Moga Police - Sach Kahoon Punjabi
E Challan Punjab: ਪੰਜਾਬ ਦੇ ਇਸ ਜ਼ਿਲ੍ਹੇ ’ਚ ਜਲਦੀ ਹੋਣਗੇ ਈ-ਚਲਾਨ, ਸਮਾਰਟ ਕੰਟਰੋਲ ਰੂਮ ਦਾ ਹੋਇਆ ਉਦਘਾਟਨ
E Challan Punjab: ਮੋਗਾ (ਸੱਚ ਕਹੂੰ ਨਿਊਜ਼)। ਮੋਗਾ ’ਚ ਡੀਜੀਪੀ ਸਮਾਰਟ ਕੰਟਰੋਲ ਰੂਮ ਦਾ ਉਦਘਾਟਨ ਗੌਰਵ ਯਾਦਵ ਨੇ ਕੀਤਾ ਜੋ ਕਿ ਆਧੁਨਿਕ ਤਕਨਾਲੋਜੀ, ਉੱਚ ਗੁਣਵੱਤਾ ਵਾਲੇ ਨਿਗਰਾਨੀ ਉਪਕਰਣਾਂ ਤੇ ਨਵੀਆਂ ਤਕਨਾਲੋਜੀਆਂ ਨਾਲ ਲੈਸ ਹੈ। ਇਹ ਕੰਟਰੋਲ ਰੂਮ ਜ਼ਿਲ੍ਹੇ ਭਰ ’ਚ ਅਪਰਾਧ ਨੂੰ ਰੋਕਣ, ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਤੇ ਮਾੜੇ ਤੱਤਾਂ ਦਾ ਪਰਦਾਫਾਸ਼ ਕਰਨ ’ਚ ਕਈ ਮਹੱਤਵਪੂਰਨ ਭੂਮਿਕਾਵਾਂ ਨਿਭਾਏਗਾ। ਇਸ ਦੇ ਨਾਲ ਹੀ ਈ-ਚਲਾਨ ਵੀ ਸ਼ੁਰੂ ਕੀਤੇ ਜਾਣਗੇ।
ਇਹ ਖਬਰ ਵੀ ਪੜ੍ਹੋ : Pahalgam Terror Attack Big Updates: ਪਹਿਲਗਾਮ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਵਿਚਕਾਰ ਛੱਡਿਆ ਸਾਊਦੀ ਦੌ…
ਇਸ ਪ੍ਰੋਜੈਕਟ ਤਹਿਤ, ਜ਼ਿਲ੍ਹੇ ’ਚ ਹੋਰ ਕੈਮਰੇ ਲਾਏ ਜਾ ਰਹੇ ਹਨ, ਜੋ ਅਪਰਾਧ ਨੂੰ ਕੰਟਰੋਲ ਕਰਨ ਤੇ ਟਰੇਸ ਕਰਨ ’ਚ ਮਦਦ ਕਰਨਗੇ। ਡੀਜੀਪੀ ਗੌਰਵ ਯਾਦਵ ਨੇ ਉਦਘਾਟਨ ਮੌਕੇ ਕਿਹਾ ਕਿ ਇਹ ਕੰਟਰੋਲ ਰੂਮ ਆਧੁਨਿਕ ਤਕਨਾਲੋਜੀ ਨਾਲ ਤਿਆਰ ਕੀਤਾ ਗਿਆ ਹੈ ਤੇ ਇਹ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਤੇ ਅਪਰਾਧੀਆਂ ਦਾ ਪਰਦਾਫਾਸ਼ ਕਰਨ ’ਚ ਪੁਲਿਸ ਲਈ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। E Challan Punjab
Drug Free Punjab: ਮੋਗਾ ਪੁਲਿਸ ਦੀ ਵੱਡੀ ਕਾਰਵਾਈ, 1.08 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਬਰਾਮਦ
ਸਿਵਲ ਅਧਿਕਾਰੀਆਂ ਦੀ ਅਗਵਾਈ ’ਚ ਮੋਗਾ ਪੁਲਿਸ ਨੇ ਚਲਾਈ ਮੈਡੀਕਲ ਸਟੋਰਾਂ ਦੀ ਸਪੈਸ਼ਲ ਚੈਕਿੰਗ ਮੁਹਿੰਮ | Drug Free Punjab
Drug Free Punjab: (ਵਿੱਕੀ ਕੁਮਾਰ) ਮੋਗਾ। ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ“ ਚਲਾਈ ਗਈ ਮੁਹਿੰਮ ਤਹਿਤ ਮੋਗਾ ਪੁਲਿਸ ਅਤੇ ਪ੍ਰਸ਼ਾਸ਼ਨ ਮਿਲ ਕੇ ਕੜੀ ਮਿਹਨਤ ਕਰ ਰਹੇ ਹਨ ਤਾਂ ਕਿ ਨਸ਼ੇ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਇਸੇ ਮੁਹਿੰਮ ਦੀ ਲਗਾਤਾਰਤਾ ਵਿੱਚ ਅੱਜ ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ ਹੇਠ ਸ਼੍ਰੀ ਸੰਦੀਪ ਵਡੇਰਾ ਕਪਤਾਨ ਪੁਲਿਸ ਸਪੈਸ਼ਲ ਕ੍ਰਾਈਮਜ਼ ਮੋਗਾ ਦੀ ਅਗਵਾਈ ਹੇਠ ਕੁੱਲ 11 ਟੀਮਾਂ ਜਿਸ ਵਿਚ ਕੁੱਲ 60 ਪੁਲਿਸ ਕਰਮਚਾਰੀ ਸ਼ਾਮਿਲ ਸਨ, ਵੱਲੋਂ ਮੋਗਾ ਸ਼ਹਿਰ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਇਸ ਵਿਚ ਸਮੂਹ ਟੀਮਾਂ ਦੀ ਅਗਵਾਈ ਸਿਵਲ ਪ੍ਰਸ਼ਾਸ਼ਨ ਵੱਲੋਂ ਤਾਇਨਾਤ ਕੀਤੇ ਗਏ ਸਿਵਲ ਅਧਿਕਾਰੀਆਂ ਅਤੇ ਡਰੱਗ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਕੀਤੀ ਗਈ, ਜਿਹਨਾਂ ਦੀ ਅਗਵਾਈ ਸਾਰੰਗਪ੍ਰੀਤ ਸਿੰਘ ਐਸ.ਡੀ.ਐਮ. ਮੋਗਾ ਵੱਲੋਂ ਕੀਤੀ ਗਈ। ਐਸ.ਡੀ.ਐਮ. ਸਾਰੰਗਪ੍ਰੀਤ ਵੱਲੋਂ ਖੁਦ ਵੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਮਨਦੀਪ ਮੈਡੀਕਲ ਸਟੋਰ ਅਕਾਲਸਰ ਰੋਡ ਮੋਗਾ ਕੋਲੋਂ 1 ਲੱਖ 8 ਹਜ਼ਾਰ 500 ਨਸ਼ੀਲੀਆਂ ਗੋਲੀਆਂ ਜਿਹਨਾਂ ਦੀ ਕੀਮਤ ਕਰੀਬ 27 ਲੱਖ ਹੈ ਨੂੰ ਡਰੱਗ ਇੰਸਪੈਕਟਰ ਵੱਲੋਂ ਫਰੀਜ ਕੀਤਾ ਗਿਆ।  ਉਪਰੋਕਤ ਮੈਡੀਕਲ ਸਟੋਰ ਖਿਲਾਫ ਡਰੱਗ ਐਂਡ ਕੋਸਮੈਟਿਕ ਐਕਟ 1940 ਅਧੀਨ ਡਰੱਗ ਇੰਸਪੈਕਟਰ ਵੱਲੋਂ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। Drug Free Punjab
ਇਹ ਵੀ ਪੜ੍ਹੋ: Punjab Traffic Fines: ਬੁਲੇਟ ਦੇ ਪਟਾਕੇ, ਤਿੰਨ-ਤਿੰਨ ਸਵਾਰਾਂ ਅਤੇ ਬਿਨਾਂ ਨੰਬਰੀ ਵਾਹਨਾਂ ਦੇ ਕੀਤੇ ਚਲਾਨ
ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ੇ ਨਾਲ ਜੁੜੇ ਹਰੇਕ ਵਰਗ ਦੇ ਲੋਕਾਂ ਨੂੰ ਨਕੇਲ ਪਾਈ ਜਾਵੇਗੀ ਭਾਵੇਂ ਉਹ ਕੋਈ ਵੀ ਹੋਵੇ ਨੌਜਵਾਨਾਂ ਦੀ ਜਿੰਦਗੀ ਬਰਬਾਦ ਕਰਨ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾ ਰਿਹਾ ਨਿੱਤ ਦਿਨ ਕਾਰਵਾਈਆਂ ਜੰਗੀ ਪੱਧਰ ਉਪਰ ਜਾਰੀ ਹਨ ਅਤੇ ਮੋਗਾ ਪੁਲਿਸ ਵੱਲੋਂ ਨਸ਼ੇ ਦੀ ਤਸਕਰੀ ਖਿਲਾਫ ਭਵਿੱਖ ਵਿੱਚ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ। ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ ਨੇ ਮੋਗਾ ਪੁਲਿਸ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਜੇਕਰ ਨਸ਼ਿਆਂ ਦੀ ਵਿਕਰੀ ਸਬੰਧੀ ਕੋਈ ਸੂਚਨਾ ਹੈ ਤਾਂ ਉਹ ਸੇਫ ਪੰਜਾਬ ਹੈਲਪ ਲਾਇਨ ਨੰਬਰ 97791-00200 ਉੱਪਰ ਜਾਂ ਮੋਗਾ ਪੁਲਿਸ ਕੰਟਰੋਲ ਨੰਬਰ 96568-96568 ਉੱਪਰ ਦੇ ਸਕਦੇ ਹਨ, ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਮੋਗਾ ਪੁਲਿਸ ਨਸ਼ੇ ਨੂੰ ਖਤਮ ਕਰਕੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
Drug Free Punjab: ਮੋਗਾ ਪੁਲਿਸ ਦੀ ਵੱਡੀ ਕਾਰਵਾਈ, ਅਣਅਧਿਕਾਰਤ ਨਸ਼ਾ ਛਡਾਊ ਕੇਂਦਰ ਨੂੰ ਕੀਤਾ ਸੀਲ
Drug Free Punjab: (ਵਿੱਕੀ ਕੁਮਾਰ) ਮੋਗਾ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮੋਗਾ ਪੁਲਿਸ ਵੱਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਗ਼ਲਤ ਅਨਸਰਾਂ ਨੂੰ ਫੜ ਕੇ ਨਸ਼ਿਆਂ ਨੂੰ ਖਤਮ ਕੀਤਾ ਜਾ ਸਕੇ। ਇਸੇ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਮੋਗਾ ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਰਸ਼ਰਨਜੀਤ ਸਿੰਘ, ਐੱਸਪੀ (ਸਥਾਨਕ) ਮੋਗਾ ਅਤੇ ਰਵਿੰਦਰ ਸਿੰਘ ਡੀਐੱਸਪੀ ਸਿਟੀ ਮੋਗਾ ਦੀ ਸੁਪਰਵਿਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਥਾਣਾ ਸਦਰ ਮੋਗਾ ਨੂੰ ਮੁਖਬਰ ਵੱਲੋਂ ਇਤਲਾਹ ਮਿਲੀ ਕਿ ਪਿੰਡ ਖੋਸਾ ਪਾਂਡੋ ਵਿਖੇ ਪਾਰਸ ਫੈਕਟਰੀ ਦੇ ਨਾਲ ਮੇਨ ਰੋਡ ਤੋਂ ਕਰੀਬ ਸੱਜੇ ਹੱਥ ਵਾਲੀ ਸਾਈਡ ’ਤੇ ਗਲੀ ਦੇ ਅੰਦਰ ਜਾ ਕੇ ਇੱਕ ਘਰ ਮੌਜ਼ੂਦ ਹੈ, ਜਿਸ ਨੂੰ ਨਸ਼ਾ ਛੁਡਾਊ ਕੇਂਦਰ ਦੇ ਤੌਰ ’ਤੇ ਵਰਤਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Punjab Police: ਪੁਲਿਸ ਤੇ ਅਗਵਾਕਾਰਾਂ ਦਰਮਿਆਨ ਮੁਕਾਬਲਾ, 24 ਘੰਟਿਆਂ ਦੇ ਅੰਦਰ ਬੱਚਾ ਸੁਰੱਖਿਅਤ ਛੁਡਵਾਇਆ
ਇਸ ਸੈਂਟਰ ਦਾ ਮਾਲਕ ਜਤਿੰਦਰ ਸਿੰਘ ਪੁੱਤਰ ਨਾ ਮਲੂਮ ਵਾਸੀ ਮੋਗਾ ਵੱਲੋਂ ਨਸ਼ੇ ਤੋਂ ਪੀੜਿਤ ਵਿਅਕਤੀਆਂ ਦੇ ਵਾਰਸਾਂ ਨੂੰ ਨਸ਼ਾ ਛੁਡਾਉਣ ਦਾ ਲਾਲਚ ਦੇ ਕੇ ਧੋਖਾਧੜੀ ਨਾਲ ਪੈਸਿਆਂ ਦੀ ਠੱਗੀ ਮਾਰਦਾ ਹੈ ਅਤੇ ਕੁਝ ਨੌਜਵਾਨਾਂ ਨੂੰ ਬੰਧਕ ਬਣਾ ਕੇ ਵੀ ਰੱਖਿਆ ਹੋਇਆ ਹੈ ਅਤੇ ਜਿਸ ਪਾਸ ਨਸ਼ਾ ਛੁਡਾਊ ਕੇਂਦਰ ਸ਼ੁਰੂ ਕਰਨ ਸਬੰਧੀ ਕੋਈ ਵੀ ਲਾਇਸੰਸ ਨਹੀਂ ਹੈ, ਜੋ ਕਿ ਫ਼ਰਜ਼ੀ ਖੋਲ੍ਹਿਆ ਹੋਇਆ ਹੈ।
ਇਸ ਉਪਰ ਮੋਗਾ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਨਸ਼ਾ ਛੁਡਾਊ ਕੇਂਦਰ ਖੋਸਾ ਪਾਂਡੋ, ਜੋ ਘਰ ਵਿਚ ਬਣਾਇਆ ਹੋਇਆ ਸੀ, ਉੱਪਰ ਰੇਡ ਕੀਤੀ ਜਿੱਥੇ ਕੁੱਲ 26 ਨੌਜਵਾਨ ਮਿਲੇ। ਜਿਨ੍ਹਾਂ ਵਿੱਚੋਂ 20 ਨੌਜਵਾਨਾਂ ਨੂੰ ਬਾਅਦ ਤਫਤੀਸ਼ ਉਨ੍ਹਾਂ ਦੇ ਵਾਰਸਾਂ ਦੇ ਹਵਾਲੇ ਕੀਤਾ ਅਤੇ 5 ਨੌਜਵਾਨਾਂ ਨੂੰ ਮੈਡੀਕਲ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਦਾਖਲ ਕਰਵਾਇਆ ਗਿਆ। ਇੱਕ ਨੌਜਵਾਨ, ਜਿਸ ਦੀ ਦਿਮਾਗੀ ਹਾਲਤ ਠੀਕ ਨਾ ਹੋਣ ਕਰਕੇ ਉਸ ਨੂੰ ਬਿਰਧ ਆਸ਼ਰਮ ਰੌਲੀ ਵਿਖੇ ਦਾਖਲ ਕਰਵਾਇਆ ਗਿਆ। ਇਸ ਕੇਸ ਦੇ ਮੁਲਜ਼ਮ ਜਤਿੰਦਰ ਸਿੰਘ ਪੁੱਤਰ ਨਾਮਲੂਮ ਵਾਸੀ ਮੋਗਾ ਖਿਲਾਫ਼ ਕਾਰਵਾਈ ਕਰਦੇ ਹੋਏ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ । Drug Free Punjab
Ludhiana News: ਲੁਧਿਆਣਾ ’ਚ ਕਾਰੋਬਾਰੀ ’ਤੇ ਗੋਲੀਬਾਰੀ ਕਰਨ ਵਾਲੇ ਮੋਗਾ ਪੁਲਿਸ ਨੇ ਦਬੋਚੇ
ਕਾਬੂ ਕੀਤੇ ਬਦਮਾਸਾਂ ਨੇ 26 ਨੂੰ ਮੋਗਾ ਤੇ 28 ਅਗਸਤ ਨੂੰ ਲੁਧਿਆਣਾ ’ਚ ਫਾਇਰਿੰਗ ਕਰਨਾ ਮੰਨਿਆ : ਐਸਐਸਪੀ
(ਜਸਵੀਰ ਸਿੰਘ ਗਹਿਲ) ਲੁਧਿਆਣਾ। Ludhiana News: ਜ਼ਿਲ੍ਹਾ ਮੋਗਾ ਦੀ ਪੁਲਿਸ ਨੇ ਦੁਕਾਨਦਾਰਾਂ ’ਤੇ ਫਾਇਰਿੰਗ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇੰਨਾਂ ’ਚੋਂ ਇੱਕ ਪੁਲਿਸ ਦੀ ਗੋਲੀ ਨਾਲ ਤੇ ਦੂਜਾ ਭੱਜਣ ਦੀ ਕੋਸ਼ਿਸ ’ਚ ਸੱਟ ਵੱਜਣ ਕਾਰਨ ਜਖ਼ਮੀ ਹੋਇਆ ਸੀ। ਦੋਵਾਂ ਦੇ ਕਬਜ਼ੇ ’ਚੋਂ ਪੁਲਿਸ ਨੇ ਦੋ ਦੇਸੀ ਪਿਸਟਲ, 3 ਰੌਂਦੀ ਜਿੰਦਾ ਤੇ 1 ਖੋਲ ਤੋਂ ਇਲਾਵਾ 2 ਮੋਬਾਇਲ ਤੇ ਇੱਕ ਐਕਟਿਵਾ ਸਕੂਟਰੀ ਬਰਾਮਦ ਕੀਤੀ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਇੱਥੇ ਪੌਸ਼ ਏਰੀਏ ’ਚ ਸਿੰਧੀ ਬੇਕਰੀ ’ਚ ਦਾਖਲ ਹੋ ਕੇ ਕੁੱਝ ਬਦਮਾਸਾਂ ਵੱਲੋਂ ਗੋਲੀਬਾਰੀ ਕੀਤੀ ਗਈ ਸੀ। ਜਿਸ ਵਿੱਚ ਬੇਕਰੀ ਦੇ ਮਾਲਕ ਨਵੀਨ ਗੰਗਵਾਨੀ ਤੇ ਉਸਦਾ ਇੱਕ ਮੁਲਾਜ਼ਮ ਜ਼ਖ਼ਮੀ ਹੋ ਗਿਆ ਸੀ। ਦੂਜੇ ਪਾਸੇ ਥਾਣਾ ਸਿਟੀ ਮੋਗਾ ਦੀ ਪੁਲਿਸ ਪਾਰਟੀ ਵੱਲੋਂ ਵੀਰਵਾਰ ਸਵੇਰੇ ਏਐਸਆਈ ਸੁਖਵਿੰਦਰ ਸਿੰਘ ਦੀ ਅਗਵਾਈ ’ਚ ਗਸ਼ਤ ਦੋਰਾਨ ਦੋ ਵਿਅਕਤੀਆਂ ਨੂੰ ਕਾਬੂ ਕੀਤਾ। ਪੁਲਿਸ ਦਾ ਦਾਅਵਾ ਹੈ ਕਿ ਉਕਤ ਦੋਵਾਂ ਨੇ ਪੁੱਛਗਿੱਛ ਦੌਰਾਨ 28 ਅਗਸਤ ਨੂੰ ਲੁਧਿਆਣਾ ਵਿਖੇ ਸਿੰਧੀ ਬੇਕਰੀ ਦੇ ਮਾਲਕ ’ਤੇ ਫਾਇਰਿੰਗ ਕਰਨਾ ਮੰਨਿਆ ਹੈ। Ludhiana News
ਇਹ ਵੀ ਪੜ੍ਹੋ: ਸਾਵਧਾਨ! ਫਲੱਸ਼ ਦੀ ਟੈਂਕੀ ’ਚੋਂ ਨਿੱਕਲਿਆ ਫਨੀਅਰ ਨਾਗ
ਐਸਐਸਪੀ ਅੰਕੁਰ ਗੁਪਤਾ ਮੁਤਾਬਕ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਮੇਨ ਰੋਡ ਤੋਂ ਦਿੱਲੀ ਕਲੋਨੀ ਮੋਗਾ ’ਚ ਪੁਲਿਸ ਪਾਰਟੀ ਨੂੰ ਇੱਕ ਐਕਟਿਵਾ ਆਉਂਦੀ ਦਿਖਾਈ ਦਿੱਤੀ, ਜਿਸ ਦੇ ਚਾਲਕ ਦਾ ਮੂੰਹ ਕੱਪੜੇ ਨਾਲ ਢਕਿਆ ਹੋਇਆ ਸੀ। ਪੁਲਿਸ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਐਕਟਿਵਾ ਸਵਾਰ ਵਿਅਕਤੀਆਂ ਨੇ ਪੁਲਿਸ ’ਤੇ ਫਾਇਰ ਕੀਤਾ। ਇਸ ਪਿੱਛੋਂ ਭੱਜਣ ਦੀ ਕੋਸ਼ਿਸ਼ ’ਚ ਸਕੂਟਰੀ ਫਿਸਲਣ ਕਾਰਨ ਦੋਵੇਂ ਡਿੱਗ ਪਏ ਅਤੇ ਭੱਜਣ ਦੀ ਕੋਸ਼ਿਸ ਕੀਤੀ ਪਰ ਪੁਲਿਸ ਪਾਰਟੀ ਨੇ ਕਾਬੂ ਕਰਨ ਲਈ ਫਾਇਰ ਕੀਤੇ ਜੋ ਇੱਕ ਦੀ ਸੱਜੀ ਲੱਤ ’ਤੇ ਗੋਢੇ ਤੋਂ ਥੱਲੇ ਹੇਠਾਂ ਲੱਗਾ ਤੇ ਪੁਲਿਸ ਨੇ ਕਾਬੂ ਕਰ ਲਿਆ। ਜਦਕਿ ਦੂਜਾ ਡਿੱਗ ਕੇ ਸੱਟ ਵੱਜਣ ਕਾਰਨ ਪੁਲਿਸ ਨੇ ਦਬੋਚ ਲਿਆ। ਜਿੰਨ੍ਹਾਂ ਵਿੱਚੋਂ ਇੱਕ ਨੇ ਆਪਣੀ ਪਹਿਚਾਣ ਜਗਮੀਤ ਸਿੰਘ ਉਰਫ਼ ਮੀਤਾ ਵਾਸੀ ਬਹੋਨਾ ਚੌਂਕ ਮੋਗਾ ਦੱਸਿਆ।
32 ਬੋਰ ਦੇਸੀ ਪਿਸਟਲ ਸਮੇਤ ਮੈਗਜੀਨ ਵੀ ਬਰਾਮਦ
ਇਸਦੇ ਕਬਜੇ ’ਚੋਂ 32 ਬੋਰ ਦੇਸੀ ਪਿਸਟਲ ਸਮੇਤ ਮੈਗਜੀਨ, ਜਿਸਦੇ ਚੈਂਬਰ ਵਿੱਚ ਇੱਕ ਰੌਂਦ ਫਸਿਆ ਹੋਇਆ ਸੀ, ਬਰਾਮਦ ਹੋਇਆ। ਦੂਜੇ ਨੇ ਆਪਣਾ ਨਾਂਅ ਵਿਕਾਸ ਕੁਮਾਰ ਉਰਫ ਕਾਸਾ ਵਾਸੀ ਪਹਾੜਾ ਸਿੰਘ ਚੌਂਕ ਮੋਗਾ ਦੱਸਿਆ। ਇਸ ਦੇ ਕੋਲੋਂ ਵੀ ਇੱਕ 32 ਬੋਰਡ ਪਿਸਟਲ ਤੇ ਮੈਗਜੀਨ ਵਿੱਚੋਂ 2 ਜਿੰਦਾ ਰੌਂਦ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਗੋਲੀ ਲੱਗਣ ਅਤੇ ਡਿੱਗ ਕੇ ਜਖ਼ਮੀ ਹੋਣ ਕਾਰਨ ਪੁਲਿਸ ਨੇ ਦੋਵਾਂ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਵਾਇਆ ਅਤੇ ਦੋਵਾਂ ਖਿਲਾਫ਼ ਥਾਣਾ ਮੋਗਾ ਵਿਖੇ ਮਾਮਲਾ ਦਰਜ਼ ਕੀਤਾ। Ludhiana News
ਉਨ੍ਹਾਂ ਅੱਗੇ ਦੱਸਿਆ ਕਿ ਕਾਬੂ ਕੀਤੇ ਬਦਮਾਸਾਂ ਨੇ 26 ਅਗਸਤ ਨੂੰ ਚੌਂਕ ਸ਼ੇਖਾਂ ਮੋਗਾ ਵਿਖੇ ਇੱਕ ਦੁਕਾਨ ਵਿੱਚ ਅਤੇ 28 ਅਗਸਤ ਨੂੰ ਸਿੰਧੀ ਬੇਕਰੀ ਲੁਧਿਆਣਾ ਵਿਖੇ ਫਾਇਰਿੰਗ ਕਰਨਾ ਮੰਨਿਆ ਹੈ। ਜਿੰਨ੍ਹਾਂ ਦੇ ਕਬਜ਼ੇ ’ਚੋਂ ਪੁਲਿਸ ਨੇ ਉਕਤ ਤੋਂ ਇਲਾਵਾ 2 ਮੋਬਾਇਲ ਤੇ ਪੀਬੀ- 08- ਸੀਜੇ- 7986 ਨੰਬਰੀ ਐਕਟਿਵਾ ਸਕਟਰੀ ਵੀ ਬਰਾਮਦ ਕੀਤੀ ਹੈ। ਉਨਾਂ ਇਹ ਵੀ ਦੱਸਿਆ ਕਿ ਦੋਵਾਂ ਖਿਲਾਫ਼ ਵੱਖ ਵੱਖ ਪੁਲਿਸ ਥਾਣਿਆਂ ਵਿੱਚ ਤਿੰਨ- ਤਿੰਨ ਅਪਰਾਧਿਕ ਮਾਮਲੇ ਦਰਜ਼ ਹਨ।
ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 25 ਭਗੌੜੇ ਅਪਰਾਧੀ ਗ੍ਰਿਫਤਾਰ
ਮੋਗਾ (ਵਿੱਕੀ ਕੁਮਾਰ)। ਪੰਜਾਬ ਸਰਕਾਰ ਵੱਲੋਂ ਅਪਰਾਧ ਅਤੇ ਅਪਰਾਧੀਆਂ ਨਾਲ ਸਖਤੀ ਨਾਲ ਨਿਪਟਣ ਬਾਰੇ ਦਿੱਤੇ ਆਦੇਸ਼ਾਂ ਦੀ ਪਾਲਣਾ ਹਿੱਤ ਮੋਗਾ ਪੁਲਿਸ ਨੂੰ ਵੱਖ-ਵੱਖ ਕੇਸਾਂ ’ਚ ਲੋੜੀਂਦੇ 25 ਭਗੌੜੇ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਹੋਈ ਹੈ। ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੂੰ ਪ੍ਰਭਾਵਸ਼ਾਲੀ ਪੁਲਿਸ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ’ਚ ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਵੀ ਚਲਾਈ ਗਈ ਹੈ। (Moga Police)
ਕੈਬਨਿਟ ਮੰਤਰੀ ਵੱਲੋਂ ਅੱਤਵਾਦੀ ਹਮਲੇ ’ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ
ਇਸ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਦੀ ਪੁਲਿਸ ਵੱਲੋਂ ਅੱਜ 25 ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਵਿੱਚੋਂ 24 ਭਗੌੜਿਆਂ ਨੂੰ ਪੰਜਾਬ ਰੈਗੂਲੇਸ਼ਨ ਐਕਟ ਤਹਿਤ ਅਤੇ ਇੱਕ ਭਗੌੜੇ ਅਪਰਾਧੀ ਨੂੰ ਹੋਰ ਮੁਕੱਦਮੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤਸਕਰਾਂ, ਭਗੌੜਿਆਂ, ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ਉੱਪਰ ਬਖਸ਼ਿਆ ਨਹੀਂ ਜਾ ਰਿਹਾ, ਕਾਨੂੂੰਨ ਤੋੜਨ ਵਾਲਿਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੋਗਾ ਪੁਲਿਸ ਵੱਲੋਂ 1 ਜਨਵਰੀ 2024 ਤੋਂ ਹੁਣ ਤੱਕ 76 ਭਗੌੜਿਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਤੇ 3 ਭਗੌੜਿਆਂ ਨੂੰ ਖਾਰਜ ਕਰਵਾਇਆ ਗਿਆ ਹੈ। (Moga Police)
ਅੱਤਵਾਦੀ ਅਰਸ਼ ਡੱਲਾ ਦਾ ਭਰਾ ਜਾਅਲੀ ਦਸਤਾਵੇਜ਼ਾਂ ਨਾਲ ਵਿਦੇਸ਼ ਭੱਜਿਆ
7 ਜਣਿਆਂ ‘ਤੇ ਐਫ.ਆਈ.ਆਰ ਦਰਜ
(ਸੱਚ ਕਹੂੰ ਨਿਊਜ) ਮੋਗਾ। ਸਰਕਾਰ ਵੱਲੋਂ ਹੁਣੇ ਅੱਤਵਾਦੀ ਐਲਾਨੇ ਗਏ ਅਰਸ਼ ਡੱਲਾ (Terrorist Arsh Dalla) ਦਾ ਭਰਾ ਬਲਦੀਪ ਸਿੰਘ ਜਾਅਲੀ ਦਸਤਾਵੇਜ਼ ਅਤੇ ਪਾਸਪੋਰਟ ਬਣਾ ਕੇ ਕੈਨੇਡਾ ਭੱਜ ਗਿਆ ਹੈ। ਉਹ ਹੁਣ ਹੀ ਕਤਲ ਦੇ ਕੇਸ ’ਚ ਜ਼ਮਾਨਤ ’ਤੇ ਬਾਹਰ ਆਇਆ ਸੀ।  ਮੋਗਾ ਪੁਲਿਸ ਨੇ ਮੰਗਲਵਾਰ ਨੂੰ ਬਲਦੀਪ ਸਿੰਘ, ਉਸ ਦੇ ਭਰਾ ਅਰਸ਼ਦੀਪ ਡੱਲਾ, ਪਿਤਾ ਚਰਨਜੀਤ ਸਿੰਘ ਅਤੇ ਚਾਰ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਸਵਾਤੀ ਮਾਲੀਵਾਲ ਨੂੰ ਕਾਰ ਸਵਾਰ ਨੇ 15 ਮੀਟਰ ਤੱਕ ਘਸੀਟਿਆ
ਜਾਣਕਾਰੀ ਅਨੁਸਾਰ ਪਿਛਲੇ ਸਾਲ ਜੂਨ ਵਿੱਚ ਬਲਦੀਪ ਸਿੰਘ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ‘ਚ ਦੋਸ਼ੀ ਜ਼ਮਾਨਤ ‘ਤੇ ਬਾਹਰ ਆਇਆ ਸੀ। ਮੋਗਾ ਦੇ ਪਿੰਡ ਡਾਲਾ ਦੇ ਰਹਿਣ ਵਾਲੇ ਗੈਂਗਸਟਰ ਅਰਸ਼ਦੀਪ ਅਤੇ ਉਸ ਦੇ ਪਿਤਾ ਚਰਨਜੀਤ ਸਿੰਘ ਨੂੰ ਹਾਲ ਹੀ ਵਿੱਚ ਲੁਧਿਆਣਾ ਦੇ ਪਿੰਡ ਬਾੜੇਕੇ ਵਿੱਚ ਪਰਮਜੀਤ ਸਿੰਘ ਦੇ ਕਤਲ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਪਿਤਾ ਚਰਨਜੀਤ ਅਤੇ ਬਾਕੀ ਚਾਰ ਮੁਲਜ਼ਮ ਇਸ ਸਮੇਂ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ। ਮੋਗਾ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਜੇਲ੍ਹ ਸਾਥੀਆਂ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਪਾਸਪੋਰਟ ਹਾਸਲ ਕਰਨ ਵਿੱਚ ਬਲਦੀਪ ਦੀ ਮੱਦਦ ਕੀਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਦੋ ਲੜਕੀਆਂ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਹੱਤਿਆਰਾ 24 ਘੰਟਿਆਂ ਵਿੱਚ ਪੁਲਿਸ ਅੜਿੱਕੇ
ਮੋਗਾ ਪੁਲਿਸ ਦੀ ਤੁਰੰਤ ਮੁਸ਼ਤੈਦੀ ਨਾਲ ਮਿਲੀ ਸਫ਼ਲਤਾ
ਮੋਗਾ, (ਵਿੱਕੀ ਕੁਮਾਰ ਭੁਪਿੰਦਰ ਸਿੰਘ)। ਬੀਤੇ ਦਿਨੀਂ ਪਿੰਡ ਮਾਣੂਕੇ ਵਿਖੇ ਦੋ ਨੌਜਵਾਨ ਲੜਕੀਆਂ ਨੂੰ ਗੋਲੀ ਮਾਰ ਕੇ ਮਾਰ ਦੇਣ ਦੀ ਖੌਫਨਾਕ ਘਟਨਾ ਨੂੰ ਜ਼ਿਲ੍ਹਾ ਮੋਗਾ ਪੁਲਿਸ ਨੇ 24 ਘੰਟੇ ਵਿੱਚ ਸੁਲਝਾ ਲਿਆ ਹੈ। ਇਸ ਘਟਨਾ ਦੇ ਮੁੱਖ ਮੁਲਜ਼ਮ ਨੂੰ ਘਟਨਾ ਮੌਕੇ ਵਰਤੇ ਹਥਿਆਰ ਅਤੇ ਵਾਹਨ ਸਮੇਤ ਗਿ੍ਰਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਹਰਮਨ ਬੀਰ ਸਿੰਘ ਗਿੱਲ ਨੇ ਦੱਸਿਆ ਕਿ ਬੀਤੇ ਦਿਨੀਂ ਦੋ ਨੌਜਵਾਨ ਲੜਕੀਆਂ ਨੂੰ ਲਗਭਗ 35 ਸਾਲ ਦੀ ਉਮਰ ਦੇ ਇਕ ਨੌਜਵਾਨ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਮੋਗਾ ਪੁਲਿਸ ਘਿਨਾਉਣੇ ਹਰਕਤ ਦੀ ਸੂਚਨਾ ਮਿਲਣ ’ਤੇ ਤੁਰੰਤ ਹਰਕਤ ਵਿਚ ਆ ਗਈ।
ਉਹਨਾਂ ਦੱਸਿਆ ਕਿ ਪਿੰਡ ਸ਼ੇਖਾ ਪੁਲਿਸ ਥਾਣਾ ਸਮਾਲਸਰ, ਮੋਗਾ ਦੀਆਂ ਰਹਿਣ ਵਾਲੀਆਂ ਪੀੜਤ ਲੜਕੀਆਂ ਅਮਨਦੀਪ ਕੌਰ ਦੀ ਉਮਰ 23 ਸਾਲ ਅਤੇ ਕਮਲਪ੍ਰੀਤ ਕੌਰ ਦੀ 24 ਸਾਲ ਸੀ ਅਤੇ ਦੋਵੇਂ ਭੈਣਾਂ ਸਨ। ਲੜਕੀ ਅਮਨਦੀਪ ਕੌਰ ਦਸਮੇਸ਼ ਕਾਲਜ ਡਗਰੂ ਵਿਖੇ ਇਮਤਿਹਾਨ ਦੇਣ ਗਈ ਸੀ ਅਤੇ ਉਸਦੀ ਭੈਣ ਕਮਲਪ੍ਰੀਤ ਕੌਰ ਉਸ ਨਾਲ ਕਾਲਜ ਗਈ ਹੋਈ ਸੀ, ਜਦੋਂ ਪ੍ਰੀਖਿਆ ਪੂਰੀ ਹੋਣ ਤੋਂ ਬਾਅਦ ਦੋਵੇਂ ਲੜਕੀਆਂ ਆਪਣੇ ਪਿੰਡ ਜਾ ਰਹੀਆਂ ਸਨ ਤਾਂ ਮੁਲਜ਼ਮ ਗੁਰਵੀਰ ਸਿੰਘ ਪੁੱਤਰ ਜਗਦੇਵ ਸਿੰਘ ਸਰਪੰਚ ਪਿੰਡ ਸ਼ੇਖਾ ਉਹਨਾਂ ਨੂੰ ਮਿਲਿਆ ਅਤੇ ਜ਼ਬਰਦਸਤੀ ਉਨ੍ਹਾਂ ਨੂੰ ਆਪਣੀ ਕਾਰ (ਰਜਿਸਟ੍ਰੇਸ਼ਨ ਨੰਬਰ ਪੀਬੀ -03-ਵਾਈ-3450) ਵਿਚ ਅਗਵਾ ਕਰ ਲਿਆ ਅਤੇ ਅਗਵਾ ਕਰਨ ਤੋਂ ਬਾਅਦ ਮੁਲਜ਼ਮ ਕਾਰ ਨੂੰ ਬਾਘਾਪੁਰਾਣਾ ਖੇਤਰ ਵੱਲ ਲੈ ਗਿਆ।
ਰਸਤੇ ਵਿੱਚ ਕਿਸੇ ਗੱਲ ਉੱਤੇ ਆਪਸੀ ਬਹਿਸ ਹੋਣ ਉਪਰੰਤ ਨਿਹਾਲ ਸਿੰਘ ਵਾਲਾ ਨੇੜੇ ਪਿੰਡ ਮਾਣੂੰਕੇ ਪਹੁੰਚਣ ’ਤੇ ਮੁਲਜ਼ਮ ਨੇ ਲੜਕੀਆਂ ’ਤੇ 5 ਗੋਲੀਆਂ ਚਲਾਈਆਂ, ਜੌ ਕਿ ਉਹਨਾਂ ਦੇ ਗਰਦਨ ਅਤੇ ਸਿਰਾਂ ’ਤੇ ਵੱਜੀਆਂ, ਜਿਸ ਕਾਰਨ ਇਕ ਪੀੜਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੂਜੀ ਹਸਪਤਾਲ ਲਿਜਾਂਦੇ ਸਮੇਂ ਉਸ ਦਾ ਦਿਹਾਂਤ ਹੋ ਗਿਆ।
ਇਸ ਘਟਨਾ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦਿਆਂ ਮੋਗਾ ਪੁਲਿਸ ਨੇ ਸਾਰੀ ਰਾਤ ਪੂਰੀ ਕੋਸ਼ਿਸ਼ ਕੀਤੀ ਅਤੇ ਅਖੀਰ ਵਿੱਚ ਮੁਲਜ਼ਮ ਨੂੰ 24 ਘੰਟਿਆਂ ਵਿੱਚ ਆਲਟੋ ਕਾਰ ਅਤੇ 32 ਬੋਰ ਰਿਵਾਲਵਰ ਸਮੇਤ ਗਿ੍ਰਫਤਾਰ ਕਰ ਲਿਆ। ਦੱਸਣਯੋਗ ਹੈ ਕਿ ਮੁਲਜ਼ਮ ਦਾ ਪਿਤਾ ਪਿੰਡ ਸ਼ੇਖਾ ਦਾ ਸਰਪੰਚ ਹੈ। ਇਸ ਮਾਮਲੇ ਸਬੰਧੀ ਐਫਆਈਆਰ ਨੰ. 40 ਮਿਤੀ 18-03-2013 ਯੂ / ਐਸ 302, 307 ਆਈਪੀਸੀ 25, 27-54 / 59 ਆਰਮਜ਼ ਐਕਟ ਪੁਲਿਸ ਥਾਣਾ ਨਿਹਾਲ ਸਿੰਘ ਵਾਲਾ ਜ਼ਿਲ੍ਹਾ ਜ਼ਿਲ੍ਹਾ ਮੋਗਾ ਵਿਖੇ ਦਰਜ ਕੀਤੀ ਗਈ ਹੈ। ਦੋਸ਼ੀ ਤੋਂ ਹੋਰ ਪੁੱਛ ਗਿੱਛ ਕੀਤੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.
ਸੱਤ ਅਗਵਾਕਾਰਾਂ ‘ਚੋਂ ਚਾਰ ਕਾਬੂ
ਮੋਗਾ, (ਲਖਵੀਰ ਸਿੰਘ)। ਮੋਗਾ ਪੁਲਿਸ ਵੱਲੋਂ ਸੈਲਰ ਤੋਂ ਅਗਵਾ ਹੋਇਆ ਕ੍ਰੀਬ ਇੱਕ ਸਾਲ ਦੇ ਬੱਚੇ ਨੂੰ ਚਾਰ ਘੰਟਿਆਂ ਵਿੱਚ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਪੁਲਿਸ ਪਾਰਟੀ ਵੱਲੋਂ ਬਰਾਮਦ ਕੀਤੇ ਬੱਚੇ ਨੂੰ ਮਾਪਿਆ ਹਵਾਲੇ ਕਰ ਦਿੱਤਾ ਹੈ। ਜਿਕਰਯੋਗ ਭੂਰੀ ਦੇਵੀ ਪਤਨੀ ਭਗਵਾਨ ਦਾਸ ਵਾਸੀ ਪਿੰਡ ਸ੍ਰੀ ਨਗਰ ਉਤਰ ਪ੍ਰਦੇਸ ਹਾਲ ਗੁਰੂ ਕ੍ਰਿਪਾ ਰਾਈਸ ਮਿਲ ਚੀਮਾ ਰੋਡ ਕੋਟ ਈਸੇ ਖਾਂ ਨੇ ਪੁਲਿਸ ਨੂੰ ਇਤਲਾਹ ਦਿੱਤੀ।
ਕਿ ਉਹ ਅਤੇ ਉਸ ਦਾ ਪਤੀ ਰਾਈਸ ਮਿੱਲ ਵਿੱਚ ਮਿਹਨਤ ਮਜਦੂਰੀ ਕਰਦੇ ਹਨ ਤੇ ਸ਼ੁਕਰਵਾਰ ਨੂੰ ਕ੍ਰੀਬ ਸਾਢੇ 11 ਵਜੇ ਦਿਨੇ ਉਹ ਆਪਣੇ ਬੱਚਿਆਂ ਸਮੇਤ ਕੁਆਟਰ ਵਿੱਚ ਬੈਠੀ ਸੀ ਤੇ ਉਸ ਦਾ ਪਤੀ ਘਰੇਲੂ ਕੰਮਕਾਰ ਦੇ ਸਬੰਧ ਵਿੱਚ ਕੋਟ ਈਸੇ ਖਾਂ ਗਿਆ ਸੀ ਤਾਂ ਦੋ ਮੋਟਰਸਾਈਕਲਾਂ ਪਰ ਸਵਾਰ ਪੰਜ ਵਿਅਕਤੀ ਉਸ ਕੋਲ ਆਏ ਜਿਨਾਂ ਵਿੱਚੋ ਤਿੰਨ ਅਣਪਛਾਤੇ ਨੌਜਵਾਨਾਂ ਨੇ ਉਸ ਤੋ ਪੀਣ ਲਈ ਪਾਣੀ ਮੰਗਿਆਂ ਜਦ ਉਹ ਪਾਣੀ ਲੈਣ ਲਈ ਗਈ ਤਾਂ ਉਕਤ ਅਣਪਛਾਤ ਵਿਅਕਤੀ ਉਸ ਦੇ ਕ੍ਰੀਬ ਇੱਕ ਸਾਲ ਦੇ ਬੱਚੇ ਮੱਖਣ ਲਾਲ ਨੂੰ ਅਗਵਾਹ ਕਰਕੇ ਲੈ ਗਏ।
ਇਸ ਸਬੰਧੀ ਪੁਲਿਸ ਵੱਲੋਂ ਭੂਰੀ ਦੇਵੀ ਦੇ ਬਿਆਨਾਂ ਤੇ ਕਾਰਵਾਈ ਕਰਦਿਆਂ ਅਣਪਛਾਤੇ ਅਗਵਾਹਕਾਰਾਂ ਖਿਲਾਫ ਵੱਖ ਵੱਖ ਧਰਾਂਵਾਂ ਤਹਿਤ ਥਾਣਾ ਕੋਟ ਈਸੇ ਖਾਂ ਵਿੱਚ ਮੁਕੱਦਮਾ ਨੰਬਰ 48 ਦਰਜ ਰਜਿਸਟਰ ਕੀਤਾ ਗਿਆ। ਜ਼ਿਲ•ਾ ਪੁਲਿਸ ਮੁਖੀ ਰਾਜਜੀਤ ਸਿੰਘ ਮੋਗਾ ਦੇ ਦਿਸ਼ਾ ਨਿਰਦੇਸ਼ਾਂ, ਸ੍ਰੀ ਵਜੀਰ ਸਿੰਘ ਐਸ.ਪੀ.(ਆਈ) ਸਰਬਜੀਤ ਸਿੰਘ ਡੀ.ਐਸ.ਪੀ.(ਆਈ), ਰਾਜ ਸਿੰਘ ਡੀ.ਐਸ.ਪੀ. ਧਰਮਕੋਟ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਕਿੱਕਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਗਾ ਤੇ ਮੁੱਖ ਅਫਸਰ ਥਾਣਾ ਕੋਟ ਈਸੇ ਖਾਂ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਅਗਵਾਹ ਬੱਚੇ ਦੀ ਤਲਾਸ ਸ਼ੁਰੂ ਕੀਤੀ ਗਈ।
ਇਹ ਵੀ ਪੜ੍ਹੋ : ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਪਾਲ ਸਬੰਧੀ ਆਈ ਤਾਜ਼ਾ ਅਪਡੇਟ
ਪੁਲਿਸ ਵੱਲੋਂ ਵਰਤੀ ਗਈ ਚੌਕਸੀ ਕਾਰਨ ਅਗਵਾਹ ਹੋਏ ਬੱਚੇ ਮੱਖਣ ਲਾਲ ਨੂੰ ਘਟਨਾ ਤੋ ਕੁੱਝ ਹੀ ਘੰਟਿਆਂ ਬਾਅਦ ਅਗਵਾਹਕਾਰ ਸੋਹਣ ਸਿੰਘ ਉਰਫ ਘੋਗੀ ਪੁੱਤਰ ਸੰਤਾਂ ਸਿੰਘ ਵਾਸੀ ਪੰਜਗਰਾਈ ਕਲਾਂ ਹਾਲ ਕੋਟ ਈਸੇ ਖਾਂ, ਪਰਮਜੀਤ ਕੌਰ ਉਰਫ ਪੰਮੀ ਪਤਨੀ ਸੋਹਣ ਸਿੰਘ, ਸਤਪਾਲ ਸਿੰਘ ਪੁੱਤਰ ਜਿਉਣ ਸਿੰਘ ਵਾਸੀ ਕੜਿਆਲ ਅਤੇ ਅਮਰਜੀਤ ਕੌਰ ਉਰਫ ਸੀਬੋ ਪਤਨੀ ਸੰਤਪਾਲ ਸਿੰਘ ਦੇ ਕਬਜ਼ਾ ਵਿੱਚੋ ਪਿੰਡ ਕੜਿਆਲ ਤੋ ਬਰਾਮਦ ਕੀਤਾ ਗਿਆ ਅਤੇ ਇਸ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਰਜਿਸਟਰੇਸਨ ਨੰਬਰ ਪੀਬੀ 29 ਵੀ 4707 ਮਾਰਕਾ ਪਲਟੀਨਾ ਵੀ ਬਰਾਮਦ ਕੀਤਾ ਗਿਆ।
ਸ੍ਰੀ ਵਜੀਰ ਸਿੰਘ ਐਸ.ਪੀ. ਆਈ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਉਕਤ ਸੋਹਣ ਸਿੰਘ ਦੀ ਸ਼ਾਦੀ ਕ੍ਰੀਬ 22 ਸਾਲ ਪਹਿਲਾਂ ਹੋਈ ਸੀ ਉਸਦੇ ਇੱਕ ਬੱਚਾ ਪੈਦਾ ਹੋਇਆ ਸੀ ਜੋ ਮਰ ਗਿਆ ਬਾਅਦ ਵਿੱਚ ਉਸ ਦੇ ਕੋਈ ਬੱਚਾ ਪੈਦਾ ਨਹੀ ਹੋਇਆ। ਜਿਸ ਕਾਰਨ ਉਹ ਹੋਰ ਸ਼ਾਦੀ ਕਰਾਉਣੀ ਚਾਹੁੰਦਾ ਸੀ, ਤੇ ਉਕਤ ਮੁਦਈ ਪਰਿਵਾਰ ਹਰ ਸਾਲ ਝੋਨੇ ਦੇ ਸੀਜਨ ਸਮੇ ਕੋਟ ਈਸੇ ਖਾਂ ਆਉਦਾ ਸੀ ਅਤੇ ਕ੍ਰੀਬ ਮਾਰਚ ਮਹੀਨੇ ਵਾਪਸ ਚਲਾ ਜਾਂਦਾ ਸੀ ਤੇ ਉਕਤ ਸੋਹਣ ਸਿੰਘ ਵੀ ਗੁਰੂ ਕ੍ਰਿਪਾ ਰਾਈਸ ਮਿੱਲ ਦੇ ਨਜਦੀਕ ਰਹਿੰਦਾ ਸੀ। ਜਿਸ ਕਾਰਨ ਸੋਹਣ ਸਿੰਘ ਅਤੇ ਭਗਵਾਨ ਦਾਸ ਦਾ ਆਪਸ ਵਿੱਚ ਆਉਣ ਜਾਣ ਹੋ ਗਿਆ।
ਇਹ ਵੀ ਪੜ੍ਹੋ : Carry On Jatta-3 ਦੇ ਪੋਸਟਰ ਜਨਤਕ ਪਖਾਨਿਆਂ ‘ਤੇ ਲਗਾ ਕੇ ਫਿਲਮ ਦਾ ਵਿਰੋਧ ਕੀਤਾ
ਸੋਹਣ ਸਿੰਘ, ਭਗਵਾਨ ਦਾਸ ਦੀ ਲੜਕੀ ਜਿਸ ਦੀ ਉਮਰ ਕ੍ਰੀਬ 14-15 ਸਾਲ ਹੈ ਦਾ ਰਿਸਤਾ ਮੰਗਦਾ ਸੀ ਭਗਵਾਨ ਦਾਸ ਵੱਲੋਂ ਨਾ ਕਰਨ ਤੇ ਸੋਹਣ ਸਿੰਘ ਦੇ ਕੋਈ ਔਲਾਦ ਨਾ ਹੋਣ ਕਾਰਨ ਸੋਹਣ ਸਿੰਘ ਨੇ ਆਪਣੀ ਪਤਨੀ ਪਰਮਜੀਤ ਕੌਰ, ਆਪਣੀ ਭੈਣ ਅਮਰਜੀਤ ਕੌਰ ਉਰਫ ਸੀਬੋ ਪਤਨੀ ਸੱਤਪਾਲ ਸਿੰਘ, ਭਣਵਈਏ ਸੱਤਪਾਲ ਸਿੰਘ ਅਤੇ ਸਰਵਨ ਸਿੰਘ, ਕਾਕਾ ਸਿੰਘ, ਰਾਜੂ ਸਿੰਘ ਵਾਸੀਆਨ ਕੜਿਆਲ ਨਾਲ ਸਲਾਹ ਕਰਕੇ ਭਗਵਾਨ ਦਾਸ ਦਾ ਬੱਚਾ ਚੁੱਕਣ ਦੀ ਯੋਜਨਾ ਬਣਾਈ।
ਕਿਊਕਿ ਉਕਤ ਮਦਈ ਪਰਿਵਾਰ ਨੇ ਜਲਦੀ ਵਾਪਸ ਯੂ ਪੀ ਚਲੇ ਜਾਣਾ ਸੀ ਤੇ ਘਟਨਾ ਤੋ ਇੱਕ ਦਿਨ ਪਹਿਲਾਂ ਉਕਤ ਅਗਵਾਹ ਕਾਰਾਂ ਸੀਬੋ, ਸੱਤਪਾਲ ਵੱਲੋ ਰੈਕੀ ਕੀਤੀ ਗਈ ਤੇ ਉਹਨਾਂ ਨੇ ਸ਼ੁੱਕਰਵਾਰ ਨੂੰ ਬੱਚਾ ਚੁੱਕਣ ਦੀ ਘਟਨਾ ਨੂੰ ਅੰਜਾਮ ਦਿੱਤਾ। ਇਸ ਵਾਰਦਾਤ ਵਿੱਚ ਸ਼ਾਮਲ ਬਾਕੀ ਦੋਸ਼ੀਆਨ ਸਰਵਨ ਸਿੰਘ ਪੁੱਤਰ ਗੱਜਣ ਸਿੰਘ, ਕਾਕਾ ਸਿੰਘ ਪੁੱਤਰ ਜਗਸੀਰ ਸਿੰਘ, ਰਾਜੂ ਸਿੰਘ ਪੁੱਤਰ ਗਿਆਨ ਸਿੰਘ ਵਾਸੀਆਨ ਕੜਿਆਲ ਨੂੰ ਇਸ ਮੁਕੱਦਮਾ ਵਿੱਚ ਦੋਸ਼ੀ ਨਾਮਜਦ ਕਰਕੇ ਜੁਰਮ ਅ/ਧ 120*-ਬੀ ਆਈਪੀਸੀ ਦਾ ਵਾਧਾ ਕੀਤਾ ਗਿਆ, ਉਕਤ ਸਰਵਨ ਸਿੰਘ , ਕਾਕਾ ਸਿੰਘ ਤੇ ਰਾਜੂ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਭਾਲਜਾਰੀ ਹੈ।