ ਵੇਚਣ ਦਾ ਦੋਸ਼ ਲਾਇਆ ਹੈ। ਇਸ ਸਬੰਧ ‘ਚ ਪੁਲਸ ਵੱਲੋਂ ਜਾਂਚ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ‘ਚ ਪੀੜਤਾ ਦੀ ਭੈਣ ਨੇ ਦੱਸਿਆ ਕਿ ਸਾਡੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ ਤੇ ਉਸ ਦੀ ਇੱਕ ਭੈਣ ਹੈ।
ਮੈਂ ਉਸਦਾ ਵਿਆਹ ਕਿਸੇ ਚੰਗੇ ਘਰ ‘ਚ ਕਰਨਾ ਚਾਹੁੰਦੀ ਸੀ, ਜਿਸ ‘ਤੇ ਮੈਂ ਆਪਣੀ ਸਹੇਲੀ ਪੂਜਾ ਪਤਨੀ ਟਿੱਡਾ ਨਿਵਾਸੀ ਮਹੰਤਾਂ ਵਾਲੀ ਗਲੀ ਮੋਗਾ ਨਾਲ ਗੱਲਬਾਤ ਕੀਤੀ ਤਾਂ ਉਸਨੇ ਕਿਹਾ ਕਿ ਉਹ ਉਸ ਦੀ ਭੈਣ ਦਾ ਵਿਆਹ ਕਿਸੇ ਚੰਗੇ ਘਰ ‘ਚ ਕਰਵਾ ਦੇਵੇਗੀ। ਉਸ ਨੇ ਕਿਹਾ ਕਿ ਮੈਂ ਇਕ ਲੜਕੇ ਨੂੰ ਚੰਗੀ ਤਰ੍ਹਾਂ ਜਾਣਦੀ ਹਾਂ ਤੇ ਮੇਰੀ ਪੂਰੀ ਗਾਰੰਟੀ ਹੈ, ਜਿਸ ਕਾਰਨ ਮੈਂ ਆਪਣੀ ਸਹੇਲੀ ‘ਤੇ ਯਕੀਨ ਕਰ ਲਿਆ ਤੇ ਉਸ ਨੇ ਮੇਰੀ ਭੈਣ ਨੂੰ ਆਪਣੇ ਘਰ ‘ਚ ਰੀਤੀ ਰਿਵਾਜਾਂ ਦੇ ਬਾਅਦ ਮਾਰਚ 2019 ਨੂੰ ਸੁਲੀਨ ਨਿਵਾਸੀ ਪਿੰਡ ਬੰਗਾਲੀ ਹਿਸਾਰ (ਹਰਿਆਣਾ) ਦੇ ਨਾਲ ਭੇਜ ਦਿੱਤਾ।
ਵਿਆਹ ਤੋਂ ਬਾਅਦ ਜਦ ਇੱਕ ਮਹੀਨਾ ਮੇਰੀ ਭੈਣ ਨੇ ਮੇਰੇ ਨਾਲ ਕੋਈ ਸੰਪਰਕ ਨਾ ਕੀਤਾ ਤਾਂ ਮੈਂ ਆਪਣੇ ਨਾਲ ਸਾਬਕਾ ਸਰਪੰਚ ਜਗਸੀਰ ਸਿੰਘ ਪਿੰਡ ਬਲਖੰਡੀ ਤੇ ਕੁਲਵੰਤ ਕੌਰ ਪ੍ਰਧਾਨ ਮਹਿਲਾ ਮੰਡਲ ਨੂੰ ਲੈ ਕੇ ਆਪਣੀ ਭੈਣ ਦੇ ਸਹੁਰੇ ਘਰ ਬੰਗਾਲੀ ਪੁੱਜੇ। ਜਿਥੇ ਉਸ ਦੀ ਭੈਣ ਦੇ ਪਤੀ ਸੁਲੀਨ ਨੇ ਮੇਰੀ ਭੈਣ ਨੂੰ ਸਾਡੇ ਨਾਲ ਭੇਜਣ ਤੋਂ ਸਾਫ ਇਨਕਾਰ ਕਰ ਦਿੱਤਾ ਤੇ ਉਸ ਨੇ ਕਿਹਾ ਕਿ ਮੈਂ ਤੁਹਾਡੀ ਭੈਣ ਨੂੰ ਢਾਈ ਲੱਖ ਰੁਪਏ ‘ਚ ਪੂਜਾ ਤੋਂ ਖਰੀਦਿਆ ਹੈ। ਇਸ ਲਈ ਮੈਂ ਉਸ ਨੂੰ ਤੁਹਾਡੇ ਘਰ ਨਹੀਂ ਭੇਜ ਸਕਦਾ, ਤੁਸੀਂ ਜਦ ਚਾਹੋਂ ਉਸ ਨਾਲ ਮਿਲ ਸਕਦੇ ਹੋ।
ਇਸ ਤਰ੍ਹਾਂ ਮੇਰੀ ਸਹੇਲੀ ਨੇ ਹੀ ਮੇਰੀ ਭੈਣ ਨੂੰ ਢਾਈ ਲੱਖ ਰੁਪਏ ‘ਚ ਵੇਚ ਕੇ ਧੋਖਾ ਕੀਤਾ ਹੈ। ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮ ‘ਤੇ ਇਸ ਦੀ ਜਾਂਚ ਡੀ. ਐੱਸ. ਪੀ. ਸਿਟੀ ਮੋਗਾ ਵੱਲੋਂ ਕੀਤੀ ਗਈ। ਜਾਂਚ ਅਧਿਕਾਰੀ ਨੇ ਦੋਵਾਂ ਧਿਰਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ ਪਰ ਕਥਿਤ ਦੋਸ਼ੀ ਮਹਿਲਾ ਪੂਜਾ ਤੇ ਸੁਲੀਨ ਨੂੰ ਵਾਰ-ਵਾਰ ਬਲਾਉਣ ‘ਤੇ ਜਾਂਚ ‘ਚ ਸ਼ਾਮਲ ਨਹੀਂ ਹੋਏ ਤੇ ਇਨਕਾਰ ਕਰ ਦਿੱਤਾ।
ਇਸ ਤੋਂ ਬਾਅਦ ਬਾਘਾਪੁਰਾਣਾ ਪੁਲਿਸ ਵੱਲੋਂ ਪੂਜਾ ਤੇ ਸੁਲੀਨ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ। ਇਸ ਮਾਮਲੇ ਦੀ ਅਗਲੀ ਜਾਂਚ ਸਹਾਇਕ ਥਾਣੇਦਾਰ ਬਲਵੀਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ,ਜਿਨ੍ਹਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸ਼ੁੱਕਰਵਾਰ ਨੂੰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕੀਤਾ। ਬਜਟ ਭਾਸ਼ਣ ਦੀ ਸ਼ੁਰੂਆਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਾਡਾ ਟੀਚਾ ਮਜ਼ਬੂਤ ਦੇਸ਼ ਦਾ ਮਜ਼ਬੂਤ ਨਾਗਰਿਕ ਹੈ। 45 ਲੱਖ ਤੱਕ ਦੇ ਹੋਮ ਲੋਨ ਤੇ 1.50 ਲੱਖ ਦਾ ਹੋਰ ਵਿਆਜ ਟੈਕਸ ਮੁਕਤ ਰੱਖਿਆ ਗਿਆ ਹੈ, ਉਥੇ 3.50 ਲੱਖ ਤੱਕ ਵਿਆਜ ਤੇ ਕੋਈ ਟੈਕਸ ਨਹੀਂ ਲਾਇਆ। ਵਿੱਤ ਮੰਤਰੀ ਨੇ ਕਿਹਾ ਕਿ ਪਿਛਲੇ ਪੰਜ ਸਾਲ ‘ਚ ਅਸੀਂ ਜੋ ਮੇਗਾ ਪ੍ਰੋਜੈਕਟਸ ਸ਼ੁਰੂ ਕੀਤੇ ਸੀ, ਉਨਾਂ ਦਾ ਹੁਣ ਅੱਗੇ ਵਧਣ ਦਾ ਵਕਤ ਹੈ। ਅਗਲੇ 5 ਸਾਲ ‘ਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ ਤਹਿਤ 1.25 ਲੱਖ ਕਿਲੋਮੀਟਰ ਸੜਕਾਂ ਦਾ ਨਿਰਮਾਣ ਹੋਵੇਗਾ। ਇਸ ਤੇ 80250 ਕਰੋੜ ਰੁਪਏ ਖਰਚ ਕੀਤੇ ਜਾਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਏਟੀਐਮ ਹੈਕ ਕਰਕੇ ਲੱਖਾਂ ਦੀ ਚੋਰੀ
ਸਾਰੀ ਪ੍ਰਸੈਸਿੰਗ ਹੋਣ ਤੋਂ ਬਾਅਦ ਵੀ ਨਹੀਂ ਆਉਂਦੇ ਸਨ ਰੁਪਏ
ਨਵੀਂ ਦਿੱਲੀ। ਚਿਰਾਗ ਦਿੱਲੀ ਦੇ ਸ਼ੇਖ ਸਰਾਏ ਇਲਾਕੇ ‘ਚ ਮੌਜੂਦ ਪੰਜਾਬ ਨੈਸ਼ਨਲ ਬੈਂਕ ਦੇ ਏਟੀਐਮ ਨੂੰ ਕੁੱਝ ਬਦਮਾਸ਼ਾਂ ਨੇ ਹੈਕ ਕਰ ਗਾਹਕਾਂ ਦੇ ਲੱਖਾਂ ਰੁਪਏ ਕੱਢ ਲਏ ਹਨ। ਪਿਛਲੇ ਕੁਝ ਦਿਨਾਂ ‘ਚ ਇਸ ਏਟੀਐਮ ‘ਚੋਂ ਜਿਸ ਨੇ ਵੀ ਪੈਸੇ ਕਢਵਾਏ ਉਸ ਦੇ ਅਕਾਉਂਟ ‘ਚ ਜਮ੍ਹਾਂ ਰੁਏ ਸਾਫ ਹੋ ਗਏ। ਲੋਕਾਂ ਮੁਤਾਬਕ ਏਟੀਐਮ ਚੋਂ ਰੁਪਏ ਕਢਵਾਉਣ ਲਈ ਆਪਦਾ ਏਟੀਐਮ ਕਾਰਡ ਮਸ਼ੀਨ ‘ਚ ਇੰਸਰਟ ਕੀਤਾ ਤਾਂ ਪੂਰੀ ਪਰੋਸੈਸਿੰਗ ਤੋਂ ਬਾਅਦ ਵੀ ਪੈਸੇ ਨਹੀਂ ਨਿਕਲੇ ਅਤੇ ਕੁੱਝ ਸਮੇਂ ਬਾਅਦ ਉਨ੍ਹਾਂ ਦੇ ਫੋਨ ‘ਚ ਪੈਸੇ ਟਰਾਂਸਟਰ ਦਾ ਮੈਸੇਜ ਆਇਆ ਇਸ ਤਰ੍ਹਾਂ ਕਿਸੇ ਦੇ ਖਾਤੇ ਚੋਂ 10,000 ਅਤੇ ਕਿਸੇ ਦੇ 20,000 ਰੁਪਏ ਤਾਂ ਕਿਸੇ ਦੇ ਲੱਖਾਂ ਰੁਪਏ ਸਾਫ ਹੋ ਗਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਠੇਕੇਦਾਰ ਦੇ ਘਰ ਤੋਂ 70 ਲੱਖ ਦੀ ਨਗਦੀ ਚੋਰੀ
ਅਰਵਿੰਦ ਕੰਮ ਲਈ ਗਿਆ ਬੈਂਕ ਤਾਂ ਚੋਰ ਨੇ ਦਿੱਤਾ ਇਸ ਘਟਨਾ ਨੂੰ ਅੰਜਾਮ
ਗੁਨਾ, ਏਜੰਸੀ।
ਮੱਧ ਪ੍ਰਦੇਸ਼ ਦੇ ਗੁਨਾ ਸ਼ਹਿਰ ਦੇ ਸਿਟੀ ਕੋਤਵਾਲੀ ਥਾਣਾ ਖੇਤਰ ਸਥਿਤ ਇਕ ਠੇਕੇਦਾਰ ਦੇ ਘਰ ਤੋਂ ਕਰੀਬ 70 ਲੱਖ (Lakhs) ਰੁਪਏ ਦੀ ਨਗਦੀ ਸਮੇਤ ਲੱਖਾਂ ਰੁਪਏ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਸੂਤਰਾਂ ਅਨੁਸਾਰ ਦਲਵੀ ਕਾਲੋਨੀ ਨਿਵਾਸੀ ਠੇਕੇਦਾਰ ਅਰਵਿੰਦ ਗੁਪਤਾ ਕੱਲ ਕਿਸੇ ਕੰਮ ਲਈ ਬੈਂਕ ਗਿਆ ਹੋਇਆ ਸੀ।
ਇਸ ਵਿਚਕਾਰ ਦੁਪਹਿਰ ਅਣਪਛਾਤਾ ਬਦਮਾਸ਼ ਘਰ ਦਾ ਤਾਲਾ ਤੋੜ ਕੇ ਉਸ ਦੇ ਘਰ ਦਾਖਲ ਹੋਇਆ ਤੇ 70 ਲੱਖ (Lakhs) ਰੁਪਏ ਦੀ ਨਗਦੀ ਸਮੇਤ ਕੁਝ ਕੀਮਤੀ ਗਹਿਣੇ ਚੋਰੀ ਕਰਕੇ ਫਰਾਰ ਹੋ ਗਿਆ। ਠੇਕੇਦਾਰ ਜਦੋਂ ਬੈਂਕ ਤੋਂ ਘਰ ਵਾਪਸ ਆਇਆ ਤਾਂ ਉਨ੍ਹਾਂ ਨੇ ਘਰ ਦਾ ਜਿੰਦਰਾ ਟੁੱਟਿਆ ਮਿਲਿਆ। ਘਰ ਦੇ ਅੰਦਰ ਜਾ ਕੇ ਦੇਖਿਆ ਤਾਂ ਬਦਮਾਸ਼ ਆਲਮਾਰੀ ‘ਚ ਰੱਖੇ ਰੁਪਏ ਅਤੇ ਗਹਿਣੇ ਲੈ ਕੇ ਫਰਾਰ ਹੋ ਗਿਆ।
ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਜਿਸ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚਕੇ ਮਾਮਲੇ ਦੀ ਜਾਂਚ ਕੀਤੀ। ਅਰਵਿੰਦ ਗੁਪਤਾ ਨੇ 70 ਲੱਖ (Lakhs) ਰੁਪਏ ਦੀ ਨਗਦੀ ਸਮੇਤ ਕੁੱਲ 76 ਲੱਖ ਰੁਪਏ ਦੀ ਸ਼ਿਕਾਇਤ ਕਰਵਾਈ ਹੈ। ਅਰਵਿੰਦ ਨੇ ਪੁਲਿਸ ਨੂੰ ਦੱਸਿਆ ਕਿ ਇਹ ਪੈਸੇ ਕਿਸੇ ਕੰਮ ਲਈ ਰੱਖੇ ਸਨ। ਪੁਲਿਸ ਨੇ ਅਣਪਛਾਤੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਲਈ ਉੱਥੇ ਲੱਗੇ ਸੀਸੀਟੀਵੀ ਕੈਮਰੇ ਦੀਆਂ ਫੁਟੇਜ ਖੁਲਵਾ ਰਹੀ ਹੈ, ਪਰ ਅਜੇ ਤੱਕ ਪੁਲਿਸ ਨੂੰ ਦੋਸ਼ੀਆਂ ਦਾ ਸੁਰਾਖ ਨਹੀਂ ਪਤਾ ਲੱਗ ਸਕਿਆ। (Lakhs)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਰੀ ਦਾ ਲੋਨ ਪਾਸ ਕਰਵਾਉਣ ਬਦਲੇ ਲੱਖਾਂ ਦੀ ਮਾਰੀ ਠੱਗੀ, ਦੋ ਨਾਮਜ਼ਦ
ਸੰਗਤ ਮੰਡੀ, (ਮਨਜੀਤ ਨਰੂਆਣਾ)। (Froud) ਪਿੰਡ ਮੱਲਵਾਲਾ ਵਿਖੇ ਸੋਚੀ ਸਮਝੀ ਸ਼ਾਜਿਸ ਤਹਿਤ ਡੈਅਰੀ ਦਾ 20 ਲੱਖ ਦਾ ਲੋਨ ਸਬਸਿਡੀ ‘ਤੇ ਪਾਸ ਕਰਵਾਉਣ ਬਦਲੇ ਦੋ ਵਿਅਕਤੀਆਂ ਵੱਲੋਂ ਪਿੰਡ ਦੇ ਸਾਬਕਾ ਸਰਪੰਚ ਦੀ ਨੂੰਹ ਸਮੇਤ ਇਕ ਹੋਰ ਵਿਅਕਤੀ ਨਾਲ ਲੱਖਾਂ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। (Froud)
ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮੇਜਰ ਸਿੰਘ ਪੁੱਤਰ ਲਾਲ ਸਿੰਘ ਤੇ ਸਾਬਕਾ ਸਰਪੰਚ ਗੁਰਦੇਵ ਸਿੰਘ ਦੀ ਨੂੰਹ ਲਖਵਿੰਦਰ ਕੌਰ ਪਤਨੀ ਸਵ. ਪਰਮਜੀਤ ਸਿੰਘ ਨੇ ਲਗਭਗ 6 ਮਹੀਨੇ ਪਹਿਲਾ ਹਰਿੰਦਰ ਸਿੰਘ ਉਰਫ਼ ਗੋਰਾ ਪੁੱਤਰ ਬੱਗੜ ਸਿੰਘ ਵਾਸੀ ਸ਼ੇਰ ਖਾਂ ਵਾਲਾ (ਮਾਨਸਾ) ਅਤੇ ਬਲਜਿੰਦਰ ਸਿੰਘ ਉਰਫ਼ ਹੈਪੀ ਪੁੱਤਰ ਲੱਭਾ ਸਿੰਘ ਵਾਸੀ ਬੱਮਣਾ (ਪਟਿਆਲਾ) ਵਿਰੁੱਧ ਜ਼ਿਲਾ ਪੁਲਸ ਮੁਖੀ ਨੂੰ ਸ਼ਕਾਇਤ ਕੀਤੀ ਸੀ ਕਿ ਉਕਤ ਵਿਅਕਤੀਆਂ ਵੱਲੋਂ ਉਨਾਂ ਨੂੰ ਡੈਅਰੀ ‘ਤੇ 20-20 ਲੱਖ ਦਾ ਲੋਨ 50 ਫੀਸਦੀ ਸਬਸਿਡੀ ‘ਤੇ ਦਵਾਉਣ ਦਾ ਲਾਲਚ ਦਿੱਤਾ ਗਿਆ ਸੀ।
ਉਨਾਂ ਦੱਸਿਆ ਕਿ ਉਕਤ ਵਿਅਕਤੀਆਂ ਵੱਲੋਂ ਕਾਗਜੀ ਕਾਰਵਾਈ ਦੇ ਨਾਂ ‘ਤੇ ਲਖਵਿੰਦਰ ਕੌਰ ਤੋਂ 90 ਹਜ਼ਾਰ ਤੇ ਮੇਜਰ ਸਿੰਘ ਤੋਂ 50 ਹਜ਼ਾਰ ਉਗਰਾਹ ਲਏ ਪ੍ਰੰਤੂ ਅੱਜ ਤੱਕ ਨਾਂ ਤਾਂ ਉਨਾਂ ਨੂੰ ਲੋਨ ਨਹੀਂ ਦਵਾਇਆ ਗਿਆ ਅਤੇ ਨਾਂ ਹੀ ਪੈਸੇ ਵਾਪਸ ਕੀਤੇ ਗਏ।ਉਨਾਂ ਵੱਲੋਂ ਉਕਤ ਵਿਅਕਤੀਆਂ ਤੋਂ ਪੈਸੇ ਮੰਗਣ ‘ਤੇ ਫੋਨ ਹੀ ਬੰਦ ਕਰ ਲੈਦੇ ਸਨ। (Froud)
ਪੁਲਸ ਪੜਤਾਲ ‘ਚ ਇਹ ਮਾਮਲਾ ਸਹੀ ਪਾਇਆ ਗਿਆ। ਪੁਲਸ ਦੇ ਉਚ ਅਧਿਕਾਰੀਆਂ ਵੱਲੋਂ ਥਾਣਾ ਸੰਗਤ ਦੀ ਪੁਲਸ ਨੂੰ ਕਾਰਵਾਈ ਲਈ ਕਿਹਾ ਗਿਆ ਜਿਸ ਦੇ ਚੱਲਦਿਆਂ ਥਾਣਾ ਸੰਗਤ ਦੇ ਮੁਖੀ ਗੁਰਬਖਸ਼ੀਸ ਸਿੰਘ ਵੱਲੋਂ ਮੇਜਰ ਸਿੰਘ ਪੁੱਤਰ ਲਾਲ ਸਿੰਘ ਦੇ ਬਿਆਨਾਂ ‘ਤੇ ਹਰਿੰਦਰ ਸਿੰਘ ਉਰਫ਼ ਗੋਰਾ ਪੁੱਤਰ ਬੱਗੜ ਸਿੰਘ ਵਾਸੀ ਸ਼ੇਰ ਖਾਂ ਵਾਲਾ (ਮਾਨਸਾ) ਅਤੇ ਬਲਜਿੰਦਰ ਸਿੰਘ ਉਰਫ਼ ਹੈਪੀ ਪੁੱਤਰ ਲੱਭਾ ਸਿੰਘ ਵਾਸੀ ਬੱਮਣਾ (ਪਟਿਆਲਾ) ਵਿਰੁੱਧ ਮਾਮਲਾ ਦਰਜ ਕਰਕੇ ਉਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। (Froud)