Canal - Sach Kahoon Punjabi
Canal Accident News: ਡੈਮ ਦੇ ਪਾਣੀ ’ਚ ਡੁੱਬਣ ਕਾਰਨ ਮੈਡੀਕਲ ਦੇ ਦੋ ਵਿਦਿਆਰਥੀਆਂ ਦੀ ਮੌਤ
ਪੰਨਾ (ਏਜੰਸੀ)। Canal Accident News: ਮੱਧ ਪ੍ਰਦੇਸ਼ ਦੇ ਪੰਨਾ ਜ਼ਿਲ੍ਹੇ ਵਿੱਚ ਸਥਿਤ ਧਵਾਰੀ ਡੈਮ ਦੇ ਪਾਣੀ ਵਿੱਚ ਡੁੱਬਣ ਕਾਰਨ ਮੈਡੀਕਲ ਕਾਲਜ ਵਿੱਚ ਪੜ੍ਹ ਰਹੇ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਐੱਮਜੀਐੱਮ ਕਾਲਜ ਇੰਦੌਰ ‘ਚ ਐੱਮਬੀਬੀਐੱਸ ਦੀ ਪੜ੍ਹਾਈ ਕਰ ਰਹੇ ਤਿੰਨ ਦੋਸਤ ਕ੍ਰਿਸ਼ਨ ਗੁਪਤਾ ਵਾਸੀ ਅਜੈਗੜ੍ਹ, ਅਰਵਿੰਦ ਪ੍ਰਜਾਪਤੀ ਵਾਸੀ ਉਮਰੀਆ ਅਤੇ ਅਭਿਸ਼ੇਕ ਬੈਰਵਾ ਵਾਸੀ ਰਾਜਸਥਾਨ ਬਾਈਕ ‘ਤੇ ਸਵਾਰੀ ਡੈਮ ਵੱਲ ਗਏ ਸਨ। ਜਿੱਥੇ ਕ੍ਰਿਸ਼ਨਾ ਦੀਆਂ ਚੱਪਲਾਂ ਪਾਣੀ ਵਿੱਚ ਵਹਿ ਗਈਆਂ।
ਤੈਰਦੀਆਂ ਹੋਈਆਂ ਚੱਪਲਾਂ ਨੂੰ ਫੜਨ ਦੀ ਕੋਸ਼ਿਸ਼ ਦੌਰਾਨ ਕ੍ਰਿਸ਼ਨ ਤਿਲਕ ਗਿਆ ਅਤੇ ਡੁੱਬਣ ਲੱਗਾ ਤਾਂ ਅਰਵਿੰਦ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਵੀ ਡੈਮ ‘ਚ ਡੁੱਬਣ ਲੱਗਾ। ਦੋਹਾਂ ਨੂੰ ਪਾਣੀ ‘ਚ ਤੈਰਦਿਆਂ ਦੇਖ ਕੇ ਅਭਿਸ਼ੇਕ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਸਫਲ ਨਹੀਂ ਹੋਇਆ। Canal Accident News
ਇਹ ਵੀ ਪੜ੍ਹੋ: Patiala News: ਪੁਲਿਸ ਨੇ ਪੈਟਰੋਲ ਪੰਪ ਦੀ ਲੁੱਟ-ਖੋਹ ਤੋਂ ਪਰਦਾ ਚੁੱਕਿਆ
ਦੱਸਿਆ ਗਿਆ ਕਿ ਅਭਿਸ਼ੇਕ ਨੇ ਉੱਚੀ ਆਵਾਜ਼ ‘ਚ ਰੌਲਾ ਪਾਇਆ, ਜਿਸ ਕਾਰਨ ਆਸ-ਪਾਸ ਦੇ ਮੌਜੂਦ ਕਈ ਪਿੰਡ ਵਾਸੀ ਮੌਕੇ ‘ਤੇ ਪਹੁੰਚ ਗਏ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਅਜੈਗੜ੍ਹ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਦੋਵਾਂ ਵਿਦਿਆਰਥੀਆਂ ਨੂੰ ਪਾਣੀ ‘ਚੋਂ ਬਾਹਰ ਕੱਢਿਆ। ਵਿਦਿਆਰਥੀਆਂ ਨੂੰ ਤੁਰੰਤ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਵਿੱਚ ਅਰਵਿੰਦ ਪ੍ਰਜਾਪਤੀ ਵਾਸੀ ਉਮਰੀਆ ਅਤੇ ਕ੍ਰਿਸ਼ਨਾ ਗੁਪਤਾ ਵਾਸੀ ਅਜੈਗੜ੍ਹ ਦੀ ਮੌਤ ਹੋ ਗਈ ਹੈ। ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ ਅਤੇ ਜਾਂਚ ਕਰ ਰਹੀ ਹੈ।
Nabha News: ਵਪਾਰੀ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾ ਵੱਲੋਂ ਭਾਲ ਜਾਰੀ
ਪੁਲਿਸ ਅਤੇ ਰਿਸ਼ਤੇਦਾਰਾਂ ਵੱਲੋਂ ਵਪਾਰੀ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ
(ਤਰੁਣ ਕੁਮਾਰ ਸ਼ਰਮਾ) ਨਾਭਾ। ਨਾਭਾ ਵਿਖੇ ਇੱਕ ਵਪਾਰੀ ਆਗੂ ਵੱਲੋਂ ਨਹਿਰ ’ਚ ਛਾਲ ਮਾਰ ਦਿੱਤੀ ਗਈ। ਵਪਾਰੀ ਦੀ ਪਛਾਣ ਯੋਗੇਸ਼ ਵਜੋਂ ਹੋਈ ਵਪਾਰੀ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਯੋਗੇਸ਼ ਦੀ ਪਹਿਲਾਂ ਇੱਕ ਫੈਕਟਰੀ ਹੁੰਦੀ ਸੀ ਜੋ ਕਿ ਕਿਸੇ ਕਾਰਨਾਂ ਕਰਕੇ ਬੰਦ ਹੋ ਗਈ ਸੀ। ਵਪਾਰੀ ਮੌਜੂਦਾ ਸਮੇਂ ਟਰੇਡਿੰਗ (ਵਪਾਰ) ਦਾ ਕੰਮ ਕਰ ਰਿਹਾ ਸੀ ਵਪਾਰੀ ਦੇ ਦੋਸਤਾਂ ਨੇ ਦੱਸਿਆ ਕਿ ਉਸ ਦੇ ਵਤੀਰੇ ਤੋਂ ਕਦੀ ਵੀ ਨਹੀਂ ਜਾਪਿਆ ਕਿ ਉਹ ਐਨਾ ਵੱਡਾ ਕਦਮ ਚੁੱਕ ਲਏਗਾ। Nabha News
ਇਹ ਵੀ ਪੜ੍ਹੋ: ਜਾਅਲੀ ਸਰਟੀਫਿਕੇਟ ਮਾਮਲਾ: ਕੇਂਦਰ ਸਰਕਾਰ ਨੇ ਪੂਜਾ ਖੇਡਕਰ ਦੀ ਸੇਵਾ ਸਮਾਪਤ ਕੀਤੀ
ਉਨ੍ਹਾਂ ਦੱਸਿਆ ਕਿ ਅੱਜ ਕਿਸੇ ਵਿਅਕਤੀ ਨਾਲ ਮਿਲਣ ਦੇ ਤਕਾਜੇ ਨਾਲ ਉਹ ਰੋਹਟੀ ਪੁੱਲ ਪੁੱਜਿਆ ਅਤੇ ਨਹਿਰ ’ਚ ਕੁੱਦ ਪਿਆ। ਸਦਰ ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਿਸੇ ਵਿਅਕਤੀ ਨੇ ਨਹਿਰ ’ਚ ਛਾਲ ਮਾਰੀ ਹੈ। ਉਨ੍ਹਾਂ ਦੱਸਿਆ ਕਿ ਨਾਭਾ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਗੋਤਾਖੋਰਾ ਦੀ ਟੀਮ ਨੂੰ ਨਹਿਰ ’ਚ ਉਤਾਰਿਆ ਪਰੰਤੂ ਫਿਲਹਾਲ ਕੋਈ ਸਫਲਤਾ ਪ੍ਰਾਪਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਗੋਤਾਖੋਰਾ ਦੀ ਟੀਮ ਵੱਲੋ ਵਪਾਰੀ ਨੂੰ ਲੱਭਣ ਕੋਸ਼ਿਸ਼ਾਂ ਜਾਰੀ ਹਨ।
ਨੌਜਵਾਨ ਦੀ ਰਜਵਾਹੇ ’ਚ ਡੁੱਬਣ ਕਾਰਨ ਮੌਤ
(ਗੁਰਪ੍ਰੀਤ ਸਿੰਘ) ਬਰਨਾਲਾ। ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਭੋਤਨਾ ਦੇ ਇਕ ਮਜਦੂਰ ਵਰਗ ਨਾਲ ਸਬੰਧਤ ਨੌਜਵਾਨ ਦੀ ਟੱਲੇਵਾਲ ਨਹਿਰ ਵਿਚੋਂ ਨਿੱਕਲਦੇ ਰਜਵਾਹੇ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਗਰਮੀ ਦੇ ਕਾਰਨ ਉਹ ਆਪਣੇ ਦੋਸਤਾਂ ਨਾਲ ਰਜਵਾਹੇ ਵਿਚ ਨਹਾਉਣ ਲਈ ਗਿਆ। ਇਸ ਦੌਰਾਨ ਮਾਣਕ ਸਿੰਘ ਨੇ ਨਹਾਉਣ ਲਈ ਜਿਵੇਂ ਹੀ ਰਜਬਾਹਾ ’ਚ ਛਾਲ ਮਾਰੀ ਤਾਂ ਉਹ ਮੁੜ ਕੇ ਉਪਰ ਨਹੀਂ ਆਇਆ ਤਾਂ ਉਸ ਦੇ ਦੋਸਤਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। Sad News
ਇਹ ਵੀ ਪੜ੍ਹੋ: ਬਠਿੰਡਾ ਤੋਂ ਦਿੱਲੀ ਜਾਣ ਵਾਲੀ ਫਲਾਈਟ ਕੈਂਸਲ ਹੋਣ ਕਾਰਨ ਯਾਤਰੀ ਪਰੇਸ਼ਾਨ
ਜਿਸ ਉਪਰੰਤ ਟੱਲੇਵਾਲ ਪੁਲਿਸ ਅਤੇ ਪਿੰਡਾਂ ਦੇ ਲੋਕ ਪਹੁੰਚ ਗਏ ਅਤੇ ਰਜਵਾਹੇ ਵਿਚ ਪਾਣੀ ਦਾ ਪੱਧਰ ਘਟਵਾ ਦਿੱਤਾ। ਜਿਸ ਉਪਰੰਤ ਉਕਤ ਲੜਕੇ ਮਾਣਕ ਸਿੰਘ ਦੀ ਲਾਸ ਦੀਪਗੜ੍ਹ ਕੋਲ ਮਿਲੀ। ਮ੍ਰਿਤਕ ਦੀ ਪਛਾਣ ਮਾਣਕ ਸਿੰਘ ਪੁੱਤਰ ਰੇਸਮ ਸਿੰਘ 17 ਸਾਲ ਵਾਸ਼ੀ ਭੋਤਨਾ ਵਜੋਂ ਹੋਈ। ਹੈ। Sad News
ਨਾਰੀਅਲ ਤਰਾਉਂਦੇ ਸਮੇਂ ਪੈਰ ਫਿਸਲਣ ਕਾਰਨ ਮਹਿਲਾ ਆਪਣੇ ਡੇਢ ਸਾਲਾ ਬੱਚੇ ਸਮੇਤ ਨਹਿਰ ’ਚ ਰੁੜੀ
ਮਹਿਲਾ ਦੀ ਲਾਸ਼ ਬਰਾਮਦ, ਬੱਚੇ ਦੀ ਭਾਲ ਜਾਰੀ  Canal News Today
(ਸੁਨੀਲ ਚਾਵਲਾ) ਸਮਾਣਾ। ਸਮਾਣਾ ਨੇੜਲੇ ਪਿੰਡ ਕਲਵਾਨੂੰ ਵਿਖੇ ਭਾਖੜਾ ਨਹਿਰ ’ਚ ਨਾਰੀਅਲ ਤਰਾਉਂਦੇ ਸਮੇਂ ਪੈਰ ਫਿਸਲਣ ਕਾਰਨ ਇੱਕ ਮਹਿਲਾ ਆਪਣੇ ਡੇਢ ਸਾਲ ਦੇ ਬੱਚੇ ਸਣੇ ਭਾਖੜਾ ਨਹਿਰ ’ਚ ਡਿੱਗੀ ਗਈ ਅਤੇ ਪਾਣੀ ਦਾ ਤੇਜ਼ ਬਹਾਅ  ਹੋਣ ਕਾਰਨ ਪਾਣੀ ’ਚ ਰੁੜ ਗਈ। ਸੂਚਨਾ ਮਿਲਣ ’ਤੇ ਪੁਲਿਸ ਨੇ ਮ੍ਰਿਤਕ ਮਹਿਲਾ ਦੀ ਲਾਸ਼ ਨੂੰ ਤਾਂ ਭਾਖੜਾ ਨਹਿਰ ਵਿਚੋਂ ਬਰਾਮਦ ਕਰ ਲਿਆ ਹੈ ਜਦੋਂਕਿ ਉਸਦਾ ਡੇਢ ਸਾਲਾ ਬੱਚਾ ਅਜੇ ਲਾਪਤਾ ਹੈ। ਮਿ੍ਰਤਕ ਮਹਿਲਾ ਗੁਰਪ੍ਰੀਤ ਕੌਰ ਵਾਸੀ ਪਿੰਡ ਜਣੇਤਪੁਰ ਕੈਥਲ ਹਰਿਆਣਾ ਆਪਣੇ ਪਤੀ ਸ਼ੌਕੀਨ ਸਿੰਘ ਅਤੇ ਦੋ ਬੱਚਿਆਂ 4 ਸਾਲਾ ਲੜਕੇ ਨਿਸ਼ਾਨ ਸਿੰਘ ਅਤੇ ਡੇਢ ਸਾਲਾ ਲੜਕੇ ਗੁਰਨਾਜ ਸਿੰਘ ਨਾਲ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਜਾ ਰਹੇ ਸਨ ਕਿ ਰਸਤੇ ਵਿਚ ਪਿੰਡ ਕਲਵਾਨੂੰ ਵਿਖੇ ਇਹ ਹਾਦਸਾ ਵਾਪਰ ਗਿਆ। (Canal News Today)
ਪਿੰਡ ਕਲਵਾਨੂੰ ਵਿਖੇ ਭਾਖੜਾ ਨਹਿਰ ਵਿਚ ਨਾਰੀਅਲ ਤੈਰਾਉਣ ਲਈ ਰੁੱਕੇ ਸਨ
ਮ੍ਰਿਤਕ ਗੁਰਪ੍ਰੀਤ ਕੌਰ (30 ਸਾਲ) ਪਤਨੀ ਸ਼ੌਕੀਨ ਸਿੰਘ ਵਾਸੀ ਪਿੰਡ ਜਣੇਤਪੁਰ ਕੈਥਲ ਹਰਿਆਣਾ ਦੇ ਪਿਤਾ ਅਮਰੀਕ ਸਿੰਘ ਵਾਸੀ ਪਿੰਡ ਦਫ਼ਤਰੀਵਾਲਾ ਨੇ ਪੁਲਿਸ ਕੋਲ ਦਰਜ ਕਰਵਾਏ ਆਪਣੇ ਬਿਆਨਾਂ ਵਿਚ ਦੱਸਿਆ ਕਿ ਗੁਰਪ੍ਰੀਤ ਕੌਰ ਆਪਣੇ ਦੋਵੇਂ ਬੱਚਿਆਂ ਤੇ ਪਤੀ ਨਾਲ ਅੱਜ ਸਵੇਰੇ ਧਾਰਮਿਕ ਸਥਾਨ ਵਿਖੇ ਮੱਥਾ ਟੇਕਣ ਜਾਣ ਲਈ ਸਾਡੇ ਕੋਲ ਆ ਰਹੇ ਸਨ ਜਿੱਥੋਂ ਅਸੀਂ ਵੀ ਉਨ੍ਹਾਂ ਨਾਲ ਜਾਣਾ ਸੀ। ਪ੍ਰੰਤੂ ਇਸ ਤੋਂ ਪਹਿਲਾ ਹੀ ਉਹ ਪਿੰਡ ਕਲਵਾਨੂੰ ਵਿਖੇ ਭਾਖੜਾ ਨਹਿਰ ਵਿਚ ਨਾਰੀਅਲ ਤੈਰਾਉਣ ਲਈ ਰੁੱਕੇ। ਜਿੱਥੇ ਨਾਰੀਅਲ ਤੈਰਾਉਂਦੇ ਸਮੇਂ ਗੁਰਪ੍ਰੀਤ ਕੌਰ ਅਤੇ ਉਸਦਾ ਛੋਟਾ ਲੜਕਾ ਗੁਰਨਾਜ ਸਿੰਘ ਭਾਖੜਾ ਨਹਿਰ ਦੇ ਤੇਜ਼ ਬਹਾਅ  ਵਿਚ ਰੁੜ ਗਏ।
ਇਹ ਵੀ ਪੜ੍ਹੋ: ਫੂਡ ਸੇਫਟੀ ਟੀਮ ਨੇ ਭਰੇ ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ
ਮਾਮਲੇ ਨੂੰ ਦੇਖ ਰਹੇ ਥਾਣਾ ਘੱਗਾ ਦੇ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਮਿ੍ਰਤਕ ਮਹਿਲਾ ਦੀ ਲਾਸ਼ ਨਹਿਰ ਵਿਚੋਂ ਬਰਾਮਦ ਕਰ ਲਈ ਗਈ ਹੈ ਜਦੋਂ ਕਿ ਛੋਟੇ ਬੱਚਾ ਦਾ ਅਜੇ ਕੁੱਝ ਪਤਾ ਨਹੀਂ ਚਲ ਸਕਿਆ। ਉਨ੍ਹਾਂ ਦੱਸਿਆ ਕਿ ਮਿ੍ਰਤਕ ਮਹਿਲਾ ਦੇ ਪਿਤਾ ਅਮਰੀਕ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ 174 ਤਹਿਤ ਮਾਮਲਾ ਦਰਜ਼ ਕਰਕੇ ਮਿ੍ਰਤਕਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਗਈ ਹੈ ਜਦੋਂਕਿ ਬੱਚੇ ਦੀ ਭਾਲ ਜਾਰੀ ਹੈ। (Canal News Today)
ਲੜਕਾ-ਲੜਕੀ ਨੇ ਨਹਿਰ ’ਚ ਮਾਰੀ ਛਾਲ, ਲੜਕੀ ਦੀ ਲਾਸ਼ ਬਰਾਮਦ
ਪੁਲਿਸ ਮਾਮਲੇ ਦੀ ਜਾਂਚ ’ਚ ਜੁਟੀ
(ਖੁਸਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੇ ਪਸਿਆਣਾ ਭਾਖੜਾ ਨਹਿਰ ਵਿੱਚ ਇੱਕ ਲੜਕਾ-ਲੜਕੀ ਵੱਲੋਂ ਛਾਲ ਮਾਰ ਦਿੱਤੀ ਗਈ । ਗੋਤਾਖੋਰਾ ਵੱਲੋਂ ਲੜਕੀ ਦੀ ਲਾਸ ਬਰਾਮਦ ਕਰ ਲਈ ਗਈ ਪਰ ਲੜਕੇ ਦਾ ਕੋਈ ਥੌ ਪਤਾ ਨਹੀਂ ਲੱਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੋਤਾਖੋਰਾਂ ਕਲੱਬ ਦੇ ਪ੍ਰਧਾਨ ਸੰਕਰ ਭਾਰਤਵਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਪਸਿਆਣਾ ਦੇ ਪਿੰਡ ਕਕਰਾਲਾ ਨੇੜੇ ਲੜਕਾ ਲੜਕੀ ਵੱਲੋਂ ਨਹਿਰ ਵਿੱਚ ਛਾਲ ਮਾਰ ਦਿੱਤੀ ਗਈ। (Canal)
ਇਹ ਵੀ ਪੜ੍ਹੋ: ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰਸਿੱਧ ਸਾਹਿਤਕਾਰ ਸੁਖਵਿੰਦਰ ਅੰਮ੍ਰਿਤ ਦੀ ਅਸਲ ਜ਼ਿੰਦਗੀ ਬਾਰੇ ਖੇਡਿਆ ਨਾਟਕ
ਉਨ੍ਹਾਂ ਦੱਸਿਆ ਕਿ ਲੜਕੀ ਦੀ ਲਾਸ ਉੱਪਰ ਤੈਰ ਰਹੀ ਸੀ ਜਿਸ ਨੂੰ ਕਿ ਗੋਤਾਖੋਰਾਂ ਨੇ ਬਾਹਰ ਕੱਢ ਲਿਆ ਜਦਕਿ ਲੜਕੇ ਦਾ ਕੁਝ ਪਤਾ ਨਹੀਂ ਲੱਗਾ। ਉਹਨਾਂ ਦੱਸਿਆ ਕਿ ਨਹਿਰ ਕੋਲੋਂ ਇੱਕ ਸਕੂਟਰੀ , ਦੋ ਮੋਬਾਇਲ ਫੋਨ ਅਤੇ ਇੱਕ ਕਿਤਾਬਾਂ ਵਾਲਾ ਬੈਗ ਮਿਲਿਆ ਹੈ। ਉਹਨਾਂ ਦੱਸਿਆ ਕਿ ਇੱਕ ਫੋਨ ਲੜਕੇ ਦਾ ਜਦਕਿ ਇੱਕ ਫੋਨ ਲੜਕੀ ਦਾ ਹੈ। ਸੰਕਰ ਭਾਰਤਵਾਜ ਨੇ ਕਿਹਾ ਕਿ ਲੜਕਾ ਪਟਿਆਲਾ ਦੇ ਕੜਾਹ ਵਾਲਾ ਚੌਂਕ ਦਾ ਦੱਸਿਆ ਜਾ ਰਿਹਾ ਹੈ। ਜਦਕਿ ਲੜਕੀ ਕਿੱਥੋਂ ਦੀ ਹੈ ਇਸ ਬਾਰੇ ਜਾਣਕਾਰੀ ਨਹੀਂ ਮਿਲੀ। ਮੌਕੇ ਤੇ ਥਾਣਾ ਪਸਿਆਣਾ ਦੇ ਪੁਲਿਸ ਮੁਲਾਜਮ ਪੁੱਜ ਚੁੱਕੇ ਸਨ। ਪੁਲਿਸ ਮੁਲਾਜਮ ਰਮਿੰਦਰ ਸਿੰਘ ਨੇ ਦੱਸਿਆ ਕਿ ਲੜਕੀ ਦੀ ਲਾਸ਼ ਰਜਿੰਦਰਾ ਹਸਪਤਾਲ ਵਿਖੇ ਪਹੁੰਚਾ ਦਿੱਤੀ ਗਈ ਹੈ ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। Canal
ਨਹਿਰ ’ਚ ਡਿੱਗੀ ਬੱਸ ’ਚੋਂ ਪਾਣੀ ’ਚ ਰੁੜੇ ਇਕ ਹੋਰ ਨੌਜਵਾਨ ਦੀ ਮਿਲੀ ਲਾਸ਼
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਬੀਤੇ ਮੰਗਲਵਾਰ ਨੂੰ ਪਿੰਡ ਝਬੇਲਵਾਲੀ ਨੇੜੇ ਸਰਹਿੰਦ ਨਹਿਰ ’ਚ ਨਿਊਦੀਪ ਕੰਪਨੀ ਦੀ ਬੱਸ ਡਿੱਗਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਸੀ, ਜਦਿਕ ਕੁਝ ਲੋਕ ਪਾਣੀ ’ਚ ਵਹਿ ਗਏ ਸਨ ਜਿਨਾਂ ਦੀ ਜ਼ਿਲਾ ਪ੍ਰਸ਼ਾਸਨ ਵੱਲੋਂ ਐਨਡੀਆਰਐਫ ਟੀਮਾਂ ਲਗਾ ਕੇ ਭਾਲ ਕੀਤੀ ਜਾ ਰਹੀ ਸੀ। (Muktsar Bus Accident)
ਇਹ ਵੀ ਪੜ੍ਹੋ : ਟਰੇਨ ਹੇਠਾਂ ਆਉਣ ਨਾਲ ਲੜਕੀ ਦੀ ਮੌਤ
ਪਾਣੀ ’ਚ ਰੁੜੇ ਨੌਜਵਾਨਾਂ ’ਚੋਂ ਵੀਰਵਾਰ ਸਵੇਰੇ ਇਕ ਨੌਜਵਾਨ ਦੀ ਲਾਸ਼ ਪਿੰਡ ਭੁੱਲਰ ਕੋਲ ਨਹਿਰ ’ਚੋਂ ਬਰਾਮਦ ਹੋ ਗਈ ਹੈ। ਮਿ੍ਰਤਕ ਦੀ ਪਛਾਣ ਰਜਿੰਦਰ ਸਿੰਘ ਪੁੱਤਰ ਬਲਦੇਵ ਸਿੰਘ (31) ਵਾਸੀ ਬਠਿੰਡਾ ਵਜੋਂ ਹੋਈ ਹੈ। ਮਿ੍ਰਤਕ ਦੇ ਭਰਾ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਰਜਿੰਦਰ ਸਿੰਘ ਬੱਸ ਰਾਹੀਂ ਮੁਕਤਸਰ ਤੋਂ ਕੋਟਕਪੂਰਾ ਜਾ ਰਿਹਾ ਸੀ ਜੋ ਕਿ ਮੈਡੀਕਲ ਲਾਈਨ ’ਚ ਬਲੱਡ ਸੈਂਪਲ ਕੁਲੈਕਸ਼ਨ ਦਾ ਕੰਮ ਕਰਦਾ ਸੀ। ਪਿੰਡ ਝਬੇਲਵਾਲੀ ਕੋਲ ਬੱਸ ਹਾਦਸੇ ’ਚ ਉਹ ਨਹਿਰ ਵਿੱਚ ਰੁੜ ਗਿਆ ਸੀ। ਮਿ੍ਰਤਕ ਆਪਣੇ ਪਿੱਛੇ ਚਾਰ ਸਾਲਾਂ ਦੀ ਲੜਕੀ ਛੱਡ ਗਿਆ ਹੈ। ਪ੍ਰਸ਼ਾਸਨ ਵੱਲੋਂ ਮਿ੍ਰਤਕ ਦੇਹ ਨੂੰ ਸਿਵਲ ਹਸਪਤਾਲ ਦੀ ਮਰਚਰੀ ’ਚ ਰਖਵਾ ਦਿੱਤਾ ਗਿਆ ਹੈ। ਨਹਿਰ ’ਚ ਹੋਰ ਵੀ ਲੋਕਾਂ ਦੇ ਰੁੜ ਜਾਣ ਦਾ ਖ਼ਦਸਾ ਜਤਾਇਆ ਜਾ ਰਿਹਾ। ਪ੍ਰਸ਼ਾਸਨ ਭਾਲ ’ਚ ਜੁਟਿਆ ਹੋਇਆ ਹੈ।
ਕਰਨਾਲ ਵਿਖੇ ਨਹਿਰ ’ਚ ਡੁੱਬਣ ਨਾਲ ਇੱਕ ਹੀ ਪਿੰਡ ਦੇ 3 ਵਿਦਿਆਰਥੀਆਂ ਦੀ ਮੌਤ
ਕਰਨਾਲ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਕਰਨਾਲ ਵਿਖੇ ਇੱਕ ਵੱਡਾ ਹਾਦਸਾ ਵਾਪਰਿਆ। ਸਕੂਲੋਂ ਪਿੰਡ ਨੂੰ ਆ ਰਹੇ 4 ਵਿਦਿਆਰਥੀ ਨਹਿਰ ’ਚ ਡੁੱਬ ਗਏ। ਜਿਸ ਕਾਰਨ ਉਨ੍ਹਾਂ ਵਿੱਚੋਂ 3 ਦੀ ਮੌਤ ਹੋ ਗਈ ਅਤੇ ਇੱਕ ਨੂੰ ਬਾਹਰ ਕੱਢ ਲਿਆ ਗਿਆ। ਫਿਲਹਾਲ ਬਾਹਰ ਕੱਢੇ ਗਏ ਵਿਦਿਆਰਥੀ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਪਿੰਡ ਏਚਲਾ ਕੋਲ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਮੋਟਰਸਾਈਕਲ ਨਹਿਰ ਜਾ ਡਿੱਗਿਆ। ਜਿਸ ਕਾਰਨ ਚਾਰੇ ਵਿਦਿਆਰਥੀ ਨਹਿਰ ’ਚ ਡੁੁੱਬ ਗਏ। ਰਾਤ ਨੂੰ ਤਿੰਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਤਿੰਨੋ ਵਿਦਿਆਰਥੀ ਇੱਕ ਹੀ ਪਿੰਡ ਦੇ ਰਹਿਣ ਵਾਲੇ ਸਨ ਅਤੇ ਵੱਖ-ਵੱਖ ਕਾਲਜ਼ਾਂ ’ਚ ਪੜ੍ਹਦੇ ਸਨ। (Karnal News)
ਇਸ ਦੌਰਾਨ ਨਹਿਰ ਕੋਲੋਂ ਲੰਘ ਰਹੇ ਇੱਕ ਰਾਹਗੀਰ ਨੇ ਸਾਰਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਇੱਕ ਨੌਜਵਾਨ ਨੂੰ ਹੀ ਬਾਹਰ ਕੱਢ ਸਕਿਆ। ਸਾਰੇ ਦੋਸਤਾਂ ਨੇ ਇੱਕ-ਦੂਜੇ ਦੇ ਹੱਥ ਫੜ ਕੇ ਜੰਜੀਰੀ ਬਣਾ ਕੇ ਨਹਿਰ ’ਚੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ। ਪਰ ਇੱਕ ਤੋਂ ਬਾਅਦ ਇੱਕ ਨੌਜਵਾਨ ਇੱਕ ਦੂਜੇ ਤੋਂ ਹੱਥ ਧੋ ਬੈਠੇ ਅਤੇ ਕੁਝ ਹੀ ਸਮੇਂ ’ਚ ਤਿੰਨੋਂ ਦੋਸਤ ਨਹਿਰ ’ਚ ਡੁੱਬ ਗਏ। ਸੜਕ ਦੀ ਹਾਲਤ ਖਰਾਬ ਹੋਣ ਕਾਰਨ ਉਸ ਦਾ ਮੋਟਰਸਾਈਕਲ ਸੰਤੁਲਨ ਗੁਆ ਬੈਠਾ ਸੀ। ਤਿੰਨਾਂ ਦੀਆਂ ਲਾਸ਼ਾਂ ਦਾ ਅੱਜ ਪੋਸਟਮਾਰਟਮ ਕੀਤਾ ਜਾਵੇਗਾ। ਪਿੰਡ ਅੱਚਲਾ ’ਚ ਸੋਗ ਦੀ ਲਹਿਰ ਹੈ। (Karnal News)
ਇਹ ਵੀ ਪੜ੍ਹੋ : Rajouri: ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਇੱਕ ਹੋਰ ਅੱਤਵਾਦੀ ਢੇਰ
ਸੇਵਾਦਾਰਾਂ ਨੇ ਨਹਿਰ ’ਚ ਡਿੱਗੀ ਗਾਂ ਨੂੰ ਸੁਰੱਖਿਅਤ ਬਾਹਰ ਕੱਢਿਆ
(ਸੁਖਨਾਮ) ਬਠਿੰਡਾ। ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਬਲਾਕ ਬਠਿੰਡਾ ਦੇ ਏਰੀਆ ਗੁਰੂ ਗੋਬਿੰਦ ਸਿੰਘ ਨਗਰ ਦੇ ਸੇਵਾਦਾਰਾਂ ਨੇ ਨਹਿਰ ’ਚ ਡਿੱਗੀ ਇੱਕ ਗਾਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਉਸਦੀ ਜਾਨ ਬਚਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਰੀਆ ਗੁਰੂ ਗੋਬਿੰਦ ਸਿੰਘ ਨਗਰ ਦੇ ਪ੍ਰੇਮੀ ਸੰਮਤੀ ਦੇ 15 ਮੈਂਬਰ ਮੋਹਨ ਲਾਲ ਇੰਸਾਂ ਨੇ ਦੱਸਿਆ ਕਿ ਉਸ ਨੂੰ 85 ਮੈਂਬਰ ਪੰਜਾਬ ਰਜਿੰਦਰ ਗੋਇਲ ਇੰਸਾਂ ਰਾਜੂ ਬਠਿੰਡਾ ਨੇ ਫੋਨ ਕਰਕੇ ਦੱਸਿਆ ਕਿ ਨਹਿਰ ਵਿਚ ਇੱਕ ਗਾਂ ਡਿੱਗੀ ਹੋਈ ਹੈ। (Bathinda Canal )
ਇਹ ਵੀ ਪੜ੍ਹੋ : ਔਰਤਾਂ ਲਈ ਪੁਲਿਸ ਨੇ ਕੀਤੀ ਨਵੀਂ ਯੋਜਨਾ ਸ਼ੁਰੂ, ਹੁਣੇ ਪੜ੍ਹੋ
ਕੁਝ ਹੀ ਦੇਰ ਵਿਚ ਉਹ ਹਰਵਿੰਦਰ ਕੌਰਾ ਇੰਸਾਂ, ਚਰਨਾ ਇੰਸਾਂ, ਜਗਦੇਵ ਇੰਸਾਂ, ਸੁਰੇਸ਼ ਇੰਸਾਂ, ਗੁਰਤੇਜ ਇੰਸਾਂ ਅਤੇ ਰਾਜ ਕੁਮਾਰ ਇੰਸਾਂ ਨੂੰ ਲੈ ਕੇ ਘਟਨਾ ਸਥਾਨ ਤੇ ਪਹੁੰਚੇ ਅਤੇ ਸਖਤ ਮਿਹਨਤ ਨਾਲ ਗਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਇਸ ਮੌਕੇ ਹਾਜ਼ਰੀਨ ਨੇ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਵੱਲੋਂ ਕੀਤੇ ਇਸ ਨੇਕ ਕਾਰਜ ਦੀ ਭਰਪੂਰ ਪ੍ਰਸੰਸ਼ਾ ਕੀਤੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਮੋਹਨ ਇੰਸਾਂ ਅਤੇ ਸੇਵਾਦਾਰ ਨਹਿਰ ਵਿਚ ਡਿੱਗੇ ਪਸ਼ੂਆਂ ਨੂੰ ਬਾਹਰ ਕੱਢ ਕੇ ਉਨ੍ਹਾਂ ਦੀ ਜਾਨ ਬਚਾ ਚੁੱਕੇ ਹਨ।
ਦੋਸਤਾਂ ਨਾਲ ਨਹਿਰ (Canal) ’ਚ ਗਿਆ ਸੀ ਨਹਾਉਣ
(ਸੱਚ ਕਹੂੰ ਨਿਊਜ਼) ਹਿਸਾਰ। ਹਿਸਾਰ ਨਹਿਰ (Canal) ‘ਚ ਡੁੱਬਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਉਹ ਆਪਣੇ ਦੋਸਤਾਂ ਨਾਲ ਨਹਾਉਣ ਲਈ ਗਿਆ ਸੀ। ਮ੍ਰਿਤਕ ਦੀ ਪਛਾਣ ਮੋਹਿਤ ਸੈਕਟਰ 26-27 ਵਜੋਂ ਹੋਈ ਹੈ ਅਤੇ ਏਸੀ ਦਾ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ ਸ਼ਨਿੱਚਰਵਾਰ ਦੀ ਛੁੱਟੀ ਹੋਣ ਕਾਰਨ ਉਹ ਤਿੰਨ ਦੋਸਤਾਂ ਨਾਲ ਨਹਿਰ ‘ਚ ਨਹਾਉਣ ਪਹੁੰਚਿਆ ਸੀ। ਉਸ ਦੇ ਦੋਸਤਾਂ ਨੇ ਨਹਾਉਣਾ ਸ਼ੁਰੂ ਕਰ ਦਿੱਤਾ ਜਦੋਂ ਉਹ ਕੱਪੜੇ ਉਤਾਰ ਕੇ ਕਿਨਾਰੇ ‘ਤੇ ਬੈਠ ਗਿਆ। ਇਸ ਦੌਰਾਨ ਉਸ ਦਾ ਪੈਰ ਫਿਸਲ ਗਿਆ ਤੇ ਉਹ ਪਾਣੀ ਦੇ ਤੇਜ਼ ਵਹਾਅ ’ਚ ਰੂੜ ਗਿਆ। (Canal)
ਇਹ ਵੀ ਪੜ੍ਹੋ : ਹੜ੍ਹ ਕਾਰਨ ਨੁਕਸਾਨੇ ਮਕਾਨਾਂ ਦਾ ਮੁਆਵਜਾ ਵੰਡਣ ਦੀ ਪ੍ਰਕਿਰਿਆ ਸ਼ੁਰੂ
ਉਸ ਦੇ ਦੋਸਤਾਂ ਨੇ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਪਰ ਪਾਣੀ ਦੀ ਗਹਿਰਾਈ ਕਾਰਨ ਉਹ ਵੀ ਡੁੱਬਣ ਲੱਗੇ। ਆਲੇ-ਦੁਆਲੇ ਦੇ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਕੱਢਿਆ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ’ਤੇ ਪਹੁੰਚੀ ਅਤੇ ਗੋਤਾਖੋਰਾਂ ਨੇ ਤਲਾਸ਼ੀ ਮੁਹਿੰਮ ਚਲਾਈ। ਇਹ ਮੁਹਿੰਮ ਰਾਤ 10 ਵਜੇ ਤੱਕ ਚੱਲੀ ਪਰ ਪਾਣੀ ਜ਼ਿਆਦਾ ਹੋਣ ਕਾਰਨ ਉਕਤ ਨੌਜਵਾਨ ਦਾ ਕੁਝ ਅਤਾ ਪਤਾ ਨਹੀਂ ਚੱਲਿਆ। ਇਸ ਤੋਂ ਬਾਅਦ ਸਿੰਚਾਈ ਵਿਭਾਗ ਨੇ ਨਹਿਰ ਵਿੱਚ ਪਾਣੀ ਘਟਾ ਦਿੱਤਾ। ਗੋਤਾਖੋਰਾਂ ਨੇ ਐਤਵਾਰ ਸਵੇਰੇ ਉਸ ਦੀ ਭਾਲ ਲਈ ਫਿਰ ਤੋਂ ਸ਼ੁਰੂ ਕੀਤੀ। ਘਟਨਾ ਸਥਾਨ ਤੋਂ ਕਰੀਬ 2 ਕਿਲੋਮੀਟਰ ਦੂਰੀ ’ਤੇ ਲਾਸ਼ ਮਿਲੀ ਤੇ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।
(ਸੱਚ ਕਹੂੰ ਨਿਊਜ਼) ਤਰਨਤਾਰਨ । ਅੱਤ ਦੀ ਪੈ ਰਹੀ ਗਰਮੀ ਤੋਂ ਬਚਣ ਲਈ ਲੋਕ ਨਹਿਰਾਂ ’ਚ ਨਹਾ ਕੇ  ਗਰਮੀ ਦੂਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਰਤੂੰ ਇਸ ਦੌਰਾਨ ਕਈ ਕੀਮਤੀ ਜਾਨਾਂ ਵੀ ਜਾ ਰਹੀ ਹੈ। ( TarnTaran Canal) ਤਰਨਤਾਰਨ ’ਚ ਗਰਮੀ ਤੋਂ ਬਚਣ ਲਈ ਨਹਿਰ ’ਚ ਨਹਾਉਣ ਲਈ ਗਏ ਪਿਓ-ਪੁੱਤ ਨਹਿਰ ’ਚ ਡੁੱਬ ਗਏ। ਹਾਲਾਂਕਿ ਗੋਤਾਖੋਰਾਂ ਵੱਲੋਂ ਲਗਾਤਾਰ ਦੋਵਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਦਿੱਲੀ ’ਚ ਆਪ 3 ਜੁਲਾਈ ਨੂੰ ਕੇਂਦਰ ਦੇ ਆਰਡੀਨੈਂਸ ਦੀਆਂ ਕਾਪੀਆਂ ਸਾੜ ਕੇ ਕਰੇਗੀ ਪ੍ਰਦਰਸ਼ਨ
ਇਹ ਘਟਨਾ ਸਰਹਾਲੀ ਅਧੀਨ ਆਉਂਦੇ ਪਿੰਡ ਕੈਰੋਂ ਦੀ ਹੈ। ਪਿੰਡ ਜੌੜਾ ਦਾ ਰਹਿਣ ਵਾਲਾ ਤਜਿੰਦਰ ਸਿੰਘ (48) ਆਪਣੇ ਲੜਕੇ ਗੁਰਦਿੱਤ ਸਿੰਘ (15) ਨਾਲ ਨਹਿਰ ਵਿੱਚ ਨਹਾਉਣ ਗਿਆ ਸੀ। ਪਰ ਇਸ ਦੌਰਾਨ ਨਹਿਰ ਵਿੱਚੋਂ ਨਿਕਲਣ ਵਾਲੇ ਘਾਟ ਵਿੱਚ ਪਾਣੀ ਦਾ ਵਹਾਅ ਵੱਧ ਗਿਆ। ਜਿਸ ਵਿੱਚ ਦੋਵੇਂ ਪਿਓ-ਪੁੱਤ ਇੱਕ ਦੂਜੇ ਨੂੰ ਬਚਾਉਂਦੇ ਹੋਏ ਕਰੰਟ ਦੀ ਲਪੇਟ ਵਿੱਚ ਆ ਗਏ। ਘਟਨਾ ਸਮੇਂ ਆਸ-ਪਾਸ ਦੇ ਲੋਕਾਂ ਨੇ ਵੀ ਬਚਾਉਣ ਦੀ ਕੋਸ਼ਿਸ਼ ਕੀਤੀ। ਘਟਨਾ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਥਾਣਾ ਸਰਹਾਲੀ ਦੀ ਪੁਲਿਸ ਨੇ ਗੋਤਾਖੋਰਾਂ ਦੀ ਮਦਦ ਨਾਲ ਪਿਓ-ਪੁੱਤ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 24 ਘੰਟੇ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਅਤੇ ਗੋਤਾਖੋਰ ਪਿਓ-ਪੁੱਤ ਦਾ ਪਤਾ ਨਹੀਂ ਲਗਾ ਸਕੇ ਹਨ।
ਦੋ ਦਿਨਾਂ ਤੋਂ ਪਹਿਲਾਂ ਲਾਪਤਾ ਹੋਏ RMP ਡਾਕਟਰ ਦੀ ਲਾਸ਼ ਨਹਿਰ ’ਚੋਂ ਮਿਲੀ
ਬਰਨਾਲਾ। ਬਰਨਾਲਾ ਜ਼ਿਲ੍ਹੇ ਦੇ ਮਹਿਲ ਕਲਾਂ ਤੋਂ ਦੋ ਦਿਨ ਪਹਿਲਾਂ ਲਾਪਤਾ ਹੋਏ ਇੱਕ ਆਰਐਮਪੀ ਡਾਕਟਰ ਦੀ ਲਾਸ਼ ਨਹਿਰ (Canal) ਵਿੱਚੋਂ ਮਿਲੀ ਹੈ। ਉਨਾਂ ਦੀ ਮੌਤ ਨਾਲ ਪੂਰੇ ਇਲਾਕੇ ‘ਚ ਸੋਗ ਦਾ ਮਾਹੌਲ ਹੈ। ਦੋ ਦਿਨ ਪਹਿਲਾਂ ਘਰੋ ਬਾਹਰ ਗਏ ਡਾਕਰਟ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨਾਂ ਨੇ ਸੋਚਿਆ ਕਿ ਉਹ ਪ੍ਰੈਕਟਿਸ ਕਰਨ ਗਿਆ ਹੋਵੇਗਾ, ਪਰ ਜਦੋਂ ਦੇਰ ਰਾਤ ਤੱਕ ਘਰ ਨਾ ਆਇਆ ਤਾਂ ਰਿਸ਼ਤੇਦਾਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ, ਪਰ ਕਿਤੇ ਵੀ ਕੋਈ ਸੁਰਾਗ ਨਹੀਂ ਮਿਲਿਆ।
ਇਹ ਵੀ ਪੜ੍ਹੋ : Amarnath Yatra: ਅਮਰਨਾਥ ਯਾਤਰਾ ‘ਤੇ ਆਈ ਵੱਡੀ ਅਪਡੇਟ
ਇਸ ਤੋਂ ਬਾਅਦ ਰਿਸ਼ਤੇਦਾਰਾਂ ਨੇ ਪੁਲਿਸ ਨੂੰ ਗੁੰਮਸ਼ੁਦਾ ਦੀ ਸ਼ਿਕਾਇਤ ਦਿੱਤੀ। ਪੁਲਿਸ ਨੇ ਵੀ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਮਹਿਲ ਕਲਾਂ ਦੇ ਐਸਐਚਓ ਕਮਲਜੀਤ ਸਿੰਘ ਨੇ ਦੱਸਿਆ ਕਿ ਮਨੋਹਰ ਲਾਲ (70) ਜੋ ਦੋ ਦਿਨਾਂ ਤੋਂ ਲਾਪਤਾ ਸੀ। ਉਹ ਬਿਨਾਂ ਦੱਸੇ ਘਰੋਂ ਚਲੇ ਗਏ ਸਨ। ਪਰ ਕਿਤੋ ਨਾ ਮਿਲੇ। ਆਖਰ ਉਨਾਂ ਦੀ ਲਾਸ਼ ਨਹਿਰ ’ਚ ਤੈਰਦੀ ਮਿਲੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਦੇ ਦੂਰ-ਦੁਰਾਡੇ ਪਿੰਡਾਂ ਵਿਚ ਪਹੁੰਚਿਆ ਨਹਿਰੀ ਪਾਣੀ | Canal
ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਟੇਲਾਂ ਉਤੇ (ਆਖਰੀ ਖੇਤਾਂ ਤੱਕ) ਨਹਿਰੀ ਪਾਣੀ (Canal) ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਇਆ। ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਕਾਰਜ ਲਈ ਪ੍ਰਤੀਬੱਧ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਫਾਜ਼ਿਲਕਾ ਜ਼ਿਲੇ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਪਹਿਲਾਂ ਹੀ ਪਾਣੀ ਪਹੁੰਚਾਇਆ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨਰਮਾ ਕਾਸ਼ਤਕਾਰਾਂ ਨਾਲ ਇਕ ਅਪ੍ਰੈਲ ਤੋਂ ਨਹਿਰੀ ਪਾਣੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਮਿੱਥੇ ਸਮੇਂ ਉਤੇ ਉਨਾਂ ਦੇ ਖੇਤਾਂ ਤੱਕ ਪਾਣੀ ਪਹੁੰਚਾ ਕੇ ਇਹ ਵਾਅਦਾ ਇਸ ਵਾਰ ਪੂਰਾ ਕੀਤਾ ਗਿਆ।
ਧਰਤੀ ਹੇਠਲੇ ਪਾਣੀ ਦਾ ਡਿੱਗ ਰਿਹਾ ਪੱਧਰ ਰੋਕਣ ਲਈ ਨਹਿਰੀ ਪਾਣੀ ਦੀ ਢੁਕਵੀਂ ਵਰਤੋਂ ਕਰਨ ਦਾ ਸੱਦਾ
ਤੇਜ਼ੀ ਨਾਲ ਪਾਣੀ ਦਾ ਪੱਧਰ ਡਿੱਗਣ ਕਾਰਨ ਪੈਦਾ ਹੋ ਰਹੀ ਗੰਭੀਰ ਸਥਿਤੀ ’ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਧਰਤੀ ਹੇਠਲੇ ਪਾਣੀ ਦਾ ਸਬੰਧ ਹੈ, ਸੂਬੇ ਦੇ ਲਗਭਗ ਸਾਰੇ ਬਲਾਕ ਡਾਰਕ ਜ਼ੋਨ (ਖਤਰੇ ਦੀ ਸਥਿਤੀ ਵਿਚ) ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਖੇਤਾਂ ਲਈ ਸੰਕੋਚ ਕੀਤੇ ਬਿਨਾਂ ਪਾਣੀ ਕੱਢਣ ਕਾਰਨ ਅਜਿਹਾ ਵਾਪਰਿਆ ਹੈ। ਉਨਾਂ ਕਿਹਾ ਕਿ ਇਸ ਰੁਝਾਨ ਨੂੰ ਤੁਰੰਤ ਠੱਲ ਪਾਉਣ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਪਾਣੀ ਦੇ ਸੰਕਟ ਨਾਲ ਨਾ ਜੂਝਣਾ ਪਵੇ। ਉਨਾਂ ਕਿਹਾ ਕਿ ਇਸ ਲਈ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਨ ਨਾਲ ਧਰਤੀ ਹੇਠਲੇ ਪਾਣੀ ’ਤੇ ਬੋਝ ਘਟਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਔਰਤਾਂ ਲਈ ਆਈ ਵੱਡੀ ਖੁਸ਼ਖਬਰੀ, ਇਸ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਵਾਸਤੇ ਵੱਡੇ ਕਦਮ ਚੁੱਕ ਰਹੀ ਹੈ। ਉਨਾਂ ਕਿਹਾ ਕਿ ਇਸ ਵੇਲੇ ਪੰਜਾਬ ਆਪਣੇ ਨਹਿਰੀ ਪਾਣੀ ਦੀ ਸਿਰਫ਼ 33 ਫੀਸਦੀ ਤੋਂ 34 ਫੀਸਦੀ ਵਰਤੋਂ ਕਰ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਇਜ਼ਾਫਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਜੇਕਰ ਪੰਜਾਬ ਪਹਿਲੇ ਪੜਾਅ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ 60 ਫੀਸਦੀ ਤੱਕ ਵਧਾ ਦਿੱਤਾ ਜਾਵੇ ਤਾਂ ਕੁੱਲ 14 ਲੱਖ ਵਿੱਚੋਂ ਕਰੀਬ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਦੇ ਹਨ ਜਿਸ ਨਾਲ ਪਾਣੀ ਦੀ ਬੱਚਤ ਵਿੱਚ ਮਦਦ ਮਿਲੇਗੀ।