Sardulgarh News - Sach Kahoon Punjabi

Mansa Double Murder: ਵਪਾਰੀ ਤੇ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ
Mansa Double Murder: ਸਰਦੂਲਗੜ੍ਹ (ਸੱਚ ਕਹੂੰ ਨਿਊਜ਼)। ਅੱਜ ਸਵੇਰੇ 10 ਵਜੇ ਦੇ ਕਰੀਬ ਮਾਨਸਾ ’ਚ ਇੱਕ ਵਪਾਰੀ ਅਤੇ ਉਸਦੇ ਕਰਮਚਾਰੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਉਹ ਸਰਦੂਲਗੜ੍ਹ ਵਿਖੇ ’ਚ ਆਪਣੇ ਫਾਰਮ ਹਾਊਸ ’ਤੇ ਸਨ ਜਦੋਂ ਉਨ੍ਹਾਂ ’ਤੇ ਅਪਰਾਧੀਆਂ ਨੇ ਹਮਲਾ ਕਰ ਦਿੱਤਾ। ਗੋਲੀਆਂ ਲੱਗਣ ਨਾਲ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਪਾਰੀ ਦੀ ਲਾਸ਼ ਕੁਰਸੀ ’ਤੇ ਪਈ ਮਿਲੀ, ਜਦੋਂ ਕਿ ਕਰਮਚਾਰੀ ਦੀ ਲਾਸ਼ ਇੱਕ ਦਰੱਖਤ ਦੇ ਨੇੜੇ ਜ਼ਮੀਨ ’ਤੇ ਪਈ ਮਿਲੀ।

ਇਹ ਖਬਰ ਵੀ ਪੜ੍ਹੋ : Chandigarh Schools Bomb Threat: ਪੰਜਾਬ ਸਕੱਤਰੇਤ, ਸਕੂਲਾਂ ਤੇ ਸ਼ਤਾਬਦੀ ਐਕਸਪ੍ਰੈਸ ’ਚ ਬੰਬ ਧਮਾਕੇ ਦੀ ਧਮਕੀ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਆਲੇ-ਦੁਆਲੇ ਦੇ ਇਲਾਕੇ ਨੂੰ ਘੇਰ ਲਿਆ, ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਵਪਾਰੀ ਜਸਵੀਰ ਸਿੰਘ ਤੇ ਉਸਦੇ ਕਰਮਚਾਰੀ ਬਲਦੇਵ ਸਿੰਘ ਵਜੋਂ ਹੋਈ ਹੈ। ਐਸਐਸਪੀ ਭਾਗੀਰਥ ਸਿੰਘ ਮੀਣਾ ਨੇ ਦੱਸਿਆ ਕਿ ਦੋ ਵਿਅਕਤੀਆਂ ਦਾ ਕਤਲ ਕੀਤਾ ਗਿਆ ਹੈ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਇੱਕ ਫੋਰੈਂਸਿਕ ਟੀਮ ਵੀ ਘਟਨਾ ਸਥਾਨ ’ਤੇ ਪਹੁੰਚ ਗਈ ਹੈ ਤੇ ਹਰ ਪਹਿਲੂ ਤੋਂ ਸਬੂਤ ਇਕੱਠੇ ਕਰ ਰਹੀ ਹੈ। Mansa Double Murder

Sardulgarh News: ਪਰਿਵਾਰ ’ਤੇ ਕਹਿਰ ਬਣ ਵਰ੍ਹਿਆ ਮੀਂਹ, ਛੱਤ ਡਿੱਗਣ ਨਾਲ ਚਾਚੇ-ਭਤੀਜੇ ਦੀ ਮੌਤ
ਭਤੀਜੀ ਵਾਲ ਵਾਲ ਬਚੀ | Sardulgarh News

Sardulgarh News: ਸਰਦੂਲਗੜ੍ਹ (ਗੁਰਜੀਤ ਸ਼ੀਂਹ)। ਪਿੰਡ ਚੈਨੇਵਾਲਾ ਵਿਖੇ ਦੇਰ ਰਾਤ ਮੀਹ ਕਾਰਨ ਇੱਕ ਪਰਿਵਾਰ ਦੀ ਛੱਤ ਡਿੱਗਣ ਕਾਰਨ ਚਾਚੇ ਭਤੀਜੇ ਦੀ ਮੌਤ ਹੋ ਗਈ। ਜਦਕਿ ਉੱਥੇ ਇੱਕ ਹੋਰ 3 ਸਾਲਾ ਸੁੱਤੀ ਹੋਈ ਬੱਚੀ ਬਾਲ-ਬਾਲ ਬਚ ਗਈ। ਹਾਸਲ ਵੇਰਵਿਆਂ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਵਰਖਾ ਕਾਰਨ ਪਿੰਡ ਚੇਨੇਵਾਲਾ ਦੇ 34 ਸਾਲਾ ਨੌਜਵਾਨ ਬਲਜੀਤ ਸਿੰਘ ਪੁੱਤਰ ਸੰਪੂਰਨ ਸਿੰਘ, ਉਸ ਦਾ ਭਤੀਜਾ ਰਨਜੋਤ ਸਿੰਘ (10) ਅਤੇ ਭਤੀਜੀ ਕੀਰਤ ਕੌਰ ਤਿੰਨੇ ਇੱਕੋ ਮੰਜੇ ’ਤੇ ਸੁੱਤੇ ਪਏ ਸਨ। ਅਚਨਚੇਤ ਛੱਤ ਡਿੱਗਣ ਕਾਰਨ ਚਾਚੇ ਭਤੀਜੇ ਦੀ ਮੌਤ ਹੋ ਗਈ ਜਦਕਿ ਉਸਦੀ ਭਤੀਜੀ ਹਰਕੀਰਤ ਕੌਰ (4) ਬਚ ਗਈ ਹੈ।

Read Also : ਹੜ੍ਹਾਂ ਦੌਰਾਨ ਮੌਸਮ ਵਿਭਾਗ ਦਾ ਇੱਕ ਹੋਰ ਅਲਰਟ, ਐਨੇ ਦਿਨ ਪਵੇਗਾ ਭਾਰੀ ਮੀਂਹ, ਸਕੂਲ ਕਾਲਜ ਬੰਦ

ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ, ਟਰੱਕ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਚੈਨੇਵਾਲਾਂ ਨੇ ਦੱਸਿਆ ਕਿ ਇਹ ਘਟਨਾ ਕਰੀਬ ਰਾਤ ਡੇਢ ਵਜੇ ਦੀ ਹੈ ਜਦੋਂ ਹੀ ਇਸ ਘਟਨਾ ਦਾ ਪਤਾ ਲੱਗਿਆ ਤਾਂ ਮੌਕੇ ਤੇ ਸਾਰਾ ਪਿੰਡ ਪਹੁੰਚ ਗਿਆ। ਉਹਨਾਂ ਪੀੜਤ ਪਰਿਵਾਰ ਲਈ ਸਰਕਾਰ ਤੋਂ ਮੁਆਵਜੇ ਦੀ ਮੰਗ ਕੀਤੀ ਹੈ। ਅਦਰ ਝਨੀਰ ਪੁਲਿਸ ਨੇ ਮ੍ਰਿਤਕ ਬਲਜੀਤ ਸਿੰਘ ਵੱਡੇ ਭਰਾ ਗੁਰਮੇਲ ਸਿੰਘ ਪੁੱਤਰ ਸੰਪੂਰਨ ਸਿੰਘ ਬਾਸੀ ਚੈਨੇ ਵਾਲਾਦੇ ਬਿਆਨਾਂ ’ਤੇ 174 ਦੀ ਕਾਰਵਾਈ ਅਮਲ ਚ ਲਿਆਂਦੀ ਹੈ। ਚਾਚਾ ਭਤੀਜਾ ਮਿਰਤਕਾਂ ਦੀ ਦੇਹ ਦਾ ਸਰਦੂਲਗੜ੍ਹ ਵਿਖੇ ਪੋਸਟ ਮਾਰਟਮ ਲਈ ਲਿਜਾਇਆ ਗਿਆ ਹੈ।

Sardulgarh News: ਸੋਸ਼ਲ ਮੀਡੀਆ ’ਤੇ ਕੀਤੀ ਗਲਤੀ ਪਈ ਮਹਿੰਗੀ, ਹੋ ਗਈ ਤੁਰੰਤ ਕਾਰਵਾਈ, ਤੁਸੀਂ ਵੀ ਦਿਓ ਧਿਆਨ
Sardulgarh News: ਸਰਦੂਲਗੜ੍ਹ ਘੱਗਰ ਬੰਨ੍ਹ ਟੁੱਟਣ ਦੀ ਫੇਕ ਵੀਡੀਓ ਪਾਉਣ ’ਤੇ ਡੀਸੀ ਨੇ ਲਿਆ ਤੁਰੰਤ ਐਕਸ਼ਨ

Sardulgarh News: ਮਾਨਸਾ (ਸੱਚ ਕਹੂੰ ਨਿਊਜ਼)। ਸੋਸ਼ਲ ਮੀਡੀਆ ’ਤੇ ਸਰਦੂਲਗੜ੍ਹ ਘੱਗਰ ਦਰਿਆ ਦਾ ਬੰਨ੍ਹ ਟੁੱਟਣ ਦੀ ਝੂਠੀ ਖ਼ਬਰ ਫੈਲਾਅ ਕੇ ਲੋਕਾਂ ’ਚ ਸਹਿਮ ਦਾ ਮਾਹੌਲ ਪੈਦਾ ਕਰਨ ਵਾਲੇ ਖਿਲਾਫ਼ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸਖਤ ਨੋਟਿਸ ਲੈਂਦਿਆਂ ਐੱਸਐੱਸਪੀ ਮਾਨਸਾ ਨੂੰ ਵੀਡੀਓ ਪਾਉਣ ਵਾਲੇ ਖਿਲਾਫ਼ ਪਰਚਾ ਦਰਜ ਕਰਕੇ ਬਣਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ’ਚ ਆਇਆ ਹੈ ਕਿ ਗੁਰਦੀਪ ਸਿੰਘ ਨਾਂਅ ਦੇ ਵਿਅਕਤੀ ਨੇ ਸੋਸ਼ਲ ਮੀਡੀਆ ’ਤੇ ਕੋਈ ਪੁਰਾਣੀ ਵੀਡੀਓ ਸਾਂਝੀ ਕਰਦਿਆਂ ਇਹ ਅਫ਼ਵਾਹ ਫੈਲਾਈ ਹੈ ਕਿ ਸਰਦੂਲਗੜ੍ਹ ਵਿਖੇ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਬੰਨ੍ਹ ਟੁੱਟ ਗਿਆ ਹੈ। ਉਕਤ ਵਿਅਕਤੀ ਵੱਲੋਂ ਵੀਡੀਓ ਵਿੱਚ ਲੋਕਾਂ ਨੂੰ ਬੰਨ੍ਹ ਦੇ ਟੁੱਟ ਜਾਣ ਕਾਰਨ ਸਾਮਾਨ ਇਕੱਠਾ ਕਰਕੇ ਕਿਤੇ ਹੋਰ ਜਾਣ ਦੀ ਗੱਲ ਕਰਦਿਆਂ ਸਹਿਮ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। Sardulgarh News

Read Also : ਜਾਖਲ ਜੰਕਸ਼ਨ ’ਤੇ ਪਟੜੀ ਤੋਂ ਉਤਰਿਆ ਮਾਲ ਗੱਡੀ ਦੇ ਗਾਰਡ ਦਾ ਡੱਬਾ, 2 ਘੰਟੇ ਰਿਹਾ ਟ੍ਰੈਕ ਜਾਮ

ਉਨ੍ਹਾਂ ਕਿਹਾ ਕਿ ਲਾਈਕ, ਵਿਊਅ ਲੈਣ ਦੀ ਮਨਸ਼ਾ ਨਾਲ ਲੋਕਾਂ ’ਚ ਡਰ ਦਾ ਮਾਹੌਲ ਪੈਦਾ ਕਰਦੀਆਂ ਅਜਿਹੀਆਂ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਰਦੂਲਗੜ੍ਹ ਘੱਗਰ ਦਰਿਆ ਦੇ ਬੰਨ੍ਹ ਟੁੱਟਣ ਦੀ ਗਲਤ ਜਾਣਕਾਰੀ ਫੈਲਾਉਣ ਵਾਲੇ ਖਿਲਾਫ਼ ਪਰਚਾ ਦਰਜ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਗ਼ੈਰ ਪ੍ਰਮਾਣਿਤ, ਗਲਤ ਜਾਣਕਾਰੀ ਤੇ ਲੋਕਾਂ ਵਿੱਚ ਸਹਿਮ ਪੈਦਾ ਕਰਨ ਵਾਲਿਆਂ ਨੂੰ ਸੋਸ਼ਲ ਮੀਡੀਆ ਤੋਂ ਰਿਪੋਰਟ ਕੀਤਾ ਜਾਵੇ ਤਾਂ ਜੋ ਲੋਕਾਂ ਵਿੱਚ ਕੋਈ ਵੀ ਗਲਤ ਸੂਚਨਾ ਦਾ ਪ੍ਰਸਾਰ ਨਾ ਹੋਵੇ। Sardulgarh News

ਘੱਗਰ ਦਰਿਆ ’ਚ ਪਾਣੀ ਦਾ ਪੱਧਰ ਬਹੁਤ ਹੀ ਘੱਟ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਨੇ ਕਿਹਾ ਕਿ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਬਹੁਤ ਹੀ ਘੱਟ ਹੈ ਤੇ ਅੱਜ-ਕੱਲ੍ਹ ਬਾਰਿਸ਼ ਵੀ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਸਥਿਤੀ ਬਿਲਕੁਲ ਹੀ ਖ਼ਤਰੇ ਤੋਂ ਬਾਹਰ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਲੋਕ ਅਜਿਹੀਆਂ ਅਫ਼ਵਾਹਾਂ ’ਤੇ ਯਕੀਨ ਨਾ ਕਰਨ।

Sardulgarh News: ਸਰਦੂਲਗੜ੍ਹ ਤੋਂ ਬੀਜੇਪੀ ਦੇ ਸਾਬਕਾ ਪ੍ਰਧਾਨ ਪਵਨ ਜੈਨ ਦਾ ਦੇਹਾਂਤ
ਸਰਦੂਲਗੜ (ਗੁਰਜੀਤ ਸ਼ੀਂਹ)। Sardulgarh News: ਸਰਦੂਲਗੜ੍ਹ ਤੋਂ ਬੀਜੇਪੀ ਮੰਡਲ ਦੇ ਸਾਬਕਾ ਪ੍ਰਧਾਨ ਤੇ ਕੌਂਸਲਰ ਪਾਵਨ ਜੈਨ ਦਾ ਦਿਹਾਂਤ ਹੋ ਗਿਆ ਹੈ। ਪਵਨ ਜੈਨ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਹੇ ਹਨ। ਨਰਮ ਸੁਭਾਅ ਦੇ ਮਾਲਕ ਪਵਨ ਜੈਨ ਦੇ ਅਚਨਚੇਤ ਜਾਣ ਨਾਲ ਸਰਦੁਲਗੜ੍ਹ ਵਾਸੀਆਂ ਚ ਸੋਗ ਦੀ ਲਹਿਰ ਹੈ। Sardulgarh News

ਇਹ ਖਬਰ ਵੀ ਪੜ੍ਹੋ : Manu Bhaker: ਕੌਮਾਂਤਰੀ ਸ਼ੂਟਿੰਗ ਖਿਡਾਰੀ ਮਨੂ ਭਾਕਰ ਦੀ ਨਾਨੀ ਤੇ ਮਾਮਾ ਦੀ ਸੜਕ ਹਾਦਸੇ ’ਚ ਮੌਤ

ਇਹ ਜ਼ਿਲ੍ਹੇ ਦੀ ਧੀ ਨੇ ਜਿੱਤਿਆ ਮਿਸ ਪੰਜਾਬਣ ਦਾ ਖਿਤਾਬ
ਸਰਦੂਲਗੜ੍ਹ ਦੀ ਧੀ ਬਣੀ ਮਿਸ ਪੰਜਾਬਣ | Sardulgarh News

Punjab News: ਸਰਦੂਲਗੜ੍ਹ (ਗੁਰਜੀਤ ਸ਼ੀਂਹ)। ਪੰਜਾਬ ਦੇ ਸ਼ਹਿਰ ਬਠਿੰਡਾ ਸਥਿਤ ਨਿੱਜੀ ਪੈਲੇਸ ’ਚ ਪੰਜਾਬੀ ਦੇ ਪ੍ਰਸਿੱਧ ਕਲਾਕਾਰ, ਉੱਘੇ ਲਿਖਾਰੀ ਤੇ ਪਾਪੂਲਰ ਐਕਟਰ ਸੈਮੀ ਸ਼ੇਰਗਿੱਲ ਵੱਲੋਂ ਕਰਵਾਏ ਗਏ ਪ੍ਰੋਗਰਾਮ ’ਚ ਸਰਦੂਲਗੜ੍ਹ ਦੀ ਧੀ ਕਰਮਜੀਤ ਕੌਰ ਨੇ ‘ਮਿਸ ਪੰਜਾਬਣ’ ਦੇ ਖਿਤਾਬ ਲਈ ਗਰੈਂਡ ਫਿਨਾਲੇ ’ਚੋਂ ਪਹਿਲਾ ਸਥਾਨ ਹਾਸਲ ਕਰਕੇ ਸ਼ਹਿਰ ਸਰਦੂਲਗੜ੍ਹ, ਜਿਲ੍ਹਾ ਮਾਨਸਾ ਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੋਸਨ ਕੀਤਾ। ਕਰਮਜੀਤ ਕੌਰ ਨੇ ਗੱਲਬਾਤ ਕਰਦੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਆਮ ਪਰਿਵਾਰ ’ਚੋਂ ਹਨ ਜਿਨ੍ਹਾਂ ਉਸ ਨੂੰ ਚੰਗੀ ਸਿੱਖਿਆ ਦੇ ਨਾਲ-ਨਾਲ ਕੰਪੀਟੀਸ਼ਨਾਂ ’ਚ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ, ਜਿਸ ਦੇ ਨਤੀਜੇ ਵਜੋਂ ਉਸ ਨੇ ਇਹ ਖਿਤਾਬ ਜਿਤਿਆ ਹੈ। Miss Punjaban

ਇਹ ਖਬਰ ਵੀ ਪੜ੍ਹੋ : Punjab News: ਅੰਤਰਰਾਜੀ ਹਾਈਵੇਅ ਲੁਟੇਰਾ ਗਿਰੋਹ ਸੱਤੀ ਗੈਂਗ ਦਾ ਸਰਗਨਾ ਕਾਬੂ

ਉਸ ਨੇ ਸੈਮੀ ਸ਼ੇਰਗਿੱਲ ਦੀ ਨਿਰੀਖਣ ਟੀਮ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਹ ਮਾਣ ਦਿੱਤਾ। ਉਸ ਨੇ ਅੱਗੇ ਦੱਸਿਆ ਕਿ ‘ਮਿਸ ਪੰਜਾਬਣ’ ਪ੍ਰੋਗਰਾਮ ’ਚ ਵੱਖ-ਵੱਖ ਸਟੇਟਾਂ ਤੋਂ ਲੜਕੀਆਂ ਨੇ ਵੱਡੀ ਗਿਣਤੀ ’ਚ ਭਾਗ ਲਿਆ। ਸਖਤ ਮੁਕਾਬਲਿਆਂ ’ਚੋਂ ਲੰਘਦੇ ਹੋਏ ਉਸ ਨੇ ਪਹਿਲੀ ਪੁਜੀਸ਼ਨ ਹਾਸਲ ਕੀਤੀ। ਕਰਮਜੀਤ ਕੌਰ ਦੇ ਪਿਤਾ ਮਿੱਠੂ ਸਿੰਘ ਨੇ ਦੱਸਿਆ ਕਿ ਉਹ ਕਿਸਾਨ ਹੈ ਤੇ ਘੋੜੀਆਂ ਪਾਲਣ ਦਾ ਸ਼ੌਂਕੀ ਹੈ। ਉਨ੍ਹਾਂ ਦੱਸਿਆ ਕਿ ਉਸ ਦੇ ਪਰਿਵਾਰ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਧੀ ਨੇ ਮਿਸ ਪੰਜਾਬਣ ਦਾ ਖਿਤਾਬ ਜਿੱਤਿਆ। ਸਰਦੂਲਗੜ੍ਹ ਕਰਮਜੀਤ ਕੌਰ ਦੇ ਘਰ ਉਨ੍ਹਾਂ ਦੇ ਪਰਿਵਾਰ ਨੂੰ ਉਨ੍ਹਾਂ ਦੇ ਰਿਸ਼ਤੇਦਾਰਾਂ ਤੇ ਸਮੂਹ ਸ਼ਹਿਰ ਵਾਸੀਆਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। Sardulgarh News

ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 4 ਜਣਿਆਂ ਖਿਲਾਫ ਮਾਮਲਾ ਦਰਜ, 1 ਗ੍ਰਿਫਤਾਰ
ਸਰਦੂਲਗੜ੍ਹ (ਗੁਰਜੀਤ ਸ਼ੀਂਹ)। Sardulgarh News: ਜੋੜਕੀਆਂ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਵਿਅਕਤੀਆਂ ਦੇ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲਿਸ ਸਟੇਸ਼ਨ ਜੋੜਕੀਆਂ ਦੇ ਮੁਖੀ ਗੁਰਪਾਲ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਪਿੰਡਾਂ ’ਚ ਪ੍ਰ੍ਰਾਈਵੇਟ ਕੰਪਨੀ ਵੱਲੋਂ ਪਿੰਡਾਂ ਦੀਆਂ ਔਰਤਾਂ ਆਦਿ ਨੂੰ ਲੋਨ ਦੇਣ ਵਾਲੇ ਅਮਰੀਕ ਸਿੰਘ ਪੁੱਤਰ ਲਛਮਣ ਸਿੰਘ ਫਤਿਹਪੁਰ ਜਿਲ੍ਹਾ ਮਾਨਸਾ ਨੂੰ ਰਸਤੇ ’ਚ ਘੇਰ ਕੇ ਉਸ ਕੋਲੋਂ 41 ਹਜ਼ਾਰ ਰੁਪਏ ਨਗਦੀ ਤੇ ਮੋਬਾਇਲ ਦੀ ਲੁੱਟ-ਖੋਹ ਕੀਤੀ ਹੈ।

Read This : Satinder Sartaj: ਜਾਣੋ! ਕਿਉਂ ਭੇਜਿਆ ਅਦਾਲਤ ਨੇ ਸਤਿੰਦਰ ਸਰਤਾਜ਼ ਨੂੰ ਸੰਮਨ…

ਪੀੜਤ ਵਿਅਕਤੀ ਨੇ ਆਪਣੀ ਲਿਖਤੀ ਦਰਖਾਸਤ ਪੁਲਿਸ ਥਾਣਾ ਜੋੜਕੀਆਂ ਵਿਖੇ ਦਿੱਤੀ ਤਾਂ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਦੀ ਅਗਵਾਈ ’ਚ ਪੁਲਿਸ ਪਾਰਟੀ ਨੇ ਕੁਝ ਹੀ ਘੰਟਿਆਂ ’ਚ ਇਸ ਲੁੱਟ-ਖੋਹ ਦੀ ਵਾਰਦਾਤ ਕਰਨ ਵਾਲੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਿੰਨ੍ਹਾ ’ਚੋਂ ਲਖਵੀਰ ਸਿੰਘ ਪੁੱਤਰ ਬੰਤ ਸਿੰਘ ਬਾਸੀ ਪਿੰਡ ਝੇਰਿਆਂਵਾਲੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦੋਂ ਕਿ ਬਾਕੀ ਹਰਪ੍ਰੀਤ ਸਿੰਘ ਉਰਫ ਸੁਦਾਮਾ ਪੁੱਤਰ ਸਤਪਾਲ ਸਿੰਘ, ਮਨਿੰਦਰ ਸਿੰਘ ਉਰਫ ਮਣੀ ਪੁੱਤਰ ਮੇਜਰ ਸਿੰਘ, ਹਰਪ੍ਰੀਤ ਸਿੰਘ ਉਰਫ ਬੀਨੂ ਪੁੱਤਰ ਕਾਲਾ ਸਿੰਘ ਵਾਸੀਅਨ ਝੇਰਿਆਂਵਾਲੀ ਦੀ ਭਾਲ ਜਾਰੀ ਹੈ। Sardulgarh News

ਪੁਲਿਸ ਮੁਖੀ ਨੇ ਦੱਸਿਆ ਕਿ ਅਮਰੀਕ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਫਤਿਹਪੁਰ ਪ੍ਰਾਈਵੇਟ ਕੰਪਨੀ ਮਿਡਲੈਂਡ ਰਾਹੀਂ ਇਸ ਏਰੀਏ ’ਚ ਪਿਛਲੇ 10 ਮਹੀਨਿਆਂ ਤੋਂ ਲੋੜਵੰਦ ਲੋਕਾਂ ਨੂੰ ਲੋਨ ਮੁਹੱਈਆ ਕਰਵਾਉਂਦਾ ਸੀ ਜਿਸ ਨੂੰ ਕੱਲ੍ਹ ਦਿਨੇ ਰਾਏਪੁਰ ਤੋਂ ਪਿੰਡ ਚਹਿਲਾਂਵਾਲਾ ਵੱਲ ਜਾ ਰਹੇ ਨੂੰ ਰਸਤੇ ’ਚ ਰੋਕ ਕੇ ਉਸ ਤੋਂ 41 ਹਜ਼ਾਰ ਰੁਪਏ ਨਗਦੀ ਤੇ ਮੋਬਾਇਲ ਦੀ ਲੁੱਟ ਖੋਹ ਕੀਤੀ ਹੈ। ਇਨ੍ਹਾਂ ਵਿਅਕਤੀਆਂ ਖਿਲਾਫ ਪਹਿਲਾਂ ਵੀ ਮਾਮਲੇ ਦਰਜ ਹਨ। ਪੁਲਿਸ ਨੇ ਉਕਤ ਚਾਰੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Sardulgarh News

Sardulgarh News: ਭੰਮੇ ਖੁਰਦ ਵਿਖੇ ਸਰਪੰਚੀ ਦੀ ਚੋਣ ਲੜ ਰਹੇ ਦੋਵਾਂ ਹੀ ਉਮੀਦਵਾਰਾਂ ਦੇ ਚੋਣ ਨਿਸ਼ਾਨ ਸਹੀ, ਅਫਵਾਵਾਂ ਤੋਂ ਬਚੋ
Sardulgarh News: ਐਸਡੀਐਮ ਨੇ ਬਿਆਨ ਜਾਰੀ ਕਰਕੇ ਦਿੱਤੀ ਜਾਣਕਾਰੀ

Sardulgarh News: ਸਰਦੂਲਗੜ੍ਹ (ਗੁਰਜੀਤ ਸ਼ੀਂਹ)। ਵਿਧਾਨ ਸਭਾ ਹਲਕਾ ਸਰਦਗੜ੍ਹ ਦੇ ਪਿੰਡ ਭੰਮੇ ਖੁਰਦ ਵਿਖੇ ਸਰਪੰਚੀ ਦੀ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਸਹੀ ਮਿਲੇ ਹਨ। ਉਥੇ ਵੋਟਿੰਗ ਵੀ ਅਮਨ ਅਮਾਨ ਨਾਲ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ। ਇਸ ਸਬੰਧੀ ਕੁਝ ਅਫਵਾਵਾਂ ਫੈਲ ਰਹੀਆਂ ਹਨ ਕਿ ਉੱਥੇ ਵੋਟਿੰਗ ਚੋਣ ਨਿਸ਼ਾਨ ਸਹੀ ਨਾ ਮਿਲਣ ਕਰਕੇ ਰੋਕ ਦਿੱਤੀ ਗਈ ਹੈ। ਇਸ ਗੱਲ ਦੀ ਪੁਸ਼ਟੀ ਕਰਦਿਆਂ ਐਸਡੀਐਮ ਸਰਦੂਲਗੜ੍ਹ ਨਿਤੇਸ਼ ਕੁਮਾਰ ਜੈਨ ਨੇ ਕਿਹਾ ਭੰਮੇ ਖੁਰਦ ਵਿਖੇ ਚੋਣਾਂ ਸਹੀ ਅਮਨ ਅਮਾਨ ਨਾਲ ਹੋ ਰਹੀਆਂ ਹਨ।

Read Also : Sweet Alert: ਸੁਨਾਮ ਵਿਖੇ ਮਿਠਾਈਆਂ ਦੀਆਂ ਦੁਕਾਨਾਂ ਚੈਕਿੰਗ ਕਰਕੇ ਖਾਦ ਪਦਾਰਥਾਂ ਦੇ ਸੈਂਪਲ ਭਰੇ

Crime: ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਕਤਲ
ਭੰਮੇ ਕਲਾਂ ’ਚ ਭਰਾ ਨੇ ਭਰਾ ਦਾ ਕੀਤਾ ਕਤਲ | Murder

ਸਰਦੂਲਗੜ੍ਹ (ਗੁਰਜੀਤ ਸ਼ੀਂਹ)। Murder: ਸਵੇਰੇ-ਸਵੇਰੇ ਪੰਜਾਬ ਦੇ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਪਿੰਡ ਭੰਮੇ ਕਲਾਂ ਵਿਖੇ ਭਰਾ ਨੇ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਪੁਲਿਸ ਥਾਣਾ ਝੁਨੀਰ ਦੇ ਮੁਖੀ ਬਲਦੇਵ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ (33) ਪੁੱਤਰ ਹੰਸਾਂ ਸਿੰਘ ਵਾਸੀ ਭੰਮੇ ਕਲਾਂ ਆਪਣੇ ਭਰਾ ਹਰਪ੍ਰੀਤ ਸਿੰਘ ਨਾਲ ਸ਼ਰਾਬ ਪੀਣ ਕਰਕੇ ਕਿਸੇ ਗੱਲੋਂ ਦੋਵਾਂ ਭਰਾਵਾਂ ’ਚ ਘਰੇਲੂ ਲੜਾਈ ਕਾਰਨ ਬਹਿਸ ਹੋ ਗਈ ਤੇ ਹਰਪ੍ਰੀਤ ਨੇ ਉਸ ਦੇ ਸਿਰ ’ਚ ਸੱਟ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਪੁਲਿਸ ਨੇ ਗੁਰਪ੍ਰੀਤ ਦੀ ਘਰਵਾਲੀ ਕਿਰਨਪਾਲ ਕੌਰ ਦੇ ਬਿਆਨਾਂ ’ਤੇ ਮਾਮਲਾ ਦਰਜ ਕਰਕੇ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਨ ਲਈ ਸਰਦੂਲਗੜ੍ਹ ਰੱਖਿਆ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ’ਚ ਅਗਲੇਰੀ ਕਾਰਵਾਈ ਜਾਰੀ ਹੈ। Murder

Read This : Motivational Quotes : ਰੱਦੀ ਨੇ ਦਿਖਾਇਆ ਰਾਹ ਤੇ ਖੜ੍ਹੀ ਕਰ ਦਿੱਤੀ ਕਰੋੜਾਂ ਦੀ ਕੰਪਨੀ

ਸਰਦੂਲਗੜ੍ਹ ਪੁਲਿਸ ਨੇ ਕੁਝ ਘੰਟਿਆਂ ’ਚ ਹੀ ਚੋਰ ਨੂੰ ਸਮਾਨ ਸਮੇਤ ਕੀਤਾ ਗ੍ਰਿਫਤਾਰ
ਸਰਦੂਲਗੜ੍ਹ  (ਗੁਰਜੀਤ ਸ਼ੀਂਹ)। ਸਰਦੂਲਗੜ੍ਹ ਪੁਲਿਸ ਨੇ ਘਰੋ ਚੋਰੀ ਹੋਏ ਲੱਖਾਂ ਰੁਪਏ ਗਹਿਣੇ ਅਤੇ ਨਗਦੀ ਕੁੱਝ ਹੀ ਘੰਟਿਆਂ ਚ ਬਰਾਮਦ ਕਰ ਲਿਆ ਹੈ। ਪ੍ਰੈਸ ਕਾਨਫਰੰਸ ਦਰਾਨ ਡੀ.ਐਸ.ਪੀ ਸਰਦੂਲਗੜ੍ਹ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਥਾਣਾ ਮੁਖੀ ਸਰਦੂਲਗੜ੍ਹ ਬਿਕਰਮਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਲੋਂ ਪੁਲਿਸ ਨੇ ਸਰਦੂਲਗੜ੍ਹ ਸ਼ਹਿਰ ਵਿੱਚੋਂ ਚੋਰੀ ਕਰਕੇ ਜਾਣ ਵਾਲੇ ਵਿਅਕਤੀ ਨੂੰ 22 ਤੋਲੇ ਸੋਨਾ ਤੇ ਨਗਦੀ ਸਮੇਤ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਹੈ। ( Sardulgarh News)

ਇਹ ਵੀ ਪੜ੍ਹੋ : ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ ਲੁੱਟਣ ਵਾਲੇ ਦੋ ਸਾਬਕਾ ਫੌਜੀਆਂ ਸਣੇ ਤਿੰਨ ਕਾਬੂ

ਦੱਸ ਦੇਈਏ ਕਿ ਇਹ ਚੋਰੀ 29 ਅਗਸਤ 2023 ਨੂੰ ਸਰਦੂਲਗੜ੍ਹ ਦੇ ਵਾਰਡ ਨੰਬਰ 4 ’ਚ ਮੇਵਾ ਸਿੰਘ ਦੇ ਘਰ ਹੋਈ ਸੀ। ਉਨ੍ਹਾਂ ਦੱਸਿਆ ਕਿ ਚੋਰੀ ਕਰਨ ਵਾਲਾ ਰਾਜ ਭਗਤ ਪੁੱਤਰ ਅਸ਼ੋਕ ਕੁਮਾਰ ਰਾਮ ਨਗਰ ਵਸਤੀ ਸੰਗਰੂਰ ਦਾ ਰਹਿਣ ਵਾਲਾ ਹੈ। ਜਿਸ ’ਤੇ ਪਹਿਲਾ ਵੀ ਚੋਰੀ ਦੇ ਮੁਕੱਦਮੇ ਦਰਜ ਹਨ। ਚੋਰ ਤੋਂ ਪੁਲਿਸ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ।

ਸਰਪੰਚ ਨੇ ਪਿੰਡ ਦੇ ਪਾਣੀ ਲਈ ਪੈਸੇ ਕੋਲੋ ਖਰਚੇ, ਹੁਣ ਵਿਭਾਗ ਤੋ ਬਿੱਲ ਲੈਣ ਲਈ ਤਰਸੇ
14 ਲੱਖ ਰੁਪਏ ਖਰਚ ਹੋਏ ਪਾਈਪ ਲਾਈਨ ਪਾਉਣ ‘ਤੇ

ਮੁੱਖ ਮੰਤਰੀ ਤੋ ਕੀਤੀ ਇਨਸਾਫ ਦੀ ਮੰਗ

ਸਰਦੂਲਗੜ੍ਹ, (ਗੁਰਜੀਤ ਸ਼ੀਂਹ)। ਜੌੜਕੀਆਂ ਪਿੰਡ ਦੇ ਪੀਣ ਵਾਲੇ ਪਾਣੀ ਲਈ ਪੰਚਾਇਤ ਵੱਲੋ ਪਾਈ ਗਈ ਵਾਟਰ ਸਪਲਾਈ ਪਾਈਪ ਲਾਈਨ ਤੇ ਸਰਕਾਰ ਵੱਲੋ ਪੈਸੇ ਨਾ ਮਿਲਣ ਤੇ ਸਰਪੰਚ ਪ੍ਰੇਸ਼ਾਨ ਹੋ ਰਹੇ ਹਨ।ਪਿੰਡ ਜੌੜਕੀਆਂ ਦੇ ਮੌਜੂਦਾ ਸਰਪੰਚ ਉੱਗਰ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋ ਆਪਣੇ ਪਿੰਡ ਵਾਟਰ ਬਾਕਸ ਦੀ ਸਪਲਾਈ ਬਹਾਲ ਕਰਾਉਣ ਲਈ ਮਨਰੇਗਾ ਸਕੀਮ ਅਧੀਨ ਅਰਸਾ ਡੇਢ ਸਾਲ ਪਹਿਲਾਂ ਪਾਈਪਾਂ ਪਾਈਆਂ ਸਨ। (Sardulgarh News)

ਜੋ ਕਿ ਮਨਰੇਗਾ ਸਕੀਮ ਤਹਿਤ ਵਿਭਾਗ ਦੀ ਮਨਜੂਰੀ ਨਾਲ ਹੀ ਪਾਈਆਂ ਸਨ। ਜਿਸ ਨਾਲ ਸਮੁੱਚੇ ਪਿੰਡ ਨੂੰ ਪਾਣੀ ਮੁਹੱਈਆਂ ਹੋ ਰਿਹਾ ਹੈ।ਇਹਨਾਂ ਪਾਈਪਾਂ ਨੂੰ ਵਿਛਾਉਣ ਉੱਪਰ 14 ਲੱਖ ਰੁਪਏ ਖਰਚ ਹੋ ਚੁੱਕੇ ਹਨ। ਜਿਸ ਸੰਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋ ਕੀਤੇ ਗਏ ਕੰਮ ਦੀ ਸਹੀ ਰਿਪੋਰਟ ਕਰਨ ਤੇ ਉਹਨਾਂ ਨੂੰ ਬਣਦੀ ਉਕਤ ਰਕਮ ਅਦਾਇਗੀ ਅਜੇ ਤੱਕ ਨਹੀ ਹੋਈ। ਜਦਕਿ ਇਸ ਸੰੰਬੰਧੀ ਸਾਰੇ ਬਿੱਲ ਵਿਭਾਗ ਨੇ ਮਨਜੂਰ ਕਰਕੇ ਵੀ ਭੇਜ ਦਿੱਤੇ ਹਨ। (Sardulgarh News)

ਇਹ ਵੀ ਪੜ੍ਹੋ : ਬ੍ਰੇਕ ਫੇਲ੍ਹ ਹੋਣ ’ਤੇ ਕੰਟੇਨਰ ਨੇ 38 ਲੋਕਾਂ ਨੂੰ ਕੁਚਲਿਆ, 10 ਦੀ ਮੌਤ

ਸਰਪੰਚ ਵੱਲੋ ਜਿੰਨਾਂ ਦੁਕਾਨਦਾਰਾਂ ਪਾਸੋ ਪਾਈਪਾਂ ਅਤੇ ਹੋਰ ਸਮੱਗਰੀ ਦੀ ਖਰੀਦ ਕੀਤੀ ਹੈ। ਉਹਨਾਂ ਦੁਕਾਨਦਾਰਾਂ ਦੀ ਅਦਾਇਗੀ ਨਾ ਹੋਣ ਕਰਕੇ ਉਹ ਖੁਦ ਬ੍ਰੇਨ ਹੈਮਰਜ਼ ਦਾ ਸ਼ਿਕਾਰ ਹੋ ਚੁੱਕਾ ਹੈ ਅਤੇ ਉਹਨਾਂ ਦਾ ਸਮੁੱਚਾ ਪਰਿਵਾਰ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋ ਰਿਹਾ ਹੈ। ਸਰਪੰਚ ਉੱਗਰ ਸਿੰਘ ਨੇ ਇਸ ਸੰਬੰਧ ਚ ਵਿਭਾਗ ਦੇ ਅਧਿਕਾਰੀਆਂ,ਡਿਪਟੀ ਕਮਿਸ਼ਨਰ ਮਾਨਸਾ ਆਦਿ ਨੂੰ ਕਈ ਵਾਰ ਬੇਨਤੀ ਕੀਤੀ ਹੈ ਪਰੰਤੂ ਉਹਨਾਂ ਦੀ ਸੁਣਵਾਈ ਨਾ ਹੋਣ ਤੇ ਉਹ ਖੱਜਲ ਖੁਆਰ ਹੋ ਕੇ ਤਣਾਉ ਚ ਗੁਜਰ ਰਹੇ ਹਨ। (Sardulgarh News)

ਉਹਨਾਂ ਇਸ ਸੰਬੰਧੀ ਆਪਣੀ ਦਰਖਾਸਤ ਮਾਨਯੋਗ ਚੀਫ ਜਸਟਿਸ ਸਾਹਿਬ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ ,ਮਾਨਯੋਗ ਰਾਜਪਾਲ ਸਾਹਿਬ ਪੰਜਾਬ,ਚੰਡੀਗੜ ,ਮਾਨਯੋਗ ਮੁੱਖ ਮੰਤਰੀ ਸਾਹਿਬ ਪੰਜਾਬ ਸਰਕਾਰ ਚੰਡੀਗੜ੍ਹ ਦੇ ਨਾਂ ਤੇ ਪਾ ਕੇ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਮੇਰੇ ਬਣਦੀ ਰਕਮ ਮੈਨੂੰ ਮੁਹੱਈਆਂ ਕਰਵਾਈ ਜਾਵੇ।ਬੀਡੀਪੀਓ ਝੁਨੀਰ ਮੈਡਮ ਅਮਨਦੀਪ ਕੌਰ ਨੇ ਕਿਹਾ ਕਿ ਉਹ ਇੱਥੇ ਨਵੇ ਆਏ ਹਨ।ਪਤਾ ਕਰ ਲੈਂਦੇ ਹਾਂ।ਡਿਪਟੀ ਕਮਿਸ਼ਨਰ ਮਾਨਸਾ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਬੀਡੀਪੀਓ ਨੂੰ ਸਰਪੰਚ ਮਿਲਣ ਜੇਕਰ ਪੈਸੇ ਨਹੀ ਪਏ ਤਾਂ ਉਹਨਾਂ ਨੂੰ ਮਿਲ ਸਕਦੇ ਹਨ। (Sardulgarh News)