Cabinet Meeting - Sach Kahoon Punjabi
Cabinet Meeting: ਪੰਜਾਬ ਦੇ ਵਿਦਿਆਰਥੀਆਂ ਲਈ ਖੁਸ਼ਖਬਰੀ, ਕੈਬਨਿਟ ਮੀਟਿੰਗ ’ਚ ਲਿਆ ਗਿਆ ਮਹੱਤਵਪੂਰਨ ਫੈਸਲਾ
Cabinet Meeting: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਈ, ਜਿਸ ਵਿੱਚ ਕਈ ਮਹੱਤਵਪੂਰਨ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਇਸ ਸਮੇਂ ਦੌਰਾਨ, ਜਦੋਂ ਬਜ਼ਟ ਦੀਆਂ ਤਰੀਕਾਂ ਦਾ ਐਲਾਨ ਹੋਇਆ, ਪੰਜਾਬ ਦੇ ਵਿਦਿਆਰਥੀਆਂ ਲਈ ਖੁਸ਼ੀ ਦੀ ਖ਼ਬਰ ਆਈ। ਅੱਜ ਦੀ ਮੀਟਿੰਗ ’ਚ ਸਕੂਲਾਂ ਸਬੰਧੀ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ’ਚ ਇਸ ਸਬੰਧ ’ਚ ਜਾਣਕਾਰੀ ਦਿੱਤੀ। ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ’ਚ 40 ਹੁਨਰ ਸਕੂਲ ਸਥਾਪਿਤ ਕੀਤੇ ਜਾਣਗੇ। Cabinet Meeting
ਇਹ ਖਬਰ ਵੀ ਪੜ੍ਹੋ : Punjab Traffic Rules: ਬੁਰੇ ਫਸੇ ਵਾਹਨ ਚਾਲਕ! 1.5 ਕਰੋੜ ਤੋਂ ਵੱਧ ਚਲਾਨ ਜਾਰੀ ਕੀਤੇ ਗਏ ਹਨ, ਹੋ ਜਾਓ ਸਾਵਧਾਨ……
ਇਸ ਕਾਰਨ ਪੰਜਾਬ ਦੇ ਨੌਜਵਾਨਾਂ ਨੂੰ ਉੱਚ ਸਿੱਖਿਆ ਹਾਸਲ ਕਰਨ ’ਚ ਕੋਈ ਮੁਸ਼ਕਲ ਨਹੀਂ ਆਵੇਗੀ। ਇਸ ਦੇ ਨਾਲ ਹੀ ਮੀਟਿੰਗ ’ਚ ਪੰਜਾਬ ਸਰਕਾਰ ਨੇ ਬੱਚਿਆਂ ਨੂੰ ਅੰਗਰੇਜ਼ੀ ਸਿਖਾਉਣ ਲਈ ਬ੍ਰਿਟਿਸ਼ ਕੌਂਸਲ ਨਾਲ 2 ਸਾਲਾਂ ਦੇ ਸਮਝੌਤੇ ਨੂੰ ਵੀ ਮਨਜ਼ੂਰੀ ਦੇ ਦਿੱਤੀ ਗੲਂੀ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਦੀ ਕੈਬਨਿਟ ਮੀਟਿੰਗ ’ਚ ਪੰਜਾਬ ਦੇ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਵੀ ਐਲਾਨ ਕੀਤਾ ਗਿਆ ਹੈ। ਬਜ਼ਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋਵੇਗਾ ਤੇ 28 ਮਾਰਚ ਤੱਕ ਚੱਲੇਗਾ ਤੇ ਆਮ ਬਜਟ 26 ਤਰੀਕ ਨੂੰ ਪੇਸ਼ ਕੀਤਾ ਜਾਵੇਗਾ। Cabinet Meeting
Women Scheme: ਅੱਜ ਔਰਤਾਂ ਨੂੰ ਮਿਲ ਸਕਦੀ ਐ ਵੱਡੀ ਖੁਸ਼ਖਬਰੀ! ਕੈਬਨਿਟ ਮੀਟਿੰਗ ’ਚ ਲਏ ਜਾਣਗੇ ਕਈ ਅਹਿਮ ਫੈਸਲੇ
Women Scheme: ਨਵੀਂ ਦਿੱਲੀ। ਦਿੱਲੀ ਦੀ ਰੇਖਾ ਗੁਪਤਾ ਸਰਕਾਰ ਦੀ ਕੈਬਨਿਟ ਮੀਟਿੰਗ ਸ਼ਨੀਵਾਰ ਸਵੇਰੇ ਹੋਵੇਗੀ। ਇਸ ਮੀਟਿੰਗ ਵਿੱਚ ਮਹਿਲਾ ਸਮ੍ਰਿਧੀ ਯੋਜਨਾ ਅਤੇ ਹੋਲੀ ਅਤੇ ਦੀਵਾਲੀ ’ਤੇ ਮੁਫ਼ਤ ਸਿਲੰਡਰ ਵਰਗੀਆਂ ਯੋਜਨਾਵਾਂ ਉੱਪਰ ਮੋਹਰ ਲੱਗ ਸਕਦੀ ਹੈ। ਸਰਕਾਰ ਆਪਣੇ ਪਹਿਲੇ ਬਜਟ ਸੈਸ਼ਨ ਵਿੱਚ ਇਸ ਲਈ ਫੰਡ ਅਲਾਟ ਕਰ ਸਕਦੀ ਹੈ।
Read Also : Holi 2025: ਹੋਲੀ ਦੇ ਰੰਗਾਂ ਤੋਂ ਨਾ ਡਰੋ, ਇਸ ਤਰ੍ਹਾਂ ਕਰੋ ਘਰ ਦੀ ਸਾਫ-ਸਫਾਈ
ਇਸ ਕੈਬਨਿਟ ਮੀਟਿੰਗ ਵਿੱਚ, ਇਨ੍ਹਾਂ ਦੋਵਾਂ ਯੋਜਨਾਵਾਂ ਲਈ ਸਰਕਾਰ ਮਾਪਦੰਡ ਤਿਆਰ ਕਰ ਸਕਦੀ ਹੈ। ਰੇਖਾ ਗੁਪਤਾ ਸਰਕਾਰ ਇਨ੍ਹਾਂ ਯੋਜਨਾਵਾਂ ਬਾਰੇ ਐਲਾਨ ਸ਼ਨੀਵਾਰ (8 ਮਾਰਚ) ਨੂੰ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਖੇ ਮਹਿਲਾ ਦਿਵਸ ਪ੍ਰੋਗਰਾਮ ਵਿੱਚ ਕਰ ਸਕਦੀ ਹੈ। ਮਹਿਲਾ ਸਮ੍ਰਿਧੀ ਯੋਜਨਾ ਦਾ ਲਾਭ ਸਭ ਤੋਂ ਪਹਿਲਾਂ ਉਨ੍ਹਾਂ ਔਰਤਾਂ ਨੂੰ ਮਿਲੇਗਾ ਜਿਨ੍ਹਾਂ ਕੋਲ ਆਮਦਨ ਦਾ ਕੋਈ ਸਰੋਤ ਨਹੀਂ ਹੈ।
ਔਰਤਾਂ ਨੂੰ ਕੀਤਾ ਨਮਨ | Women Scheme
ਇਸ ਤੋਂ ਪਹਿਲਾਂ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਨੇ ਆਪਣੇ ਟਵੀਟਰ ਹੈਂਡਲ ’ਤੇ ਲਿਖਿਆ, ‘‘ਨਾਰੀ ਸ਼ਕਤੀ ਦੀ ਹਿੰਮਤ, ਦ੍ਰਿੜ੍ਹਤਾ ਅਤੇ ਯੋਗਦਾਨ ਨੂੰ ਨਮਨ! ਅੰਤਰਰਾਸ਼ਟਰੀ ਮਹਿਲਾ ਦਿਵਸ ਸਾਨੂੰ ਮਹਿਲਾ ਸਸ਼ਕਤੀਕਰਨ ਅਤੇ ਬਰਾਬਰ ਮੌਕਿਆਂ ਲਈ ਆਪਣੇ ਸੰਕਲਪ ਨੂੰ ਦੁਹਰਾਉਣ ਦਾ ਮੌਕਾ ਦਿੰਦਾ ਹੈ।’’
ਉਨ੍ਹਾਂ ਨੇ ਅੱਗੇ ਲਿਖਿਆ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ‘ਨਾਰੀ ਸ਼ਕਤੀ ਵੰਦਨ ਐਕਟ’ ਵਰਗੇ ਇਤਿਹਾਸਕ ਕਦਮ ਚੁੱਕੇ ਗਏ ਹਨ। ਦਿੱਲੀ ਵਿੱਚ ਵੀ, ਅਸੀਂ ਸਾਰੀਆਂ ਔਰਤਾਂ ਨੂੰ ਸੁਰੱਖਿਆ, ਸਿੱਖਿਆ ਅਤੇ ਸਵੈ-ਨਿਰਭਰਤਾ ਦੇ ਵਧੇਰੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਸਸ਼ਕਤ ਔਰਤਾਂ, ਖੁਸ਼ਹਾਲ ਸਮਾਜ।’’
ਆਤਿਸ਼ੀ ਦਾ ਬਿਆਨ
ਇਸ ਦੇ ਨਾਲ ਹੀ, ਵਿਰੋਧੀ ਧਿਰ ਦੀ ਨੇਤਾ ਅਤੇ ਆਮ ਆਦਮੀ ਪਾਰਟੀ ਦੀ ਵਿਧਾਇਕ ਆਤਿਸ਼ੀ ਨੇ ਮਹਿਲਾ ਯੋਜਨਾ ਨੂੰ ਲੈ ਕੇ ਭਾਜਪਾ ਦੀ ਰੇਖਾ ਗੁਪਤਾ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ, ‘‘ਅੱਜ ਦਿੱਲੀ ਦੀਆਂ ਸਾਰੀਆਂ ਔਰਤਾਂ ਆਪਣੇ ਫ਼ੋਨਾਂ ਵੱਲ ਦੇਖ ਰਹੀਆਂ ਹਨ ਕਿ 2500 ਰੁਪਏ ਬੈਂਕ ਵਿੱਚ ਜਮ੍ਹਾ ਹੋਣ ਦਾ ਸੁਨੇਹਾ ਉਨ੍ਹਾਂ ਦੇ ਫੋਨ ’ਤੇ ਕਦੋਂ ਆਏਗਾ।’’
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। (Cabinet Meeting)
ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ। ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਨੌਂ ਅਸਾਮੀਆਂ ਦੀ ਰਚਨਾ ਕਰਨ ਤੇ ਭਰਨ ਦੀ ਪ੍ਰਵਾਨਗੀ।
ਕੈਬਨਿਟ ਮੀਟਿੰਗ ’ਚ ਲਏ ਗਏ ਅਹਿਮ ਫ਼ੈਸਲੇ, ਸਰਦ ਰੁੱਤ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ
ਕੈਬਨਿਟ ਨੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਸਿੱਧੀ ਭਰਤੀ ਰਾਹੀਂ ਤਕਨੀਕੀ ਕਾਡਰ ਦੀਆਂ 9 ਆਸਾਮੀਆਂ ਦੀ ਰਚਨਾ ਕਰਨ ਅਤੇ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਆਸਾਮੀਆਂ ਵਿੱਚ ਇਕ ਆਸਾਮੀ ਸਹਾਇਕ ਮੈਨੇਜਰ, ਪ੍ਰੋਗਰਾਮਰ ਦੀਆਂ ਦੋ ਆਸਾਮੀਆਂ, ਦੋ ਆਸਾਮੀਆਂ ਤਕਨੀਕੀ ਸਹਾਇਕ ਦੀਆਂ ਅਤੇ ਕਲਰਕ-ਕਮ-ਡੇਟਾ ਐਂਟਰੀ ਅਪਰੇਟਰ ਦੀਆਂ ਹੋਣਗੀਆਂ। ਇਸ ਯੂਨੀਵਰਸਿਟੀ ਦੀ ਸਥਾਪਨਾ ਖੇਡਾਂ ਦੇ ਖ਼ੇਤਰ ਦੇ ਕੋਰਸਾਂ, ਸਿੱਖਿਆ ਤੇ ਸਿਖਲਾਈ ਰਾਹੀਂ ਸੂਬੇ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਦੇ ਮਕਸਦ ਨਾਲ ਹੋਈ ਸੀ ਅਤੇ ਇਨ੍ਹਾਂ ਆਸਾਮੀਆਂ ਨਾਲ ਯੂਨੀਵਰਸਿਟੀ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚਲਾਉਣ ਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇ ਕੰਮਕਾਜ ਵਿੱਚ ਸਹੂਲਤ ਹੋਵੇਗੀ।
ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਉਤੇ ਲੱਗੀ ਮੋਹਰ | Cabinet Meeting
ਕੈਬਨਿਟ ਨੇ ਪੰਜਾਬ ਰਾਜ ਵਿੱਚ ਨਹਿਰਾਂ ਤੇ ਡਰੇਨੇਜ਼ ਦੇ ਕੰਟਰੋਲ ਤੇ ਪ੍ਰਬੰਧਨ ਲਈ ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦਾ ਮੁੱਖ ਮੰਤਵ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਬਿਨਾਂ ਕਿਸੇ ਅੜਿੱਕੇ ਦੇ ਸਿੰਜਾਈ ਦੇ ਮੰਤਵ ਲਈ ਨਹਿਰੀ ਪਾਣੀ ਦੇਣ ਵਾਸਤੇ ਨਹਿਰਾਂ, ਡਰੇਨਾਂ ਤੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ, ਮੁਰੰਮਤ ਅਤੇ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਇਹ ਬਿੱਲ ਪਾਣੀ ਦੀ ਵਰਤੋਂ ਕਰਨ ਵਾਲਿਆਂ ਅਤੇ ਪਾਣੀ ਦੀ ਬੇਲੋੜੀ ਬਰਬਾਦੀ ਵਿਰੁੱਧ ਹੋਰ ਨਿਯਮਤ ਪਾਬੰਦੀਆਂ ਦੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਨਿਰਪੱਖ ਤੇ ਪਾਰਦਰਸ਼ੀ ਢਾਂਚਾ ਕਾਇਮ ਕਰਨਾ ਯਕੀਨੀ ਬਣਾਏਗਾ।
ਪੀ.ਐਸ.ਐਸ.ਡਬਲਯੂ.ਬੀ. ਨੂੰ ਬੰਦ ਕਰਨ ਅਤੇ ਇਸ ਦੇ ਮੁਲਾਜ਼ਮਾਂ ਦੇ ਰਲੇਵੇਂ ਨੂੰ ਹਰੀ ਝੰਡੀ
ਪੰਜਾਬ ਕੈਬਨਿਟ ਨੇ ਪੰਜਾਬ ਰਾਜ ਸਮਾਜ ਭਲਾਈ ਬੋਰਡ (ਪੀ.ਐਸ.ਐਸ.ਡਬਲਯੂ.ਬੀ.) ਨੂੰ ਬੰਦ ਕਰਨ ਅਤੇ ਇਸ ਦੇ ਹੈੱਡਕੁਆਰਟਰ ਉਤੇ ਤਾਇਨਾਤ ਮੁਲਾਜ਼ਮਾਂ, ਪੈਨਸ਼ਨਰਾਂ ਤੇ ਪੰਜ ਆਈ.ਸੀ.ਡੀ.ਐਸ. ਬਲਾਕਾਂ ਸਮੇਤ ਸਟਾਫ਼ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਰਲੇਵੇਂ ਨੂੰ ਵੀ ਮਨਜ਼ੂਰੀ ਦੇ ਦਿੱਤੀ।
ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ ਤੇ ਰੱਦ ਕਰਨ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਸੂਬੇ ਦੀ ਜੇਲ੍ਹ ਵਿੱਚ ਨਜ਼ਰਬੰਦ ਇਕ ਕੈਦੀ ਦੀ ਉਮਰ ਕੈਦ ਵਿੱਚ ਛੋਟ ਦਾ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ, ਜਦੋਂ ਕਿ ਚਾਰ ਹੋਰ ਅਜਿਹੇ ਕੇਸ ਰੱਦ ਕਰ ਦਿੱਤੇ ਗਏ। ਭਾਰਤੀ ਸੰਵਿਧਾਨ ਦੀ ਧਾਰਾ 163 ਤਹਿਤ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਇਹ ਵਿਸ਼ੇਸ਼ ਛੋਟ/ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।
ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ ਦੀ ਪ੍ਰਬੰਧਕੀ ਰਿਪੋਰਟ ਨੂੰ ਮਨਜ਼ੂਰੀ
ਪੰਜਾਬ ਕੈਬਨਿਟ ਨੇ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ, ਪੰਜਾਬ ਦੀ ਸਾਲ 2021-2022 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਮਨਜ਼ੂਰੀ ਦੇ ਦਿੱਤੀ।
ਕੈਬਨਿਟ ਮੀਟਿੰਗ ’ਚ ਲਏ ਗਏ ਅਹਿਮ ਫ਼ੈਸਲੇ, ਸਰਦ ਰੁੱਤ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ (Cabinet Meeting) ’ਚ ਅੱਜ ਅਹਿਮ ਫ਼ੈਸਲੇ ਲਏ ਗਏ ਹਨ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਕੀਤੀ। ਜਿਸ ਵਿੱਚ ਉਨ੍ਹਾਂ ਦੱਸਿਆ ਕਿ ਇਸ ਵਾਰ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਦੋ ਦਿਨਾਂ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ 28 ਤੇ 29 ਨਵੰਬਰ ਨੂੰ ਸਰਦ ਰੁੱਤ ਸੈਸ਼ਨ ਹੋਵੇਗਾ। ਉਨ੍ਹਾਂ ਦੱਸਿਆ ਕਿ ਸੈਸ਼ਨ ਦੌਰਾਨ ਅਹਿਮ ਬਿੱਲ ਪੇਸ਼ ਕੀਤੇ ਜਾਣਗੇ ਤੇ ਪੈਂਡਿੰਗ ਬਿੱਲਾਂ ’ਤੇ ਮੋਹਰ ਲੱਗੇਗੀ। ਇਸ ਤੋਂ ਇਲਾਵਾ ਮੀਟਿੰਗ ’ਚ ਮਹਾਰਾਜਾ ਭੁਪਿੰਦਰ ਸਪੋਰਟਸ ਯੂਨੀਵਰਸਿਟੀ ’ਚ 9 ਅੁਦਿਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
Trending News : ਬਾਂਦਰ ਦੀ ਗੁਸਤਾਖੀ, ਬੱਚਿਆਂ ’ਤੇ ਪਈ ਭਾਰੀ, ਤਿੰਨ ਬੱਚੇ ਹੋਏ ਸ਼ਿਕਾਰ
ਦੇਖੋ ਪ੍ਰੈੱਸ ਕਾਰਨਫੰਸ ਲਾਈਵ…
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ Harpal Singh Cheema ਦੀ ਪ੍ਰੈੱਸ ਕਾਨਫਰੰਸ ਚੰਡੀਗੜ੍ਹ ਤੋਂ Live https://t.co/7xRkTTSBPk
— AAP Punjab (@AAPPunjab) November 20, 2023
ਪੰਜਾਬ ਕੈਬਨਿਟ ਦੀ ਮੀਟਿੰਗ ’ਚ ਲਏ ਗਏ ਅਹਿਮ ਫ਼ੈਸਲੇ, ਹੁਣੇ ਪੜ੍ਹੋ
Cabinet Meeting ਵਿੱਚ ਲਏ ਗਏ ਅਹਿਮ ਫ਼ੈਸਲੇ
ਚੰਡੀਗੜ੍ਹ। ਪੰਜਾਬ ਕੈਬਨਿਟ ਦੀ ਮੀਟਿੰਗ (Cabinet Meeting) ਅੱਜ ਕਮੇਟੀ ਰੂਮ, ਦੂਜੀ ਮੰਜਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਤੋਂ ਪਹਿਲਾਂ ਕੋਈ ਵੀ ਏਜੰਡਾ ਜਾਰੀ ਨਹੀਂ ਕੀਤਾ ਗਿਆ ਸੀ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ, ਸਮੂਹ ਕੈਬਨਿਟ ਮੰਤਰੀਆਂ ਤੇ ਵਿਸ਼ੇਸ਼ ਪ੍ਰੁਮੁੱਖ ਸਕੱਤਰ/ਮੁੱਖ ਮੰਤਰੀ ਪੰਜਾਬ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ।
ਅੱਜ ਹੋਈ ਇਸ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ ਲਏ ਗਏ ਹਨ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟਰ ਹੈਂਡਲ ਤੋਂ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਟਵੀਟ ਵਿੱਚ ਲਿਖਿਆ ਗਿਆ ਹੈ ਕਿ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ।
ਇਹ ਫ਼ੈਸਲੇ ਇਸ ਤਰ੍ਹਾਂ ਹਨ
1. ਸੂਬੇ ਦੀਆਂ ਸੜਕਾਂ ‘ਤੇ ਲੋਕਾਂ ਦੀ ਸੁਰੱਖਿਆ ਲਈ ‘ਸੜਕ ਸੁਰੱਖਿਆ ਫੋਰਸ’ ਨੂੰ ਮਨਜੂਰੀ
2. ‘ਸ਼ਹੀਦ ਸਮਾਰਕ’ ਹਰ ਜ਼ਿਲ੍ਹੇ ਦੇ ਵੱਡੇ ਪਾਰਕ ‘ਚ ਬਣਾਇਆ ਜਾਵੇਗਾ
3. ਦਿੱਲੀ ਕੌਮਾਂਤਰੀ ਹਵਾਈ ਅੱਡੇ ‘ਤੇ ਲੋਕਾਂ ਦੀ ਸੇਵਾ ਲਈ ਪੰਜਾਬ ਸਰਕਾਰ ਦੇ ‘ਸਹਾਇਤਾ ਕੇਂਦਰ’ ਨੂੰ ਮਨਜੂਰੀ
ਇਹ ਸਾਰੇ ਫੈਸਲੇ ਲੈਣ ਵਾਲਾ ਪੰਜਾਬ ਪੂਰੇ ਦੇਸ਼ ‘ਚ ਮੋਹਰੀ ਸੂਬਾ ਬਣਿਆ ਹੈ…ਸਾਡੀ ਕੋਸ਼ਿਸ਼ ਹੈ ਕਿ ਹਰ ਉਪਰਾਲੇ ‘ਚ ਪੰਜਾਬ ਮੋਹਰੀ ਹੋਵੇ…
ਅੱਜ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਕਈ ਅਹਿਮ ਫੈਸਲੇ ਲਏ ਨੇ…
1. ਸੂਬੇ ਦੀਆਂ ਸੜਕਾਂ 'ਤੇ ਲੋਕਾਂ ਦੀ ਸੁਰੱਖਿਆ ਲਈ 'ਸੜਕ ਸੁਰੱਖਿਆ ਫੋਰਸ' ਨੂੰ ਮਨਜੂਰੀ
2. 'ਸ਼ਹੀਦ ਸਮਾਰਕ' ਹਰ ਜ਼ਿਲ੍ਹੇ ਦੇ ਵੱਡੇ ਪਾਰਕ 'ਚ ਬਣਾਇਆ ਜਾਵੇਗਾ
3. ਦਿੱਲੀ ਕੌਮਾਂਤਰੀ ਹਵਾਈ ਅੱਡੇ 'ਤੇ ਲੋਕਾਂ ਦੀ ਸੇਵਾ ਲਈ ਪੰਜਾਬ ਸਰਕਾਰ ਦੇ 'ਸਹਾਇਤਾ ਕੇਂਦਰ' ਨੂੰ ਮਨਜੂਰੀ
ਇਹ… pic.twitter.com/pcTxyQSAVV
— Bhagwant Mann (@BhagwantMann) August 11, 2023
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਇਸ ਵਰਗ ਲਈ ਖਾਸ ਐਲਾਨ, ਨੌਜਵਾਨਾਂ ਦੀ ਹੋਈ ਬੱਲੇ! ਬੱਲੇ!
ਪੰਜਾਬ ਕੈਬਨਿਟ ਦੀ ਮੀਟਿੰਗ ਲਏ ਗਏ ਅਹਿਮ ਫ਼ੈਸਲੇ, ਆਟਾ ਦਾਲ ’ਤੇ ਆਇਆ ਵੱਡਾ ਅਪਡੇਟ
ਆਟਾ ਦਾਲ ’ਤੇ ਆਇਆ ਵੱਡਾ ਅਪਡੇਟ | Cabinet Meeting
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਕੈਬਨਿਟ ਦੀ ਮੀਟਿੰਗ (Cabinet Meeting) ਅੱਜ ਸਿਵਲ ਸਕੱਤਰੇਤ ਵਿਖੇ ਹੋਈ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰੈੱਸ ਕਾਨਫਰੰਸ ਦੌਰਾਨ ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸੁਫ਼ਨਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਹੈ ਅਤੇ ਇਸ ਦੇ ਲਈ ਕੈਬਨਿਟ ਮੀਟਿੰਗ ਦੌਰਾਨ ਅਹਿਮ ਫ਼ੈਸਲੇ ਲਏ ਗਏ ਹਨ। ਚੀਮਾ ਨੇ ਕਿਹਾ ਕਿ ਚੋਣਾਂ ਵੇਲੇ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਜਦੋਂ ਸਾਡੀ ਸਰਕਾਰ ਆਵੇਗੀ ਤਾਂ ਆਟਾ ਵੰਡਣ ਦੀ ਪ੍ਰਕਿਰਿਆ ਲੋਕਾਂ ਦੇ ਘਰ ਤੱਕ ਲਿਆਂਦੀ ਜਾਵੇਗੀ।
ਘਰ ਘਰ ਆਵੇਗਾ ਰਾਸ਼ਨ | Cabinet Meeting
ਅੱਜ ਮੀਟਿੰਗ ਦੌਰਾਨ ਇਸ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤਹਿਤ ਪੰਜਾਬ ਦੇ ਜਿਹੜੇ ਵੀ ਲਾਭਪਾਤਰੀ ਆਟਾ ਦਾਲ ਸਕੀਮ ਅਧੀਨ ਆਉਂਦੇ ਹਨ, ਜੇਕਰ ਉਹ ਖੁਦ ਨੂੰ ਆਟਾ ਲੈਣ ਲਈ ਰਜਿਸਟਰ ਕਰਾਉਣਗੇ ਤਾਂ ਸਰਕਾਰ ਉਨ੍ਹਾਂ ਦੇ ਘਰ ਤੱਕ ਆਟਾ ਪਹੁੰਚਾਵੇਗੀ। ਇਸ ਦੇ ਮਾਰਕਫੈੱਡ ਵੱਲੋਂ 500 ਹੋਰ ਡਿੱਪੂ ਖੋਲ੍ਹਣੇ ਜਾਣਗੇ ਤਾਂ ਜੋ ਕੋਈ ਵੀ ਵਿਅਕਤੀ ਇਸ ਸਕੀਮ ਤੋਂ ਵਾਂਝਾ ਨਾ ਰਹਿ ਸਕੇ। ਆਟਾ/ਕਣਕ ਦੀ ਵੰਡ ਖੁੱਲ੍ਹੀ ਮਾਤਰਾ, ਸਹੀ ਤੋਲ ’ਚ ਰਾਸ਼ਨ ਡਿੱਪੂਆਂ ਤੋਂ ਜਾਂ ਰਾਸ਼ਨ ਡਿੱਪੂ ਹੋਲਡਰ ਵੱਲੋਂ ਵਿਸ਼ੇਸ਼ ਸੀਲਬੰਦ ਪੈਕਟਾਂ ’ਚ ਲਾਭਪਾਤਰੀਆਂ ਦੇ ਘਰਾਂ ਦੇ ਦਰਵਜ਼ੇ ਦੀਕੀ ਮੋਟਰ ਪੁਆਇੰਟ ’ਤੇ ਪਹੁੰਚਾਉਣ ਦੀ ਇਜਾਜਤ ਦਿੱਤੀ ਗਈ ਹੈ। ਲਾਭਪਾਤਰੀ ਲਈ ਪੈਕੇਜ਼ਡ ਆਟਾ.ਪੈਕੇਜ਼ਡ ਕਣਕ ਪ੍ਰਾਪਤ ਕਰਨ ਦਾ ਇਹ ਜ਼ਿਆਦਾ ਸਨਮਾਨਜਨਕ ਤਰੀਕਾ ਹੋਵੇਗਾ ਕਿਉਂਕਿ ਲਾਭਪਾਤਰੀ ਨੂੰ ਖਾਸ ਤੌਰ ’ਤੇ ਖਰਾਬ ਮੌਸਮ ਦੇ ਹਾਲਾਤ ’ਚ ਲੰਬੀਆਂ ਕਤਾਰਾਂ ’ਚ ਖੜ੍ਹਾ ਹੋਣ ਦੀ ਲੋੜ ਨਹੀਂ ਰਹੇਗੀ। (Cabinet Meeting)
ਕੈਬਨਿਟ ਮੀਟਿੰਗ ਦੌਰਾਨ ਕਾਫ਼ੀ ਸਾਲਾਂ ਤੋਂ ਪੈਂਡਿੰਗ ਪਈ ਸਪੋਰਟਸ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਨਵੀਂ ਸਪੋਰਟਸ ਪਾਲਿਸੀ ਲਿਆਂਦੀ ਗਈ ਹੈ। ਆਉਣ ਵਾਲੇ ਸਮੇਂ ’ਚ ਬਲਾਕ ਤੋਂ ਲੈ ਕੇ ਓਲੰਪਿਕ ਤੱਕ ਦਾ ਸਫ਼ਰ ਪੰਜਾਬ ਦੇ ਬੱਚੇ ਤੈਅ ਕਰਨਗੇ। ਇਸ ਬਾਰੇ ਖਰੜਾ ਖੇਡ ਵਿਭਾਗ ਵੱਲੋਂ ਪੇਸ਼ ਕੀਤਾ ਗਿਆ ਸੀ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅੀਾਰਟੀ ਲਈ ਅਸਾਮੀਆਂ ਮੁੜ ਸੁਰਜੀਤ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਡੇਂਗੂ ਨੇ ਡਰਾਏ ਲੋਕ, ਸਰਕਾਰ ਕਹਿੰਦੀ ਅਸੀਂ ਪੂਰੀ ਤਰ੍ਹਾਂ ਤਿਆਰ…
ਸੂਬੇ ਦੇ 8-9 ਜ਼ਿਲ੍ਹਿਆਂ ’ਚ ਇਹ ਪੋਸਟਾਂ ਖਾਲੀ ਪਈਆਂ ਸਨ, ਜਿਨ੍ਹਾਂ ਨੂੰ ਭਰਿਆ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ 2 ਵੱਡੇ ਸਰਕਾਰੀ ਡੈਂਟਲ ਕਾਲਜ ਪਟਿਆਲਾ ਅਤੇ ਅੰਮਿ੍ਰਤਸਰ ਵਿਖੇ ਪ੍ਰੌਫੈਸਰਾਂ ਅਤੇ ਐਸੋਸੀਏਟ ਪ੍ਰੋਫੈਸਰਾਂ ਦੀਆਂ ਪੋਸਟਾਂ ਕਾਫ਼ੀ ਸਮੇਂ ਤੋਂ ਪੈਂਡਿੰਗ ਸਨ ਅਤੇ ਇਸ ਦੇ ਲਈ 39 ਪੋਸਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਚੀਮਾ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਹੁਸ਼ਿਆਰਪੁਰ ’ਚ ਇੱਕ ਇੱਕ ਸ੍ਰੀ ਗੁਰੂ ਰਵਿਦਾਸ ਜੀ ਆਯੁਰਵੈਦਿਕ ਯੂਨੀਵਰਸਿਟੀ ’ਚ ਪੋਸਟਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਕਿ ਲੋਕਾਂ ੀ ਸਿਹਤ ਤੰਦਰੁਸਤ ਰੱਖੀ ਜਾ ਸਕੇ।
200 ਦੇ ਕਰੀਬ ਯੋਗਾ ਟ੍ਰੇਨਰ ਭਰਤੀ ਕਰਨਗੇ
ਪੰਜਾਬ ਦੀ ਨਵੀਂ ਕਰਸ਼ਰ ਪਾਲਿਸੀ ਚ ਸੁਧਾਰ ਕੀਤੇ ਗਏ ਹਨ
ਗੈਰ ਕਾਨੂੰਨੀ ਕਰਸ਼ਰ ਨੂੰ ਖਤਮ ਕੀਤਾ ਜਾ ਰਿਹਾ ਹੈ
ਆਟਾ ਵੰਡਣ ਦੀ ਪਾਲਿਸੀ ਚ ਸੋਧ ਕੀਤੀ ਗਈ ਹੈ
ਪੁਰਾਣੇ ਵਹੀਕਲ ਸਕਰੇਬ ਪਾਲਿਸੀ ਚ ਸੋਧ ਕੀਤਾ ਗਿਆ ਹੈ
ਪੰਜਾਬ ਚ ਵੱਡੇ ਪੱਧਰ ਹੜ੍ਹ ਆਏ ਹਨ
ਪੰਜਾਬ ਚ ਬੇਸਿਕ ਇੰਟਰਸਟਕਰ ਦਾ ਨੁਕਸਾਨ ਹੋਇਆ ਹੈ।
6 ਲੱਖ ਏਕੜ ਫਸਲ ਤਬਾਹ ਹੋਈ ਹੈ
ਪੀਐਮ ਮੋਦੀ ਨੇ ਦਿੱਤਾ ਕਿਸਾਨਾਂ ਨੂੰ ਇੱਕ ਹੋਰ ਵੱਡਾ ਤੋਹਫਾ, ਜਾਣੋ ਪੂਰੀ ਜਾਣਕਾਰੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਮੋਦੀ ਸਰਕਾਰ ਨੇ ਕਿਸਾਨਾਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ। ਪੀਐਮ ਮੋਦੀ ਨੇ ਗੰਨਾ ਕਿਸਾਨਾਂ ਨੂੰ ਬੁੱਧਵਾਰ ਨੂੰ ਵੱਡੀ ਰਾਹਤ ਦਿੱਤੀ ਹੈ। ਕੇਂਦਰ ਸਰਕਾਰ ਨੇ ਗੰਨੇ ਦਾ ਸਮਰੱਥਨ ਮੁੱਲ ਵਧਾਉਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ’ਚ ਗੰਨੇ ’ਤੇ ਐਫਆਰਪੀ ਦਸ ਰੁਪਏ ਪ੍ਰਤੀ ਕੁਇੰਟਲ ਵਧਾ ਦਿੱਤੀ ਗਈ ਹੈ। ਖੇਤੀ ਲਾਗਤ ਅਤੇ ਮੁੱਲ ਕਮਿਸ਼ਨ (ਸੀਏਸੀਪੀ) ਪਹਿਲਾਂ ਹੀ ਸਰਕਾਰ ਨੂੰ ਇਸ ਦੀ ਸਿਫਾਰਿਸ਼ ਕਰ ਚੁੱਕਿਆ ਸੀ। ਹੁਣ ਕੈਬਨਿਟ ਦੀ ਬੈਠਕ ਤੋਂ ਬਾਅਦ ਸਰਕਾਰ ਨੇ ਇਸ ’ਤੇ ਮਨੂਜ਼ੂਰ ਦੇ ਦਿੱਤੀ ਹੈ। (Sugarcane Farmers)
5 ਕਰੋੜ ਗੰਨਾ ਕਿਸਾਨਾਂ ਨੂੰ ਹੋਵੇਗਾ ਫਾਇਦਾ (Sugarcane Farmers)
ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਮੋਦੀ ਸਰਕਾਰ ਨੇ ਗੰਨਾ ਕਿਸਾਨਾਂ ਲਈ ਗੰਨੇ ਦੀ ਐਫਆਰਪੀ ਵਿੱਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਜਿਕਰਯੋਗ ਹੈ ਕਿ ਗੰਨੇ ‘ਤੇ ਐਫਆਰਪੀ ਯਾਨੀ ਵਾਜਬ ਅਤੇ ਲਾਹੇਵੰਦ ਮੁੱਲ ਤੈਅ ਕਰਕੇ ਗੰਨਾ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਗਾਰੰਟੀਸ਼ੁਦਾ ਰਕਮ ਦਿੱਤੀ ਜਾਂਦੀ ਹੈ। ਗੰਨੇ ਦੀ FRP ਵਧਾਉਣ ਦੇ ਮੋਦੀ ਸਰਕਾਰ ਦੇ ਫੈਸਲੇ ਨਾਲ 5 ਕਰੋੜ ਗੰਨਾ ਕਿਸਾਨਾਂ ਨੂੰ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਕਾਨਫਰੰਸ
ਸੁਰਕਾਰ ਨੇ ਲਏ ਕਈ ਅਹਿਮ ਫ਼ੈਸਲੇ | Cabinet Meeting
ਚੰਡੀਗੜ੍ਹ। ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਹੋਈ। ਕੈਬਨਿਟ ਮੀਟਿੰਗ (Cabinet Meeting) ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸਹਾਇਕ ਪ੍ਰਫੈਸਰਾਂ ਦੀਆ ਪੋਸਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਸਹਾਇਕ ਪ੍ਰੋਫੈਸਰਾਂ ਨੂੰ 37 ਸਾਲ ਤੋਂ ਵਧਾ ਕੇ 42 ਸਾਲ ਦੀ ਉਮਰ ਹੱਦ ਕਰ ਦਿੱਤੀ ਗਈ ਹੈ। ਉਨ੍ਹਾਂ ਆਪਣੇ ਸੰਬੋਧਨ ’ਚ ਕਿਹਾ ਕਿ ਧਰਨੇ ਦੇਣ ਵਾਲੇ ਸਾਲ ਨੂੰ ਅਡਜਸਟ ਕੀਤਾ ਗਿਆ ਹੈ। ਪਿਛਲੀਆਂ ਸਰਕਾਰਾਂ ’ਚ ਪੰਜ ਸਾਲ ਧਰਨੇ ਦਿੰਦਿਆਂ ਹੀ ਨਿੱਕਲ ਜਾਂਦੇ ਸਨ।
ਉਨ੍ਹਾਂ ਦੱਸਿਆ ਕਿ ਯੂਨੀਵਰਿਸਟੀ ਦਾ ਵਾਈਸ ਚਾਂਸਲਰ ਲਾਉਣ ਲਈ ਗਵਰਨਰ ਦੀ ਮਨਜ਼ੂਰੀ ਦੀ ਲੋੜ ਨਹੀਂ ਹੈ। ਕੇਰਲਾ ਸਰਕਾਰ ਦੀ ਤਰਜ਼ ’ਤੇ ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਹੈ। ਦਰਅਸਲ ਗਵਰਨਰ ਨੇ ਹਾਲ ਹੀ ’ਚ ਬਾਬਾ ਫਰੀਦ ਯੂਨੀਵਰਸਿਟੀ ਤੇ ਪੀਏਯੂ ਦੇ ਵੀਸੀ ਨਿਯੁਕਤ ਕੀਤੇ ਹਨ।
ਪਾਵਰ ਅਟਾਰਨੀ ਖੂਨ ਦੇ ਰਿਸ਼ਤੇ ’ਚ ਮੁਫ਼ਤ ਹੋਵਗੀ। ਬਾਕੀਆਂ ’ਚ 2 ਫ਼ੀਸਦੀ ਸੈਂਟਪ ਪੇਪਰ ਲੱਗੇਗਾ। ਉਨ੍ਹਾਂ ਸ੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੀ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ 1925 ਐਕਟ ਅਧੀਨ ਬਣਾਈ ਗਈ ਸੀ। ਐਕਟ ਵਿੱਚ ਬ੍ਰਾਡਕਾਸਟ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਗੁਰਬਾਣੀ ਸੁਨਣ ਲਈ ਉਹ ਚੈਨਲ ਲਾਉਣਾ ਹੀ ਪੈਂਦਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਚਾਹੀਦਾ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਅੱਜ ਤੇ ਭਲਕੇ ਲਵੇਗੀ ਇਹ ਅਹਿਮ ਫ਼ੈਸਲੇ, ਪੜ੍ਹੋ ਪੂਰੀ ਜਾਣਕਾਰੀ
ਉਨ੍ਹਾਂ ਕਿਹਾ ਕਿ ਐਕਟ ਵਿੱਚ ਬਦਲਾਅ ਨਹੀਂ ਕਰ ਰਹੇ। ਪ੍ਰਸਾਰਣ ਦਾ ਹੱਕ ਕਿਸੇ ਖਾਸ ਅਦਾਰੇ ਨੂੰ ਨਹੀਂ ਦੇ ਰਹੇ। ਇਸ ’ਤੇ ਸੁਪਰੀਮ ਕੋਰਟ ਨੇ ਰੋਕ ਲਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਨਵਾਂ ਐਕਟ ਲਿਆ ਰਹੇ ਹਾਂ ਪੁਰਾਣੇ ਕਿਸੇ ਐਕਟ ਵਿੱਚ ਬਦਲਾਅ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਪ੍ਰਸਾਰਣ ਲਈ ਕੁਝ ਸ਼ਰਤਾਂ ਰੱਖਾਂਗੇ। ਗੁਰਬਾਣੀ ਦੇ ਪ੍ਰਸਾਰਣ ਦੌਰਾਨ ਕੋਈ ਵੀ ਇਸ਼ਤਿਹਾਰ ਨਹੀਂ ਦਿਖਾਇਆ ਜਾ ਸਕੇਗਾ।
ਅੱਜ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਅਹਿਮ ਫ਼ੈਸਲਿਆਂ ਤੋਂ ਬਾਅਦ ਮੀਡੀਆ ਦੇ ਸਾਥੀਆਂ ਨਾਲ ਗੱਲਬਾਤ… ਚੰਡੀਗੜ੍ਹ ਤੋਂ ਪ੍ਰੈੱਸ ਕਾਨਫਰੰਸ Live… https://t.co/vqW3CMywsD
— Bhagwant Mann (@BhagwantMann) June 19, 2023
ਮੁੱਖ ਮੰਤਰੀ ਮਾਨ ਕੈਬਨਿਟ ਮੀਟਿੰਗ ਤੋਂ ਬਾਅਦ ਹੋਏ ਲਾਈਵ, ਕਰ ਦਿੱਤੇ ਕਈ ਐਲਾਨ
95 ਕਰੋੜ 16 ਲੱਖ ਰੁਪਏ ਜਲੰਧਰ ਸ਼ਹਿਰ ਦੇ ਵਿਕਾਸ ਲਈ ਜਾਰੀ | Cabinet meeting
ਜਲੰਧਰ। ਪੰਜਾਬ ਕੈਬਨਿਟ ਦੀ ਮੀਟਿੰਗ (Cabinet meeting) ਅੱਜ ਜਲੰਧਰ ਵਿਖੇ ਹੋਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਆ ਕੇ ਲਏ ਗਏ ਫੈਸਲਿਆਂ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਆਬਕਾਰੀ ਵਿਭਾਗ ਵਿੱਚ 18 ਅਸਾਮੀਆਂ ਨਵੀਆਂ ਕੱਢੀਆਂ ਜਾਣਗੀਆਂ। ਸਰਕਾਰੀ ਆਯੂਰਵੈਦਿਕ ਕਾਲਜ ਪਟਿਆਲਾ, ਸਰਕਾਰੀ ਆਯੂਰਵੈਦਿਕ ਹਸਪਤਾਲ ਪਟਿਆਲਾ ਤੇ ਸਰਕਾਰੀ ਆਯੂਰਵੈਦਿਕ ਫਾਰਮੇਸੀ ਪਟਿਆਲਾ ਨੂੰ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ, ਹੁਸਿ਼ਆਰਪੁਰ ਨੂੰ ਸੌਂਪਣ ਦਾ ਫੈਸਲਾ ਲਿਆ ਗਿਆ ਹੈ ਤਾਂ ਕਿ ਆਯੂਰਵੈਦਾ ਨਾਲ ਸਬੰਧਤ ਖੋਜਾਂ ਤੇ ਪੜ੍ਹਾਈ ਨੂੰ ਹੋਰ ਵਧੀਆ ਤਰੀਕੇ ਨਾਲ ਕੀਤਾ ਜਾ ਸਕੇ। 497 ਸਫ਼ਾਈ ਸੇਵਕਾਂ ਦੇ ਸੇਵਾ ਕਾਲ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਤਨਖ਼ਾਹ ਵੀ ਇੱਕ ਸਮਾਨ ਕੀਤਾ ਗਈ ਹੈ।
ਮਾਲ ਪਟਵਾਰੀਆਂ ਦੀ ਟਰੇਨਿੰਗ ਵਿੱਚ ਬਹੁਤ ਜ਼ਿਆਦਾ ਸਮਾਂ ਲੱਗ ਜਾਂਦਾ ਸੀ। ਜਦੋਂ ਉਹ ਟਰੇਿਨੰਗ ਕਰਕੇ ਅਉਂਦੇ ਸੀ ਤਾਂ ਉਸ ਦਾ ਪਹਿਲਾ ਦਿਨ ਮੰਨਿਆ ਜਾਂਦਾ ਸੀ। ਉਨ੍ਹਾਂ ਕਿਹਾ ਕਿ ਟਰੇਨਿੰਗ ਦਾ ਇੱਕ ਸਾਲ ਕਰ ਦਿੱਤਾ ਗਿਆ ਹੈ ਅਤੇ ਟਰੇਨਿੰਗ ਦੌਰਾਨ ਵੀ ਉਨ੍ਹਾਂ ਨੂੰ ਸੇਵਾ ਵਿੱਚ ਮੰਨਿਆ ਜਾਵੇਗਾ। ਗਡਵਾਸੂ ਯੂਨੀਵਰਸਿਟੀ ਦੇ ਜਿੰਨੀ ਵੀ ਮੁਲਾਜ਼ਮ ਨੇ ਉਨ੍ਹਾਂ ਨੂੰ ਯੂਜੀਸੀ ਦੇ ਸੋਧੇ ਹੋਏ ਤਨਖਾਹ ਸਕੇਲ ਦੇ ਅੰਦਰ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੀ ਵਾਰੀ ਪੀਟੀਯੂ ਦੀ ਹੋਵੇਗੀ।
ਜਲੰਧਰ ਵਿਖੇ ਹੋਈ ਕੈਬਨਿਟ ਦੀ ਅਹਿਮ ਮੀਟਿੰਗ ਤੋਂ ਬਾਅਦ….ਮੀਡੀਆ ਦੇ ਰੂ-ਬ-ਰੂ  https://t.co/gnSl2B1DyL
— Bhagwant Mann (@BhagwantMann) May 17, 2023
ਮਾਨਸਾ ਜ਼ਿਲ੍ਹੇ ਵਿੱਚ ਗੋਬਿੰਦਪੁਰਾ ’ਚ ਜ਼ਮੀਨ ਅਕਵਾਇਰ ਹੋਏ ਸੀ ਬਿਜਲੀ ਬਣਾਉਣ ਲਈ। ਉਹ ਕਾਫ਼ੀ ਸਮੇਂ ਤੋਂ ਗੱਲ ਬਣੀ ਨਹੀਂ ਸਰਕਾਰਾਂ ਨੇ ਅਣਗੌਲਿਆ ਕੀਤਾ। ਉਸ ਜਗ੍ਹਾ ’ਤੇ ਹੁਣ ਸੋਲਰ ਤੇ ਹੋਰ ਤਰੀਕੇ ਨਾਲ ਬਿਜਲੀ ਪਲਾਂਟ ਲਾਇਆ ਜਾਵੇਗਾ। ਜਲੰਧਰ ਲੋਕ ਸਭਾ ਤੋਂ ਅਜੇ ਸਹੂੰ ਨਹੀਂ ਚੁੱਕੀ ਫਿਰ ਵੀ ਇੱਥੇ ਕਈ ਐਲਾਨ ਕੀਤੇ ਜਾ ਰਹੇ ਹਨ।
95 ਕਰੋੜ 16 ਲੱਖ ਰੁਪਏ ਜਲੰਧਰ ਸ਼ਹਿਰ ਦੇ ਵਿਕਾਸ ਲਈ ਜਾਰੀ ਕਰ ਦਿੱਤਾ ਗਿਆ ਹੈ। ਜਲੰਧਰ ਨੂੰ ਚਮਕਾਇਆ ਜਾਵੇਗਾ। ਆਦਮਪੁਰ ਵਾਲੀ ਸੜਕ ਬਣਾਉਣ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰੋਡ ਸ਼ੋਅ ਦੌਰਾਨ ਕਿਹਾ ਗਿਆ ਸੀ ਕਿ ਨਤੀਜਾ ਜੋ ਮਰਜ਼ੀ ਆਵੇ ਇਹ ਸੜਕ ਜ਼ਰੂਰ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕੰਮ ਅੱਜ ਸ਼ੁਰੂ ਕਰ ਰਹੇ ਹਾਂ ਤੇ ਇਹ ਕੰਮ ਮਹੀਨੇ-ਡੇਢ ਮਹੀਨੇ ਵਿੱਚ ਬਣ ਕੇ ਤਿਆਰ ਹੋ ਜਾਵੇਗੀ।
ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਨੇ ਪੂਰਾ ਕੀਤਾ ਇੱਕ ਹੋਰ ਵਾਅਦਾ, ਜਲੰਧਰ ਫੇਰੀ ਦੌਰਾਨ ਹੋਵੇਗਾ ਇਹ ਕੰਮ
ਗੋਰਾਇਆ ਜੰਡਿਆਲਾ ਰੋਡ ਵੀ ਕਾਫ਼ੀ ਸਮੇਂ ਤੋਂ ਰੁਕੀ ਹੋਈ ਹੈ ਇਸ ਨੂੰ ਵੀ ਸਤੰਬਰ 2023 ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਨਾਂਅ ’ਤੇ ਵੋਟ ਮੰਗੀ ਹੈ, ਅਸੀਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੋਟ ਮੰਗੀ ਹੈ ਤੇ ਲੋਕਾਂ ਨੇ ਸਾਨੂੰ ਵੋਟ ਪਾਈ ਹੈ। ਵਿਰੋਧੀ ਧਿਰਾਂ ਨੇ ਧਰਮਾਂ ਦੇ ਨਾਂਅ ’ਤੇ ਵੋਟ ਮੰਗੀ ਹੈ ਨਤੀਜਾ ਤੁਹਾਡੇ ਸਾਹਮਣੇ ਹੈ।
ਉਨ੍ਹਾਂ ਕਿਹਾ ਕਿ ਜਲੰਧਰ ਨੂੰ ਸਮਾਰਟ ਸਿਟੀ ਬਣਾਉਣ ਲਈ ਕੇਂਦਰ ਤੋਂ ਪੈਸਾ ਲਿਆ ਜਾਵੇਗਾ ਤੇ ਸਰਕਾਰ ਵੀ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਹੋਵੇਗਾ। ਜ਼ਮੀਨਾਂ ਦੀਆਂ ਰਜਿਸਟਰੀਆਂ ਨੂੰ ਅੱਗੇ ਵਧਾਇਆ ਹੈ ਇਸ ਨਾਲ ਬਹੁਤ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀਆਰਟੀਸੀ ਨੂੰ ਡਵੈਲਪ ਕਰਾਂਗੇ। ਬੱਸਾਂ ਨੂੰ ਐਨੀਆਂ ਸ਼ਾਨਦਾਰ ਬਣਾਵਾਂਗੇ ਕਿ ਲੋਕਾਂ ਨੂੰ ਚੰਗੀ ਸਹੂਲਤ ਮਿਲੇਗੀ। ਨਵੇਂ ਰੂਟ ਸ਼ੁਰੂ ਕੀਤੇ ਜਾਣਗੇ।
ਕੈਬਨਿਟ ਮੀਟਿੰਗ ਦੌਰਾਨ ਪੰਜਾਬੀਆਂ ਲਈ ਲਏ ਵੱਡੇ ਫ਼ੈਸਲੇ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਸਰਕਟ ਹਾਊਸ ਲੁਧਿਆਣਾ ਵਿਖੇ ਕੈਬਨਿਟ ਮੀਟਿੰਗ (Cabinet Meeting) ਹੋਈ। ਮੀਟਿੰਗ ਤੋਂ ਤੁਰੰਤ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੰਖ ਮੰਤਰੀ ਭਗਵੰਤ ਮਾਨ ਨੇ ਕਿਹਾ ਅਸੀਂ ਪੰਜਾਬ ਦੇ ਲੋਕਾਂ ਦੇ ਹੱਕਾਂ ਵਿੱਚ ਫੈਸਲੇ ਏ ਹਨ। ਉਨ੍ਹਾਂ ਕਿਹਾ ਕਿ ਫਸਲ ਖਰਾਬੇ ਦਾ ਪੈਸਾ ਕਿਸਾਨਾਂ ਨੂੰ ਦਿੱਤਾ ਜਾ ਚੁੱਕਾ ਹੈ। ਅੱਜ ਦੀ ਮੀਟਿੰਗ ਵਿੱਚ ਲੋਕਲ ਆਡਿਟ ਟੀਮ ਵਿੱਚ 87 ਪੋਸਟਾਂ ਭਰਨ ਦੀ ਗੱਲ ਹੋਈ ਹੈ। ਸਪੋਰਟਸ ਡਿਪਾਰਟਮੈਂਟ ਦੇ ਰੂਲਾਂ ਸਬੰਧੀ ਫ਼ੈਸਲਾ ਲਿਆ ਗਿਆ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਦੇ ਸੋਧੀ ਹੋਈ ਤਨਖਾਹ ਦੇ ਸਕੇਲ ਪਹਿਲੀ ਜਨਵਰੀ ਤੋਂ ਲਾਗੂ ਕਰਨ ਦਾ ਫੈਸਲਾ ਲਿਆ ਗਿਆ ਹੈ। ਅਗਲੀ ਕੈਬਨਿਟ ਮੀਟਿੰਗ ਵਿੱਚ ਗਡਵਾਸੂ ਮਾਸਟਰ ਕੇਡਰ ਦੇ ਮੁਲਾਜ਼ਮਾਂ ਨੂੰ ਮਨਜ਼ੂਰੀ ਮਿਲੀ ਹੈ। ਬਾਬਾ ਬੁੱਢਾ ਜੀ ਦੀ ਜਗ੍ਹਾ ਹੈ ਰਮਦਾਸ ਵਿੱਚ ਨਵੇਂ ਪ੍ਰਬੰਧਕੀ ਬਲਾਕ ਨੂੰ ਮਨਜ਼ੂਰੀ ਮਿਲੀ ਹੈ। ਡਰੱਗ ਲੈਬੋਰੇਟਰੀ ਵਾਸਤੇ ਪੱਕੇ ਮੁਲਾਜ਼ਮ ਰੱਖਣ ਨੂੰ ਮਨਜ਼ੂਰੀ ਮਿਲੀ ਹੈ। ਨਸ਼ਿਆਂ ਨਾਲ ਲੜਨ ਲਈ ਸਹਾਇਤਾ ਮਿਲੇਗੀ ਇਸ ਕਦਮ ਨਾਲ। ਆਉਣ ਵਾਲੇ ਦਿਨਾਂ ਵਿੱਚ ਇੱਕ ਮਈ ਨੂੰ ਮਜ਼ਦੂਰ ਦਿਸਵ ਦੇ ਤੌਰ ’ਤੇ ਮਨਾਇਆ ਜਾਂਦਾ ਹੈ। ਮਜ਼ਦੂਰਾਂ ਦੇ ਹੱਕ ਵਿੱਚ ਫੈਸਲਾ ਲੈਂਦੇ ਹੋਏ ਕਿਸਾਨਾਂ ਤੋਂ 10 ਫ਼ੀਸਦੀ ਮੁਆਵਜ਼ਾ ਖੇਤ ਮਜ਼ਦੂਰਾਂ ਨੂੰ ਮਿਲੇਗਾ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 15-15 ਹਜ਼ਾਰ ਰੁਪਏ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਮਿਲੇਗਾ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀ ਰਜਿਸਟਰੇਸ਼ਨ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚੌਂਕਾਂ ਵਿੱਚ ਤੇ ਕੰਮ ਵਾਲੀਆਂ ਥਾਵਾਂ ’ਤੇ ਜਾ ਕੇ ਮਜ਼ਦੂਰਾਂ ਦਾ ਹਾਲ-ਚਾਲ ਜਾਣੋ ਅਤੇ ਉਨ੍ਹਾਂ ਦੀ ਰਜਿਸਟਰੇਸ਼ਨ ਕਰਵਾਓ। ਕੋਈ ਵੀ ਮਜ਼ਦੂਰ ਰਜਿਸਟਰੇਸ਼ਨ ਤੋਂ ਬਿਨਾ ਰਹੇਗਾ ਨਹੀਂ। ਉਨ੍ਹਾਂ ਕਿਹਾ ਕਿ ਵਿਕਾਸ ਦੇ ਕੰਮਾਂ ਦੀ ਗਤੀ ਨੂੰ ਲੀਹਾਂ ’ਤੇ ਲਿਆਂਦਾ ਜਾ ਰਿਹਾ ਹੈ।
ਵੈਲਿਊ ਕੱਟ ਦੀ ਪੂਰਤੀ ਪੰਜਾਬ ਸਰਕਾਰ ਖੁਦ ਕਰੇਗੀ
ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਵੈਲਿਊ ਕੱਟ ਦੀ ਪੂਰਤੀ ਪੰਜਾਬ ਸਰਕਾਰ ਖੁਦ ਕਰੇਗੀ। ਕਿਸਾਨਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਹੱਕ ਲਵਾਂਗੇ ਕਿਸੇ ਦੀਆਂ ਦੀਆਂ ਮਿੰਨਤਾਂ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ੇ ਬੰਦ ਹੋਣ ਕਰਕੇ ਸੜਕਾਂ ਖ਼ਰਾਬ ਨਹੀਂ ਹੋਣਗੀਆਂ। ਸੜਕਾਂ ਨੂੰ ਇਸ ਤਰੀਕੇ ਬਣਾਇਆ ਜਾਵੇਗਾ ਕਿ ਉਹ ਛੇਤੀ ਖਰਾਬ ਹੀ ਨਾ ਹੋਣ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਿ੍ਰਸ਼ਟਾਚਾਰ ਨੂੰ ਪੰਜਾਬ ਵਿੱਚੋਂ ਖ਼ਤਮ ਕਰ ਦਿਆਂਗੇ।
ਵਿਜੀਲੈਂਸ ਜਾਂਚ ਕਰ ਰਹੀ ਹੈ ਮਹਿਕਮਾ ਆਪਣਾ ਕੰਮ ਕਰ ਰਿਹਾ ਹੈ। ਜਿਨ੍ਹਾਂ ਨੇ ਵੀ ਆਪਣੀ ਆਮਦਨ ਤੋਂ ਜ਼ਿਆਦਾ ਕਮਾਇਆ ਹੈ ਉਸ ਜ਼ਬਤ ਕੀਤਾ ਜਾਵੇਗਾ ਤੇ ਲੋਕਾਂ ਦਾ ਪੈਸਾ ਵਾਪਸ ਲੋਕਾਂ ਨੂੰ ਹੀ ਦਿਵਾਇਆ ਜਾਵੇਗਾ। ਇਹ ਪੈਸਾ ਹਸਪਤਾਲਾਂ ਦੇ ਰੂਪ ’ਚ, ਸਕੂਲਾਂ ਦੇ ਰੂਪ ’ਚ ਲੋਕਾਂ ਨੂੰ ਹੀ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਮੀਟਿੰਗਾਂ ਇਸੇ ਤਰ੍ਹਾਂ ਹੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੁੰਦੀਆਂ ਰਹਿਣਗੀਆਂ। ਇਹ ਮੀਟਿੰਗ ਪਿੰਡਾਂ ਵਿੱਚ ਵੀ ਕੀਤੀਆਂ ਜਾਣਗੀਆਂ। ਪਿੰਡਾਂ ਦੇ ਮਸਲੇ ਪਿੰਡਾਂ ਵਿੱਚ ਹੀ ਖ਼ਤਮ ਕੀਤੇ ਜਾਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
Cabinet Meeting ’ਚ ਸਰਕਾਰ ਨੇ ਲਏ ਅਹਿਮ ਫ਼ੈਸਲੇ, ਮੁਆਵਜ਼ੇ ’ਤੇ ਰਿਹਾ ਖਾਸ ਧਿਆਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਕੈਬਨਿਟ ਮੀਟਿੰਗ (Cabinet Meeting) ਹੋਈ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਸਬੰਧੀ ਪ੍ਰੈੱਸ ਕਾਨਫਰੰਸ ਕਰਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਫ਼ਸਲ ਖਰਾਬੇ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਦੇਣ ਲਈ ਸਰਕਾਰ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਖਰਾਬ ਹੋਈਆਂ ਫਸਲਾਂ ਦੀ ਗਿਰਦਾਵਰੀ ਜਲਦੀ ਤੋਂ ਜਲਦੀ ਕਰਵਾਉਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ। ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਬੋਹਰ ’ਚ 13 ਅਪਰੈਲ ਨੂੰ ਮੁਆਵਜ਼ੇ ਦੀ ਰਾਸ਼ੀ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਬੋਹਰ ਜਾਣਗੇ ਤੇ ਉਨ੍ਹਾਂ ਦੇ ਜਾਣ ਤੋਂ ਪਹਿਲਾਂ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਾਜ਼ਾ ਰਾਸ਼ੀ ਪਹੁੰਚ ਚੁੱਕੀ ਹੋਵੇਗੀ। ਉਨ੍ਹਾਂ ਕਿਹਾ ਜਖ਼ਮ ਹੁਣ ਹੈ ਤਾਂ 13 ਅਪਰੈਲ ਨੂੰ ਮੱਲ੍ਹਮ ਲਾਈ ਜਾਵੇਗੀ।
ਬਾਕੀ ਸਾਰੇ ਜਿਲ੍ਹਿਆਂ ਵਿੱਚ ਮੁਆਵਜ਼ੇ ਦੇ ਚੈੱਕ ਵੰਡੇ ਜਾਣਗੇ। ਮੰਤਰੀਆਂ ਦੀ ਜ਼ਿਲ੍ਹਿਆਂ ਵਿੱਚ ਡਿਊਟੀ ਲਾ ਦਿੱਤੀ ਗਈ ਹੈ ਉਹ ਖੁਦ ਜਾ ਕੇ ਗਿਰਦਾਵਰੀਆਂ ਦਾ ਪਤਾ ਕਰ ਰਹੇ ਹਨ ਅਤੇ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਅਗਲੇ 2-4 ਦਿਨਾਂ ਵਿੱਚ ਗਿਰਦਾਵਰੀਆਂ ਹੋ ਜਾਣਗੀਆਂ। ਜਿਹੜੇ ਪਟਵਾਰੀਆਂ ਕੋਲ ਪਿੰਡ ਜ਼ਿਆਦਾ ਹਨ ਉੱਥੇ ਸਮਾਂ ਜ਼ਿਆਦਾ ਲੱਗ ਸਕਦਾ ਹੈ। ਪ੍ਰੈੱਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੀਟਾਂ ਟੀਮਾਂ ਵੱਲੋਂ ਪੰਜਾਬ ’ਚ ਲਗਾਤਾਰ ਸਰਵੇ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। (Cabinet Meeting)
ਕੈਬਨਿਟ ਮੀਟਿੰਗ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ ਸਭ ਨੂੰ ਮੁਆਵਜ਼ਾ ਮਿਲੇਗਾ। ਅਸੀਂ ਕਿਤੇ ਵੀ ਗੜਬੜੀ ਨਹੀਂ ਹੋਣ ਦੇਵਾਂਗੇ। ਸੰਬੋਧਨ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਖੁਦ ਦੋ ਏਕੜ ਕਣਕ ਖ਼ਰਾਬ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੂਰਾ ਮੁਆਵਜ਼ਾ ਨਹੀਂ ਦਿੱਤਾ ਜਾ ਸਕਦਾ ਇਹ ਸਿਰਫ਼ ਕਿਸਾਨ ਨੂੰ ਇੱਕ ਸਹਾਰਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਜਾਬ ਕੈਬਨਿਟ ਦੀ ਅੱਜ ਦੀ ਮੀਟਿੰਗ ’ਚ ਅਹਿਮ ਮੁੱਦਿਆਂ ’ਤੇ ਹੋਵੇਗੀ ਚਰਚਾ
ਚੰਡੀਗੜ੍ਹ। ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ (Cabinet meeting) ਅੱਜ 11 ਵਜੇ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਮੀਟਿੰਗ ਦੌਰਾਨ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ’ਚ ਪੰਜਾਬ ਦੀ ਮੌਜ਼ੂਦਾ ਕਾਨੂੰਨ ਵਿਵਸਥਾ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਸਾਰੇ ਵਿਭਾਗਾਂ ਦੀ ਸਮੀਖਿਆ ਕੀਤੀ ਜਾ ਸਕਦੀ ਹੈ।
ਮੀਟਿੰਗ ਵਿੱਚ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ। ਕੈਬਨਿਟ ਮੀਟਿੰਗ (Cabinet meeting) ’ਚ ਕੀਤੀ ਗਈ ਵਿਚਾਰ ਚਰਚਾ ਦਾ ਪਿਟਾਰਾ ਤਾਂ ਮੀਟਿੰਗ ਦੀ ਸਮਾਪਤੀ ਤੋਂ ਬਾਅਦ ਹੀ ਖੁੱਲ੍ਹੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।