Akalis - Sach Kahoon Punjabi
ਛਪਾਰ ਮੇਲੇ ਨੂੰ ਕਾਂਗਰਸੀਆਂ ਤੇ ਅਕਾਲੀਆਂ ਬਣਾਇਆ ਸਿਆਸੀ ਅਖਾੜਾ
ਜ਼ਿਮਨੀ ਚੋਣਾਂ ‘ਚ ਅਕਾਲੀ ਦਲ ਕੋਲ ਕੋਈ ਮੁੱਦਾ ਨਹੀਂ : ਸਿੱਧੂ
ਲੁਧਿਆਣਾ (ਰਾਮ ਗੋਪਾਲ ਰਾਏਕੋਟੀ)। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਸੂਬੇ ‘ਚ ਜਿਹੜੇ ਲੋਕ ਹਿੱਤਾਂ ਲਈ ਕੰਮ ਕੀਤੇ ਗਏ ਹਨ, ਉਨ੍ਹਾਂ ਕਾਰਨ ਸ਼੍ਰੋਮਣੀ ਅਕਾਲੀ ਦਲ ਕੋਲ ਅਗਾਮੀ ਜ਼ਿਮਨੀ ਚੋਣਾਂ ਵਿੱਚ ਲੋਕਾਂ ਵਿੱਚ ਜਾਣ ਲਈ ਕੋਈ ਮੁੱਦਾ ਨਹੀਂ ਬਚਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਤਿਹਾਸਕ ਛਪਾਰ ਮੇਲੇ ‘ਤੇ ਕਾਂਗਰਸ ਪਾਰਟੀ ਵੱਲੋਂ ਕੀਤੀ ਗਈ ਰਾਜਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। (Chhapar Mela)
ਸ੍ਰ. ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਨੂੰ ਰੱਜ ਕੇ ਕੁੱੱਟਿਆ ਅਤੇ ਲੁੱਟਿਆ ਸੀ। ਸ਼੍ਰੋਮਣੀ ਅਕਾਲੀ ਦਲ, ਜੋ ਕਿ 1920 ਵਿੱਚ ਸਿਰਮੌਰ ਜਥੇਬੰਦੀ ਜਾਣੀ ਜਾਂਦੀ ਸੀ ਪਰ ਹੁਣ ਬਾਦਲ ਪਰਿਵਾਰ ਦੀ ਪ੍ਰਾਈਵੇਟ ਲਿਮਿਟਡ ਕੰਪਨੀ ਬਣ ਕੇ ਰਹਿ ਗਈ। ਉਨ੍ਹਾਂ ਹਲਕਾ ਦਾਖਾ ਦੇ ਵਿਕਾਸ ਪੱਖੋਂ ਪਛੜਨ ਲਈ ਆਪ ਪਾਰਟੀ ਦੇ ਸਾਬਕਾ ਵਿਧਾਇਕ ਐੱਚ. ਐੱਸ. ਫੂਲਕਾ ਨੂੰ ਦੋਸ਼ੀ ਗਰਦਾਨਿਆ।
ਸ੍ਰ. ਸਿੱਧੂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਦੇਸ਼ ਆਰਥਿਕ ਤੌਰ ‘ਤੇ ਉਦਯੋਗਿਕ ਘਰਾਣਿਆਂ ਦਾ ਗੁਲਾਮ ਹੁੰਦਾ ਜਾ ਰਿਹਾ ਹੈ। ਉਨ੍ਹਾਂ ਮੌਜੂਦਾ ਪ੍ਰਧਾਨ ਮੰਤਰੀ ਨੂੰ ਹੁਣ ਤੱਕ ਦਾ ਸਭ ਤੋਂ ਨਲਾਇਕ ਪ੍ਰਧਾਨ ਮੰਤਰੀ ਦਾ ਦਰਜਾ ਦਿੰਦਿਆਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦਾ ਕੁਝ ਵੀ ਨਹੀਂ ਸਵਾਰਿਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਪਿੰਡ ਛਪਾਰ ਵਿਖੇ ਚੱਲ ਰਹੇ ਸਬ ਸੈਂਟਰ ਨੂੰ ਮੁੱਢਲਾ ਸਿਹਤ ਕੇਂਦਰ ਵਜੋਂ ਅਪਗ੍ਰੇਡ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਮੁੱਢਲਾ ਸਿਹਤ ਕੇਂਦਰ ਅਗਲੇ ਦੋ ਮਹੀਨੇ ਵਿੱਚ ਚਾਲੂ ਕਰ ਦਿੱਤਾ ਜਾਵੇਗਾ। ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ  ਕਾਂਗਰਸ ਪਾਰਟੀ ਦੇ ਜੁਝਾਰੂ ਆਗੂਆਂ ਅਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਇਕਜੁੱਟਤਾ ਦਿਖਾਉਂਦੇ ਹੋਏ ਆਗਾਮੀ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਹਲਕਾ ਦਾਖਾ ਤੋਂ ਕਾਂਗਰਸੀ ਉਮੀਦਵਾਰ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ।
ਇਹ ਵੀ ਪੜ੍ਹੋ : ਮੇਰੀ ਮਿੱਟੀ ਮੇਰਾ ਦੇਸ਼ ਤਹਿਤ ਸਕੂਲ ’ਚ ਪ੍ਰੋਗਰਾਮ ਕਰਵਾਇਆ
ਸ੍ਰ. ਬਿੱਟੂ ਨੇ ਕਿਹਾ ਕਿ ਕਰਤਾਰਪੁਰ ਕੋਰੀਡੋਰ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।  ਇਸ ਮੌਕੇ ਹਲਕਾ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਵੀ ਸੰਬੋਧਨ ਕੀਤਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰੀਕ ਸਿੰਘ ਢਿੱਲੋਂ, ਕੁਲਦੀਪ ਸਿੰਘ ਵੈਦ ਅਤੇ ਲਖਬੀਰ ਸਿੰਘ ਲੱਖਾ (ਤਿੰਨੇ ਵਿਧਾਇਕ), ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਲੋਕ ਸਭਾ ਮੈਂਬਰ ਅਮਰੀਕ ਸਿੰਘ ਆਲੀਵਾਲ, ਚੇਅਰਮੈਨ ਕੇ. ਕੇ. ਬਾਵਾ, ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਕਰਨਜੀਤ ਸਿੰਘ ਸੋਨੀ ਤੇ ਅਸ਼ਵਨੀ ਕੁਮਾਰ (ਦੋਵੇਂ ਜ਼ਿਲਾ ਕਾਂਗਰਸ ਪ੍ਰਧਾਨ), ਰਾਜੀਵ ਰਾਜਾ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਸਨ।
ਕਾਂਗਰਸ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ : ਸੁਖਬੀਰ
ਲੁਧਿਆਣਾ ਛਪਾਰ ਦੇ ਸਾਲਾਨਾ ਲੱਗਣ ਵਾਲੇ ਮੇਲੇ ਦੌਰਾਨ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬੀਆਂ ਵੱਲੋਂ ਆ ਰਹੀਆਂ ਜ਼ਿਮਨੀ ਚੋਣਾਂ ਵਿਚ ਕਾਂਗਰਸ ਨੂੰ ਸਬਕ ਸਿਖਾਉਣ ਦੀ ਕੀਤੀ ਤਿਆਰੀ ਨਾਲ ਕਾਂਗਰਸ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ ਉਹਨਾਂ ਕਿਹਾ ਕਿ ਇਹ ਚੋਣਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿੱਚੋਂ ਕਾਂਗਰਸੀ ਝੰਡੇ ਦਾ ਸਫਾਇਆ ਕਰਨ ਵੱਲ ਪਹਿਲਾ ਕਦਮ ਹੋਣਗੀਆਂ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁੱਕਰਨ ਮਗਰੋਂ ਪੰਜਾਬ ਵਿਚੋਂ ਪ੍ਰਸ਼ਾਸਨ ਅਤੇ ਵਿਕਾਸ ਨੂੰ ਪੂਰੀ ਤਰ੍ਹਾਂ ਲਕਵਾ ਮਾਰ ਗਿਆ ਹੈ ਉਹਨਾਂ ਕਿਹਾ ਕਿ ਪੰਜਾਬ ਵਿੱਚ ਹੋਣ ਜਾ ਰਹੀਆਂ ਚਾਰ ਜ਼ਿਮਨੀ ਚੋਣਾਂ ਸਰਕਾਰ ਨੂੰ ਲੋਕਾਂ ਦੀ ਅਣਦੇਖੀ ਕਰਨ ਲਈ ਸਬਕ ਸਿਖਾਉਣ ਅਤੇ ਨੀਂਦ ‘ਚੋਂ ਜਗ੍ਹਾ ਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਾਸਤੇ ਮਜ਼ਬੂਰ ਕਰਨ ਲਈ ਇੱਕ ਬਹੁਤ ਵਧੀਆ ਮੌਕਾ ਹਨ।
ਲੋਕਾਂ ਦੇ ਵੱਡੇ ਇਕੱਠ ਅਤੇ ਅਕਾਲੀ ਆਗੂਆਂ ਅਤੇ ਵਰਕਰਾਂ ਦੇ ਉਤਸ਼ਾਹ ਬਾਰੇ ਟਿੱਪਣੀ ਕਰਦਿਆਂ ਬਾਦਲ ਨੇ ਸਾਬਕਾ ਦਾਖਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਹ ਇਕੱਠ ਉਹਨਾਂ ਵੱਲੋਂ ਕੀਤੇ ਲੋਕ ਪੱਖੀ ਵਿਕਾਸ ਕਾਰਜਾਂ ਕਰਕੇ ਉਮੜਿਆ ਹੈ   ਮੁੱਖ ਮੰਤਰੀ ਵੱਲੋਂ ਦਿੱਤੇ ਬਿਆਨ ਕਿ ‘ਸਤਲੁਜ ਯਮੁਨਾ ਲਿੰਕ ਨਹਿਰ ਬਾਰੇ ਫੈਸਲਾ ਲਿਆ ਜਾ ਰਿਹਾ ਹੈ’, ਦਾ ਹਵਾਲਾ ਦਿੰਦਿਆਂ ਬਾਦਲ ਨੇ ਕੈਪਟਨ ਅਮਰਿੰਦਰ ਨੂੰ ਚਿਤਾਵਨੀ ਦਿੱਤੀ।
ਕਿ ਉਸ ਨੂੰ ਹਰਿਆਣਾ ਨੂੰ ਇੱਕ ਤੁਪਕਾ ਵੀ ਪਾਣੀ ਦੇਣ ਦਾ ਕੋਈ ਹੱਕ ਨਹੀਂ ਹੈ ਉਹਨਾਂ ਕਿਹਾ ਕਿ ਅਕਾਲੀ ਦਲ ਕਿਸੇ ਵੀ ਕੀਮਤ ‘ਤੇ ਹਰਿਆਣਾ ਨੂੰ ਪਾਣੀ ਨਹੀਂ ਦੇਣ ਦੇਵੇਗਾਇਸ ਮੌਕੇ  ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਤੀਕਸ਼ਣ ਸੂਦ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ ਇਸ ਤੋਂ ਇਲਾਵਾ ਇਸ ਸਮਾਗਮ ਵਿਚ ਚਰਨਜੀਤ ਸਿੰਘ ਅਟਵਾਲ, ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਰਣਜੀਤ ਸਿੰਘ ਤਲਵੰਡੀ ਆਦਿ ਹਾਜ਼ਰ ਸਨ।
ਕੰਮ ਰੋਕੋ ਪ੍ਰਸਤਾਵ ਨੂੰ ਲੈ ਕੇ ਹੰਗਾਮਾ, ਅਕਾਲੀਆਂ ਨੇ ਮੰਗੀ ਕਰਮਚਾਰੀ ਦੀ ਬਰਖ਼ਾਸਤਗੀ
ਕਿਸਾਨੀ ਖ਼ੁਦਕੁਸੀਆ ‘ਤੇ ਅਕਾਲੀ ਚਾਹੁੰਦੇ ਸਨ ਕੰਮ ਰੋਕੋ ਪ੍ਰਸਤਾਵ ‘ਤੇ ਬਹਿਸ
ਚੰਡੀਗੜ (ਅਸ਼ਵਨੀ ਚਾਵਲਾ) । ਵਿਧਾਨ ਸਭਾ ਦੇ ਸਦਨ ਅੰਦਰ ਵੀਰਵਾਰ ਨੂੰ ਕੰਮ ਰੋਕੋ ਪ੍ਰਸਤਾਵ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਰੱਜ ਕੇ ਹੰਗਾਮਾ ਕੀਤਾ ਪਰ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੰਮ ਰੋਕੋ ਪ੍ਰਸਤਾਵ ਨੂੰ ਰੱਦ ਕਰਦੇ ਹੋਏ ਬਹਿਸ ਕਰਵਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਜਿਸ ਦਾ ਕਾਰਨ ਪ੍ਰਸਤਾਵ ਠੀਕ ਸਮੇਂ ਸਿਰ ਨਾ ਪੁੱਜਣ ਬਾਰੇ ਦੱਸਿਆ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਪ੍ਰਸਤਾਵ ਲੈਣ ਵਾਲੇ ਕਰਮਚਾਰੀ ਦੀ ਬਰਖ਼ਾਸਤਗੀ ਤੱਕ ਮੰਗ ਲਈ। ਜਿਸ ਤੋਂ ਬਾਅਦ ਕਾਫ਼ੀ ਦੇਰ ਹੰਗਾਮਾ ਕਰਨ ਪਿੱਛੋਂ ਅਕਾਲੀ ਵਿਧਾਇਕ ਆਪਣੇ ਬੈਂਚ ‘ਤੇ ਜਾ ਕੇ ਬੈਠ ਗਏ।
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਢੀਂਡਸਾ ਅਤੇ ਬਿਕਰਮ ਮਜੀਠੀਆ ਨੇ ਜ਼ੀਰੋ ਕਾਲ ਦੌਰਾਨ ਖੜੇ ਹੁੰਦੇ ਹੋਏ ਕਿਹਾ ਉਨਾਂ ਵਲੋਂ ਇੱਕ ਕੰਮ ਰੋਕੋ ਪ੍ਰਸਤਾਵ ਭੇਜਿਆ ਗਿਆ ਸੀ, ਜਿਸ ‘ਤੇ ਬਹਿਸ ਹੋਣੀ ਚਾਹੀਦੀ ਹੈ। ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਉਨਾਂ ਦਾ ਪ੍ਰਸਤਾਵ ਸਵੇਰੇ 9:30 ‘ਤੇ ਪੁੱਜਾ ਹੈ, ਜਦੋਂ ਕਿ ਨਿਯਮਾਂ ਅਨੁਸਾਰ 2 ਘੰਟੇ ਪਹਿਲਾਂ ਪਹੁੰਚਣਾ ਚਾਹੀਦਾ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਉਨਾਂ ਵੱਲੋਂ ਬੀਤੀ ਰਾਤ ਹੀ ਤਿਰਲੋਕ ਨਾਥ ਦੇ ਨਾਂਅ ਕਰਮਚਾਰੀ ਨੂੰ ਇਹ ਪ੍ਰਸਤਾਵ ਰਿਸੀਵ ਕਰਵਾ ਦਿੱਤਾ ਸੀ।
ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਉਹ ਅਧਿਕਾਰਤ ਅਧਿਕਾਰੀ ਨਹੀਂ ਹੈ ਅਤੇ ਇਹ ਪ੍ਰਸਤਾਵ ਖ਼ੁਦ ਵਿਧਾਨ ਸਭਾ ਦੀ ਸਕੱਤਰ ਨੂੰ ਦੇਣਾ ਚਾਹੀਦਾ ਸੀ, ਜਿਸ ਕਾਰਨ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਵਿਧਾਨ ਸਭਾ ਦੇ ਕਰਮਚਾਰੀ ਨੇ ਪ੍ਰਸਤਾਵ ਰਸੀਵ ਕਰਦੇ ਹੋਏ ਉਨਾਂ ਨੂੰ ਗੁਮਰਾਹ ਕੀਤਾ ਹੈ, ਇਸ ਲਈ ਉਸ ਖ਼ਿਲਾਫ਼ ਕਾਰਵਾਈ ਕਰਦੇ ਹੋਏ ਮੁਅੱਤਲ ਕਰਨ ਦੇ ਨਾਲ ਹੀ ਨੌਕਰੀ ਤੋਂ ਵੀ ਬਰਖ਼ਾਸਤ ਕੀਤਾ ਜਾਏ। ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਇਹ ਗਲਤ ਹੈ, ਇੰਜ ਨਹੀਂ ਹੋ ਸਕਦਾ ਹੈ। ਜਿਸ ‘ਤੇ ਕਾਫ਼ੀ ਦੇਰ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹੰਗਾਮਾ ਕਰਦੇ ਰਹੇ ਅਤੇ ਬਾਅਦ ਵਿੱਚ ਆਪਣੇ ਬੈਂਚ ‘ਤੇ ਜਾ ਕੇ ਬੈਠ ਗਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਲੈ ਕੇ ਅਕਾਲੀਆਂ ਦਿੱਤਾ ਧਰਨਾ
ਅਮਰਿੰਦਰ ਸਿੰਘ ਨੂੰ ਦੱਸਿਆ ਵਿਸਵਾਸ਼ਘਾਤੀ, ਮੰਗਿਆ ਖ਼ੁਦਕੁਸ਼ੀਆਂ ਦਾ ਹਿਸਾਬ
ਚੰਡੀਗੜ੍ਹ (ਅਸ਼ਵਨੀ ਚਾਵਲਾ) | ਪੰਜਾਬ ‘ਚ ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਲੈ ਕੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਦੇ ਬਾਹਰ ਪੁੱਜ ਗਿਆ ਪੁਲਿਸ ਨੇ ਚੌਂਕ ‘ਚ ਇਕੱਠੇ ਹੋਏ ਆਗੂਆਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ ਤਾਂ ਵੱਡੀ ਗਿਣਤੀ ‘ਚ ਆਏ ਅਕਾਲੀਆਂ ਨੇ ਮੌਕੇ ‘ਤੇ ਹੀ ਸੜਕ ਵਿਚਕਾਰ ਬੈਠਦੇ ਹੋਏ ਧਾਰਨਾ ਮਾਰ ਦਿੱਤਾ।
ਪੀੜਤ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਖ਼ੁਦ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੀ ਆ ਕੇ ਬੈਠ ਗਏ ਸੁਖਬੀਰ ਬਾਦਲ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਦੇ ਮੁਕੰਮਲ ਕਰਜ਼ਿਆਂ ਨੂੰ ਮੁਆਫ ਕਰਨ ਤੇ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਇੱਕ ਸਰਕਾਰੀ ਨੌਕਰੀ ਸਣੇ 10 ਲੱਖ ਰੁਪਏ ਮੁਆਵਜ਼ਾ ਦੇਣ ਦੇ ਵਾਅਦਿਆਂ ਤੋਂ ਮੁਕਰਨ ‘ਤੇ ਇਨਸਾਫ ਦੀ ਮੰਗ ਕੀਤੀ
ਉਨ੍ਹਾਂ  ਪੀੜਤ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ ਉਨ੍ਹਾਂ ਦੀ ਲੜਾਈ ਲੜੇਗਾ ਤੇ ਉਨ੍ਹਾਂ ਨੂੰ ਹਰ ਹੀਲੇ ਇਨਸਾਫ ਦਿਵਾਏਗਾ।
ਇਸ ਮੌਕੇ ਪਰਕਾਸ਼ ਸਿੰਘ ਬਾਦਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ, ਅਧਿਆਪਕਾਂ ਤੇ ਸਰਕਾਰੀ ਕਰਮਚਾਰੀਆਂ ਨੂੰ ਮਿਲਣ ਤੋਂ ਇਨਕਾਰ ਕਰਨਾ  ਬਹੁਤ ਹੀ ਅਣਮਨੁੱਖੀ ਤੇ ਕਠੋਰ ਵਤੀਰਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਦੁਖੀ ਲੋਕ ਉਸ ਨੂੰ ਆਪਣੀਆਂ ਸ਼ਿਕਾਇਤਾਂ ਤੋਂ ਜਾਣੂ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਇਨ੍ਹਾਂ ਪੀੜਤਾਂ ਨੂੰ ਮਿਲ ਕੇ ਦੁਖੜੇ ਸੁਣਨ ਦੀ ਥਾਂ ਉਨ੍ਹਾਂ ਦਾ ਸਵਾਗਤ ਪੁਲਿਸ ਦੇ ਡੰਡਿਆਂ ਤੇ ਪਾਣੀ ਦੀਆਂ ਤੋਪਾਂ ਨਾਲ ਕਰਦਾ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁੱਛੇ ਸਵਾਲ ਕਿ ਅਕਾਲੀ-ਭਾਜਪਾ ਸਰਕਾਰ ਨੇ ਕਿਸਾਨਾਂ ਲਈ ਕੀ ਕੀਤਾ ਸੀ ਦਾ ਹਵਾਲਾ ਦਿੰਦਿਆਂ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ 15 ਸਾਲਾਂ ਤੱਕ ਕਿਸਾਨਾਂ ਨੂੰ ਮੁਫਤ ਬਿਜਲੀ ਦੇ ਰੂਪ ‘ਚ ਹਰ ਸਾਲ 6 ਹਜ਼ਾਰ ਕਰੋੜ ਰੁਪਏ ਦੀ ਰਾਹਤ ਦਿੱਤੀ ਹੈ, ਜੋ ਕਿ ਕੈਪਟਨ ਦੇ ਮੁਕੰਮਲ ਕਰਜ਼ਾ ਮੁਆਫੀ ਦੇ ਵਾਅਦੇ ਦੀ ਰਾਸ਼ੀ ਤੋਂ ਕਿਤੇ ਵੱਧ ਹੈ। ਉਨ੍ਹਾਂ ਕਿਹਾ ਕਿ ਅਸੀਂ ਫਸਲੀ ਨੁਕਸਾਨ ਦਾ ਮੁਆਵਜ਼ਾ 2 ਹਜ਼ਾਰ ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 8 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਵਰਗੇ ਮਿਸਾਲੀ ਫੈਸਲੇ ਵੀ ਲਏ ਹਨ।
ਵਿਧਾਨ ਸਭਾ ਨੇੜੇ ਧਰਨੇ ‘ਤੇ ਬੈਠੇ ਪੀੜਤ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੁਣ ਕਾਂਗਰਸ  ਅਕਾਲੀ ਦਲ ਕਿਸਾਨਾਂ ਦੀ ਹੋ ਰਹੀ ਦੁਰਦਸ਼ਾ ਦਾ ਮਸਲਾ ਪਹਿਲਾਂ ਸੂਬੇ ਦੇ ਰਾਜਪਾਲ ਕੋਲ ਲੈ ਕੇ ਜਾਵੇਗਾ ਤੇ ਫਿਰ ਜੇਕਰ ਲੋੜ ਪਈ ਤਾਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਇੱਕ ਰਾਜ ਪੱਧਰੀ ਅੰਦੋਲਨ ਸ਼ੁਰੂ ਕਰੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਲੰਧਰ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਆਉਣ ਵਾਲੀਆਂ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਹਲਕਾ ਨਕੋਦਰ ਦੇ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗ ਕਰਨ ਲਈ ਪੁੱਜੇ। ਇਥੇ ਪੁੱਜਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਦਿਹਾਤੀ ਪ੍ਰਧਾਨ ਅਤੇ ਹਲਕਾ ਵਿਧਾਇਕ ਜਥੇ. ਗੁਰਪ੍ਰਤਾਪ ਸਿੰਘ ਵਡਾਲਾ ਅਤੇ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਅਕਾਲੀ ਵਰਕਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਪੰਜਾਬ ਦੇ ਲੋਕ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ 13 ਦੀਆਂ 13 ਸੀਟਾਂ ਜਿਤਾ ਕੇ ਇਸ ਧੱਕੇਸ਼ਾਹੀ ਦਾ ਜਵਾਬ ਜ਼ਰੂਰ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਕਾਂਗਰਸ ਪਾਰਟੀ ਨੇ ਸਰਕਾਰ ਬਣਾਈ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਸਿਰਫ ਰਾਜ ਕਰਨ ਲਈ ਹੀ ਸੱਤਾ ‘ਚ ਆਉਂਦੀ ਹੈ। ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਵੱਲੋਂ ਅਕਾਲੀ ਵਰਕਰਾਂ ‘ਤੇ ਝੂਠੇ ਪਰਚੇ ਪਾ ਕੇ ਧੱਕੇਸ਼ਾਹੀ ਕਰਨ ਸਬੰਧੀ ਉਨ੍ਹਾਂ ਵਰਕਰਾਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਇਨ੍ਹਾਂ ਪਰਚਿਆਂ ਤੋਂ ਡਰਨ ਦੀ ਲੋੜ ਨਹੀਂ, ਅਕਾਲੀ ਸਰਕਾਰ ਬਣਦਿਆਂ ਇਨ੍ਹਾਂ ਪਰਚਿਆਂ ਦੀਆਂ ਪਰਚੀਆਂ ਬਣਾ ਦੇਵਾਂਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਤੀ ਮਹਿਲ ਵੱਲ ਰੋਸ਼ ਪ੍ਰਦਰਸ਼ਨ ਕਰਨ ਜਾਂਦੇ ਅਕਾਲੀਆਂ ਨੂੰ ਪੁਲਿਸ ਨੇ ਰੋਕਿਆ
ਅਕਾਲੀ ਦਲ ਨੇ ਕੈਪਟਨ, ਜਾਖੜ, ਖਹਿਰਾ, ਰਣਜੀਤ ਸਿੰਘ ਅਤੇ ਦਾਦੂਵਾਲ ਤੇ ਪੁਤਲੇ ਫੂਕੇ
ਕਾਂਗਰਸ ਪੰਜਾਬ ਅੰਦਰ ਭਾਈਚਾਰਕ ਸਾਂਝ ਨੂੰ ਲਾਬੂ ਲਾਉਣ ‘ਤੇ ਤੁਲੀ: ਹਰਪਾਲ ਜੁਨੇਜਾ
ਪਟਿਆਲਾ, ਖੁਸ਼ਵੀਰ ਸਿੰਘ ਤੂਰ
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਭੜਕੇ ਅਕਾਲੀ ਦਲ ਨੇ ਅੱਜ ਕੈਪਟਨ ਸਰਕਾਰ ਖਿਲਾਫ ਮੋਰਚਾ ਖੋਲ੍ਹਦਿਆਂ ਪੂਰੇ ਪੰਜਾਬ ‘ਚ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਦੇ ਪੁਤਲੇ ਫੂਕੇ ਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅਕਾਲੀ ਦਲ ਨੇ ਜਸਟਿਸ ਰਣਜੀਤ ਕਮਿਸ਼ਨ ਰਿਪੋਰਟ ਨੂੰ ਕਾਂਗਰਸ ਦੀ ਰਿਪੋਰਟ ਕਰਾਰ ਦਿੰਦਿਆਂ ਇਸ ਰਿਪੋਰਟ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਤੋਂ ਕਰਵਾਉਣ ਸਬੰਧੀ ਕਿਹਾ ਤਾਂ ਕਿ ਝੂਠਾ ਦਾ ਪੁਲੰਦਾ ਇਸ ਰਿਪੋਰਟ ਦਾ ਸੱਚ ਸਾਹਮਣੇ ਆ ਸਕੇ।
ਪਟਿਆਲਾ ਵਿਖੇ ਭੜਕੇ ਅਕਾਲੀ ਦਲ ਦੇ ਵਰਕਰਾਂ ਨੇ ਕਾਂਗਰਸ ਸਰਕਾਰ ਦਾ ਪੁਤਲਾ ਫੂਕ ਆਪਣੀ ਭੜਾਸ ਕੱਢੀ ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਵੱਲ ਰੋਸ਼ ਪ੍ਰਦਰਸ਼ਨ ਕਰਨ ਜਾਂਦੇ ਅਕਾਲੀ ਦਲ ਦੇ ਵਰਕਰਾਂ ਨੂੰ ਵੱਡੀ ਗਿਣਤੀ ਪੁਲਿਸ ਫੋਰਸ ਨੇ ਪੋਲੋ ਗਰਾਊਂਡ ਨੇੜੇ ਬੈਰੀਕੇਡ ਲਾਕੇ ਰੋਕ ਲਿਆ। ਇਸ ਤੋਂ ਬਾਅਦ ਭੜਕੇ ਵਰਕਰਾਂ ਨੇ ਉੱਥੇ ਹੀ ਕੈਪਟਨ ਅਮਰਿੰਦਰ ਸਿੰਘ, ਰਾਹੁਲ ਗਾਂਧੀ, ਜਸਟਿਸ ਰਣਜੀਤ ਸਿੰਘ, ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਸੁਖਪਾਲ ਖਹਿਰਾ ਅਤੇ ਬਲਜੀਤ ਦਾਦੂਵਾਲ ਦੇ ਪੁਤਲੇ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ।
ਇਸ ਦੌਰਾਨ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਦੀ ਅਗਵਾਈ ਵਿੱਚ ਵੱਡੀ ਗਿਣਤੀ ਇਕੱਠੇ ਹੋਏ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਮੁੱਖ ਮੰਤਰੀ ਅਤੇ ਹੋਰਨਾਂ ਦੇ ਪੁਤਲਿਆਂ ‘ਤੇ ਪਹਿਲਾਂ ਰੱਜ ਕੇ ਜੁੱਤੀ ਫੇਰੀ ਅਤੇ ਇਸ ਤੋਂ ਬਾਅਦ ਅੱਗ ਦੇ ਹਵਾਲੇ ਕਰਦਿਆਂ ਨਾਅਰੇਬਾਜੀ ਕੀਤੀ। ਇਸ ਮੌਕੇ ਆਗੂ ਹਰਪਾਲ ਜੁਨੇਜਾ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਵੱਲੋਂ ਜੋ ਰਿਪੋਰਟ ਪੇਸ਼ ਕੀਤੀ ਗਈ ਹੈ, ਇਹ ਕਾਂਗਰਸ ਪਾਰਟੀ ਵੱਲੋਂ ਤਿਆਰੀ ਕੀਤੀ ਗਈ ਰਿਪੋਰਟ ਹੈ ਤਾਂ ਜੋ ਆਮ ਲੋਕਾਂ ਨੂੰ ਕੀਤੇ ਗਏ ਵਾਅਦਿਆਂ ਤੋਂ ਭਟਕਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਐਨੀ ਹੀ ਸੁੱਚੀ ਹੈ ਤਾਂ ਉਹ ਸੀਬੀਆਈ ਜਾਂ ਕਿਸੇ ਸੁਪਰੀਮ ਕੋਰਟ ਦੇ ਜੱਜ ਕੋਲੋਂ ਜਾਂਚ ਕਰਵਾਉਣ ਤੋਂ ਕਿਉਂ ਭੱਜ ਰਹੀ ਹੈ। ਜੁਨੇਜਾ ਨੇ ਕਿਹਾ ਕਿ ਕਾਂਗਰਸ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਲਾਬੂ ਲਾਉਣ ਤੇ ਤੁਲੀ ਹੋਈ ਹੈ, ਇਸ ਕਾਰਨ ਹੀ ਉਹ ਅਜਿਹੇ ਮੁੱਦੇ ਉਛਾਲ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ, ਸੁਖਪਾਲ ਖਹਿਰਾ, ਬਲਜੀਤ ਸਿੰਘ ਦਾਦੂਵਾਲ ਇਹ ਸਾਰੇ ਇੱਕ ਮਿੱਥੀ ਗਈ ਸਾਜਿਸ਼ ਤਹਿਤ ਹੀ ਅਕਾਲੀ ਦਲ ਨੂੰ ਬਦਨਾਮ ਕਰ ਰਹੇ ਹਨ, ਪਰ ਪੰਜਾਬ ਦੇ ਲੋਕ ਸਭ ਜਾਣਦੇ ਹਨ ਕਿ ਕਾਂਗਰਸ ਦਾਦੂਵਾਲ ਨੂੰ ਕਿਉਂ ਅੱਗੇ ਲਿਆ ਰਹੀ ਹੈ।
ਇਸ ਮੌਕੇ ਸਾਬਕਾ ਮੇਅਰ ਅਜੀਤ ਪਾਲ ਸਿੰਘ ਕੋਹਲੀ, ਅਮਰਿੰਦਰ ਸਿੰਘ ਬਜਾਜ, ਵਿਸ਼ਨੂੰ ਸ਼ਰਮਾ, ਤਰਲੋਕ ਸਿੰਘ ਤੋਰਾ, ਰਵਿੰਦਰਪਾਲ ਸਿੰਘ ਜੋਨੀ ਕੋਹਲੀ, ਸੁਖਬੀਰ ਸਿੰਘ ਸਨੌਰ, ਹਰਪ੍ਰੀਤ ਰੋਕੀ, ਕੰਵਲਜੀਤ ਸਿੰਘ ਗੋਨਾ, ਅਮਨਦੀਪ ਸਿੰਘ ਘੱਗਾ,  ਆਕਾਸ਼ ਸ਼ਰਮਾ ਬੋਕਸਰ, ਜਸਵਿੰਦਰ ਬਰਾੜ ਆਦਿ ਹਾਜਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੌਂਗੋਵਾਲ, (ਗੁਰਪ੍ਰੀਤ ਸਿੰਘ/ਕ੍ਰਿਸ਼ਨ/ਹਰਪਾਲ/ਸੱਚ ਕਹੂੰ ਨਿਊਜ਼)। ਲੌਂਗੋਵਾਲ ਵਿਖੇ ਅੱਜ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਵਿਰੋਧੀਆਂ ‘ਤੇ ਤਾਬੜ ਤੋੜ ਹਮਲੇ ਕੀਤੇ ਗਏ ਤੇ ਆਉਂਦੀਆਂ ਲੋਕ ਸਭਾ ਚੋਣਾਂ ‘ਚ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਵੱਲੋਂ ਜਿੱਤ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਸ਼ਹੀਦੀ ਸਮਾਗਮ ‘ਚ ਸਿਆਸਤ ਪੂਰੀ ਤਰ੍ਹਾਂ ਭਾਰੂ ਰਹੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਪਾਰਟੀ ਹੈ, ਇਸਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਪਿਛਲੇ 100 ਸਾਲ ਅਜਿਹੀ ਕੋਈ ਪਾਰਟੀ ਨਹੀਂ ਆਈ ਜਿਸ ਦਾ ਇਤਿਹਾਸ ਕੁਰਬਾਨੀਆਂ ਨਾਲ ਜੁੜਿਆ ਹੋਇਆ ਹੋਵੇ। ਉਨ੍ਹਾਂ ਕਿਹਾ ਕਿ ਸ਼ਹੀਦ ਹਰਚੰਦ ਸਿੰਘ ਲੌਂਗੋਵਾਲ ਵੀ ਅਕਾਲੀ ਦਲ ਦੇ ਪ੍ਰਧਾਨ ਰਹੇ ਤੇ ਪਾਰਟੀ ਦੀਆਂ ਨੀਤੀਆਂ ‘ਤੇ ਚਲਦੇ ਰਹੇ। ਉਨ੍ਹਾਂ ਕਿਹਾ ਕਿ ਸ਼ਹੀਦ ਲੌਂਗੋਵਾਲ ਨਾਲ ਬਹੁਤ ਵੱਡਾ ਧੋਖਾ ਹੋਇਆ ਸੀ, ਜਿਸ ਕਾਰਨ ਉਨ੍ਹਾਂ ਨੂੰ ਆਪਣੀ ਸ਼ਹਾਦਤ ਦੇਣੀ ਪਈ ਸੀ।
ਕਾਂਗਰਸ ‘ਤੇ ਕੀਤੇ ਸਿਆਸੀ ਹਮਲੇ
ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ‘ਤੇ ਹਮਲੇ ਕਰਦਿਆਂ ਕਿਹਾ ਕਿ ਸਰਕਾਰ ਬਣਨ ਉਪਰੰਤ ਕੈਪਟਨ ਅਮਰਿੰਦਰ ਸਿੰਘ ਨੇ ਜਿਹੜੇ ਐਲਾਨੇ ਕੀਤੇ ਗਏ ਸਨ, ਉਨ੍ਹਾਂ ਦੀ ਪੂਰੀ ਤਰ੍ਹਾਂ ਫੂਕ ਨਿੱਕਲ ਚੁੱਕੀ ਹੈ। ਪੰਜਾਬ ਦੇ ਕਿਸੇ ਵੀ ਕਿਸਾਨ ਦਾ ਕਰਜ਼ਾ ਮੁਆਫ਼ ਨਹੀਂ ਹੋਇਆ ਤੇ ਨਾ ਹੀ ਵਧੀ ਹੋਈ ਪੈਨਸ਼ਨ ਹਾਲੇ ਤੱਕ ਲੋਕਾਂ ਨੂੰ ਮਿਲਣ ਲੱਗੀ ਹੈ ਸਰਕਾਰ ਨੇ ਜਿਹੜਾ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਉਹ ਵੀ ਪੂਰਾ ਨਹੀਂ ਕੀਤਾ। ਸਰਕਾਰ ਬਣੀ ਨੂੰ ਡੇਢ ਸਾਲ ਤੋਂ ਜ਼ਿਆਦਾ ਸਮਾਂ ਹੋ ਗਿਆ ਪਰ ਇੰਨੇ ਥੋੜ੍ਹੇ ਸਮੇਂ ‘ਚ ਸਰਕਾਰ ਨੇ ਆਪਣਾ ਆਧਾਰ ਲੋਕਾਂ ‘ਚੋਂ ਗਵਾ ਲਿਆ ਹੈ, ਜਿਸ ਕਾਰਨ ਆਉਣ ਵਾਲੀਆਂ ਲੋਕ ਸਭਾ ਦੀਆਂ 13 ਦੀਆਂ 13 ਸੀਟਾਂ ‘ਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਉਮੀਦਵਾਰ ਜਿੱਤਣਗੇ। (Longowal News)
ਆਮ ਆਦਮੀ ਪਾਰਟੀ ਦੀ ਵੀ ਕੀਤੀ ਕਰੜੀ ਵਿਰੋਧਤਾ | Longowal News
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਨੂੰ ‘ਟੋਪੀਆਂ’ ਵਾਲਿਆਂ ਦੀ ਪਾਰਟੀ ਕਹਿ ਕੇ ਆਖਿਆ ਕਿ ਇਨ੍ਹਾਂ ਨੇ ਇੱਕ ਵਾਰ ਪੰਜਾਬ ਦੇ ਲੋਕਾਂ ਨੂੰ ਆਪਣੀਆਂ ਚਲਾਕੀ ਭਰੀਆਂ ਗੱਲਾਂ ਨਾਲ ਭਰਮਾ ਲਿਆ ਪਰ ਹੁਣ ਇਹ ਖੁਦ ਤਾਰ-ਤਾਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਜਿਸ ਤਰੀਕੇ ਨਾਲ ਗੱਲਾਂ ਕੀਤੀਆਂ ਹਨ, ਉਹ ਪੰਜਾਬ ਦੋਖ਼ੀ ਵਾਲੀਆਂ ਹੀ ਹਨ ਉਨ੍ਹਾਂ ਭਗਵੰਤ ਮਾਨ ਨੂੰ ‘ਸ਼ਰਾਬੀ’ ਕਹਿ ਕੇ ਸੰਬੋਧਨ ਕਰਦਿਆਂ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਇਸ ਨੂੰ ਜਿਤਾ ਕੇ ਸੰਸਦ ‘ਚ ਭੇਜਿਆ ਪਰ ਇਸ ਨੇ ਚੁਟਕਲੇ ਸੁਣਾ ਕੇ ਲੋਕਾਂ ਦੀਆਂ ਵੋਟਾਂ ਦਾ ਮੁੱਲ ਤਾਰਿਆ। (Longowal News)
ਅਕਾਲੀ ਦਲ ਨੂੰ ਰਾਸ਼ਟਰੀ ਪਾਰਟੀ ਬਣਾਉਣ ਦੀ ਇੱਛਾ ਹੋਈ ਜ਼ਾਹਰ
ਸ਼੍ਰੋਮਣੀ ਅਕਾਲੀ ਦਲ ਦੀਆਂ ਜੜ੍ਹਾਂ ਪੰਜਾਬ ਤੋਂ ਬਾਹਰਲੇ ਸੂਬਿਆਂ ‘ਚ ਫੈਲਾਉਣ ਦੇ ਮਨਸੂਬੇ ਜ਼ਾਹਰ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਅਕਾਲੀ ਦਲ ਵੱਲੋਂ ਹਰਿਆਣਾ, ਉੱਤਰ ਪ੍ਰਦੇਸ਼ ਸਮੇਤ ਹਰ ਸੂਬੇ ‘ਚ ਆਪਣਾ ਆਧਾਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਦੇ ਹਰ ਰਾਜ ‘ਚ ਵੱਡੇ ਪੱਧਰ ‘ਤੇ ਸਿੱਖ ਵਸੋ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹਰਿਆਣਾ ਦੇ ਪਿਪਲੀ ‘ਚ ਹੋਈ ਅਕਾਲੀ ਦਲ ਦੀ ਰੈਲੀ ਨੇ ਸਾਬਤ ਕੀਤਾ ਹੈ ਕਿ ਸਮੁੱਚੇ ਪੰਜਾਬੀਆਂ ਦਾ ਰੁਝਾਨ ਅਕਾਲੀ ਦਲ ‘ਚ ਵੱਡੇ ਪੱਧਰ ‘ਤੇ ਹੋ ਰਿਹਾ ਹੈ।
ਅਕਾਲੀਆਂ ਦੀ ਕਬੱਡੀ ਕਰੇਗੀ ਵਾਪਸੀ, ਕਾਂਗਰਸ ਸਰਕਾਰ ਨੇ ਕੀਤਾ ਸੀ ਬੰਦ
ਇਸੇ ਸਾਲ ਹੋਵੇਗੀ ਸ਼ੁਰੂ, ਵਿਸ਼ਵ ਕੱਪ ਦੀ ਥਾਂ ਲੱਗੇਗੀ ਕਬੱਡੀ ਲੀਗ
14 ਅਕਤੂਬਰ ਤੋਂ 3 ਨਵੰਬਰ ਤੱਕ ਹੋਵੇਗੀ ਤਿੰਨ ਸ਼ਹਿਰਾਂ ਵਿੱਚ
ਚੰਡੀਗੜ, ਅਸ਼ਵਨੀ ਚਾਵਲਾ
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਵਿੱਚ ਸ਼ੁਰੂ ਹੋਈ ਪਿੰਡਾਂ ਦੀ ਕਬੱਡੀ ਇੱਕ ਵਾਰ ਫਿਰ ਤੋਂ ਵਾਪਸੀ ਕਰ ਰਹੀ ਹੈ। ਕਾਂਗਰਸ ਸਰਕਾਰ ਨੇ ਇਸ ਕਬੱਡੀ ਨੂੰ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕਰ ਲਿਆ ਹੈ, ਜਿਹੜੀ ਕਿ ਖ਼ੁਦ ਹੀ ਇਸੇ ਸਰਕਾਰ ਨੇ ਫਜ਼ੂਲ ਖ਼ਰਚੀ ਦੱਸਦੇ ਹੋਏ ਪਿਛਲੇ ਸਾਲ ਬੰਦ ਕਰ ਦਿੱਤਾ ਸੀ। ਹਾਲਾਂਕਿ ਇਸ ਵਾਰ ਸਰਕਾਰੀ ਵਿਸ਼ਵ ਕਬੱਡੀ ਕੱਪ ਦੀ ਥਾਂ ‘ਤੇ ਪ੍ਰਾਈਵੇਟ ਤੌਰ ‘ਤੇ ਕਬੱਡੀ ਲੀਗ ਕਰਵਾਈ ਜਾਏਗੀ, ਜਿਸ ਦੀ ਅਗਵਾਈ ਪੰਜਾਬ ਸਰਕਾਰ ਕਰੇਗੀ ਪਰ ਖ਼ਰਚ ਪ੍ਰਾਈਵੇਟ ਕੰਪਨੀਆਂ ਕਰਨਗੀਆਂ, ਜਿਹੜੀਆਂ ਕਿ ਇਸ ਕਬੱਡੀ ਲੀਗ ਦੀ ਸਪਾਂਸਰ ਹੋਣਗੀਆਂ।
ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੰਨਿਆ ਕਿ ਉਨ੍ਹਾਂ ਦੀ ਸਰਕਾਰ ਨੇ ਹੀ ਇਸ ਵਿਸ਼ਵ ਕਬੱਡੀ ਕੱਪ ਨੂੰ ਬੰਦ ਕੀਤਾ ਸੀ ਪਰ ਹੁਣ ਉਨ੍ਹਾਂ ਨੇ ਸ਼ੁਰੂ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਕਿ  ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਗਲੋਬਲ ਕਬੱਡੀ ਲੀਗ ਕਰਵਾਉਣ ਨਾਲ ਪੰਜਾਬ ਦੇ ਨੌਜਵਾਨਾਂ ਦਾ ਹੀ ਫਾਇਦਾ ਹੋਵੇਗਾ। ਇਸੇ ਕਾਰਨ ਉਨ੍ਹਾਂ ਨੇ ਇਸ ਲੀਗ ਨੂੰ ਇਸੇ ਸਾਲ 14 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਉਣ ਦਾ ਫੈਸਲਾ ਲਿਆ ਹੈ। ਇਸ ਕਬੱਡੀ ਲੀਗ ਦੇ ਮੁਕਾਬਲੇ ਜਲੰਧਰ ਤੇ ਲੁਧਿਆਣਾ ‘ਚ ਕਰਵਾਏ ਜਾਣਗੇ ਜਦੋਂ ਕਿ ਫਾਈਨਲ ਮੁਕਾਬਲਾ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਕਰਵਾਇਆ ਜਾਵੇਗਾ।
ਇਸ ਕਬੱਡੀ ਲੀਗ ਵਿੱਚ ਕੋਈ ਜਿਆਦਾ ਫਰਕ ਨਹੀਂ ਹੋਵੇਗਾ ਅਤੇ ਵਿਸ਼ਵ ਕਬੱਡੀ ਕੱਪ ਵਾਂਗ ਹੀ ਇਸ ਗਲੋਬਲ ਕਬੱਡੀ ਲੀਗ ਵਿੱਚ ਦੇਸ਼-ਵਿਦੇਸ਼ ਦੀਆਂ ਟੀਮਾਂ ਹਿੱਸਾ ਲੈਣਗੀਆਂ। ਰਾਣਾ ਸੋਢੀ ਨੇ ਦੱਸਿਆ ਕਿ ਇਹ ਲੀਗ ਸਪਾਂਸਰਸ਼ਿਪ ਨਾਲ ਕਰਵਾਈ ਜਾਵੇਗੀ ਜਿਸ ‘ਤੇ ਸਰਕਾਰ ਦਾ ਕੋਈ ਖ਼ਰਚ ਨਹੀਂ ਹੋਵੇਗਾ। ਪਿਛਲੀ ਸਰਕਾਰ ਵੱਲੋਂ ਕਰਵਾਏ ਕਬੱਡੀ ਕੱਪਾਂ ਸਬੰਧੀ ਉਨਾਂ ਕਿਹਾ ਕਿ ਉਹ ਕਬੱਡੀ ਕੱਪ ਸਿਰਫ਼ ਸੋਅ ਸਨ ਜਦਕਿ ਮੌਜੂਦਾ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਇਹ ਟੂਰਨਾਮੈਂਟ ਇੱਕ ਮਿਸ਼ਨ ਹੈ।
ਉਨ੍ਹਾਂ ਕਿਹਾ ਕਿ ਇਸ ਟੂਰਨਾਮੈਂਟ ਸਬੰਧੀ ਇੱਕ ਪ੍ਰਬੰਧਕੀ ਕਮੇਟੀ ਬਣਾਈ ਜਾ ਰਹੀ ਹੈ, ਜਿਸਨੂੰ ਸਰਕਾਰ ਵਲੋਂ ਸਰਕਾਰੀ ਨੀਤੀ ਤਹਿਤ ਚਲਾਇਆ ਜਾਵੇਗਾ। ਉਨਾਂ ਦੱਸਿਆ ਕਿ ਇਸ ਟੂਰਨਾਮੈਂਟ ਦੌਰਾਨ ਜੇਤੂਆਂ ਨੂੰ ਦਿੱਤੀ ਜਾਣ ਵਾਲੀ ਇਨਾਮੀ ਰਾਸ਼ੀ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ ਤੇ ਜਲਦ ਹੀ ਇਸ ਸਬੰਧੀ ਫੈਸਲਾ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਟੂਰਨਾਮੈਂਟ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਕੀਤਾ ਜਾਵੇਗਾ ਜੋ ਕਿ ਨਵੀਂ ਤਰਜ਼ ‘ਤੇ ਹੋਵੇਗਾ।
ਪੰਜਾਬ ਸਰਕਾਰ ਨਹੀਂ ਪ੍ਰਾਈਵੇਟ ਸਪਾਂਸਰ ਕਰਨਗੇ ਸਾਰਾ ਖ਼ਰਚ
ਰਾਣਾ ਸੋਢੀ ਨੇ ਕਿਲਾ ਰਾਏਪੁਰ ਦੀਆਂ ਵਿਰਾਸਤੀ ਖੇਡਾਂ ਨੂੰ ਹਰ ਹਾਲ ਜਾਰੀ ਰੱਖਣ ਪ੍ਰਤੀ ਦ੍ਰਿੜਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਨਿਰੰਤਰ ਜਾਰੀ ਰਹਿਣਗੀਆਂ। ਉਨਾਂ ਕਿਹਾ ਕਿ ਸੂਬੇ ਦੀ ਖੇਡ ਨੀਤੀ ਅਗਲੇ ਮਹੀਨ ਤੱਕ ਲਾਗੂ ਕਰ ਦਿੱਤੀ ਜਾਵੇਗੀ। ਨਵੀਂ ਖੇਡ ਨੀਤੀ ਤਹਿਤ ਨਿਯਮਾਂ ਨੂੰ ਵਿਚਾਰ ਕੇ ਵਿਸ਼ੇਸ਼ ਖਿਡਾਰੀਆਂ ਨੂੰ ਛੋਟ ਦੇਣ ‘ਦੇ ਵੀ ਵਿਚਾਰ ਕੀਤਾ ਜਾਵੇਗਾ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਵਿਰਾਸਤੀ ਕਲਾਵਾਂ ਨਾਲ ਜੋੜਨ ਲਈ ਸੂਬਾ ਪੱਧਰੀ ਯੁਵਕ ਮੇਲੇ ਨਵੰਬਰ ਮਹੀਨੇ ‘ਚ ਕਰਵਾਏ ਜਾਣਗੇ।
ਜੂਨੀਅਰ ਬੱਚਿਆਂ ਦੀਆਂ ਖੇਡਾਂ ‘ਖੇਡ ਕੈਲੰਡਰ’ ਅਨੁਸਾਰ ਕਰਵਾਉਣ ‘ਤੇ ਜ਼ੋਰ ਦਿੰਦਿਆਂ ਖੇਡ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਪ੍ਰਾਇਮਰੀ, ਮਿਡਲ ਤੇ ਸੈਕੰਡਰੀ ਸਕੂਲਾਂ ਦੇ ਖੇਡ ਮੈਦਾਨਾਂ ਨੂੰ ਸਕੂਲ ਦੇ ਸਮੇਂ ਤੋਂ ਬਾਅਦ ਖੇਡਾਂ ਤੇ ਖਿਡਾਰੀਆਂ ਨੂੰ ਕੋਚਿੰਗ ਦੇਣ ਲਈ ਵਰਤਣ ਦੀ ਸਿੱਖਿਆ ਵਿਭਾਗ ਵੱਲੋਂ ਇਜਾਜ਼ਤ ਮਿਲ ਰਹੀ ਹੈ, ਜਿਸ ‘ਚ ਸਬੰਧਿਤ ਸਕੂਲ ਤੋਂ ਬਾਹਰਲੇ ਖਿਡਾਰੀ ਵੀ ਭਾਗ ਲੈ ਸਕਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਰਕਾਰ ਭਾਵੇਂ ਕਾਂਗਰਸ ਦੀ ਐ ਪਰ ਪੁੱਛ ਪਰਤੀਤ ਅਕਾਲੀਆਂ ਦੀ ਹੀ ਆ- ਰਾਹੀ
ਅਕਾਲੀ ਨੇਤਾ ਐਡਵੋਕੇਟ ਸਤਨਾਮ ਰਾਹੀ ਨੇ ਕੀਤੀਆਂ ਨੁੱਕੜ ਮੀਟਿੰਗਾਂ
ਹਰਬੰਸ ਸਿੰਘ ਦੀਪਗੜ੍ਹ ਨੂੰ ਅਕਾਲੀ ਦਲ ਦਾ ਜਿਲ੍ਹਾ ਉਪ ਪ੍ਰਧਾਨ ਨਿਯੁਕਤ ਕੀਤਾ।
ਭਦੌੜ, ਜੀਵਨ ਰਾਮਗੜ੍ਹ/ਕਾਲਾ ਸ਼ਰਮਾ/ਸੱਚ ਕਹੂੰ ਨਿਊਜ਼
ਸ਼ਿਰੋਮਣੀ ਅਕਾਲੀ ਦੇ ਹਲਕਾ ਭਦੌੜ ਦੇ ਇੰਚਾਰਜ ਅਤੇ ਸੀਨੀਅਰ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਅੱਜ ਭਦੌੜ ਦੇ ਵੱਖ ਵੱਖ ਪਿੰਡਾਂ ‘ਚ ਨੁੱਕੜ ਮੀਟਿੰਗਾਂ ਕਰਕੇ ਜਿਥੇ ਵਰਕਰਾਂ ਤੇ ਇਕਾਈ ਆਗੂਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਉਥੇ ਅਗਾਮੀ ਚੋਣਾਂ ਦੇ ਮੱਦੇਨਜ਼ਰ ਅਕਾਲੀ ਵਰਕਰਾਂ ਚ ਜੋਸ਼ ਵੀ ਭਰਨ ਦੀ ਕੋਸ਼ਿਸ਼ ਕੀਤੀ। ਇਸ ਸਮੇਂ ਉਨ੍ਹਾਂ ਹਰਬੰਸ ਸਿੰਘ ਦੀਪਗੜ੍ਹ ਨੂੰ ਅਕਾਲੀ ਦਲ ਦਾ ਜਿਲ੍ਹਾ ਉਪ ਪ੍ਰਧਾਨ ਨਿਯੁਕਤ ਕੀਤਾ।
ਪਿੰਡ ਰਾਮਗੜ੍ਹ ਵਿਖੇ ਇਕਾਈ ਢਾਂਚੇ ਨੂੰ ਸੰਬੋਧਿਤ ਹੁੰਦਿਆਂ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਹਰ ਪਾਰਟੀ ਦੀ ਅਸਲ ਤਾਕਤ ਪਿੰਡਾਂ ਦੀ ਇਕਾਈ ਹੀ ਹੁੰਦੀ ਹੈ। ਜਿਸ ਦੀ ਮਜਬੂਤੀ, ਏਕਤਾ ਅਤੇ ਚੜ੍ਹਦੀਕਲਾ ਲਈ ਉਹ ਸਦਾ ਸਹਿਯੋਗੀ ਰਹਿਣਗੇ। ਉਨ੍ਹਾਂ ਕੀਤਾ ਕਿ ਬਲਾਕ ਸੰਮਤੀ, ਜਿਲ੍ਹਾ ਪ੍ਰੀਸ਼ਦ ਸਮੇਤ ਪੰਚਾਇਤੀ ਚੋਣਾਂ ਚ ਅਕਾਲੀ ਦਲ ਜਿੱਤਾਂ ਦਰਜ਼ ਕਰਵਾਵੇਗਾ। ਸ਼੍ਰੀ ਰਾਹੀ ਨੇ ਕਿਹਾ ਕਿ ਸੂਬੇ ਚ ਕਾਂਗਰਸ ਦੀ ਸਰਕਾਰ ਦੀ ਕਾਰਜਸ਼ੈਲੀ ਤੋਂ ਲੋਕ ਇੱਕ ਸਾਲ ਬਾਅਦ ਹੀ ਅਕਾਊ ਹੋ ਗਏ ਹਨ ਅਤੇ ਆਮ ਆਦਮੀ ਪਾਰਟੀ ਵਾਲਿਆਂ ਦਾ ਹਾਲ ਦੱਸਣ ਦੀ ਹੁਣ ਕੋਈ ਲੋੜ ਨਹੀਂ ਰਹਿ ਗਈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਕਾਰਜਾਂ ਤੇ ਲੋਕ ਪੱਖੀ ਨੀਤੀਆਂ ਦਾ ਹੀ ਪ੍ਰਭਾਵ ਹੈ ਕਿ ਅੱਜ ਕਾਂਗਰਸ ਦੀ ਸਰਕਾਰ ‘ਚ ਵੀ ਅਫਸਰਸ਼ਾਹੀ ‘ਚ ਹਰ ਅਕਾਲੀ ਨੇਤਾ ਤੇ ਵਰਕਰ ਦੀ ਪੂਰੀ ਪੁੱਛ ਪ੍ਰਤੀਤ ਹੈ। ਸ਼੍ਰੀ ਰਾਹੀ ਨੇ ਕਿਹਾ ਕਿ ਸਿਰਫ ਅਕਾਲੀ ਦਲ ਹੀ ਹੈ ਅਜਿਹੀ ਪਾਰਟੀ ਹੈ ਜਿਥੇ ਰਾਜ ਤੇ ਕੌਮੀ ਪੱਧਰ ਦੇ ਆਗੂਆਂ ਨੂੰ ਦਲਾਲਾਂ ਤੇ ਵਿਚੋਲਿਆਂ ਤੋਂ ਬਿਨਾਂ ਬਿਨਾਂ ਕਿਸੇ ਝਿਜਕ ਮਿਲਿਆ ਜਾ ਸਕਦਾ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਗੋਰਾ ਮਝੂਕੇ, ਕਿਸਾਨ ਸੈੱਲ ਦਾ ਜਿਲਾ ਪ੍ਰਧਾਨ ਜਸਵੀਰ ਧੰਮੀ, ਬਿੰਦਰ ਸਿੰਘ ਐਸ ਸੀ ਸੈੱਲ ਸਰਕਲ ਪ੍ਰਧਾਨ, ਇਕਾਈ ਆਗੂ ਰਾਜ ਸਿੰਘ ਰਾਮਗੜ੍ਹ, ਜਰਨੈਲ ਸਿੰਘ ਰਾਮਗੜ੍ਹ, ਮਨਜੀਤ ਸਿੰਘ, ਸੁੱਚਾ ਸਿੰਘ, ਰੂਪ ਸਿੰਘ, ਸੇਵਕ ਸਿੰਘ, ਗੁਰਜੰਟ ਸਿੰਘ,ਬਲੌਰ ਸਿੰਘ ਆਦਿ ਸਮੇਤ ਵਰਕਰ ਵੀ ਹਾਜ਼ਰ ਸਨ। ਇਸ ਸਮੇਂ ਉਨ੍ਹਾਂ ਦੀਪਗੜ੍ਹ ਵਿਖੇ ਸਾਬਕਾ ਸਰਪੰਚ ਹਰਬੰਸ ਸਿੰਘ ਨੂੰ ਜਿਲ੍ਹੇ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਅਤੇ ਜਗਸੀਰ ਸਿੰਘ ਸੀਰਾ ਨੂੰ ਜਿਲ੍ਹਾ ਕਾਰਜਕਾਰਨੀ ਚ ਲਿਆ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਮ ਆਦਮੀ ਪਾਰਟੀ ਦੇ ਦੋ ਫਾੜ ਹੋਣ ਕਾਰਨ ਘੱਟ ਸਕਦੀ ਐ ਵਿਧਾਇਕਾਂ ਦੀ ਗਿਣਤੀ
ਅਕਾਲੀ-ਭਾਜਪਾ ਕੋਲ ਹਨ 17 ਵਿਧਾਇਕ, ਆਪ ਨੂੰ ਚਾਹੀਦੇ ਹਨ 18 ਵਿਧਾਇਕ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਪਿਛਲੇ ਡੇਢ ਸਾਲ ਤੋਂ ਨੁੱਕਰ ‘ਚ ਲੱਗੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਤੋਂ ਵਿਧਾਨ ਸਭਾ ਵਿੱਚ ਸਰਦਾਰੀ ਕਾਇਮ ਹੋ ਸਕਦੀ ਹੈ, ਕਿਉਂਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਦੋ ਫਾੜ ਹੋਣ ਦੇ ਕਾਰਨ ਵਿਧਾਨ ਸਭਾ ਵਿੱਚ ਇਨ੍ਹਾਂ ਦੀ ਗਿਣਤੀ ਘੱਟ ਹੋ ਸਕਦੀ ਹੈ, ਇਸ ਸੂਰਤ ਵਿੱਚ ਵਿਰੋਧੀ ਧਿਰ ਦੇ ਲੀਡਰ ਦੀ ਕੁਰਸੀ ਸ਼੍ਰੋਮਣੀ ਅਕਾਲੀ ਦਲ ਦੇ ਖਾਤੇ ਵਿੱਚ ਜਾ ਸਕਦੀ ਹੈ। ਇਸ ਜੋੜ-ਤੋੜ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲ ਦਲ ਨੇ ਆਪਣੀ ਸਰਗਰਮੀ ਵਧਾ ਦਿੱਤੀ ਹੈ ਤਾਂ ਕਿ ਕਿਸੇ ਵੀ ਹਾਲਤ ਵਿੱਚ ਵਿਰੋਧੀ ਧਿਰ ਵਜੋਂ ਉਹ ਵਾਪਸੀ ਕਰ ਸਕਣ।
ਇਸ ਸਮੇਂ ਦੀ ਤਾਜ਼ਾ ਤਸਵੀਰ ਅਨੁਸਾਰ ਆਮ ਆਦਮੀ ਪਾਰਟੀ ਕੋਲ 20 ਵਿਧਾਇਕ ਹਨ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਕੋਲ 14 ਅਤੇ ਅਤੇ ਭਾਜਪਾ ਕੋਲ 3 ਵਿਧਾਇਕ ਹਨ। ਆਮ ਆਦਮੀ ਪਾਰਟੀ ਦੁਫਾੜ ਹੋਣ ਕਾਰਨ ਇੱਕ ਪਾਸੇ 9 ਵਿਧਾਇਕ ਹਨ ਅਤੇ ਦੂਜੇ ਪਾਸੇ 11 ਵਿਧਾਇਕ ਹਨ, ਇਸ ਲਈ ਆਮ ਆਦਮੀ ਪਾਰਟੀ ਦੇ ਦੋਵਾਂ ਗੁੱਟਾਂ ਦੇ ਵਿਧਾਇਕਾਂ ਦੀ ਗਿਣਤੀ ਸ਼੍ਰੋਮਣੀ ਅਕਾਲੀ ਦਲ ਤੋਂ ਘੱਟ ਰਹਿ ਸਕਦੀ ਹੈ। ਇਸ ਸੂਰਤ ਵਿੱਚ ਵਿਧਾਨ ਸਭਾ ਦੇ ਅੰਦਰ ਸ਼੍ਰੋਮਣੀ ਅਕਾਲੀ ਦਲ ਵਿਰੋਧੀ ਧਿਰ ਬਣਨ ਲਈ ਅੱਗੇ ਆ ਸਕਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਅਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਤਾਂ ਇੱਥੋਂ ਤੱਕ ਦਾਅਵਾ ਕਹਿ ਰਹੇ ਹਨ ਕਿ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਦਰਜਾ ਹੁਣ ਅਕਾਲੀ ਦਲ ਦੇ ਹੱਥ ਹੀ ਆਏਗਾ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਦੇ 6 ਵਿਧਾਇਕ ਆਮ ਆਦਮੀ ਪਾਰਟੀ ਨੂੰ ਛੱਡ ਦਿੰਦੇ ਹਨ ਜਾਂ ਫਿਰ ਕਿਸੇ ਹੋਰ ਪਾਰਟੀ ਵਿੱਚ ਚਲੇ ਜਾਂਦੇ ਹਨ ਜਾਂ ਫਿਰ ਆਪਣੇ ਲੀਡਰ ਨੂੰ ਵੋਟ ਨਹੀਂ ਦਿੰਦੇ ਹਨ ਤਾਂ ਹਰ ਹਾਲ ਆਮ ਆਦਮੀ ਪਾਰਟੀ ਦੇ ਹੱਥੋਂ ਵਿਰੋਧੀ ਧਿਰ ਦਾ ਦਰਜਾ ਖੁੱਸ ਜਾਣਾ ਤੈਅ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵਿਧਾਇਕ ਹੀ ਵਿਰੋਧੀ ਧਿਰ ਦਾ ਲੀਡਰ ਆਏਗਾ।
ਸ਼੍ਰੋਮਣੀ ਅਕਾਲੀ ਦਲ ਨੇ ਅੰਦਰ ਖਾਤੇ ਗੇਮ ਖੇਡਣੀ ਵੀ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਸਮਾਂ ਰਹਿੰਦੇ ਹੋਏ ਉਹ ਆਪਣੇ ਗੇਮ ਪਲਾਨ ਨਾਲ ਵਿਧਾਨ ਸਭਾ ਵਿੱਚ ਮੁੱਖ ਵਿਰੋਧੀ ਧਿਰ ਵਜੋਂ ਵਾਪਸੀ ਕਰ ਲੈਣ।
ਮਜੀਠੀਆ-ਖਹਿਰਾ ‘ਚ ਮੀਟਿੰਗ ਦੀ ਅਫਵਾਹ
ਵਿਰੋਧੀ ਧਿਰ ਦੇ ਲੀਡਰ ਨੂੰ ਲੈ ਕੇ ਬਿਕਰਮ ਮਜੀਠੀਆ ਅਤੇ ਸੁਖਪਾਲ ਖਹਿਰਾ ਵਿਚਕਾਰ ਮੀਟਿੰਗ ਹੋਣ ਸਬੰਧੀ ਮੰਗਲਵਾਰ ਨੂੰ ਸਾਰਾ ਦਿਨ ਹੀ ਅਫ਼ਵਾਹਾਂ ਦਾ ਦੌਰ ਜਾਰੀ ਰਿਹਾ ਸੀ। ਇੱਕ ਖਬਰੀ ਚੈੱਨਲ ਨੇ ਤਾਂ ਦੋਵਾਂ ਲੀਡਰਾਂ ਦੀ ਮੀਟਿੰਗ ਹੋਣ ਸਬੰਧੀ ਤਸਦੀਕ ਕਰਦੇ ਹੋਏ ਖ਼ਬਰ ਤੱਕ ਚਲਾਈ। ਇਸ ਤਰ੍ਹਾਂ ਦੀਆਂ ਕੋਸ਼ਿਸ਼ਾਂ ਤੋਂ ਸਾਫ਼ ਨਜ਼ਰ ਆ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਮੁੱਖ ਵਿਰੋਧੀ ਧਿਰ ਦਾ ਦਰਜਾ ਹਾਸਲ ਕਰਨ ਲਈ ਕਿੰਨੀ ਤੇਜ਼ੀ ਨਾਲ ਕੋਸ਼ਿਸ਼ ਕਰ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਹੁਲ ਕਰਕੇ ਭਾਜਪਾ ਨੇ ਅਕਾਲੀਆਂ ਦੀ ਕਦਰ ਪਾਈ : ਸੁਨੀਲ ਜਾਖੜ
ਅਮਿਤ ਸ਼ਾਹ ਤੇ ਸੁਖਬੀਰ ਬਾਦਲ ਦੀ ਮੁਲਾਕਾਤ ਦਾ ਸਿਹਰਾ ਕਾਂਗਰਸ ਲੈ ਰਹੀ ਐ ਆਪਣੇ ਸਿਰ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਕਾਂਗਰਸ ਕਿਸੇ ਵੀ ਮੁੱਦੇ ‘ਤੇ ਸਿਹਰਾ ਆਪਣੇ ਸਿਰ ਲੈਣਾ ਨਹੀਂ ਭੁੱਲਦੀ । ਅਮਿਤ ਸ਼ਾਹ ਅੱਜ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਪਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਆ ਰਹੇ ਹਨ ਅਤੇ ਇਸ ਮੁਲਾਕਾਤ ਨੂੰ ਕਰਵਾਉਣ ਦਾ ਸਿਹਰਾ ਵੀ ਕਾਂਗਰਸ ਨੇ ਆਪਣੇ ਸਿਰ ‘ਤੇ ਸਜਾਉਣ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦਾ ਦਾਅਵਾ ਹੈ ਕਿ ਅਮਿਤ ਸ਼ਾਹ ਨੂੰ ਆਪਣੀ ਸਹਿਯੋਗੀ ਪਾਰਟੀ ਅਕਾਲੀ ਦਲ ਦੀ ਯਾਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕਰਕੇ ਹੀ ਆਈ ਹੈ ਨਹੀਂ ਤਾਂ ਦਿੱਲੀ ਵਿਖੇ ਅਕਾਲੀ ਦਲ ਦੀ ਪਹਿਲਾਂ ਕੋਈ ਵੁੱਕਤ ਤੱਕ ਨਹੀਂ ਹੁੰਦੀ ਸੀ।
ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਇਹੋ ਜਿਹਾ ਮੌਕਾ ਪਹਿਲਾਂ ਕਦੇ ਨਹੀਂ ਮਿਲਿਆ ਹੈ, ਜਦੋਂ ਭਾਜਪਾ ਦਾ ਪ੍ਰਧਾਨ ਖ਼ੁਦ ਚਲ ਕੇ ਅਕਾਲੀ ਦਲ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਮਿਲਣ ਲਈ ਆ ਰਿਹਾ ਹੈ। ਇਹ ਸਾਰਾ ਕੁਝ ਰਾਹੁਲ ਗਾਂਧੀ ਦੇ ਵਧ ਰਹੇ ਪ੍ਰਭਾਵ ਦੇ ਕਾਰਨ ਹੀ ਸੰਭਵ ਹੋਇਆ, ਕਿਉਂਕਿ ਗੁਜਰਾਤ ਅਤੇ ਕਰਨਾਟਕ ਚੋਣਾਂ ਵਿੱਚ ਜਿਸ ਤਰੀਕੇ ਨਾਲ ਭਾਜਪਾ ਨੂੰ ਕਾਂਗਰਸ ਨੇ ਹਰਾਇਆ ਹੈ, ਉਸ ਤੋਂ ਬਾਅਦ ਭਾਜਪਾ ਨੂੰ ਆਪਣੀਆਂ ਸਹਿਯੋਗੀ ਪਾਰਟੀਆਂ ਦੀ ਵੀ ਯਾਦ ਆ ਗਈ ਹੈ।
ਸੁਨੀਲ ਜਾਖੜ ਨੇ ਕਿਹਾ ਕਿ ਆਪਣੇ 4 ਸਾਲ ਦੇ ਕਾਰਜਕਾਲ ਵਿੱਚ ਭਾਜਪਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕਦੇ ਵੀ ਯਾਦ ਨਹੀਂ ਆਈ ਹੈ ਪਰ ਹੁਣ ਕਾਂਗਰਸ ਦੀ ਬਦੌਲਤ ਭਾਜਪਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਯਾਦ ਆ ਹੀ ਗਈ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਮੌਕੇ ਪੰਜਾਬ ਦੇ ਹਿੱਤਾਂ ਦੀਆਂ ਗੱਲਾਂ ਕਰਕੇ ਪੰਜਾਬ ਬਾਰੇ ਕੋਈ ਵੱਡਾ ਫੈਸਲਾ ਕਰਵਾਉਣਾ ਚਾਹੀਦਾ ਹੈ, ਜਿਸ ਨਾਲ ਪੰਜਾਬ ਦੀ ਜਨਤਾ ਨੂੰ ਫਾਇਦਾ ਹੋ ਸਕੇ।
ਜਾਖੜ ਨੇ ਕਿਹਾ ਕਿ ਐਸ.ਆਈ.ਐਲ. ਅਤੇ ਵਿਸ਼ੇਸ਼ ਪੈਕੇਜ ਸਣੇ ਹੋਰ ਮੁੱਦਿਆਂ ‘ਤੇ ਸ਼੍ਰੋਮਣੀ ਅਕਾਲੀ ਦਲ ਨੂੰ ਅਮਿਤ ਸ਼ਾਹ ਅੱਗੇ ਮੰਗ ਰੱਖਣੀ ਚਾਹੀਦੀ ਹੈ। ਇਥੇ ਹੀ ਜਾਖੜ ਨੇ ਸੁਖਬੀਰ ਬਾਦਲ ਨੂੰ ਕਿਹਾ ਕਿ ਉਹ ਰਾਹੁਲ ਗਾਂਧੀ ਦਾ ਧੰਨਵਾਦ ਕਰਨ, ਕਿਉਂਕਿ ਰਾਹੁਲ ਗਾਂਧੀ ਦੇ ਕਾਰਨ ਹੀ ਅਮਿਤ ਸ਼ਾਹ ਉਨ੍ਹਾਂ ਨੂੰ ਮਿਲਣ ਲਈ ਚੰਡੀਗੜ੍ਹ ਵਿਖੇ ਆ ਰਹੇ ਹਨ।
ਫੋਕੇ ਕ੍ਰੇਡਿਟ ਲੈਣ ਦੀ ਥਾਂ ‘ਤੇ ਕੰਮ ਕਰਕੇ ਦਿਖਾਵੇ ਕਾਂਗਰਸ : ਡਾ. ਚੀਮਾ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਚੀਮਾ ਨੇ ਕਿਹਾ ਕਿ ਕਾਂਗਰਸ ਦੇ ਅਤਿ ਆਤਮ-ਵਿਸ਼ਵਾਸ ਦੀ ਦਾਦ ਦੇਣੀ ਚਾਹੀਦੀ ਹੈ, ਜਿਹੜਾ ਕਿ ਉਹ ਆਪਣੇ ਉਸ ਪ੍ਰਧਾਨ ਨੂੰ ਹਰ ਸਮੇਂ ਫੋਕੇ ਕ੍ਰੇਡਿਟ ਦੇਣ ਤੋਂ ਭੁੱਲਦੇ ਹਨ, ਜਿਹੜੇ ਪ੍ਰਧਾਨ ਦੇ ਕਾਰਨ ਸਾਰੇ ਦੇਸ਼ ਵਿੱਚ ਚੋਣਾਂ ਹਾਰਦੇ ਹੋਏ ਢਾਈ ਫੀਸਦੀ ਤੱਕ ਪੁੱਜ ਗਏ ਹਨ। ਉਨ੍ਹਾਂ ਕਿਹਾ ਕਿ ਇਹ ਗਠਜੋੜ ਪਾਰਟੀ ਦੇ 2 ਪ੍ਰਧਾਨਾਂ ਦੀ ਮੀਟਿੰਗ ਹੈ ਅਤੇ ਇਸ ਨਾਲ ਕਾਂਗਰਸ ਦਾ ਕੋਈ ਲੈਣ ਦੇਣ ਨਹੀਂ ਹੈ।