admitted - Sach Kahoon Punjabi
ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ
(ਐਮ ਕੇ ਸ਼ਾਇਨਾ) ਮੁਹਾਲੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਚਾਨਕ ਸਿਹਤ ਵਿਗੜਨ ਕਾਰਨ ਉਨਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਸਿਹਤ ਵਿਗੜਨ ‘ਤੇ ਉਹਨਾਂ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਮੁੱਢਲੀ ਸਹਾਇਤਾ ਤੋਂ ਬਾਅਦ ਉਹਨਾਂ ਨੂੰ ਆਈ.ਸੀ.ਯੂ. ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਾਦਲ ਦੀ ਸਿਹਤ ਬਾਰੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਗੱਲ ਕੀਤੀ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।  ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਢਿੱਲੀ ਮੱਠੀ ਚੱਲ ਰਹੀ ਹੈ। ਪਿਛਲੇ ਸਾਲ ਜੂਨ 2022 ਨੂੰ ਛਾਤੀ ‘ਚ ਦਰਦ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਮਹਿਲਾ ਸਰਪੰਚ ਦੇ ਲੜਕੇ ‘ਤੇ ਹਮਲਾ, ਗੰਭੀਰ ਹਾਲਤ ‘ਚ ਹਸਪਤਾਲ ਭਰਤੀ
ਅਸ਼ੋਕ ਵਰਮਾ, ਬਠਿੰਡਾ
ਚੱਕ ਅਤਰ ਸਿੰਘ ਵਾਲਾ ਦੀ ਸਰਪੰਚ ਜਸਪਾਲ ਕੌਰ ਦੇ ਲੜਕੇ ਜਗਦੀਪ ਸਿੰਘ ‘ਤੇ ਪਿੰਡ ਦੇ ਹੀ ਨਸ਼ੇ ‘ਚ ਟੱਲੀ ਹੋਏ ਇੱਕ ਨੌਜਵਾਨ ਨੇ ਜਾਨਲੇਵਾ ਹਮਲਾ ਕਰ ਦਿੱਤਾ ਗੰਭੀਰ ਹਾਲਤ ‘ਚ ਜਗਦੀਪ ਸਿੰਘ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸੇਵਾਮੁਕਤ ਸੂਬੇਦਾਰ ਰਘਵੀਰ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਜਸਪਾਲ ਕੌਰ ਪਿੰਡ ਦੀ ਸਰਪੰਚ ਹੈ ਜੋ ਅਕਸਰ ਹੀ ਨਸ਼ਿਆਂ ਖਿਲਾਫ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜਾਗਰੂਕਤਾ ਮੁਹਿੰਮ ਚਲਾਉਂਦੀ ਰਹਿੰਦੀ ਹੈ ਉਸ ਨੇ ਦੱਸਿਆ ਕਿ ਪਿੰਡ ਦਾ ਨੌਜਵਾਨ ਦਵਿੰਦਰ ਸਿੰਘ ਨਸ਼ਿਆਂ ਦਾ ਆਦੀ ਹੈ ਤੇ ਉਹ ਉਨ੍ਹਾਂ ਦੇ ਪਰਿਵਾਰ ਦੇ ਨਸ਼ਿਆਂ ਖਿਲਾਫ ਹੋਣ ਕਾਰਨ ਰੰਜਿਸ਼ ਰੱਖਦਾ ਹੈ
ਵੀਰਵਾਰ ਨੂੰ ਸਵੇਰ 10 ਵਜੇ ਉਨ੍ਹਾਂ ਦਾ ਲੜਕਾ ਜਗਦੀਪ ਸਿੰਘ ਬੱਸ ਅੱਡੇ ਕੋਲ ਜਾ ਰਿਹਾ ਸੀ ਤਾਂ ਦਵਿੰਦਰ ਸਿੰਘ, ਉਸ ਦੇ ਪਿਤਾ ਤੇ ਮਾਂ ਨੇ ਜਗਦੀਪ ਦੇ ਸਿਰ ‘ਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਹੱਲਾ ਬੋਲ ਦਿੱਤਾ ਇਸ ਮੌਕੇ ਉਸ ਦੇ ਲੜਕੇ ਵੱਲੋਂ ਰੌਲਾ ਪਾਉਣ ‘ਤੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਜਿਨ੍ਹਾਂ ਨੂੰ ਦੇਖਦਿਆਂ ਹਮਲਾਵਰ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ ਰਘਵੀਰ ਸਿੰਘ ਨੇ ਦੱਸਿਆ ਕਿ ਬੁੱਧਵਾਰ ਨੂੰ ਵੀ ਇੱਕ ਵਿਆਹ ਸਮਾਗਮ ‘ਚ ਵੀ ਦਵਿੰਦਰ ਸਿੰਘ ਨੇ ਗਾਲੀ ਗਲੋਚ ਕੀਤਾ ਸੀ ਜਿਸ ਸਬੰਧੀ ਥਾਣਾ ਨੰਦਗੜ੍ਹ ‘ਚ ਉਸ ਨੇ ਖੁਦ ਵੀ ਸ਼ਿਕਾਇਤ ਦਿੱਤੀ ਸੀ ਜਿਸ ਤੋਂ ਗੁੱਸੇ ‘ਚ ਆ ਕੇ ਉਨ੍ਹਾਂ ਨੇ ਉਸ ਦੇ ਲੜਕੇ ‘ਤੇ ਜਾਨਲੇਵਾ ਹਮਲਾ ਕਰ ਦਿੱਤਾ ਥਾਣਾ ਨੰਦਗੜ੍ਹ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਰਾਜਪਾਲ ਸਿੰਘ ਨੇ ਕਿਹਾ ਕਿ ਅਜੇ ਤੱਕ ਹਸਪਤਾਲ ‘ਚੋਂ ਕੋਈ ਸੂਚਨਾ ਨਹੀਂ ਆਈ ਹੈ ਉਨ੍ਹਾਂ ਕਿਹਾ ਕਿ ਸੁਚਨਾ ਮਿਲਦਿਆਂ ਹੀ ਜ਼ਖਮੀ ਦੇ ਬਿਆਨ ਤੇ ਮੈਡੀਕਲ ਰਿਪੋਰਟ ਦੇ ਅਧਾਰ ‘ਤੇ ਮੁਲਜ਼ਮਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਏਗੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡਾਕਟਰਾਂ ਵੱਲੋਂ ਸਰੀਫ ਨੂੰ ਦਾਖਲ ਕਰਾਉਣ ਦੀ ਕੀਤੀ ਸੀ ਅਪੀਲ
ਲਾਹੌਰ, ਏਜੰਸੀ।
ਭ੍ਰਿਸ਼ਟਾਚਾਰ ਦੇ ਦੋਸ਼ ‘ਚ ਪਾਕਿਸਤਾਨ ਦੀ ਰਾਵਲਪਿੰਡੀ ਜੇਲ ‘ਚ ਸਜਾ ਕੱਟ ਰਹੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸਰੀਫ ਦੀ ਸਿਹਤ ਨੂੰ ਦੇਖਦੇ ਹੋਏ ਐਤਵਾਰ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇੱਕ ਸਰਕਾਰੀ ਅਧਿਕਾਰੀ ਤੋਂ ਇਲਾਵਾ ਨਵਾਜ ਸ਼ਰੀਫ ਦੀ ਪਾਰਟੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਸ਼ਰੀਫ ਅਤੇ ਉਸਦੀ ਬੇਟੀ ਮਰਿਅਮ ਨੂੰ 13 ਜੁਲਾਈ ਨੂੰ ਬ੍ਰਿਟੇਨ ਤੋਂ ਪਾਕਿਸਤਾਨ ਆਉਂਦੇ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ।
ਦੋਵਾਂ ਨੂੰ ਰਾਵਲਪਿੰਡੀ ਦੇ ਗਰਿਸਨ ਕਸਬੇ ‘ਚ ਸਥਿਤ ਅਦਿਆਲਾ ਜੇਲ ‘ਚ ਸਜਾ ਕੱਟ ਰਹੇ ਹਨ। ਬ੍ਰਿਟੇਨ ‘ਚ 1990 ‘ਚ ਆਲੀਸ਼ਾਨ ਫਲੈਟ ਖਰੀਦਣ ਦੇ ਦੋਸ਼ ‘ਚ ਛੇ ਜੁਲਾਈ ਨੂੰ ਭ੍ਰਿਸ਼ਟਾਚਾਰ ਰੋਕਣ ਅਦਾਲਤ ਨੇ ਸ਼ਰੀਫ ਨੂੰ 10 ਸਾਲ ਤੇ ਉਸਦੀ ਬੇਟੀ ਨੂੰ ਸੱਤ ਸਾਲ ਦੀ ਸਜਾ ਸੁਣਾਈ ਸੀ। ਇਸ ਤੋਂ ਪਹਿਲਾਂ ਡਾਕਟਰਾਂ ਨੇ ਜੇਲ ਪ੍ਰਸ਼ਾਸਨ ਤੋਂ ਉਨ੍ਹਾਂ ਹਸਪਤਾਲ ‘ਚ ਦਾਖਲ ਕਰਾਉਣ ਦੀ ਅਪੀਲ ਕੀਤੀ ਸੀ। ਪੰਜਾਬ ਪ੍ਰਾਂਤ ਦੇ ਮੁੱਖਮੰਤਰੀ ਹਸਨ ਅਸਕਾਰੀ ਰਿਜਵੀ ਨੇ ਕਿਹਾ, ”ਅਦਿਆਲਾ ਜੇਲ ਦੇ ਡਾਕਟਰਾਂ ਨੇ ਨਵਾਜ ਸ਼ਰੀਫ ਦੀ ਈਸੀਜੀ ‘ਚ ਬਦਲਾਅ ਦੇਖਿਆ ਹੈ।”
ਈਸੀਟੀ ਟੈਸਟ ਨਾਲ ਇਸਦੀ ਦਿਲ ਦੀਆਂ ਗਤੀਵਿਧੀਆਂ ਦੀ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਨਵਾਜ ਸ਼ਰੀਫ ਦੀ ਸਿਹਤ ਸਬੰਧੀ ਕੋਈ ਜੋਖਮ ਨਹੀਂ ਲੈ ਸਕਦੇ ਇਸ ਲਈ ਅਸੀਂ ਜੇਲ ਪ੍ਰਸਾਸਨ ਨੂੰ ਉਨ੍ਹਾਂ ਰਾਵਲਪਿੰਡੀ ਦਿਲ ਦੇ ਰੋਗ ਸੰਸਥਾ ਜਾ ਪਾਕਿਸਤਾਨ ਇੰਸਟੀਚਿਊਟ ਆਫ ਮੈਡੀਕਲ ਮਾਈਸਿਸ ‘ਚ ਟਰਾਂਸਫਰ ਕਰਨ ਦੇ ਨਿਰਦੇਸ਼ ਦਿੱਤਾ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਿਛਲੇ ਸਾਲ ਆਈਪੀਐਲ ਮੈਚਾਂ ‘ਚ ਗਵਾਏ 2.75 ਕਰੋੜ ਰੁਪਏ
ਮੁੰਬਈ, (ਏਜੰਸੀ) ਸੂਤਰਾਂ ਦੇ ਹਵਾਲੇ ਨਾਲ ਖਬਰ ਮਿਲ ਰਹੀ ਹੈ ਕਿ ਫ਼ਿਲਮੀ ਅਦਾਕਾਰ ਅਰਬਾਜ਼ ਖਾਨ ਨੇ ਪੁਲਿਸ ਦੀ ਪੁੱਛਗਿੱਛ ‘ਚ ਮੰਨ ਲਿਆ ਹੈ ਕਿ ਉਹ ਆਈਪੀਐਲ ਦੀ ਸੱਟੇਬਾਜ਼ੀ ‘ਚ ਸ਼ਾਮਲ ਸਨ ਏਐਨਆਈ ‘ਚ ਛਪੀ ਖਬਰ ਮੁਤਾਬਕ ਅਰਬਾਜ਼ ਖਾਨ ਨੇ ਮੰਨਿਆ ਹੈ ਕਿ ਉਸ ਨੇ ਪਿਛਲੇ ਸਾਲ ਆਈਪੀਐਲ ਦੇ ਮੈਚਾਂ ‘ਚ ਸੱਟਾ ਲਾਇਆ ਸੀ ਅਤੇ 2.75 ਕਰੋੜ ਰੁਪਏ ਹਾਰੇ ਸਨ ਅਰਬਾਜ਼ ਨੇ ਦੱਸਿਆ ਹੈ ਕਿ ਉਹ ਪਿਛਲੇ 6 ਸਾਲਾਂ ਤੋਂ ਸੱਟੇਬਾਜ਼ੀ ‘ਚ ਹੈ, ਪਰ ਇਸ ਸਾਲ ਕੋਈ ਸੱਟਾ ਨਹੀਂ ਲਾਇਆ ਹੈ ਜ਼ਿਕਰਯੋਗ ਹੈ ਕਿ ਸਲਮਾਨ ਖਾਨ ਦੇ ਭਰਾ ਅਦਾਕਾਰ ਅਰਬਾਜ਼ ਖਾਨ ਠਾਣੇ ਪੁਲਿਸ ਦੀ ਐਂਟੀ ਐਕਸਟਾਰਸ਼ਨ ਸੈਲ ਸਾਹਮਣੇ ਪੇਸ਼ ਹੋਣ ਲਈ ਪਹੁੰਚੇ ਸਨ ਠਾਣੇ ਕ੍ਰਾਈਮ ਬ੍ਰਾਂਚ ਨੇ ਸ਼ੁੱਕਰਵਾਰ ਨੂੰ ਨੋਟਿਸ ਜਾਰੀ ਕੀਤਾ ਸੀ ਪੁਲਿਸ ਨੇ 29 ਮਈ ਨੂੰ ਮੁੰਬਈ ਦੇ ਨਾਂਅ ਸੱਟੇਬਾਜ਼ ਸੋਨੂੰ ਜਾਲਾਨ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਪੁੱਛਗਿੱਛ ਕਰਨ ‘ਤੇ ਅਰਬਾਜ਼ ਖਾਨ ਦਾ ਨਾਂਅ ਸਾਹਮਣੇ ਆਇਆ।