Units - Sach Kahoon Punjabi
ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ : ਹਰਭਜਨ ਸਿੰਘ ਈ.ਟੀ.ਓ
ਅਗਸਤ ਤੇ ਸਤੰਬਰ ਵਿੱਚ ਘੱਟ ਮੀਂਹ ਕਾਰਨ ਬਿਜਲੀ ਦੀ ਮੰਗ ਵਿੱਚ ਹੋਇਆ ਵਾਧਾ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ 09 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ (ਐਲ.ਯੂ) ਬਿਜਲੀ ਸਪਲਾਈ ਕੀਤੀ ਜਦੋਂਕਿ ਪੂਰਾ ਦਿਨ ਬਿਜਲੀ ਦੀ ਮੰਗ ਲਗਭਗ 14,400 ਮੈਗਾਵਾਟ ਰਹੀ। ਪੰਜਾਬ ਸਰਕਾਰ ਵਿੱਚ ਇਹ ਰਿਕਾਰਡ ਸਪਲਾਈ ਹੋਈ ਹੈ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਅੱਜ ਇਥੇ ਦੱਸਿਆ ਕਿ ਇਸ ਸਾਲ ਮੌਨਸੂਨ ਤੋਂ ਪਹਿਲਾਂ 23 ਜੂਨ ਨੂੰ ਸਭ ਤੋਂ ਵੱਧ ਬਿਜਲੀ ਸਪਲਾਈ 3425 ਲੱਖ ਯੂਨਿਟ ਰਹੀ ਸੀ। ਉਨਾਂ ਕਿਹਾ ਕਿ ਅਗਸਤ ਮਹੀਨੇ ਦੌਰਾਨ 63 ਫੀਸਦੀ ਘੱਟ ਬਾਰਿਸ਼ ਅਤੇ ਸਤੰਬਰ ਮਹੀਨੇ ਵਿੱਚ ਹੁਣ ਤੱਕ ਨਾਮਾਤਰ ਮੀਂਹ ਪੈਣ ਕਾਰਨ ਬਿਜਲੀ ਦੀ ਮੰਗ ਖੇਤੀਬਾੜੀ, ਘਰੇਲੂ ਅਤੇ ਵਪਾਰਕ ਵਰਗਾਂ ਦੇ ਖਪਤਕਾਰਾਂ ਦੇ ਮਾਮਲੇ ਵਿੱਚ ਖਾਸ ਕਰਕੇ ਕਾਫੀ ਵੱਧ ਗਈ ਹੈ।
ਕਿਹਾ, ਪੀ.ਐਸ.ਪੀ.ਸੀ.ਐਲ. ਵੱਲੋਂ ਲੋੜੀਂਦੀ ਬਿਜਲੀ ਸਪਲਾਈ ਦੇਣ ਲਈ ਮੁਕੰਮਲ ਪ੍ਰਬੰਧ
ਉਨਾਂ ਇਹ ਕਹਿੰਦਿਆਂ ਕਿ ਪੀ.ਐਸ.ਪੀ.ਸੀ.ਐਲ. ਦੁਆਰਾ ਕੀਤੇ ਗਏ ਢੁਕਵੇਂ ਪ੍ਰਬੰਧਾਂ ਕਾਰਨ ਪੰਜਾਬ ਵਿੱਚ ਖਪਤਕਾਰਾਂ ਦੀਆਂ ਸਾਰੀਆਂ ਸ਼੍ਰੇਣੀਆਂ ਨੂੰ ਬਿਨਾਂ ਕਿਸੇ ਕਟੌਤੀ ਦੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ, ਇਸ ਗੱਲ ’ਤੇ ਜ਼ੋਰ ਦਿੱਤਾ ਕਿ ਝੋਨੇ ਦੀ ਫਸਲ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਖੇਤਰ ਨੂੰ ਨਿਯਮਤ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਸਾਲ 2023 ਦੇ ਬਿਜਲੀ ਖਪਤ ਦੇ ਅੰਕੜਿਆਂ ਦੀ ਸਾਲ 2022 ਨਾਲ ਤੁਲਨਾ ਕਰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਦੌਰਾਨ ਸੂਬੇ ਵਿੱਚ ਗਰਮੀ ਅਤੇ ਹੁੰਮਸ ਕਾਰਨ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਬਿਜਲੀ ਦੀ ਖਪਤ 8 ਫੀਸਦੀ ਤੋਂ 12 ਫੀਸਦੀ ਵੱਧ ਹੈ।
ਇਹ ਵੀ ਪੜ੍ਹੋ : ਅਮੀਨੋ ਐਸਿਡਾਂ ਦੀ ਪੈਦਾਵਾਰ ਲਈ ਪੰਜਾਬੀ ਯੂਨੀਵਰਸਿਟੀ ਨੇ ਲੱਭੀ ਇੱਕ ਵਿਸ਼ੇਸ਼ ਪ੍ਰਕਿਰਿਆ/ਪ੍ਰਣਾਲ਼ੀ
ਉਨਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਵੱਧ ਤੋਂ ਵੱਧ ਮੰਗ 14,500 ਮੈਗਾਵਾਟ ਤੋਂ 15,000 ਮੈਗਾਵਾਟ ਦੀ ਰਿਕਾਰਡ ਰੇਂਜ ਵਿੱਚ ਰਹੀ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐਸ.ਪੀ.ਸੀ.ਐਲ. ਖਪਤਕਾਰਾਂ ਖਾਸ ਕਰਕੇ ਕਿਸਾਨਾਂ ਦੀ ਲੋੜ ਅਨੁਸਾਰ ਬਿਜਲੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਮੁਕੰਮਲ ਪ੍ਰਬੰਧ ਕੀਤੇ ਗਏ ਹਨ।
ਕਈ ਮਰੀਜ਼ਾਂ ਨੂੰ ਪਲੇਟਲੈਟਸ ਵੀ ਦਿੱਤੇ
ਚੰਡੀਗੜ੍ਹ । ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਦਰਸ਼ਾਏ ਰਸਤੇ ‘ਤੇ ਚਲਦੇ ਹੋਏ ਚੰਡੀਗੜ੍ਹ ਵਿਖੇ ਬਲੱਡ ਪੰਪ (ਡੇਰਾ ਸ਼ਰਧਾਲੂ) ਜ਼ਰੂਰਤਮੰਦ ਮਰੀਜ਼ਾਂ ਨੂੰ ਜੀਵਨ ਦਾਨ ਦੇਣ ਵਿੱਚ ਲੱਗੇ ਹੋਏ ਹਨ। ਚੰਡੀਗੜ੍ਹ ਵਿਖੇ ਹਰ ਦੂਜੇ ਦਿਨ ਸੜਕ ਹਾਦਸੇ ਜਾਂ ਫਿਰ ਕਿਸੇ ਬਿਮਾਰੀ ਨਾਲ ਪੀੜਤ ਨੂੰ ਖੂਨ ਦਿੱਤਾ ਜਾ ਰਿਹਾ ਹੈ। ਪਿਛਲੇ ਇੱਕ ਹਫ਼ਤੇ ਵਿੱਚ 11 ਯੂਨਿਟ ਖੂਨਦਾਨ ਕਰ ਦਿੱਤਾ ਗਿਆ ਹੈ, ਜਦੋਂ ਕਿ ਪਲੇਟਲੈਟਸ ਦੀ ਗਿਣਤੀ ਇਸ ਤੋਂ ਵੱਖਰੀ ਹੈ।
ਚੰਡੀਗੜ੍ਹ ਤੋਂ ਜਾਣਕਾਰੀ ਦਿੰਦੇ ਹੋਏ ਰਾਜੂ ਇੰਸਾਂ ਨੇ ਦੱਸਿਆ ਕਿ ਚੰਡੀਗੜ੍ਹ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਪੁੱਜਣ ਵਾਲੇ ਮਰੀਜ਼ਾਂ ਨੂੰ ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਵੱਲੋਂ ਖੂਨਦਾਨ ਕੀਤਾ ਜਾ ਰਿਹਾ ਹੈ। ਕਈ ਵਾਰ ਤਾਂ ਐਮਰਜੈਂਸੀ ਵਿੱਚ ਦੇਰ ਰਾਤ ਨੂੰ ਵੀ ਖੂਨ ਦਿੱਤਾ ਗਿਆ ਹੈ ਅਤੇ ਕਦੀ ਵੀ ਚੰਡੀਗੜ੍ਹ ਦੇ ਪ੍ਰੇਮੀਆਂ ਨੇ ਜਰੂਰਤ ਪੈਣ ‘ਤੇ ਦਿਨ ਜਾਂ ਰਾਤ ਨੂੰ ਖੂਨਦਾਨ ਕਰਨ ਤੋਂ ਇਨਕਾਰ ਨਹੀਂ ਕੀਤਾ।
ਬੀਤੀ 1 ਫਰਵਰੀ ਤੋਂ ਲੈ ਕੇ 8 ਫਰਵਰੀ ਤੱਕ ਚੰਡੀਗੜ੍ਹ ਦੇ ਡੇਰਾ ਪ੍ਰੇਮੀਆਂ ਨੇ 11 ਯੂਨਿਟ ਤੋਂ ਜਿਆਦਾ ਖੂਨਦਾਨ ਕਰ ਦਿੱਤਾ ਹੈ, ਜਦੋਂ ਕਿ ਕਈ ਮਰੀਜ਼ਾਂ ਨੂੰ ਪਲੇਟਲੈਟਸ ਵੀ ਦਿੱਤੇ ਗਏ ਹਨ, ਉਨ੍ਹਾਂ ਦੀ ਗਿਣਤੀ ਇਸ ਵਿੱਚ ਸ਼ਾਮਲ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਹਫ਼ਤੇ ਖੂਨਦਾਨ ਕਰਨ ਵਾਲਿਆਂ ਵਿੱਚ ਵਿਜੇਂਦਰ ਇੰਸਾਂ, ਮਾਸਟਰ ਜੱਸੀ ਇੰਸਾਂ, ਨੀਤਿਨ ਇੰਸਾਂ, ਸੁਨੀਲ ਇੰਸਾਂ ਅਤੇ ਗੁਰਮੁਖ ਇੰਸਾਂ ਤੋਂ ਇਲਾਵਾ ਹੋਰਨਾਂ ਨੇ ਖੂਨਦਾਨ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਿਜਲੀ ਦੀ ਮੰਗ ਸਿਰਫ਼ 1085 ਲੱਖ ਯੂਨਿਟ ‘ਤੇ ਅੱਪੜੀ
ਝੋਨੇ ਅਤੇ ਗਰਮੀ ਦੇ ਸੀਜ਼ਨ ਤੋਂ ਪਾਵਰਕੌਮ ਨੇ ਪਾਇਆ ਪਾਰ
ਪਟਿਆਲਾ
ਸੂਬੇ ਅੰਦਰ ਪਏ ਭਾਰੀ ਮੀਂਹ ਤੋਂ ਬਾਅਦ ਬਿਜਲੀ ਦੀ ਮੰਗ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਮਹੀਨੇ ਦੀ ਸ਼ੁਰੂਆਤ ‘ਚ ਜੋ ਮੰਗ 2500 ਲੱਖ ਯੂਨਿਟ ਨੂੰ ਪਾਰ ਕਰ ਗਈ ਸੀ ਉਹ ਮੰਗ ਇੱਕਦਮ ਡਿੱਗਕੇ ਸਿਰਫ਼ 1085 ਲੱਖ ਯੂਨਿਟ ‘ਤੇ ਹੀ ਰਹਿ ਗਈ ਹੈ। ਇੱਧਰ ਇਸ ਵਾਰ ਗਰਮੀ ਸਮੇਤ ਝੋਨੇ ਦੇ ਸ਼ੀਜਨ ਵਿੱਚ ਭਰਵੇਂ ਮੀਂਹ ਨੇ ਪਾਵਰਕੌਮ ਨੂੰ ਸੁਖਾਲਾ ਹੀ ਰੱਖਿਆ ਹੈ।
ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਲਗਾਤਾਰ ਪਏ ਮੀਂਹ ਨੇ ਪੰਜਾਬ ਅੰਦਰ ਬਿਜਲੀ ਦੀ ਮੰਗ ਨੂੰ ਡੇਗ ਕੇ ਰੱਖ ਦਿੱਤਾ ਹੈ ਅਤੇ ਪਾਵਰਕੌਮ ਪੂਰੀ ਤਰ੍ਹਾਂ ਸੁਰਖੁਰੂ ਹੋ ਗਿਆ ਹੈ। ਸਤੰਬਰ ਮਹੀਨੇ ਦੀ ਸ਼ੁਰੂਆਤ ਮੌਕੇ ਜੋ ਬਿਜਲੀ ਦੀ ਮੰਗ 2551 ਲੱਖ ਯੂਨਿਟ ਦੇ ਕਰੀਬ ਪੁੱਜ ਗਈ ਸੀ, ਉਹ ਹੁਣ ਸੂਬੇ ਅੰਦਰ ਮੌਸਮ ਦੀ ਤਬਦੀਲੀ ਤੋਂ ਬਾਅਦ 1085 ਲੱਖ ਯੂਨਿਟ ਹੀ ਰਹਿ ਗਈ ਹੈ। ਬਿਜਲੀ ਦੀ ਮੰਗ ਵਿੱਚ ਸਿੱਧੀ 1500 ਲੱਖ ਯੂਨਿਟ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਜੂਦਾ ਸਮੇਂ ਸਰਕਾਰੀ ਥਰਮਲ ਪਲਾਂਟਾਂ ਦੇ ਦੋ ਅਤੇ ਪ੍ਰਾਈਵੇਟ ਸੈਕਟਰ ਦੇ 4 ਯੂਨਿਟ ਚੱਲ ਰਹੇ ਹਨ।
ਦੋ ਦਿਨ ਪਹਿਲਾਂ ਪਾਵਰਕੌਮ ਵੱਲੋਂ ਆਪਣੇ ਸਰਕਾਰੀ ਥਰਮਲਾਂ ਦੇ ਸਾਰੇ ਯੂÎਨਿਟ ਬੰਦ ਕਰ ਦਿੱਤੇ ਗਏ ਸਨ ਜਦਕਿ ਪ੍ਰਾਈਵੇਟ ਸੈਕਟਰ ਦਾ ਸਿਰਫ਼ ਰਾਜਪੁਰਾ ਥਰਮਲ ਦਾ ਇੱਕ ਯੂਨਿਟ ਹੀ ਚਾਲੂ ਅਵਸਥਾ ਵਿੱਚ ਸੀ। ਪਾਵਰਕੌਮ ਨੇ ਹੁਣ ਆਪਣੇ ਕੁਝ ਥਰਮਲ ਭਖਾਉਣੇ ਸ਼ੁਰੂ ਕੀਤੇ ਹਨ। ਪਾਵਰਕੌਮ  ਨੇ ਰੋਪੜ ਪਲਾਂਟ ਦਾ ਯੂਨਿਟ ਨੰਬਰ 3 ਅਤੇ ਲਹਿਰਾ ਮੁਹੱਬਤ ਪਲਾਂਟ ਦਾ ਵੀ ਯੂਨਿਟ ਨੰਬਰ 3 ਚਾਲੂ ਕੀਤਾ ਹੈ।
ਇਸ ਤੋਂ ਇਲਾਵਾ ਗੋਇੰਦਵਾਲ ਸਾਹਿਬ ਪਲਾਂਟ ਦੇ ਦੋ ਦੋਵੇਂ ਅਤੇ ਤਲਵੰਡੀ ਸਾਬੋ ਪਲਾਂਟ ਦੇ ਤਿੰਨੋਂ ਯੂਨਿਟ ਇਸ ਸਮੇਂ ਬਿਜਲੀ ਪੈਦਾਵਾਰ ਕਰ ਰਹੇ ਹਨ।  ਦੂਜੇ ਪਾਸੇ ਪਣਬਿਜਲੀ ਪ੍ਰੋਜੈਕਟਾਂ ਵਿੱਚ ਰਣਜੀਤ ਸਾਗਰ ਡੈਮ ਦੇ ਤਿੰਨ ਯੂਨਿਟ ਇਸ ਵੇਲੇ ਬਿਜਲੀ ਪੈਦਾਵਾਰ ਕਰ ਰਹੇ ਹਨ। ਇਸਦੇ ਤਕਰੀਬਨ 432 ਮੈਗਾਵਾਟ ਬਿਜਲੀ ਉਤਪਾਦਨ ਤੇ ਬਾਕੀ ਪਣ ਬਿਜਲੀ ਪ੍ਰੋਜੈਕਟਾਂ ਨੂੰ ਮਿਲਾ ਕੇ ਇਸ ਵੇਲੇ ਤਕਰੀਬਨ 750 ਮੈਗਾਵਾਟ ਬਿਜਲੀ ਪਣ ਬਿਜਲੀ ਪ੍ਰੋਜੈਕਟਾਂ ਰਾਹੀਂ ਮਿਲ ਰਹੀ ਹੈ। ਦੱਸਣਯੋਗ ਹੈ ਕਿ ਸੂਬੇ ਅੰਦਰ ਭਰਵੇਂ ਮੀਂਹ ਕਾਰਨ ਹੁਣ ਝੋਨੇ ਨੂੰ ਪਾਣੀ ਦੀ ਕੋਈ ਜ਼ਰੂਰਤ ਨਹੀਂ ਰਹੀ, ਸਗੋਂ ਕਿਸਾਨਾਂ ਦੇ ਖੇਤਾਂ ਵਿੱਚ ਖੜ੍ਹੇ ਵਾਧੂ ਪਾਣੀ ਨੇ ਮੁਸ਼ਕਲ ਪੈਦਾ ਕਰ ਦਿੱਤੀ ਹੈ।  ਉਂਜ ਮੌਸਮ ਵਿੱਚ ਤਬਦੀਲੀ ਹੋਣ ਕਰਕੇ ਰਾਤ ਵੇਲੇ ਏਸੀ ਬੰਦ ਹੋਣ ਲੱਗੇ ਹਨ।
ਪਾਵਰਕੌਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਸ਼ਕਲ ਸਮਾਂ ਲੰਘ ਚੁੱÎਕਿਆ ਹੈ ਅਤੇ ਪਾਵਰਕੌਮ ਵੱਲੋਂ ਆਪਣੇ ਪ੍ਰਬੰਧਾਂ ਦੌਰਾਨ ਸੂਬੇ ਅੰਦਰ ਕਿਸੇ ਪ੍ਰਕਾਰ ਦੇ ਕੱਟ ਨਹੀਂ ਲੱਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੀਂਹ ਨੇ ਪਾਵਰਕੌਮ ਦੇ ਥਰਮਲਾਂ ਨੂੰ ਸਾਹ ਦਿਵਾਇਆ, ਬਿਜਲੀ ਦੀ ਮੰਗ 700 ਲੱਖ ਯੂਨਿਟ ਘਟੀ
ਪਾਵਰਕੌਮ ਵੱਲੋਂ ਤਿੰਨ ਯੂਨਿਟ ਬੰਦ, ਅਗਲੇ ਦਿਨ ਭਰਵੇਂ ਮੀਂਹ ਦੀ ਭਵਿੱਖਬਾਣੀ
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਝੋਨੇ ਦੇ ਸੀਜ਼ਨ ਵਿੱਚ ਮੀਂਹ ਨੇ ਪਾਵਰਕੌਮ ਦੀ ਸਿਖਰ ‘ਤੇ ਚੜ੍ਹੀ ਮੰਗ ਨੂੰ ਘਟਾ ਕੇ ਪਾਵਰਕੌਮ ਨੂੰ ਵੱਡੀ ਰਾਹਤ ਦਿੱਤੀ ਹੈ। ਇਹ ਮੀਂਹ ਦਾ ਹੀ ਅਸਰ ਹੈ ਕਿ ਪਾਵਰਕੌਮ ਨੇ ਗਰਮੀ ਤੇ ਝੋਨੇ ਦੇ ਸੀਜ਼ਨ ਵਿੱਚ ਆਪਣੇ ਤਿੰਨ ਥਰਮਲ ਪਲਾਟਾਂ ਨੂੰ ਬੰਦ ਕਰ ਦਿੱਤਾ ਹੈ। ਭਾਰੀ ਮੀਂਹ ਕਾਰਨ ਬਿਜਲੀ ਦੀ ਮੰਗ 700 ਲੱਖ ਯੂਨਿਟ ਹੇਠਾਂ ਡਿੱਗ ਗਈ ਹੈ ਜੋ ਕਿ ਅਗਲੇ ਦਿਨਾਂ ਵਿੱਚ ਹੋਰ ਘਟੇਗੀ। ਜਾਣਕਾਰੀ ਅਨੁਸਾਰ ਪੈ ਰਹੀ ਗਰਮੀ ਤੇ ਝੋਨੇ ਦੇ ਸੀਜ਼ਨ ਕਾਰਨ ਬਿਜਲੀ ਦੀ ਮੰਗ ਇਤਿਹਾਸਕ ਵਾਧੇ ਨਾਲ 2600 ਲੱਖ ਯੂਨਿਟ ਤੋਂ ਪਾਰ ਚਲੀ ਗਈ ਸੀ ਤੇ ਪਾਵਰਕੌਮ ਦੇ ਮੱਥੇ ਤਰੇਲੀਆਂ ਸ਼ੁਰੂ ਹੋ ਗਈਆਂ ਸਨ।
1950 ਲੱਖ ਯੂਨਿਟ ‘ਤੇ ਪੁੱਜੀ ਬਿਜਲੀ ਦੀ ਮੰਗ
ਮਾਨਸੂਨ ਦੀ ਅਗੇਤੀ ਦਸਤਕ ਨੇ ਪਾਵਰਕੌਮ ਨੂੰ ਸੁਖਾਲਾ ਸਾਹ ਲਿਆ ਦਿੱਤਾ ਹੈ ਅਤੇ ਸ਼ੁਰੂਆਤੀ ਮੀਂਹ ਨਾਲ ਹੀ ਬਿਜਲੀ ਦੀ ਮੰਗ 700 ਲੱਖ ਯੂਨਿਟ ਡਿੱਗ ਕੇ 1950 ਲੱਖ ਯੂਨਿਟ ‘ਤੇ ਪੁੱਜ ਗਈ ਹੈ। ਬਿਜਲੀ ਦੀ ਘਟੀ ਮੰਗ ਕਾਰਨ ਹੀ ਪਾਵਰਕੌਮ ਵੱਲੋਂ ਆਪਣੇ ਸਰਕਾਰੀ ਥਰਮਲਾਂ ਦੇ ਯੂਨਿਟ ਬੰਦ ਕਰਨੇ ਸ਼ੁਰੂ ਕਰ ਦਿੱਤੇ ਹਨ। ਪਾਰਵਕੌਮ ਵੱਲੋਂ ਅੱਜ ਰੋਪੜ ਥਰਮਲ ਪਲਾਟ ਤੇ 2 ਯੂਨਿਟ ਜਦਕਿ ਲਹਿਰਾ ਮੁਹੱਬਤ ਥਰਮਲ ਪਲਾਂਟ ਦਾ ਇੱਕ ਯੂਨਿਟ ਬੰਦ ਕਰ ਦਿੱਤਾ ਹੈ। ਇੱਧਰ ਮੌਸਮ ਵਿਭਾਗ ਵੱਲੋਂ 48 ਘੰਟਿਆਂ ਵਿੱਚ ਭਰਵੇਂ ਮੀਂਹ ਦਾ ਅੰਦੇਸ਼ਾ ਪ੍ਰਗਟਾਇਆ ਗਿਆ ਹੈ, ਜਿਸ ਨਾਲ ਬਿਜਲੀ ਦੀ ਮੰਗ ਹੋਰ ਵੀ ਹੇਠਾਂ ਆ ਜਾਵੇਗੀ।
ਇੱਧਰ ਮੀਂਹ ਕਾਰਨ ਕਿਸਾਨੀ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਤੇ ਕਿਸਾਨਾਂ ਵੱਲੋਂ ਮੀਂਹ ਦਾ ਲਾਹਾ ਲੈÎਂਦਿਆਂ ਆਪਣੇ ਝੋਨੇ ਦੇ ਵਾਹਣ ਮਿੰਟੋਂ ਮਿੰਟੀ ਤਿਆਰ ਕੀਤੇ ਜਾ ਰਹੇ ਹਨ।  ਕਈ ਥਾਈਂ ਤਾਂ ਕਿਸਾਨਾਂ ਵੱਲੋਂ ਆਪਣੀਆਂ ਮੋਟਰਾਂ ਬੰਦ ਕਰ ਦਿੱਤੀਆਂ ਹਨ। ਪਾਵਰਕੌਮ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਬਿਜਲੀ ਦੀ ਭਾਰੀ ਮੰਗ ਤੇ ਬਾਵਜੂਦ ਪੰਜਾਬ ਦੇ ਕਿਸਾਨਾਂ ਸਮੇਤ ਆਮ ਖਪਤਕਾਰਾਂ ਨੂੰ ਬਿਜਲੀ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ। ਇੱਧਰ ਨਹਿਰਾਂ ਅੰਦਰ ਵੀ ਪਾਣੀ ਵੱਧਣ ਕਾਰਨ ਬਿਜਲੀ ਜਨਰੇਸ਼ਨ ਵਿੱਚ ਵਾਧਾ ਹੋਣ ਦੀ ਆਸ ਹੈ।
ਕਰੋੜਾਂ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਣਗੇ ਛੋਟੇ ਅਤੇ ਵੱਡੇ ਯੂਨਿਟ : ਡਾਇਰੈਕਟਰ ਉਦਯੋਗ
ਪਲਾਈਵੁੱਡ ਇੰਡਸਟਰੀ ਲਈ ਜ਼ਮੀਨ ਦੀ ਸ਼ਨਾਖਤ ਕਰਨ ਲਈ ਕਸਬਾ ਹਰਿਆਣਾ ਦੇ ਪਿੰਡਾਂ ਦਾ ਕੀਤਾ ਦੌਰਾ | Director Industry
ਹੁਸ਼ਿਆਰਪੁਰ, (ਰਾਜੀਵ ਸ਼ਰਮਾ)। ਡਾਇਰੈਕਟਰ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਕਿਹਾ ਕਿ ਲੱਕੜ ਮੰਡੀ ਨਜ਼ਦੀਕ ਕਰੀਬ 400 ਏਕੜ ਰਕਬੇ ਵਿੱਚ ਵਿਸ਼ਾਲ ਪਲਾਈਵੁੱਡ ਇੰਡਸਟਰੀ / ਪਾਰਕ ਸਥਾਪਿਤ ਕੀਤੀ ਜਾਵੇਗੀ। ਇਸ ਪਲਾਈਵੁੱਡ ਇੰਡਸਟਰੀ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਛੋਟੇ ਅਤੇ ਵੱਡੇ ਯੂਨਿਟ ਸਥਾਪਿਤ ਕੀਤੇ ਜਾਣਗੇ, ਜੋ ਪਲਾਈਵੁੱਡ ਇੰਡਸਟਰੀ ਨੂੰ ਮੁੜ ਲੀਹਾਂ ‘ਤੇ ਲਿਆਉਣ ਲਈ ਕਾਰਗਰ ਸਾਬਤ ਹੋਣਗੇ। (Director Industry)
ਇਹ ਵੀ ਪੜ੍ਹੋ : ਸੁਨੀਲ ਜਾਖੜ ਨੂੰ ਭਾਜਪਾ ਪ੍ਰਧਾਨ ਥਾਪੇ ਜਾਣ ਤੋਂ ਬਾਅਦ ਪਾਰਟੀ ਦੇ ਅੰਦਰ ਵਿਰੋਧ ਸ਼ੁਰੂ
ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਲ ਇੰਡੀਆ ਪਲਾਈਵੁੱਡ ਮੈਨੂਫੈਕਚਰਰਜ਼ ਐਸੋਸੀਏਸ਼ਨ ਵਲੋਂ ਪ੍ਰਸਤਾਵਿਤ ਜਗ੍ਹਾ ਸਬੰਧੀ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰ ਰਹੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਨੌਸ਼ਹਿਰਾ ਅਤੇ ਚੱਕਲਾਦੀਆਂ ਦਾ ਦੌਰਾ ਵੀ ਕੀਤਾ ਅਤੇ ਇੰਡਸਟਰੀ ਪਾਰਕ ਲਈ ਪ੍ਰਸਤਾਵਿਤ ਜ਼ਮੀਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। (Director Industry)
ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਲ ਇੰਡੀਆ ਪਲਾਈਵੁੱਡ ਮੈਨੂਫੈਕਚਰਰਜ਼ ਐਸੋਸੀਏਸ਼ਨ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਪਲਾਈਵੁੱਡ ਇੰਡਸਟਰੀ ਸਥਾਪਿਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਵਿੱਚ 16 ਵੱਡੇ ਪ੍ਰੋਜੈਕਟ ਲਗਾਉਣ ਲਈ ਵੱਖ-ਵੱਖ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੀ ਡਿਊਟੀ ਜ਼ਿਲ੍ਹੇ ਵਿੱਚ ਪਲਾਈਵੁੱਡ ਅਤੇ ਹੋਰ ਉਦਯੋਗਿਕ ਕਲੱਸਟਰ ਸਥਾਪਿਤ ਕਰਨ ਲਈ ਲੱਗੀ ਹੈ, ਇਸ ਲਈ ਉਹ ਪਲਾਈਵੁੱਡ ਇੰਡਸਟਰੀ ਦੇ ਨਿਰਮਾਣ ਲਈ ਪ੍ਰਸਤਾਵਿਤ ਜ਼ਮੀਨ ਦੇਖਣ ਲਈ ਆਏ ਹਨ।