FIR - Sach Kahoon Punjabi
Punjab MLA FIR: ਪੰਜਾਬ ਦੇ ਵਿਧਾਇਕ ’ਤੇ ਹਰਿਆਣਾ ’ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ਼
ਡਾ. ਗੁਰਚਰਨ ਰਾਮ ਵੱਲੋਂ ਵਿਧਾਇਕ ਸਮੇਤ ਪੁੱਤਰਾਂ ਤੇ ਹੋਰਨਾਂ ’ਤੇ ਅਗਵਾ ਕਰਕੇ ਕੁੱਟਮਾਰ ਦੇ ਲਗਾਏ ਦੋਸ਼
ਵਿਧਾਇਕ ਨਾਲ ਸਰਪੰਚੀ ਮੌਕੇ ਦੀ ਚੱਲ ਰਹੀ ਐ ਆਪਸੀ ਖਹਿਬਾਜ਼ੀ
Punjab MLA FIR: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਆਮ ਆਦਮੀ ਪਾਰਟੀ ਦੇ ਹਲਕਾ ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਸਮੇਤ ਉਨ੍ਹਾਂ ਦੇ ਪੁੱਤਰਾਂ ਦੇ ਹਰਿਆਣਾ ਵਿੱਚ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ਼ ਹੋਇਆ ਹੈ। ਇਹ ਪਰਚਾ ਵਿਧਾਇਕ ਦੇ ਹੀ ਪਿੰਡ ਦੇ ਡਾ. ਗੁਰਚਰਨ ਰਾਮ ਨੂੰ ਅਗਵਾ ਕਰਨ, ਕੁੱਟਮਾਰ ਕਰਨ ਅਤੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਥਾਣਾ ਗੁਹਲਾ ਚੀਕਾ ਵਿਖੇ ਦਰਜ਼ ਕੀਤਾ ਗਿਆ ਹੈ। ਇੱਧਰ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵੱਲੋਂ ਇਸ ਮਾਮਲੇ ਨੂੰ ਝੂਠਾ ਦੱਸਿਆ ਗਿਆ ਹੈ ਅਤੇ ਆਖਿਆ ਹੈ ਕਿ ਉਹ ਹਰ ਜਾਂਚ ਲਈ ਤਿਆਰ ਹਨ।
ਪੀੜਤ ਵਿਅਕਤੀ ਗੁਰਚਰਨ ਸਿੰਘ ਨੇ ਦੋਸ਼ ਲਗਾਏ ਹਨ ਕਿ ਉਸ ਦੀ ਹਰਿਆਣਾ ਦੇ ਗੁਹਲਾ ਥਾਣੇ ਅਧੀਨ ਉਸ ਦੀ ਕਾਰ ਰੋਕ ਕੇ ਹਥਿਆਰਾਂ ਦੀ ਨੋਕ ’ਤੇ ਅਗਵਾ ਕਰਕੇ ਕੁੱਟਮਾਰ ਕੀਤੀ ਗਈ ਅਤੇ ਉਸ ਦੀਆਂ ਲੱਤਾਂ ਤੋੜ ਦਿੱਤੀਆਂ ਗਈਆਂ। ਹਰਿਆਣਾ ਪੁਲਿਸ ਵੱਲੋਂ ਗੁਰਚਰਨ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਸਮੇਤ ਉਨ੍ਹਾਂ ਪੁੱਤਰਾਂ ਅਤੇ ਹੋਰਨਾਂ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Operation Sindoor Pilot: ਰਾਸ਼ਟਰਪਤੀ ਨਾਲ ਨਜ਼ਰ ਆਈ ਆਪ੍ਰੇਸ਼ਨ ਸੰਧੂਰ ਦੀ ਪਾਇਲਟ
ਦੱਸਣਯੋਗ ਹੈ ਕਿ ਡਾ. ਗੁਰਚਰਨ ਰਾਮ ਵਾਸੀ ਕਰੀਮਨਗਰ ਉਰਫ਼ ਚਿੱਚੜਆਲ ਜੋ ਕਿ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੇ ਹੀ ਪਿੰਡ ਦਾ ਵਸਨੀਕ ਹੈ। ਉਕਤ ਵਿਅਕਤੀ ਦੀ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨਾਲ ਪਿਛਲੇ ਸਾਲ ਹੋਈਆਂ ਸਰਪੰਚੀ ਦੀਆਂ ਚੋਣ ਦੌਰਾਨ ਹੀ ਆਪਸੀ ਖਹਿਬਾਜੀ ਚੱਲ ਰਹੀ ਸੀ। ਇਸ ਚੋਣ ਵਿੱਚ ਇੱਕ ਪਾਸੇ ਵਿਧਾਇਕ ਦਾ ਭਰਾ ਸੀ ਜਦੋਂਕਿ ਦੂਜੇ ਪਾਸੇ ਖੁਦ ਗੁਰਚਰਨ ਸਿੰਘ ਉਮੀਦਵਾਰ ਸੀ। ਇਸ ਪਿੰਡ ਵਿੱਚ ਇੱਟਾਂ ਰੋੜੇ ਚੱਲੇ ਸਨ ਅਤੇ ਹਿੰਸਾਂ ਹੋਣ ਕਾਰਨ ਇੱਥੇ ਚੋਣ ਰੱਦ ਹੋ ਗਈ ਸੀ। ਗੁਰਚਰਨ ਸਿੰਘ ਵੱਲੋਂ ਹਾਈਕੋਰਟ ਤੱਕ ਪਹੁੰਚ ਕੀਤੀ ਗਈ ਸੀ। ਇਸ ਤੋਂ ਬਾਅਦ ਹੋਈ ਚੋਣ ਵਿੱਚ ਵਿਧਾਇਕ ਕੁਲਵੰਤ ਸਿੰਘ ਦਾ ਭਰਾ ਪਿੰਡ ਦਾ ਸਰਪੰਚ ਬਣ ਗਿਆ ਸੀ।
ਗੁਰਚਰਨ ਸਿੰਘ ਵੱਲੋਂ ਇੱਥੇ ਚੋਣਾਂ ਵਿੱਚ ਧਾਂਦਲੀ ਦੇ ਕਥਿਤ ਦੋਸ਼ ਲਗਾਏ ਗਏ ਸਨ ਅਤੇ ਉਸ ਸਮੇਂ ਤੋਂ ਦੋਹਾਂ ਧਿਰਾਂ ਵਿਚਕਾਰ ਆਪਸੀ ਰੰਜਿਸ਼ ਦਾ ਮਹੌਲ ਬਣਿਆ ਹੋਇਆ ਸੀ। ਸ਼ੋਸਲ ਮੀਡੀਆ ਤੇ ਗੁਰਚਰਨ ਸਿੰਘ ਵੱਲੋਂ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਖਿਲਾਫ਼ ਲਗਾਤਾਰ ਤਰ੍ਹਾਂ ਤਰ੍ਹਾਂ ਕਥਿਤ ਦੋਸ਼ ਲਗਾਏ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਉਕਤ ਪੀੜ੍ਹਤ ਵਿਅਕਤੀ ’ਤੇ ਵੀ ਮਾਮਲੇ ਦਰਜ਼ ਹਨ।
ਝੂਠਾ ਮਾਮਲਾ ਦਰਜ਼ ਹੋਇਆ : ਵਿਧਾਇਕ ਕੁਲਵੰਤ ਬਾਜਗੀਰ
ਇਸ ਮਾਮਲੇ ਸਬੰਧੀ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦਾ ਕਹਿਣਾ ਹੈ ਕਿ ਇਹ ਮਾਮਲਾ ਝੂਠਾ ਦਰਜ਼ ਹੋਇਆ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਅਪਰਾਧੀ ਪ੍ਰਵਿਰਤੀ ਦਾ ਹੈ ਅਤੇ ਇਸ ਉੱਪਰ ਦਰਜਨ ਤੋਂ ਵੱਧ ਮਾਮਲੇ ਦਰਜ਼ ਹਨ। ਵਿਧਾਇਕ ਵੱਲੋਂ ਉਸਦੇ ਵੱਖ-ਵੱਖ ਥਾਣਿਆ ਅਤੇ ਜ਼ਿਲ੍ਹਿਆਂ ਵਿੱਚ ਹੋਏ ਪਰਚਿਆਂ ਦਾ ਵੇਰਵਾ ਵੀ ਨਸਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗੁਰਚਰਨ ਰਾਮ ਮੇਰੇ ਪਿੰਡ ਦਾ ਹੀ ਹੈ ਅਤੇ ਪਿਛਲੇ ਸਮੇਂ ਤੋਂ ਸ਼ੋਸਲ ਮੀਡੀਆ ਤੇ ਮੇਰੀ ਛਵੀ ਖਰਾਬ ਕਰਨ ਦੀ ਕੋਸ਼ਿਸ ਕਰ ਰਿਹਾ ਹੈ। ਉਸ ਦਾ ਕਹਿਣਾ ਹੈ ਕਿ ਇਸ ਵੱਲੋਂ ਮੈਨੂੰ ਬਦਨਾਮ ਕਰਨ ਲਈ ਹੀ ਇਹ ਸਾਜਿਸ਼ ਰਚੀ ਗਈ ਹੈ। Punjab MLA FIR
Malerkotla News: ਐਫਆਈਆਰ ਦਰਜ ਹੋਣ ਦਾ ਇਹ ਮਤਲਬ ਨਹੀਂ ਹੈ ਕਿ ਕਿਸੇ ਦਾ ਗੁਨਾਹ ਸਾਬਤ ਹੋ ਗਿਆ: ਮੁਹੰਮਦ ਮੁਸਤਫਾ
ਕਿਹਾ, ਕਨੂੰਨ ਅਤੇ ਪੁਲਿਸ ਰੂਲਾਂ ਮੁਤਾਬਿਕ ਕੰਮ ਕਰ ਰਹੇ ਹਨ
Malerkotla News: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਅਤੇੇ ਸਾਬਕਾ ਡੀਜੀਪੀ ਮੁਹੰੰਮਦ ਮੁਸਤਫਾ ਦੇ ਇਕਲੌਤੇ ਬੇਟੇ ਆਕਿਲ ਅਖਤਰ ਦੀ ਵੀਰਵਾਰ ਨੂੰ ਹੋਏ ਅਚਾਨਕ ਦਿਹਾਂਤ ਪਿੱਛੋਂ ਮਾਲੇਰਕੋਟਲਾ ਦੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਪੰਚਕੂਲਾ ਪੁਲਿਸ ਵੱਲੋਂ ਪਰਿਵਾਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਕਾਨੂੰਨ ਅਤੇ ਪੁਲਿਸ ਰੂਲਾਂ ਮੁਤਾਬਿਕ ਅਗਰ ਪੁਲਿਸ ਨੂੰ ਕਿਸੇ ਵੀ ਮਾਮਲੇ ਵਿਚ ਕੋਈ ਲਿਖਤੀ ਸ਼ਿਕਾਇਤ ਮਿਲਦੀ ਹੈ ਤਾਂ ਪੁਲਿਸ ਦੀ ਡਿਊਟੀ ਬਣ ਜਾਂਦੀ ਹੈ ਕਿ ਉਸ ਸ਼ਿਕਾਇਤ ਉਪਰ ਐਫ.ਆਈ.ਆਰ. ਦਰਜ ਕਰਨ। ਪੰਚਕੂਲਾ ਪੁਲਿਸ ਵੱਲੋਂ ਆਪਣੀ ਇਸੇ ਡਿਊਟੀ ਦੀ ਪਾਲਣਾ ਕੀਤੀ ਗਈ ਹੈ ਅਤੇ ਮੈ ਇਸ ਦਾ ਸਵਾਗਤ ਕਰਦਾ ਹਾਂ।
ਇਹ ਵੀ ਪੜ੍ਹੋ: Diwali Celebration: ਪ੍ਰਿੰਸ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਝੁੱਗੀਆਂ ’ਚ ਰਹਿਣ ਵਾਲੇ ਬੱਚਿਆਂ ਨਾਲ ਦੀਵਾਲੀ ਮਨਾਈ
ਮੁਸਤਫ਼ਾ ਸਾਹਿਬ ਨੇ ਅੱਗੇ ਸਪੱਸ਼ਟ ਕੀਤਾ ਕਿ ਐਫ.ਆਈ.ਆਰ. ਦਰਜ ਹੋਣ ਦਾ ਇਹ ਕਤੱਈ ਮਤਲਬ ਨਹੀਂ ਹੈ ਕਿ ਕਿਸੇ ਦਾ ਗੁਨਾਹ ਸਾਬਤ ਹੋ ਗਿਆ ਹੈ। ਹੁਣ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਅਸਲੀ ਕਾਰਵਾਈ ਸ਼ੁਰੂ ਹੋਵੇਗੀ ਅਤੇ ਚੰਦ ਦਿਨਾਂ ਅੰਦਰ ਦੁੱਧ ਦਾ ਦੁੱਧ- ਪਾਣੀ ਦਾ ਪਾਣੀ ਲੋਕਾਂ ਸਾਹਮਣੇ ਆ ਜਾਵੇਗਾ। ਉਨ੍ਹਾਂ ਮਲੇਰਕੋਟਲਾ ਵਾਸ਼ੀਆਂ ਅਤੇ ਪੰਜਾਬ ਵੱਸਦੇ ਆਪਣੇ ਸ਼ਨੇਹੀਆਂ ਨੂੰ ਅਪੀਲ ਕੀਤੀ ਕਿ ਐਫ.ਆਈ.ਆਰ. ਦਰਜ ਹੋਣ ਤੋਂ ਉਨ੍ਹਾਂ ਨੂੰ ਰੱਤੀ ਭਰ ਵੀ ਫਿਕਰ ਕਰਨ ਦੀ ਲੋੜ ਨਹੀਂ ਹੈ।
ਇਹ ਠੀਕ ਹੈ ਕਿ ਸਾਡੇ ਉਪਰ ਨੌਜਵਾਨ ਬੇਟੇ ਦੀ ਮੌਤ ਨਾਲ ਦੁੱਖਾਂ ਦਾ ਪਹਾੜ ਟੁੱਟਿਆ ਹੈ ਪ੍ਰੰਂਤੂ ਇਸ ਦਾ ਇਹ ਹਰਗਿਜ਼ ਮਤਲਬ ਨਹੀਂ ਕਿ ਆਪਾਂ ਗੰਦੀ ਸਿਆਸਤ ਅਤੇ ਘਟੀਆ ਸੋਚ ਵਾਲਿਆਂ ਦੀਆਂ ਕੋਝੀਆਂ ਹਰਕਤਾਂ ਦਾ ਮੁਕਾਬਲਾ ਨਹੀਂ ਕਰ ਸਕਦੇ। ਕਾਨੂੰਨ ਦਾ ਸਿਕੰਜਾ ਕਿਸ ਪਾਸੇ ਜਾਵੇਗਾ, ਇਹ ਵੀ ਜਲਦੀ ਹੀ ਲੋਕਾਂ ਦੇ ਸਾਹਮਣੇ ਆ ਜਾਵੇਗਾ। ਮੁਸਤਫਾ ਸਾਹਿਬ ਨੇ ਕਿਹਾ ਕਿ ਝੂਠੇ ਅਤੇ ਬੇਬੁਨਿਆਦ ਇਲਜ਼ਾਮ ਲਾ ਕੇ ਐਫ.ਆਈ.ਆਰ. ਦਰਜ ਕਰਵਾਉਣ ਵਾਲੇ ਲੋਕ ਵੀ ਕਾਨੂੰਨ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
ਉਨ੍ਹਾਂ ਮਲੇਰਕੋਟਲਾ ਹਾਊਸ ਦੇ ਸ਼ਨੇਹੀਆਂ ਨੂੰ ਚੜ੍ਹਦੀ ਕਲਾ ਵਿਚ ਰਹਿਣ ਦੀ ਅਪੀਲ ਕਰਦਿਆਂ ਦੱਸਿਆ ਕਿ ਮਰਹੂਮ ਆਕਿਲ ਅਖਤਰ ਦੀ ਮਗਫਿਰਤ ਲਈ ਮਿਤੀ 25 ਅਕਤੂਬਰ 2025 ਦਿਨ ਸ਼ਨਿੱਚਰਵਾਰ ਨੂੰ ਸ਼ਾਮੀਂ 4 ਵਜੇ ‘ਇੱਜਤਮਾਈ ਦੁਆ’ ਰੱਖੀ ਗਈ ਹੈ। ਗੁਜਾਰਿਸ਼ ਹੈ ਕਿ ਮਰਹੂਮ ਲਈ ‘ਇੱਜਤਮਾਈ ਦੁਆ’ ਵਿਚ ਸ਼ਾਮਿਲ ਹੋਇਆ ਜਾਵੇ। Malerkotla News
Punjab News: ਪੰਜਾਬ ਦੇ ਸਾਬਕਾ ਡੀਜੀਪੀ ਅਤੇ ਸਾਬਕਾ ਮੰਤਰੀ ਵਿਰੁੱਧ ਪੁੱਤਰ ਦੇ ਕਤਲ ਦਾ ਮਾਮਲਾ ਦਰਜ
Punjab News: ਮਲੇਰਕੋਟਲਾ, (ਗੁਰਤੇਜ਼ ਜੋਸੀ)। ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਅਤੇ ਉਨ੍ਹਾਂ ਦੀ ਪਤਨੀ ਅਤੇ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਵਿਰੁੱਧ ਉਨ੍ਹਾਂ ਦੇ ਪੁੱਤਰ ਅਖਿਲ ਅਖਤਰ ਦੀ ਸ਼ੱਕੀ ਮੌਤ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਅਖਿਲ ਅਖਤਰ ਦੀ ਮੌਤ 16 ਅਕਤੂਬਰ ਨੂੰ ਦੇਰ ਰਾਤ ਪੰਚਕੂਲਾ ਦੇ ਐਮਡੀਸੀ ਸਥਿਤ ਉਨ੍ਹਾਂ ਦੇ ਘਰ ‘ਤੇ ਹੋਈ ਸੀ। ਪਰਿਵਾਰ ਨੇ ਸ਼ੁਰੂ ਵਿੱਚ ਕਿਹਾ ਸੀ ਕਿ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। 27 ਅਗਸਤ ਨੂੰ ਅਖਿਲ ਅਖਤਰ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ ਜਿਸ ਵਿੱਚ ਉਸਨੇ ਆਪਣੇ ਪਰਿਵਾਰਕ ਮੈਂਬਰਾਂ ‘ਤੇ ਉਸਦੇ ਕਤਲ ਦੀ ਸਾਜ਼ਿਸ਼ ਰਚਣ ਦੇ ਗੰਭੀਰ ਦੋਸ਼ ਲਗਾਏ ਸਨ, ਜਿਸ ਵਿੱਚ ਉਸਦੇ ਪਿਤਾ ਅਤੇ ਪਤਨੀ ਵਿਚਕਾਰ ਨਾਜਾਇਜ਼ ਸਬੰਧਾਂ ਦਾ ਦੋਸ਼ ਲਗਾਇਆ ਸੀ।
ਇਸ ਵੀਡੀਓ ਵਿੱਚ, ਉਸਨੇ ਆਪਣੀ ਮਾਂ ਰਜ਼ੀਆ ਸੁਲਤਾਨਾ ਅਤੇ ਭੈਣ ‘ਤੇ ਵੀ ਗੰਭੀਰ ਦੋਸ਼ ਲਗਾਏ ਸਨ। ਇਸ ਵੀਡੀਓ ਅਤੇ ਦੋਸ਼ਾਂ ਦੇ ਆਧਾਰ ‘ਤੇ, ਮਲੇਰਕੋਟਲਾ ਵਿੱਚ ਉਸਦੇ ਗੁਆਂਢੀ, ਸ਼ਮਸੁਦੀਨ ਚੌਧਰੀ ਨੇ ਪੰਚਕੂਲਾ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ। ਇਸ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ, ਪੰਚਕੂਲਾ ਦੇ ਮਾਤਾ ਮਨਸਾ ਦੇਵੀ ਪੁਲਿਸ ਸਟੇਸ਼ਨ ਨੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ, ਉਨ੍ਹਾਂ ਦੀ ਪਤਨੀ ਰਜ਼ੀਆ ਸੁਲਤਾਨਾ, ਨੂੰਹ ਅਤੇ ਧੀ ਸਮੇਤ ਚਾਰ ਲੋਕਾਂ ਵਿਰੁੱਧ ਧਾਰਾ 103 (1), 61 ਬੀਐਨਐਸ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: Sanae Takaichi: ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸਾਨੇ ਤਾਕਾਇਚੀ ਨੂੰ ਚੋਣ ਜਿੱਤ …
ਅਖਿਲ ਅਖਤਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਕੀਲ ਸਨ। ਇਸ ਮਾਮਲੇ ਵਿੱਚ ਐਫਆਈਆਰ ਦਰਜ ਹੋਣ ਨਾਲ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਮੁਹੰਮਦ ਮੁਸਤਫਾ ਦੇ ਪੁੱਤਰ 35 ਸਾਲਾ ਅਕੀਲ ਅਖਤਰ ਨੂੰ 16 ਅਕਤੂਬਰ ਨੂੰ ਰਾਤ 9:30 ਵਜੇ ਦੇ ਕਰੀਬ ਹਸਪਤਾਲ ਲਿਜਾਇਆ ਗਿਆ ਸੀ, ਪਰ ਉਸਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਅਕੀਲ ਦੇ ਪਿਤਾ ਮੁਹੰਮਦ ਮੁਸਤਫਾ 1985 ਬੈਚ ਦੇ ਆਈਪੀਐਸ ਅਧਿਕਾਰੀ ਸਨ। ਉਹ 2021 ਵਿੱਚ ਡੀਜੀਪੀ ਵਜੋਂ ਸੇਵਾਮੁਕਤ ਹੋਏ ਸਨ। ਫਿਰ ਉਨ੍ਹਾਂ ਨੇ ਰਾਜਨੀਤੀ ਵਿੱਚ ਆਉਣ ਦਾ ਫੈਸਲਾ ਕੀਤਾ ਅਤੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਵੀ ਸਨ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜਾਂਚ ਜਾਰੀ ਰਹਿਣ ਕਾਰਨ ਮਾਮਲਾ ਅੱਗੇ ਵਧ ਰਿਹਾ ਹੈ। ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। Punjab News
Mumbai News: ਕਬੂਤਰਾਂ ਨੂੰ ਚੋਗਾ ਪਾਉਣ ਦੇ ਦੋਸ਼ ਵਿੱਚ ਚਾਰ ਲੋਕਾਂ ਵਿਰੁੱਧ ਮਾਮਲਾ ਦਰਜ
Mumbai News: ਮੁੰਬਈ, (ਏਜੰਸੀ)। ਮੁੰਬਈ ਪੁਲਿਸ ਨੇ ਬਾਂਦਰਾ ਇਲਾਕੇ ਵਿੱਚ ਕਬੂਤਰਾਂ ਨੂੰ ਚੋਗਾ ਪਾਉਣ ਦੇ ਦੋਸ਼ ਵਿੱਚ ਚਾਰ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚ ਤਿੰਨ ਪੁਰਸ਼ ਅਤੇ ਇੱਕ ਔਰਤ ਸ਼ਾਮਲ ਹੈ। ਪੁਰਸ਼ਾਂ ਦੀ ਪਛਾਣ ਮਹਿਤਾਬ ਅਹਿਮਦ ਸ਼ੇਖ, ਨਿਖਿਲ ਹਰੀਨਾਥ ਸਰੋਜ ਅਤੇ ਸਲਾਮ ਦੁਰਗੇਸ਼ ਕੁਮਾਰ ਵਜੋਂ ਹੋਈ ਹੈ, ਜਦੋਂ ਕਿ ਔਰਤ ਦੀ ਪਛਾਣ ਅਜੇ ਸਪੱਸ਼ਟ ਨਹੀਂ ਹੈ। ਜਾਣਕਾਰੀ ਅਨੁਸਾਰ, ਇਹ ਸਾਰੇ ਨਿੱਜੀ ਕੰਪਨੀਆਂ ਵਿੱਚ ਕੰਮ ਕਰਦੇ ਹਨ। ਬਾਂਦਰਾ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਬਾਂਦਰਾ ਝੀਲ ਦੇ ਨੇੜੇ ਵਾਪਰੀ।
ਬੀਐਮਸੀ ਅਧਿਕਾਰੀ ਇੱਕ ਨਿਰੀਖਣ ਦੌਰਾਨ ਉੱਥੇ ਮੌਜੂਦ ਸਨ ਜਦੋਂ ਉਨ੍ਹਾਂ ਨੇ ਕੁਝ ਲੋਕਾਂ ਨੂੰ ਕਬੂਤਰਾਂ ਨੂੰ ਚੋਗਾ ਖੁਆਉਂਦੇ ਦੇਖਿਆ। ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕਿਆ ਅਤੇ ਕਿਹਾ ਕਿ ਇਹ ਕਾਰਵਾਈ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਹੈ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਦੇ ਬਾਵਜੂਦ ਮੁਲਜ਼ਮ ਚੋਗਾ ਖੁਆਉਂਦਾ ਰਿਹਾ। ਇਸ ਦੌਰਾਨ ਇੱਕ ਔਰਤ ਮੌਕੇ ‘ਤੇ ਪਹੁੰਚੀ ਅਤੇ ਕਬੂਤਰਾਂ ਨੂੰ ਵੀ ਚੋਗਾ ਖੁਆਉਣਾ ਸ਼ੁਰੂ ਕਰ ਦਿੱਤਾ। ਬੀਐਮਸੀ ਅਧਿਕਾਰੀਆਂ ਦੁਆਰਾ ਉਸਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ, ਉਸਨੇ ਇਨਕਾਰ ਕਰ ਦਿੱਤਾ ਅਤੇ ਉਨ੍ਹਾਂ ਨਾਲ ਬਹਿਸ ਕਰਨ ਲੱਗ ਪਈ। ਫਿਰ ਉਹ ਆਪਣੇ ਸਕੂਟਰ ‘ਤੇ ਮੌਕੇ ਤੋਂ ਚਲੀ ਗਈ।
ਇਹ ਵੀ ਪੜ੍ਹੋ: H1 B Visa fees: ਅਮਰੀਕਾ ਨੇ ਐਚ-1ਬੀ ਵੀਜ਼ਾ ਨਿਯਮਾਂ ਨੂੰ ਕੀਤਾ ਸਖ਼ਤ, ਹੁਣ ਲੱਗੇਗੀ ਮੋਟੀ ਫੀਸ
ਪੁਲਿਸ ਦੇ ਅਨੁਸਾਰ ਚਾਰਾਂ ਵਿਰੁੱਧ ਬਾਂਦਰਾ ਪੁਲਿਸ ਸਟੇਸ਼ਨ ਵਿੱਚ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 270, 271, 223 ਅਤੇ 221 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਬੰਬੇ ਹਾਈ ਕੋਰਟ ਦੇ ਹਾਲ ਹੀ ਵਿੱਚ ਖੁੱਲ੍ਹੇ ਵਿੱਚ ਕਬੂਤਰਾਂ ਨੂੰ ਚੋਗਾ ਪਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਤੋਂ ਬਾਅਦ ਕੀਤੀ ਗਈ ਹੈ। ਅਦਾਲਤ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਕੇਸ ਦਰਜ ਕੀਤੇ ਜਾਣ। ਇਹ ਧਿਆਨ ਦੇਣ ਯੋਗ ਹੈ ਕਿ ਅਗਸਤ ਦੇ ਸ਼ੁਰੂ ਵਿੱਚ, ਮੁੰਬਈ ਪੁਲਿਸ ਨੇ ਜਨਤਕ ਥਾਵਾਂ ‘ਤੇ ਕਬੂਤਰਾਂ ਨੂੰ ਚੋਗਾ ਖੁਆਉਣ ਲਈ ਪਹਿਲਾ ਕੇਸ ਦਰਜ ਕੀਤਾ ਸੀ। ਇਹ ਕੇਸ ਅਣਪਛਾਤੇ ਵਿਅਕਤੀਆਂ ਵਿਰੁੱਧ ਦਰਜ ਕੀਤਾ ਗਿਆ ਸੀ। ਇਸ ਤਰੀਕੇ ਨਾਲ ਕਬੂਤਰਾਂ ਨੂੰ ਚੋਗਾ ਖੁਆਉਣਾ ਭਾਰਤੀ ਦੰਡ ਵਿਧਾਨ ਦੇ ਤਹਿਤ ਇੱਕ ਸਜ਼ਾਯੋਗ ਅਪਰਾਧ ਹੈ। ਮਨੁੱਖੀ ਸਿਹਤ ‘ਤੇ ਕਬੂਤਰਾਂ ਦੀ ਬੇਕਾਬੂ ਆਬਾਦੀ ਦੇ ਗੰਭੀਰ ਮਾੜੇ ਪ੍ਰਭਾਵਾਂ ਨੂੰ ਦੇਖਦੇ ਹੋਏ, ਜਨਤਕ ਥਾਵਾਂ ‘ਤੇ ਕਬੂਤਰਾਂ ਨੂੰ ਚੋਗਾ ਪਾਉਣਾ ਇੱਕ ਅਪਰਾਧ ਮੰਨਿਆ ਜਾਂਦਾ ਹੈ। Mumbai News
Mohali Court: ਤੁਰੰਤ ਦਿਓ ਐਫਆਈਆਰ ਦੀ ਕਾਪੀ, ਮੁਹਾਲੀ ਕੋਰਟ ਦੇ ਪੁਲਿਸ ਨੂੰ ਆਦੇਸ਼
Mohali Court: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ 32 ਜਿੰਦਾ ਬੰਬ ਹੋਣ ਦਾ ਖੁਲਾਸਾ ਕਰਨ ਵਾਲੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਦੇ ਖਿਲਾਫ ਦਰਜ ਹੋਈ ਐਫਆਈਆਰ ਨੂੰ ਤੁਰੰਤ ਆਨਲਾਈਨ ਕਰਨ ਅਤੇ ਪ੍ਰਤਾਪ ਬਾਜਵਾ ਨੂੰ ਦੇਣ ਦੇ ਆਦੇਸ਼ ਮੁਹਾਲੀ ਅਦਾਲਤ ਵੱਲੋਂ ਕਰ ਦਿੱਤੇ ਗਏ ਹਨ। ਮੁਹਾਲੀ ਅਦਾਲਤ ਵੱਲੋਂ ਪੰਜਾਬ ਸਰਕਾਰ ਅਤੇ ਮੁਹਾਲੀ ਪੁਲਿਸ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹਨਾਂ ਖਿਲਾਫ ਦਰਜ ਕੀਤੀ ਗਈ ਐਫਆਈਆਰ ਦੀ ਕਾਪੀ ਤੁਰੰਤ ਮੁਹੱਈਆ ਕਰਾਈ ਜਾਵੇ ਤਾਂ ਕਿ ਉਹ ਆਪਣੇ ਬਚਾਓ ਵਿੱਚ ਐਫਆਈਆਰ ਨੂੰ ਪੜ੍ਹ ਕੇ ਪੱਖ ਰੱਖ ਸਕਣ। ਮੁਹਾਲੀ ਜ਼ਿਲ੍ਹਾ ਅਦਾਲਤ ਦੇ ਆਦੇਸ਼ ਆਉਣ ਤੋਂ ਬਾਅਦ ਪ੍ਰਤਾਪ ਬਾਜਵਾ ਨੂੰ ਰਾਹਤ ਮਿਲੀ ਹੈ ਕਿ ਹੁਣ ਉਹਨਾਂ ਦੇ ਕੋਲ ਐਫਆਈਆਰ ਦੀ ਕਾਪੀ ਹੋਏਗੀ ਜਿਹੜੀ ਕਿ ਬੀਤੀ ਰਾਤ ਤੋਂ ਉਹਨਾਂ ਨੂੰ ਨਹੀਂ ਮਿਲ ਰਹੀ ਸੀ।
ਇਹ ਵੀ ਪੜ੍ਹੋ: Punjab News: ਸਰਕਾਰੀ ਸਕੂਲਾਂ ਤੇ ਹਸਪਤਾਲਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖੀ ਵੱਡੀ ਗੱਲ, ਦੱਸਿਆ ਕੀ ਐ ਵਿਜਨ…
ਜਾਣਕਾਰੀ ਅਨੁਸਾਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਇੱਕ ਨਿੱਜੀ ਟੀਵੀ ਚੈਨਲ ’ਤੇ ਇੰਟਰਵਿਊ ਦੌਰਾਨ ਇਹ ਬਿਆਨ ਦਿੱਤਾ ਗਿਆ ਸੀ ਕਿ ਪੰਜਾਬ ਵਿੱਚ ਪਾਕਿਸਤਾਨ ਦੇ ਪਾਸੇ ਤੋਂ 50 ਦੇ ਕਰੀਬ ਜਿੰਦਾ ਬੰਬ ਆਏ ਹਨ, ਜਿਨ੍ਹਾਂ ਵਿੱਚੋਂ 18 ਜਿੰਦਾ ਬੰਬ ਨੂੰ ਚਲਾ ਦਿੱਤਾ ਗਿਆ ਹੈ ਜਦੋ ਕਿ 32 ਬੰਬ ਅਜੇ ਵੀ ਪੰਜਾਬ ਵਿੱਚ ਪਏ ਹਨ। ਪ੍ਰਤਾਪ ਸਿੰਘ ਬਾਜਵਾ ਦੇ ਇਹਨਾਂ ਬਿਆਨਾਂ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਦੇ ਅਧਿਕਾਰੀਆਂ ਵੱਲੋਂ ਉਹਨਾਂ ਤੋਂ ਪੁੱਛ ਪੜਤਾਲ ਕੀਤੀ ਗਈ ਸੀ ਕਿ ਉਹ ਇਹਨਾਂ ਬੰਬਾਂ ਦੀ ਲੋਕੇਸ਼ਨ ਬਾਰੇ ਜਾਣਕਾਰੀ ਦੇ ਦੇਣ ਪਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਇਹ ਸੰਬੰਧਿਤ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਸੀ। ਜਿਸ ਤੋਂ ਬਾਅਦ ਮੋਹਾਲੀ ਪੁਲਿਸ ਥਾਣੇ ਵਿੱਚ ਪ੍ਰਤਾਪ ਬਾਜਵਾ ਦੇ ਖਿਲਾਫ ਦੇਰ ਸ਼ਾਮ ਮਾਮਲਾ ਦਰਜ ਕਰ ਲਿਆ ਗਿਆ ਸੀ।
ਪ੍ਰਤਾਪ ਸਿੰਘ ਬਾਜਵਾ ਦੇ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਐਫਆਈਆਰ ਦੀ ਕਾਪੀ ਨੂੰ ਪੂਰੀ ਤਰ੍ਹਾਂ ਪੁਲਿਸ ਵੱਲੋਂ ਗੁਪਤ ਰੱਖਿਆ ਜਾ ਰਿਹਾ ਸੀ ਅਤੇ ਖੁਦ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਐਫ ਆਈਆਰ ਦੀ ਕਾਪੀ ਮੁਹੱਈਆ ਨਹੀਂ ਕਰਵਾਈ ਜਾ ਰਹੀ ਸੀ। ਜਿਸ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਮੁਹਾਲੀ ਜ਼ਿਲ੍ਹਾ ਅਦਾਲਤ ਦਾ ਰੁੱਖ ਕਰਦੇ ਹੋਏ ਐਫਆਈਆਰ ਦੀ ਕਾਪੀ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਸੀ।
ਮੁਹਾਲੀ ਅਦਾਲਤ ਨੇ ਇਸ ਅਪੀਲ ਨੂੰ ਸਵੀਕਾਰ ਕਰਦੇ ਹੋਏ ਮੁਹਾਲੀ ਪੁਲਿਸ ਨੂੰ ਆਦੇਸ਼ ਜਾਰੀ ਦਿੱਤੇ ਹਨ ਕਿ ਤੁਰੰਤ ਐਫਆਈਆਰ ਦੀ ਕਾਪੀ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੀ ਜਾਵੇ। ਇਸ ਨਾਲ ਹੀ ਇਸ ਐਫਆਈਆਰ ਦੀ ਕਾਪੀ ਨੂੰ ਨਿਯਮਾਂ ਅਨੁਸਾਰ ਆਨਲਾਈਨ ਵੀ ਜਾਰੀ ਕਰ ਦਿੱਤਾ ਜਾਵੇ ਤਾਂ ਕਿ ਕੋਈ ਵੀ ਇਸ ਐਫ ਆਈਆਰ ਦੀ ਕਾਪੀ ਨੂੰ ਪੜ੍ਹ ਸਕੇ। Mohali Court
5 ਦਰਜਨ ਤੋਂ ਵੱਧ ਕਾਂਗਰਸੀਆਂ ’ਤੇ ਹੋਇਆ ਪਰਚਾ
ਬਿੱਟੂ, ਆਸ਼ੂ, ਤਲਵਾੜ ਤੇ ਅਰੋੜਾ ਸਣੇ 5 ਦਰਜਨ ਤੋਂ ਵੱਧ ਕਾਂਗਰਸੀਆਂ ’ਤੇ ਹੋਇਆ ਪਰਚਾ
ਮਾਮਲਾ: ਨਗਰ ਨਿਗਮ ਦਫਤਰ ਨੂੰ ਤਾਲਾ ਲਗਾ ਕੇ ਸਰਕਾਰੀ ਡਿਊਟੀ ’ਚ ਵਿਘਨ ਪਾਉਣ ਦਾ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਥਾਣਾ ਕੋਤਵਾਲੀ ਲੁਧਿਆਣਾ ਦੀ ਪੁਲਿਸ ਨੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਸਣੇ ਪੰਜ ਦਰਜਨ ਤੋਂ ਵੱਧ ਕਾਂਗਰਸੀਆਂ ’ਤੇ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਵੱਲੋਂ ਨਗਰ ਨਿਗਮ ਲੁਧਿਆਣਾ ਜੋਨ- ਏ ਦਫਤਰ ਦੇ ਚੌਂਕੀਦਾਰ ਦੇ ਬਿਆਨਾਂ ਦੇ ਆਧਾਰ ’ਤੇ ਕੀਤੀ ਗਈ ਇਸ ਕਾਰਵਾਈ ’ਚ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਤੇ ਸ਼ਾਮ ਸੁੰਦਰ ਅਰੋੜਾ ਸਾਬਕਾ ਡਿਪਟੀ ਮੇਅਰ ਲੁਧਿਆਣਾ ਸਮੇਤ 50-60 ਅਣਪਛਾਤੇ ਕਾਂਗਰਸੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। Ludhiana News ​
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਨਗਰ ਨਿਗਮ ਜੋਨ ਏ ਦੇ ਚੌਂਕੀਦਾਰ ਅਮਿਤ ਕੁਮਾਰ ਪੁੱਤਰ ਤਿਲਕ ਰਾਜ ਵਾਸੀ ਲੁਧਿਆਣਾ ਨੇ ਦੱਸਿਆ ਕਿ ਉਹ 27 ਫਰਵਰੀ ਨੂੰ ਰੋਜ਼ਾਨਾ ਦੇ ਵਾਂਗ ਆਪਣੀ ਡਿਊਟੀ ’ਤੇ ਤਾਇਨਾਤ ਸੀ ਇਸ ਦੌਰਾਨ ਤਕਰੀਬਨ ਸਾਢੇ ਕੁ 11 ਵਜੇ ਕਾਰਪੋਰੇਸ਼ਨ ਦਫਤਰ ਦੇ ਮੇਨ ਗੇਟ ’ਤੇ ਪਹੁੰਚੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਤੇ ਸ਼ਾਮ ਸੁੰਦਰ ਅਰੋੜਾ ਸਾਬਕਾ ਡਿਪਟੀ ਮੇਅਰ ਸਮੇਤ 50- 60 ਦੇ ਕਰੀਬ ਨਾ ਮਾਲੂਮ ਲੋਕਾਂ ਨੇ ਉਸ ਨੂੰ ਧੱਕੇ ਮਾਰੇ ਅਤੇ ਜ਼ਬਰਦਸਤੀ ਕਾਰਪੋਰੇਸ਼ਨ ਦੇ ਦਫਤਰ ਵਿੱਚ ਦਾਖਲ ਹੋ ਗਏ ਇਸ ਉਪਰੰਤ ਉਕਤਾਨ ਨੇ ਕਾਰਪੋਰੇਸ਼ਨ ਦੇ ਦਫਤਰ ਨੂੰ ਜਬਰੀ ਤਾਲਾ ਲਗਾਇਆ ਅਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਇਆ, ਇੱਥੋਂ ਤੱਕ ਕਿ ਪ੍ਰਦਰਸ਼ਨਕਾਰੀਆਂ ਨੇ ਆਪਣੇ ਕੰਮਕਾਰ ਕਰਵਾਉਣ ਲਈ ਆਉਣ ਵਾਲੇ ਆਮ ਲੋਕਾਂ ਨੂੰ ਵੀ ਦਫਤਰ ਅੰਦਰ ਦਾਖਲ ਨਹੀਂ ਹੋਣ ਦਿੱਤਾ। Ludhiana News ​
ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਨਾਰਕੋ ਤਸਕਰੀ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼
ਜ਼ਿਕਰਯੋਗ ਹੈ ਕਿ 27 ਫਰਵਰੀ ਨੂੰ ਕਾਂਗਰਸੀਆਂ ਨੇ ਨਗਰ ਨਿਗਮ ਵਿੱਚ ਬੇਨਿਯਮੀਆਂ ਤੇ ਭ੍ਰਿਸ਼ਟਾਚਾਰ ਹੋਣ ਦੀ ਗੱਲ ਆਖਦਿਆਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾਰ ਅਤੇ ਸ਼ਾਮ ਸੁੰਦਰ ਅਰੋੜਾ ਸਾਬਕਾ ਡਿਪਟੀ ਮੇਅਰ ਦੀ ਅਗਵਾਈ ਵਿੱਚ ਨਗਰ ਨਿਗਮ ਦੇ ਜੋਨ- ਏ ਦਫਤਰ ਨੂੰ ਜਿੰਦਰਾ ਲਗਾਇਆ ਸੀ। ਭਾਵੇਂ ਕਾਂਗਰਸੀਆਂ ਵੱਲੋਂ ਲਾਏ ਗਏ ਤਾਲੇ ਨੂੰ ਦਫਤਰ ਦੇ ਮੁਲਾਜ਼ਮਾਂ ਵੱਲੋਂ ਕੁਝ ਸਮੇਂ ਅੰਦਰ ਹੀ ਕਟਰ ਨਾਲ ਕੱਟ ਕੇ ਖੋਲ੍ਹ ਦਿੱਤਾ ਗਿਆ ਬਾਵਜੂਦ ਇਸਦੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ। ਥਾਣਾ ਮੁਖੀ ਗਗਨਦੀਪ ਸਿੰਘ ਦਾ ਕਹਿਣਾ ਹੈ ਕਿ ਨਗਰ ਨਿਗਮ ਦੇ ਚੌਂਕੀਦਾਰ ਅਮਿਤ ਕੁਮਾਰ ਦੇ ਬਿਆਨਾਂ ’ਤੇ ਉਕਤ ਕਾਰਵਾਈ ਕੀਤੀ ਗਈ ਹੈ ਜਿਸ ਵਿਚ ਅੱਗੇ ਜਾਂਚ ਚੱਲ ਰਹੀ ਹੈ।
ਧਰਨਾ ਦੇਣਾ ਪਿਆ ਮਹਿੰਗਾ: ਜਲੰਧਰ ਦੇ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਅਤੇ ਸੁਖਵਿੰਦਰ ਕੋਟਲੀ ਤੇ ਦਰਜ ਹੋਈ ਐਫਆਈਆਰ
ਚੰਡੀਗੜ੍ਹ (ਮਨਦੀਪ ਕੌਰ ਸ਼ਾਇਨਾ)। ਜਲੰਧਰ ਦੇ ਵਿਧਾਇਕ ਪਰਗਟ ਸਿੰਘ ਅਤੇ ਵਿਧਾਇਕ ਸੁਖਵਿੰਦਰ ਕੋਟਲੀ ਦਾ ਆਪਣੇ ਸਾਥੀਆਂ ਸਮੇਤ ਚੰਡੀਗੜ੍ਹ ਸਥਿਤ ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣਾ ਮਹਿੰਗਾ ਸਾਬਤ ਹੋਇਆ। ਪ੍ਰਦਰਸ਼ਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਚੰਡੀਗੜ੍ਹ ਪੁਲੀਸ ਦੇ ਮੁਲਾਜ਼ਮਾਂ ਦੀ ਹਫੜਾ-ਦਫੜੀ ਕਾਰਨ ਉਨ੍ਹਾਂ ਦੀਆਂ ਵਰਦੀਆਂ ਫਟ ਗਈਆਂ। Chandigarh News
ਚੰਡੀਗੜ੍ਹ ਪੁਲਿਸ ਨੇ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਅਤੇ ਆਦਮਪੁਰ ਹਲਕਾ ਵਿਧਾਇਕ ਸੁਖਵਿੰਦਰ ਕੋਟਲੀ ਸਮੇਤ 15 ਕਾਂਗਰਸੀ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਚੰਡੀਗੜ੍ਹ ਪੁਲਿਸ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 1860, 188, 186, 332 ਅਤੇ 353 ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਫਆਈਆਰ ਵਿੱਚ ਪੁਲਿਸ ਨੇ ਦਲੀਲ ਦਿੱਤੀ ਹੈ ਕਿ ਮੰਗਲਵਾਰ ਨੂੰ ਕਾਂਗਰਸੀ ਵਿਧਾਇਕ ਅਤੇ ਅਧਿਕਾਰੀ ਕਿਸਾਨ ਅੰਦੋਲਨ ਦੇ ਸਬੰਧ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਸਨ। ਜਿਸ ਕਾਰਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਅਰੇਬਾਜ਼ੀ ਕਰਦੇ ਰਹੇ, ਮੈਜਿਸਟਰੇਟ ਦੇ ਹੁਕਮਾਂ ਅਨੁਸਾਰ ਧਰਨਾਕਾਰੀਆਂ ਨੂੰ ਨਾਅਰੇਬਾਜ਼ੀ ਕਰਨ ਤੋਂ ਵਰਜਿਆ ਗਿਆ ਸੀ। ਪਰ ਧਰਨਾਕਾਰੀ ਪ੍ਰਦਰਸ਼ਨ ਕਰਦੇ ਰਹੇ। Chandigarh News
ਇਹ ਵੀ ਪੜ੍ਹੋ: Kisan Andlon News : ਖਨੌਰੀ ਘਟਨਾ ਤੋਂ ਬਾਅਦ ਕਿਸਾਨਾਂ ਵੱਲੋਂ ਵੱਡਾ ਐਲਾਨ
ਪ੍ਰਦਰਸ਼ਨਕਾਰੀਆਂ ਵੱਲੋਂ ਕੀਤੀ ਗਈ ਧੱਕਾ-ਮੁੱਕੀ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੀਆਂ ਵਰਦੀਆਂ ਵੀ ਪਾੜ ਦਿੱਤੀਆਂ ਗਈਆਂ। ਇਸ ਵਿਚ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ, ਜਲੰਧਰ ਹਲਕਾ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਸਮੇਤ ਵਰਿੰਦਰ ਸਿੰਘ ਢਿੱਲੋਂ, ਸਮਿਤ ਸਿੰਘ, ਖੁਸ਼ਬਾਜ਼ ਜੱਟਾ, ਲਖਵਿੰਦਰ ਸਿੰਘ, ਚੁਸਪਿੰਦਰ ਬੀਰ ਚਾਹਲ, ਹਰਮਨ ਸੇਨਖੋਂ, ਸਿਕੰਦਰ ਬੋਰਾ, ਸਚਿਨ ਨਯਨ, ਉਦੈਵੀਰ ਢਿੱਲੋਂ, ਸੁਰਜੀਤ ਸਿੰਘ ਦੇ ਖਿਲਾਫ ਮਾਮਲਾ ਦਰਜ ਅਗਾਂਹ ਸਿੰਘ, ਸੰਜੀਵ ਸ਼ਰਮਾ ਅਤੇ ਕਰਨੈਲ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ Chandigarh News
ਝੋਨੇ ਦੀ ਪਰਾਲੀ ਸਾੜਨ ਵਾਲੇ ਖਿਲਾਫ ਪੁਲਿਸ ਵੱਲੋਂ FIR ਦਰਜ
ਖੇਤੀਬਾੜੀ ਵਿਭਾਗ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੀਤਾ ਚਲਾਨ | FIR
ਡਿਪਟੀ ਕਮਿਸਨਰ ਵੱਲੋਂ ਮੁੜ ਪਰਾਲੀ ਨਾ ਸਾੜਨ ਦੀ ਅਪੀਲ | FIR
ਕਿਹਾ, ਜ਼ੇਕਰ ਪਰਾਲੀ ਸਾੜੀ ਤਾਂ ਹੋਵੇਗੀ ਸਖਤ ਕਾਰਵਾਈ | FIR
ਫਾਜਿਲਕਾ (ਰਜਨੀਸ਼ ਰਵੀ)। ਬੀਤੇ ਦਿਨ ਜ਼ਿਲ੍ਹੇ ਦੇ ਪਿੰਡ ਰਾਣਾ ’ਚ ਇਕ ਕਿਸਾਨ ਵੱਲੋਂ ਪਰਾਲੀ ਸਾੜਨ ਦੀ ਸੂਚਨਾ ਉਪਗ੍ਰਹਿ ਰਾਹੀਂ ਮਿਲਣ ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਸਬੰਧਤ ਮੁਲਜ਼ਮ ਖਿਲਾਫ ਐੱਫਆਈਆਰ ਦਰਜ ਕਰ ਲਈ ਹੈ, ਜਦ ਕਿ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਮੌਕੇ ’ਤੇ ਪਹੁੰਚ ਕੇ ਸਰਕਾਰੀ ਨਿਯਮਾਂ ਅਨੁਸਾਰ ਮੌਕੇ ’ਤੇ ਹੀ ਚਲਾਨ ਕੀਤਾ ਗਿਆ। ਦੂਜ਼ੇ ਪਾਸੇ ਜ਼ਿਲ੍ਹੇ ਦੇ ਡੀਸੀ ਡਾ. ਸੇਨੂ ਦੁੱਗਲ ਨੇ ਮੁੜ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ ਖੇਤ ’ਚ ਮਿਲਾ ਕੇ ਹੀ ਕਣਕ ਦੀ ਬਿਜਾਈ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਸਾਡੇ ਵਾਤਾਵਰਨ ਦਾ ਨੁਕਸਾਨ ਹੁੰਦਾ ਹੈ।
ਇਹ ਵੀ ਪੜ੍ਹੋ : ਰਿਸ਼ਵਤ ਲੈਂਦਾ ਏਐੱਸਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਉਥੇ ਹੀ ਸਾਡੀ ਜਮੀਨ ਦੇ ਉਪਜਾਊ ਤੱਤ ਵੀ ਖਤਮ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਕਿਸਾਨ ਵੀਰਾਂ ਨੂੰ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ। ਇਸ ਸਬੰਧੀ ਥਾਣਾ ਸਦਰ ਫਾਜ਼ਿਲਕਾ ’ਚ ਕਿਸਾਨ ਅਵਤਾਰ ਸਿੰਘ ਖਿਲਾਫ ਧਾਰਾ 188 ਤਹਿਤ ਮੁੱਕਦਮਾ ਨੰਬਰ 202 ਮਿਤੀ 4 ਅਕਤੂਬਰ ਦਰਜ ਕੀਤਾ ਗਿਆ ਹੈ। ਇਹ ਮੁਕੱਦਮਾ ਏਡੀਓ ਕੁਲਦੀਪ ਕੁਮਾਰ, ਸੋਮ ਪ੍ਰਕਾਸ਼ ਨੋਡਲ ਅਫਸਰ ਅਤੇ ਸੂਰਜ ਭਾਨ ਪਟਵਾਰੀ ਦੇ ਬਿਆਨਾਂ ਅਨੁਸਾਰ ਦਰਜ ਕੀਤਾ ਗਿਆ ਹੈ। ਦੂਜ਼ੇ ਪਾਸੇ ਮੁੱਖ ਖੇਤੀਬਾੜੀ ਅਫਸਰ ਗੁਰਮੀਤ ਸਿੰਘ ਚੀਮਾ, ਬਲਾਕ ਖੇਤੀਬਾੜੀ ਅਫਸਰ ਬਲਦੇਵ ਸਿੰਘ ਅਤੇ ਖੇਤੀਬਾੜੀ ਵਿਕਾਸ ਅਫਸਰ ਕੁਲਦੀਪ ਕੁਮਾਰ ਨੇ ਅੱਗ ਲੱਗਣ ਵਾਲੇ ਖੇਤ ਦਾ ਦੌਰਾ ਕੀਤਾ।
ਉਨ੍ਹਾਂ ਦੱਸਿਆ ਕਿ ਭਾਂਵੇ ਕਿਸਾਨ ਨੇ ਖੇਤ ਨੂੰ ਵਾਹ ਕੇ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਮੌਕੇ ’ਤੇ ਹਾਜ਼ਰ ਹਲਾਤ ਅਨੁਸਾਰ ਅੱਗ ਲਾਉਣ ਦੀ ਪੁਸ਼ਟੀ ਹੋਈ। ਜਿਸ ’ਤੇ ਟੀਮ ਵੱਲੋਂ ਸਬੰਧਤ ਕਿਸਾਨ ਅਵਤਾਰ ਸਿੰਘ ਪੁੱਤਰ ਕੁੰਦਨ ਸਿੰਘ ਦਾ 2500 ਰੁਪਏ ਦਾ ਚਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਉਪਜਾਊ ਤੱਤਾਂ ਨਾਲ ਭਰਪੂਰ ਪਰਾਲੀ ਨੂੰ ਨਾ ਸਾੜਨ ਸਗੋਂ ਇਸਨੂੰ ਖੇਤ ’ਚ ਮਿਲਾ ਕੇ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ। (FIR)
ਏਐੱਫਐੱਸਓ ਵੀਹ ਹਜ਼ਾਰ ਦੀ ਵੱਢੀ ਲੈਂਦਾ ਕਾਬੂ
ਪਟਿਆਲਾ, (ਖੁਸ਼ਵੀਰ ਤੂਰ/ਸੱਚ ਕਹੂੰ ਨਿਊਜ਼)। ਵਿਜੀਲੈਂਸ ਵੱਲੋਂ ਫੂਡ ਸਪਲਾਈ ਦਫਤਰ ਸਨੌਰ ਦੇ ਏਐੱਫਐੱਸਓ ਨੂੰ 20 ਹਜ਼ਾਰ ਦੀ ਵੱਢੀ ਲੈਂਦਿਆਂ ਰੰਗੀ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਉਕਤ ਏਐੱਫਐੱਸਓ ਵੱਲੋਂ ਇਹ ਰਕਮ ਸਸਤੇ ਰਾਸ਼ਨ ਦਾ ਸਰਕਾਰੀ ਡਿੱਪੂ ਦਾ ਲਾਇਸੈਂਸ ਜਾਰੀ ਕਰਵਾਉਣ ਬਦਲੇ ਮੰਗੀ ਗਈ ਸੀ। ਵਿਜੀਲੈਂਸ ਬਿਊਰੋ ਦੇ ਐੱਸਐੱਸਪੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜਗਵਿੰਦਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਪਿੰਡ ਭਾਨਰੀ ਜ਼ਿਲ੍ਹਾ ਪਟਿਆਲਾ ਨੇ ਆਪਣੇ ਪਿੰਡ ਭਾਨਰੀ ਵਿਖੇ ਸਸਤੇ ਰਾਸ਼ਨ ਦਾ ਸਰਕਾਰੀ ਡਿੱਪੂ ਖੋਲ੍ਹਣ ਲਈ ਸਰਕਾਰੀ ਫੀਸ ਭਰਨ ਤੋਂ ਇਲਾਵਾ ਹੋਰ ਜਰੂਰੀ ਦਸਤਾਵੇਜ਼ ਫੁਡ ਸਪਲਾਈ ਵਿਭਾਗ ਪਟਿਆਲਾ ਵਿਖੇ ਅਪਲਾਈ ਕੀਤਾ ਹੋਇਆ ਸੀ। ਪਿੰਡ ਭਾਨਰੀ ਦਾ ਚਾਰਜ ਜੀਵਨ ਕੁਮਾਰ ਏਐੱਫਐੱਸਓ ਵੱਲੋਂ ਪਾਸ ਹੋਣ ਕਰਕੇ ਸਾਰੀ ਫਾਰਮੈਲਟੀ ਇਸ ਵੱਲੋਂ ਹੀ ਪੂਰੀ ਕਰਵਾਈ ਗਈ ਸੀ।
ਉਕਤ ਏਐੱਫਐੱਸਓ ਨੇ ਜਗਵਿੰਦਰ ਸਿੰਘ ਦੇ ਸਰਕਾਰੀ ਡਿੱਪੂ ਦਾ ਲਾਇਸੈਂਸ ਜਾਰੀ ਕਰਵਾਉਣ ਬਦਲੇ 25 ਹਜ਼ਾਰ ਰੁਪਏ ਦੀ ਮੰਗ ਕੀਤੀ ਤੇ ਸੌਦਾ 20 ਹਜ਼ਾਰ ਰੁਪਏ ‘ਚ ਤੈਅ ਹੋ ਗਿਆ। ਵਿਜੀਲੈਂਸ ਦੇ ਇੰਸਪੈਕਟਰ ਪ੍ਰਿਤਪਾਲ ਸਿੰਘ ਨੇ ਸਮੇਤ ਟੀਮ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ 20 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਏਐੱਫਐੱਸਓ ਨੂੰ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਤੋਂ ਗ੍ਰਿਫਤਾਰ ਕੀਤਾ। ਵਿਜੀਲੈਂਸ ਦੀ ਟੀਮ ‘ਚ ਏਐੱਸਆਈ ਪਵਿੱਤਰ ਸਿੰਘ, ਕੁੰਦਨ ਸਿੰਘ, ਵਿਜੈ ਸ਼ਾਰਦਾ, ਸ਼ਾਮ ਸੁੰਦਰ, ਹਰਮੀਤ ਸਿੰਘ, ਸਿਪਾਹੀ ਕਾਰਜ ਸਿੰਘ ਤੇ ਸੁਖਵਿੰਦਰ ਸਿੰਘ ਮੌਜੂਦ ਸਨ। (FIR)
ਪ੍ਰਸਿੱਧ ਵਕੀਲ ਤਨਵੀਰ ਅਹਿਮਦ ਨੇ ਕੀਤਾ ਹਾਈ ਕੋਰਟ ਵਿੱਚ ਵਿਰੋਧ, ਹਾਈ ਕੋਰਟ ਨੇ ਕੀਤਾ ਸਵੀਕਾਰ | FIR
ਸਿੰਗਲ ਬੈਂਚ ਵੱਲੋਂ ਹੋਇਆ ਐ ਨੋਟਿਸ, ਅਸੀਂ ਦੇਵਾਗਾਂ ਸਿੰਗਲ ਬੈਂਚ ‘ਚ ਜੁਆਬ | FIR
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਕਿਸੇ ਦੀ ਪਸੰਦ ਜਾਂ ਫਿਰ ਨਾ ਪਸੰਦ ਨਾਲ ਕੋਈ ਮਾਮਲਾ ਨਹੀਂ ਚਲ ਸਕਦਾ ਹੈ ਅਤੇ ਇਸ ਤਰਾਂ ਕਿਵੇਂ ਪੂਜਨੀਕ ਗੁਰੂ ਸੰਤ ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਦਾ ਨਾਅ ਐਫ.ਆਈ.ਆਰ ਵਿੱਚ (FIR) ਪਾ ਦਿੱਤਾ ਜਾਏਗਾ। ਇਸ ਸਬੰਧੀ ਸਿੰਗਲ ਬੈਂਚ ਕੋਲ ਕੇਸ ਪੈਡਿੰਗ ਚਲ ਰਿਹਾ ਹੈ ਅਤੇ ਉਥੇ ਅਸੀਂ ਜੁਆਬ ਦੇ ਦਿਆਂਗੇ। ਇਹ ਤਰਕ ਪ੍ਰਸਿੱਧ ਵਕੀਲ ਤਨਵੀਰ ਅਹਿਮਦ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਉਸ ਸਮੇਂ ਰੱਖਿਆ ਜਦੋਂ ਵਿਰੋਧੀ ਵਕੀਲਾਂ ਵਲੋਂ ਐਫ.ਆਈ.ਆਰ. ਵਿੱਚ ਨਾਂਅ ਪਾਉਣ ਦੀ ਅਪੀਲ ਕੀਤੀ। ਤਨਵੀਰ ਅਹਿਮਦ ਨੇ ਕਿਹਾ ਕਿ ਉਹ ਗੁਰੂ ਜੀ ਅਤੇ ਉਨਾਂ ਦੇ ਪਰਿਵਾਰ ਵੱਲੋਂ ਪੇਸ਼ ਹੋਏ ਹਨ, ਇਸ ਲਈ ਸਿੰਗਲ ਬੈਂਚ ਵਿੱਚ ਚੱਲ ਰਹੀਂ ਸੁਣਵਾਈ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ, ਜਿਸ ਵਿੱਚ ਸਾਨੂੰ ਨੋਟਿਸ ਹੋਇਆ ਹੈ ਅਤੇ ਅਸੀਂ ਉਸ ਮਾਮਲੇ ਵਿੱਚ ਜੁਆਬ ਦੇਣ ਜਾ ਰਹੇ ਹਨ।
ਇਸ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੂਲ ਬੈਂਚ ਨੇ ਇਸ ਤਰਕ ਨੂੰ ਸਵੀਕਾਰ ਕਰਦੇ ਹੋਏ ਕਿਹਾ ਕਿ ਮਾਮਲਾ ਸਿੰਗਲ ਬੈਂਚ ਕੋਲ ਹੈ ਅਤੇ ਸੁਣਵਾਈ ਅਧੀਨ ਹੈ, ਇਸ ਲਈ ਫਿਲਹਾਲ ਇਥੇ ਸੁਣਵਾਈ ਦੀ ਜਰੂਰਤ ਨਹੀਂ ਹੈ। ਤਨਵੀਰ ਅਹਿਮਦ ਨੇ ਸੁਣਵਾਈ ਤੋਂ ਬਾਅਦ ਹਾਈ ਕੋਰਟ ਦੇ ਬਾਹਰ ਕਿਹਾ ਕਿ ਕੁਝ ਵਿਰੋਧੀ ਪੱਖ ਦੇ ਵਕੀਲ ਪੂਜਨੀਕ ਗੁਰੂ ਸੰਤ ਗੁਰਮੀਤ ਰਾਮ ਰਹਿਮ ਸਿੰਘ ਜੀ ਇੰਸਾਂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਦਾ ਨਾਅ ਪੰਚਕੂਲਾ ਹਿੰਸਾ ਵਿੱਚ ਪਵਾਉਣ ਦੀ ਕੋਸ਼ਸ਼ ਕਰ ਰਹੇ ਹਨ, ਜਦੋਂ ਕਿ ਉਨਾਂ ਦਾ ਇਸ ਮਾਮਲੇ ਨਾਲ ਕੋਈ ਲੈਣ ਦੇਣ ਹੀ ਨਹੀਂ ਹੈ। ਉਨਾਂ ਕਿਹਾ ਕਿ ਉਹ ਸਿੰਗਲ ਬੈਂਚ ਵਿੱਚੋਂ ਵੀ ਆਪਣੇ ਤਰਕਾ ਨਾਲ ਇਸ ਮਾਮਲੇ ਨੂੰ ਖ਼ਤਮ ਕਰਵਾਉਣਗੇ।