Plants - Sach Kahoon Punjabi

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ’ਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ
ਹਰਿਆਵਲ ਲਹਿਰ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ ਅਪੀਲ (Punjab News)

ਜੰਗਲਾਤ ਵਿਭਾਗ ਨੇ ਇਸ ਸਾਲ ਸੂਬੇ ਵਿੱਚ ਤਿੰਨ ਕਰੋੜ ਪੌਦੇ ਲਾਉਣ ਦਾ ਮਿੱਥਿਆ ਟੀਚਾ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਲਾਉਣ ਦੀ ਅਪੀਲ ਕੀਤੀ।

ਸੂਬੇ ਵਿੱਚ ਪੌਦੇ ਲਾਉਣ ਦੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਇੱਥੇ ਆਪਣੇ ਦਫਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤਕਰੀਬਨ ਤਿੰਨ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ ਆਉਂਦੇ ਦਿਨਾਂ ਵਿੱਚ ਇੱਕ ਵਿਆਪਕ ਮੁਹਿੰਮ ਸੁਰੂ ਕੀਤੀ ਜਾਵੇਗੀ। Punjab News

ਇਹ ਵੀ ਪੜ੍ਹੋ: ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ 22 ਹਜ਼ਾਰ ਤੋਂ ਵੱਧ ਮਸ਼ੀਨਾਂ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਰਗਰਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਨੇ ਦੇਸ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ, ਉਸੇ ਤਰ੍ਹਾਂ ਉਹ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਵੀ ਵੱਡੀ ਭੂਮਿਕਾ ਨਿਭਾ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਕੁੱਲ 1.2 ਕਰੋੜ ਪੌਦੇ ਲਾਏ ਗਏ ਸਨ ਅਤੇ ਇਸ ਸਾਲ ਇਹ ਟੀਚਾ ਵਧਾ ਕੇ ਤਿੰਨ ਕਰੋੜ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਡਿਪਟੀ ਕਮਿਸਨਰਾਂ ਨੂੰ ਬੂਟੇ ਲਾਉਣ ਦੀ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਸੂਬੇ ਭਰ ਵਿੱਚ ਜੰਗਲਾਤ ਅਧੀਨ ਖੇਤਰ ਨੂੰ ਵਧਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸਨਰਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖਾਲੀ ਪਈ ਸਰਕਾਰੀ ਜ਼ਮੀਨ ਦੀ ਸਨਾਖਤ ਕਰ ਕੇ ਉਥੇ ਵੱਧ ਤੋਂ ਵੱਧ ਬੂਟੇ ਲਾਉਣਾ ਯਕੀਨੀ ਬਣਾਉਣ।

ਸੂਬੇ ਦੇ ਲੋਕ ਵੱਧ ਤੋਂ ਵੱਧ ਪੌਦੇ ਲਗਾ ਕੇ ਸੂਬਾ ਸਰਕਾਰ ਦਾ ਸਾਥ ਦੇਣ

ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸਨਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਨਿੱਜੀ ਤੌਰ ‘ਤੇ ਦੌਰਾ ਕਰ ਕੇ ਬੂਟੇ ਲਗਾਉਣ ਦੀ ਇਸ ਮੁਹਿੰਮ ਦੀ ਜ਼ਮੀਨੀ ਪੱਧਰ ‘ਤੇ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 14.01 ਲੱਖ ਮੋਟਰਾਂ ਹਨ ਅਤੇ ਜੇਕਰ ਹਰ ਕਿਸਾਨ ਚਾਰ ਬੂਟੇ ਲਾਵੇ ਤਾਂ ਜੰਗਲਾਤ ਅਧੀਨ ਰਕਬੇ ਵਿੱਚ ਚੋਖਾ ਵਾਧਾ ਹੋ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਇਸ ਯੋਜਨਾ ਤਹਿਤ ਪਹਿਲਾਂ ਹੀ 3.95 ਲੱਖ ਮੋਟਰਾਂ ਨੂੰ ਕਵਰ ਕਰ ਚੁੱਕੀ ਹੈ, ਬਾਕੀ ਇਸ ਸਾਲ ਕਵਰ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਸੂਬੇ ਦੇ ਲੋਕ ਵੱਧ ਤੋਂ ਵੱਧ ਪੌਦੇ ਲਗਾ ਕੇ ਸੂਬਾ ਸਰਕਾਰ ਦਾ ਸਾਥ ਦੇਣ।  (Punjab News)

ਸ਼ਹੀਦ ਮੁਨੀਸ਼ ਇੰਸਾਂ ਦੀ ਯਾਦ ’ਚ ਹੋਈ ਨਾਮ ਚਰਚਾ, ਬੂਟੇ ਵੀ ਲਾਏ
ਇਨਸਾਨੀਅਤ ਅਤੇ ਸੇਵਾ ਕਾਰਜਾਂ ਨੂੰ ਅੱਗੇ ਹੋ ਕੇ ਕਰਨ ਵਾਲਾ ਸੀ ਸ਼ਹੀਦ ਮੁਨੀਸ਼ ਇੰਸਾਂ | Shaheed Munish Insan

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਨੌਜਵਾਨ ਸ਼ਹੀਦ ਮੁਨੀਸ਼ ਸ਼ਾਰਦਾ ਇੰਸਾਂ ਪੁੱਤਰ ਬਲਜਿੰਦਰ ਸਾਰਦਾ ਇੰਸਾਂ ਵਾਸੀ ਪਟਿਆਲਾ ਛੋਟੀ ਉਮਰੇ ਹੀ ਵੱਡੀ ਕੁਰਬਾਨੀ ਕਰ ਗਿਆ। ਉਸ ਦੀ ਸ਼ਹਾਦਤ ’ਤੇ ਉਸ ਦੇ ਪਰਿਵਾਰ ਅਤੇ ਡੇਰਾ ਸੱਚਾ ਸੌਦਾ ਦੀ ਸਮੂਹ ਸਾਧ-ਸੰਗਤ ਨੂੰ ਮਾਣ ਹੈ। ਮੁਨੀਸ਼ ਇੰਸਾਂ ਨੂੰ ਯਾਦ ਕਰਦਿਆਂ ਅੱਜ ਸਮੂਹ ਸਾਧ-ਸੰਗਤ ਤੇ ਉਸਦੇ ਪਰਿਵਾਰ ਮੈਂਬਰਾਂ ਵੱਲੋਂ ਨਾਮ ਚਰਚਾ ਕਰਕੇ ਉਸ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ ਅਤੇ ਮੁਨੀਸ਼ ਇੰਸਾਂ ਦੀ ਯਾਦ ਵਿੱਚ ਉਸ ਦੇ ਪਰਿਵਾਰਕ ਮੈਬਰਾਂ ਅਤੇ ਸਾਧ-ਸੰਗਤ ਵੱਲੋਂ ਬੂਟੇ ਵੀ ਲਾਏ ਗਏ। ਇਸ ਮੌਕੇ ਜ਼ਿੰਮੇਵਾਰਾਂ ਵੱਲੋਂ ਮੁਨੀਸ਼ ਇੰਸਾਂ ਦੇ ਜੀਵਨ ਸਬੰਧੀ ਦੱਸਿਆ ਕਿ ਉਹ ਛੋਟੀ ਉਮਰੇ ਹੀ ਡੇਰਾ ਸੱਚਾ ਸੌਦਾ ਨਾਲ ਜੁੜ ਕੇ ਮਾਨਵਤਾ ਭਲਾਈ ਦੇ ਕਾਰਜਾਂ ਵਿੱਚ ਜੁੱਟ ਗਿਆ ਸੀ। ਉਸ ਵਿੱਚ ਇਨਸਾਨੀਅਤ ਦੀ ਸੇਵਾ ਭਾਵਨਾ ਕੁੱਟ-ਕੁੱਟ ਕੇ ਭਰੀ ਹੋਈ ਸੀ।

ਉਹ ਕਿਸੇ ਵੀ ਵਿਅਕਤੀ ਨੂੰ ਦੁਖੀ ਨਹੀਂ ਦੇਖ ਸਕਦਾ ਸੀ ਅਤੇ ਅੱਗੇ ਹੋ ਕੇ ਮਾਨਵਤਾ ਭਲਾਈ ਦੇ ਕਾਰਜਾਂ ਨੂੰ ਕਰਦਾ ਸੀ। ਇਸ ਮੌਕੇ ਸਾਧ-ਸੰਗਤ ਨੇ ਪਰਿਵਾਰ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਨ ਦਾ ਸੰਕਲਪ ਲਿਆ ਤੇ ਪਰਿਵਾਰ ਦੇ ਜ਼ਜਬੇ ਨੂੰ ਵੀ ਸਲਾਮ ਕੀਤਾ। ਇਸ ਮੌਕੇ 45 ਮੈਂਬਰ ਹਰਮਿੰਦਰ ਨੋਨਾ ਅਤੇ ਕਰਨਪਾਲ ਇੰਸਾਂ ਨੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰਣਾਮ ਕਰਦਿਆਂ ਆਖਿਆ ਕਿ ਅਜਿਹੀਆਂ ਕੁਰਬਾਨੀਆਂ ਹਰ ਕਿਸੇ ਦੇ ਹਿੱਸੇ ਨਹੀਂ ਆਉਂਦੀਆਂ। ਇਸ ਦੌਰਾਨ ਮੁਨੀਸ਼ ਇੰਸਾਂ ਦੀ ਯਾਦ ਵਿੱਚ ਉਸਦੇ ਪਰਿਵਾਰਕ ਮੈਂਬਰਾਂ ਅਤੇ ਸਾਧ-ਸੰਗਤ ਵੱਲੋਂ ਬੂਟੇ ਵੀ ਲਾਏ ਗਏ। ਇਸ ਮੌਕੇ ਬਲਾਕ ਪਟਿਆਲਾ ਦੇ ਸਮੂਹ ਜ਼ਿੰਮਵਾਰ, ਸੁਜਾਣ ਭੈਣਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਸਮੇਤ ਸਾਧ-ਸੰਗਤ ਹਾਜ਼ਰ ਸੀ। (Shaheed Munish Insan)

ਬਲਾਕ ਧੂਰੀ ਨੇ ਲਾਏ 1 ਹਜ਼ਾਰ ਪੌਦੇ
ਧੁਰੀ (ਸੁਰਿੰਦਰ)। ਵਾਤਾਵਰਨ ਦੀ ਰੱਖਿਆ ਹਰ ਇਨਸਾਨ ਦਾ ਨੈਤਿਕ ਫਰਜ਼ ਹੈ ਤੇ ਇਸ ਫਰਜ਼ ਨੂੰ ਪੂਰਾ ਜ਼ਿੰਮੇਵਾਰੀ ਨਾਲ ਨਿਭਾਉਣ ‘ਚ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਦੁਨੀਆਂ ਭਰ ‘ਚ ਸਭ ਤੋਂ ਅੱਗੇ ਰਿਹਾ ਹੈ ਭਾਰਤ ਸਮੇਤ ਦੁਨੀਆਂ ਭਰ ‘ਚ ਪੌਦਾ ਲਗਾਓ ਮੁਹਿੰਮ ਤਹਿਤ ਸਾਧ-ਸੰਗਤ ਨੇ ਧਰਤੀ ਨੂੰ ਪੌਦਿਆਂ ਦੇ ਰੂਪ ‘ਚ ਹਰਿਆਲੀ ਦਾ ਤੋਹਫ਼ਾ ਦਿੱਤਾ ਮੌਕਾ ਸੀ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ 52 ਵੇਂ ਪਵਿੱਤਰ ਅਵਤਾਰ ਦਿਵਸ ਦੀ ਖ਼ੁਸ਼ੀ ਵਿੱਚ ਬਲਾਕ ਧੂਰੀ ਵੱਲੋਂ ਇੱਕ ਹਜ਼ਾਰ ਪੌਦਾ ਲਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਸ ਰਛਪਾਲ ਸਿੰਘ ਡੀਐੱਸਪੀ ਨੇ ਆਪਣੇ ਹੱਥੀਂ ਨਾਮ ਚਰਚਾ ਘਰ ਵਿਖੇ ਪੌਦੇ ਲਾਉਂਣ ਦੀ ਸ਼ੁਰੂਵਾਤ ਕੀਤੀ। ਉਨ੍ਹਾਂ ਨਾਲ ਜੀ ਐੱਸ ਲੱਡੀ, ਪੀ ਸੀ ਆਰ ਅਤੇ ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਮੈਂਬਰ ਅਤੇ ਜ਼ਿੰਮੇਵਾਰ ਭੈਣਾਂ ਤੇ ਵੀਰ ਅਤੇ ਵੱਡੀ ਗਿਣਤੀ ਵਿਚ ਸਾਧ ਸੰਗਤ ਹਾਜ਼ਰ ਸੀ।

ਮੀਂਹ ਨੇ ਪਾਵਰਕੌਮ ਦੇ ਥਰਮਲਾਂ ਨੂੰ ਸਾਹ ਦਿਵਾਇਆ, ਬਿਜਲੀ ਦੀ ਮੰਗ 700 ਲੱਖ ਯੂਨਿਟ ਘਟੀ
ਪਾਵਰਕੌਮ ਵੱਲੋਂ ਤਿੰਨ ਯੂਨਿਟ ਬੰਦ, ਅਗਲੇ ਦਿਨ ਭਰਵੇਂ ਮੀਂਹ ਦੀ ਭਵਿੱਖਬਾਣੀ

ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਝੋਨੇ ਦੇ ਸੀਜ਼ਨ ਵਿੱਚ ਮੀਂਹ ਨੇ ਪਾਵਰਕੌਮ ਦੀ ਸਿਖਰ ‘ਤੇ ਚੜ੍ਹੀ ਮੰਗ ਨੂੰ ਘਟਾ ਕੇ ਪਾਵਰਕੌਮ ਨੂੰ ਵੱਡੀ ਰਾਹਤ ਦਿੱਤੀ ਹੈ। ਇਹ ਮੀਂਹ ਦਾ ਹੀ ਅਸਰ ਹੈ ਕਿ ਪਾਵਰਕੌਮ ਨੇ ਗਰਮੀ ਤੇ ਝੋਨੇ ਦੇ ਸੀਜ਼ਨ ਵਿੱਚ ਆਪਣੇ ਤਿੰਨ ਥਰਮਲ ਪਲਾਟਾਂ ਨੂੰ ਬੰਦ ਕਰ ਦਿੱਤਾ ਹੈ। ਭਾਰੀ ਮੀਂਹ ਕਾਰਨ ਬਿਜਲੀ ਦੀ ਮੰਗ 700 ਲੱਖ ਯੂਨਿਟ ਹੇਠਾਂ ਡਿੱਗ ਗਈ ਹੈ ਜੋ ਕਿ ਅਗਲੇ ਦਿਨਾਂ ਵਿੱਚ ਹੋਰ ਘਟੇਗੀ। ਜਾਣਕਾਰੀ ਅਨੁਸਾਰ ਪੈ ਰਹੀ ਗਰਮੀ ਤੇ ਝੋਨੇ ਦੇ ਸੀਜ਼ਨ ਕਾਰਨ ਬਿਜਲੀ ਦੀ ਮੰਗ ਇਤਿਹਾਸਕ ਵਾਧੇ ਨਾਲ 2600 ਲੱਖ ਯੂਨਿਟ ਤੋਂ ਪਾਰ ਚਲੀ ਗਈ ਸੀ ਤੇ ਪਾਵਰਕੌਮ ਦੇ ਮੱਥੇ ਤਰੇਲੀਆਂ ਸ਼ੁਰੂ ਹੋ ਗਈਆਂ ਸਨ।

1950 ਲੱਖ ਯੂਨਿਟ ‘ਤੇ ਪੁੱਜੀ ਬਿਜਲੀ ਦੀ ਮੰਗ

ਮਾਨਸੂਨ ਦੀ ਅਗੇਤੀ ਦਸਤਕ ਨੇ ਪਾਵਰਕੌਮ ਨੂੰ ਸੁਖਾਲਾ ਸਾਹ ਲਿਆ ਦਿੱਤਾ ਹੈ ਅਤੇ ਸ਼ੁਰੂਆਤੀ ਮੀਂਹ ਨਾਲ ਹੀ ਬਿਜਲੀ ਦੀ ਮੰਗ 700 ਲੱਖ ਯੂਨਿਟ ਡਿੱਗ ਕੇ 1950 ਲੱਖ ਯੂਨਿਟ ‘ਤੇ ਪੁੱਜ ਗਈ ਹੈ। ਬਿਜਲੀ ਦੀ ਘਟੀ ਮੰਗ ਕਾਰਨ ਹੀ ਪਾਵਰਕੌਮ ਵੱਲੋਂ ਆਪਣੇ ਸਰਕਾਰੀ ਥਰਮਲਾਂ ਦੇ ਯੂਨਿਟ ਬੰਦ ਕਰਨੇ ਸ਼ੁਰੂ ਕਰ ਦਿੱਤੇ ਹਨ। ਪਾਰਵਕੌਮ ਵੱਲੋਂ ਅੱਜ ਰੋਪੜ ਥਰਮਲ ਪਲਾਟ ਤੇ 2 ਯੂਨਿਟ ਜਦਕਿ ਲਹਿਰਾ ਮੁਹੱਬਤ ਥਰਮਲ ਪਲਾਂਟ ਦਾ ਇੱਕ ਯੂਨਿਟ ਬੰਦ ਕਰ ਦਿੱਤਾ ਹੈ। ਇੱਧਰ ਮੌਸਮ ਵਿਭਾਗ ਵੱਲੋਂ 48 ਘੰਟਿਆਂ ਵਿੱਚ ਭਰਵੇਂ ਮੀਂਹ ਦਾ ਅੰਦੇਸ਼ਾ ਪ੍ਰਗਟਾਇਆ ਗਿਆ ਹੈ, ਜਿਸ ਨਾਲ ਬਿਜਲੀ ਦੀ ਮੰਗ ਹੋਰ ਵੀ ਹੇਠਾਂ ਆ ਜਾਵੇਗੀ।

ਇੱਧਰ ਮੀਂਹ ਕਾਰਨ ਕਿਸਾਨੀ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਤੇ ਕਿਸਾਨਾਂ ਵੱਲੋਂ ਮੀਂਹ ਦਾ ਲਾਹਾ ਲੈÎਂਦਿਆਂ ਆਪਣੇ ਝੋਨੇ ਦੇ ਵਾਹਣ ਮਿੰਟੋਂ ਮਿੰਟੀ ਤਿਆਰ ਕੀਤੇ ਜਾ ਰਹੇ ਹਨ।  ਕਈ ਥਾਈਂ ਤਾਂ ਕਿਸਾਨਾਂ ਵੱਲੋਂ ਆਪਣੀਆਂ ਮੋਟਰਾਂ ਬੰਦ ਕਰ ਦਿੱਤੀਆਂ ਹਨ। ਪਾਵਰਕੌਮ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਬਿਜਲੀ ਦੀ ਭਾਰੀ ਮੰਗ ਤੇ ਬਾਵਜੂਦ ਪੰਜਾਬ ਦੇ ਕਿਸਾਨਾਂ ਸਮੇਤ ਆਮ ਖਪਤਕਾਰਾਂ ਨੂੰ ਬਿਜਲੀ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ। ਇੱਧਰ ਨਹਿਰਾਂ ਅੰਦਰ ਵੀ ਪਾਣੀ ਵੱਧਣ ਕਾਰਨ ਬਿਜਲੀ ਜਨਰੇਸ਼ਨ ਵਿੱਚ ਵਾਧਾ ਹੋਣ ਦੀ ਆਸ ਹੈ।