Bribe - Sach Kahoon Punjabi

Bribe: ਬਿਜਲੀ ਵਿਭਾਗ ਦਾ ਜੇਈ ਰਿਸ਼ਵਤ ਲੈਂਦਾ ਵਿਜੀਲੈਂਸ ਵਿਭਾਗ ਵੱਲੋਂ ਕਾਬੂ
Bribe: (ਰਜਨੀਸ਼ ਰਵੀ) ਫਾਜ਼ਿਲਕਾ। ਵਿਜੀਲੈਂਸ ਵਿਭਾਗ ਵੱਲੋਂ ਬਿਜਲੀ ਵਿਭਾਗ ਦੇ ਇੱਕ ਜੂਨੀਅਰ ਇੰਜੀਨੀਅਰ (ਜੇਈ) ਨੂੰ 4 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਬਿਜਲੀ ਵਿਭਾਗ ਦੇ ਦਫ਼ਤਰ ਦੇ ਬਾਹਰ ਇੱਕ ਚਾਹ ਦੀ ਦੁਕਾਨ ’ਤੇ ਹੋਈ। ਜੇਈ ’ਤੇ ਬਿਜਲੀ ਦੇ ਵਧੇ ਹੋਏ ਬਿੱਲਾਂ ਦੇ ਆਧਾਰ ’ਤੇ ਜੁਰਮਾਨਾ ਲਗਾਉਣ ਦੀ ਧਮਕੀ ਦੇਣ ਅਤੇ ਬਦਲੇ ਵਿੱਚ ਰਿਸ਼ਵਤ ਮੰਗਣ ਦਾ ਦੋਸ਼ ਹੈ। ਇਹ ਕਾਰਵਾਈ ਗਗਨਕੇ ਪਿੰਡ ਦੇ ਵਸਨੀਕ ਜਗੀਰ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਸੀ।

ਇਹ ਵੀ ਪੜ੍ਹੋ: YouTube Restored: ਭਾਰਤ ਸਮੇਤ ਦੁਨੀਆ ਭਰ ’ਚ ਯੂਟਿਊਬ ਸੇਵਾਵਾਂ ਬਹਾਲ, ਉਪਭੋਗਤਾਵਾਂ ਨੂੰ ਰਾਹਤ

ਉਸਨੇ ਦੋਸ਼ ਲਾਇਆ ਕਿ ਉਸਦਾ ਮੀਟਰ ਸੜ ਗਿਆ ਸੀ। ਜੇਈ ਉਸਨੂੰ ਬਿਜਲੀ ਦੇ ਵਧੇ ਹੋਏ ਬਿੱਲ ਲਈ ਜੁਰਮਾਨਾ ਕਰਨ ਦੀ ਧਮਕੀ ਦੇ ਰਿਹਾ ਸੀ। ਉਹ ਇਸ ਤੋਂ ਬਚਣ ਲਈ ਪੈਸੇ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਜਗੀਰ ਸਿੰਘ ਨੂੰ ਪਿੰਡ ਦੇ ਇੱਕ ਮੁੰਡੇ ਵੱਲੋਂ ਆਪਣੇ ਦਫ਼ਤਰ ਦੇ ਬਾਹਰ ਜੇਈ ਨੂੰ ਮਿਲਣ ਦਾ ਸੁਨੇਹਾ ਮਿਲਿਆ। ਜਦੋਂ ਉਹ ਉਸਨੂੰ ਮਿਲਿਆ ਤਾਂ ਜੇਈ ਨੇ ਜੁਰਮਾਨਾ ਨਾ ਲਗਾਉਣ ਦੇ ਬਦਲੇ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ। ਗੱਲਬਾਤ ਤੋਂ ਬਾਅਦ ਸੌਦਾ ਚਾਰ ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ। ਜਗੀਰ ਸਿੰਘ ਨੇ ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਅੱਜ ਜੇਈ ਨੂੰ ਚਾਰ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕਰ ਲਿਆ ਗਿਆ।ਵਿਜੀਲੈਂਸ ਵਿਭਾਗ ਦੇ ਇੰਸਪੈਕਟਰ ਚੰਦਰਸ਼ੇਖਰ ਨੇ ਦੱਸਿਆ ਕਿ ਬਿਜਲੀ ਵਿਭਾਗ ਦੇ ਜੇਈ ਸਵਰਨ ਸਿੰਘ ਨੂੰ 4 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ। ਮਾਮਲੇ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ। Bribe

Corruption Case: ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਐਚਪੀਸੀਐਲ ਸੇਲਜ਼ ਅਫਸਰ ਗ੍ਰਿਫ਼ਤਾਰ
Corruption Case: ਨਵੀਂ ਦਿੱਲੀ, (ਆਈਏਐਨਐਸ)। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚਪੀਸੀਐਲ) ਦੇ ਇੱਕ ਸੇਲਜ਼ ਅਫਸਰ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਮਹਾਂਰਾਸ਼ਟਰ ਦੇ ਚੰਦਰਪੁਰ ਵਿੱਚ ਹੋਈ, ਜਿੱਥੇ ਮੁਲਜ਼ਮ ਅਧਿਕਾਰੀ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ ਗਿਆ। ਸੀਬੀਆਈ ਦੇ ਅਨੁਸਾਰ, ਮੁਲਜ਼ਮ ਸੇਲਜ਼ ਅਫਸਰ ‘ਤੇ ਸ਼ਿਕਾਇਤਕਰਤਾ ਤੋਂ ਇੱਕ ਐਚਪੀਸੀਐਲ ਰਿਟੇਲ ਆਉਟਲੈਟ, ਜੋ ਕਿ ਸ਼ਿਕਾਇਤਕਰਤਾ ਦੀ ਪਤਨੀ ਦੇ ਨਾਂਅ ‘ਤੇ ਹੈ, ਨੂੰ ਸੌਂਪਣ ਦੇ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਹੈ, ਜੋ ਕਿ ਇਸਦੀ ਮਾਲਕ ਹੈ।

ਸ਼ਿਕਾਇਤਕਰਤਾ ਨੇ ਪੂਰੇ ਮਾਮਲੇ ਸਬੰਧੀ ਸੀਬੀਆਈ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੇ ਆਧਾਰ ‘ਤੇ 16 ਜਨਵਰੀ ਨੂੰ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਮੁਲਜ਼ਮ ਅਧਿਕਾਰੀ ਲਗਾਤਾਰ ਦਬਾਅ ਪਾ ਰਿਹਾ ਸੀ ਅਤੇ ਸਪੱਸ਼ਟ ਤੌਰ ‘ਤੇ ਕਿਹਾ ਗਿਆ ਸੀ ਕਿ ਜੇਕਰ ਪੈਸੇ ਨਹੀਂ ਦਿੱਤੇ ਜਾਂਦੇ ਤਾਂ ਪ੍ਰਚੂਨ ਦੁਕਾਨ ਦੀ ਸਪੁਰਦਗੀ ਰੁਕ ਸਕਦੀ ਹੈ। ਜਦੋਂ ਸ਼ਿਕਾਇਤਕਰਤਾ ਨੇ ਇੰਨੀ ਵੱਡੀ ਰਕਮ ਤੁਰੰਤ ਦੇਣ ਤੋਂ ਅਸਮਰੱਥਾ ਜ਼ਾਹਰ ਕੀਤੀ, ਤਾਂ ਮੁਲਜ਼ਮ ਨੇ ਇੱਕ ਸੌਦਾ ਕੀਤਾ, ਇਹ ਕਹਿੰਦੇ ਹੋਏ ਕਿ ਉਹ ਫਿਲਹਾਲ ਇੱਕ ਲੱਖ ਰੁਪਏ ਦੇਵੇਗਾ ਅਤੇ ਬਾਕੀ ਰਕਮ ਕੰਮ ਪੂਰਾ ਹੋਣ ਤੋਂ ਬਾਅਦ ਅਦਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Abohar News: ਫੁੱਟਬਾਲ ਮੈਚ ਦੌਰਾਨ 14 ਸਾਲ ਦੇ ਖਿਡਾਰੀ ਦੀ ਅਚਾਨਕ ਮੌਤ

ਸ਼ਿਕਾਇਤ ਦੀ ਸੱਚਾਈ ਦੀ ਪੁਸ਼ਟੀ ਕਰਨ ਤੋਂ ਬਾਅਦ, ਸੀਬੀਆਈ ਨੇ ਜਾਲ ਵਿਛਾਉਣ ਦਾ ਫੈਸਲਾ ਕੀਤਾ। 17 ਜਨਵਰੀ ਨੂੰ, ਪੂਰੀ ਯੋਜਨਾ ਅਨੁਸਾਰ ਜਾਲ ਵਿਛਾਇਆ ਗਿਆ। ਜਿਵੇਂ ਹੀ ਮੁਲਜ਼ਮ ਅਧਿਕਾਰੀ ਨੇ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲਈ, ਸੀਬੀਆਈ ਟੀਮ ਨੇ ਉਸਨੂੰ ਮੌਕੇ ‘ਤੇ ਹੀ ਰੰਗੇ ਹੱਥੀਂ ਫੜ ਲਿਆ। ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਪ੍ਰਤੀਕ ਟੈਗਲੇ ਵਜੋਂ ਹੋਈ ਹੈ। ਉਹ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਵਿੱਚ ਸੇਲਜ਼ ਅਫਸਰ ਵਜੋਂ ਤਾਇਨਾਤ ਸੀ ਅਤੇ ਚੰਦਰਪੁਰ ਵਿੱਚ ਤਾਇਨਾਤ ਸੀ।

ਸੀਬੀਆਈ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀਬੀਆਈ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੋਰ ਜਾਂਚ ਚੱਲ ਰਹੀ ਹੈ। ਜਾਂਚ ਇਹ ਵੀ ਨਿਰਧਾਰਤ ਕਰੇਗੀ ਕਿ ਮੁਲਜ਼ਮ ਨੇ ਪਹਿਲਾਂ ਵੀ ਅਜਿਹੀਆਂ ਮੰਗਾਂ ਕੀਤੀਆਂ ਹਨ ਜਾਂ ਕੋਈ ਹੋਰ ਇਸ ਵਿੱਚ ਸ਼ਾਮਲ ਹੈ। ਇਹ ਇਹ ਵੀ ਜਾਂਚ ਕਰੇਗਾ ਕਿ ਕੀ ਐਚਪੀਸੀਐਲ ਨਾਲ ਸਬੰਧਤ ਹੋਰ ਮਾਮਲਿਆਂ ਵਿੱਚ ਵੀ ਅਜਿਹੀਆਂ ਬੇਨਿਯਮੀਆਂ ਹੋਈਆਂ ਹਨ। Corruption Case

Vigilance Bureau :ਵਿਜੀਲੈਂਸ ਬਿਊਰੋ ਵੱਲੋਂ ਐਸਡੀਐਮ ਰਾਏਕੋਟ ਦਾ ਸਟੈਨੋ 24 ਲੱਖ ਰੁਪਏ ਦੀ ਨਗਦੀ ਸਮੇਤ ਕੀਤਾ ਕਾਬੂ
Vigilance Bureau: (ਆਰ ਜੀ ਰਾਏਕੋਟੀ) ਰਾਏਕੋਟ। ਵਿਜੀਲੈਂਸ ਨੇ ਵੀਰਵਾਰ ਦੇਰ ਸ਼ਾਮ ਲੁਧਿਆਣਾ ਦੇ ਰਾਏਕੋਟ ਸਥਿਤ ਐਸਡੀਐਮ ਦਫ਼ਤਰ ’ਤੇ ਛਾਪਾ ਮਾਰਿਆ। ਇਸ ਦੌਰਾਨ ਦਫ਼ਤਰ ਵਿੱਚੋਂ 24.06 ਲੱਖ ਰੁਪਏ ਦੀ ਨਗਦੀ ਬਰਾਮਦ ਕੀਤੀ ਗਈ। ਐਸ.ਡੀ.ਐਮ. ਦਫ਼ਤਰ ਰਾਏਕੋਟ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਸੁਖਾਣਾ, ਤਹਿਸੀਲ ਰਾਏਕੋਟ, ਜ਼ਿਲ੍ਹਾ ਲੁਧਿਆਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਐਸ.ਡੀ.ਐਮ. ਰਾਏਕੋਟ ਦਫਤਰ ’ਚ ਆਮ ਲੋਕਾਂ ਤੋਂ ਸਰਕਾਰੀ ਕੰਮ ਕਰਨ ਬਦਲੇ ਮੋਟੀ ਰਕਮ ਵਸੂਲੀ ਜਾ ਰਹੀ ਹੈ।

ਇਹ ਵੀ ਪੜ੍ਹੋ: Punjab Government News: ਮਾਨ ਸਰਕਾਰ ਨੇ ਪੰਜਾਬ ਦੀਆਂ ਸ਼ਹਿਰੀ ਸਫ਼ਾਈ ਸੁਵਿਧਾਵਾਂ ਲਈ ਚੁੱਕਿਆ ਵੱਡਾ ਕਦਮ, ਜਾਣੋ

ਇਸ ਸਬੰਧੀ ਆਮ ਚਰਚਾ ਹੈ ਕਿ ਇਹ ਮਾਮਲਾ ਰਾਏਕੋਟ ਦੇ ਪਿੰਡ ਬੜੈਚ ਦੇ ਦੋ ਭਰਾਵਾਂ ਬਲਦੇਵ ਸਿੰਘ ਅਤੇ ਸੁਖਦੇਵ ਸਿੰਘ ਦੀ 14 ਏਕੜ ਜ਼ਮੀਨ ਨਾਲ ਸਬੰਧਤ ਹੈ। ਜਿਸ ਦੇ ਸਬੰਧ ਵਿੱਚ 25 ਲੱਖ ਦੀ ਰਿਸ਼ਵਤ ਲੈਣ ਦੀ ਗੱਲ ਕਹੀ ਜਾ ਰਹੀ ਹੈ। ਪ੍ਰੰਤੂ ਇਸ ਕੇਸ ਨਾਲ ਸਬੰਧਤ ਧਿਰ ਨੇ ਕਿਹਾ ਹੈ ਕਿ ਉਹਨਾਂ ਦਾ ਇਸ ਮਾਮਲੇ ਨਾਲ ਕੋਈ ਸਬੰਧ ਨਹੀਂ ਹੈ। Vigilance Bureau

ਅਲਮਾਰੀ ‘ਚੋਂ 24 ਲੱਖ 6 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਹੋਈ | Vigilance Bureau

ਵਿਜੀਲੈਂਸ ਬਿਊਰੋ ਦੀ ਟੀਮ ਡੀਐਸਪੀ ਸ਼ਿਵਚੰਦ ਲੁਧਿਆਣਾ ਆਪਣੀ ਟੀਮ ਨਾਲ ਮੌਕੇ ’ਤੇ ਪੁੱਜੇ ਤੇ ਸਟੈਨੋ ਜਤਿੰਦਰ ਸਿੰਘ ਤੋਂ ਪੁੱਛਗਿੱਛ ਕੀਤੀ ਅਤੇ ਉਸ ਦੇ ਦਫ਼ਤਰ ਦੀ ਤਲਾਸ਼ੀ ਦੌਰਾਨ ਇੱਕ ਅਲਮਾਰੀ ‘ਚੋਂ 24 ਲੱਖ 6 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਹੋਈ। ਮੁਲਜ਼ਮ ਇਸ ਨਗਦੀ ਦੇ ਵੇਰਵੇ ਦੱਸਣ ਵਿੱਚ ਅਸਫ਼ਲ ਰਿਹਾ ਅਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Punjab Vigilance Bureau: ਮੋਟਰ ਵਹੀਕਲ ਇੰਸਪੈਕਟਰ 3,600 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਨੇ ਤਲਾਸ਼ੀ ਦੌਰਾਨ 1.34 ਲੱਖ ਰੁਪਏ ਦੀ ਨਗਦੀ ਕੀਤੀ ਬਰਾਮਦ | Punjab Vigilance Bureau

Punjab Vigilance Bureau: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਕਾਰਵਾਈ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 7,200 ਰੁਪਏ ਬਰਾਮਦ ਕੀਤੇ ਅਤੇ ਉਸ ਦੀ ਗੱਡੀ ਵਿੱਚੋਂ 1,26,500 ਰੁਪਏ ਦੀ ਹੋਰ ਨਗਦੀ ਵੀ ਬਰਾਮਦ ਕੀਤੀ , ਜੋ ਕਿ ਰਿਸ਼ਵਤ ਦੀ ਰਕਮ ਜਾਪਦੀ ਹੈ।

ਇਹ ਵੀ ਪੜ੍ਹੋ: Gurdaspur News: ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਨੂੰ ਫੌਜ ਦੀ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਵਾਲੇ ਦੋ ਵਿਅਕਤ…

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਰੀਦਕੋਟ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਹੋਈ ਹੈ ,ਜਿਸਨੇ ਦੋਸ਼ ਲਗਾਇਆ ਸੀ ਕਿ ਉਕਤ ਮੁਲਜ਼ਮ ਨੇ ਉਸਦੇ ਦੋ ਟਰੱਕਾਂ ਦੇ ਫਿਟਨੈਸ ਸਰਟੀਫਿਕੇਟਾਂ ਨੂੰ ਮਨਜ਼ੂਰੀ ਦੇਣ ਲਈ ਪ੍ਰਤੀ ਟਰੱਕ 1,800 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ।

Punjab Vigilance Bureau: ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 10,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ | Punjab Vigilance Bureau

Punjab Vigilance Bureau: (ਵਿੱਕੀ ਕੁਮਾਰ) ਮੋਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਥਾਣਾ ਸਮਾਲਪੁਰ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਹਰਬਿੰਦਰ ਸਿੰਘ (ਨੰਬਰ 115/ਮੋਗਾ) ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ: Canada News: ਮਾਨਸਾ ਦੇ ਪਿੰਡ ਮੰਢਾਲੀ ਦਾ ਨੌਜਵਾਨ ਕੈਨੇਡਾ ’ਚ ਲਾਪਤਾ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਉਕਤ ਮੁਲਜ਼ਮ ਨੂੰ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਕਸਬੇ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਥਾਣੇ ਵਿੱਚ ਉਸਨੇ ਆਪਣੇ ਅਗਵਾ ਹੋਣ ਸਬੰਧੀ ਐਫ.ਆਈ.ਆਰ. ਦਰਜ ਕਰਵਾਈ ਹੈ ਅਤੇ ਉਕਤ ਏਐਸਆਈ ਇਸ ਕੇਸ ਦਾ ਜਾਂਚ ਅਧਿਕਾਰੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਮੁਲਜ਼ਮਾਂ ਵਿਰੁੱਧ ਕਾਰਵਾਈ ਕਰਨ ਲਈ ਉਸ ਤੋਂ ਰਿਸ਼ਵਤ ਮੰਗੀ ਹੈ। Punjab Vigilance Bureau

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

Punjab Vigilance Bureau: ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼ | Punjab Vigilance Bureau

Punjab Vigilance Bureau: (ਅਨਿਲ ਲੁਟਾਵਾ) ਅਮਲੋਹ। ਪੰਜਾਬ ਵਿਜੀਲੈਂਸ ਬਿਊਰੋ ਨੇ ਅਮਲੋਹ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿੱਚ ਸੁਪਰਡੈਂਟ ਵਜੋਂ ਤਾਇਨਾਤ ਬਲਕਾਰ ਸਿੰਘ ਨੂੰ 60 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਦੀਵਾ ਗੰਢੂਆਂ ਦੇ ਸਾਬਕਾ ਸਰਪੰਚ ਬਿੱਕਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: India Pakistan War: ਭਾਜਪਾ ਵਰਕਰਾਂ ਵੱਲੋਂ ਭਾਰਤ ’ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਪਾਕਿਸਤਾਨੀ ਨਾਗਰਿਕਾਂ ਨੂੰ ਡਿ…

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਸਨੇ ਸਰਪੰਚ ਵਜੋਂ ਆਪਣੇ ਕਾਰਜਕਾਲ ਦੌਰਾਨ ਪਿੰਡ ਦੀ ਸ਼ਾਮਲਾਤ ਜ਼ਮੀਨ ’ਤੇ ਮਾਈਨਿੰਗ (ਖਣਨ) ਕੀਤੀ ਸੀ ਅਤੇ ਉਸਦਾ ਕੇਸ ਏਡੀਸੀ ਫ਼ਤਹਿਗੜ੍ਹ ਸਾਹਿਬ ਕੋਲ ਵਿਚਾਰ ਅਧੀਨ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸਦਾ ਕੇਸ ਹੱਲ ਕਰਨ ਵਿੱਚ ਮੱਦਦ ਕਰਨ ਬਦਲੇ ਉਸ ਤੋਂ ਰਿਸ਼ਵਤ ਮੰਗੀ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਉੱਡਣ ਦਸਤਾ (ਫਲਾਇੰਗ ਸਕੁਐਡ) ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 60 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। Punjab Vigilance Bureau

Vigilance Bureau Punjab: ਡੇਅਰੀ ਫਾਰਮ ਨੂੰ ਬਿਜਲੀ ਕੁਨੈਕਸ਼ਨ ਦੇਣ ਬਦਲੇ ਰਿਸ਼ਵਤ ਲੈਣੀ ਪਈ ਮਹਿੰਗੀ
ਵਿਜੀਲੈਂਸ ਬਿਊਰੋ ਵੱਲੋਂ ਜੂਨੀਅਰ ਇੰਜੀਨੀਅਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

Vigilance Bureau Punjab: (ਜਸਵੰਤ ਰਾਏ) ਜਗਰਾਓਂ। ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੀ ਸਬ-ਡਵੀਜ਼ਨ ਰੂਮੀ (ਜ਼ਿਲਾ ਲੁਧਿਆਣਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

ਜਾਣਕਾਰੀ ਦਿੰਦਿਆਂ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੂਨੀਅਰ ਇੰਜੀਨੀਅਰ ਜਸਮੇਲ ਸਿੰਘ ਨੂੰ ਪਿੰਡ ਦੇਹੜਕਾ, ਸਬ-ਡਵੀਜ਼ਨ ਜਗਰਾਉਂ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਜੇਈ ਨੇ ਉਸਦੇ ਡੇਅਰੀ ਫਾਰਮ ਨੂੰ ਬਿਜਲੀ ਕੁਨੈਕਸ਼ਨ ਦੇਣ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: Ludhiana Firing: ਪ੍ਰੋਗਰਾਮ ਦੌਰਾਨ ਫਾਇਰਿੰਗ ’ਚ ਇੱਕ ਵਿਅਕਤੀ ਦੀ ਮੌਤ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਦੀ ਇੱਕ ਟੀਮ ਨੇ ਯੋਜਨਾਬੱਧ ਢੰਗ ਨਾਲ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 30 ਹਜ਼ਾਰ ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨਾਂ ਦੱਸਿਆ ਕਿ ਮਾਮਲਾ ਦਰਜ਼ ਕਰ ਲਿਆ ਗਿਆ ਹੈ, ਮੁਲਜ਼ਮ ਨੂੰ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। Vigilance Bureau Punjab

Bribe: ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤੀ ਕਾਰਵਾਈ | Barnala News

Barnala News: ਬਰਨਾਲਾ (ਗੁਰਪ੍ਰੀਤ ਸਿੰਘ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਬਰਨਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਮੇਲ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। Barnala News

ਇਹ ਖਬਰ ਵੀ ਪੜ੍ਹੋ : ਭਾਰਤ ਦੇ ਅਮਰੀਕਾ ਨਾਲ ਵਪਾਰਕ ਸਮਝੌਤੇ ਹੋਣ ਦਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਜਿਤਾਇਆ ਖਦਸ਼ਾ

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਦੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ। ਕਿ ਉਸਨੇ ਸਾਲ 2023 ’ਚ ਬਰਨਾਲਾ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਛੰਨਾ ਵਿਖੇ ਪੰਚਾਇਤੀ ਜ਼ਮੀਨ ’ਤੇ 3,84,000 ਰੁਪਏ ਦੀ ਲਾਗਤ ਨਾਲ ਸੋਲਰ ਪੰਪ ਲਾਇਆ ਸੀ ਪਰ ਉਕਤ ਪੰਚਾਇਤ ਸਕੱਤਰ ਨੇ ਬਿੱਲਾਂ ’ਤੇ ਅਗਲੇਰੀ ਕਾਰਵਾਈ ਹਿੱਤ ਕਮਿਸ਼ਨ ਵਜੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। Barnala News

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੰਚਾਇਤ ਸਕੱਤਰ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਕੱਲ੍ਹ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Bribe: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਵਾਲਾ ਜੰਗਲਾਤ ਗਾਰਡ ਕਾਬੂ
Bribe: ਮਾਲੇਰਕੋਟਲਾ,(ਗੁਰਤੇਜ ਜੋਸ਼ੀ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਜੰਗਲਾਤ ਗਾਰਡ ਹਰਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮਾਲੇਰਕੋਟਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਕੁੱਪ ਖੁਰਦ ਪਿੰਡ ਦੇ ਨੇੜੇ ਪਿੰਡ ਦਿਲਾਵਰਗੜ੍ਹ ਰੋਹਣੋ ਵਿਖੇ ਇੱਕ ਮੈਰਿਜ ਪੈਲੇਸ ਬਣਾਇਆ ਹੈ ਪਰ ਉਕਤ ਮੁਲਜ਼ਮ ਨੇ ਮੁੱਖ ਸੜਕ ਤੋਂ ਪੈਲੇਸ ਤੱਕ ਜਾਣ ਲਈ ਪਹੁੰਚ ਰਸਤਾ ਦੇਣ ਵਾਸਤੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: Suicide: ਜਾਇਦਾਦ ਮਾਮਲੇ ’ਚ ਇੱਕ ਵਿਅਕਤੀ ਤੇ ਮਹਿਲਾ ਨੇ ਨਿਗਲਿਆ ਜ਼ਹਿਰ, ਦੋਵਾਂ ਦੀ ਮੌਤ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 20000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਉਕਤ ਮੁਲਜ਼ਮ ਵਿਰੁੱਧ ਆਰਥਿਕ ਅਪਰਾਧ ਸ਼ਾਖਾ, ਵਿਜੀਲੈਂਸ ਬਿਊਰੋ ਥਾਣਾ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ। Bribe

Bribe: ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰੰਗੇ ਹੱਥੀਂ ਕੀਤਾ ਕਾਬੂ | Bribe

Bribe: (ਗੁਰਪ੍ਰੀਤ ਪੱਕਾ) ਫ਼ਰੀਦਕੋਟ, ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਫਰੀਦਕੋਟ ਦੇ ਕੋਠੇ ਚਾਹਲ ਸਿੰਘ ਦੇ ਇੱਕ ਵਸਨੀਕ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ:Faridkot Police Encounter: ਲਾਰੈਂਸ ਗੈਂਗ ਅਤੇ ਜੱਗੂ ਭਗਵਾਨਪੁਰੀਆਂ ਗੈਂਗ ਦੇ ਦੋ ਗੁਰਗੇ ਮੁਕਾਬਲੇ ਦੌਰਾਨ ਕੀਤੇ ਕਾਬੂ…

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਜੇਈ ਨੇ ਉਸਦੇ ਟਿਊਬਵੈੱਲ ਕੁਨੈਕਸ਼ਨ ਨੂੰ ਬਦਲਣ ਅਤੇ ਉਸਦੀ ਜਾਣਕਾਰ ਦੇ ਘਰ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ 20000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੀ ਬੇਨਤੀ ‘ਤੇ ਉਕਤ ਜੇਈ ਦੋ ਕਿਸ਼ਤਾਂ ਵਿੱਚ ਰਿਸ਼ਵਤ ਦੀ ਰਕਮ ਲੈਣ ਲਈ ਸਹਿਮਤ ਹੋ ਗਿਆ। Bribe

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਫਿਰੋਜ਼ਪੁਰ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਉਕਤ ਜੇਈ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜੇਈ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

Punjab Vigilance Bureau: ਕਾਰ ਵਾਪਸ ਦਿਵਾਉਣ ਬਦਲੇ ਰਿਸ਼ਵਤ ਲੈਂਦਾ ਸੇਵਾ ਮੁਕਤ ਹੌਲਦਾਰ ਕਾਬੂ
ਐੱਸਐੱਚਓ ਨੇ ਸੇਵਾਮੁਕਤ ਪੁਲਿਸ ਮੁਲਾਜ਼ਮ ਨੂੰ ਗੈਰ- ਕਾਨੂੰਨੀ ਤੌਰ ’ਤੇ ਥਾਣੇ ’ਚ ਕੀਤਾ ਹੋਇਆ ਸੀ ਤਾਇਨਾਤ | Punjab Vigilance Bureau

Punjab Vigilance Bureau: (ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਵਪਾਰਕ ਰਾਜਧਾਨੀ ਲੁਧਿਆਣਾ ਦੇ ਇੱਕ ਥਾਣੇ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫ਼ਸਰ ਦੇ ਸਾਥੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਜੋ ਪੁਲਿਸ ਵਿਭਾਗ ਦੇ ਕਿਸੇ ਅਧਿਕਾਰਤ ਹੁਕਮ ਜਾਂ ਪ੍ਰਵਾਨਗੀ ਤੋਂ ਬਿਨਾਂ ਹੀ ਥਾਣੇ ਵਿੱਚ ਡਿਊਟੀ ਨਿਭਾਅ ਰਿਹਾ ਸੀ। ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੇਵਾਮੁਕਤ ਹੌਲਦਾਰ ਬਲਵਿੰਦਰ ਸਿੰਘ, ਜੋ ਲੁਧਿਆਣਾ ਜ਼ਿਲ੍ਹ ਦੇ ਥਾਣਾ ਮਾਛੀਵਾੜਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫ਼ਸਰ (ਐੱਸਐੱਚਓ) ਦਾ ਸਾਥੀ ਹੈ, ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: Kila Raipur Games: ਡਿਪਟੀ ਕਮਿਸ਼ਨਰ ਨੇ ਕਿਲਾ ਰਾਏਪੁਰ ਦੀਆਂ ਪੇਂਡੂ ਓਲੰਪਿਕ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਦੱਸਣਯੋਗ ਹੈ ਕਿ ਉਕਤ ਮੁਲਜ਼ਮ, ਪੁਲਿਸ ਵਿਭਾਗ ਦੇ ਕਿਸੇ ਅਧਿਕਾਰਤ ਹੁਕਮ ਜਾਂ ਪ੍ਰਵਾਨਗੀ ਤੋਂ ਬਿਨਾਂ ਹੀ ਥਾਣੇ ਵਿੱਚ ਡਿਊਟੀ ਨਿਭਾਅ ਰਿਹਾ ਸੀ। ਹੋਰ ਜਾਣਕਾਰੀ ਦਿੰਦਿਆਂ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੇਵਾ ਮੁਕਤ ਹੌਲਦਾਰ ਬਲਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਖੰਨਾ ਪੁਲਿਸ ਜ਼ਿਲ੍ਹੇ ਦੇ ਮਾਛੀਵਾੜਾ ਸਬ ਡਵੀਜ਼ਨ ਦੇ ਪਿੰਡ ਮੋਹਨ ਮਾਜਰਾ ਦੇ ਵਸਨੀਕ ਸੁਖਵੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਲੁਧਿਆਣਾ ਸਥਿਤ ਵਿਜੀਲੈਂਸ ਬਿਊਰੋ ਰੇਂਜ ਦੇ ਦਫ਼ਤਰ ਪਹੁੰਚ ਕਰਕੇ ਸ਼ਿਕਾਇਤ ਵਿੱਚ ਦੱਸਿਆ ਕਿ ਉਸਦੀ ਕਾਰ ਮਾਛੀਵਾੜਾ ਪੁਲਿਸ ਨੇ ਜ਼ਬਤ ਕਰ ਲਈ ਹੈ। ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮ ਬਲਵਿੰਦਰ ਸਿੰਘ ਨੇ ਉਸਨੂੰ ਦੱਸਿਆ ਕਿ ਉਸਦੀ ਕਾਰ ਮੁੱਖ ਮੁਨਸ਼ੀ ਕਰਨ ਦੇ ਕਬਜ਼ੇ ਵਿੱਚ ਹੈ ਅਤੇ ਉਸਨੇ ਕਾਰ ਵਾਪਸ ਦਿਵਾਉਣ ਲਈ ਉਸ ਤੋਂ 25 ਹਜ਼ਾਰ ਰੁਪਏ ਰਿਸ਼ਵਤ ਮੰਗੀ ਹੈ।

ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਹਾਲਾਂਕਿ, ਗੱਲਬਾਤ ਤੋਂ ਬਾਅਦ ਉਨ੍ਹਾਂ ਦਾ ਸੌਦਾ 15 ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ ਜਿਸ ਪਿੱਛੋਂ 28 ਜਨਵਰੀ ਨੂੰ ਸ਼ਿਕਾਇਤਕਰਤਾ ਨੇ ਬਲਵਿੰਦਰ ਸਿੰਘ ਨਾਲ ਫ਼ੋਨ ’ਤੇ ਗੱਲ ਕਰਕੇ ਰਿਸ਼ਵਤ ਦੀ ਰਕਮ ਘਟਾਉਣ ਲਈ ਉਸਨੂੰ ਬੇਨਤੀ ਕੀਤੀ, ਜਿਸ ਤੋਂ ਬਾਅਦ ਮੁਲਜ਼ਮ ਬਲਵਿੰਦਰ ਸਿੰਘ 10 ਹਜ਼ਾਰ ਰੁਪਏ ਰਿਸ਼ਵਤ ’ਤੇ ਸਹਿਮਤ ਹੋ ਗਿਆ। ਸ਼ਿਕਾਇਤਕਰਤਾ ਨੇ ਫੋਨ ’ਤੇ ਹੋਈ ਸਾਰੀ ਗੱਲਬਾਤ ਨੂੰ ਸਬੂਤ ਵਜੋਂ ਰਿਕਾਰਡ ਕਰ ਲਿਆ ਤੇ ਇਸਨੂੰ ਲੁਧਿਆਣਾ ਸਥਿਤ ਵਿਜੀਲੈਂਸ ਬਿਊਰੋ ਰੇਂਜ ਦੇ ਦਫ਼ਤਰ ’ਚ ਜਮ੍ਹਾਂ ਕਰਵਾ ਦਿੱਤਾ। ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਬਲਵਿੰਦਰ ਸਿੰਘ ਨੂੰ ਮਾਛੀਵਾੜਾ ਥਾਣੇ ਦੇ ਬਾਹਰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਮੌਕੇ ਵਿਜੀਲੈਂਸ ਬਿਊਰੋ ਦੀ ਟੀਮ ਨੂੰ ਸ਼ਿਕਾਇਤਕਰਤਾ ਦੀ ਕਾਰ ਵੀ ਥਾਣੇ ਵਿੱਚ ਖੜ੍ਹੀ ਮਿਲੀ। Punjab Vigilance Bureau

ਬਿਊਰੋ ਦੇ ਬੁਲਾਰੇ ਮੁਤਾਬਕ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਕਿ ਉਕਤ ਮੁਲਜ਼ਮ ਬਲਵਿੰਦਰ ਸਿੰਘ ਪਹਿਲਾਂ ਹੀ ਪੰਜਾਬ ਆਰਮਡ ਪੁਲਿਸ (ਪੀਏਪੀ) ਤੋਂ ਸੇਵਾ ਮੁਕਤ ਹੋ ਚੁੱਕਾ ਹੈ ਪਰ ਮਾਛੀਵਾੜਾ ਦੇ ਐੱਸਐੱਚਓ ਨੇ ਬਿਨਾਂ ਕਿਸੇ ਵਿਭਾਗੀ ਹੁਕਮ ਦੇ ਉਸਨੂੰ ਥਾਣੇ ਵਿੱਚ ਗੈਰ- ਕਾਨੂੰਨੀ ਤੌਰ ’ਤੇ ਤਾਇਨਾਤ ਕੀਤਾ ਹੋਇਆ ਸੀ। ਇਸ ਤਰ੍ਹਾਂ ਉਕਤ ਮੁਲਜ਼ਮ ਬਿਨਾਂ ਕਿਸੇ ਸਰਕਾਰੀ ਹੁਕਮ ਜਾਂ ਪ੍ਰਵਾਨਗੀ ਦੇ ਪੁਲਿਸ ਥਾਣੇ ਵਿੱਚ ਕੰਮ ਕਰ ਰਿਹਾ ਹੈ। ਇਸ ਕੇਸ ਵਿੱਚ ਸਬੰਧਤ ਐੱਸਐੱਚਓ ਅਤੇ ਮੁੱਖ ਮੁਨਸ਼ੀ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

Punjab Vigilance Bureau: ਡਰਿੱਲ ਅਫਸਰ ਵਾਸਤੇ ਰਿਸ਼ਵਤ ਲੈਂਦਾ ਹੌਲਦਾਰ ਆਇਆ ਵਿਜੀਲੈਂਸ ਅੜਿੱਕੇ
ਮੁੱਖ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚ ਕੇ ਹੋਇਆ ਫਰਾਰ | Punjab Vigilance Bureau

Punjab Vigilance Bureau: (ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿਜੀਲੈਂਸ ਬਿਊਰੋ ਦੀ ਬਠਿੰਡਾ ਟੀਮ ਨੇ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ (ਐਚਸੀ) ਨਛੱਤਰ ਸਿੰਘ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਪੁਲਿਸ ਮੁਲਾਜ਼ਮ ਰਿਸ਼ਵਤ ਦੀ ਇਹ ਰਕਮ ਮੁੱਖ ਮੁਲਜ਼ਮ ਕਮਾਂਡੋ ਡਰਿੱਲ ਅਫਸਰ (ਸੀ.ਡੀ.ਓ.) ਹੌਲਦਾਰ ਤਰਸੇਮ ਸਿੰਘ ਦੇ ਨਾਂ ’ਤੇ ਲੈ ਰਿਹਾ ਸੀ, ਜੋ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਾਰ ਹੋ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ 5ਵੀਂ ਕਮਾਂਡੋ ਬਟਾਲੀਅਨ ਵਿੱਚ ਤਾਇਨਾਤ ਇੱਕ ਹੋਰ ਹੌਲਦਾਰ ਪਰਮਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਸੀ.ਡੀ.ਓ. ਤਰਸੇਮ ਸਿੰਘ ਨੇ ਉਸ ਨੂੰ ਇੱਕ ਪੁਲਿਸ ਕੇਸ ਕਰਕੇ ਨੌਕਰੀ ਤੋਂ ਦੋ ਸਾਲ ਦੀ ਸਥਾਈ ਬਰਖ਼ਾਸਤਗੀ ਸਬੰਧੀ ਵਿਭਾਗੀ ਜਾਂਚ ਵਿੱਚ ਸ਼ਿਕਾਇਤਕਰਤਾ ਦੀ ਮੱਦਦ ਕਰਨ ਬਦਲੇ 50 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ: Viral News: ਰੂਸੀ ਵਿਗਿਆਨੀਆਂ ਨੇ ਸੂਰਜ ‘ਤੇ ਦੇਖਿਆ ‘ਰਹੱਸਮਈ’ ਕਾਲਾ ਧੱਬਾ

ਸ਼ਿਕਾਇਤ ਅਨੁਸਾਰ ਤਰਸੇਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੀ ਰਕਮ ਉਸ ਨਾਲ ਤਾਇਨਾਤ ਸਹਾਇਕ ਹੌਲਦਾਰ ਨਛੱਤਰ ਸਿੰਘ ਨੂੰ ਸੌਂਪਣ ਲਈ ਕਿਹਾ ਸੀ ਕਿਉਂਕਿ ਉਹ ਖੁਦ ਇਹ ਪੈਸੇ ਲੈਣ ਲਈ ਮੌਜ਼ੂਦ ਨਹੀਂ ਸੀ। ਬੁਲਾਰੇ ਨੇ ਦੱਸਿਆ ਕਿ ਇਸ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਕਰਕੇ ਜਾਲ ਵਿਛਾਇਆ, ਜਿਸ ਦੌਰਾਨ ਹੌਲਦਾਰ ਨਛੱਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਦੋਵਾਂ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਵਿਜੀਲੈਂਸ ਵੱਲੋਂ ਫਰਾਰ ਚੱਲ ਰਹੇ ਤਰਸੇਮ ਸਿੰਘ ਨੂੰ ਫੜਨ ਦੇ ਯਤਨ ਜਾਰੀ ਹਨ ਅਤੇ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। Punjab Vigilance Bureau