Bharat Bhushan Ashu - Sach Kahoon Punjabi
Bharat Bhushan Ashu: ਜਿਮਨੀ ਚੋਣ: ਜਵਾਹਰ ਨਗਰ ’ਚ ਕਾਂਗਰਸੀ ਉਮੀਦਵਾਰ ਆਸ਼ੂ ਤੇ ਪੁਲਿਸ ’ਚ ਧੱਕਾ-ਮੁੱਕੀ
Bharat Bhushan Ashu: ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਿਧਾਨ ਸਭਾ ਲੁਧਿਆਣਾ ਲਈ ਉੱਪ ਚੋਣ ਵਾਸਤੇ ਮੰਗਲਵਾਰ ਨੂੰ ਪ੍ਰਚਾਰ ਖ਼ਤਮ ਹੁੰਦਿਆਂ ਹੀ ਰਾਤ ਤੋਂ ਹੀ ਹਲਕਾ ਪੱਛਮੀ ’ਚ ਵੱਖ-ਵੱਖ ਥਾਵਾਂ ’ਤੇ ਟਕਰਾ ਵਾਲੀ ਸਥਿਤੀ ਬਣੀ ਹੋਈ ਹੈ। ਅਜਿਹੇ ਵਿੱਚ ਕਈ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਜਿੰਨਾਂ ਵਿੱਚ ਕੁੱਝ ਲੋਕਾਂ ਨੂੰ ਰਾਸ਼ਨ ਤੇ ਸੂਟ ਆਦਿ ਵੰਡਦੇ ਹੋਇਆਂ ਨੂੰ ਫ਼ੜਿਆ ਜਾ ਰਿਹਾ ਹੈ। ਵੀਡੀਓ ’ਚ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਵੀ ਨਜ਼ਰ ਆ ਰਹੀ ਹੈ। ਵੱਖ- ਵੱਖ ਵੀਡੀਓ ਵਿੱਚ ਕਾਂਗਰਸੀਆਂ ਵੱਲੋਂ ਆਮ ਆਦਮੀ ਪਾਰਟੀ ’ਤੇ ਵੋਟਰਾਂ ਨੂੰ ਰਾਸ਼ਣ ਤੇ ਸੂਟ ਵੰਡਣ ਦੇ ਦੋਸ਼ ਲਗਾਏ ਜਾ ਰਹੇ ਹਨ।
ਦੋਵੇਂ ਵੀਡੀਓਜ਼ ਵਿੱਚੋਂ ਇੱਕ ਮੰਗਲਵਾਰ ਰਾਤ ਦੀ ਅਤੇ ਦੂਜੀ ਬੁੱਧਵਾਰ ਦੁਪਿਹਰ ਕੁ ਵੇਲੇ ਦੀ ਹੈ। ਜਿੰਨ੍ਹਾਂ ਬਾਰੇ ਪੜਤਾਲ ਕਰਨ ’ਤੇ ਪਤਾ ਲੱਗਾ ਕਿ ਇਹ ਦੋਵੇਂ ਹੀ ਵੀਡੀਓਜ਼ ਜਵਾਹਰ ਨਗਰ ਕੈਂਪ ਦੀਆਂ ਹਨ। ਜਿੰਨ੍ਹਾਂ ਵਿੱਚੋਂ ਇੱਕ ਮੰਗਲਵਾਰ ਰਾਤ ਦੀ ਹੈ, ਜਿਸ ਵਿੱਚ ਕਾਂਗਰਸੀ ਉਮੀਦਵਾਰ ਆਸ਼ੂ ਦੀ ਪਤਨੀ ਮਮਤਾ ਆਸ਼ੂ ਵੱਲੋਂ ਇੱਕ ਮਹਿਲਾ ਨੂੰ ਇੱਕ ਲਿਫ਼ਾਫੇ ਸਮੇਤ ਫੜਿਆ ਜਾਂਦਾ ਹੈ। ਵੀਡੀਓ ਵਿੱਚ ਮਮਤਾ ਆਸ਼ੂ ਦੇ ਪਹੁੰਚਣ ’ਤੇ ਮਹਿਲਾ ਲਿਫ਼ਾਫਾ ਛੱਡ ਕੇ ਮੂੰਹ ਛੁਪਾਉਂਦੀ ਹੋਈ ਨਿਕਲਣ ਦੀ ਕੋਸ਼ਿਸ਼ ਕਰ ਰਹੀ ਹੈ। ਲਿਫ਼ਾਫੇ ਵਿੱਚ ਕੁੱਝ ਰਾਸ਼ਣ ਤੇ ਇੱਕ ਸੂਟ ਨਿੱਕਲਿਆ।
Bharat Bhushan Ashu
ਜਿਸ ’ਤੇ ਮਮਤਾ ਆਸ਼ੂ ਨੇ ਸਬੰਧਿਤ ਮਹਿਲਾ ਨੂੰ ਉਸਦਾ ਨਾਂਅ-ਪਤਾ ਪੁੱਛਣ ਦੀ ਕੋਸ਼ਿਸ਼ ਕੀਤੀ ਪਰ ਉਹ ਮੌਕੇ ਤੋਂ ਭੱਜ ਨਿੱਕਲੀ। ਇਸੇ ਤਰ੍ਹਾਂ ਦਾ ਹੀ ਦੂਜਾ ਮਾਮਲਾ ਵੀ ਜਵਾਹਰ ਨਗਰ ਕੈਪ ਦਾ ਹੈ। ਇੱਥੇ ਵੀ ਕਾਂਗਰਸੀਆਂ ਦੁਆਰਾ ਆਮ ਆਦਮੀ ਪਾਰਟੀ ’ਤੇ ਵੋਟਰਾਂ ਨੂੰ ਭਰਮਾਉਣ ਲਈ ਸਮਾਨ ਵੰਡਣ ਦੇ ਦੋਸ਼ ਲਾਏ ਜਾ ਰਹੇ ਸਨ। ਮੌਕੇ ’ਤੇ ਪਹੁੰਚੇ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਉਨ੍ਹਾਂ ਦੇ ਇੱਕ ਵਰਕਰ ਨੇ ਇੱਕ ਲੜਕੇ ਨੂੰ ਸਕੂਟਰੀ ਸਮੇਤ ਫੜਿਆ ਜੋ ਰਾਸ਼ਨ ਤੇ ਸੂਟ ਵੰਡ ਰਿਹਾ ਸੀ।
Read Also : By-Election: ਓਪੀਨੀਅਨ ਪੋਲ ਪ੍ਰਕਾਸ਼ਨ ਕਰਨ ’ਤੇ ਚਾਰ ਚੈਨਲਾਂ ਖਿਲਾਫ਼ ਮਾਮਲਾ ਦਰਜ਼
ਸੂਚਿਤ ਕਰਨ ਦੇ ਬਾਵਜੂਦ ਪੁਲਿਸ ਦੋ ਘੰਟਿਆਂ ਬਾਅਦ ਘਟਨਾ ਸਥਾਨ ’ਤੇ ਪਹੁੰਚੀ। ਜਿੱਥੋਂ ਸਮਾਨ ਵੰਡਣ ਵਾਲਾ ਸਕੂਟਰੀ ਛੱਡ ਕੇ ਫਰਾਰ ਹੋ ਚੁੱਕਿਆ ਸੀ ਤੇ ਪੁਲਿਸ ਨੇ ਆਉਂਦਿਆਂ ਹੀ ਸਮਾਨ ਵੰਡਣ ਵਾਲੇ ਨੂੰ ਰੋਕਣ ਵਾਲੇ ਉਨ੍ਹਾਂ ਦੇ ਸਮੱਰਥਕ ਨੂੰ ਦਫ਼ਤਰ ਦੇ ਅੰਦਰੋਂ ਖਸੀਟਣਾ ਸ਼ੁਰੂ ਕਰ ਦਿੱਤਾ, ਜਿਸ ਨੂੰ ਉਨ੍ਹਾਂ ਪੁਲਿਸ ਦੀ ਗ੍ਰਿਫ਼ਤ ’ਚੋਂ ਛੁਡਵਾ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਆਮ ਆਦਮੀ ਪਾਰਟੀ ਦੇ ਵਰਕਰਾਂ ਵਾਂਗ ਕੰਮ ਕਰ ਰਹੀ ਹੈ ਜਿਸ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਸ਼ਰੇਆਮ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੁਲਿਸ ਵੱਲੋਂ ਹੈਬੋਵਾਲ ਏਰੀਏ ਵਿੱਚ ਵੀ ਇੱਕ ਕਾਂਗਰਸੀ ਵਰਕਰ ’ਤੇ ਐਫਆਈਆਰ ਦਰਜ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਅਜਿਹੀਆਂ ਵਧੀਕੀਆਂ ਨੂੰ ਰੋਕਣ ਲਈ ਪੁਖ਼ਤਾ ਯਤਨ ਕਰਨੇ ਚਾਹੀਦੇ ਹਨ।
Bharat Bhushan Ashu: ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ
ਪੁੱਛਗਿੱਛ ਲਈ ਭੇਜਿਆ ਸੀ ਨੋਟਿਸ
2400 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਰੁਕੀ
Bharat Bhushan Ashu: ਜਲੰਧਰ (ਸੱਚ ਕਹੂੰ ਨਿਊਜ਼)। ਜ਼ਿਲ੍ਹੇ ’ਚ ਪੱਛਮੀ ਹਲਕੇ ਦੀ ਸੀਟ ਤੋਂ ਉਪ ਚੋਣਾਂ ਇਸ ਮਹੀਨੇ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ ਚੋਣਾਂ ਤੋਂ ਪਹਿਲਾਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਲੁਧਿਆਣਾ ਦੇ ਵਿਜੀਲੈਂਸ ਐਸਐਸਪੀ ਜਗਤਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਚੋਣਾਂ ਤੋਂ ਪਹਿਲਾਂ ਵਿਜੀਲੈਂਸ ਐਸਐਸਪੀ ਨੂੰ ਮੁਅੱਤਲ ਕਰਨਾ ਇੱਕ ਵੱਡੀ ਕਾਰਵਾਈ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ, ਐਸਐਸਪੀ ਜਗਪ੍ਰੀਤ ਸਿੰਘ ਨੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜੇ ਸਨ। Bharat Bhushan Ashu
ਇਹ ਖਬਰ ਵੀ ਪੜ੍ਹੋ : By-Elections Ludhiana: ‘ਆਪ’ ਤੇ ਕਾਂਗਰਸ ਦੇ ਉਮੀਦਵਾਰਾਂ ਦੇ ਫਲੈਕਸਾਂ ’ਚੋਂ ਪ੍ਰਦੇਸ਼ ਤੇ ਜ਼ਿਲ੍ਹਾ ਪ੍ਰਧਾਨ ਗਾਇਬ
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਐਸਐਸਪੀ ਨੇ ਬਿਨਾਂ ਕਿਸੇ ਨੂੰ ਦੱਸੇ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜੇ ਸਨ। ਜਾਣਕਾਰੀ ਅਨੁਸਾਰ, ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਵੱਲੋਂ ਇੱਕ ਪੁਰਾਣੇ ਮਾਮਲੇ ’ਚ ਸੰਮਨ ਜਾਰੀ ਕੀਤੇ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ ਜ਼ਿਲ੍ਹੇ ’ਚ ਪੱਛਮੀ ਹਲਕੇ ਦੀ ਸੀਟ ਤੋਂ ਉਪ ਚੋਣਾਂ 19 ਜੂਨ ਨੂੰ ਹੋਣ ਜਾ ਰਹੀਆਂ ਹਨ, ਜਿਸ ਕਾਰਨ ਸਾਰੀਆਂ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਹਨ। Bharat Bhushan Ashu
2400 ਕਰੋੜ ਰੁਪਏ ਦੇ ਘੁਟਾਲੇ ’ਚ ਭੇਜਿਆ ਸੀ ਸੰਮਨ | Bharat Bhushan Ashu
ਇਸ ਤੋਂ ਪਹਿਲਾਂ, ਆਸ਼ੂ ਨੂੰ ਸਰਾਭਾ ਨਗਰ ’ਚ ਸਕੂਲ ਦੀ ਜ਼ਮੀਨ ਦੀ ਦੁਰਵਰਤੋਂ ਨਾਲ ਸਬੰਧਤ 2 ਹਜ਼ਾਰ 400 ਕਰੋੜ ਰੁਪਏ ਦੇ ਘੁਟਾਲੇ ਦੇ ਸਬੰਧ ’ਚ ਸੰਮਨ ਭੇਜੇ ਜਾ ਚੁੱਕੇ ਹਨ। ਅੱਜ, ਲੀਡਰਸ਼ਿਪ ਨੇ ਇਸ ਮਾਮਲੇ ’ਚ ਦੁਪਹਿਰ 3 ਵਜੇ ਫਿਰੋਜ਼ਪੁਰ ਰੋਡ ’ਤੇ ਸਥਿਤ ਕਾਂਗਰਸ ਚੋਣ ਦਫ਼ਤਰ ’ਚ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ। ਡੀਐਸਪੀ ਵਿਨੋਦ ਕੁਮਾਰ ਵੱਲੋਂ 4 ਜੂਨ ਨੂੰ ਜਾਰੀ ਕੀਤੇ ਗਏ ਸੰਮਨ ’ਚ, ਆਸ਼ੂ ਨੂੰ ਅੱਜ (ਸ਼ੁੱਕਰਵਾਰ, 6 ਜੂਨ) ਪੁੱਛਗਿੱਛ ਲਈ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਗਿਆ ਹੈ।
Bharat Bhushan Ashu: ਚੰਡੀਗੜ੍ਹ। ਟੈਂਡਰ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਵਿਜੀਲੈਂਸ ਨੇ ਉਨਾਂ ਵਿਰੁੱਧ ਦਰਜ ਐਫਆਈਆਰ ਵੀ ਰੱਦ ਕਰ ਦਿੱਤੀ ਹੈ। ਇਹ ਜਾਣਕਾਰੀ ਉਨ੍ਹਾਂ ਦੇ ਵਕੀਲ ਨਿਖਿਲ ਘਈ ਨੇ ਦਿੱਤੀ। ਉਹ ਚਾਰ ਮਹੀਨਿਆਂ ਤੋਂ ਜੇਲ੍ਹ ਵਿੱਚ ਸਨ। ਇਸ ਸਬੰਧੀ ਹੁਕਮ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ।
ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ ਜਦੋਂ ਉਹ ਅਗਸਤ ਵਿੱਚ ਪੁੱਛਗਿੱਛ ਲਈ ਜਲੰਧਰ ਸਥਿਤ ਈਡੀ ਦਫ਼ਤਰ ਗਏ ਸਨ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਇਸ ਤੋਂ ਪਹਿਲਾਂ ਈਡੀ ਨੇ ਪੂਰੇ ਮਾਮਲੇ ਦੀ ਜਾਂਚ ਕੀਤੀ ਸੀ। ਸੂਬੇ ਵਿਚ ਵੱਖ-ਵੱਖ ਥਾਵਾਂ ‘ਤੇ ਕਈ ਲੋਕਾਂ ਦੀਆਂ 22.78 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ‘ਚ ਖੁਸ਼ੀ ਦਾ ਮਾਹੌਲ ਹੈ।
Bharat Bhushan Ashu: ਸਾਬਕਾ ਮੰਤਰੀ ਭਾਰਤ ਭੂਸ਼ਣ ਆਸੂ ਖਿਲਾਫ ਈਡੀ ਦਾ ਵੱਡਾ ਐਕਸ਼ਨ
ਭਾਰਤ ਭੂਸ਼ਣ ਆਸੂ ਦੀ ਪ੍ਰਾਪਰਟੀ ਕੀਤੀ ਅਟੈਚ
Bharat Bhushan Ashu: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ’ਚ ਫਸੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ  ਖਿਲਾਫ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਸਾਬਕਾ ਮੰਤਰੀ ਭੂਸ਼ਣ ਆਸੂ ਦੀ ਪ੍ਰਾਪਟੀ ਅਟੈਚ ਕੀਤੀ ਹੈ। ਈਡੀ ਨੇ ਲਗਭਗ 22.78 ਕਰੋਡ਼ ਰੁਪਏ ਦੀ ਪ੍ਰਾਪਟੀ ਅਟੈਚ ਕੀਤੀ ਹੈ।
ਇਹ ਵੀ ਪੜ੍ਹੋ: Moga News: ਮੋਗਾ ‘ਚ ਆਸਟ੍ਰੇਲੀਆ ਭੇਜਣ ਦੇ ਨਾਂਅ ‘ਤੇ 16 ਲੱਖ ਠੱਗੇ
ਲੁਧਿਆਣਾ ’ਚ ਸੈਲੂਨ ’ਤੇ ਵਾਲ ਕਟਵਾਉਂਦਿਆਂ ਨੂੰ ਕੀਤਾ ਸੀ ਗ੍ਰਿਫ਼ਤਾਰ
ਜ਼ਿਕਰਯੋਗ ਹੈ ਕਿ ਸ੍ਰੀ ਆਸ਼ੂ ਨੂੰ ਉਸ ਵੇਲੇ ਗਿ੍ਰਫ਼ਤਾਰ ਕਰਨ ਲਈ ਵਿਜੀਲੈਂਸ ਟੀਮ ਪੁੱਜੀ ਜਦੋਂ ਉਹ ਇਕ ਸੈਲੂਨ ’ਤੇ ਵਾਲ ਕਟਵਾਉਣ ਲਈ ਆਏ ਹੋਏ ਸਨ। ਇਹ ਪਤਾ ਲੱਗਦਿਆਂ ਹੀ ਰਵਨੀਤ ਸਿੰਘ ਬਿੱਟੂ ਵੀ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਕਾਫ਼ੀ ਦੇਰ ਵਿਜੀਲੈਂਸ ਟੀਮ ਨਾਲ ਬਹਿਸ ਕੀਤੀ ਪਰ ਅੰਤ ਵਿਜੀਲੈਂਸ ਟੀਮ ਭਾਰਤ ਭੂਸ਼ਣ ਆਸ਼ੂ ਨੂੰ ਆਪਣੇ ਨਾਲ ਲਿਜਾਣ ’ਚ ਸਫ਼ਲ ਹੋ ਗਈ। ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਹੁੰਦਿਆਂ ਸ੍ਰੀ ਆਸ਼ੂ ’ਤੇ ਵੱਡੇ ਘਪਲੇ ਕਰਨ ਦੇ ਦੋਸ਼ ਲੱਗੇ ਸਨ, ਜਿਸ ਦੀ ਜਾਂਚ ਵਿਜੀਲੈਂਸ ਕਰ ਰਹੀ ਸੀ।
ਕੀ ਹੈ ਮਾਮਲਾ | Bharat Bhushan Ashu
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਿਜੀਲੈਂਸ ਨੇ ਮੰਡੀਆਂ ’ਚੋਂ ਅਨਾਜ ਦੀ ਲਿਫਟਿੰਗ ਦਾ ਠੇਕਾ ਲੈਣ ਵਾਲੇ ਠੇਕੇਦਾਰ ਤੇਲੂ ਰਾਮ, ਸਾਥੀ ਜਗਰੂਪ ਸਿੰਘ, ਗੁਰਦਾਸ ਰਾਮ ਐਂਡ ਕੰਪਨੀ ਅਤੇ ਸੰਦੀਪ ਭਾਟੀਆ ਖਿਲਾਫ ਕੇਸ ਦਰਜ ਕਰਕੇ ਤੇਲੂ ਰਾਮ ਨੂੰ ਗਿ੍ਰਫਤਾਰ ਕੀਤਾ ਸੀ।ਵਿਜੀਲੈਂਸ ਨੇ ਕੁਝ ਦਿਨ ਪਹਿਲਾਂ ਆਸ਼ੂ ਦੇ ਨਜਦੀਕੀ ਮੀਨੂੰ ਮਲਹੋਤਰਾ ਦਾ ਨਾਂਅ ਲਿਆ ਸੀ ਅਤੇ ਉਸ ਦੇ ਘਰ ਛਾਪਾ ਮਾਰਿਆ ਸੀ ਪਰ ਉਹ ਭੱਜਣ ’ਚ ਸਫਲ ਹੋ ਗਿਆ ਸੀ। ਜ਼ਿਕਰਯੋਗ ਹੈ ਕਿ ਆਸੂ ਪਹਿਲਾਂ ਹੀ ਹਾਈ ਕੋਰਟ ਵਿਚ ਅਗਾਊਂ ਜਮਾਨਤ ਲਈ ਪਟੀਸਨ ਦਾਇਰ ਕਰ ਚੁੱਕੇ ਹਨ। ਕੈਪਟਨ ਅਮਰਿੰਦਰ ਦੀ ਸਰਕਾਰ ਵੇਲੇ ਵੀ ਆਸ਼ੂ ’ਤੇ ਭਿ੍ਰਸਟਾਚਾਰ ਦੇ ਦੋਸ ਲੱਗੇ ਸਨ ਪਰ ਉਦੋਂ ਕੈਪਟਨ ਅਮਰਿੰਦਰ ਸਿੰਘ ਨੇ ਆਸੂ ਦਾ ਬਚਾਅ ਕਰਦਿਆਂ ਕਲੀਨ ਚਿੱਟ ਦੇ ਦਿੱਤੀ ਸੀ।
Bharat Bhushan Ashu: ਆਸ਼ੂ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾਈ
ਲੁਧਿਆਣਾ (ਜਸਵੀਰ ਸਿੰਘ ਗਹਿਲ)। Bharat Bhushan Ashu : ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ। ਈਡੀ ਦੀ ਟੀਮ ਨੇ ਆਸ਼ੂ ਨੂੰ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। 10 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਹ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਸੀ। ਅੱਜ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ 1 ਅਗਸਤ ਨੂੰ ਸਵੇਰੇ ਈਡੀ ਦਫਤਰ ਪਹੁੰਚਿਆ। ਉਸ ਤੋਂ ਸ਼ਾਮ ਤੱਕ ਲਗਾਤਾਰ ਜਲੰਧਰ ਈਡੀ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਆਸ਼ੂ ਖਿਲਾਫ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ।
Read This : Ludhiana News: ‘ਆਪ’ ਵਿਧਾਇਕ ਨੇ ਮੁੱਖ ਮੰਤਰੀ ਤੇ ਖੁਦ ਦੇ ਨਾਂਅ ਵਾਲੇ ਨੀਂਹ ਪੱਥਰ ਨੂੰ ਢਾਹਿਆ
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ ’ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ’ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਹਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ।ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਚੁੱਕਿਆ ਸੀ, ਜਿਸ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਅਤੇ ਆਪਣੇ ਪੱਧਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। Bharat Bhushan Ashu
ਈਡੀ ਵੱਲੋਂ ਸਾਬਕਾ ਕਾਂਗਰਸੀ ਮੰਤਰੀ ਆਸ਼ੂ ਦੇ ਘਰ ਰੇਡ
ਜ਼ਿਲ੍ਹੇ ’ਚ ਮੰਤਰੀ ਸਣੇ 5 ਜਣਿਆਂ ਦੇ ਘਰ ਕਈ ਘੰਟੇ ਕੀਤੀ ਗਈ ਰਿਕਾਰਡ ਦੀ ਫਰੋਲਾ-ਫਰਾਲੀ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਅਨਾਜ਼ ਦੀ ਢੋਆ- ਢੁਆਈ ਲਈ ਟਰਾਂਸਪੋਰਟ ਟੈਂਡਰ ’ਚ ਕਥਿਤ ਘੁਟਾਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਸਮੇਤ ਜ਼ਿਲ੍ਹੇ ’ਚ 5 ਜਣਿਆਂ ਘਰ ਈਡੀ ਵੱਲੋਂ ਰੇਡ ਕੀਤੀ ਗਈ। ਜਿੱਥੇ ਈਡੀ ਅਧਿਕਾਰੀਆਂ ਨੇ ਵੀਰਵਾਰ ਸੁਵੱਖਤੇ ਹੀ ਸਬੰਧਿਤ ਵਿਅਕਤੀਆਂ ਨੂੰ ਉਨ੍ਹਾਂ ਦੇ ਘਰਾਂ ਅੰਦਰ ਦਬੋਚਦਿਆਂ ਪੁੱਛਗਿੱਛ ਕੀਤੇ ਜਾਣ ਸਮੇਤ ਹੀ ਰਿਕਾਰਡ ਦੀ ਫਰੋਲਾ-ਫਰਾਲੀ ਵੀ ਕੀਤੀ।
ਇਹ ਵੀ ਪੜ੍ਹੋ : ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍ਰਿਫਤਾਰ
ਜਾਣਕਾਰੀ ਮੁਤਾਬਕ ਇਨਫੋਰਸਮੈਂਟ ਡਾਇਰੈਕਰੇਟ (ਈਡੀ) ਦੇ ਅਧਿਕਾਰੀਆਂ ਦੀਆਂ ਗੱਡੀਆਂ ਦਾ ਕਾਫ਼ਲਾ ਪੰਜਾਬ ਦੇ ਸਾਬਕਾ ਖ਼ੁਰਾਕ ਤੇੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ 7 ਵਜੇ ਪਹੁੰਚਿਆ ਜਿਸ ਪਿੱਛੋਂ ਘਰ ’ਚ ਦਾਖਲ ਹੋਣ ਜਾਂ ਬਾਹਰ ਜਾਣ ਵਾਲਿਆਂ ’ਤੇ ਪਾਬੰਦੀ ਲਗਾ ਦਿੱਤੀ ਗਈ। ਇਸ ਦੇ ਨਾਲ ਹੀ ਸਥਾਨਕ ਸ਼ਹਿਰ ਦੇ ਹੀ ਵਸਨੀਕ ਪੰਕਜ ਮੀਨੂੰ ਮਲਹੋਤਰਾ ਤੇ ਇੰਦਰਜੀਤ ਇੰਦੀ, ਸਨੀ ਭੱਲਾ ਤੇ ਰਮਨ (ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ) ਤੇ ਜ਼ਿਲ੍ਹੇ ਦੇ ਹਲਕਾ ਮੁੱਲਾਂਪੁਰ- ਦਾਖਾ ਵਿਖੇ ਅਨਿੱਲ ਜੈਨ ਤੇ ਕਿ੍ਰਸ਼ਨ ਲਾਲ (ਦੋਵੇਂ ਆੜਤੀਏ) ਤੇ ਤੇਲੂ ਰਾਮ ਠੇਕੇਦਾਰ ਦੇ ਘਰ ਵੀ ਈਡੀ ਅਧਿਕਾਰੀਆਂ ਵੱਲੋਂ ਰੇਡ ਕਰਕੇ ਜਾਂਚ ਕੀਤੀ ਜਾ ਰਹੀ ਹੈ। ਜਿਕਰਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਜ਼ਮਾਨਤ ’ਤੇ ਆਏ ਹੋਏ ਹਨ ਜੋ ਰੇਡ ਸਮੇਂ ਆਪਣੇ ਘਰ ਵਿੱਚ ਹੀ ਮੌਜੂਦ ਸਨ। ਜਿੰਨ੍ਹਾਂ ਨੂੰ 16 ਅਗਸਤ 2022 ਨੂੰ ਵਿਜੀਲੈਂਸ ਵੱਲੋਂ ਮਾਮਲਾ ਦਰਜ਼ ਕਰਕੇ ਕਥਿਤ ਟੈਂਡਰ ਘੁਟਾਲੇ ਵਿੱਚ ਗਿ੍ਰਫ਼ਤਾਰ ਵੀ ਕੀਤਾ ਗਿਆ ਸੀ।
– ਇਹ ਹੈ ਮਾਮਲਾ -(Bharat Bhushan Ashu)
ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ  (Bharat Bhushan Ashu) ’ਤੇ ਪੰਜਾਬ ਦੀਆਂ ਮੰਡੀਆਂ ਵਿੱਚ ਠੇਕੇਦਾਰਾਂ ਨਾਲ ਮਿਲ ਕੇ 2 ਹਜ਼ਾਰ ਕਰੋੜ ਰੁਪਏ ਦੇ ਕਥਿਤ ਟੈਂਡਰ ਘੁਟਾਲੇ ਦਾ ਦੋਸ਼ ਹੈ। ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਹੈ ਤੇ ਇਸ ਸਮੇਂ ਆਸ਼ੂ ਜਮਾਨਤ ’ਤੇ ਹਨ।
ਭਾਰਤ ਭੂਸ਼ਨ ਆਸ਼ੂ ਨੂੰ ਨਹੀਂ ਮਿਲੀ ਰਾਹਤ, ਹਾਈ ਕੋਰਟ ਤੋਂ ਅਰਜ਼ੀ ਖ਼ਾਰਜ
ਅਨਾਜ ਦੀ ਖਰੀਦ ਦੌਰਾਨ ਕੀਤੇ ਗਏ ਟੈਂਡਰ ਅਲਾਟਮੈਂਟ ਵਿੱਚ ਭ੍ਰਿਸ਼ਟਾਚਾਰ ਦੇ ਲੱਗੇ ਹਨ ਦੋਸ਼
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸੂ (Bharat Bhushan Ashu) ਦੀ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਖ਼ਾਰਜ ਕਰ ਦਿੱਤਾ ਗਿਆ ਹੈ। ਜਿਸ ਕਾਰਨ ਹੁਣ ਭਾਰਤ ਭੂਸ਼ਨ ਆਸ਼ੂ ਨੂੰ ਫਿਲਹਾਲ ਜੇਲ ਵਿੱਚ ਹੀ ਰਹਿਣਾ ਪਏਗਾ। ਪੰਜਾਬ ਵਿੱਚ ਅਨਾਜ ਦੀ ਖਰੀਦ ਦੌਰਾਨ ਕੀਤੇ ਗਏ ਟੈਂਡਰ ਅਲਾਟਮੈਂਟ ਵਿੱਚ ਭਿ੍ਰਸ਼ਟਾਚਾਰ ਦੇ ਦੋਸ਼ ਵਿੱਚ 16 ਅਗਸਤ ਨੂੰ ਐਫਆਈਆਰ ਦਰਜ਼ ਕੀਤੀ ਗਈ ਸੀ ਅਤੇ ਇਸ ਮਾਮਲੇ ਵਿੱਚ ਹੀ ਭਾਰਤ ਭੂਸ਼ਨ ਆਸੂ ਵਲੋਂ ਜ਼ਮਾਨਤ ਮੰਗੀ ਗਈ ਸੀ। ਭਾਰਤ ਭੂਸ਼ਨ ਆਸੂ ’ਤੇ ਪੰਜਾਬ ਵਿਜੀਲੈਂਸ ਵਲੋਂ ਹੋਰ ਵੀ ਮਾਮਲਾ ਦਰਜ਼ ਕੀਤਾ ਗਿਆ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਵੀ ਭਾਰਤ ਭੂਸ਼ਨ ਆਸੂ ਦੇ ਜੇਲ ਵਿੱਚੋਂ ਬਾਹਰ ਆਉਣ ਦੇ ਕੋਈ ਜਿਆਦਾ ਆਸਾਰ ਨਜ਼ਰ ਨਹੀਂ ਆ ਰਹੇ ਹਨ। ਇਸ ਸਮੇਂ ਭਾਰਤ ਭੂਸ਼ਨ ਆਸੂ ਪਟਿਆਲਾ ਦੀ ਸੈਂਟਰਲ ਜੇਲ ਵਿੱਚ ਬੰਦ ਹਨ।
ਜਾਣਕਾਰੀ ਅਨੁਸਾਰ ਪੰਜਾਬ ਦੇ ਇੱਕ ਠੇਕੇਦਾਰ ਗੁਰਪ੍ਰੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਵਿਜੀਲੈਂਸ ਵਲੋਂ ਭਾਰਤ ਭੂਸ਼ਨ ਆਸੂ ‘ਤੇ ਮਾਮਲਾ ਦਰਜ਼ ਕੀਤਾ ਗਿਆ ਸੀ। ਇਸ ਸ਼ਿਕਾਇਤ ਵਿੱਚ ਗੁਰਪ੍ਰੀਤ ਸਿੰਘ ਵਲੋਂ ਦੋਸ਼ ਲਗਾਏ ਗਏ ਸਨ ਕਿ ਲੁਧਿਆਣਾ ਦੀ ਦਾਣਾ ਮੰਡੀਆਂ ਵਿੱਚ ਟੈਂਡਰ ਦੇਣ ਮੌਕੇ ਭਿ੍ਰਸ਼ਟਾਚਾਰ ਕੀਤਾ ਗਿਆ ਹੈ। ਇਸ ਸ਼ਿਕਾਇਤ ਤੋਂ ਬਾਅਦ 16 ਅਗਸਤ ਨੂੰ ਐਫਆਈਆਰ ਦਰਜ਼ ਕੀਤੀ ਗਈ ਤਾਂ ਠੇਕੇਦਾਰ ਤੇਲੂ ਰਾਮ ਨੂੰ 17 ਅਗਸਤ ਨੂੰ ਪਹਿਲਾਂ ਗਿ੍ਰਫ਼ਤਾਰ ਕੀਤਾ ਗਿਆ ਸੀ ਅਤੇ 22 ਅਗਸਤ ਨੂੰ ਕਟਿੰਗ ਕਰਵਾਉਂਦੇ ਹੋਏ ਭਾਰਤ ਭੂਸ਼ਨ ਆਸੂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਸੀ। ਜਿਸ ਤੋਂ ਬਾਅਦ ਹੁਣ ਤੱਕ ਉਹ ਜੇਲ ਵਿੱਚ ਹੀ ਬੰਦ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸਾਬਕਾ ਮੰਤਰੀ ਆਸ਼ੂ ਦੀ ਜਮਾਨਤ ’ਤੇ ਸੁਣਵਾਈ ਅੱਜ, ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਦਾ ਹੈ ਮਾਮਲਾ
ਸਾਬਕਾ ਮੰਤਰੀ ਆਸ਼ੂ ਦੀ ਜਮਾਨਤ ’ਤੇ ਸੁਣਵਾਈ ਅੱਜ, ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਦਾ ਹੈ ਮਾਮਲਾ
ਚੰਡੀਗੜ੍ਹ। ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ’ਚ ਗਿ੍ਰਫਤਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਸੁਣਵਾਈ ਹੋਵੇਗੀ। ਉਹ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਹੈ। ਇਸ ਘੁਟਾਲੇ ਦੀ ਜਾਂਚ ਕਰਦੇ ਹੋਏ ਵਿਜੀਲੈਂਸ ਨੇ 22 ਅਗਸਤ ਨੂੰ ਆਸ਼ੂ ਨੂੰ ਗਿ੍ਰਫਤਾਰ ਕੀਤਾ ਸੀ। ਆਸ਼ੂ ਨੂੰ 3 ਵਾਰ 8 ਦਿਨ ਦਾ ਰਿਮਾਂਡ ਲੈਣ ਤੋਂ ਬਾਅਦ 31 ਅਗਸਤ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਹੈ। ਹੁਣ ਆਸ਼ੂ ਨੇ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ। ਜਿਸ ’ਤੇ 7 ਸਤੰਬਰ ਨੂੰ ਬਹਿਸ ਹੋਈ ਅਤੇ ਅਦਾਲਤ ਵੱਲੋਂ ਅਗਲੀ ਤਰੀਕ 9 ਸਤੰਬਰ ਤੈਅ ਕੀਤੀ ਗਈ। ਕਿਰਪਾ ਕਰਕੇ ਨੋਟ ਕਰੋ ਕਿ ਇਹ ਸਿਰਫ਼ ਇੱਕ ਘੁਟਾਲਾ ਹੈ।
ਆਸ਼ੂ ਖਿਲਾਫ ਵਿਜੀਲੈਂਸ ਕੋਲ ਕਈ ਸ਼ਿਕਾਇਤਾਂ ਆ ਰਹੀਆਂ ਹਨ। ਇਸ ਵੇਲੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਵਿਜੀਲੈਂਸ ਦੇ ਹੱਥ ਖਾਲੀ ਨਜ਼ਰ ਆ ਰਹੇ ਹਨ ਕਿਉਂਕਿ ਵਿਜੀਲੈਂਸ ਠੇਕੇਦਾਰ ਤੇਲੂਰਾਮ ਅਤੇ ਭਾਰਤ ਭੂਸ਼ਣ ਆਸ਼ੂ ਸਮੇਤ 7 ਮੁਲਜ਼ਮਾਂ ਵਿੱਚੋਂ ਸਿਰਫ਼ ਦੋ ਵਿਅਕਤੀਆਂ ਨੂੰ ਹੀ ਕਾਬੂ ਕਰ ਸਕੀ ਹੈ। ਬਾਕੀ ਮੁਲਜ਼ਮ ਕਿੱਥੇ ਲੁਕੇ ਹੋਏ ਹਨ ਜਾਂ ਕਿਸੇ ਸਿਆਸਤਦਾਨ ਦੀ ਸ਼ਰਨ ਵਿੱਚ ਹਨ, ਇਹ ਜਾਂਚ ਦਾ ਵਿਸ਼ਾ ਹੈ। 7 ਦੋਸ਼ੀਆਂ ਵਿਚੋਂ ਜਗਰੂਪ ਸਿੰਘ, ਸੰਦੀਪ ਭਾਟੀਆ, ਰਾਕੇਸ਼ ਸਿੰਗਲਾ, ਮੀਨੂੰ ਮਲਹੋਤਰਾ ਅਤੇ ਇੰਦਰਜੀਤ ਇੰਡੀ 22 ਦਿਨਾਂ ਤੋਂ ਫਰਾਰ ਹਨ। ਉਹ ਕਿੱਥੇ ਲੁਕੇ ਹੋਏ ਹਨ, ਅਜੇ ਤੱਕ ਵਿਜੀਲੈਂਸ ਇਸ ਦਾ ਸੁਰਾਗ ਨਹੀਂ ਲਗਾ ਸਕੀ ਹੈ। ਇਸ ਦੇ ਨਾਲ ਹੀ ਕੇਸ ਨਾਲ ਸਬੰਧਤ 2 ਫਾਈਲਾਂ ਗਾਇਬ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਵਧੀਆਂ, ED ਦੀ ਐਂਟਰੀ
(ਸੱਚ ਕਹੂੰ ਨਿਊਜ਼)
ਲੁਧਿਆਣਾ । ਕਾਰਗੋ ਟਰਾਂਸਪੋਰਟ ਘੁਟਾਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਵਿਜੀਲੈਂਸ ਤੋਂ ਬਾਅਦ ਹੁਣ ਇਨਫੋਰਸਮੈਂਟ ਵਿਭਾਗ (ਈ. ਡੀ.) ਵੀ ਜਾਂਚ ਸ਼ੁਰੂ ਕਰ ਸਕਦਾ ਹੈ। ਸੂਤਰਾਂ ਅਨੁਸਾਰ ਈਡੀ ਵੱਲੋਂ ਇਸ ਮਾਮਲੇ ਦੀਆਂ ਫਾਈਲਾਂ ਵੀ ਮੰਗਵਾਈਆਂ ਗਈਆਂ ਹਨ ਅਤੇ ਕਿਸੇ ਵੇਲੇ ਵੀ ਆਸ਼ੂ ਸਮੇਤ ਇਸ ਵਿੱਚ ਸ਼ਾਮਲ ਲੋਕਾਂ ਨੂੰ ਜਾਂਚ ਲਈ ਬੁਲਾਇਆ ਜਾ ਸਕਦਾ ਹੈ। ਅਜਿਹਾ ਇਸ ਲਈ ਕਿਉਂਕਿ ਇਸ ਗਬਨ ਤੋਂ ਬਾਅਦ ਕਰੋੜਾਂ ਰੁਪਏ ਵਿਦੇਸ਼ ਜਾਣ ਅਤੇ ਪੈਸਾ ਵਿਦੇਸ਼ਾਂ ਵਿੱਚ ਜਾਇਦਾਦਾਂ ਵਿੱਚ ਨਿਵੇਸ਼ ਕੀਤੇ ਜਾਣ ਦੀਆਂ ਖਬਰਾਂ ਹਨ। ਇਹੀ ਕਾਰਨ ਹੈ ਕਿ ਹੁਣ ਇਸ ਮਾਮਲੇ ਵਿੱਚ ਈਡੀ ਵੀ ਸ਼ਾਮਲ ਹੋ ਸਕਦੀ ਹੈ। ਇਸ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਉਸ ਲਈ ਜਾਇਦਾਦ ਵਿੱਚ ਪੈਸਾ ਲਗਾਉਣ ਵਾਲੇ ਵੱਡੇ ਕਾਰੋਬਾਰੀ ਵੀ ਫਸ ਸਕਦੇ ਹਨ।
ਦਰਅਸਲ ਵਿਜੀਲੈਂਸ ਵਿਭਾਗ ਨੇ ਅਦਾਲਤ ਨੂੰ ਦੱਸਿਆ ਸੀ ਕਿ ਦੁਬਈ ਵਿੱਚ ਇੱਕ ਵੱਡਾ ਹੋਟਲ ਬਣਾਇਆ ਗਿਆ ਹੈ ਅਤੇ ਸਾਬਕਾ ਕੈਬਨਿਟ ਮੰਤਰੀ ਦਾ ਪੈਸਾ ਸਾਹਮਣੇ ਆਇਆ ਹੈ। ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਸ਼ਹਿਰ ਵਿੱਚ ਬਣੀਆਂ 30 ਇਮਾਰਤਾਂ ਵਿੱਚ ਨਿਵੇਸ਼ ਕੀਤੇ ਗਏ ਪੈਸੇ ਬਾਰੇ ਵੀ ਜਾਂਚ ਕੀਤੀ ਜਾ ਚੁੱਕੀ ਹੈ। ਵਿਜੀਲੈਂਸ ਵੱਲੋਂ ਭਾਰਤ ਭੂਸ਼ਣ ਦੀ ਕਰੀਬੀ ਮੀਨੂੰ ਮਲਹੋਤਰਾ ਵੱਲੋਂ ਬਣਾਈਆਂ ਛੇ ਜਾਇਦਾਦਾਂ ਦਾ ਜ਼ਿਕਰ ਵੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਜੀਲੈਂਸ ਨੂੰ ਹਵਾਲਾ ਰਾਹੀਂ ਪੈਸਾ ਵਿਦੇਸ਼ ਜਾਣ ਦੇ ਵੀ ਸਬੂਤ ਮਿਲੇ ਹਨ। ਇਸੇ ਲਈ ਹੁਣ ਇਸ ਜਾਂਚ ਦਾ ਦਾਇਰਾ ਵੱਡਾ ਕੀਤਾ ਜਾ ਰਿਹਾ ਹੈ।
ਵਿਜੀਲੈਂਸ ਦੀ ਤਰਫੋਂ ਭਾਰਤ ਭੂਸ਼ਣ ਆਸ਼ੂ ਨੂੰ ਸੋਮਵਾਰ ਨੂੰ ਤੀਜੀ ਵਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਦੋ ਦਿਨ ਦੇ ਰਿਮਾਂਡ ‘ਤੇ ਲਿਆ ਗਿਆ ਹੈ। ਅਦਾਲਤ ਨੇ ਆਸ਼ੂ ਨੂੰ ਤੀਜੀ ਵਾਰ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ ਅਤੇ ਵਿਜੀਲੈਂਸ ਵੱਲੋਂ ਵਿਜੀਲੈਂਸ ਰੇਂਜ ਦਫ਼ਤਰ ਵਿੱਚ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਸਵੇਰ ਤੋਂ ਸ਼ਾਮ ਤੱਕ ਪੁੱਛਗਿੱਛ ਕਰ ਰਹੇ ਹਨ। ਇਸ ਮਾਮਲੇ ਤੋਂ ਇਲਾਵਾ ਭਾਰਤ ਭੂਸ਼ਣ ਆਸ਼ੂ ਤੋਂ ਸ਼ਹਿਰ ਦੇ ਹੋਰ ਵਿਕਾਸ ਕਾਰਜਾਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਹੁਣ ਉਸ ਨੂੰ 31 ਅਗਸਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਭਾਰਤ ਭੂਸ਼ਣ ਆਸ਼ੂ ਦੀਆਂ ਹੋਰ ਧੱਕੇਸ਼ਾਹੀਆਂ ਦੀ ਜਾਂਚ ਕਰੇ ਭਗਵੰਤ ਸਿੰਘ ਮਾਨ ਸਰਕਾਰ
ਸੁਰਿੰਦਰ ਕੁਮਾਰ ਪੁਆਰੀ ਸੂਬਾ ਪ੍ਰਧਾਨ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ
ਕੋਟਕਪੂਰਾ, (ਸੁਭਾਸ਼ ਸ਼ਰਮਾ)। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕੱਲ੍ਹ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਬਾਰੇ ਟਿੱਪਣੀ ਕਰਦਿਆਂ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਸਰਪ੍ਰਸਤ ਚਰਨ ਸਿੰਘ ਸਰਾਭਾ , ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਸੀਨੀਅਰ ਮੀਤ ਪ੍ਰਧਾਨ ਪਰਵੀਨ ਕੁਮਾਰ ਲੁਧਿਆਣਾ ਤੇ ਸੁਖਜਿੰਦਰ ਸਿੰਘ ਖਾਨਪੁਰ , ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਾੜੀਮੇਘਾ, ਵਿੱਤ ਸਕੱਤਰ ਨਵੀਨ ਸੱਚਦੇਵਾ, ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ , ਸੂਬਾਈ ਸਲਾਹਕਾਰ ਬਲਕਾਰ ਵਲਟੋਹਾ ਤੇ ਪ੍ਰੇਮ ਚਾਵਲਾ ਨੇ ਟਿੱਪਣੀ ਕਰਦਿਆਂ ਕਿਹਾ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਭ੍ਰਿਸ਼ਟਾਚਾਰ ਸਬੰਧੀ ਫ਼ੈਸਲਾ ਤਾਂ ਮਾਨਯੋਗ ਅਦਾਲਤ ਤੈਅ ਕਰੇਗੀ ਪਰ ਇਹ ਕੌੜਾ ਸੱਚ ਹੈ ਕਿ ਭਾਰਤ ਭੂਸ਼ਣ ਆਸ਼ੂ ਨੂੰ ਹਕੂਮਤ ਦਾ ਨਸ਼ਾ ਇਸ ਹੱਦ ਤੱਕ ਚੜ੍ਹਿਆ ਹੋਇਆ ਸੀ ਕਿ ਜਨਤਕ ਸਮਾਗਮਾਂ ਵਿੱਚ ਸ਼ਰ੍ਹੇਆਮ ਜ਼ਿਲ੍ਹਾ ਸਿੱਖਿਆ ਅਫਸਰ ( ਸੈ. ਸਿ. ) ਲੁਧਿਆਣਾ ਦੇ ਅਹੁਦੇ ਤੇ ਤਾਇਨਾਤ ਸ੍ਰੀਮਤੀ ਸਵਰਨਜੀਤ ਕੌਰ ਨੂੰ ਇੱਕ ਸਮਾਗਮ ਵਿੱਚ ਕੁਝ ਮਿੰਟ ਲੇਟ ਪਹੁੰਚਣ ’ਤੇ ਜਨਤਾ ਦੇ ਸਾਹਮਣੇ ਬੇਇੱਜ਼ਤ ਕਰਨ ਦੀਆਂ ਖ਼ਬਰਾਂ ਅਖ਼ਬਾਰਾਂ ਅਤੇ ਮੀਡੀਏ ਦੀਆਂ ਸੁਰਖੀਆਂ ਦਾ ਸ਼ਿੰਗਾਰ ਬਣਦੀਆਂ ਰਹੀਆਂ ਹਨ।
ਉਨ੍ਹਾਂ ਨੇ ਆਪਣੀ ਰਾਜਨੀਤਕ ਸ਼ਕਤੀ ਵਰਤ ਕੇ ਇਹ ਸਾਰਾ ਮਾਮਲੇ ਨੂੰ ਰਫਾ ਦਫਾ ਕਰਵਾ ਦਿੱਤਾ । ਇਸ ਤੋਂ ਇਲਾਵਾ ਭਾਰਤ ਭੂਸ਼ਣ ਆਸ਼ੂ ਨੇ ਆਪਣੀਆਂ ਧੱਕੇਸ਼ਾਹੀਆਂ ਨੂੰ ਅੱਗੇ ਤੋਰਦੇ ਹੋਏ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਅਧਿਆਪਕਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ 17 ਜੁਲਾਈ 2021 ਨੂੰ ਪੰਜਾਬ ਕਾਂਗਰਸ ਸਰਕਾਰ ਦੇ ਕੁੱਝ ਵਜ਼ੀਰਾਂ ਨੂੰ ਮੰਗ ਪੱਤਰ ਦੇਣ ਦਾ ਐਕਸ਼ਨ ਪ੍ਰੋਗਰਾਮ ਉਲੀਕਿਆ ਗਿਆ ਸੀ । ਪੰਜਾਬ ਵਿੱਚ ਸਾਰੇ ਥਾਵਾਂ ਤੇ ਅਧਿਆਪਕਾਂ ਨੇ ਬਹੁਤ ਸ਼ਾਂਤੀਪੂਰਵਕ ਢੰਗ ਨਾਲ ਰੋਸ ਪ੍ਰਦਰਸ਼ਨ ਕਰਦੇ ਹੋਏ ਸਬੰਧਤ ਮੰਤਰੀਆਂ ਨੂੰ ਮੰਗ ਪੱਤਰ ਦਿੱਤੇ ਪਰ ਭਾਰਤ ਭੂਸ਼ਣ ਆਸ਼ੂ ਨੇ ਆਪ ਖ਼ੁਦ ਜਾਂ ਆਪਣੇ ਕਿਸੇ ਨੁੰਮਾਇੰਦੇ ਰਾਹੀਂ ਮੰਗ ਪੱਤਰ ਲੈਣ ਦੀ ਬਜਾਏ ਆਪਣੇ ਅਹੁਦੇ ਦੀ ਸ਼ਕਤੀ ਵਰਤਦੇ ਹੋਏ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਰਾਹੀਂ ਅਧਿਆਪਕਾਂ ਤੇ ਅੰਨ੍ਹੇਵਾਹ ਲਾਠੀਚਾਰਜ ਕਰਨ ਨੂੰ ਤਰਜੀਹ ਦਿੱਤੀ ਸੀ ਤੇ ਇਸ ਘਟਨਾ ਵਿੱਚ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਜ਼ਖ਼ਮੀ ਹੋ ਗਏ ਸਨ ।
ਅਧਿਆਪਕ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਕੀਤੇ ਗਏ ਭ੍ਰਿਸ਼ਟਾਚਾਰ ਦੀ ਜਾਂਚ ਕਰਵਾਉਣ ਦੇ ਨਾਲ ਨਾਲ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੀਤੀਆਂ ਗਈਆਂ ਹੋਰ ਧੱਕੇਸ਼ਾਹੀਆਂ ਦੀ ਵੀ ਉਚ ਪੱਧਰੀ ਜਾਂਚ ਕਰਵਾਕੇ ਕਾਨੂੰਨ ਅਨੁਸਾਰ ਬਣਦੀ ਸਖਤ ਸਜ਼ਾ ਦਿੱਤੀ ਜਾਵੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਜੀਤ ਟੌਮ ਜ਼ਿਲ੍ਹਾ ਪ੍ਰਧਾਨ ਤਰਨਤਾਰਨ , ਸ਼ਿੰਦਰਪਾਲ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਫਰੀਕੋਟ , ਰਾਕੇਸ਼ ਧਵਨ ਜਨਰਲ ਸਕੱਤਰ ਅੰਮ੍ਰਿਤਸਰ , ਕੁਲਦੀਪ ਸਿੰਘ ਸਹਿਦੇਵ , ਬੇਅੰਤ ਸਿੰਘ ਮੌੜ , ਜਸਕਰਨ ਸਿੰਘ ਫਿੱਡੇ ਕਲਾਂ , ਯੋਧਵੀਰ ਤੇ ਅਮਨਦੀਪ ਸਿੰਘ ਬੁਢਲਾਡਾ ਆਦਿ ਸ਼ਾਮਲ ਸਨ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸਾਬਕਾ ਕਾਂਗਰਸੀ ਮੰਤਰੀ ਦੀ ਪਟੀਸ਼ਨ ’ਤੇ ਸਰਕਾਰ ਨੂੰ ਨੋਟਿਸ, ਭਾਰਤ ਭੂਸ਼ਨ ਆਸ਼ੂ ਦੇ ਮਾਮਲੇ ’ਤੇ ਮੰਗੀ ਸਟੇਟਸ ਰਿਪੋਰਟ
ਸਾਬਕਾ ਕਾਂਗਰਸੀ ਮੰਤਰੀ ਦੀ ਪਟੀਸ਼ਨ ’ਤੇ ਸਰਕਾਰ ਨੂੰ ਨੋਟਿਸ, ਭਾਰਤ ਭੂਸ਼ਨ ਆਸ਼ੂ ਦੇ ਮਾਮਲੇ ’ਤੇ ਮੰਗੀ ਸਟੇਟਸ ਰਿਪੋਰਟ
ਚੰਡੀਗੜ੍ਹ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਸਰਕਾਰ ਤੋਂ ਆਸ਼ੂ ਨਾਲ ਜੁੜੇ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਹੈ। ਇਸ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ।
ਆਸ਼ੂ ਖ਼ਿਲਾਫ਼ ਉਨ੍ਹਾਂ ਦੇ ਮੰਤਰੀ ਵਜੋਂ ਫੂਡ ਸਪਲਾਈ ਵਿਭਾਗ ਵਿੱਚ ਟੈਂਡਰਿੰਗ ਸਬੰਧੀ ਸ਼ਿਕਾਇਤ ਦੀ ਜਾਂਚ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਆਸ਼ੂ ਨੇ ਹਾਈ ਕੋਰਟ ਤੋਂ ਮੰਗ ਕੀਤੀ ਸੀ ਕਿ ਸਰਕਾਰ ਉਸ ਨੂੰ ਇਸ ਜਾਂਚ ਵਿੱਚ ਸ਼ਾਮਲ ਕਰੇ। ਇਸ ਤੋਂ ਇਲਾਵਾ ਗਿ੍ਰਫਤਾਰੀ ਤੋਂ ਪਹਿਲਾਂ ਇਕ ਹਫਤੇ ਦਾ ਨੋਟਿਸ ਦਿੱਤਾ ਜਾਵੇ।
2000 ਕਰੋੜ ਦੇ ਟੈਂਡਰ ਘੁਟਾਲੇ ਦੇ ਦੋਸ਼
ਆਸ਼ੂ ’ਤੇ 2,000 ਕਰੋੜ ਰੁਪਏ ਦੇ ਟੈਂਡਰ ਘੁਟਾਲੇ ਦਾ ਦੋਸ਼ ਹੈ। ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਹੈ। ਆਸ਼ੂ ’ਤੇ ਛੋਟੇ ਠੇਕੇਦਾਰਾਂ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਟੈਂਡਰਾਂ ਵਿੱਚ ਦੁਰਵਿਵਹਾਰ ਕਰਨ ਦੇ ਦੋਸ਼ ਲਾਏ ਗਏ ਸਨ। ਛੋਟੇ ਠੇਕੇਦਾਰਾਂ ਨੂੰ ਨਜ਼ਰਅੰਦਾਜ਼ ਕਰਕੇ 20-25 ਲੋਕਾਂ ਨੂੰ ਫਾਇਦਾ ਪਹੁੰਚਾਇਆ ਗਿਆ।
ਆਸ਼ੂ ਨੇ ਸਿਆਸੀ ਦੱਸਿਆ ਬਦਲਾਖੋਰੀ
ਸਾਬਕਾ ਮੰਤਰੀ ਆਸ਼ੂ ਨੇ ਆਪਣੇ ’ਤੇ ਲੱਗੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਇਸ ਟੈਂਡਰ ਨੂੰ ਜ਼ਿਲ੍ਹਾ ਪੱਧਰ ’ਤੇ ਡਿਪਟੀ ਕਮਿਸ਼ਨਰ ਦੀ ਕਮੇਟੀ ਵੱਲੋਂ ਪ੍ਰਵਾਨਗੀ ਦਿੱਤੀ ਜਾਂਦੀ ਹੈ। ਇਸ ਲਈ ਉਨ੍ਹਾਂ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ ਹੈ। ਉਨ੍ਹਾਂ ਇਸ ਨੂੰ ਸਿਆਸੀ ਬਦਲਾਖੋਰੀ ਦੀ ਸਾਜ਼ਿਸ਼ ਕਰਾਰ ਦਿੱਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਗਿ੍ਰਫਤਾਰ ਹੋ ਸਕਦੈ ਹਨ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ, 2 ਹਜ਼ਾਰ ਕਰੋੜ ਦੇ ਘਪਲੇ ਦਾ ਦੋਸ਼
ਪੰਜਾਬ ਵਿਜੀਲੈਂਸ ਕਰ ਰਹੀ ਐ ਜਾਂਚ, ਗਿ੍ਰਫ਼ਤਾਰੀ ਤੋਂ ਘਬਰਾਏ ਭਾਰਤ ਭੂਸ਼ਨ ਆਸੂ ਪੁੱਜੇ ਹਾਈ ਕੋਰਟ
ਹਾਈ ਕੋਰਟ ਤੋਂ ਕੀਤੀ ਮੰਗ, ਗਿ੍ਰਫਤਾਰ ਕਰਨ ਤੋਂ ਪਹਿਲਾਂ ਦਿੱਤਾ ਜਾਵੇ 7 ਦਿਨ ਦਾ ਨੋਟਿਸ
ਪੰਜਾਬ ਦੀ ਆਪ ਸਰਕਾਰ ਕਰ ਰਹੀ ਐ ਬਦਲੇ ਦੀ ਭਾਵਨਾ ਨਾਲ ਕਾਰਵਾਈ : ਆਸ਼ੂ
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਜੇਲ੍ਹ ਜਾਣ ਤੋਂ ਬਾਅਦ ਹੁਣ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ’ਤੇ ਕਾਰਵਾਈ ਦੀ ਤਲਵਾਰ ਲਟਕਣੀ ਸ਼ੁਰੂ ਹੋ ਗਈ ਹੈ। ਭਾਰਤ ਭੂਸ਼ਨ ਆਸ਼ੂ ਕਿ ਉਹ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪੁੱਜ ਗਏ ਹਨ, ਜਿਥੇ ਕਿ ਉਨਾਂ ਵਲੋਂ ਗਿ੍ਰਫ਼ਤਾਰੀ ਤੋਂ ਪਹਿਲਾਂ 7 ਦਿਨ ਦਾ ਨੋਟਿਸ ਦੇਣ ਤੱਕ ਦੀ ਮੰਗ ਕੀਤੀ ਹੈ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਬਦਲੇ ਦੀ ਭਾਵਨਾ ਨਾਲ ਕਾਰਵਾਈ ਕਰਨ ਦਾ ਦੋਸ਼ ਵੀ ਲਗਾਇਆ ਗਿਆ ਹੈ।
ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਪਿਛਲੀ ਕਾਂਗਰਸ ਸਰਕਾਰ ਦਰਮਿਆਨ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਰਹੇ ਹਨ। ਇਸ ਵਿਭਾਗ ਵਿੱਚ ਰਹਿੰਦੇ ਹੋਏ ਉਨਾਂ ਦੀ ਇਜਾਜ਼ਤ ਤੋਂ ਬਾਅਦ ਕਰੋੜਾ ਰੁਪਏ ਦੇ ਟੈਂਡਰ ਜਾਰੀ ਵੀ ਹੋਏ ਹਨ ਅਤੇ ਸਰਕਾਰੀ ਕਾਰੋਬਾਰ ਵੀ ਹੋਇਆ ਹੈ। ਹੁਣ ਕਾਂਗਰਸ ਦੇ ਸੱਤਾ ਤੋਂ ਬਾਹਰ ਹੋਣ ਤੋਂ ਬਾਅਦ ਪੰਜਾਬ ਵਿਜੀਲੈਂਸ ਵੱਲੋਂ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰ ਜਾਰੀ ਹੋਣ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਭਾਰਤ ਭੂਸ਼ਨ ਆਸ਼ੂ ’ਤੇ ਪੰਜਾਬ ਦੇ ਛੋਟੇ ਠੇਕੇਦਾਰਾਂ ਵਲੋਂ ਦੋਸ਼ ਲਗਾਏ ਗਏ ਹਨ ਕਿ ਪੰਜਾਬ ਦੀ ਮੰਡੀਆਂ ਵਿੱਚ ਹੋਣ ਵਾਲੀ ਖ਼ਰੀਦ ਨੂੰ ਲੈ ਕੇ ਲੇਬਰ ਅਤੇ ਟਰਾਂਸਪੋਰਟੇਸ਼ਨ ਵਿੱਚ ਵੱਡੇ ਪੱਧਰ ’ਤੇ ਘਪਲਾ ਹੋਇਆ ਹੈ। ਸਾਬਕਾ ਮੰਤਰੀ ਵਲੋਂ ਆਪਣੇ ਚਹੇਤੇ 20-25 ਵਿਅਕਤੀਆਂ ਨੂੰ ਹੀ ਫਾਇਦਾ ਪਹੁੰਚਾਇਆ ਹੈ, ਜਦੋਂ ਕਿ ਛੋਟੇ ਠੇਕੇਦਾਰਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਸੀ। ਇਸ ਦਰਮਿਆਨ 2 ਹਜ਼ਾਰ ਕਰੋੜ ਰੁਪਏ ਤੋਂ ਜਿਆਦਾ ਘਪਲਾ ਹੋਇਆ ਹੈ। ਇਸ ਤਰ੍ਹਾਂ ਦੇ ਦੋਸ਼ ਲੱਗਣ ਤੋਂ ਬਾਅਦ ਪੰਜਾਬ ਵਿਜੀਲੈਂਸ ਟੈਂਡਰ ਦੀ ਪ੍ਰਕਿ੍ਰਆ ਬਾਰੇ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿੱਚ ਦੋਸ਼ ਸਿੱਧੇ ਸਾਬਕਾ ਕੈਬਨਿਟ ਮੰਤਰੀ ’ਤੇ ਹੋਣ ਕਰਕੇ ਭਾਰਤ ਭੂਸ਼ਨ ਆਸ਼ੂ ਨੂੰ ਗਿ੍ਰਫ਼ਤਾਰੀ ਦਾ ਡਰ ਸਤਾ ਰਿਹਾ ਹੈ।
ਜਿਸ ਕਾਰਨ ਹੀ ਭਾਰਤ ਭੂਸ਼ਨ ਆਸ਼ੂ ਕਿਸੇ ਵੀ ਤਰਾਂ ਦੀ ਨੋਟਿਸ ਜਾਂ ਵਿਜੀਲੈਂਸ ਦੀ ਕਾਰਵਾਈ ਤੋਂ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੁੱਜ ਗਏ ਹਨ,ਜਿਥੇ ਕਿਉਨਾਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਦਲੇ ਦੀ ਭਾਵਨਾ ਨਾਲ ਕਾਰਵਾਈ ਕਰ ਰਹੀ ਹੈ। ਜਿਸ ਕਾਰਨ ਹੀ ਉਨਾਂ ਨੂੰ ਇਸ ਤਰਾਂ ਦਾ ਝੂਠੇ ਮਾਮਲੇ ਵਿੱਚ ਫਸਾਇਆ ਜਾ ਸਕਦਾ ਹੈ। ਇਸ ਲਈ ਕਿਸੇ ਵੀ ਮਾਮਲੇ ਵਿੱਚ ਉਨਾਂ ਨੂੰ ਗਿ੍ਰਫ਼ਤਾਰ ਕਰਨ ਤੋਂ ਪਹਿਲਾਂ 7 ਦਿਨ ਦਾ ਨੋਟਿਸ ਦਿੱਤਾ ਜਾਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ