Crore - Sach Kahoon Punjabi
ਰਿਹਾਇਸ਼ੀ ਖੇਤਰ ਲਈ 20 ਹਜ਼ਾਰ ਕਰੋੜ ਰੁਪਏ
ਨਿਰਯਾਤ ਲਈ 50 ਹਜ਼ਾਰ ਕਰੋੜ ਰੁਪਏ ਦੀ ਛੋਟ | Residential Sector
ਆਰਥਿਕ ਮੰਦੀ : ਐਕਸਪੋਰਟ, ਟੈਕਸਪੇਅਰ ਤੇ ਹਾਊਸਿੰਗ ਸੈਕਟਰ ਲਈ ਵਿੱਤ ਮੰਤਰੀ ਨੇ ਕੀਤੇ ਵੱਡੇ ਐਲਾਨ
ਅਧੂਰੇ ਹਾਊਸਿੰਗ ਪ੍ਰੋਜੈਕਟ ਨੂੰ ਪੂਰਾ ਕਰਨ ਲਈ 10 ਹਜ਼ਾਰ ਕਰੋੜ | Residential Sector
ਨਵੀਂ ਦਿੱਲੀ (ਏਜੰਸੀ)। ਭਾਰਤੀ ਅਰਥਵਿਵਸਥਾ ‘ਤੇ ਪੈ ਰਹੇ ਕੌਮਾਂਤਰੀ ਬਜ਼ਾਰ ਦੀ ਮੰਦੀ ਦੇ ਪ੍ਰਭਾਵ ਨਾਲ ਨਜਿੱਠਣ ਲਈ ਸਰਕਾਰ ਨੇ ਅੱਜ ਨਿਰਯਾਤ ਤੇ ਰਿਆਲਿਟੀ ਬਜ਼ਾਰ ਨੂੰ ਵੱਡਾ ਪੈਕੇਜ਼ ਦਿੰਦਿਆਂ ਨਿਰਯਾਤਾਂ ਨੂੰ ਰਾਹਤ ਦੇਣ ਲਈ 50 ਹਜ਼ਾਰ ਕਰੋੜ ਰੁਪਏ ਦੀ ਛੋਟ ਦੇਣ ਤੇ ਰਿਹਾਇਸ਼ੀ ਖੇਤਰ ਲਈ ਲਗਭਗ 20 ਹਜ਼ਾਰ ਕਰੋੜ ਰੁਪਏ ਦਾ ਫੰਡ ਬਣਾਉਣ ਦਾ ਐਲਾਨ ਕੀਤਾ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਸਰਕਾਰ ਨੇ ਅਰਥÎਵਿਵਸਥਾ ਨੂੰ ਗਤੀ ਦੇਣ ਲਈ ਕਈ ਵੱਡੇ ਕਦਮ ਚੁੱਕੇ ਹਨ ਤੇ ਉਨ੍ਹਾਂ ਨੂੰ ਲਾਗੂ ਕਰਨ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ।
ਉਨ੍ਹਾਂ ਕਿਹਾ ਕਿ ਨਿਰਯਾਤ ਵਧਾਉਣ ਲਈ ਵਿਦੇਸ਼ ਵਪਾਰ ਨੀਤੀ 2015-20 ‘ਚ ਐਲਾਨ ਕੀਤੀ ਗਈ ‘ਬਜ਼ਾਰ ਆਧਾਰਿਤ ਨਿਰਯਾਤ ਛੋਟ ਯੋਜਨਾ’ (ਐਮਈਆਈਐਸ) ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ ਤੇ ਇਸ ਦੇ ਸਥਾਨ ‘ਤੇ ਨਵੀਂ ਯੋਜਨਾ ‘ਰਿਮੀਸਨ ਆਫ਼ ਡਿਊਟੀਜ਼ ਟੈਕਸੇਸ ਆਨ ਐਕਸਪੋਰਟ ਪ੍ਰੋਡਕਟ (ਰੋਡਟੇਪ) ਲਾਗੂ ਹੋਵੇਗੀ ਉਨ੍ਹਾਂ ਕਿਹਾ ਕਿ ਐਮਈਆਈਐਸ ਤੇ ਹੋਰ ਯੋਜਨਾਵਾਂ ਦਾ ਲਾਭ ਨਿਰਯਾਤਕਾਂ ਨੂੰ ਇਸ ਸਾਲ 31 ਦਸੰਬਰ ਤੱਕ ਮਿਲਦਾ ਰਹੇਗਾ ਅਗਲੇ ਸਾਲ ਇੱਕ ਜਨਵਰੀ ਤੋਂ ਨਵੀਂ ਯੋਜਨਾ ਲਾਗੂ ਹੋ ਜਾਵੇਗੀ ਨਵੀਂ ਯੋਜਨਾ ‘ਚ ਦੋ ਫੀਸਦੀ ਤੱਕ ਦੀ ਛੋਟ ਕੱਪੜਾ ਤੇ ਹਸਤਕਲਾ ਤੋਂ ਇਲਾਵਾ ਹੋਰ ਨਿਰਯਾਤੀ ਵਸਤੂਆਂ ‘ਤੇ ਮਿਲੇਗੀ।
ਇਸ ਨਾਲ ਸਰਕਾਰ ‘ਤੇ 50 ਹਜ਼ਾਰ ਕਰੋੜ ਰੁਪਏ ਦਾ ਭਾਰ ਪੈਣ ਦਾ ਅਨੁਮਾਨ ਹੈ ਕੇਂਦਰੀ ਮੰਤਰੀ ਨੇ ਕਿਹਾ ਕਿ ਲੋੜਵੰਦ ਤੇ ਮੱਧਮ ਵਰਗ ਉਮਰ ਵਰਗ ਦੇ ਮਕਾਨਾਂ ਦੇ ਨਿਰਮਾਣ ਨੂੰ ਉਤਸ਼ਾਹ ਦੇਣ ਲਈ ਸਰਕਾਰ ਵਚਨਬੱਧ ਹੈ ਇਸ ਖੇਤਰ ਲਈ ਇੱਕ ਵਿਸ਼ੇਸ਼ ਵਿਵਸਥਾ ਮੁਹੱਈਆ ਕਰਵਾਈ ਜਾਵੇਗੀ ਸਰਕਾਰ ਦਾ ਧਿਆਨ ਅਧੂਰੀ ਨਿਰਮਾਣ ਯੋਜਨਾਵਾਂ ਨੂੰ ਪੂਰਾ ਕਰਨ ‘ਤੇ ਹੈ ਇਸ ਦੇ ਲਈ ਸਰਕਾਰ 10 ਹਜ਼ਾਰ ਕਰੋੜ ਰੁਪਏ ਦੇ ਇੱਕ ਫੰਡ ਦਾ ਨਿਰਮਾਣ ਕਰੇਗੀ, ਜਿਸ ‘ਚ ਇੰਨੀ ਹੀ ਰਾਸ਼ੀ ਨਿੱਜੀ ਖੇਤਰ ਤੋਂ ਜੁਟਾਏਗੀ ਜਾਵੇਗੀ ਇਸ ਤਰ੍ਹਾਂ ਨਾਲ ਇਸ ਫੰਡ ‘ਚ 20 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਹੋਵੇਗੀ
ਵਿੱਤ ਮੰਤਰੀ ਦੀਆਂ ਅਹਿਮ ਗੱਲਾਂ
ਡਾਕਿਊਮੈਂਟ ਆਈਡੈਂਟਿਫਿਕੇਸ਼ਨ ਨੰਬਰ ਤੋਂ ਬਿਨਾ ਕੋਈ ਵੀ ਕਮਿਉਨਿਕੇਸ਼ਨ ਮਾਨਤਾਯੋਗ ਨਹੀਂ ਹੋਵੇਗਾ।
ਅਸੈਸਮੈਂਟ ਨਾਲ ਜੁੜੇ ਸਾਰੇ ਕਮਿਊਨਿਕੇਸ਼ਨ ਇਲੈਕਟ੍ਰਾਨਿਕ ਸਿਸਟਮ ਨਾਲ ਹੋਣਗੇ ਟੈਕਸ ਦਾਤਿਆਂ ਨੂੰ ਪ੍ਰੇਸ਼ਾਨੀ ਨਹੀਂ ਸਹਿਣੀ ਪਵੇਗੀ।
ਐਕਸਪੋਰਟ ਨੂੰ ਉਤਸ਼ਾਹ ਦੇਣ ਲਈ ਟੈਕਸ ਤੇ ਡਿਊਟੀ ਰਿਏਵਰਸਮੈਂਟ ਯੋਜਨਾ ਅੱਗੇ ਵਧਾਈ ਜਾਵੇਗੀ।
ਐਮਈਆਈਐਸ ਦੀ ਜਗ੍ਹਾ ਰਿਮੀਸਨ ਆਫ਼ ਡਿਊਟੀਜ਼ ਐਂਡ ਟੈਕਸੇਜ ਆਨ ਐਕਸਪੋਰਟ ਪ੍ਰੋਡਕਟ ਸਕੀਮ ਸ਼ੁਰੂ ਹੋਵੇਗੀ।
ਮਾਰਚ 2020 ‘ਚ 4 ਥੀਮ ‘ਤੇ 4 ਵੱਖ-ਵੱਖ ਥਾਵਾਂ ‘ਤੇ ਏਨੁਐਨ ਮੇਗਾ ਸ਼ਾਪਿੰਗ ਫੈਸਟੀਵਲ ਕੀਤੀ ਜਾਵੇਗਾ।
ਐਕਸਪੋਰਟ ਸੈਕਟਰ ਨੂੰ ਬੂਸਟਅਪ ਕਰਨ ਦਾ ਚੁੱਕਿਆ ਕਦਮ
ਮੁੱਢਲੇ ਸੈਕਟਰਾਂ ਤਹਿਤ ਐਕਸਪੋਰਟ ਕ੍ਰੇਡਿਟ ਲਈ 36,000 ਕਰੋੜ ਤੋਂ 68,000 ਕਰੋੜ ਰੁਪਏ ਵਾਧੂ ਜਾਰੀ ਕੀਤੇ ਜਾਣਗੇ।
ਨਵੀਂ ਯੋਜਨਾ ਰਿਮੀਸਨ ਆਫ਼ ਡਿਊਟੀਜ਼-ਟੈਕਸੇਸ ਆਨ ਐਕਸਪੋਰਟ ਰਾਹੀਂ ਐਕਸਪੋਰਟ ਲਈ 50 ਹਜ਼ਾਰ ਕਰੋੜ ਰੁਪਏ ਦਾ ਇਨਸੇਂਟਿਵ ਦਿੱਤਾ ਜਾਵੇਗਾ।
ਹੈਂਡੀਕ੍ਰਾਫਟ ਇੰਡਸਟਰੀ ਐਕਸਪੋਰਟ ਲਈ ਈ-ਕਾਮਰਸ ਦੀ ਵਰਤੋਂ ਕਰ ਸਕੇਗੀ ਐਕਸਪੋਰਟ ਦਾ ਸਮਾਂ ਘੱਟ ਕਰਨ ਲਈ ਦਸੰਬਰ ਤੱਕ ਵਿਸ਼ੇਸ਼ ਯੋਜਨਾ ਸ਼ੁਰੂ ਕੀਤੀ ਜਾਵੇਗੀ।
ਐਕਸਪੋਰਟ ਕ੍ਰੇਡਿਟ ਇੰਸ਼ੋਰੈਂਸ ਸਕੀਮ ਦਾ ਦਾਇਰਾ ਵਧੇਗਾ।
ਸੀਬੀਆਈ ਅਫ਼ਸਰ ਨੇ ਮੰਗੀ 1 ਕਰੋੜ ਰੁਪਏ ਦੀ ਰਿਸ਼ਵਤ
3 ਮੁਕੱਦਮਿਆਂ ‘ਚ ਮੱਦਦ ਕਰਨ ਤੇ 15 ‘ਚ ਦੋਸ਼ੀ ਬਣਾਉਣ ਦੀ ਧਮਕੀ ਦੇ ਕੇ ਮੰਗੀ ਰਿਸ਼ਵਤ
ਜੈਪੁਰ | ਰਾਜਸਥਾਨ ‘ਚ ਭ੍ਰਿਸ਼ਟਾਚਾਰ ਰੋਕੂ ਬਿਊਰੋ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਪੁਲਿਸ ਇੰਸਪੈਕਟਰ ਲਈ 75 ਲੱਖ ਰੁਪਏ ਦੀ ਰਿਸ਼ਵਤ ਲੈਣ ‘ਤੇ ਇੱਕ ਦਲਾਲ ਨੂੰ ਗ੍ਰਿਫ਼ਤਾਰ ਕੀਤਾ ਹੈ ਬਿਊਰੋ ਦੇ ਅਧਿਕਾਰਕ ਸੂਤਰਾਂ ਅਨੁਸਾਰ ਇਸ ਮਾਮਲੇ ‘ਚ ਸੀਬੀਆਈ ਪੁਲਿਸ ਇੰਸਪੈਕਟਰ ਪ੍ਰਕਾਸ਼ ਚੰਦ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਹੈ ਪਰ ਉਹ ਬਿਊਰੋ  ਸਾਹਮਣੇ ਪੇਸ਼ ਨਹੀਂ ਹੋਇਆ ਤੇ ਫਰਾਰ ਹੋ ਗਿਆ ਉਸ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ ਪਰਿਵਾਦੀ ਦੇ ਗ੍ਰਹਿ ਨਿਰਮਾਣ ਸਹਿਕਾਰੀ ਕਮੇਟੀ ਦੇ ਜ਼ਮੀਨ ਨਾਲ ਸਬੰਧਿਤ ਮੁਕੱਦਮਿਆਂ ਦਾ ਹਾਈਕੋਰਟ ਦੇ ਆਦੇਸ਼ ਅਨੁਸਾਰ ਸੀਬੀਆਈ ਦੀ ਜੈਪੁਰ ਇਕਾਈ ਜਾਂਚ ਕਰ ਰਹੀ ਸੀ
ਪ੍ਰਕਾਸ਼ ਚੰਦ ਇਸ ‘ਚ ਜਾਂਚ ਅਧਿਕਾਰੀ ਸੀ ਤੇ ਉਹ ਪਰਿਵਾਦੀ ਨੂੰ ਰਿਸ਼ਵਤ ‘ਚ ਜ਼ਮੀਨ ਤੇ ਲੱਖਾਂ ਰੁਪਏ ਦੇਣ ਲਈ ਦਬਾਅ ਪਾ ਰਿਹਾ ਸੀ ਉਸ ਨੇ ਦਲਾਲ ਸ਼ਾਂਤੀ ਲਾਲ ਆਂਚਲੀਆ ਵੱਲੋਂ ਇੱਕ ਕਰੋੜ ਪੰਜ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਤੇ ਦਬਾਅ ਬਣਾ ਕੇ ਪਰਿਵਾਦੀ ਤੋਂ ਰਿਸ਼ਵਤ ਦੇ 90 ਲੱਖ ਰੁਪਏ ਲੈ ਲਏ ਤੇ ਬਾਕੀ 60 ਲੱਖ ਰੁਪਏ ਲੈਣ ਲਈ ਦਬਾਅ ਬਣਾਇਆ ਜਾਣ ਲੱਗਿਆ
ਜ਼ਿਕਰਯੋਗ ਹੈ ਕਿ ਪ੍ਰਕਾਸ਼ ਚੰਦ ਖਿਲਾਫ਼ ਆਨੰਦ ਗ੍ਰਹਿ ਨਿਰਮਾਣ ਸਹਿਕਾਰੀ ਕਮੇਟੀ ਦੇ ਇੱਕ ਅਹੁਦਾਅਧਿਕਾਰੀ ਨੇ ਵੀਰਵਾਰ ਨੂੰ ਏਸੀਬੀ ‘ਚ ਸ਼ਿਕਾਇਤ ਦਰਜ ਕਰਵਾਈ ਸੀ ਜਿਸ ‘ਚ ਦੱਸਿਆ ਕਿ ਪਿਛਲੇ ਚਾਰ ਮਹੀਨਿਆਂ ਤੋਂ ਸੀਬੀਆਈ ‘ਚ ਤਾਇਨਾਤ ਇੰਸਪੈਕਟਰ ਪ੍ਰਕਾਸ਼ ਚੰਦ ਉਸ ਤੋਂ ਫੋਨ ਕਰਕੇ ਡੇਢ ਕਰੋੜ ਦੀ ਰਿਸ਼ਵਤ ਮੰਗ ਰਿਹਾ ਹੈ ਜਨਵਰੀ 2018 ‘ਚ ਹਾਈਕੋਰਟ ਦੇ ਆਦੇਸ਼ ‘ਤੇ ਜ਼ਮੀਨ ਦੀ ਧੋਖਾਧੜੀ ਨਾਲ ਸਬੰਧਿਤ 18 ਮੁਕੱਦਮਿਆਂ ਦਾ ਅਨੁਸੰਧਾਨ ਸੀਬੀਆਈ ਨੂੰ ਟਰਾਂਸਫਰ ਕੀਤਾ ਗਿਆ ਸੀ ਇਸ ‘ਚ ਤਿੰਨ ਕੇਸਾਂ ਦੀ ਜਾਂਚ ਇੰਸਪੈਕਟਰ ਪ੍ਰਕਾਸ਼ ਚੰਦ ਕੋਲ ਸੀ ਮੁਲਜ਼ਮ ਨੇ ਉਸ ਨੂੰ ਧਮਕਾਉਂਦਿਆਂ ਕਿਹਾ ਕਿ ਤੇਰੇ ਖਿਲਾਫ਼ ਮੁਕੱਦਮੇ ਦੀ ਜਾਂਚ ਮੇਰੇ ਕੋਲ ਹੈ ਜਿਨਾਂ ‘ਚ ਕਾਰਵਾਈ ਮੱਦਦ ਕਰਨ ਤੇ ਬਾਕੀ 15 ਮੁਕੱਦਮਿਆਂ ‘ਚ ਮੁਲਜ਼ਮ ਬਣਾਉਣ ਦੀਆਂ ਧਮਕੀਆਂ ਦੇ ਕੇ ਉਹ ਉਸ ਤੋਂ ਡੇਢ ਕਰੋੜ ਮੰਗ ਰਿਹਾ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਐਰਿਕਸਨ ਕੰਪਨਂ ਦੇ ਭੁਗਤਾਨ ਨਾਲ ਜੁੜੇ ਵਿਵਾਦ ‘ਚ ਰਿਲਾਂਇਸ ਕਮਨਿਊਕੇਸ਼ਨਜ਼ (ਆਰਕਾਮ) ਦੇ ਚੇਅਰਮੈਨ ਅਨਿਲ ਅੰਬਾਨੀ ਨੂੰ ਕੋਰਟ ਦੀ ਉਲੰਘਣਾ ਦਾ ਦੋਸ਼ੀ ਮੰਨਿਆ ਹੈ। ਅਦਾਲਤ ਨੇ ਅਨਿਲ ਅੰਬਾਨੀ ਸਮੂਹ ਦੀ ਦੂਜੀ ਕੰਪਨੀ ਰਿਲਾਇੰਸ ਟੈਲੀਕਾਮ ਦੇ ਚੇਅਰਮੈਨ ਸਤੀਸ਼ ਸੇਠ ਅਤੇ ਰਿਲਾਇੰਸ ਇੰਨਫ੍ਰਾਟੇਲ ਦੀ ਚੇਅਰਪਰਸਨ ਛਾਇਆ ਵਿਰਾਨੀ ਨੂੰ ਵੀ ਦੋਸ਼ੀ ਮੰਨਿਆ ਹੈ। ਆਰਕਾਮ ਤੇ 550 ਕਰੋੜ ਰੁਪਏ ਬਕਾਇਆ ਹੈ। ਉਸ ਨੇ ਸੁਪਰੀਮ ਕੋਰਟ ਦੇ ਆਦੇਸ਼ ਮੁਤਾਬਕ ਤੈਅ ਸਮੇਂ ਤੇ ਭੁਗਤਾਨ ਨਹੀਂ ਕੀਤਾ।
ਕੋਰਟ ਨੇ ਕਿਹਾ ਕਿ ਐਰਿਕਸਨ ਨੂੰ 4 ਹਫਤੇ ‘ਚ 453 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾਵੇ ਨਹੀਂ ਤਾਂ ਅਨਿਲ ਅੰਬਾਨੀ ਸਤੀਸ਼ ਸੇਠ ਅਤੇ ਛਾਇਆ ਵਿਰਾਨੀ ਨੂੰ 3 ਮਹੀਨੇ ਦੀ ਜੇਲ ਹੋਵੇਗੀ। ਫੈਸਲੇ ਤੇ ਵਕਤ ਤਿੰਨੇ ਅਦਾਲਤ ‘ਚ ਮੌਜੂਦ ਸੀ। ਕੋਰਟ ਨੇ 13 ਫਰਵਰੀ ਨੂੰ ਫੈਸਲਾ ਸੁਰਿੱਖਤ ਰੱਖਿਆ ਸੀ। ਕੋਰਟ ਨੇ ਇਹ ਵੀ ਕਿਹਾ ਜੇਕਰ 1-1 ਕਰੋੜ ਦਾ ਜ਼ੁਰਮਾਨਾ ਨਾ ਕੀਤਾ ਤਾਂ ਇਕ ਇਕ ਮਹੀਨੇ ਦੀ ਜੇਲ ਹੋਰ ਹੋਵੇਗੀ।
ਕੀ ਹੈ ਪੂਰਾ ਮਾਮਲਾ
ਐਰਿਕਸਨ ਨੇ 2014 ‘ਚ ਆਰਕਾਮ ਦਾ ਟੈਲਿਕਾਮ ਨੇ 1500 ਕਰੋੜ ਰੁਪਏ ਦੀ ਬਕਾਇਆ ਰਕਮ ਨਹੀਂ ਚੁਕਾਈ। ਪਿਛਲੇ ਸਾਲ ਦਿਵਾਲਿਆ ਅਦਾਲਤ ‘ਚ ਸੈਟਲਮੈਂਟ ਪ੍ਰਕ੍ਰਿਆ ਦੇ ਤਹਿਤ ਐਰਿਕਸਨ ਇਸ ਗੱਲ ਲਈ ਰਾਜੀ ਹੋਈ ਕਿ ਆਰਕਾਮ ਸਿਰਫ਼ 550 ਕਰੋੜ ਰੁਪਏ ਦਾ ਭੁਗਤਾਨ ਕਰ ਦੇਣ।
ਸੁਪਰੀਮ ਕੋਰਟ ਨੇ ਆਰਕਾਮ ਨੂੰ 15 ਦਿਸੰਬਰ ਤੱਕ ਭੁਗਤਾਨ ਕਰਨ ਦੇ ਆਦੇਸ਼ ਦਿੱਤੇ ਸੀ। ਉਸ ਨੇ ਭੁਗਤਾਨ ਨਹੀਂ ਕੀਤਾ ਸੀ। ਇਸ ਲਈ ਐਰਿਕਸਨ ਨੇ ਸੁਪਰੀਮ ਕੋਰਟ ਨੇ ਉਲਘਣਾ ਅਪੀਲ ਦਾਇਰ ਕੀਤੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਿਹਾ, ਪੜ੍ਹਾਉਣ ਵੇਲੇ ਅਣਗਹਿਲੀ ਕਰਨ ਵਾਲੇ ਅਧਿਆਪਕਾਂ ਦੀ ਰਿਪੋਰਟ ਭੇਜੀ ਜਾਵੇ
ਨਕਲ ‘ਤੇ 100 ਫੀਸਦੀ ਕਸੀ ਜਾਵੇਗੀ ਨਕੇਲ
ਸੱਚ ਕਹੂੰ ਨਿਊਜ਼
ਅੰਮ੍ਰਿਤਸਰ
ਸ੍ਰੀ ਓਮ ਪ੍ਰਕਾਸ਼ ਸੋਨੀ ਸਿੱਖਿਆ ਤੇ ਵਾਤਾਵਰਨ ਮੰਤਰੀ ਪੰਜਾਬ ਵੱਲੋਂ ਜ਼ਿਲ੍ਹੇ ਦੇ ਸਮੂਹ ਪ੍ਰਿੰਸੀਪਲਾਂ, ਹੈੱਡ ਟੀਚਰਾਂ ਤੇ ਮੁੱਖ ਅਧਿਆਪਕਾਂ ਦੀ ਇੱਕ ਵਿਸ਼ੇਸ਼ ਮੀਟਿੰਗ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਕੀਤੀ ਗਈ ਇਸ ਮੌਕੇ ਸਿੱਖਿਆ ਮੰਤਰੀ ਨੇ ਸਮੂਹ ਪ੍ਰਿੰਸੀਪਲਾਂ ਨੂੰ ਕਿਹਾ ਕਿ ਸਾਨੂੰ ਮੌਜੂਦਾ ਸਿੱਖਿਆ ਪ੍ਰਣਾਲੀ ਨੂੰ ਸਮੇਂ ਦਾ ਹਾਣੀ ਬਣਾਉਣ ਦੀ ਲੋੜ ਹੈ ਤਾਂ ਜੋ ਵਿਦਿਆਰਥੀ ਚੰਗੀ ਸਿੱਖਿਆ ਗ੍ਰਹਿਣ ਕਰਕੇ ਆਪਣੇ ਸਕੂਲ ਤੇ ਦੇਸ਼ ਦਾ ਨਾਂਅ ਰੌਸ਼ਨ ਕਰ ਸਕਣ ਸਿੱਖਿਆ ਮੰਤਰੀ ਨੇ ਮੀਟਿੰਗ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ‘ਤੇ 1000 ਕਰੋੜ ਰੁਪਏ ਖਰਚ ਕਰ ਰਹੀ ਹੈ, ਜਿਸ ਨਾਲ ਸਾਰੇ ਸਕੂਲਾਂ ਦੀਆਂ ਇਮਾਰਤਾਂ, ਫਰਨੀਚਰ ਦਾ ਕਾਇਆ ਕਲਪ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਇਸ ਲਈ ਅਧਿਆਪਕਾਂ ਨੂੰ ਵੀ ਆਪਣੀ ਡਿਊਟੀ ਜਿੰਮੇਵਾਰੀ ਦੀ ਭਾਵਨਾ ਨਾਲ ਨਿਭਾਉਣੀ ਚਾਹੀਦੀ ਹੈ ਸ੍ਰੀ ਸੋਨੀ ਨੇ ਦੱਸਿਆ ਕਿ ਪਿਛਲੇ ਸਾਲ ਦੇ ਨਤੀਜੇ ਬਹੁਤ ਮਾੜੇ ਆਏ ਸਨ, ਉਨ੍ਹਾਂ ਨਤੀਜਿਆਂ ਨੂੰ ਧਿਆਨ ‘ਚ ਰੱਖਦਿਆਂ ਸਰਕਾਰ ਵੱਲੋਂ ਸਾਰੇ ਸਕੂਲਾਂ ਖਾਸਕਰ ਬਾਰਡਰ ਏਰੀਆ ‘ਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਪੁਰ ਕਰ ਦਿੱਤੀਆਂ ਹਨ
ਉਨ੍ਹਾਂ ਨੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਉਹ ਪੂਰੀ ਮਿਹਨਤ ਨਾਲ ਬੱਚਿਆਂ ਨੂੰ ਪੜ੍ਹਾਉਣ ਤਾਂ ਜੋ ਵਧੀਆ ਨਤੀਜੇ ਸਾਹਮਣੇ ਆ ਸਕਣ ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਵੱਲੋਂ ਅਧਿਆਪਕ ਵਰਗ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਰ ਹਾਲ ‘ਚ ਸਰਕਾਰ ਪੂਰਾ ਕਰੇਗੀ ਸ੍ਰੀ ਸੋਨੀ ਨੇ ਪ੍ਰਿੰਸੀਪਲਾਂ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਪੇਪਰਾਂ ਸਮੇਂ ਨਕਲ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਨਕਲ ‘ਤੇ ਪੂਰੀ ਨਕੇਲ ਕਸੀ ਜਾਵੇਗੀ
ਸਿੱਖਿਆ ਮੰਤਰੀ ਨੇ ਕਿਹਾ ਕਿ ਮੇਰੀ ਪੂਰੀ ਕੋਸ਼ਿਸ਼ ਹੈ ਕਿ ਅਧਿਆਪਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਤਾਇਨਾਤ ਕੀਤਾ ਜਾਵੇ ਤਾਂ ਜੋ ਵਧੀਆ ਢੰਗ ਨਾਲ ਬੱਚਿਆਂ ਨੂੰ ਪੜ੍ਹਾ ਸਕਣ ਸ੍ਰੀ ਸੋਨੀ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਦਾ ਨਤੀਜਾ ਵਧੀਆ ਆਵੇਗਾ ਸਰਕਾਰ ਉਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ 26 ਜਨਵਰੀ ਤੇ 15 ਅਗਸਤ ਨੂੰ ਸਨਮਾਨਤ ਕਰੇਗੀ ਇਸ ਮੌਕੇ ਸ੍ਰ. ਸਲਵਿੰਦਰ ਸਿੰਘ ਸਮਰਾ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ, ਸ੍ਰੀ ਰਾਜੇਸ਼ ਸ਼ਰਮਾ ਡਿਪਟੀ ਸਿੱਖਿਆ ਅਫਸਰ, ਸ੍ਰੀਮਤੀ ਸੰਦੀਪ ਕੌਰ ਜ਼ਿਲ੍ਹਾ ਸੁਪਰਵਾਈਜਰ, ਸ੍ਰੀਮਤੀ ਮਨਦੀਪ ਕੌਰ ਪ੍ਰਿੰਸੀਪਲ ਮਾਲ ਰੋਡ ਸਕੂਲ, ਸ੍ਰੀ ਕੁਲਵੰਤ ਰਾਏ ਸ਼ਰਮਾ ਜਨਰਲ ਸਕੱਤਰ ਰਾਸਾ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਪ੍ਰਿੰਸੀਪਲ ਤੇ ਹੈੱਡਮਾਸਟਰ ਹਾਜ਼ਰ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Punjab, Government, Spend, Rs.1000, Crore, Education, Education, Minister
ਐਸਬੀਆਈ ਨੇ 2012 ਤੱਕ ਖਾਤੇ ‘ਚ ਘੱਟੋ-ਘੱਟ ਰਾਸ਼ੀ ਨਾ ਰੱਖਣ ‘ਤੇ ਵਸੂਲਿਆ ਸੀ ਜ਼ੁਰਮਾਨਾ
ਭਾਰਤੀ ਰਿਜ਼ਰਵ ਬੈਂਕ ਦੇ ਨਿਯਮਾਂ ਅਨੁਸਾਰ ਬੈਂਕਾਂ ਨੂੰ ਸੇਵਾ-ਹੋਰ ਟੈਕਸ ਵਸੂਲਣ ਦਾ ਅਧਿਕਾਰ ਹੈ
ਨਵੀਂ ਦਿੱਲੀ, ਏਜੰਸੀ
ਜਨਤਕ ਖੇਤਰ ਦੇ 21 ਬੈਂਕਾਂ ਤੇ ਨਿੱਜੀ ਖੇਤਰ ਦੇ ਤਿੰਨ ਪ੍ਰਮੁੱਖ ਨੇ ਬੀਤੇ ਵਿੱਤ ਵਰ੍ਹੇ 2017-18 ਦੌਰਾਨ ਖਾਤੇ ‘ਚ ਘੱਟੋ-ਘੱਟ ਰਾਸ਼ੀ ਨਾ ਰੱਖਣ ‘ਤੇ ਖਪਤਕਾਰਾਂ ਤੋਂ 5,000 ਕਰੋੜ ਰੁਪਏ ਵਸੂਲੇ ਹਨ। ਬੈਂਕਿੰਗ ਅੰਕੜਿਆਂ ‘ਚ ਇਹ ਗੱਲ ਸਾਹਮਣੇ ਆਈ ਹੈ ਇਸ ਮਾਮਲੇ ‘ਚ ਜ਼ੁਰਮਾਨਾ ਵਸੂਲਣ ‘ਚ ਭਾਰਤੀ ਸਟੇਟ ਬੈਂਕ ਸਭ ਤੋਂ ਅੱਗੇ ਰਿਹਾ। ਇਸ ਨੇ ਕੁੱਲ 24 ਬੈਂਕਾਂ ਵੱਲੋਂ ਵਸੂਲੇ  4,989.55 ਕਰੋੜ ਰੁਪਏ ਜ਼ੁਰਮਾਨੇ ਦਾ ਲਗਭਗ ਅੱਧਾ 2,433.87 ਕਰੋੜ ਰੁਪਏ ਵਸੂਲੇ ਹਨ।
ਜ਼ਿਕਰਯੋਗ ਹੈ ਕਿ ਐਸਬੀਆਈ ਨੂੰ ਬੀਤੇ ਵਿੱਤੀ ਵਰ੍ਹੇ ‘ਚ 6,547 ਕਰੋੜ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ, ਜੇਕਰ ਬੈਂਕ ਨੂੰ ਇਹ ਵਾਧੂ ਆਮਦਨ ਨਹੀਂ ਹੁੰਦੀ ਤਾਂ ਉਸ ਦਾ ਨੁਕਸਾਨ ਹੋਰ ਜ਼ਿਆਦਾ ਰਹਿੰਦਾ। ਇਸ ਤੋਂ ਬਾਅਦ ਐਚਡੀਐਫਸੀ ਬੈਂਕ ਨੇ 590.84 ਕਰੋੜ ਰੁਪਏ, ਐਕਸਿਸ ਬੈਂਕ ਨੇ 530.12 ਕਰੋੜ ਰੁਪਏ ਤੇ ਆਈਸੀਆਈਸੀਆਈ ਬੈਂਕ ਨੇ 317.60 ਕਰੋੜ ਰੁਪਏ ਵਸੂਲੇ ਹਨ। ਐਸਬੀਆਈ ਨੇ 2012 ਤੱਕ ਖਾਤੇ ‘ਚ ਘੱਟੋ-ਘੱਟ ਰਾਸ਼ੀ ਨਾ ਰੱਖਣ ‘ਤੇ ਜ਼ੁਰਮਾਨਾ ਵਸੂਲਿਆ ਸੀ। ਉਸ ਨੇ ਵਿਵਸਥਾ ਇੱਕ ਅਕਤੂਬਰ 2017 ਤੋਂ ਫਿਰ ਸ਼ੁਰੂ ਕੀਤੀ ਹੈ ਭਾਰਤੀ ਰਿਜ਼ਰਵ ਬੈਂਕ ਦੇ ਨਿਯਮਾਂ ਅਨੁਸਾਰ ਬੈਂਕਾਂ ਨੂੰ ਸੇਵਾ ਹੋਰ ਟੈਕਸ ਵਸੂਲਣ ਦਾ ਅਧਿਕਾਰ ਹੈ।
ਜੇਕਰ ਤੁਸੀਂ ਐਸਬੀਆਈ ਦੇ ਗਾਹਕ ਹੋ ਤੇ ਤੁਹਾਡੇ ਖਾਤੇ ‘ਚ ਇਹ ਘੱਟੋ-ਘੱਟ ਰਾਸ਼ੀ ਨਹੀਂ ਹੈ ਤਾਂ ਬੈਂਕ ਤੁਹਾਡੇ ਤੋਂ ਦੰਡ ਵਸੂਲਦਾ ਹੈ। ਉਦਾਹਰਨ ਲਈ ਮੈਟਰੋ ਸ਼ਹਿਰਾਂ ‘ਚ ਘੱਟੋ-ਘੱਟ ਰਾਸ਼ੀ 3000 ਰੁਪਏ ਹੈ ਤੇ ਜੇਕਰ ਤੁਹਾਡੇ ਖਾਤੇ ‘ਚ 75 ਫੀਸਦੀ ਭਾਵ 750 ਰੁਪਏ ਤੋਂ ਘੱਟ ਰਾਸ਼ੀ ਹੈ ਤਾਂ ਤੁਹਾਡੇ ‘ਤੇ 50 ਰੁਪਏ ਦੀ ਪੈਨਲਟੀ ਤੇ ਜੀਐੱਸਟੀ ਲਾਇਆ ਜਾਵੇਗਾ। ਜੇਕਰ ਤੁਹਾਡੇ ਲਈ ਐਸਬੀਆਈ ਰੱਖਣਾ ਮੁਸ਼ਕਲਾ ਹੋ ਰਿਹਾ ਹੈ ਤਾਂ ਤੁਸੀਂ ਬੇਸਿਕ ਬੱਚਤ ਖਾਤਾ ਵੀ ਖੁਲਵਾ ਸਕਦੇ ਹੋ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
34 ਹਜ਼ਾਰ ਕਰੋੜ ਕਰਜਾ ਮੁਆਫ ਦਾ ਐਲਾਨ
ਹਰ ਕਿਸਾਨ ਦੇ 2 ਲੱਖ ਰੁਪਏ ਦਾ ਹੋਵੇਗਾ ਕਰਜ ਮੁਆਫ | Debt Forgiveness
ਬੈਂਗਲੁਰੂ, (ਏਜੰਸੀ)। ਕਰਨਾਟਕ ਦੇ ਮੁੱਖਮੰਤਰੀ ਐਚਡੀ ਮੁਕਾਰਸੁਆਮੀ ਨੇ ਵੀਰਵਾਰ ਨੂੰ ਆਪਣਾ ਪਹਿਲਾਂ ਬਜਟ ਪੇਸ਼ ਕੀਤਾ। ਉਨ੍ਹਾਂ ਨੇ ਆਪਣੇ ਬਜਟ ‘ਚ ਕਿਸਾਨਾਂ ਦੇ ਕਰਜੇ ਮੁਆਫ ਕਰਕੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ। ਚੋਣਾਂ ਦੇ ਸਮੇਂ ‘ਚ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਦੇ ਹੋਏ ਕਰਨਾਟਕ ਦੇ ਮੁੱਖਮੰਤਰੀ ਐਚਡੀ ਕੁਮਾਰਸੁਆਮੀ ਨੇ ਵੀਰਵਾਰ ਨੂੰ ਕਿਸਾਨਾਂ ਦੇ 34 ਹਜ਼ਾਰ ਕਰੋੜ ਦਾ ਕਰਜ ਮੁਆਫੀ ਦਾ ਐਲਾਨ ਕੀਤਾ। ਕੁਮਾਰਸੁਆਮੀ ਨੇ ਵਿਧਾਨਸਭਾ ‘ਚ ਆਪਣਾ ਬਜਟ ਪੇਸ਼ ਕਰਦੇ ਹੋਏ ਕਿਹਾ ਕਿ ਪਹਿਲਾਂ ਚਰਣ ‘ਚ 31 ਦਸੰਬਰ 2017 ਤੱਕ ਦੇ ਕਿਸਾਨਾਂ ਦੇ ਕਰਜੇ ਮੁਆਫ ਹੋਣਗੇ। ਉਨ੍ਹਾਂ ਨੇ ਕਿਸਾਨਾਂ ਦੇ ਦੋ ਲੱਖ ਰੁਪਏ ਤੱਕ ਦੇ ਕਰਜ ਮੁਆਫ ਕਰਨ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਵਿਧਾਨਸਭਾ ਚੋਣਾਂ ਦੌਰਾਨ ਕਾਂਗਰਸ ਅਤੇ ਜਨਤਾ ਦਲ ਨੇ ਆਪਣੇ-ਆਪਣੇ ਘੋਸ਼ਣਾਪੱਤਰ ‘ਚ ਕਿਸਾਨਾਂ ਦੇ ਕਰਜ ਮੁਆਫ ਕਰਨ ਦਾ ਐਲਾਨ ਕੀਤਾ ਸੀ। (Debt Forgiveness)
ਪਹਿਲਾ ਬਜਟ | Debt Forgiveness
2017-18 ‘ਚ ਕਰਨਾਟਕ ਦੀ ਜੀਐਸਡੀਪੀ ਦੀ ਦਰ 8.5 ਫੀਸਦੀ ਰਹੀ, ਜਦੋਂ ਕਿ ਪਿਛਲੀ ਸਮਾਨ ਜਾਇਜ ‘ਚ ਇਹ 7.5 ਫੀਸਦੀ ਰਹੀ ਸੀ।
ਸੂਬੇ ‘ਚ ਪੈਟਰੋਲ ਦੇ ਰੇਟ ‘ਚ 1.14 ਰੁਪਏ ਪ੍ਰਤੀ ਲੀਟਰ ਦੇ ਵਾਧੇ ਦਾ ਐਲਾਨ।
ਉੱਥੇ ਹੀ 1.20 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਡੀਜਲ ਦੀ ਕੀਮਤ ‘ਚ ਹੋਇਆ ਵਾਧਾ।
ਕਰਨਾਟਕ ‘ਚ ਪੈਟਰੋਲ ਦੇ ਰੇਟ ‘ਚ 30 ਤੋਂ 32 ਫੀਸਦੀ ਵਧਿਆ।
ਡੀਜਲ ਦੇ ਰੇਟਾਂ ‘ਚ 19 ਤੋਂ 20 ਫੀਸਦੀ ਦਾ ਵਾਧਾ।
ਇਹ ਵੀ ਪੜ੍ਹੋ : ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਭਾਰੀ ਮੀਂਹ, ਕਈ ਵਾਹਨ ਵਹਿ ਗਏ
ਬੀਜੇਪੀ ਆਗੂ ਤੋਂ 27 ਕਰੋੜ ਦੀ ਡਰੱਗ ਬਰਾਮਦ
ਆਗੂ ਸਮੇਤ ਸੱਤ ਹੋਰ ਵਿਅਕਤੀ ਕਾਬੂ
ਇੰਫਾਲ(ਏਜੰਸੀ)। ਨਾਰਕੋਟਿਕਸ ਐਂਡ ਬਿਊਰੋ ਆਫ ਬਾਰਡਰ ਨੇ ਛਾਪੇਮਾਰੀ ਕਰ ਕੇ 27 ਕਰੋੜ ਰੁਪਏ ਤੋਂ ਜ਼ਿਆਦਾ ਦੇ ਡਰਗਜ਼ ਨੂੰ ਜ਼ਬਤ ਕੀਤਾ ਹੈ। ਇਸ ਛਾਪੇਮਾਰੀ ਵਿਚ ਨਾਰਕੋਟਿਕਸ ਟੀਮ ਨੇ ਬੀਜੇਪੀ ਨੇਤਾ ਸਮੇਤ ਸੱਤ ਹੋਰ ਲੋਕਾਂ ਨੂੰ ਕਾਬੂ ਕੀਤਾ ਹੈ। ਟੀਮ ਨੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਅਤੇ ਚੰਦੇਲ ਜਿਲ੍ਹੇ ਲੁਟਖੋਸੀ ਜੌਂ ਵਿਚ ਨਿੱਜੀ ਜ਼ਿਲ੍ਹਾ ਪਰਿਸ਼ਦ ਦੇ ਪ੍ਰਧਾਨ ਨੂੰ ਗਿਰਫ਼ਤਾਰ ਕੀਤਾ ਹੈ। ਛਾਪੇਮਾਰੀ ਵਿਚ 4.5 ਕਿੱਲੋ ਹੇਰੋਇਨ, 28 ਕਿਲੋਗ੍ਰਾਮ ਵਰਲਡ ਇਜ਼ ਯੋਰਜ਼ ਟੈਬਲੇਟਸ ਅਤੇ 57.18 ਲੱਖ ਰੁਪਏ ਦੀ ਰਾਸ਼ੀ ਬਰਾਮਦ ਕੀਤੀ ਹੈ।
ਇਸ ਦੇ ਨਾਲ ਹੀ ਪੁਰਾਣੀ ਮੁਦਰਾ ਦੇ ਨੋਟ ਜੋ ਕਿ ਬੰਦ ਹੋ ਚੁੱਕੇ ਹਨ, ਦੀ ਬਰਾਮਦਗੀ ਵੀ ਕੀਤੀ ਗਈ ਹੈ। ਦੱਸ ਦਈਏ ਕਿ ਇਹ ਪੁਰਾਣੀ ਮੁਦਰਾ ਦੀ ਕੀਮਤ 95,000 ਰੁਪਏ ਹੈ। ਟੀਮ ਨੇ 21 ਰਾਉਂਡ ਵਾਲੀ ਇੱਕ 0.32 ਐਨਪੀਬੀ ਦੀ ਪਿਸਟਲ ਵੀ ਬਰਾਮਦ ਕੀਤੀ ਹੈ। ਦੱਸ ਦਈਏ ਕਿ ਇੱਕ ਐਸ ਬੀ ਬੀ ਐਲ ਰਾਇਫਲ, ਦੋ ਬੰਦੂਕ ਲਾਇਸੇਂਸ ਅਤੇ ਅੱਠ ਬੈੰਕਾਂ ਦੀਆਂ ਪਾਸਬੁਕ ਵੀ ਬਰਾਮਦ ਕੀਤੀਆਂ ਹਨ।
ਦੱਸ ਦਈਏ ਕੇ ਗਿਰਫਤਾਰ ਕੀਤੇ ਗਏ ਹੋਰ ਸੱਤ ਲੋਕਾਂ ਦੀ ਪਛਾਣ ਹੋ ਚੁੱਕੀ ਹੈ। ਉਨ੍ਹਾਂ ਸੱਤ ਲੋਕਾਂ ਵਿਚ ਐਸਟਰ ਵੁੰਗੇਨੁਆਮ, ਮੁੰਗ ਜੌਂ ਅਰਿਕ, ਟੇਰੇਸਾ ਨਾਗਾਇਟ ਨੇਂਗਬੋਈ, ਲਾਰੇਂਸ ਜੌਂ, ਮਿਨਲਾਲ ਮੇਟ, ਸਿਓ ਜਾਮਥਾਂਗ ਮੇਟ ਅਤੇ ਮਾਉਂਟ ਜਮਖੋਹਾਓ, ਪਰਿਸ਼ਦ ਪ੍ਰਧਾਨ ਦੇ ਜਨ ਸੰਪਰਕ ਅਧਿਕਾਰੀ ਸ਼ਾਮਲ ਹਨ । ਦੱਸਣਯੋਗ ਹੈ ਕੇ ਲੁਟਖੋਸੀ ਪਿਛਲੇ ਸਾਲ ਭਾਰਤੀ ਰਾਸ਼ਟਰੀ ਕਾਂਗਰਸ ਉਮੀਦਵਾਰ ਦੇ ਰੂਪ ਵਿਚ ਚੁਣੇ ਗਏ ਸਨ। ਉਸ ਤੋਂ ਬਾਅਦ ਇਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ।
ਮਾਨਸਾ ਤੋਂ ਇਲਾਵਾ ਰਾਮਪੁਰਾ, ਥਰਮਲ ਪਲਾਂਟ ਤੇ ਸਰਦੂਲਗੜ੍ਹ ਤੋਂ ਆਈਆਂ ਗੱਡੀਆਂ ਨੇ ਬੁਝਾਈ ਅੱਗ
ਸਦਮੇ ‘ਚ ਆਏ ਦੁਕਾਨਦਾਰ ਨੂੰ ਕਰਵਾਉਣਾ ਪਿਆ ਹਸਪਤਾਲ ‘ਚ ਦਾਖਲ
ਮਾਨਸਾ, (ਸੁਖਜੀਤ ਮਾਨ/ਸੱਚ ਕਹੂੰ ਨਿਊਜ਼) ਸ਼ੁੱਕਰਵਾਰ ਦੇਰ ਰਾਤ ਸਿਨੇਮਾ ਰੋਡ ‘ਤੇ ਸਥਿਤ ਪਟਿਆਲਾ ਹਾਊਸ ‘ਚ ਅਚਾਨਕ ਅੱਗ ਲੱਗਣ ਨਾਲ ਕਰੀਬ ਸਵਾ ਕਰੋੜ ਰੁਪਏ ਦਾ ਸਮਾਨ ਸੜ ਕੇ ਖਾਕ ਹੋ ਗਿਆ। ਇਸ ਅੱਗ ਨਾਲ ਹਾਊਸ ਦੀ ਇਮਾਰਤ ਨੂੰ ਵੀ ਨੁਕਸਾਨ ਪਹੁੰਚਿਆ ਹੈ। ਜਦੋਂ ਇਸ ਘਟਨਾ ਦੀ ਸੂਚਨਾ ਦੁਕਾਨ ਮਾਲਕ ਸਮੀਰ ਛਾਬੜਾ ਨੂੰ ਪਤਾ ਲੱਗੀ ਤਾਂ ਉਨ੍ਹਾਂ ਨੂੰ ਗਹਿਰਾ ਸਦਮਾ ਲੱਗਿਆ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ ਹੁਣ ਉਨ੍ਹਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।
ਹਾਸਿਲ ਕੀਤੇ ਵੇਰਵਿਆਂ ਮੁਤਾਬਿਕ ਰਾਤ ਕਰੀਬ 9 ਵਜੇ ਰਾਹਗੀਰਾਂ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਪਟਿਆਲਾ ਲੈਸ ਹਾਊਸ ‘ਚੋਂ ਧੂੰਆਂ ਨਿੱਕਲ ਰਿਹਾ ਹੈ, ਜਦੋਂ ਫਾਇਰ ਬ੍ਰਿਗੇਡ ਬੁਲਾ ਕੇ ਦੁਕਾਨ ਖੋਲ੍ਹੀ ਗਈ ਤਾਂ ਅੱਗੇ ਨੇ ਸਾਰੇ ਸਮਾਨ ਨੂੰ ਆਪਣੀ ਲਪੇਟ ‘ਚ ਲੈ ਰੱਖਿਆ ਸੀ। ਇਸ ਦੁਕਾਨ ‘ਚ ਵਿਆਹ-ਸ਼ਾਦੀਆਂ ਦੇ ਸਮਾਨ ਤੋਂ ਇਲਾਵਾ ਗੋਟਾ, ਲੈਸ ਤੋਂ ਇਲਾਵਾ ਹੋਰ ਸਜ਼ਾਵਟੀ ਸਮਾਨ ਰੱਖਿਆ ਹੋਇਆ ਸੀ ਜੋ ਪੂਰੀ ਤਰ੍ਹਾਂ ਸੜ ਗਿਆ। ਅੱਗ ਐਨੀਂ ਜ਼ਿਆਦਾ ਭਿਆਨਕ ਸੀ ਕਿ ਮਾਨਸਾ ਤੋਂ ਇਲਾਵਾ ਰਾਮਪੁਰਾ, ਥਰਮਲ ਪਲਾਂਟ ਤੇ ਸਰਦੂਲਗੜ੍ਹ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਾਈਆਂ।
ਫਾਇਰ ਅਫਸਰ ਰਾਜ ਕੁਮਾਰ ਨੇ ਦੱਸਿਆ ਕਿ ਅੱਗ ‘ਤੇ ਬੜ੍ਹੀ ਮੁਸ਼ਕਿਲ ਨਾਲ ਕਾਬੂ ਪਾਇਆ ਗਿਆ, ਪਰ ਅੱਗ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਦੁਕਾਨ ਮਾਲਕ ਸਮੀਰ ਛਾਬੜਾ ਦੇ ਪਿਤਾ ਸੂਰਜ ਛਾਬੜਾ ਨੇ ਦੱਸਿਆ ਕਿ ਬਿਜਲੀ ਦੇ ਸ਼ਾਰਟ ਸਰਕਟ ਨਾਲ ਲੱਗੀ ਅੱਗ ਨਾਲ ਉਨ੍ਹਾਂ ਦਾ ਕਰੀਬ ਸਵਾ ਕਰੋੜ ਰੁਪਏ ਦਾ ਨੁਕਸਾਨ ਹੋ ਗਿਆ ਹੈ।
ਬਠਿੰਡਾ (ਅਸ਼ੋਕ ਵਰਮਾ)। ਭਾਰਤੀ ਤੇਲ ਕੰਪਨੀਆਂ ਵੱਲੋਂ ਪਿਛਲੇ ਡੇਢ ਮਹੀਨੇ ਦੌਰਾਨ ਆਹਿਸਤਾ ਆਹਿਸਤਾ ਵਧਾਈਆਂ ਪੈਟਰੋਲ ਅਤੇ ਡੀਜ਼ਲ (Oil Prices) ਕੀਮਤਾਂ ਦੇ ਸਿੱਟੇ ਵਜੋਂ ਪੰਜਾਬ ਦੇ ਲੋਕਾਂ ਨੂੰ ਰੋਜ਼ਾਨਾ ਦੋ ਕਰੋੜ ਦਾ ਰਗੜਾ ਲੱਗਣ ਲੱਗਾ ਹੈ ਹਾਲਾਂਕਿ ਦਸ ਵਰ੍ਹੇ ਪਹਿਲਾਂ ਨਾਲ ਮੁਕਾਬਲਾ ਕਰੀਏ ਤਾਂ ਲੋਕਾਂ ਦੀ ਜੇਬ ਵਿੱਚੋਂ ਜਿੰਨ੍ਹੇ ਪੈਸੇ ਨਿਕਲੇ ਹਨ ਉਸ ਨਾਲ ਇੱਕ ਵੱਡੀ ਸਨਅਤ ਲਾਈ ਜਾ ਸਕਦੀ ਹੈ। (Oil Prices)
ਅੱਜ ਪੈਟਰੋਲ ਦੀ ਕੀਮਤ 82 ਰੁਪਏ 50 ਪੈਸੇ ਤੋਂ 82 ਰੁਪਏ 65 ਪੈਸੇ ਦਾ ਰਿਕਾਰਡ ਪੱਧਰ ਤੇ ਪੁੱਜ ਗਈ ਹੈ ਜਦੋਂਕਿ ਡੀਜ਼ਲ ਦਾ ਭਾਅ ਵੀ 68 ਰੁਪਏ ਤੋਂ ਉੱਪਰ ਚਲਾ ਗਿਆ ਹੈ। ਆਰਥਿਕ ਮਾਹਿਰਾਂ ਦਾ ਪ੍ਰਤੀਕਰਮ ਹੈ ਕਿ ਖਪਤਕਾਰ ਨੂੰ ਇਹ ਝਟਕਾ ਸਿੱਧੇ ਤੌਰ ਤੇ ਲੱਗ ਰਿਹਾ ਹੈ ਪਰ ਅਸਿੱਧੇ ਅਸਰ ਵਜੋਂ ਮਹਿੰਗਾਈ ਦੀ ਮਾਰ ਵੀ ਵਧੇਗੀ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਸਾਲਾਨਾ ਕਰੀਬ 80 ਕਰੋੜ ਲੀਟਰ ਪੈਟਰੋਲ ਵਿਕਦਾ ਹੈ ਇਸੇ ਤਰ੍ਹਾਂ ਹੀ 9100 ਕਿਲੋਲੀਟਰ (91 ਲੱਖ ਲੀਟਰ) ਡੀਜਲ ਦੀ ਰੋਜ਼ਾਨਾ ਵਿੱਕਰੀ ਹੁੰਦੀ ਹੈ। (Oil Prices)
ਇਹ ਵੀ ਪੜ੍ਹੋ : ਆਕਸਫੋਰਡ ਸਟਰੀਟ ਦੇ ਸ਼ੋਅਰੂਮ ਨੂੰ ਲੱਗੀ ਅੱਗ
ਕਣਕ ਦੀ ਬਿਜਾਈ ਅਤੇ ਝੋਨੇ ਦੀ ਲੁਆਈ ਸਮੇਂ ਡੀਜ਼ਲ ਦੀ ਵਿੱਕਰੀ 9500 ਕਿਲੋਲੀਟਰ ਤੱਕ ਜਾ ਪੁੱਜਦੀ ਹੈ ਦੋਵਾਂ ਵਸਤਾਂ ਤੇ ਇੱਕੋ ਜਿਹੇ ਵਾਧੇ ਟੈਕਸਾਂ ਸਮੇਤ ਕਰੀਬ 4 ਰੁਪਏ ਪ੍ਰਤੀ ਲੀਟਰ ਵਾਧੂ ਦੇਣ ਮਗਰੋਂ ਲੋਕਾਂ ‘ਤੇ ਅੰਦਾਜਨ ਦੋ ਕਰੋੜ ਰੁਪਏ ਰੋਜਾਨਾ ਦਾ ਬੋਝ ਵਧ ਗਿਆ ਹੈ ਹੈਰਾਨਕੁੰਨ ਵਰਤਾਰਾ ਹੈ ਕਿ ਜੇਕਰ ਸਰਕਾਰ ਨੇ ਕੋਈ ਰਾਹਤ ਨਾਂ ਦਿੱਤੀ ਤਾਂ ਹਰ ਵਰ੍ਹੇ ਛੇ ਸੌ ਕਰੋੜ ਰੁਪਏ ਖਪਤਕਾਰਾਂ ਦੀਆਂ ਜੇਬਾਂ ਚੋਂ ਨਿਕਲ ਜਾਇਆ ਕਰਨਗੇ । ਮਾਡਲ ਟਾਊਨ ਫੇਜ਼ ਦੋ ਨਿਵਾਸੀ ਜਗਦੀਸ਼ ਰਾਏ ਬਾਂਸਲ ਦਾ ਕਹਿਣਾ ਸੀ ਕਿ ਮਹਿੰਗਾਈ ਵਧਣ ਨਾਲ ਆਮ ਆਦਮੀ ਦਾ ਬਜਟ ਹਿੱਲ ਜਾਏਗਾ ਤੇ ਤੇਲ ਦੇ ਵਾਧੂ ਖਰਚੇ ਕਾਰਨ ਜੇਬਾਂ ਉਨ੍ਹਾਂ ਦੋਸ਼ ਲਾਇਆ ਕਿ ਸ਼ੁਰੂਆਤ ‘ਚ ਤੇਲ ਕੰਪਨੀਆਂ ਵੱਲੋਂ ਜੋ ਮਾੜੀ ਮੋਟੀ ਰਾਹਤ ਦਿੱਤੀ ਗਈ ਸੀ ਉਸ ਨੂੰ ਆਨੇ ਚੁਆਨੀਆਂ ਨਾਲ ਨਾ ਸਿਰਫ ਵਾਪਸ ਲੈ ਲਿਆ ਹੈ।
ਸਗੋਂ ਇਸ ਤੋਂ ਵੀ ਅੱਗੇ ਖੀਸਿਆਂ ‘ਤੇ ਕੈਚੀ ਚਲਾਉਣੀ ਸ਼ੁਰੂ ਕਰ ਦਿੱਤੀ ਹੈ ਮਾਮਲੇ ਦਾ ਦਿਲਚਸਪ ਪਹਿਲੂ ਇਹ ਵੀ ਹੈ ਕਿ ਇਸ ਮੁੱਦੇ ‘ਤੇ ਪੰਜਾਬ ਸਰਕਾਰ ਵੀ ਪੂਰੀ ਤਰ੍ਹਾਂ ਚੁੱਪ ਹੈ  ਜਿਸ ਦਾ ਕਾਰਨ ਮੰਦਵਾੜੇ ਮਾਰ ਝੱਲ ਰਹੇ ਪੰਜਾਬ ਦੇ ਸਰਕਾਰੀ ਖਜਾਨੇ ਨੂੰ ਤੇਲ ਕੀਮਤਾਂ ਵਧਣ ਰਾਤੋ-ਰਾਤ ਟੈਕਸਾਂ ਦੇ ਰੂਪ ‘ਚ ਕਰੋੜਾਂ ਰੁਪਏ ਦਾ ਫਾਇਦਾ ਪੁੱਜਣਾ ਦੱਸਿਆ ਜਾ ਰਿਹਾ  ਹੈ  ਇੱਕ ਤੇਲ ਪੰਪ ਡੀਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਪੈਟਰੋਲ ਤੇ ਜੀਐਸਟੀ ਦੀ ਦਰ ਕਾਫੀ ਉੱਚੀ ਹੈ ਉਨ੍ਹਾਂ ਦੱਸਿਆ ਕਿ ਜਿਵੇਂ ਹੀ ਪੈਟਰੋਲ ਦਾ ਭਾਅ ਵਧ ਜਾਂਦਾ ਹੈ ਤਾਂ ਮਾਲੀਏ ‘ਚ ਵੀ ਨਾਲੋ ਨਾਲ ਵਾਧਾ ਹੁੰਦਾ ਹੈ ਜਦੋਂਕਿ ਕੀਮਤ ਘਟਣ ਨਾਲ ਸਰਕਾਰ ਦੇ ਫਿਕਰ ਵਧਦੇ ਹਨ ।
ਵਾਧਾ ਗੈਰ ਵਾਜਿਬ : ਸੂਬਾ ਮੀਤ ਪ੍ਰਧਾਨ | Oil Prices
ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਸ੍ਰੀ ਵਿਨੋਦ ਬਾਂਸਲ ਨੇ ਤੇਲ ਕੰਪਨੀਆਂ ਵੱਲੋਂ ਕੀਤੇ ਵਾਧੇ ਨੂੰ ਪੂਰੀ ਤਰ੍ਹਾਂ ਗੈਰ ਵਾਜਿਬ ਕਰਾਰ ਦਿੱਤਾ ਹੈ ਉਨ੍ਹਾਂ ਕਿਹਾ ਕਿ ਤੇਲ ਦੀ ਕੀਮਤ ਵਧਣ ਨਾਲ ਸਰਕਾਰ ਨੂੰ ਮਾਲੀਏ ਦੇ ਰੂਪ ‘ਚ ਕਰੋੜਾਂ ਰੁਪਏ ਹਾਸਲ ਹੋ ਜਾਂਦੇ ਹਨ, ਜਿਸ ਕਰਕੇ ਸਰਕਾਰ ਨੂੰ ਤਾਂ ਬੋਲਣ ਦੀ ਜਰੂਰਤ ਹੀ ਨਹੀਂ ਹੈ ਉਨ੍ਹਾਂ ਕਿਹਾ ਕਿ ਸਰਕਾਰ ਤੇਲ ਦੀਆਂ ਕੀਮਤਾਂ ਤਾਂ ਵਧਾ ਰਹੀ ਹੈ ਪਰ ਉਸ ਹਿਸਾਬ ਨਾਲ ਕਮਿਸ਼ਨ ਨਹੀਂ ਵਧਾਇਆ ਜਾਂਦਾ। ਖਪਤਕਾਰ ਦੀ ਮਜ਼ਬੂਰੀ ਦਾ ਫਾਇਦਾ ਨਾਗਰਿਕ ਚੇਤਨਾ ਮੰਚ ਦੇ ਪ੍ਰਧਾਨ ਸੇਵਾਮੁਕਤ ਪ੍ਰਿੰਸੀਪਲ ਬੱਗਾ ਸਿੰਘ ਦਾ ਕਹਿਣਾ ਸੀ ਕਿ ਸਰਕਾਰਾਂ ਨੂੰ ਆਮ ਆਦਮੀ ਦੀ ਕੋਈ ਚਿੰਤਾ ਨਹੀਂ, ਜਿਸ ਕਰਕੇ ਖਪਤਕਾਰ ਵਸਤਾਂ ਦੇ ਚੁੱਪ ਚੁਪੀਤੇ ਭਾਅ ਵਧਾਏ ਜਾ ਰਹੇ ਹਨ ।
ਦਿਨ ਦਿਹਾੜੇ ਡਾਕਾ: ਟਰਾਂਸਪੋਰਟ ਆਗੂ | Oil Prices
ਮਿੰਨੀ ਬੱਸ ਅਪਰੇਟਰਜ਼ ਯੂਨੀਅਨ ਦੇ ਪ੍ਰਧਾਨ ਬਲਤੇਜ ਸਿੰਘ ਨੇ ਕਿਹਾ ਕਿ ਟੈਕਸਾਂ ਨੇ ਟਰਾਂਸਪੋਰਟ ਕਾਰੋਬਾਰ ਨੂੰ ਪਹਿਲਾਂ ਹੀ ਤਬਾਹੀ ਕੰਢੇ ਖੜ੍ਹਾ ਕੀਤਾ ਹੋਇਆ ਹੈ ਉਪਰੋਂ ਤੇਲ ਦੇ ਭਾਅ ਵਧਾਕੇ ਮਰੇ ਪਏ ਟਰਾਂਸਪੋਰਟਰਾਂ ਦੇ ਧੱਫੇ ਮਾਰੇ ਜਾ  ਰਹੇ ਹਨ ਉਨ੍ਹਾਂ ਆਖਿਆ ਕਿ ਜਦੋਂ ਕੱਚੇ ਤੇਲ ਦੇ ਭਾਅ ‘ਚ ਗਿਰਾਵਟ ਆਉਂਦੀ ਹੈ ਤਾਂ ਕੀਮਤਾਂ ਘਟਦੀਆਂ ਨਹੀਂ ਹਨ ਉਨ੍ਹਾਂ  ਕਿਹਾ ਕਿ ਪੈਟਰੋਲ ਤੇ ਡੀਜ਼ਲ ਦਾ ਭਾਅ ਸਹੀ ਨਹੀਂ ਹੈ, ਜਿਸ ਨਾਲ ਲੋਕਾਂ ਦੀ ਜੇਬ ‘ਤੇ ਦਿਨ ਦਿਹਾੜੇ ਡਾਕਾ ਵੱਜ ਰਿਹਾ ਹੈ।