Barnala - Sach Kahoon Punjabi

Sad News: 18 ਲੱਖ ਦਾ ਕਰਜ਼ਾ ਚੁੱਕ ਕੇ ਕੈਨੇਡਾ ਗਏ ਰਾਜਪ੍ਰੀਤ ਦੀ ਮੌਤ
ਕੈਨੇਡਾ ਤੋਂ ਪੁੱਤ ਦੀ ਲਾਸ਼ ਲਿਆਉਣ ਲਈ ਮਾਪਿਆਂ ਨੇ ਲਾਈ ਮੱਦਦ ਦੀ ਗੁਹਾਰ

Sad News: (ਜਸਵੀਰ ਗਹਿਲ) ਮਹਿਲ ਕਲਾਂ/ਬਰਨਾਲਾ। ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਇੱਕ ਕਿਸਾਨੀ ਨਾਲ ਸਬੰਧਿਤ ਇੱਕ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਕੈਨੇਡਾ ਵਿੱਚ ਮੌਤ ਹੋ ਗਈ। ਖ਼ਬਰ ਤੋਂ ਬਾਅਦ ਪੂਰੇ ਪਿੰਡ ’ਚ ਸੋਗ ਦੀ ਲਹਿਰ ਫੈਲ ਗਈ ਹੈ ਤੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੇ ਪਿਤਾ ਕੁਲਵੰਤ ਸਿੰਘ ਤੇ ਮਾਤਾ ਬਲਜਿੰਦਰ ਕੌਰ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਨੇ ਸੁਨਹਿਰੇ ਭਵਿੱਖ ਦੀ ਆਸ ’ਚ ਅਪ੍ਰੈਲ 2024 ’ਚ ਕਰੀਬ 18 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ ਰਾਜਪ੍ਰੀਤ ਸਿੰਘ ਨੂੰ ਸਟੱਡੀ ਵੀਜ਼ੇ `ਤੇ ਕੈਨੇਡਾ ਭੇਜਿਆ ਸੀ।

ਰਾਜਪ੍ਰੀਤ ਬਰੈਪਟਨ ’ਚ ਪੜ੍ਹਾਈ ਕਰ ਰਿਹਾ ਸੀ ਤੇ ਸਰੀ ’ਚ ਰਹਿ ਰਿਹਾ ਸੀ। ਪਰਿਵਾਰ ਨੂੰ 17 ਜਨਵਰੀ ਨੂੰ ਕੈਨੇਡਾ ਤੋਂ ਇਕ ਰਿਸ਼ਤੇਦਾਰ ਦਾ ਫੋਨ ਆਇਆ। ਜਿਸ ਨੇ ਰਾਜਪ੍ਰੀਤ ਸਿੰਘ (24) ਦੀ ਮੌਤ ਦੀ ਖ਼ਬਰ ਦਿੱਤੀ। ਮ੍ਰਿਤਕ ਦੇ ਮਾਮਾ ਹਰਜਿੰਦਰ ਸਿੰਘ ਘਨੌਰ ਨੇ ਦੱਸਿਆ ਕਿ ਪਰਿਵਾਰ ਕੋਲ ਸਿਰਫ਼ ਤਿੰਨ ਏਕੜ ਜ਼ਮੀਨ ਹੈ। ਮ੍ਰਿਤਕ ਰਾਜਪ੍ਰੀਤ ਦਾ ਪਿਤਾ ਕੁਲਵੰਤ ਸਿੰਘ ਇਕ ਨਿੱਜੀ ਸਕੂਲ ਦੀ ਬੱਸ ਚਲਾ ਕੇ ਬੜੀ ਮੁਸ਼ਕਿਲ ਨਾਲ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਹੈ।

ਇਹ ਵੀ ਪੜ੍ਹੋ: Lehra Police: ਲੱਖਾਂ ਦਾ ਜੂਆ ਖੇਡਦੇ, ਲਹਿਰਾਂ ਪੁਲਿਸ ਨੇ ਕੀਤੇ 27 ਨੌਜਵਾਨ ਗ੍ਰਿਫਤਾਰ

ਪਰਿਵਾਰ ਪਹਿਲਾਂ ਹੀ 18 ਲੱਖ ਦੇ ਭਾਰੀ ਕਰਜ਼ੇ ਹੇਠ ਦਬਿਆ ਹੋਇਆ ਹੈ ਤੇ ਹੁਣ ਉਨ੍ਹਾਂ ਕੋਲ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਵੀ ਪੈਸੇ ਨਹੀਂ ਹਨ। ਪੀੜਤ ਪਰਿਵਾਰ ਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਸਰਕਾਰੀ ਖਰਚੇ `ਤੇ ਰਾਜਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ’ਚ ਮਦਦ ਕੀਤੀ ਜਾਵੇ ਤਾਂ ਜੋ ਮਾਪੇ ਆਪਣੇ ਇਕਲੌਤੇ ਪੁੱਤਰ ਦਾ ਆਖਰੀ ਵਾਰ ਮੂੰਹ ਦੇਖ ਸਕਣ ਤੇ ਉਸ ਦਾ ਸਸਕਾਰ ਆਪਣੇ ਪਿੰSad Newsਡ ਦੀ ਧਰਤੀ `ਤੇ ਕਰ ਸਕਣ। Sad News

Road Accident: ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ
Road Accident: (ਗੁਰਪ੍ਰੀਤ ਸਿੰਘ) ਬਰਨਾਲਾ। ਬਠਿੰਡਾ- ਚੰਡੀਗੜ੍ਹ ਕੌਮੀ ਮਾਰਗ ਤੇ ਲੰਘੀ ਦੇਰ ਰਾਤ ਧਨੌਲਾ ਵਿਖੇ ਪੁਲ ਚੜਨ ਲੱਗੀ ਗੱਡੀ ਡਿਵਾਈਡਰ ਨਾਲ ਟਕਰਾਉਣ ਕਾਰਨ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਤੇ ਇੱਕ ਨੌਜਵਾਨ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਜੋਧ ਸਿੰਘ (25) ਪੁੱਤਰ ਸੁਖਪਾਲ ਸਿੰਘ ਵਾਸੀ ਬਰਨਾਲਾ ਆਪਣੇ ਦੋਸਤ ਹਰਵਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਦੀਪਕ ਢਾਬੇ ਤੋਂ ਰੋਟੀ ਖਾ ਕੇ ਗੱਡੀ ’ਤੇ ਵਾਪਸ ਬਰਨਾਲਾ ਆਪਣੇ ਘਰ ਜਾ ਰਹੇ ਸਨ, ਜਦੋਂ ਮਾਨਾ ਪਿੰਡੀ ਧਨੌਲਾ ਨਜਦੀਕ ਪੁੱਲ ਚੜਨ ਲੱਗੇ ਤਾਂ ਬਰਨਾਲਾ ਨੂੰ ਜਾ ਰਹੀ ਇੱਕ ਗੱਡੀ ਦੀ ਫੇਟ ਵੱਜਣ ਕਾਰਨ ਉਨ੍ਹਾਂ ਦੀ ਗੱਡੀ ਪੁਲ ਦੇ ਡਿਵਾਈਡਰ ਵਿੱਚ ਜਾ ਵੱਜੀ।

ਇਹ ਵੀ ਪੜ੍ਹੋ: Arvind Kejriwal: ਦਿੱਲੀ ਵਿਧਾਨ ਸਭਾ ਚੋਣਾਂ ’ਚ ਗਠਜੋਡ਼ ਬਾਰੇ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ, ਜਾਣੋ

ਹਾਦਸਾ ਇੰਨਾ ਭਿਆਨਕ ਸੀ ਕਿ ਡਿਵਾਈਡਰ ’ਤੇ ਲੱਗੀ ਲੋਹੇ ਦੀ ਐਂਗਲ ਮੂਹਰਲੇ ਸੀਸੇ ਵਿੱਚ ਦੀ ਪਾਰ ਹੁੰਦੇ ਹੋਏ ਪਿਛਲੇ ਸੀਸੇ ਵਿੱਚ ਦੀ 35-40 ਫੁੱਟ ਦੇ ਕਰੀਬ ਆਰ ਪਾਰ ਹੋ ਗਈ, ਜਿਸ ਨਾਲ ਸਾਈਡ ’ਤੇ ਬੈਠੇ ਮੁੰਡੇ ਜੋਧ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜੋਧ ਸਿੰਘ ਦੋ ਭੈਣਾਂ ਦਾ ਇਕੱਲਾ ਭਰਾ ਅਤੇ ਬਰਨਾਲਾ ਦੀ ਪੀਜਾ ਹੱਟ ’ਤੇ ਮੈਨੇਜਰ ਸੀ। ਥਾਣਾ ਧਨੌਲਾ ਦੇ ਹੌਲਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। Road Accident

Aam Aadmi Party: ਆਮ ਆਦਮੀ ਪਾਰਟੀ ਬਰਨਾਲਾ ਨੇ ਬਾਗੀ ਹੋਏ ਗੁਰਦੀਪ ਬਾਠ ਨੂੰ ਪਾਰਟੀ ਵਿੱਚੋਂ ਕੱਢਿਆ
ਪਿਛਲੇ ਸਮੇਂ ਤੋਂ ਪਾਰਟੀ ਦੇ ਉਮੀਦਵਾਰ ਹਰਿੰਦਰ ਧਾਲੀਵਾਲ ਦੇ ਵਿਰੁੱਧ ਬਗ਼ਾਵਤ ਦਾ ਚੁੱਕਿਆ ਹੋਇਆ ਝੰਡਾ | Aam Aadmi Party

Aam Aadmi Party: (ਗੁਰਪ੍ਰੀਤ ਸਿੰਘ) ਬਰਨਾਲਾ। ਆਮ ਆਦਮੀ ਪਾਰਟੀ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਬਰਨਾਲਾ ਤੋਂ ਪ੍ਰਧਾਨ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਵਿੱਚੋਂ ਕੱਢ ਦਿੱਤਾ ਹੈ ਬਾਠ ਬਰਨਾਲਾ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਵਿਰੁੱਧ ਆਜ਼ਾਦ ਤੌਰ ’ਤੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਚੁੱਕੇ ਹਨ।

ਇਹ ਵੀ ਪੜ੍ਹੋ: Gold Price in Punjab: ਧਨਤੇਰਸ ’ਤੇ ਪੰਜਾਬ ’ਚ ਸੋਨਾ-ਚਾਂਦੀ ਦੀਆਂ ਕੀਮਤਾਂ ਪਹੁੰਚੀਆਂ ਸਿਖਰ ‘ਤੇ, ਜਾਣੋ ਆਪਣੇ …

ਅੱਜ ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ: ਸੰਦੀਪ ਪਾਠਕ ਅਤੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੇ ਦਸਤਖ਼ਤਾਂ ਵਾਲਾ ਪੱਤਰ ਗੁਰਦੀਪ ਬਾਠ ਦੇ ਨਾਂਅ ਭੇਜਿਆ ਗਿਆ ਹੈ ਜਿਸ ਵਿੱਚ ਲਿਖਿਆ ਹੈ ਕਿ ਬਰਨਾਲਾ ਜ਼ਿਮਨੀ ਚੋਣ ਵਿੱਚ ਤੁਸੀਂ ਪਾਰਟੀ ਦੇ ਉਮੀਦਵਾਰ ਦੇ ਖਿਲਾਫ਼ ਬਿਆਨਬਾਜ਼ੀ ਕਰ ਰਹੇ ਹੋ ਅਤੇ ਪਾਰਟੀ ਦੇ ਵਿਰੁੱਧ ਵੀ ਬੋਲਿਆ ਜਾ ਰਿਹਾ ਪੱਤਰ ਵਿੱਚ ਕਿਹਾ ਗਿਆ ਹੈ ਕਿ ਅਜਿਹੀ ਅਨੁਸ਼ਾਸਨਹੀਣਤਾ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਜਿਸ ਕਾਰਨ ਪਾਰਟੀ ਨੇ ਤੁਰੰਤ ਪ੍ਰਭਾਵ ਹੇਠ ਗੁਰਦੀਪ ਸਿੰਘ ਬਾਠ ਨੂੰ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। Aam Aadmi Party

ਜ਼ਿਕਰਯੋਗ ਹੈ ਕਿ ਗੁਰਦੀਪ ਸਿੰਘ ਬਾਠ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਨੇੜਲੇ ਸਾਥੀਆਂ ਵਿੱਚੋਂ ਸਨ ਅਤੇ ਉਹ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਵੀ ਰਹੇ ਹਨ ਬਰਨਾਲਾ ਜ਼ਿਮਨੀ ਚੋਣ ਵਿੱਚ ਪਾਰਟੀ ਵੱਲੋਂ ਜਦੋਂ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਪਾਰਟੀ ਉਮੀਦਵਾਰ ਬਣਾਇਆ ਗਿਆ, ਗੁਰਦੀਪ ਸਿੰਘ ਬਾਠ ਉਦੋਂ ਤੋਂ ਹੀ ਪਾਰਟੀ ਦੇ ਇਸ ਫੈਸਲੇ ਦੇ ਖਿਲਾਫ਼ ਨਿੱਤਰੇ ਹੋਏ ਹਨ ਉਨ੍ਹਾਂ ਨੇ 21 ਅਕਤੂਬਰ ਨੂੰ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਮੈਨੀ ਤੋਂ ਵੀ ਅਸਤੀਫ਼ਾ ਦੇ ਕੇ ਸਿੱਧੀ ਸਿਆਸੀ ਜੰਗ ਦਾ ਐਲਾਨ ਕਰ ਦਿੱਤਾ ਸੀ ਅਤੇ ਆਪਣੇ ਸਮਰਥਕਾਂ ਨਾਲ 25 ਅਕਤੂਬਰ ਨੂੰ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਸਨ।

National Teacher Award: ਬਰਨਾਲਾ ਦੇ ਅਧਿਆਪਕ ਪੰਕਜ ਕੁਮਾਰ ਕੌਮੀ ਅਧਿਆਪਕ ਪੁਰਸਕਾਰ ਲਈ ਚੁਣੇ
(ਗੁਰਪ੍ਰੀਤ ਸਿੰਘ) ਬਰਨਾਲਾ। National Teacher Award: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬਰਨਾਲਾ ਦੇ ਸਮਾਜਿਕ ਸਿੱਖਿਆ ਦੇ ਅਧਿਆਪਕ ਸ੍ਰੀ ਪੰਕਜ ਕੁਮਾਰ ਗੋਇਲ ਨੂੰ ਕੌਮੀ ਅਧਿਆਪਕ ਪੁਰਸਕਾਰ ਲਈ ਚੁਣਿਆ ਗਿਆ ਹੈ। ਸ੍ਰੀ ਪੰਕਜ ਵੱਲੋ ਲੜਕੀਆਂ ਦੀ ਸਿੱਖਿਆ ਲਈ ਵੱਧ ਤੋਂ ਵੱਧ ਯਤਨ ਕਰਦੇ ਹੋਏ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਕਾਰਜਸ਼ੀਲ ਹਨ।

ਇਹ ਵੀ ਪੜ੍ਹੋ: Punjab News: ਪ੍ਰੋਫੈਸਰ ਦੀਕਸ਼ਾ ਬਣੇ ਆਲ ਇੰਡਿਆ ਰਜਿਸਟਰਡ ਨਰਸ ਫੈਡਰੇਸ਼ਨ ਦੇ ਸੂਬਾ ਇੰਚਾਰਜ

ਉਹ ਸਨ 2016 ਤੋਂ ਲੜਕੀਆਂ ਨੂੰ ਨੈਸ਼ਨਲ ਮੈਰਿਟ ਐਂਡ ਮੀਨਜ਼ ਵਜ਼ੀਫੇ ਦੇ ਪ੍ਰੀਖਿਆ ਦੀ ਵਿਸ਼ੇਸ਼ ਤਿਆਰੀ ਕਰਵਾ ਰਹੇ ਹਨ। ਉਨ੍ਹਾਂ ਦੇ ਯਤਨਾ ਸਦਕਾ 2023-24 ਦੀ ਪ੍ਰੀਖਿਆ ਵਿੱਚ 17 ਲੜਕੀਆਂ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਂਅ ਦਰਜ ਕਰਵਾਇਆ, ਪੰਜਾਬ ਵਿੱਚੋਂ ਪਹਿਲੀ, ਤੀਸਰੀ ਅਤੇ ਚੌਥੀ ਪੁਜੀਸ਼ਨ ਬਰਨਾਲਾ ਸਕੂਲ ਦੀਆਂ ਵਿਦਿਆਰਥਣਾਂ ਨੇ ਹਾਸਿਲ ਕੀਤੀ। ਇਸੇ ਤਰ੍ਹਾਂ 2022-23 ਦੀ ਪ੍ਰੀਖਿਆ ਵਿੱਚ 14 ਲੜਕੀਆਂ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਂਅ ਦਰਜ ਕਰਵਾਇਆ ਅਤੇ ਸਕੂਲ ਦੀ ਵਿਦਿਆਰਥਣ ਜਸਲੀਨ ਕੌਰ ਨੇ ਪੰਜਾਬ ਵਿੱਚੋਂ ਪਹਿਲੀ ਪੁਜੀਸ਼ਨ ਹਾਸਿਲ ਕੀਤੀ।

‘ਸੱਚ ਕਹੂੰ’ ਨਾਲ ਗੱਲਬਾਤ ਕਰਦਿਆਂ ਸ੍ਰੀ ਪੰਕਜ ਗੋਇਲ ਨੇ ਕਿਹਾ ਕਿ ਉਹਨਾਂ ਨੇ ਪਿਛਲੇ ਕਈ ਸਾਲਾਂ ਤੋਂ ਲੜਕੀਆਂ ਦੀ ਸਿੱਖਿਆ ਨੂੰ ਉੱਚਾ ਚੁੱਕਣ ਲਈ ਆਪਣੇ ਪੱਧਰ ਦੇ ਕਾਫੀ ਯਤਨ ਕੀਤੇ ਹਨ। ਉਹਨਾਂ ਆਖਿਆ ਕਿ ਇਨ੍ਹਾਂ ਮਾਨ ਸਨਮਾਨਾਂ ਨਾਲ ਅਧਿਆਪਕ ਨੂੰ ਹੋਰ ਵੀ ਜਿੰਮੇਵਾਰੀ ਨਾਲ ਕੰਮ ਕਰਨ ਦੀ ਪ੍ਰੇਰਨਾ ਮਿਲਦੀ ਹੈ। ਉਹਨਾਂ ਆਖਿਆ ਕਿ ਉਹ ਆਪਣੇ ਸਿੱਖਿਆ ਸੁਧਾਰਾਂ ਸਬੰਧੀ ਕੰਮ ਹੋਰ ਵੀ ਤੇਜ਼ ਗਤੀ ਨਾਲ ਜਾਰੀ ਰੱਖਣਗੇ। National Teacher Award

ਨੌਜਵਾਨ ਦੀ ਰਜਵਾਹੇ ’ਚ ਡੁੱਬਣ ਕਾਰਨ ਮੌਤ
(ਗੁਰਪ੍ਰੀਤ ਸਿੰਘ) ਬਰਨਾਲਾ। ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਭੋਤਨਾ ਦੇ ਇਕ ਮਜਦੂਰ ਵਰਗ ਨਾਲ ਸਬੰਧਤ ਨੌਜਵਾਨ ਦੀ ਟੱਲੇਵਾਲ ਨਹਿਰ ਵਿਚੋਂ ਨਿੱਕਲਦੇ ਰਜਵਾਹੇ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਗਰਮੀ ਦੇ ਕਾਰਨ ਉਹ ਆਪਣੇ ਦੋਸਤਾਂ ਨਾਲ ਰਜਵਾਹੇ ਵਿਚ ਨਹਾਉਣ ਲਈ ਗਿਆ। ਇਸ ਦੌਰਾਨ ਮਾਣਕ ਸਿੰਘ ਨੇ ਨਹਾਉਣ ਲਈ ਜਿਵੇਂ ਹੀ ਰਜਬਾਹਾ ’ਚ ਛਾਲ ਮਾਰੀ ਤਾਂ ਉਹ ਮੁੜ ਕੇ ਉਪਰ ਨਹੀਂ ਆਇਆ ਤਾਂ ਉਸ ਦੇ ਦੋਸਤਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। Sad News

ਇਹ ਵੀ ਪੜ੍ਹੋ: ਬਠਿੰਡਾ ਤੋਂ ਦਿੱਲੀ ਜਾਣ ਵਾਲੀ ਫਲਾਈਟ ਕੈਂਸਲ ਹੋਣ ਕਾਰਨ ਯਾਤਰੀ ਪਰੇਸ਼ਾਨ

ਜਿਸ ਉਪਰੰਤ ਟੱਲੇਵਾਲ ਪੁਲਿਸ ਅਤੇ ਪਿੰਡਾਂ ਦੇ ਲੋਕ ਪਹੁੰਚ ਗਏ ਅਤੇ ਰਜਵਾਹੇ ਵਿਚ ਪਾਣੀ ਦਾ ਪੱਧਰ ਘਟਵਾ ਦਿੱਤਾ। ਜਿਸ ਉਪਰੰਤ ਉਕਤ ਲੜਕੇ ਮਾਣਕ ਸਿੰਘ ਦੀ ਲਾਸ ਦੀਪਗੜ੍ਹ ਕੋਲ ਮਿਲੀ। ਮ੍ਰਿਤਕ ਦੀ ਪਛਾਣ ਮਾਣਕ ਸਿੰਘ ਪੁੱਤਰ ਰੇਸਮ ਸਿੰਘ 17 ਸਾਲ ਵਾਸ਼ੀ ਭੋਤਨਾ ਵਜੋਂ ਹੋਈ। ਹੈ। Sad News

ਨਕਲੀ ਘਿਓ ਬਣਾਉਣ ਦਾ ਪਰਦਾਫਾਸ਼, ਗੋਦਾਮ ’ਚ ਮਿਲਿਆ ਬਹੁਤ ਸਾਰਾ ਨਕਲੀ ਸਮਾਨ
ਸੀਆਈਏ ਸਟਾਫ ਨੇ ਫੂਡ ਸੇਫਟੀ ਟੀਮ ਨਾਲ ਮਿਲ ਕੇ ਨਕਲੀ ਘਿਓ ਬਣਾਉਣ ਵਾਲੇ ਕੀਤੇ ਕਾਬੂ

(ਮਨੋਜ ਸ਼ਰਮਾ) ਬਰਨਾਲਾ। ਐਸਐਸਪੀ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਆਈਏ ਸਟਾਫ ਬਰਨਾਲਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਫੂਡ ਸੇਫਟੀ ਅਫਸਰ ਮੈਡਮ ਸੀਮਾ ਰਾਣੀ ਤੇ ਸਟਾਫ ਸਮੇਤ ਇੱਕ ਗੋਦਾਮ ’ਚ ਰੇਡ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਇਸ ਮਾਮਲੇ ’ਚ ਸੁਰੇਸ਼ ਕੁਮਾਰ ਪੁੱਤਰ ਸਾਮ ਲਾਲ ਅਤੇ ਹਿਮਾਂਸੂ ਗਰਗ ਪੁੱਤਰ ਸੁਰੇਸ਼ ਕੁਮਾਰ ਵਾਸੀ ਤਪਾ ਹਾਲ ਅਬਾਦ ਲੱਖੀ ਕਲੋਨੀ ਬਰਨਾਲਾ ਖਿਲਾਫ਼ ਥਾਣਾ ਤਪਾ ’ਚ ਕੇਸ ਦਰਜ ਕੀਤਾ ਗਿਆ ਹੈ। (Artificial Ghee)

ਇਹ ਵੀ ਪੜ੍ਵੋ : HTET ਪ੍ਰੀਖਿਆ ਦਾ ਸ਼ਿਡਿਊਲ ਜਾਰੀ,10 ਨਵੰਬਰ ਤੱਕ ਕਰੋ ਅਪਲਾਈ

ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਗੋਦਾਮ ’ਚ ਕੀਤੀ ਰੇਡ ਦੌਰਾਨ ਮੁਰਲੀਧਰ ਮਾਰਕਾ ਸਰ੍ਹੋਂ ਦਾ ਤੇਲ ਅਤੇ ਬਿਨਾ ਮਾਰਕਾ 1228 ਲੀਟਰ, ਪਰਮਾਨੰਦ ਪਿਉਰ ਦੇਸੀ ਘਿਓ ਦੇ ਰੈਪਰਾ ਵਾਲਾ ਅਤੇ ਬਿਨਾ ਰੈਪਰਾਂ ਤੋਂ ਵੇਰਕਾ ਅਤੇ ਨੈਸਲੇ ਐਵਰੀ ਡੇ ਵਾਲਾ ਦੇਸੀ ਘਿਓ 1007 ਕਿਲੋ, ਵੱਖ ਵੱਖ ਮਾਰਕਾ ਰਿਫਾਇਡ 615 ਕਿਲੋ, ਡਾਲਡਾ ਘਿਓ 450 ਕਿਲੋ, ਖਾਲੀ ਟੀਨ ਵੱਖੋ ਵੱਖ ਕੰਪਨੀ ਦੇ 135 ਟੀਨ, (Artificial Ghee)

ਗੱਤੇ ਦੇ ਖਾਲੀ ਡੱਬੇ ਪਰਮ ਨੰਦ ਪਿਓਰ ਘੀ ਅਤੇ ਨੈਸਲੇ 1150 ਡੱਬੇ, ਖਾਲੀ ਡਰੰਮ ਪਲਾਸਟਿਕ 200 ਲੀਟਰ ਵਾਲੇ 5, ਵੱਖ ਵੱਖ ਪ੍ਰਕਾਰ ਦੇ ਰੈਪਰ 2774, ਵੱਖ ਵੱਖ ਪ੍ਰਕਾਰ ਦੀਆਂ ਖਾਲੀ ਡੱਬੀਆਂ ਬਿਨਾ ਮਾਰਕਾ 2600, ਖਾਲੀ ਪਲਾਸਟਿਕ ਬੋਤਲਾਂ 5000, ਵੱਖ ਵੱਖ ਪ੍ਰਕਾਰ ਦੇ ਬੈਚ ਨੰ., ਪੈਕਿੰਗ ਡੇਟ ਅਤੇ ਰੇਟ ਨੂੰ ਦਰਸਾਉਂਦੇ ਸਟਿੱਕਰ 3000, ਖਾਲੀ ਟੈਂਕੀ ਸਰੋਂ ਦੇ ਤੇਲ ਸਟੋਰ ਕਰਨ ਵਾਲੀ 01, ਸਾਬਣ ਲੇਖ ਮੋਤੀ ਅਤੇ ਨੈਟਰਾਜ-1090 ਕਿਲੋ ਸਮੇਤ 350 ਰੈਪਰ, ਸੀਿਲੰਗ ਮਸੀਨ ਮਾਡਲ ਨੰ.ਐਫਆਰ-900, ਇਕ ਪ੍ਰੈਸ, 10 ਸੈਲੋ ਟੇਪਾਂ, 01 ਸੈਲੋ ਟੇਪ ਲਾਉਣ ਵਾਲੀ ਮਸੀਨ, ਦੋ ਟੱਬ ਸਿਲਵਰ, ਕੰਪਿਊਟਰਰਾਈਡ ਕੰਢੇ ਅਤੇ ਇਕ ਕਾਰ ਬਰਾਮਦ ਕੀਤੀ ਗਿ੍ਰਫਤਾਰ ਕੀਤੇ ਮੁਲਜ਼ਮਾਂ ਤੋਂ ਪੁੱਛਗਿੱਛ ਦੇ ਅਧਾਰ ’ਤੇ ਵਿਵੇਕ ਮਿੱਤਲ ਉਰਫ ਵਿੱਕੀ ਪੁੱਤਰ ਅਸ਼ੋਕ ਕੁਮਾਰ ਵਾਸੀ ਰਾਮਰਾਜਿਆ ਕਲੋਨੀ ਬਰਨਾਲਾ ਨੂੰ ਨਾਮਜ਼ਦ ਕਰਕੇ ਗਿ੍ਰਫਤਾਰ ਕੀਤਾ ਗਿਆ।

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ
ਪੰਜਾਬ ਦੇ ਇਨ੍ਹਾਂ 5 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਬਰਨਾਲਾ, ਸੰਗਰੂਰ ਅਤੇ ਮਾਨਸਾ ਨੂੰ ਛੱਡ ਕੇ ਪੂਰੇ ਸੂਬੇ ’ਚ ਮੀਂਹ ਦੀ ਸੰਭਾਵਨਾ | Weather Update

ਅੰਮ੍ਰਿਤਸਰ, (ਸੱਚ ਕਹੂੰ ਨਿਊਜ਼)। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਐਤਵਾਰ ਤੋਂ ਸ਼ੁਰੂ ਹੋਇਆ ਮੀਂਹ ਦਾ ਸਿਲਸਿਲਾ ਸੋਮਵਾਰ ਨੂੰ ਵੀ ਜਾਰੀ ਰਿਹਾ। ਪੰਜਾਬ ਦੇ 5 ਜ਼ਿਲ੍ਹਿਆਂ ’ਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਕੁਝ ਘੰਟਿਆਂ ਤੱਕ ਇੱਥੇ ਮੀਂਹ ਪੈਂਦਾ ਰਹੇਗਾ। ਬਰਨਾਲਾ, ਸੰਗਰੂਰ ਅਤੇ ਮਾਨਸਾ ਨੂੰ ਛੱਡ ਪੂਰੇ ਰਾਜ ’ਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਹੁਸ਼ਿਆਰਪੁਰ, ਕਪੂਰਥਲਾ, ਗੁਰਦਾਸਪੁਰ, ਅੰਮਿ੍ਰਤਸਰ ਅਤੇ ਪਠਾਨਕੋਟ ’ਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ’ਚ ਰਾਤ ਤੋਂ ਹੀ ਹਲਕੇ ਤੋਂ ਦਰਮਿਆਨਾ ਮੀਂਹ ਰੁਕ-ਰੁਕ ਕੇ ਹੋ ਰਿਹਾ ਹੈ। ਇਸ ਦੇ ਨਾਲ ਹੀ ਮੀਂਹ ਤੋਂ ਬਾਅਦ ਪੰਜਾਬ ਦੇ ਜ਼ਿਲ੍ਹਿਆਂ ’ਚ ਘੱਟੋ-ਘੱਟ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਜੇਕਰ ਦਿਨ ਭਰ ਮੀਂਹ ਪੈਂਦਾ ਰਿਹਾ ਤਾਂ ਵੱਧ ਤੋਂ ਵੱਧ ਤਾਪਮਾਨ 1 ਤੋਂ 2 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ। (Weather Update)

ਸ਼ਹਿਰਾਂ ’ਚ ਤਾਪਮਾਨ 34 ਡਿਗਰੀ ਤੱਕ ਡਿੱਗਿਆ

ਐਤਵਾਰ ਨੂੰ ਪਏ ਮੀਂਹ ਤੋਂ ਬਾਅਦ ਦਿਨ ਦੇ ਵੱਧ ਤੋਂ ਵੱਧ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ। ਜਿੱਥੇ ਪਹਿਲਾਂ ਦਿਨ ਦਾ ਤਾਪਮਾਨ 36-37 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਸੀ, ਉਥੇ ਹੁਣ ਸ਼ਹਿਰਾਂ ਦਾ ਤਾਪਮਾਨ 33 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਐਤਵਾਰ ਸ਼ਾਮ ਨੂੰ ਪੰਜਾਬ ਦਾ ਔਸਤ ਤਾਪਮਾਨ ਪਿਛਲੇ ਦਿਨ ਨਾਲੋਂ 4.9 ਡਿਗਰੀ ਘੱਟ ਦਰਜ ਕੀਤਾ ਗਿਆ, ਜਦੋਂ ਕਿ ਇਹ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਸੀ।

ਇਹ ਵੀ ਪੜ੍ਹੋ : ਅੱਤਵਾਦ ਨੂੰ ਨੱਥ ਪਾਉਣਾ ਜ਼ਰੂਰੀ

ਸ਼ਹਿਬਾਜ਼ ਰਾਣਾ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਦਾ ਕੋਆਰਡੀਨੇਟਰ ਬਣਾਏ ਜਾਣ ’ਤੇ ਆਪ ਵਲੰਟੀਅਰਾਂ ’ਚ ਖੁਸ਼ੀ ਦੀ ਲਹਿਰ
ਮਲੇਰਕੋਟਲਾ, (ਗੁਰਤੇਜ ਜੋਸੀ)। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਅੰਦਰ ਨਿਯੁਕਤ ਕੀਤੇ ਪਾਰਟੀ ਕੋਆਰਡੀਨੇਟਰਾਂ ਦੀ ਸੂਚੀ ਵਿਚ ਮਲੇਰਕੋਟਲਾ ਤੋਂ ਪਾਰਟੀ ਦੇ ਵਫਾਦਾਰ ਵਲੰਟੀਅਰ ਤੇ ਜਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਸਹਿਬਾਜ਼ ਰਾਣਾ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਦਾ ਕੋਆਰਡੀਨੇਟਰ ਨਾਮਜ਼ਦ ਕਰਨ ’ਤੇ ਜਿਲ੍ਹਾ ਮਲੇਰਕੋਟਲਾ ਦੇ ਆਪ ਵਲੰਟੀਅਰਾਂ ਨੇ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ੍ਰੀ ਭਗਵੰਤ ਮਾਨ, ਸ੍ਰੀ ਸੰਦੀਪ ਪਾਠਕ ਅਤੇ ਸੂਬਾਈ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁਧ ਰਾਮ ਦਾ ਧੰਨਵਾਦ ਕਰਦਿਆਂ ਅੱਜ ਮਲੇਰਕੋਟਲਾ ਸਹਿਰ ਅੰਦਰ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। (Aam Aadmi Party)

ਇਹ ਵੀ ਪੜ੍ਹੋ : ਅਪ੍ਰੈਟਸ਼ਿਪ ਲਾਈਨਮੈਨ ਯੂਨੀਅਨ ਦੇ ਕਾਰਕੁੰਨ ਟਾਵਰ ’ਤੇ ਚੜ੍ਹ ਲਗਤਾਰ ਕੱਢ ਰਹੇ ‘ਕਰੰਟ’

ਡਾ. ਅਬਦੁਲ ਕਲਾਮ ਵੈਲਫੇਅਰ ਫਰੰਟ ਆਫ ਪੰਜਾਬ ਦੇ ਪ੍ਰਧਾਨ ਸਮਸ਼ਾਦ ਝੋਕ, ਬਲਵੀਰ ਸਿੰਘ ਕੁਠਾਲਾ ਅਤੇ ਆਪ ਦੇ ਫਾਊਂਡਰ ਮੈਂਬਰ ਸ਼ਾਹਿਦ ਜ਼ੁਬੈਰੀ ਆਦਿ ਆਗੂਆਂ ਨੇ ਅੱਜ ਸਹਿਬਾਜ਼ ਰਾਣਾ ਦਾ ਮੂੰਹ ਮਿੱਠਾ ਕਰਵਾ ਕੇ ਨਵੀਂ ਨਿਯੁਕਤੀ ਲਈ ਮੁਬਾਰਕਵਾਦ ਦਿੱਤੀ। ਸਹਿਬਾਜ਼ ਰਾਣਾ ਨੂੰ ਪਾਰਟੀ ਵੱਲੋਂ ਸੌਂਪੀ ਨਵੀਂ ਜਿੰਮੇਵਾਰੀ ਦਾ ਪਤਾ ਲਗਦਿਆਂ ਹੀ ਸ੍ਰੀ ਰਾਣਾ ਨੂੰ ਮੁਬਾਰਕਵਾਦ ਦੇਣ ਲਈ ਇਲਾਕੇ ਭਰ ਤੋਂ ਪਾਰਟੀ ਵਲੰਟੀਅਰਾਂ ਦਾ ਸਾਰਾ ਦਿਨ ਤਾਂਤਾ ਲੱਗਿਆ ਰਿਹਾ। ਇਸ ਮੌਕੇ ਸ੍ਰੀ ਰਾਣਾ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ ਅਤੇ ਪਾਰਟੀ ਦੀਆਂ ਉਮੀਦਾਂ ’ਤੇ ਸੌ ਪ੍ਰਤੀਸ਼ਤ ਖਰਾ ਉਤਰਾਂਗਾ। Aam Aadmi Party

ਚੈਕ ਬਾਊਂਸ ਹੋਣ ’ਤੇ ਇੱਕ ਸਾਲ ਦੀ ਸਜ਼ਾ ਤੇ ਡੇਢ ਲੱਖ ਰੁਪਏ ਹਰਜ਼ਾਨਾ
(ਮਨੋਜ ਸ਼ਰਮਾ) ਬਰਨਾਲਾ। ਮਾਣਯੋਗ ਸ਼੍ਰੀ ਕਪਿਲ ਦੇਵ ਸਿੰਗਲਾ, ਐਡੀਸ਼ਨਲ ਸ਼ੈਸ਼ਨ ਜੱਜ ਬਰਨਾਲਾ ਵੱਲੋਂ ਵਿੰਦਰ ਕੌਰ ਨਾਮਕ ਔਰਤ ਬਰਨਾਲਾ ਨੂੰ ਚੈਕ ਦੇ ਕੇਸ ਵਿੱਚ ਇੱਕ ਸਾਲ ਦੀ ਸਖਤ ਸਜ਼ਾ ਅਤੇ 1,50,000/- ਰੁਪਏ ਜ਼ੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਗਿਆ ਹੈ। ਇਸ ਸਬੰਧੀ ਧੀਰਜ ਕੁਮਾਰ ਐਡਵੋਕੇਟ ਬਰਨਾਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਦਨ ਲਾਲ ਪੁੱਤਰ ਦੁਰਗਾ ਦਾਸ ਵਾਸੀ ਬਰਨਾਲਾ ਨੇ ਮਿਤੀ 26-07-2016 ਨੂੰ ਤਿੰਨ ਲੱਖ ਰੁਪਏ ਵਿੰਦਰ ਕੌਰ ਨੂੰ ਉਧਾਰ ਦਿੱਤੇ ਸਨ ਅਤੇ ਰਕਮ ਵਾਪਸ ਕਰਨ ਦੀ ਇਵਜ਼ ਵਿੱਚ ਵਿੰਦਰ ਕੌਰ ਨੇ ਇੱਕ ਚੈੱਕ ਮਿਤੀ 20-09-2016 ਨੂੰ ਡੇਢ ਲੱਖ ਰੁਪਏ ਦਾ ਜਾਰੀ ਕਰ ਦਿੱਤਾ ਜੋ ਖਾਤੇ ਵਿੱਚ ਰਕਮ ਘੱਟ ਹੋਣ ਕਾਰਨ ਚੈਕ ਬਾਊਂਸ ਹੋ ਗਿਆ। Check Bounce

ਵਿੰਦਰ ਕੌਰ ਨੇ ਜਾਣ-ਬੁੱਝ ਕੇ ਖਾਤੇ ਵਿੱਚ ਰਕਮ ਘੱਟ ਹੋਣ ਦੇ ਬਾਵਜ਼ੂਦ ਚੈਕ ਜਾਰੀ ਕੀਤਾ

ਉਕਤ ਚੈਕ ਦੇ ਬਾਊਂਸ ਹੋਣ ’ਤੇ ਮਦਨ ਲਾਲ ਵੱਲੋਂ ਸੀਨੀਅਰ ਵਕੀਲ ਸ਼੍ਰੀ ਧੀਰਜ ਕੁਮਾਰ ਰਾਹੀਂ ਵਿੰਦਰ ਕੌਰ ਦੇ ਖਿਲਾਫ ਇੱਕ ਕੰਪਲੇਂਟ ਮਾਣਯੋਗ ਅਦਾਲਤ ਮੈਡਮ ਸੁਰੇਖਾ ਡਡਵਾਲ ਬਰਨਾਲਾ ਪਾਸ ਦਾਇਰ ਕੀਤੀ ਗਈ ਜੋ ਮਾਣਯੋਗ ਅਦਾਲਤ ਵੱਲੋਂ ਮਿਤੀ 01-03-2021 ਨੂੰ ਵਿੰਦਰ ਕੌਰ ਨੂੰ ਇੱਕ ਸਾਲ ਦੀ ਸਜ਼ਾ ਅਤੇ ਡੇਢ ਲੱਖ ਰੁਪਏ ਹਰਜ਼ਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਗਿਆ ਸੀ ਜਿਸਦੀ ਅਪੀਲ ਵਿੰਦਰ ਕੌਰ ਵੱਲੋਂ ਮਾਨਯੋਗ ਅਦਾਲਤ ਸ਼੍ਰੀ ਕਪਿਲ ਦੇਵ ਸਿੰਗਲਾ, ਐਡੀਸ਼ਨਲ ਸ਼ੈਸ਼ਨ ਜੱਜ ਬਰਨਾਲਾ ਪਾਸ ਦਾਇਰ ਕੀਤੀ ਗਈ

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ 105 ਕਰੋੜ ਦੀ ਹੈਰੋਇਨ ਬਰਾਮਦ, ਤਿੰਨ ਗ੍ਰਿਫਤਾਰ

ਜੋ ਅੱਜ ਮਾਣਯੋਗ ਅਦਾਲਤ ਵੱਲੋਂ ਮੁਦਈ ਧਿਰ ਦੇ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਕਿ ਵਿੰਦਰ ਕੌਰ ਨੇ ਜਾਣ-ਬੁੱਝ ਕੇ ਖਾਤੇ ਵਿੱਚ ਰਕਮ ਘੱਟ ਹੋਣ ਦੇ ਬਾਵਜ਼ੂਦ ਚੈਕ ਜਾਰੀ ਕਰਕੇ ਜ਼ੁਰਮ ਕੀਤਾ ਹੈ ਅਤੇ ਚੈਕ ਡਿਸਆਨਰ ਹੋਣ ਤੋਂ ਬਾਅਦ ਕਾਨੂੰਨੀ ਨੋਟਿਸ ਦਾ ਵੀ ਗਲਤ ਜਵਾਬ ਦਿੱਤਾ, ਮੁਲਜ਼ਮ ਵਿੰਦਰ ਕੌਰ ਨੂੰ ਉਕਤ ਕੇਸ ਵਿੱਚ 1 ਸਾਲ ਦੀ ਸਜ਼ਾ ਅਤੇ ਡੇਢ ਲੱਖ ਰੁਪਏ ਹਰਜ਼ਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਗਿਆ ਅਤੇ ਤੁਰੰਤ ਜੇਲ ਭੇਜ ਦਿੱਤਾ ਗਿਆ। (Check Bounce)

ਬਰਨਾਲਾ ਦੀ ਕੁੜੀ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ
ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ (Canada News)

(ਸੱਚ ਕਹੂੰ ਨਿਊਜ਼) ਬਰਨਾਲਾ। ਜ਼ਿਲ੍ਹਾ ਬਰਨਾਲਾ ਦੀ ਕੁੜੀ ਦੀ ਕੈਨੇਡਾ (Canada News )’ਚ ਮੌਤ ਦੀ ਦੁਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ 22 ਸਾਲਾ ਮਨਪ੍ਰੀਤ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਆਪਣੇ ਸੁਫਨੇ ਪੂਰੇ ਕਰਨ ਲਈ ਉਹ 18 ਦਿਨ ਪਹਿਲਾਂ ਹੀ ਟੋਰਾਂਟੋ ਗਈ ਸੀ। ਪਰ ਕੀ ਪਤਾ ਸੀ ਉਸ ਦੀ ਮੌਤ ਕੈਨੇਡਾ ’ਚ ਹੋਵੇਗੀ। ਲੜਕੀ ਦੀ ਮੌਤ ਕਾਰਨ ਪਰਿਵਾਰਕ ਮੈਂਬਰਾਂ ਦੀ ਰੋ-ਰੋ ਕੇ ਬੁਰਾ ਹਾਲ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਲੜਕੀ ਦੇ ਪਿਓ ਅਨੁਸਾਰ, ਦੋਸਤਾਂ ਨੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਪਰ ਕੁਝ ਸਮੇਂ ਬਾਅਦ ਉੱਥੇ ਉਸ ਦਾ ਸਾਹ ਰੁਕ ਗਿਆ ਅਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਪਿਆਂ ਮੈਂਬਰਾਂ ਨੇ ਭਾਰਤ ਸਰਕਾਰ ਨੂੰ ਅਪੀਲ ਹੈ ਕਿ ਬੇਟੀ ਮਨਪ੍ਰੀਤ ਕੌਰ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਵਤਨ ਲਿਆਉਣ ਲਈ ਮੱਦਦ ਕੀਤੀ ਜਾਵੇ। (Canada News)

ਭਾਜਪਾ ਨੇ ਰੇਲਵੇ ਸਟੇਸ਼ਨਾਂ ਦੇ ਪ੍ਰਾਜੈਕਟ ’ਚ ਬਰਨਾਲਾ ਨੂੰ ਪੂਰੀ ਤਰ੍ਹਾਂ ਵਿਸਾਰਿਆ: ਮੀਤ ਹੇਅਰ
(ਗੁਰਪ੍ਰੀਤ ਸਿੰਘ) ਬਰਨਾਲਾ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਦੇ ਰੇਲਵੇ ਸਟੇਸਨਾਂ ਦੇ ਨਵੀਨੀਕਰਨ ਦੇ ਪ੍ਰਾਜੈਕਟ ’ਚ ਬਰਨਾਲਾ ਨੂੰ ਪੂਰੀ ਤਰ੍ਹਾਂ ਵਿਸਾਰਨ ’ਤੇ ਕਰੜੇ ਹੱਥੀ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਭਾਜਪਾ ਦਾ ਕੌਮੀ ਨਾਅਰਾ ਸਭ ਕਾ ਸਾਥ, ਸਭ ਕਾ ਵਿਕਾਸ ਬਰਨਾਲਾ ’ਚ ਆ ਕੇ ਦਮ ਤੋੜ ਗਿਆ। (Railway Stations Barnala)

ਇਹ ਵੀ ਪੜ੍ਹੋ : ’ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਲਦ ਜਾਰੀ ਹੋਵੇਗੀ ਮੋਬਾਈਲ ਐਪ

ਮੀਤ ਹੇਅਰ ਜੋ ਬਰਨਾਲਾ ਤੋਂ ਵਿਧਾਇਕ ਵੀ ਹਨ, ਨੇ ਕਿਹਾ ਕਿ ਬਰਨਾਲਾ ਵਾਸੀ ਕੇਂਦਰ ਸਰਕਾਰ ਨੂੰ ਪੁੱਛ ਰਹੇ ਹਨ ਕਿ ਅੱਛੇ ਦਿਨ ਕਦੋਂ ਆਉਣਗੇ? ਉਨ੍ਹਾਂ ਕਿ ਲੋਕ ਸਭਾ ਦੀਆਂ ਚੋਣਾਂ ਬਰੂਹਾਂ ਉਤੇ ਹਨ ਅਤੇ ਭਾਜਪਾ ਵੱਲੋਂ ਚੋਣਾਵੀਂ ਵਰ੍ਹੇ ਵਿੱਚ ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦਾ ਪ੍ਰਾਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। (Railway Stations Barnala) ਹਾਂਲਾਕਿ ਇਹ ਚੋਣ ਸਟੰਟ ਹੈ ਪਰ ਫੇਰ ਵੀ ਦੇਸ਼ ਭਰ ਦੇ ਸੈਂਕੜੇ ਰੇਲਵੇ ਸਟੇਸਨਾਂ ਦੀ ਸੂਚੀ ਵਿੱਚ ਬਰਨਾਲਾ ਸਹਿਰ ਨੂੰ ਬਾਹਰ ਰੱਖਿਆ ਗਿਆ, ਇੱਥੋਂ ਤੱਕ ਕਿ ਬਰਨਾਲਾ ਜ਼ਿਲ੍ਹੇ ਦਾ ਵੀ ਕੋਈ ਸਟੇਸਨ ਨਹੀ ਸਾਮਲ ਕੀਤਾ ਗਿਆ। ਮੀਤ ਹੇਅਰ ਨੇ ਪੰਜਾਬ ਦੀ ਭਾਜਪਾ ਲੀਡਰਸ਼ਿਪ ਅਤੇ ਖਾਸ ਕਰ ਕੇ ਬਰਨਾਲਾ ਜ਼ਿਲ੍ਹੇ ਦੀ ਆਗੂਆਂ ਨੂੰ ਸਪੱਸਟ ਕਰਨਾ ਚਾਹੀਦਾ ਹੈ ਕਿ ਬਰਨਾਲਾ ਨਾਲ ਇਹ ਵਿਤਕਰਾ ਕਿਉਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲ੍ਹਾ ਵਾਸੀ ਆਪਣੇ ਨਾਲ ਹੋਏ ਮਤਰੇਈ ਮਾਂ ਦਾ ਸ਼ਿਕਾਰ ਨੂੰ ਸਹਿਣ ਨਹੀ ਕਰਨਗੇ।

ਬਰਨਾਲਾ ਵਿੱਚ ਸਰਕਾਰੀ ਦਫਤਰਾਂ ਨੇੜੇ ਲਿਖੇ ਖਾਲਿਸਤਾਨ ਪੱਖੀ ਨਾਅਰੇ
ਬਰਨਾਲਾ (ਗੁਰਪ੍ਰੀਤ ਸਿੰਘ)। ਜ਼ਿਲ੍ਹਾ ਬਰਨਾਲਾ (Barnala) ਦੀਆਂ ਕਈ ਥਾਵਾਂ ’ਤੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੇ ਰਿਹਾਇਸ਼ ਨੇੜੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਇਹਨਾਂ ਨੂੰ ਲਿਖਣ ਬਾਰੇ ਹਾਲੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ। ਜਾਣਕਾਰੀ ਮੁਤਾਬਿਕ ਵਣ ਵਿਭਾਗ ਅਤੇ ਸੀਐੱਮ ਭਗਵੰਤ ਮਾਨ ਦੇ ਸਰਕਾਰੀ ਬੈਨਰਾਂ ’ਤੇ ਵੀ ਇਸ ਤਰ੍ਹਾਂ ਦੇ ਨਾਅਰੇ ਲਿਖੇ ਗਏ ਹਨ।

ਸਰਕਾਰੀ ਦਫਤਰਾਂ ਤੇ ਇਸ ਤਰਾਂ ਦੇ ਨਾਅਰੇ ਲਿਖੇ ਗਏ ਹਨ। ਇਹਨਾਂ ਨਾਰਿਆਂ ਨੂੰ ਖਾਲਿਸਤਾਨੀ ਗੁਰਪਤਵੰਤ ਪੰਨੂ ਦੀ ਵਾਇਰਲ ਹੋਈ ਇੱਕ ਵੀਡੀਓ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਜਿਸ ਵਿੱਚ ਉਸ ਨੇ ਖਾਲਿਸਤਾਨ ਪੱਖੀ ਗੱਲਾਂ ਕੀਤੀਆਂ ਹਨ। ਊੱਥੇ ਹੀ ਬਰਨਾਲਾ ਪ੍ਰਸ਼ਾਸਨ ਨੇ ਇਸ ਮਾਮਲੇ ਸਬੰਧੀ ਤੁਰੰਤ ਹਰਕਤ ’ਚ ਆਉਂਦਿਆਂ ਜਿੱਥੇ-ਜਿੱਥੇ ਨਾਅਰੇ ਲਿਖੇ ਸਨ, ਉੱਥੇ-ਉੱਥੇ ਰੰਗ ਕਰਵਾ ਦਿੱਤਾ। ਇਸ ਤੋਂ ਇਲਾਵਾ ਵਣ ਵਿਭਾਗ ਦੀ ਕੰਧ ’ਤੇ ਲਿਖੇ ਨਾਅਰੇ ’ਤੇ ਰੰਗ ਮਾਰਕੇ ਉੱਪਰ ‘ਫੁੱਲ ਤੋੜ੍ਹਣਾ ਮਨ੍ਹਾਂ ਹੈ’ ਲਿਖਵਾ ਦਿੱਤਾ ਗਿਆ ਹੈ। ਪੁਲਸ ਇਸ ਮਾਮਲੇ ਦੀ ਪੜਤਾਲ ਵਿੱਚ ਲੱਗੀ ਹੋਈ ਹੈ।

ਇਹ ਵੀ ਪੜ੍ਹੋ : ਸਰਕਾਰ ਦੀਆਂ ਇਹ 5 ਸਕੀਮਾਂ ਹਨ ਬਹੁਤ ਹੀ ਫਾਇਦੇਮੰਦ! ਤੁਹਾਨੂੰ ਲੋਨ, ਪੈਨਸ਼ਨ ਤੇ ਮਿਲੇਗੀ ਚੰਗੀ ਸਿਹਤ