Patwari - Sach Kahoon Punjabi
Bribe: ਮਾਲ ਰਿਕਾਰਡ ਦੇਣ ਬਦਲੇ 25 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਜੱਸੀਆਂ ਵਿਖੇ ਤਾਇਨਾਤ ਇੱਕ ਪਟਵਾਰੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਬਿਊਰੋ ਮੁਤਾਬਕ ਪਟਵਾਰੀ ’ਤੇ ਮਾਲ ਰਿਕਾਰਡ ਦੇਣ ਬਦਲੇ ਰਿਸ਼ਵਤ ਮੰਗਣ ਅਤੇ ਲੈਣ ਦਾ ਦੋਸ਼ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਅਨਿਲ ਨਰੂਲਾ ਨੂੰ ਮੇਜਰ ਸਿੰਘ ਵਾਸੀ ਨਿਊ ਅਮਰ ਨਗਰ ਲੁਧਿਆਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। Bribe
ਇਹ ਵੀ ਪੜ੍ਹੋ: Holiday: ਪੰਜਾਬ ਦੇ ਇਸ ਜ਼ਿਲ੍ਹੇ ’ਚ 23 ਸਤੰਬਰ ਨੂੰ ਛੁੱਟੀ ਦਾ ਐਲਾਨ
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸਦੀ ਜੱਦੀ ਜ਼ਮੀਨ ਦੇ ਇੰਤਕਾਲ ਦਾ 25 ਸਾਲਾਂ ਦਾ ਮਾਲ ਰਿਕਾਰਡ ਦੇਣ ਬਦਲੇ 25 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਲੁਧਿਆਣਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ। Bribe
ਪਟਵਾਰੀ ਪੰਜ ਹਜ਼ਾਰ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਅੜਿੱਕੇ
ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਸੀ ਸ਼ਿਕਾਇਤ
ਮੁਲਜ਼ਮ ਪਟਵਾਰੀ ਨੂੰ ਮੰਗਲਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ
(ਜਸਵੀਰ ਸਿੰਘ ਗਹਿਲ) ਲੁਧਿਆਣਾ। Bribe ਵਿਜੀਲੈਂਸ ਬਿਊਰੋ ਨੇ ਜ਼ਿਲ੍ਹੇ ‘ਚ ਤਾਇਨਾਤ ਇੱਕ ਮਾਲ ਪਟਵਾਰੀ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ’ਚ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਪਟਵਾਰੀ ਜਸਪ੍ਰੀਤ ਸਿੰਘ ਜੋ ਰਾਏਕੋਟ (ਜ਼ਿਲ੍ਹਾ ਲੁਧਿਆਣਾ) ਵਿਖੇ ਤਾਇਨਾਤ ਹੈ, ਨੂੰ ਗੁਰਸੇਵਕ ਸਿੰਘ ਵਾਸੀ ਗ੍ਰੀਨ ਸਿਟੀ, ਰਾਏਕੋਟ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਉਕਤ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ: ਬੈਂਕ ਖ਼ਾਤਿਆਂ ’ਚ ਜਮ੍ਹਾਂ ਹੋ ਰਹੇ ਨੇ ਲੱਖਾਂ ਰੁਪਏ ਪਰ ਖਾਤਾ ਧਾਰਕਾਂ ਨੂੰ ਨਹੀਂ ਕੋਈ ਜਾਣਕਾਰੀ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੇ ਨਿੱਜੀ ਸਹਾਇਕ ਲਾਡੀ ਰਾਹੀਂ ਜ਼ਮੀਨ ਦਾ ਇੰਤਕਾਲ ਕਰਵਾ ਕੇ 5 ਹਜ਼ਾਰ ਰੁਪਏ ਦੀ ਨਜਾਇਜ਼ ਰਕਮ ਲੈ ਲਈ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਵਿੱਚ ਲਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ ਸਹੀ ਪਾਏ ਗਏ ਹਨ ਕਿਉਂਕਿ ਇਨ੍ਹਾਂ ਦੋਸ਼ਾਂ ਨੂੰ ਜ਼ੁਬਾਨੀ ਸਬੂਤਾਂ ਦੇ ਨਾਲ-ਨਾਲ ਘਟਨਾ ਦੀ ਵੀਡੀਓ ਰਿਕਾਰਡਿੰਗ ਅਤੇ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵੀ ਸਾਬਤ ਹੋਏ ਹਨ। Bribe
ਇਸ ਪੜਤਾਲ ਰਿਪੋਰਟ ਦੇ ਆਧਾਰ ‘ਤੇ ਉਕਤ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮੰਗਲਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।
ਮੁੱਖ ਮੰਤਰੀ ਨੇ ਪਟਵਾਰੀ-ਕਾਨੂੰਨਗੋ ਵਿਵਾਦ ’ਚ ਬੇਰੁਜ਼ਗਾਰਾਂ ਨੂੰ ਦਿੱਤਾ ਤੋਹਫ਼ਾ, 710 ਨਵੇਂ ਪਟਵਾਰੀਆਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪਟਵਾਰੀਆਂ-ਕਾਨੂੰਨਗੋ (Patwari) ਵਿਚਕਾਰ ਚੱਲ ਰਿਹਾ ਵਿਵਾਦ ਭਾਵੇਂ ਅਜੇ ਰੁਕਿਆ ਨਹੀਂ ਹੈ ਪਰ ਇਸ ਵਿਵਾਦ ਨੇ ਬੇਰੁਜ਼ਗਾਰਾਂ ਨੂੰ ਨੌਕਰੀ ਦਾ ਰਾਹ ਜ਼ਰੂਰ ਖੋਲ੍ਹਣ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਕਸ (ਸਾਬਕਾ ਟਵੀਟਰ) ਕਰ ਕੇ ਕਿਹਾ ਕਿ ਉਹ ਸਾਰਿਆਂ ਦੇ ਨਾਲ ਇੱਕ ਖੁਸ਼ਖਬਰੀ ਸਾਂਝੀ ਕਰਨ ਜਾ ਰਹੇ ਹਨ ਕਿ 8 ਸਤੰਬਰ ਨੂੰ 710 ਪਟਵਾਰੀ ਉਨ੍ਹਾਂ ਨੇ ਟੈਸਟ ਪਾਸ ਕੀਤਾ ਸੀ ਉਨ੍ਹਾਂ ਨੂੰ ਉਹ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ।
ਉਨ੍ਹਾਂ ਅੱਗੇ ਲਿਖਿਆ ਹੈ ਕਿ ਨਿਯੁਕਤੀ ਪੱਤਰ ਦੇਣ ਲਈ ਇੱਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪਟਵਾਰੀਆਂ ’ਤੇ ਤੰਜ ਕਸਿਆ ਅਤੇ ਲਿਖਿਆ ਕਿ ਉਮੀਦ ਹੈ ਕਿ ਨਵਿਆਂ ਕੋਲ ਨਵੀਆਂ ਕਲਮਾਂ ਦਿੱਤੀਆਂ ਜਾਣਗੀਆਂ ਉਹ ਭਿਸ਼ਟਾਚਾਰ ਮੁਕਤ ਨਵੇਂ ਸਮਾਜ ਦੀ ਸਿ੍ਰਜਣਾ ਕਰਨਗੇ। ਲੋਕਾਂ ਨੂੰ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ। (Patwari)
ਪਹਿਲਾਂ 741 ਅੰਡਰ ਟਰੇਨਿੰਗ ਪਟਵਾਰੀਆਂ ਨੂੰ ਉਤਾਰਿਆ ਸੀ ਫੀਲਡ ’ਚ
ਬੀਤੇ ਦਿਨੀਂ ਸਰਕਾਰ ਨੇ ਪਟਵਾਰੀਆਂ ਦੀ ਕਲਮ ਛੋੜ ਹੜਤਾਲ ਖ਼ਤਮ ਕਰਨ ਲਈ ਰਾਜ ’ਚ ਈਐੱਸਐੱਮਏ ਐਕਟ ਲਾਗੂ ਕੀਤਾ ਤਾਂ ਪਟਵਾਰੀਆਂ ਨੇ ਆਪਣੇ ਸਰਕਲ ’ਚ ਹੀ ਕੰਮ ਕਰਨ ਦਾ ਐਲਾਨ ਕਰ ਦਿੱਤਾ। ਸਰਕਾਰ ’ਤੇ ਦਬਾਅ ਬਣਾਉਣ ਲਈ ਪਟਵਾਰੀਆਂ ਨੇ ਉਨ੍ਹਾਂ ਦੇ ਕੋਲ ਜੋ ਵਾਧੂ ਸਰਕਲ ਸਨ ਉਨ੍ਹਾਂ ਦਾ ਕੰਮ ਛੱਡ ਦਿੱਤਾ।
ਇਹ ਵੀ ਪੜ੍ਹੋ : ਜੀ-20 ਦੀ ਸ਼ਿਖਰ ਬੈਠਕ ’ਚ ਭਾਗ ਲੈਣ ਪਹੁੰਚੇ ਨਾਈਜੀਰੀਆ ਦੇ ਰਾਸ਼ਟਰਪਤੀ
ਸਰਕਾਰ ਨੇ ਵੀ ਪਟਵਾਰੀਆਂ ਦੇ ਦਬਾਅ ਅੱਗੇ ਝੁਕਣ ਦੀ ਗੱਲਬਾਤ ਕਰਕੇ ਵਿਚਕਾਰ ਦਾ ਰਸਤਾ ਕੱਢਣ ਦੀ ਬਜਾਇ 741 ਪਟਵਾਰੀ ਜੋ ਟਰੇਨਿੰਗ ’ਤੇ ਸਨ ਨੂੰ ਫਲਡ ’ਚ ਉਤਾਰ ਦਿੰਤਾ। ਇਯ ਦੀ ਜਾਣਕਾਰੀ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਦਿੱਤੀ ਸੀ।
ਹੁਣ ਪਟਵਾਰੀਆਂ ਦੀ ਜਾਇਦਾਦ ਦੀ ਸਰਕਾਰ ਕਰੇਗੀ ‘ਗਿਣਤੀ-ਮਿਣਤੀ’, ਵਿਜੀਲੈਂਸ ਨੂੰ ‘ਕਲਮ’ ਚੁੱਕਣ ਦੇ ਆਦੇਸ਼
ਸ਼ੱਕੀ ਪਟਵਾਰੀਆਂ (Patwari) ਦੀ ਸੂਚੀ ਤਿਆਰ, ਜਲਦ ਵਿਜੀਲੈਂਸ ਕਰੇਗੀ ਆਪਣਾ ਕੰਮ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਦੂਜਿਆਂ ਦੀ ਗਿਣਤੀ-ਮਿਣਤੀ ਕਰਕੇ ਖ਼ੁਦ ਦੀ ਮੋਟੀ ਜਾਇਦਾਦ ਬਣਾਉਣ ਵਾਲੇ ਪਟਵਾਰੀਆਂ ਦੀ ਹੁਣ ਖੈਰ ਨਹੀਂ ਹੈ, ਕਿਉਂਕਿ ਪੰਜਾਬ ਭਰ ਦੇ ਲਗਭਗ ਸਾਰੇ ਪਟਵਾਰੀਆਂ ਦੀ ਜਾਇਦਾਦ ਦੀ ਹੁਣ ਚੈਕਿੰਗ ਕਰਦੇ ਹੋਏ ਪੰਜਾਬ ਸਰਕਾਰ ਜਲਦ ਹੀ ਗਿਣਤੀ-ਮਿਣਤੀ ਕਰਵਾਉਣ ਜਾ ਰਹੀ ਹੈ। ਇਸ ਬਾਰੇ ਪੰਜਾਬ ਵਿਜੀਲੈਂਸ ਨੂੰ ਆਪਣੀ ਕਲਮ ਚੱੁਕਣ ਲਈ ਵੀ ਕਹਿ ਦਿੱਤਾ ਗਿਆ ਹੈ। ਇਸ ਗਿਣਤੀ-ਮਿਣਤੀ ਲਈ ਸ਼ੱਕੀ ਪਟਵਾਰੀਆਂ ਦੀ ਇੱਕ ਸੂਚੀ ਵੀ ਅੰਦਰ ਖਾਤੇ ਪੰਜਾਬ ਵਿਜੀਲੈਂਸ ਵੱਲੋਂ ਤਿਆਰ ਕਰ ਲਈ ਗਈ ਹੈ ਅਤੇ ਸ਼ੱਕ ਦੇ ਆਧਾਰ ’ਤੇ ਪਹਿਲਾਂ ਅੰਦਰਖਾਤੇ ਸਾਰੀ ਚੈਕਿੰਗ ਕੀਤੀ ਜਾਵੇਗੀ ਅਤੇ ਸਬੂਤ ਮਿਲਣ ’ਤੇ ਭਿ੍ਰਸ਼ਟਾਚਾਰ ਰਾਹੀਂ ਜਾਇਦਾਦ ਬਣਾਉਣ ਵਾਲੇ ਪਟਵਾਰੀ ਖ਼ਿਲਾਫ਼ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। (Patwari)
ਬਲਕਾਰ ਸਿੰਘ Patwari ਦੀ ਜਾਇਦਾਦ ਤੋਂ ਬਾਅਦ ਸਰਕਾਰ ਨੇ ਲਿਆ ਫੈਸਲਾ
ਜਾਣਕਾਰੀ ਅਨੁਸਾਰ ਪਿਛਲੇ 15 ਦਿਨਾਂ ਤੋਂ ਪੰਜਾਬ ਵਿੱਚ ਪੰਜਾਬ ਸਰਕਾਰ ਅਤੇ ਪਟਵਾਰੀਆਂ ਵਿਚਕਾਰ ਕਾਫ਼ੀ ਜ਼ਿਆਦਾ ਤਕਰਾਰ ਚੱਲ ਰਹੀ ਹੈ। ਪਹਿਲਾਂ ਪਟਵਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਤਾਂ ਪੰਜਾਬ ਸਰਕਾਰ ਨੇ ਵੀ ਝੁਕਣ ਦੀ ਥਾਂ ’ਤੇ ਪਲਟਵਾਰ ਕਰਦੇ ਹੋਏ ਪੰਜਾਬ ਵਿੱਚ ਐਸਮਾ ਲਾ ਦਿੱਤਾ ਤਾਂ ਕਿ ਸਰਕਾਰ ਵੱਲੋਂ ਮਨਾਹੀ ਕਰਨ ’ਤੇ ਕੋਈ ਵੀ ਮੁਲਾਜ਼ਮ ਜਾਂ ਫਿਰ ਪਟਵਾਰੀ ਹੜਤਾਲ ’ਤੇ ਨਾ ਜਾ ਸਕੇ। ਹੁਣ ਪੰਜਾਬ ਵਿਜੀਲੈਂਸ ਵੱਲੋਂ ਗਿ੍ਰਫ਼ਤਾਰ ਕੀਤੇ ਗਏ ਪਟਵਾਰੀ ਬਲਕਾਰ ਸਿੰਘ ਦੀ 21 ਸਾਲ ਦੀ ਨੌਕਰੀ ਦੌਰਾਨ 4 ਕਰੋੜ ਰੁਪਏ ਦੀ ਜਾਇਦਾਦ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਸਾਰੇ ਭਿ੍ਰਸ਼ਟ ਪਟਵਾਰੀਆਂ ’ਤੇ ਸ਼ਿਕੰਜੇ ਕਸਣ ਦੀ ਤਿਆਰੀ ਕਰ ਲਈ ਹੈ। ਇਸ ਲਈ ਬਕਾਇਦਾ ਅੰਦਰ ਖਾਤੇ ਆਦੇਸ਼ ਵੀ ਦੇ ਦਿੱਤੇ ਗਏ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਆਦੇਸ਼ ਦਿੱਤੇ ਹੋਏ ਹਨ ਕਿ ਕਿਸੇ ਵੀ ਭਿ੍ਰਸ਼ਟਾਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤਾਂ ਹੁਣ ਉਨ੍ਹਾਂ ਆਦੇਸ਼ਾਂ ਨੂੰ ਹੀ ਆਧਾਰ ਬਣਾਉਂਦੇ ਹੋਏ ਪੰਜਾਬ ਵਿਜੀਲੈਂਸ ਨੇ ਸ਼ੱਕ ਦੇ ਅਧਾਰ ’ਤੇ ਇੱਕ ਸੂਚੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ, ਜਿਸ ਵਿੱਚ ਜਿਹੜੇ ਪਟਵਾਰੀ ਡਿਊਟੀ ਜੁਆਇੰਨ ਕਰਨ ਤੋਂ ਪਹਿਲਾਂ ਬਹੁਤ ਜ਼ਿਆਦਾ ਜ਼ਮੀਨ-ਜਾਇਦਾਦ ਵਾਲੇ ਨਹੀਂ ਸਨ ਅਤੇ ਹੁਣ ਉਨ੍ਹਾਂ ਕੋਲ ਕਾਫ਼ੀ ਜ਼ਿਆਦਾ ਜ਼ਮੀਨ ਜਾਇਦਾਦ ਹੈ।
ਇਹ ਵੀ ਪੜ੍ਹੋ : ਮੰਤਰੀ ਅਨਮੋਲ ਗਗਨ ਮਾਨ ਨੇ ਕੀਤੇ ਵੱਡੇ ਐਲਾਨ, ਦੇਖੋ ਪੂਰੀ ਲਾਈਵ ਵੀਡੀਓ
ਵਿਜੀਲੈਂਸ ਵਿਭਾਗ ਦੇ ਸੂਤਰਾਂ ਅਨੁਸਾਰ ਜਲਦ ਹੀ ਇਸ ਤਰ੍ਹਾਂ ਦੀ ਕਾਰਵਾਈ ਪੰਜਾਬ ਭਰ ਵਿੱਚ ਹੁੰਦੀ ਨਜ਼ਰ ਆਵੇਗੀ ਅਤੇ ਪਟਵਾਰੀਆਂ ਦੀ ਜ਼ਮੀਨ ਜਾਇਦਾਦ ਦੇ ਨਾਲ ਹੀ ਹੋਰ ਵੀ ਸਾਮਾਨ ਦੀ ਚੈਕਿੰਗ ਕੀਤੀ ਜਾਵੇਗੀ।
ਹਰ ਪਟਵਾਰੀ ’ਤੇ ਬਾਜ਼ ਵਾਂਗ ਅੱਖ ਰੱਖੀ ਬੈਠੀ ਐ ਵਿਜੀਲੈਂਸ
ਪੰਜਾਬ ਦੇ ਹਰ ਭਿ੍ਰਸ਼ਟਾਚਾਰੀ ਪਟਵਾਰੀ ’ਤੇ ਪੰਜਾਬ ਵਿਜੀਲੈਂਸ ਬਾਜ਼ ਵਾਂਗ ਅੱਖ ਰੱਖੀ ਬੈਠੀ ਹੈ। ਜਦੋਂ ਵੀ ਪੰਜਾਬ ਵਿਜੀਲੈਂਸ ਨੂੰ ਭਿ੍ਰਸ਼ਟਾਚਾਰ ਹੁੰਦਾ ਦਿਖਾਈ ਦੇਵੇਗਾ ਜਾਂ ਫਿਰ ਮੌਕਾ ਮਿਲੇਗਾ ਤਾਂ ਤੁਰੰਤ ਪਟਵਾਰੀ ਨੂੰ ਦਬੋਚ ਲਿਆ ਜਾਵੇਗਾ। ਇਸ ਲਈ ਹੁਣ ਤੋਂ ਬਾਅਦ ਜਿਹੜਾ ਵੀ ਪਟਵਾਰੀ ਭਿ੍ਰਸ਼ਟਾਚਾਰ ’ਚ ਨਜ਼ਰ ਆਏਗਾ ਜਾਂ ਫਿਰ ਭਿ੍ਰਸ਼ਟਾਚਾਰ ਨੂੰ ਲੈ ਕੇ ਕੋਈ ਵੀ ਸਬੂਤ ਮਿਲੇਗਾ ਤਾਂ ਉਸ ਪਟਵਾਰੀ ਖ਼ਿਲਾਫ਼ ਤੁਰੰਤ ਕਾਰਵਾਈ ਕਰ ਦਿੱਤੀ ਜਾਵੇਗੀ। ਪੰਜਾਬ ਵਿਜੀਲੈਂਸ ਪਹਿਲਾਂ ਵੀ ਪਟਵਾਰੀਆਂ ਨੂੰ ਲਗਾਤਾਰ ਗਿ੍ਰਫ਼ਤਾਰ ਕਰਦੀ ਆਈ ਹੈ ਅਤੇ ਪਿਛਲੇ ਸਾਲ 51 ਮਾਮਲੇ ਪਟਵਾਰੀਆਂ ਖ਼ਿਲਾਫ਼ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 47 ਪਟਵਾਰੀਆਂ ਨੂੰ ਗਿ੍ਰਫ਼ਤਾਰ ਵੀ ਕੀਤਾ ਗਿਆ ਹੈ।
ਵਿਜੀਲੈਂਸ ਦੀ ਟੀਮ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਕਾਬੂ
ਬਰਨਾਲਾ,(ਗੁਰਪ੍ਰੀਤ ਸਿੰਘ)। ਵਿਜੀਲੈਂਸ (Vigilance) ਬਿਊਰੋ ਬਰਨਾਲਾ ਦੀ ਟੀਮ ਵੱਲੋਂ ਅੱਜ ਇੱਕ ਪਟਵਾਰੀ ਨੂੰ ਜ਼ਮੀਨ ਵਿਚਲੇ ਰਸਤੇ ਦਾ ਮਸਲੇ ਦਾ ਹੱਲ ਕਰਵਾਉਣ ਬਦਲੇ 7 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆ ਵਿਜੀਲੈਂਸ ਬਿਉਰੋ ਬਰਨਾਲਾ ਇੰਸਪੈਕਟਰ ਗੁਰਮੇਲ ਸਿੰਘ ਸਿੱਧੂ ਨੇ ਦੱਸਿਆ ਕਿ ਪਿੰਡ ਮੌੜ ਨਾਭਾ ਦੇ ਕਿਸਾਨ ਸੇਵਕ ਸਿੰਘ ਦਾ ਜਮੀਨ ਵਿਚਲੇ ਰਸਤੇ ਦਾ ਕੋਈ ਰੌਲਾ ਚਲਦਾ ਸੀ ਇਸ ਮਾਸਲੇ ਦਾ ਹੱਲ ਕਰਾਉਣ ਲਈ ਪਟਵਾਰੀ ਅਮ੍ਰਿਤਪਾਲ ਸਿੰਘ ਨੇ ਜਿਸ ਦੇ ਬਦਲੇ 7 ਹਜਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ, ਜਿਸ ਉਪਰੰਤ ਦੋਵਾਂ ਵਿਚਕਾਰ 7 ਹਜ਼ਾਰ ਰੁਪਏ ਰਿਸ਼ਵਤ ਵਜੋਂ ਸੌਦਾ ਤੈਅ ਹੋ ਗਿਆ। (Vigilance)
ਇਸ ਸਬੰਧੀ ਕਿਸਾਨ ਸੇਵਕ ਸਿੰਘ ਨੇ ਵਿਜੀਲੈਂਸ ਵਿਭਾਗ ਬਰਨਾਲਾ ਦੇ ਦਫ਼ਤਰ ਵਿੱਚ ਸੂਚਨਾ ਦੇ ਦਿੱਤੀ ਅਤੇ ਦਫ਼ਤਰ ਵੱਲੋਂ ਕਿਸਾਨ ਨੂੰ ਕੈਮੀਕਲ ਲੱਗੇ ਨੋਟ ਦੇ ਦਿੱਤੇ ਗਏ, ਜਦ ਕਿਸਾਨ ਵੱਲੋਂ ਉਕਤ ਤੈਅ ਹੋਏ ਸੌਦੇ ਤਹਿਤ ਪਟਵਾਰੀ ਅਮ੍ਰਿਤਪਾਲ ਸਿੰਘ ਨੂੰ 7 ਹਜ਼ਾਰ ਦੇ ਕੈਮੀਕਲ ਲੱਗੇ ਨੋਟ ਦੇ ਦਿੱਤੇ ਤਾਂ ਤਰੁੰਤ ਵਿਜੀਲੈਂਸ ਦੀ ਟੀਮ ਨੇ ਛਾਪਾ ਮਾਰ ਕੇ ਪਟਵਾਰੀ ਨੂੰ ਰੰਗੇ ਹੱਥੀਂ ਰਿਸ਼ਵਤ ਲੈਂਦੇ ਡੀਸੀ ਕੰਮਲੈਕਸ ਦੀ ਚਾਰਦੀਵਾਰੀ ਵਿੱਚੋਂ ਕਾਬੂ ਕਰ ਲਿਆ । ਜਿਸ ਖਿਲਾਫ਼ ਭ੍ਰਿਸ਼ਾਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ਼ ਕਰ ਲਿਆ ਹੈ। (Vigilance)
ਇਹ ਵੀ ਪੜ੍ਹੋ : ਲੁਧਿਆਣਾ ’ਚ ਐੱਨਆਰਆਈ ਨੌਜਵਾਨ ਦਾ ਕਤਲ
ਵਿਜੀਲੈਂਸ ਬਿਊਰੋ ਵੱਲੋਂ ਇੰਤਕਾਲ ਸਬੰਧੀ ਫ਼ਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਪਟਵਾਰੀ ਕਾਬੂ
ਫਿਰੋਜ਼ਪੁਰ (ਸਤਪਾਲ ਥਿੰਦ)। ਪੰਜਾਬ (Ferozpur News) ਵਿਜੀਲੈਂਸ ਬਿਊਰੋ ਵੱਲੋਂ ਸਾਲ 2016 ਵਿੱਚ 2500 ਰੁਪਏ ਰਿਸ਼ਵਤ ਲੈਣ ਅਤੇ ਇੰਤਕਾਲ ਦੀ ਜਮ੍ਹਾਂਬੰਦੀ ਸਬੰਧੀ ਫਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਸੇਵਾਮੁਕਤ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਪਟਵਾਰੀ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹੈ, ਜੋ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਸਿਟੀ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੇਵਾਮੁਕਤ ਪਟਵਾਰੀ ਇਕਬਾਲ ਸਿੰਘ ਨੂੰ ਰਾਜੇਸ਼ ਕੁਮਾਰ ਵਾਸੀ ਪੰਜੇ ਕੇ ਉਤਾੜ ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਦੀ ਆਪਸੀ ਖਿਚੋਤਾਣ ਪੰਜਾਬ ਲਈ ਬਹੁਤ ਹੀ ਮੰਦਭਾਗੀ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਨੇ ਥਾਣਾ ਵਿਜੀਲੈਂਸ ਬਿਊਰੋ, (Ferozpur News) ਫਿਰੋਜ਼ਪੁਰ ਰੇਂਜ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਇਕਬਾਲ ਸਿੰਘ ਨੇ 4 ਮਰਲੇ ਦੇ ਪਲਾਟ, ਜਿਸ ਦੀ ਉਸ (ਸ਼ਿਕਾਇਤਕਰਤਾ) ਨੇ ਆਪਣੀ ਮਾਤਾ ਕਿ੍ਪਾ ਰਾਣੀ ਪਾਸੋਂ ਟਰਾਂਸਫਰ ਡੀਡ ਰਾਹੀਂ ਰਜਿਸਟਰੀ ਕਰਵਾਈ ਸੀ, ਦਾ ਇੰਤਕਾਲ ਦਰਜ ਕਰਵਾਉਣ ਬਦਲੇ 2500 ਰੁਪਏ ਰਿਸ਼ਵਤ ਲਈ ਸੀ। ਜਦੋਂ ਸ਼ਿਕਾਇਤਕਰਤਾ ਨੇ ਉਕਤ ਪਲਾਟ ‘ਤੇ ਇਕ ਬੈਂਕ ਤੋਂ ਕਰਜ਼ਾ ਲੈਣ ਲਈ ਜਮ੍ਹਾਂਬੰਦੀ ਦੀ ਕਾਪੀ ਦਿੱਤੀ ਤਾਂ ਉਸ ਨੂੰ ਬੈਂਕ ਅਧਿਕਾਰੀਆਂ ਤੋਂ ਪਤਾ ਲੱਗਾ ਕਿ ਪਲਾਟ ਦੇ ਦਸਤਾਵੇਜ਼ ਜਾਅਲੀ ਹਨ।
ਇਹ ਵੀ ਪੜ੍ਹੋ : ਸੜਕ ਹਾਦਸੇ ‘ਚ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਇੱਕ ਗੰਭੀਰ
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਹ ਦਸਤਾਵੇਜ਼ ਮੋਹਾਲੀ ਸਥਿਤ ਫੋਰੈਂਸਿਕ ਸਾਇੰਸ ਲੈਬਾਰਟਰੀ ਵਿਖੇ ਪੜਤਾਲ ਲਈ ਭੇਜੇ ਤਾਂ ਪਤਾ ਲੱਗਾ ਕਿ ਉਕਤ ਪਟਵਾਰੀ ਨੇ ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਨੂੰ ਜਾਅਲੀ ‘ਨਕਲ ਦਸਤਾਵੇਜ਼’ ਜਾਰੀ ਕੀਤੇ ਸਨ। ਇਸ ਸਬੰਧੀ ਉਕਤ ਪਟਵਾਰੀ ਖ਼ਿਲਾਫ਼ ਥਾਣਾ ਵਿਜੀਲੈਂਸ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਪਟਵਾਰੀ ਤੇ ਉਸ ਦਾ ਸਾਥੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
(ਗੁਰਪ੍ਰੀਤ ਸਿੰਘ) ਸੰਗਰੂਰ। ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਪਟਵਾਰੀ ਸੁਮਨਦੀਪ ਸਿੰਘ ਅਤੇ ਉਸ ਦੇ ਪ੍ਰਾਈਵੇਟ ਸਾਥੀ ਨਰਿੰਦਰਪਾਲ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਅਜੀਤ ਸਿੰਘ ਵਾਸੀ ਭਵਾਨੀਗੜ੍ਹ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਅਤੇ ਉਸ ਦੇ ਸਾਥੀ ਨੇ ਸ਼ਿਕਾਇਤਕਰਤਾ ਦੇ ਜੱਦੀ ਮਕਾਨ ਦਾ ਇੰਤਕਾਲ ਕਰਵਾਉਣ ਬਦਲੇ ਰਿਸ਼ਵਤ ਵਜੋਂ 2500 ਰੁਪਏ ਦੀ ਮੰਗ ਕੀਤੀ ਹੈ। ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
10 ਦੀ ਬਜਾਏ 7 ਪਟਵਾਰ ਸਰਕਲਾਂ ਲਈ ਇੱਕ ਕਾਨੂੰਗੋ ਨਿਯੁਕਤ ਕਰਨ ਨੂੰ ਵੀ ਦਿੱਤੀ ਮਨਜ਼ੂਰੀ
ਅਸ਼ਵਨੀ ਚਾਵਲਾ/ਚੰਡੀਗੜ੍ਹ। ਮਾਲ ਵਿਭਾਗ ਦੀ ਕਾਰਜਪ੍ਰਣਾਲੀ ਵਿੱਚ ਹੋਰ ਵਧੇਰੇ ਕਾਰਜਕੁਸ਼ਲਤਾ ਲਿਆਉਣ ਦੇ ਮਕਸਦ ਨਾਲ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ 1090 ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਭਰਨ ਨੂੰ ਮਨਜ਼ੂਰੀ ਦੇ ਦਿੱਤੀ।ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਫੈਸਲਾ ਸੂਬਾਈ ਪ੍ਰਸ਼ਾਸਨ ਵਿੱਚ ਮਾਲ ਵਿਭਾਗ ਦਾ ਅਹਿਮ ਹਿੱਸਾ ਹੋਣ ਕਰਕੇ ਲਿਆ ਗਿਆ ਹੈ, ਜਿੱਥੇ ਜ਼ਮੀਨੀ ਰਿਕਾਰਡ ਨੂੰ ਇਕੱਠਾ ਕਰਨ, ਸਾਂਭ ਸੰਭਾਲ ਅਤੇ ਅਪਡੇਟ ਕਰਨ ਵਿੱਚ ਪਟਵਾਰੀਆਂ ਦਾ ਅਹਿਮ ਰੋਲ ਹੁੰਦਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਨਾਲ ਮਾਲ ਵਿਭਾਗ ਦੇ ਕੰਮ ਨਿਪਟਾਉਣ ਦੀ ਗਤੀ ਵਿੱਚ ਹੋਰ ਵਧੇਰੇ ਤੇਜ਼ੀ ਅਤੇ ਕਾਰਜਕੁਸ਼ਲਤਾ ਆਉਣ ਤੋਂ ਇਲਾਵਾ ਲੋਕਾਂ ਨੂੰ ਸੇਵਾਵਾਂ ਦੇਣ ਦੀ ਵਿਵਸਥਾ ਵਿੱਚ ਵੀ ਹੋਰ ਸੁਧਾਰ ਆਵੇਗਾ। ਸਰਕਾਰ ਦੇ ਇਸ ਲੋਕ ਪੱਖੀ ਉਦਮ ਸਦਕਾ ਲੋਕਾਂ ਨੂੰ ਵੱਡੇ ਪੱਧਰ ‘ਤੇ ਫਾਇਦਾ ਹੋਵੇਗਾ। ਇਸ ਦੇ ਨਾਲ ਹੀ ਮੰਤਰੀ ਮੰਡਲ ਵੱਲੋਂ 7 ਪਟਵਾਰ ਸਰਕਲਾਂ ਪਿੱਛੇ ਇਕ ਕਾਨੂੰਗੋ ਦੀ ਪੋਸਟਿੰਗ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਦੋਂ ਕਿ ਮੌਜੂਦਾ ਸਮੇਂ 10 ਪਟਵਾਰ ਸਰਕਲਾਂ ਪਿੱਛੇ ਇਕ ਕਾਨੂੰਗੋ ਤਾਇਨਾਤ ਹੈ। ਇਸ ਫੈਸਲੇ ਨਾਲ ਕਾਨੂੰਗੋ ਦੀਆਂ 34 ਨਵੀਆਂ ਅਸਾਮੀਆਂ ਬਣਨਗੀਆਂ ਇਹ ਫੈਸਲਾ ਸੂਬੇ ਵਿੱਚ ਸਮਾਜਿਕ-ਆਰਥਿਕ ਤਬਦੀਲੀਆਂ ਕਾਰਨ ਫੀਲਡ ਵਿੱਚ ਤਾਇਨਾਤ ਕਾਨੂੰਗੋਆਂ ਦੇ ਵਧੇ ਕੰਮ ਨੂੰ ਵੀ ਘਟਾਏਗਾ।
ਗੈਰ ਖੇਤੀਬਾੜੀ ਮੰਤਵ ਲਈ ਵਰਤੇ ਜਾਂਦੇ ਦਰਿਆਈ/ਨਹਿਰੀ ਪਾਣੀ ਦੀਆਂ ਕੀਮਤਾਂ ‘ਤੇ ਮੁੜ ਵਿਚਾਰ ਦਾ ਫੈਸਲਾ
ਮਾਲੀਏ ਨੂੰ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਤੋਂ ਬਿਨਾਂ ਹੋਰਨਾਂ ਮੰਤਵਾਂ ਲਈ ਵਰਤੇ ਜਾਂਦੇ ਦਰਿਆਵੀ/ਨਹਿਰੀ ਪਾਣੀ ਦੀਆਂ ਕੀਮਤਾਂ ਸੋਧਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਸਤਾਵਿਤ ਕੀਮਤਾਂ ਗੁਆਂਢੀ ਸੂਬੇ ਹਰਿਆਣਾ ਦੇ ਬਰਾਬਰ ਹੋਣਗੀਆਂ ਤੇ ਇਨ੍ਹਾਂ ਸੋਧਾਂ ਨਾਲ ਮਾਲੀਏ ‘ਚ ਵੀ ਵਾਧਾ ਹੋਵਗੇ। ਇਸ ਵੇਲੇ ਜੋ 24 ਕਰੋੜ ਰੁਪਏ ਪ੍ਰਤੀ ਸਾਲ ਮਾਲੀਆ ਇਕੱਠਾ ਹੁੰਦਾ ਹੈ
ਪ੍ਰਸਤਾਵਿਤ ਵਾਧੇ ਨਾਲ ਇਹ ਮਾਲੀਆ ਵਧ ਕੇ 319 ਕਰੋੜ ਰੁਪਏ ਪ੍ਰਤੀ ਸਾਲ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਜਲ ਸਰੋਤ ਵਿਭਾਗ ਸਿੰਜਾਈ ਤੋਂ ਇਲਾਵਾ ਵੱਖ-ਵੱਖ ਅਦਾਰਿਆਂ ਜਿਵੇਂ ਕਿ ਥਰਮਲ ਪਾਵਰ ਪਲਾਂਟ, ਉਦਯੋਗਾਂ, ਨਗਰ ਨਿਗਮਾਂ ਨੂੰ ਦਰਿਆਵਾਂ ਅਤੇ ਨਹਿਰਾਂ ਰਾਹੀਂ ਥੋਕ ਵਿੱਚ ਪਾਣੀ ਦੀ ਸਪਲਾਈ ਕਰਦਾ ਹੈ। ਇਸੇ ਤਰਾਂ ਪੀਣ ਵਾਲੇ ਪਾਣੀ ਤੇ ਬੋਤਲਬੰਦ ਪਾਣੀ ਉਦਯੋਗ, ਪੀਣ ਵਾਲੇ ਪਾਣੀ ਦੀ ਸਪਲਾਈ (ਸਮੇਤ ਰੇਲਵੇ ਤੇ ਸੈਨਾ), ਮੱਛੀ ਤਲਾਬ, ਇੱਟਾਂ ਬਣਾਉਣੀਆਂ ਅਤੇ ਨਿਰਮਾਣ ਲਈ ਪਾਣੀ ਦੀ ਵਰਤੋਂ ਵਾਲੇ ਪਾਣੀ ਦੀ ਥੋਕ ਵਿੱਚ ਕੰਮ ਕਰਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਟਵਾਰੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
ਬਲਜਿੰਦਰ ਭੱਲਾ/ਬਾਘਾ ਪੁਰਾਣਾ । ਵਿਜੀਲੈਂਸ ਟੀਮ ਮੋਗਾ ਵੱਲੋਂ ਪਿੰਡ ਰਾਜੇਆਣਾ ਦੇ ਪਟਵਾਰੀ ਜਸਵੀਰ ਸਿੰਘ ਨੂੰ ਇੰਤਕਾਲ ਬਦਲੇ 4 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੀ ਹੱਥੀਂ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਵਿਜੀਲੈਂਸ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਮਨਜੀਤ ਸਿੰਘ ਪੁੱਤਰ ਹਰਗੋਪਾਲ ਸਿੰਘ ਵਾਸੀ ਰਾਜੇਆਣਾ ਨੇ ਬਲਵਿੰਦਰ ਸਿੰਘ, ਜਗਜੀਤ ਸਿੰਘ ਪੁੱਤਰ ਬਲਦੇਵ ਸਿੰਘ ਪਾਸੋਂ ਜ਼ਮੀਨ ਖ਼ਰੀਦੀ ਸੀ, ਜਿਸ ਦਾ ਪਟਵਾਰੀ ਜਸਵੀਰ ਸਿੰਘ ਨੇ ਬਾਘਾਪੁਰਾਣਾ ਤਹਿਸੀਲਦਾਰ ਦੇ ਇੰਤਕਾਲ ਦਰਜ ਕਰਵਾਉਣਾ ਸੀ ਜਿਸ ਬਦਲੇ ਪਟਵਾਰੀ ਨੇ ਮਨਜੀਤ ਸਿੰਘ ਤੋਂ ਇੰਤਕਾਲ ਮਾਲ ਰਿਕਾਰਡ ‘ਚ ਦਰਜ ਕਰਨ ਲਈ 4 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ।Vigilance
ਇਸ ਮੌਕੇ ਵਿਜੀਲੈਂਸ ਟੀਮ ਨੇ ਦੱਸਿਆ ਕਿ ਉਕਤ ਪਟਵਾਰੀ ਜਸਵੀਰ ਸਿੰਘ ਨੂੰ ਮਨਜੀਤ ਸਿੰਘ ਪੁੱਤਰ ਹਰਗੋਪਾਲ ਸਿੰਘ ਵਾਸੀ ਰਾਜੇਆਣਾ ਤੋਂ ਰਿਸ਼ਵਤ ਲੈਂਦਿਆਂ ਸਰਕਾਰੀ ਗਵਾਹਾਂ ਦੇ ਸਾਹਮਣੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ ਇਸ ਮੌਕੇ ਉਕਤ ਪਟਵਾਰੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕਿਸਾਨ ਮਨਜੀਤ ਸਿੰਘ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਹੈ ਇਸ ਮੌਕੇ ਇੰਸਪੈਕਟਰ ਸੱਤਪ੍ਰੇਮ ਸਿੰਘ, ਐੱਸਆਈ ਸੁਰਿੰਦਰਪਾਲ ਸਿੰਘ, ਏਐੱਸਆਈ ਮੁਖਤਿਆਰ ਸਿੰਘ, ਐੱਚਸੀ ਗੁਰਪ੍ਰੀਤ ਸਿੰਘ ਤੋਂ ਇਲਾਵਾ ਵਿਜੀਲੈਂਸ ਦੀ ਟੀਮ ਹਾਜ਼ਰ ਸੀ। Vigilance
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਟਵਾਰੀਆਂ ਨੇ ਸਰਕਾਰ ਤੋਂ ਮੰਗਿਆ ਬਰਾਬਰ ਕੰਮ ਤੇ ਬਰਾਬਰ ਤਨਖ਼ਾਹ
ਮਸਲਾ ਹੱਲ ਨਾ ਹੋਣ ਦੀ ਸੂਰਤ ‘ਚ ਬਠਿੰਡਾ ਧਰਨੇ ਦੀ ਚਿਤਾਵਨੀ
ਅਸ਼ੋਕ ਵਰਮਾ, ਬਠਿੰਡਾ
ਦੀ ਰੈਵਨਿਊ ਪਟਵਾਰ ਯੂਨੀਅਨ ਪੰਜਾਬ ਨੇ ਇੱਕੋ ਜਿਹਾ ਕੰਮ ਇੱਕੋ ਜਿਹੀ ਤਨਖਾਹ ਦੇ ਸਿਧਾਂਤ ਅਨੁਸਾਰ ਪੰਜਾਬ ਸਰਕਾਰ ਤੋਂ ਪਟਵਾਰੀਆਂ ਦੀਆਂ ਤਨਖਾਹਾਂ ‘ਚ ਉਣਤਾਈਆਂ ਦੂਰ ਕਰਕੇ ਇਕਸਾਰਤਾ ਲਿਆਉਣ ਦੀ ਮੰਗ ਕੀਤੀ ਹੈ ਯੂਨੀਅਨ ਨੇ ਇਸ ਸਬੰਧੀ ਵਿੱਤ ਮੰਤਰੀ ਪੰਜਾਬ ਨੂੰ ਪੱਤਰ ਵੀ ਲਿਖਿਆ ਹੈ ਜੱਥੇਬੰਦੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਵਿਤਕਰਾ ਦੂਰ ਨਾ ਕੀਤਾ ਤਾਂ ਉਹ ਵਿੱਤ ਮੰਤਰੀ ਦੇ ਹਲਕੇ ਬਠਿੰਡਾ ‘ਚ ਸਰਕਾਰ ਖਿਲਾਫ ਸੰਘਰਸ਼ ਸ਼ੁਰੂ ਕਰਨਗੇ, ਜਿਸ ਤੋਂ ਪੈਦਾ ਹੋਣ ਵਾਲੇ ਸਿੱਟਿਆਂ ਪ੍ਰਤੀ ਪਟਵਾਰੀ ਜਿੰਮੇਵਾਰ ਨਹੀਂ ਹੋਣਗੇ ਯੂਨੀਅਨ ਦੇ ਸੂਬਾ ਪ੍ਰਧਾਨ ਮੋਹਨ ਸਿੰਘ ਭੇਡਪੁਰਾ, ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਗੁਰਮਖ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਗੁਰਤੇਜ ਸਿੰਘ ਪੱਕਾ ਕਲਾਂ ਨੇ ਪ੍ਰੈਸ ਕਾਨਫਰੰਸ ਕਰਕੇ ਅੱਜ ਇਹ ਖੁਲਾਸਾ ਕੀਤਾ ਹੈ ਸੂਬਾ ਪ੍ਰਧਾਨ ਨੇ ਦੱਸਿਆ ਕਿ 31 ਦਸਬੰਰ ਤੱਕ ਪਟਵਾਰੀਆਂ ਨੂੰ ਇਕਸਾਰ ਤਨਖਾਹ ਮਿਲਦੀ ਸੀ, ਜਿਸ ਨੂੰ ਵਿੱਤ ਵਿਭਾਗ ਨੇ 25 ਫਰਵਰੀ 1991 ਨੂੰ 1 ਜਨਵਰੀ 1986 ਤੋਂ 31 ਦਸੰਬਰ 1995 ਤੱਕ ਦੋ ਭਾਗਾਂ ‘ਚ ਵੰਡ ਦਿੱਤਾ ਸੀ
ਉਨ੍ਹਾਂ ਦੱਸਿਆ ਕਿ 50 ਫੀਸਦੀ ਪਟਵਾਰੀਆਂ ਨੂੰ ਜੂਨੀਅਰ ਮੰਨ ਕੇ 950-1800 ਦਾ ਗਰੇਡ ਦੇ ਦਿੱਤਾ ਜਦੋਂਕਿ ਬਾਕੀਆਂ ਨੂੰ ਸੀਨੀਅਰ ਮੰਨਦਿਆਂ 1365-2410 ਦਾ ਸਕੇਲ ਦਿੱਤਾ ਜੋਕਿ ਭਾਰਤੀ ਸੰਵਿਧਾਨ ਦੇ ਆਰਟੀਕਲ 39 ਡੀ ਦੀ ਉਲੰਘਣਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 19 ਮਈ 1998 ਨੂੰ ਪਹਿਲੀ ਜਨਵਰੀ 1996 ਤੋਂ ਭਰਤੀ ਹੋਏ ਪਟਵਾਰੀਆਂ ਦੇ ਦੋਵਾਂ ਵਰਗਾਂ ਨੂੰ ਇਕਸਾਰ ਕਰਦਿਆਂ 3120-5160 ਸਕੇਲ ਲਾਗੂ ਕਰ ਦਿੱਤਾ ਸੀ ਉਨ੍ਹਾਂ ਦੱਸਿਆ ਕਿ ਇਸ ਵਰਗੀਕਰਨ ਦੀ ਮਾਰ ਸਭ ਤੋਂ ਵੱਧ ਬਠਿੰਡਾ, ਤਰਨਤਾਰਨ ਤੇ ਅੰਮ੍ਰਿਤਸਰ ਦੇ ਪਟਵਾਰੀਆਂ ਨੂੰ ਪਈ ਹੈ ਸੂਬਾ ਪ੍ਰਧਾਨ ਨੇ ਮਿਸਾਲ ਦਿੱਤੀ ਕਿ ਜ਼ਿਲ੍ਹਾ ਪਟਿਆਲਾ ‘ਚ 1991 ‘ਚ ਭਰਤੀ ਹੋਏ ਪਟਵਾਰੀ ਦੀ ਤਨਖਾਹ 70 ਹਜ਼ਾਰ ਰੁਪਏ ਹੈ ਜਦੋਂਕਿ ਬਠਿੰਡਾ ‘ਚ 1986 ਦੀ ਭਰਤੀ ਵਾਲੇ ਪਟਵਾਰੀ ਨੂੰ 55 ਹਜ਼ਾਰ ਮਿਲਦੇ ਹਨ ਭੇਡਪੁਰਾ ਨੇ ਕਿਹਾ ਕਿ ਉਹ ਗੱਲਬਾਤ ਰਾਹੀਂ ਮਸਲਾ ਹੱਲ ਕਰਨਾ ਚਾਹੁੰਦੇ ਹਨ ਇਸ ਲਈ ਹੁਣ ਉਨ੍ਹਾਂ ਦੇ ਅਗਲੇ ਕਦਮ ਬਾਰੇ ਫੈਸਲਾ ਸਰਕਾਰ ਦੇ ਹੱਥ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀ.ਬੀ.ਆਈ ਨੇ ਮਾਰਿਆ ਛਾਪਾ | IG Dhillon
ਸਾਬਕਾ ਐਸਐਸਪੀ ਦੀ ਸ਼ਿਕਾਇਤ ‘ਤੇ ਕੀਤੀ ਗਈ ਛਾਪੇਮਾਰੀ | IG Dhillon
ਫਿਰੋਜ਼ਪੁਰ, (ਸੱਤਪਾਲ ਥਿੰਦ/ਸੱਚ ਕਹੂੰ ਨਿਊਜ਼)। 2009 ਤੋਂ ਸ਼ੁਰੂ ਹੋਏ ਪਟਵਾਰੀ ਮੋਹਨ ਸਿੰਘ ਦੇ 20 ਰੁਪਇਆਂ ਦੇ ਮਾਮਲੇ ‘ਚ ਜਿੱਥੇ ਹੁਣ ਤੱਕ ਐਸਐਸਪੀ ਅਹੁਦੇ ਤੱਕ ਦੇ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਜਾਂਚ-ਪੜਤਾਲਾਂ ਹੋ ਰਹੀਆਂ ਹਨ ਉੱਥੇ ਹੀ ਇਸ ਮਾਮਲੇ ਦੇ ਸਬੰਧੀ ‘ਚ ਫਿਰੋਜ਼ਪੁਰ ਰੇਜ਼ ਦੇ ਆਈ ਜੀ ਗੁਰਿੰਦਰ ਸਿੰਘ ਢਿੱਲੋਂ ਦੀ ਪੜਤਾਲਾਂ ਵੀ ਸ਼ੁਰੂ ਹੋ ਗਈਆਂ, ਜਿਸ ਨੂੰ ਲੈ ਕੇ ਸ਼ੁੱਕਰਵਾਰ ਦੀ ਰਾਤ ਨੂੰ ਸੀ.ਬੀ.ਆਈ ਦੀ ਟੀਮ ਵੱਲੋਂ ਫ਼ਿਰੋਜ਼ਪੁਰ ਦੇ ਆਈ.ਜੀ. ਦੀ ਪਟਿਆਲਾ ‘ਚ ਮੌਜ਼ੂਦ ਰਿਹਾਇਸ਼ ‘ਤੇ ਛਾਪਾ ਮਾਰਿਆ ਇਸ ਮਗਰੋਂ ਸੀ.ਬੀ.ਆਈ ਦੀ ਟੀਮ ਵੱਲੋਂ ਫਿਰੋਜ਼ਪੁਰ ਸਰਕਾਰੀ ਰਿਹਾਇਸ਼ ‘ਤੇ ਵੀ ਛਾਪਾ ਮਾਰਿਆ ਗਿਆ ਹੈ। (IG Dhillon)
ਪਤਾ ਲੱਗਿਆ ਹੈ ਕਿ ਟੀਮ ਵੱਲੋਂ ਕੁਝ ਦਸਤਾਵੇਜ਼ ਵੀ ਬਰਾਮਦ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਪਟਵਾਰੀ ਮੋਹਨ ਸਿੰਘ ਵੱਲੋਂ ਫਰਦ ਲਈ ਐਸਐਸਪੀ ਸ਼ਿਵ ਕੁਮਾਰ ਤੋਂ 20 ਰੁਪਏ ਲੈਣ ਬਦਲੇ ਬਾਅਦ ਐਸਐਸਪੀ ਵੱਲੋਂ ਪੁਲਿਸ ਅਧਿਕਾਰੀਆਂ ਦੀ ਮੱਦਦ ਨਾਲ ਪਟਵਾਰੀ ਮੋਹਨ ਸਿੰਘ ‘ਤੇ ਕੀਤੇ ਤਸ਼ਦੱਦ ਦਾ ਮਾਮਲਾ ਦਰਜ ਹੋਣ ਤੋਂ  ਬਾਅਦ ਮਾਮਲੇ ਦੀ ਜਾਂਚ ਆਈ.ਜੀ ਗੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ‘ਚ ਬਣੀ ਟੀਮ ਵੱਲੋਂ ਕੀਤੀ ਜਾ ਰਹੀ ਹੈ।  ਜਿਸ ਮਾਮਲੇ ‘ਚ ਸਾਬਕਾ ਐਸਐਸਪੀ ਵੱਲੋਂ ਸੀ.ਬੀ.ਆਈ ਨੂੰ ਆਈ.ਜੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ”ਮਿਡਲ ਮੈਨ” ਰਾਹੀ ਰਿਸ਼ਵਤ ਮੰਗਣ ਦੀ ਸ਼ਿਕਾਇਤ ਕੀਤੀ ਗਈ, ਜਿਸਦੇ ਅਧਾਰ ‘ਤੇ ਸੀਬੀਆਈ ਵੱਲੋਂ ਆਈਜੀ ਗੁਰਿੰਦਰ ਸਿੰਘ ਢਿੱਲੋਂ ਦੀ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਗਈ ਹੈ।
ਇਸ ਸਬੰਧੀ ਆਈਜੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਟਵਾਰੀ ਦੀ ਸਰਕਾਰੀ 20 ਰੁਪਏ ਫੀਸ ਦੇ ਮਾਮਲੇ ਦੀ ਜਾਂਚ ਸਬੰਧੀ ਉਹਨਾਂ ਦੀ ਅਗਵਾਈ ‘ਚ ਇੱਕ ਟੀਮ ਬਣਾਈ ਹੋਈ ਹੈ। ਇਸ ਕੇਸ ਵਿੱਚ ਉਸ ਦੇ ਵੱਲੋਂ ਸਾਬਕਾ ਐਸਐਸਪੀ ਖ਼ਿਲਾਫ਼ ਕਾਰਵਾਈ ਵਾਸਤੇ ਲਿਖਿਆ ਗਿਆ ਸੀ, ਜਿਸ ਕਾਰਨ ਉਹਨਾਂ ਦੀਆਂ ਸ਼ਿਕਾਇਤਾਂ ਸਾਬਕਾ ਐਸਐਸਪੀ ਸ਼ਿਵ ਕੁਮਾਰ ਵੱਲੋਂ ਸੀਬੀਆਈ ਨੂੰ ਕੀਤੀਆਂ ਗਈਆਂ ਹਨ, ਜਿਸਦੇ ਆਧਾਰ ‘ਤੇ ਸੀਬੀਆਈ ਵੱਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਗਈ।
ਵਿਜੀਲੈਂਸ ਵੱਲੋਂ ਪਟਵਾਰੀ ਦਾ ਕਰਿੰਦਾ 9 ਹਜ਼ਾਰ ਦੀ ਰਿਸ਼ਵਤ ਲੈਂਦਾ ਕਾਬੂ
ਪਟਵਾਰੀ ਦੀ ਗ੍ਰਿਫਤਾਰੀ ਲਈ ਛਾਪਮਾਰੀ | Vigilance
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਵਿਜੀਲੈਂਸ (Vigilance) ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪਟਵਾਰੀ ਦੇ ਚੇਲੇ ਨੂੰ 9 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ, ਜਦਕਿ ਇਸ ਮਾਮਲੇ ‘ਚ ਪਟਵਾਰੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਕਿਉਂਕਿ ਇਨ੍ਹਾਂ ਦੋਵਾਂ ਵੱਲੋਂ 10 ਹਜ਼ਾਰ ਰੁਪਏ ਪਹਿਲਾਂ ਹੀ ਹਾਸਲ ਕਰ ਲਏ ਗਏ ਸਨ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਜ਼ਿਲ੍ਹਾ ਪੁਲਿਸ ਮੁਖੀ ਜਸਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਪ੍ਰਗਟ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਪਿੰਡ ਮਾਹੜੂ ਤਹਿਸੀਲ ਦੂਧਨ ਸਾਧਾ ਜ਼ਿਲ੍ਹਾ ਪਟਿਆਲਾ ਜਿਸ ਨੇ ਕਿ 14 ਕਨਾਲ ਦੇ ਕਰੀਬ ਖੇਤੀਬਾੜੀ ਵਾਲੀ ਜ਼ਮੀਨ ਤਬਾਦਲੇ ‘ਚ ਆਪਣੇ ਨਾਂਅ ਕਰਵਾਈ ਸੀ, ਦਾ ਇੰਤਕਾਲ ਦਰਜ਼ ਕਰਨ ਬਦਲੇ ਪਟਵਾਰੀ ਤੇਜਿੰਦਰ ਸਿੰਘ ਮਾਲ ਹਲਕਾ ਮਾਹੜੂ ਤੇ ਉਸਦੇ ਚੇਲੇ ਪ੍ਰਾਈਵੇਟ ਵਿਅਕਤੀ ਜੈ ਸਿੰਘ ਵੱਲੋਂ 20 ਹਜ਼ਾਰ ਰਿਸ਼ਵਤ ਦੀ ਮੰਗ ਕੀਤੀ ਗਈ ਸੀ। (Vigilance)
ਇਨ੍ਹਾਂ ਦਾ ਆਪਸ ‘ਚ ਸੌਦਾ 19 ਹਜ਼ਾਰ ਰੁਪਏ ‘ਚ ਤੈਅ ਹੋ ਗਿਆ ਸੀ। ਸੌਦਾ ਹੋਣ ਤੋਂ ਬਾਅਦ ਪਟਵਾਰੀ ਤੇਜਿੰਦਰ ਸਿੰਘ ਤੇ ਚੇਲੇ ਜੈ ਸਿੰਘ ਨੇ 10 ਹਜ਼ਾਰ ਰੁਪਏ ਮੌਕੇ ‘ਤੇ ਹੀ ਲੈ ਲਏ ਤੇ ਬਾਕੀ ਰਹਿੰਦੀ ਰਕਮ ਅੱਜ ਲੈਣੀ ਸੀ। ਅੱਜ ਪਟਵਾਰੀ ਦੇ ਚੇਲੇ ਜੈ ਸਿੰਘ ਨੂੰ 9 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਦੇ ਇੰਸਪੈਕਟਰ ਪਰਮਜੀਤ ਕੌਰ ਨੇ ਸਮੇਤ ਟੀਮ ਇਸ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਤੇਜਿੰਦਰ ਸਿੰਘ ਪਟਵਾਰੀ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।