Sangrur - Sach Kahoon Punjabi
Sangrur News: ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਬੇਰੁਜ਼ਗਾਰਾਂ ਤੇ ਪੁਲਿਸ ਵਿਚਾਲੇ ਖਿੱਚ-ਧੂਹ
Sangrur News: (ਨਰੇਸ਼ ਕੁਮਾਰ) ਸੰਗਰੂਰ। ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਆਪਣੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਅੱਜ ਵੱਡੀ ਗਿਣਤੀ ਵਿੱਚ ਪਹੁੰਚ ਕੇ ਮੁੱਖ ਮੰਤਰੀ ਰਿਹਾਇਸ ਦੇ ਅੱਗੇ ਹੱਲਾ ਬੋਲ ਪ੍ਰਦਰਸ਼ਨ ਕੀਤਾ ਗਿਆ। ਦੋਂ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਮੁੱਖ ਮੰਤਰੀ ਰਿਹਾਇਸ ਦੇ ਵੱਲ ਵਧਣਾ ਸ਼ੁਰੂ ਹੋਏ ਤਾਂ ਅੱਗੇ ਪੁਲਿਸ ਵੱਲੋਂ ਵੱਡੀ ਪੱਧਰ ’ਤੇ ਬੈਰੀਕੇਡਿੰਗ ਕੀਤੀ ਹੋਈ ਸੀ ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਖਿੱਚ-ਧੂਹ ਹੋਈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਆਗੂਆਂ ਨੇ ਕਿਹਾ ਕਿ ਅਸੀਂ ਪੜੇ ਲਿਖੇ ਨੌਜਵਾਨ ਸਰਕਾਰੀ ਟੀਚਰ ਦੀ ਨੌਕਰੀ ਦੀ ਮੰਗ ਕਰ ਰਹੇ ਹਾਂ। ਅਸੀਂ ਪੜ੍ਹਾਈਆਂ ਨੌਕਰੀ ਦੇ ਲਈ ਕੀਤੀਆਂ ਹਨ ਪਰ ਸਾਡੀਆਂ ਇੰਨੀਆਂ ਵੱਡੀਆਂ ਉਮਰਾਂ ਹੋ ਚੁੱਕੀਆਂ ਹਨ ਪਰ ਸਾਨੂੰ ਰੁਜ਼ਗਾਰ ਨਹੀਂ ਮਿਲ ਰਿਹਾ।
ਇਹ ਵੀ ਪੜ੍ਹੋ: Drug Free Punjab: ਫਰੀਦਕੋਟ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ 4 ਮੁਲਜ਼ਮ ਕਾਬੂ
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਅਸੀਂ ਦੋ ਮਾਰਚ ਨੂੰ ਵੀ ਮੁੱਖ ਮੰਤਰੀ ਰਿਹਾਇਸ ਸੰਗਰੂਰ ਅੱਗੇ ਪ੍ਰਦਰਸ਼ਨ ਕੀਤਾ ਸੀ ਅਤੇ ਸਾਨੂੰ ਪੰਜ ਮਾਰਚ ਦੀ ਮੀਟਿੰਗ ਦੇ ਦਿੱਤੀ ਗਈ ਸੀ। ਪਰ ਉਹ ਮੀਟਿੰਗ ਨਹੀਂ ਸਿਰਫ ਲਾਰਾ ਹੀ ਸੀ ਚੰਡੀਗੜ੍ਹ ਵਿਖੇ ਸਾਨੂੰ ਕੋਈ ਨਹੀਂ ਮਿਲਿਆ ਜਿਸ ਤੋਂ ਬਾਅਦ ਨਿਰਾਸ਼ ਹੋ ਕੇ ਅਸੀਂ ਅੱਜ ਵੱਡੇ ਪੱਧਰ ’ਤੇ ਪ੍ਰਦਰਸ਼ਨ ਕਰ ਰਹੇ ਹਾਂ ਹੁਣ ਅਸੀਂ ਲਾਰੇ ਨਹੀਂ ਪੱਕੇ ਤੌਰ ਦੀ ਮੀਟਿੰਗ ਲੈ ਕੇ ਹੀ ਅਸੀਂ ਅੱਗੇ ਜਾਵਾਂਗੇ। Sangrur News
Punjab Government: SSF ਜਵਾਨਾਂ ਦੇ ਪਰਿਵਾਰ ਨੂੰ ਮਿਲਣਗੇ 2 ਕਰੋੜ ਰੁਪਏ, ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ
Punjab Government: (ਸੱਚ ਕਹੂੰ ਨਿਊਜ਼) ਸੰਗਰੂਰ । ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਵਿੱਚ ਸੜਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸੜਕ ਸੁਰੱਖਿਆ ਬਲ ਦੇ ਮੁਲਾਜ਼ਮ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ 1 ਕਰੋੜ ਰੁਪਏ ਦੇਵੇਗੀ। ਜਦੋਂ ਕਿ ਐਚਡੀਐਫਸੀ ਬੈਂਕ ਜੀਵਨ ਬੀਮਾ ਤਹਿਤ 1 ਕਰੋੜ ਰੁਪਏ ਦੇਵੇਗਾ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਦਿੱਤੀ ਹੈ।
ਇਹ ਵੀ ਪੜ੍ਹੋ: Ear Cleaning Tips: ਕੰਨਾਂ ਦੀ ਗੰਦਗੀ ਨੂੰ ਆਸਾਨੀ ਨਾਲ ਕਰੋ ਸਾਫ, ਅਜ਼ਮਾਓ ਇਹ ਘਰੇਲੂ ਉਪਾਅ, ਚੁਟਕੀ ਭਰ ’ਚ ਬਾਹਰ ਆਵੇਗੀ…
ਸੀਐਮ ਮਾਨ ਨੇ ਐਕਸ ’ਤੇ ਲਿਖਿਆ ਹੈ ਭਵਾਨੀਗੜ੍ਹ ਦੇ ਬਾਲਦ ਕੰਚੀਆਂ ਵਿਖੇ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ, ਡਿਊਟੀ ‘ਤੇ ਤਾਇਨਾਤ SSF ਕਰਮਚਾਰੀਆਂ ਦੀ ਇੱਕ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਕਰਮਚਾਰੀ ਹਰਸ਼ਵੀਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਅਤੇ ਜ਼ਖਮੀ ਕਰਮਚਾਰੀ ਮਨਦੀਪ ਸਿੰਘ ਜੋ ਕਿ ਇਲਾਜ ਅਧੀਨ ਹੈ, ਅਸੀਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। ਹਰਸ਼ਵੀਰ ਸਿੰਘ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ। ਸਰਕਾਰ ਪਰਿਵਾਰ ਨੂੰ ਸਹਾਇਤਾ ਰਾਸ਼ੀ ਵਜੋਂ 1 ਕਰੋੜ ਰੁਪਏ ਦੇਵੇਗੀ ਅਤੇ HDFC ਬੈਂਕ ਵੀ ਜੀਵਨ ਬੀਮੇ ਤਹਿਤ 1 ਕਰੋੜ ਰੁਪਏ ਵੱਖਰੇ ਤੌਰ ‘ਤੇ ਦੇਵੇਗਾ। ਸੰਘਣੀ ਧੁੰਦ ਕਾਰਨ ਯਾਤਰਾ ਦੌਰਾਨ ਸਾਰਿਆਂ ਨੂੰ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ ਜਾਂਦੀ ਹੈ, ਹਰ ਜਾਨ ਕੀਮਤੀ ਹੈ, ਸੜਕਾਂ ‘ਤੇ ਸਾਵਧਾਨੀ ਵਰਤੋ। Punjab Government
31 ਜੁਲਾਈ ਨੂੰ ਇਸ ਜ਼ਿਲ੍ਹ੍ਹੇ ’ਚ ਰਹੇਗੀ ਛੁੱਟੀ
ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ ਜ਼ਿਲ੍ਹਾ ਸੰਗਰੂਰ ’ਚ ਛੁੱਟੀ
Holiday (ਗੁਰਪ੍ਰੀਤ ਸਿੰਘ) ਸੰਗਰੂਰ। ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ, ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰੀ ਸਮਾਗਮ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Water Wastage: ਉੱਤਰ ਭਾਰਤ ’ਚ ਪਾਣੀ ਦੀ ਬਰਬਾਦੀ ਦਾ ਸਿਖ਼ਰ
ਇਸ ਸਬੰਧ ਵਿੱਚ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿਦਿਅਕ ਅਦਾਰਿਆਂ, ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ, ਬੈਂਕਾਂ ਆਦਿ ਵਿੱਚ 31 ਜੁਲਾਈ ਦੀ ਛੁੱਟੀ ਘੋਸ਼ਿਤ ਕੀਤੀ ਹੈ, ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ। ਇਹ ਹੁਕਮ ਵਿਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉਤੇ ਲਾਗੂ ਨਹੀਂ ਹੋਣਗੇ।
ਟਰੱਕ ਦੀ ਚਪੇਟ ’ਚ ਆਉਣ ਨਾਲ ਲੜਕੀ ਦੀ ਦਰਦਨਾਕ ਮੌਤ
(ਵਿਜੈ ਸਿੰਗਲਾ) ਭਵਾਨੀਗੜ੍ਹ। ਸਥਾਨਕ ਸ਼ਹਿਰ ਤੋਂ ਸੰਗਰੂਰ ਨੂੰ ਜਾਂਦੀ ਨੈਸ਼ਨਲ ਹਾਈਵੇ ਉੱਪਰ ਬਲਿਆਲ ਰੋਡ ਕੱਟ ਨਜ਼ਦੀਕ ਅੱਜ ਸਵੇਰੇ ਹਾਈਵੇ ਪਾਰ ਕਰਦੇ ਸਮੇਂ ਗਰੀਬ ਵਰਗ ਨਾਲ ਸਬੰਧਤ ਇਕ ਨੌਜਵਾਨ ਲੜਕੀ ਨੂੰ ਇਕ ਟਰੱਕ ਵੱਲੋਂ ਦਰੜ ਦੇਣ ਕਾਰਨ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ। Sad News
ਇਹ ਵੀ ਪੜ੍ਹੋ: ਪਲੇਨ ਕਰੈਸ਼ ਹੋਣ ਨਾਲ ਮਲਾਵੀ ਦੇ ਉਪ ਰਾਸ਼ਟਰਪਤੀ ਸਮੇਤ 9 ਲੋਕਾਂ ਦੀ ਮੌਤ
ਜਾਣਕਾਰੀ ਅਨੁਸਾਰ ਬਬਲੀ ਕੌਰ ਪੁੱਤਰ ਨਾਹਰ ਸਿੰਘ ਵਾਸੀ ਰਵੀਦਾਸ ਕਲੋਨੀ ਅੱਜ ਸਵੇਰੇ ਜਦੋਂ ਬਲਿਆਲ ਰੋਡ ਕੱਟ ਨੇੜਿਓਂ ਹਾਈਵੇ ਪਾਰ ਕਰਨ ਲੱਗੀ ਤਾਂ ਬਲਿਆਲ ਰੋਡ ਸਾਈਡ ਤੋਂ ਹੀ ਕਣਕ ਦੀਆਂ ਬੋਰੀਆਂ ਨਾਲ ਭਰ ਕੇ ਆਏ ਇਕ ਟਰੱਕ ਦੇ ਚਾਲਕ ਨੇ ਟਰੱਕ ਨੂੰ ਹਾਈਵੇ ਉੱਪਰ ਚੜਾਉਂਦੇ ਸਮੇਂ ਉਕਤ ਲੜਕੀ ਨੂੰ ਆਪਣੀ ਲਪੇਟ ’ਚ ਲੈ ਲਿਆ ਤੇ ਟਰੱਕ ਦਾ ਡਰਾਇਵਰ ਸਾਈਡ ਦਾ ਅਗਲਾ ਟਾਈਰ ਲੜਕੀ ਦੇ ਸਿਰ ਉੱਪਰੋਂ ਲੰਘ ਜਾਣ ਕਾਰਨ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੌਕੇ ’ਤੇ ਪਹੁੰਚੀ ਪੁਲਸ ਪਾਰਟੀ ਨੇ ਟਰੱਕ ਤੇ ਲੜਕੀ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ। Sad News
ਸੰਗਰੂਰ ਜੇਲ੍ਹ ’ਚ ਕੈਦੀਆਂ ਦੀ ਖੂਨੀ ਝੜਪ, ਦੋ ਕੈਦੀਆਂ ਦੀ ਮੌਤ
(ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਸ਼ੁਕਰਵਾਰ ਦੀ ਸ਼ਾਮ ਜ਼ਿਲ੍ਹਾ ਜੇਲ੍ਹ ਸੰਗਰੂਰ ਵਿੱਚ ਦੋ ਕੈਦੀ ਗਰੁੱਪਾਂ ਦੀ ਆਪਸ ਵਿੱਚ ਖੂਨੀ ਝੜਪ ਹੋਣ ਕਾਰਨ ਦੋ ਕੈਦੀਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਦੇਰ ਸ਼ਾਮ ਜਿਲ੍ਹਾ ਜੇਲ ਸੰਗਰੂਰ ਵਿੱਚ ਦੋ ਕੈਦੀ ਗਰੁੱਪ ਆਪਸ ਵਿੱਚ ਕਿਸੇ ਗੱਲ ਨੂੰ ਲੈ ਕੇ ਉਲਝ ਪਏ ਅਤੇ ਹੌਲੀ ਹੌਲੀ ਉਹਨਾਂ ਦੀ ਲੜਾਈ ਹਿੰਸਕ ਰੂਪ ਧਾਰਨ ਕਰ ਗਈ। ਕਾਫੀ ਚਿਰ ਚੱਲੀ ਇਸ ਲੜਾਈ ਵਿੱਚ ਦੋ ਕੈਦੀਆਂ ਦੀ ਮੌਤ ਹੋਣ ਬਾਰੇ ਪਤਾ ਲੱਗਿਆ ਹੈ।
ਇਹ ਵੀ ਪੜ੍ਹੋ: ਪਤਨੀ ਤੇ ਬੱਚਿਆਂ ਦੀ ਫੋਟੋਆਂ ਭੇਜ ਧਾਗਾ ਕਾਰੋਬਾਰੀ ਤੋਂ ਮੰਗੀ 3 ਕਰੋੜ ਦੀ ਫ਼ਿਰੌਤੀ
ਫਿਲਹਾਲ ਇਸ ਮਾਮਲੇ ’ਤੇ ਕੋਈ ਵੀ ਅਧਿਕਾਰੀ ਕੁਝ ਦੱਸਣ ਲਈ ਤਿਆਰ ਨਹੀਂ ਕਿ ਕਿੰਨਾ ਕਾਰਨਾਂ ਕਰਕੇ ਜੇਲ੍ਹ ਵਿੱਚ ਕੈਦੀ ਆਪਸ ਵਿੱਚ ਭਿੜੇ ਹਨ। ਐਸਐਸਪੀ ਸੰਗਰੂਰ ਨੇ ਇਸ ਗੱਲ ਦੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਪੁਸ਼ਟੀ ਕੀਤੀ ਕਿ ਇਸ ਲੜਾਈ ਵਿੱਚ ਦੋ ਕੈਦੀਆਂ ਦੀ ਮੌਤ ਹੋਣ ਬਾਰੇ ਪਤਾ ਲੱਗਿਆ ਹੈ। ਫਿਲਹਾਲ ਪੁਲਿਸ ਅਧਿਕਾਰੀ ਅਤੇ ਜੇਲ੍ਹ ਅਧਿਕਾਰੀ ਇਸ ਘਟਨਾ ਦੇ ਕਾਰਨਾਂ ਨੂੰ ਜਾਣਨ ਵਿਚ ਜੁਟੇ ਹਨ । ਪੁਲਿਸ ਦੀ ਜਾਂਚ ਕਿਸੇ ਵੀ ਹੱਦ ਬੰਨੇ ਨਹੀਂ ਲੱਗੀ। ਇਹ ਵੀ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਮਰਨ ਵਾਲੇ ਕੈਦੀਆਂ ਦੀ ਗਿਣਤੀ ਵਧ ਵੀ ਸਕਦੀ ਹੈ।
ਮਹਿਲਾ ਦਿਵਸ ਮੌਕੇ ਮਹਿਲਾਵਾਂ ਨਾਲ ਧੱਕਾ-ਮੁੱਕੀ
ਬੇਰੁਜ਼ਗਾਰ ਮੋਰਚੇ ਨੇ ਮੁੜ ਮੁੱਖ ਮੰਤਰੀ ਦੀ ਕੋਠੀ ਅੱਗੇ ਕੀਤਾ ਪ੍ਰਦਰਸ਼ਨ
ਮੀਟਿੰਗ ਬੇਸਿੱਟਾ ਰਹੀ ਤਾਂ 15 ਮਾਰਚ ਤੋਂ ਪੱਕਾ ਮੋਰਚਾ
(ਗੁਰਪ੍ਰੀਤ ਸਿੰਘ) ਸੰਗਰੂਰ। ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਦੀ ਸਥਾਨਕ ਕੋਠੀ ਦਾ ਘਿਰਾਓ ਕਰਨ ਲਈ ਪਹੁੰਚੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਬੇਰੁਜ਼ਗਾਰਾਂ ਨਾਲ ਮੁੜ ਧੱਕਾਮੁੱਕੀ ਹੋਈ ਅਤੇ ਕੁਝ ਮਹਿਲਾਵਾਂ ਦੀਆਂ ਚੁੰਨੀਆਂ ਲੱਥ ਗਈਆਂ। ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਸਿੰਘ ਘੁਬਾਇਆ, ਰਮਨ ਕੁਮਾਰ ਮਲੋਟ, ਹਰਜਿੰਦਰ ਸਿੰਘ ਝੁਨੀਰ ਅਤੇ ਹਰਜਿੰਦਰ ਸਿੰਘ ਬੁਢਲਾਡਾ ਨੇ ਦੱਸਿਆ ਕਿ ਵੇਰਕਾ ਮਿਲਕ ਪਲਾਂਟ ਤੋਂ ਇਕੱਠੇ ਹੋਕੇ ਆਪਣੇ ਰੁਜ਼ਗਾਰ ਦੀ ਮੰਗ ਲੈਕੇ ਮੁੱਖ ਮੰਤਰੀ ਦੀ ਕੋਠੀ ਜਾ ਰਹੇ ਬੇਰੁਜ਼ਗਾਰਾਂ ਨੂੰ ਪੁਲਿਸ ਰੋਕਾਂ ਕੋਲ ਰੋਕਣਾ ਚਾਹਿਆ ਤਾਂ ਇਸ ਦੌਰਾਨ ਧੱਕਾਮੁੱਕੀ ਹੋ ਗਈ। ਇਸ ਮੌਕੇ ਕੁਝ ਬੇਰੁਜ਼ਗਾਰਾਂ ਦੀਆਂ ਪੱਗਾਂ ਲੱਥ ਗਈਆਂ ਅਤੇ ਬੇਰੁਜ਼ਗਾਰਾਂ ਨੂੰ ਹੁੱਜਾਂ ਮਾਰੀਆਂ ਗਈਆਂ। Womens Day
ਮੋਰਚੇ ਦੇ ਆਗੂਆਂ ਨੇ ਦੋਸ਼ ਲਾਇਆ ਕਿ 25 ਫਰਵਰੀ ਦੇ ਪ੍ਰਦਰਸ਼ਨ ਮੌਕੇ ਬੇਰੁਜ਼ਗਾਰਾਂ ਨੂੰ 6 ਮਾਰਚ ਲਈ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਮੀਟਿੰਗ ਕਰਵਾਉਣ ਦੀ ਪੱਤ੍ਰਕਾ ਦਿੱਤੀ ਸੀ। ਪ੍ਰੰਤੂ ਮੀਟਿੰਗ ਨਾ ਹੋਣ ਦੇ ਰੋਸ ਵਿੱਚ ਬੇਰੁਜ਼ਗਾਰਾਂ ਨੇ ਮੁੜ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦੀ ਕਸ਼ਿਸ਼ ਕੀਤੀ। ਲੰਬੀ ਕਸਮਕਸ ਮਗਰੋਂ ਬੇਰੁਜ਼ਗਾਰਾਂ ਨੂੰ 14 ਮਾਰਚ ਲਈ ਪੰਜਾਬ ਸਰਕਾਰ ਦੀ ਸਬ ਕਮੇਟੀ ਨਾਲ ਪੈਨਲ ਮੀਟਿੰਗ ਨਿਸ਼ਚਿਤ ਕਰਵਾਈ। ਬੇਰੁਜ਼ਗਾਰਾਂ ਨੇ ਕਿਹਾ ਕਿ ਜੇਕਰ ਮੀਟਿੰਗ ਰੱਦ ਜਾਂ ਬੇਸਿੱਟਾ ਹੋਈ ਤਾਂ 15 ਮਾਰਚ ਨੂੰ ਮੁੱਖ ਮੰਤਰੀ ਦੀ ਸਥਾਨਕ ਕੋਠੀ ਅੱਗੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। Womens Day
ਇਹ ਵੀ ਪੜ੍ਹੋ: ਕਾਂਗਰਸ ਨੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
ਇਸ ਮੌਕੇ ਸੰਦੀਪ ਮੋਫਰ, ਕੁਲਦੀਪ ਭੁਤਾਲ, ਸੁਖਪਾਲ ਖਾਨ, ਜਗਸੀਰ ਜਲੂਰ, ਸੰਦੀਪ ਧੌਲਾ, ਸਮਨ ਮਾਲੇਰਕੋਟਲਾ, ਮੁਹੰਮਦ ਆਸਿਫ, ਜਗਤਾਰ ਟੋਡਰਵਾਲ,ਸੁਖਪਾਲ ਬਰਨਾਲਾ, ਰਣਬੀਰ ਨਦਾਮਪੁਰ, ਵੀਰਪਾਲ ਕੌਰ ਬਠਿੰਡਾ, ਮੁਨੀਸ ਫਾਜ਼ਿਲਕਾ, ਵਰਿੰਦਰ ਸਿੰਘ ਡਕੌਂਦਾ, ਲਲਿਤਾ ਪਟਿਆਲਾ, ਸੁਖਵਿੰਦਰ ਕੁਮਾਰ ਮਲੋਟ, ਕਰਮਜੀਤ ਕੌਰ, ਨਿੱਕਾ ਛੰਨਾ, ਰਿੰਕੂ ਸਿੰਘ, ਪਰਮਜੀਤ ਕੌਰ, ਅਨੀਤਾ ਭੀਖੀ, ਹਰਜਿੰਦਰ ਕੌਰ, ਨੀਲੋਵਾਲ, ਅਮਨਦੀਪ ਕੌਰ ਭਾਈ ਕੀ ਪਿਸ਼ੌਰ, ਰਮਨਦੀਪ ਕੌਰ ਖੰਗੂੜਾ, ਸੁਖਵੀਰ ਕੌਰ ਲਹਿਰਾ ਆਦਿ ਹਾਜ਼ਰ ਸਨ।
ਪੰਜਾਬ-ਹਰਿਆਣਾ ’ਚ ਪਿਆ ਮੀਂਹ, ਚੰਡੀਗੜ੍ਹ ’ਚ ਹਲਕੀ ਬਾਰਿਸ਼, ਹਿਮਾਚਲ ’ਚ ਬਰਫ਼ਬਾਰੀ
ਸੋਨੀਪਤ-ਪਾਨੀਪਤ ਅਤੇ ਕਰਨਾਲ ’ਚ ਸੰਘਣੀ ਧੁੰਦ | Heavy Rain
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ’ਚ ਬੁੱਧਵਾਰ ਨੂੰ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਦੇ ਨਾਲ ਹੋਈ। ਮੰਗਲਵਾਰ ਰਾਤ ਨੂੰ ਹੀ ਧੁੰਦ ਆਉਣੀ ਸ਼ੁਰੂ ਹੋ ਗਈ ਸੀ, ਜਿਸ ਦਾ ਅਸਰ ਸਵੇਰੇ ਵੀ ਵੇਖਣ ਨੂੰ ਮਿਲਿਆ। ਸੋਨੀਪਤ, ਪਾਨੀਪਤ, ਕਰਨਾਲ ਤੇ ਹੋਰ ਜ਼ਿਲ੍ਹਿਆਂ ’ਚ ਸਵੇਰੇ ਵਿਜ਼ੀਬਲਿਟੀ ਜੀਰੋ ਦੇ ਹੀ ਬਰਾਬਰ ਹੈ। ਅੰਬਾਲਾ, ਹਿਸਾਰ, ਸਰਸਾ ਅਤੇ ਜੀਂਦ ਦੇ ਨਰਵਾਨਾ ਖੇਤਰ ’ਚ ਸਵੇਰੇ ਮੀਂਹ ਵੀ ਪਿਆ। 6 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ ਅਤੇ ਕਰਨਾਲ ਸ਼ਾਮਲ ਹਨ। ਉੱਧਰ ਪੰਜਾਬ ’ਚ ਅੰਮ੍ਰਿਤਸਰ, ਗੁਰਦਾਸਪੁਰ, ਫਰੀਦਕੋਟ, ਫਿਰੋਜ਼ਪੁਰ ਸਮੇਤ ਕਈ ਜ਼ਿਲ੍ਹਿਆਂ ’ਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ।
ਇੱਥੇ 11 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਦਾ ਇਹ ਅਲਰਟ ਆਰੈਂਜ ਅਲਰਟ ਹੈ। ਜਿਸ ਵਿੱਚ ਮਾਲੇਰਕੋਟਲਾ, ਪਟਿਆਲਾ, ਸੰਗਰੂਰ, ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਅੰਮ੍ਰਿਤਸਰ, ਅਤੇ ਪਠਾਨਕੋਟ ਸ਼ਾਮਲ ਹਨ। ਇੱਥੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ’ਚ ਅੱਜ ਸਵੇਰੇ ਸੰਘਣੀ ਧੁੰਦ ਛਾਈ ਰਹੀ। ਦਿਨ ਚੜ੍ਹਦੇ ਹੀ ਹਲਕਾ ਮੀਂਹ ਸ਼ੁਰੂ ਹੋ ਗਿਆ। (Heavy Rain)
Road Accident : ਜਲੰਧਰ-ਅੰਮ੍ਰਿਤਸਰ ਰੋੜ ’ਤੇ Audi ਤੇ ਈ-ਰਿਕਸ਼ਾ ਦੀ ਭਿਆਨਕ ਟੱਕਰ, 3 ਦੀ ਮੌਤ
ਅਗਲੇ 2 ਦਿਨ ਮੀਂਹ ਦੀ ਸੰਭਾਵਨਾ ਦੱਸੀ ਗਈ ਹੈ। 40 ਕਿਲੋਮੀਟਰ ਦੀ ਰਫਤਾਰ ਨਾਲ ਸ਼ੀਤ ਲਹਿਰ ਚੱਲੇਗੀ। ਜੇਕਰ ਹਿਮਾਚਲ ਦੀ ਗੱਲ ਕੀਤੀ ਜਾਵੇ ਤਾਂ ਹਿਮਾਚਲ ਪ੍ਰਦੇਸ਼ ਦੇ 7 ਜ਼ਿਲ੍ਹਿਆਂ ’ਚ ਬਰਫ਼ਬਾਰੀ ਦਾ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਸ਼ਿਮਲਾ, ਲਾਹੌਲ-ਸਪੀਤੀ, ਕਿਨੌਰ, ਚੰਬਾ, ਕਾਂਗੜਾ, ਕੁਲੂ ਅਤੇ ਮੰਡੀ ਸ਼ਾਮਲ ਹਨ। ਬਿਲਾਸਪੁਰ, ਹਮੀਰਪੁਰ, ਊਨਾ, ਸੋਲਨ ਅਤੇ ਸਿਰਮੌਰ ਜ਼ਿਲ੍ਹੇ ਦੇ ਹੇਠਲੇ ਇਲਾਕਿਆਂ ’ਚ ਅਗਲੇ ਤਿੰਨ-ਚਾਰ ਦਿਨਾਂ ਅੰਦਰ ਚੰਗਾ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ। (Heavy Rain)
ਮੁੱਖ ਮੰਤਰੀ ਮਾਨ ਪਹੁੰਚੇ ਸੰਗਰੂਰ, ਦਿੱਤੇ ਕਈ ਵੱਡੇ ਤੋਹਫੇ
ਕਾਂਝਲਾ ’ਚ ਜਨਸਭਾ ਨੂੰ ਕਰਨਗੇ ਸੰਬੋਧਿਤ | Bhagwant Singh Mann
ਹਾਕੀ ਐਸਟ੍ਰੋਟਰਡ, ਵੇਟ ਲਿਫਟਿੰਗ ਸੈਂਟਰ ਅਤੇ ਪੇਂਡੂ ਲਾਇਬ੍ਰੇਰੀ ਦਾ ਕੀਤਾ ਉਦਘਾਟਨ | Bhagwant Singh Mann
ਸੰਗਰੂਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਰੂਰ ਪਹੁੰਚ ਚੁੱਕੇ ਹਨ। ਉਨ੍ਹਾਂ ਨੇ ਉੱਥੇ ਹਾਕੀ ਐਸਟ੍ਰੋਟਰਡ ਦਾ ਉਦਘਾਟਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵੇਟ ਲਿਫਟਿੰਗ ਅਤੇ ਕਾਂਝਲਾ ’ਚ ਪੇਂਡੂ ਲਾਇਬ੍ਰੇਰੀ ਦਾ ਵੀ ਉਦਘਾਟਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਇੱਥੇ ਸਾਂਸਦ ਰਹਿੰਦੇ ਹੋਏ ਲੋਕ ਸਭਾ 2022 ਦੀਆਂ ਚੋਣਾਂ ਤੋਂ ਪਹਿਲਾਂ ਖੇਡਾਂ ਨੂੰ ਉਤਸ਼ਾਹਿਤ ਕਰਨ ਦਾ ਵਾਅਦਾ ਕੀਤਾ ਸੀ। ਜਿਸ ਨੂੰ ਉਹ ਅੱਜ ਪੂਰਾ ਕਰਨ ਵਾਲੇ ਹਨ। ਮੁੱਖ ਮੰਤਰੀ ਮਾਨ ਸਭ ਤੋਂ ਪਹਿਲਾਂ ਸਿੱਧਾ ਲਾਇਬ੍ਰੇਰੀ ਪਹੁੰਚੇ। ਉੱਥੇ ਉਨ੍ਹਾਂ ਨੇ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਉਨ੍ਹਾਂ ਵਿਦਿਆਰਥੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਤਸ਼ਾਹਿਤ ਕਰਦੇ ਹੋਏ ਵਿਦਿਆਰਥੀਆਂ ਨੂੰ ਕਿਹਾ ਕਿ ਲਾਇਬ੍ਰੇਰੀ ਦਾ ਜ਼ਿਆਦਾ ਤੋਂ ਜ਼ਿਆਦਾ ਫਾਇਦਾ ਲਵੋ। ਇਨ੍ਹਾਂ ਕਿਤਾਬਾਂ ਨੂੰ ਪੜ੍ਹ ਕੇ ਹੀ ਡੀਸੀ ਬਣਿਆ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸਿਰਫ ਪੜ੍ਹਨ ’ਤੇ ਧਿਆਨ ਦੇਣ, ਨੌਕਰੀ ਦੇਣਾ ਉਨ੍ਹਾਂ ਦਾ ਕੰਮ ਹੈ। (Bhagwant Singh Mann)
ਜਨਸਭਾ ਨੂੰ ਕਰਨਗੇ ਸੰਬੋਧਿਤ | Bhagwant Singh Mann
ਉਦਘਾਟਨ ਕਰਨ ਤੋਂ ਬਾਅਦ ਮੁੱਖ ਮੰਤਰੀ ਸੰਗਰੂਰ ਦੇ ਕਾਂਝਲਾ ਮੈਦਾਨ ’ਤੇ ਪਹੁੰਚੇ ਹਨ। ਇੱਥੇ ਮੁੱਖ ਮੰਤਰੀ ਜਨਸਭਾ ਨੂੰ ਸੰਬੋਧਿਤ ਕਰਨਗੇ। ਮੁੱਖ ਮੰਤਰੀ ਇਸ ਤੋਂ ਬਾਅਦ ਜਲੰਧਰ ਵੀ ਜਾਣਗੇ। ਜਿੱਥੇ ਉਹ ਜਲੰਧਰ ਦੇ ਮਾਡਲ ਟਾਊਨ ਸਥਿਤ ਦਇਆਨੰਦ ਮਾਡਲ ਸਕੂਲ ’ਚ ਕਰਵਾਏ ਜਾ ਰਹੇ ਲੋਹੜੀ ਦੇ ਪ੍ਰੋਗਰਾਮ ’ਚ ਹਿੱਸਾ ਲੈਣਗੇ। ਉਨ੍ਹਾਂ ਨੂੰ ਉੱਥੇ ਮੁੱਖ ਮਹਿਮਾਨ ਦੇ ਤੌਰ ’ਤੇ ਬੁਲਾਇਆ ਗਿਆ ਹੈ। (Bhagwant Singh Mann)
ਚੰਡੀਗੜ੍ਹ ,ਪੰਜਾਬ, ਹਰਿਆਣਾ ਅਤੇ ਦਿੱਲੀ ‘ਚ ਭੂਚਾਲ ਦੇ ਝਟਕੇ
ਸੰਗਰੂਰ ’ਚ ਗਊ ਹੱਤਿਆ ਨੂੰ ਲੈ ਕੇ ਤਣਾਅ
ਪੁਲਿਸ ਨੇ 2 ਨੂੰ ਕੀਤਾ ਗ੍ਰਿਫ਼ਤਾਰ
(ਸੱਚ ਕਹੂੰ ਨਿਊਜ਼) ਸੰਗਰੂਰ। ਅੱਜ ਸੰਗਰੂਰ ਦੇ ਹਰਿਪੁਰਾ ਵਿਖੇ ਇਕ ਗਊ ਹੱਤਿਆ ਦਾ ਮਾਮਲਾ ਸਾਹਮਣੇ ਆਉਣ ਕਾਰਨ ਹਿੰਦੂ ਜਥੇਬੰਦੀਆਂ ਵਿਚ ਤਣਾਅ ਪੈਦਾ ਹੋ ਗਿਆ , ਬਜਰੰਗ ਦਲ ਤੇ ਭਾਜਪਾ ਆਗੂਆਂ ਨੇ ਪੁਲਿਸ ਸਿਟੀ ਠਾਣੇ ਮੂਹਰੇ ਧਰਨਾ ਲਾ ਦਿੱਤਾ ਹੈ। ਉਹਨਾਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ਵਿਚ ਜਾਂਚ ਕੀਤੀ ਜਾਵੇ ਤੇ ਦੋਸ਼ੀਆਂ ਨੂੰ ਫੜ ਕੇ ਅੰਦਰ ਦਿਤਾ ਜਾਵੇਂ। (Cow Slaughter )
ਇਹ ਵੀ ਪੜ੍ਹੋ : ਪਿੰਡ ਮਾਹੋਰਾਣਾ ਦੀ ਸਰਪੰਚ ਮੁਅੱਤਲ
ਦੂਜੇ ਪਾਸੇ ਐੱਸਪੀ ਪੀਐੱਸ ਚੀਮਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਤੇ ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਪਟਿਆਲਾ, ਸੰਗਰੂਰ, ਨਾਭਾ ਅਤੇ ਅਮਰਗੜ੍ਹ ’ਚ ਪ੍ਰਮੁੱਖ ਰਿਹਾਇਸ਼ੀ ਤੇ ਵਪਾਰਕ ਜਾਇਦਾਦਾਂ ਲਈ ਈ-ਨਿਲਾਮੀ ਸ਼ੁਰੂ
ਰਹਿਣ ਯੋਗ ਜਗ੍ਹਾ ਦੇ ਮਾਲਕ ਬਣਨ ਜਾਂ ਕਾਰੋਬਾਰ ਸ਼ੁਰੂ ਕਰਨ ਦਾ ਮੌਕਾ
(ਸੱਚ ਕਹੂੰ ਨਿਊਜ) ਪਟਿਆਲਾ। ਪਟਿਆਲਾ ਡਿਵੈੱਲਪਮੈਂਟ ਅਥਾਰਟੀ (ਪੀ.ਡੀ.ਏ.) ਵੱਲੋਂ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਖੇਤਰਾਂ ਵਿੱਚ ਸਥਿਤ ਰਿਹਾਇਸ਼ੀ ਅਤੇ ਕਮਰਸ਼ੀਅਲ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਈ-ਨਿਲਾਮੀ 16 ਦਸੰਬਰ, 2022 ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ। ਈ-ਨਿਲਾਮੀ (E-auction Begins) ਬਾਰੇ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੁੱਲ 220 ਜਾਇਦਾਦਾਂ ਬੋਲੀ ਲਈ ਉਪਲਬਧ ਹੋਣਗੀਆਂ।
ਉਨ੍ਹਾਂ ਦੱਸਿਆ ਕਿ ਨਿਲਾਮੀ ਲਈ ਰੱਖੀਆਂ ਗਈਆਂ ਸਾਈਟਾਂ ਪਟਿਆਲਾ, ਸੰਗਰੂਰ, ਨਾਭਾ ਅਤੇ ਅਮਰਗੜ੍ਹ ਵਿੱਚ ਸਥਿਤ ਹਨ ਅਤੇ ਇਹ ਸਾਈਟਾਂ ਰਹਿਣ ਜਾਂ ਕਾਰੋਬਾਰ ਸ਼ੁਰੂ ਕਰਨ ਲਈ ਬਿਹਤਰੀਨ ਹਨ। ਬੋਲੀ ਲਈ ਉਪਲੱਬਧ ਰਿਹਾਇਸ਼ੀ ਜਾਇਦਾਦਾਂ ਵਿੱਚ 90 ਪਲਾਟ ਸ਼ਾਮਲ ਹਨ, ਜਿਨ੍ਹਾਂ ਵਿੱਚ ਸਭ ਤੋਂ ਘੱਟ ਕੀਮਤ ਵਾਲੀ ਜਾਇਦਾਦ ਦੀ ਰਾਖਵੀਂ ਕੀਮਤ 15.03 ਲੱਖ ਰੁਪਏ ਹੈ। ਇਸ ਦੇ ਨਾਲ ਹੀ, ਬੋਲੀ ਲਈ ਉਪਲਬਧ ਵਪਾਰਕ ਜਾਇਦਾਦਾਂ ਵਿੱਚ 43 ਬੂਥ, 40 ਦੁਕਾਨਾਂ, 21 ਐਸ.ਸੀ.ਓ., 24 ਦੋ ਮੰਜਲੀ ਦੁਕਾਨਾਂ ਅਤੇ 2 ਐਸ.ਸੀ.ਐਫ. ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਵਪਾਰਕ ਜਾਇਦਾਦਾਂ ਲਈ ਸ਼ੁਰੂਆਤੀ ਕੀਮਤ 17.79 ਲੱਖ ਰੁਪਏ ਹੋਵੇਗੀ। ਬੁਲਾਰੇ ਨੇ ਦੱਸਿਆ ਕਿ ਇੱਛੁਕ ਬੋਲੀਕਾਰਾਂ ਨੂੰ ਨਿਯਮਾਂ ਤੇ ਸ਼ਰਤਾਂ ਬਾਰੇ ਵਿਸਤਿ੍ਰਤ ਜਾਣਕਾਰੀ ਦੇ ਨਾਲ ਨਾਲ ਬੋਲੀ ਲਗਾਉਣ ਲਈ ਈ-ਨਿਲਾਮੀ ਪੋਰਟਲ ਡਬਲਿਯੂ ਡਬਲਿਯੂ ਡਬਲਿਯੂ. ਪੁੱਡਾ.ਈ-ਏਯੂਸੀਟੀਆਈਓਐਨਐਸ.ਇੰਨ ’ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ। ((E-auction Begins))
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪਾਟੋਧਾੜ ਦਾ ਸ਼ਿਕਾਰ ਹੋਈ ਕਾਂਗਰਸ ਨੂੰ ਹਰ ਵਾਰ ਲੱਗ ਰਹੇ ਝਟਕੇ ਤੇ ਝਟਕੇ!
ਇਸ ਚੋਣ ਵਿੱਚ ਕਾਂਗਰਸ ਦਾ ਹੁਣ ਤੱਕ ਦਾ ਸਭ ਤੋਂ ਮਾੜਾ ਪ੍ਰਦਰਸ਼ਨ
ਇਸ ਚੋਣ ਵਿੱਚ ਇੱਕ ਲੱਖ ਦਾ ਅੰਕੜਾ ਵੀ ਛੂਹ ਨਹੀਂ ਸਕੀ ਕਾਂਗਰਸ
ਸੰਗਰੂਰ, (ਗੁਰਪ੍ਰੀਤ ਸਿੰਘ) | ਆਲ ਇੰਡੀਆ ਕਾਂਗਰਸ ਪਾਰਟੀ ਦਾ ਲੋਕ ਸਭਾ ਸੰਗਰੂਰ ਵਿੱਚ ਪ੍ਰਦਰਸ਼ਨ ਦਿਨੋਂ ਦਿਨ ਹੇਠਾਂ ਨੂੰ ਜਾ ਰਿਹਾ ਹੈ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਪਹਿਲੀ ਵਾਰ ਹੋਇਆ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਦੀ ਜ਼ਮਾਨਤ ਹੀ ਜ਼ਬਤ ਨਹੀਂ ਹੋਈ ਬਲਕਿ ਇਸ ਨੇ ਇੱਕ ਲੱਖ ਦੇ ਅੰਕੜੇ ਨੂੰ ਛੂਹਿਆ ਕਈ ਵਿਧਾਨ ਸਭਾ ਹਲਕਿਆਂ ਵਿੱਚ ਹਾਲਾਤ ਤਾਂ ਇਹ ਰਹੇ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਕਾਂਗਰਸ ਨੂੰ ਮਾਤ ਦੇ ਦਿੱਤੀ ਤੇ ਉੱਥੇ ਕਾਂਗਰਸ ਚੌਥੇ ਸਥਾਨ ’ਤੇ ਖਿਸਕ ਗਈ ਕਾਂਗਰਸ ਦੇ ਉਮੀਦਵਾਰ ਦਲਬੀਰ ਸਿੰਘ ਗੋਲਡੀ ਨੂੰ ਇਨ੍ਹਾਂ ਚੋਣਾਂ ਵਿੱਚ ਮਹਿਜ਼ 79, 668 ਵੋਟਾਂ ਹੀ ਮਿਲੀਆਂ ਜਿਹੜੀਆਂ ਕਾਂਗਰਸ ਦੇ ਸੰਗਰੂਰ ਦੇ ਇਤਿਹਾਸ ਵਿੱਚ ਸਭ ਤੋਂ ਘੱਟ ਅੰਕੜਾ ਹੈ
ਹਾਸਲ ਜਾਣਕਾਰੀ ਮੁਤਾਬਕ ਲੋਕ ਸਭਾ ਸੰਗਰੂਰ ਵਿੱਚ ਕਾਂਗਰਸ ਪਾਰਟੀ ਦਾ ਪ੍ਰਦਰਸ਼ਨ ਦਿਨੋਂ ਦਿਨ ਘਟਦਾ ਰਿਹਾ ਹੈ ਜੇਕਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਦੀ ਗੱਲ ਕੀਤੀ ਜਾਵੇ ਤਾਂ ਉਸ ਸਮੇਂ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁਟ ਸੀ ਅਤੇ ਹਰ ਚੋਣ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਦੀ ਸੀ, ਲੋਕ ਸਭਾ ਸੰਗਰੂਰ ਦੇ ਇਤਿਹਾਸ ਵਿੱਚ ਕਾਂਗਰਸ ਪਾਰਟੀ ਦਾ ਦਬਦਬਾ ਰਿਹਾ ਹੈ
ਜੇਕਰ 2004 ਦੀਆਂ ਲੋਕ ਸਭਾ ਚੋਣਾਂ ਦੀ ਗੱਲ ਕੀਤੀ ਜਾਵੇ ਤਾਂ ਕਾਂਗਰਸ ਪਾਰਟੀ ਵੱਲੋਂ ਇਨ੍ਹਾਂ ਚੋਣਾਂ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਸੀ, ਮਹਿਜ਼ ਕੁਝ ਦਿਨ ਵਿੱਚ ਹੀ ਕਾਂਗਰਸ ਦੇ ਉਮੀਦਵਾਰ ਅਰਵਿੰਦ ਖੰਨਾ ਦੀ ਚੋਣ ਮੁਹਿੰਮ ਨੂੰ ਅਜਿਹੇ ਖੰਭ ਲੱਗੇ ਕਿ ਉਹ ਜ਼ਬਰਦਸਤ ਮੁਕਾਬਲੇ ਵਿੱਚ 2 ਲੱਖ 59 ਹਜ਼ਾਰ 551 ਵੋਟਾਂ ਹਾਸਲ ਕਰ ਲਈ ਅਤੇ ਦੂਜੇ ਸਥਾਨ ਤੇ ਆ ਗਈ ਇਸ ਚੋਣ ਵਿੱਚ ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ ਜੇਤੂ ਰਹੇ ਸਨ ਜਦੋਂ ਕਿ ਸਿਮਰਨਜੀਤ ਸਿੰਘ ਮਾਨ ਤੀਜੇ ਸਥਾਨ ਤੇ ਆਏ
ਇਸ ਤੋਂ ਬਾਅਦ ਅਗਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਲੋਂ ਫਿਰ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ 2009 ਦੀ ਸੰਗਰੂਰ ਲੋਕ ਸਭਾ ਚੋਣ ਵਿੱਚ ਕਾਂਗਰਸ ਪਾਰਟੀ ਵੱਲੋਂ ਨੌਜਵਾਨ ਆਗੂ ਵਿਜੈਇੰਦਰ ਸਿੰਗਲਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਅਤੇ ਉਨ੍ਹਾਂ ਵੱਲੋਂ ਕੁਝ ਹੀ ਦਿਨਾਂ ਵਿੱਚ ਕਾਂਗਰਸ ਦੇ ਹੱਕ ਵਿੱਚ ਜ਼ੋਰਦਾਰ ਲਹਿਰ ਖੜ੍ਹੀ ਕਰ ਦਿੱਤੀ ਇਸ ਚੋਣ ਵਿੱਚ ਵਿਜੈਇੰਦਰ ਸਿੰਗਲਾ ਨੇ ਰਿਕਾਰਡ 3 ਲੱਖ 58 ਹਜ਼ਾਰ 670 ਵੋਟਾਂ ਹਾਸਲ ਕਰਕੇ ਜਿੱਤ ਹਾਸਲ ਕੀਤੀ ਉਨ੍ਹਾਂ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੂੰ ਪਟਖਣੀ ਦਿੱਤੀ ਸੀ
2014 ਦੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਐਂਟਰੀ ਹੁੰਦੀ ਹੈ ਤੇ ਉਨ੍ਹਾਂ ਵੱਲੋਂ ਸੰਗਰੂਰ ਹਲਕੇ ਤੋਂ ਭਗਵੰਤ ਮਾਨ ਨੂੰ ਆਪਣਾ ਉਮੀਦਵਾਰ ਬਣਾ ਕੇ ਚੋਣ ਮੈਦਾਨ ਵਿੱਚ ਉਤਾਰਿਆ ਜਾਂਦਾ ਹੈ ਕਾਂਗਰਸ ਵੱਲੋਂ ਫਿਰ ਵਿਜੈਇੰਦਰ ਸਿੰਗਲਾ ਨੂੰ ਟਿਕਟ ਦਿੱਤੀ ਗਈ ਪਰ ਇਸ ਸਾਲ ਆਪ ਦੇ ਹੱਕ ਵਿੱਚ ਚੱਲੀ ਹਨੇਰੀ ਕਾਰਨ ਕਾਂਗਰਸ ਨੂੰ ਮਹਿਜ਼ 1, 81, 410 ਵੋਟਾਂ ਤੇ ਹੀ ਸਬਰ ਕਰਨਾ ਪਿਆ ਅਤੇ ਕਾਂਗਰਸ ਦਾ ਉਮੀਦਵਾਰ ਆਪਣੀ ਜ਼ਮਾਨਤ ਜ਼ਬਤ ਕਰਵਾ ਬੈਠਾ
2019 ਦੀਆਂ ਸੰਗਰੂਰ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਵੱਡੇ ਉਦਯੋਗਪਤੀ ਕੇਵਲ ਸਿੰਘ ਢਿੱਲੋਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਨੂੰ ਜ਼ੋਰਦਾਰ ਟੱਕਰ ਦਿੱਤੀ ਗਈ ਬੇਸ਼ੱਕ ਭਗਵੰਤ ਮਾਨ ਵੱਲੋਂ ਇਹ ਚੋਣ ਵੀ ਜਿੱਤ ਲਈ ਗਈ ਪਰ ਕਾਂਗਰਸ ਨੂੰ ਇਸ ਚੋਣ ਵਿੱਚ 3 ਲੱਖ 3 ਹਜ਼ਾਰ 550 ਵੋਟਾਂ ਹਾਸਲ ਹੋਈਆਂ ਸਨ
2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਦੋਂ ਕਾਂਗਰਸ ਬੁਰੀ ਤਰ੍ਹਾ ਪਾਟੋਧਾੜ ਦਾ ਸ਼ਿਕਾਰ ਹੋ ਗਈ ਸੰਗਰੂਰ ਲੋਕ ਸਭਾ ਦੇ 9 ਵਿਧਾਨ ਸਭਾ ਹਲਕਿਆਂ ਵਿੱਚ ਉਨ੍ਹਾਂ ਵੱਲੋਂ ਚੋਣ ਲੜੀ ਗਈ, ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹਨੇਰੀ ਝੁੱਲਣ ਕਾਰਨ ਕਾਂਗਰਸ ਕਿਸੇ ਵੀ ਹਲਕੇ ਵਿੱਚ ਜਿੱਤ ਹਾਸਲ ਨਹੀਂ ਕਰ ਸਕੀ, ਸਮੁੱਚੇ ਹਲਕਿਆਂ ਵਿੱਚ ਕਾਂਗਰਸ ਨੂੰ 2 ਲੱਖ 35 ਹਜ਼ਾਰ ਦੇ ਕਰੀਬ ਵੋਟਾਂ ਹਾਸਲ ਹੋਈਆਂ ਸਨ ਅਤੇ ਉਹ ਆਮ ਆਦਮੀ ਪਾਰਟੀ ਤੋਂ ਬਾਅਦ ਸਮੁੱਚੇ ਲੋਕ ਸਭਾ ਹਲਕੇ ਵਿੱਚ ਦੂਜੇ ਸਥਾਨ ’ਤੇ ਰਹੀ ਸੀ ਪਰ ਮੌਜ਼ੂਦਾ ਹੋਈ ਲੋਕ ਸਭਾ ਚੋਣ ਵਿੱਚ ਕਾਂਗਰਸ ਬਿਲਕੁਲ ਹਾਸ਼ੀਏ ਤੇ ਆ ਗਈ ਇਸ ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਦਲਬੀਰ ਸਿੰਘ ਗੋਲਡੀ ਨੂੰ 79, 668 ਵੋਟਾਂ ਹੀ ਹਾਸਲ ਹੋਈਆਂ ਅਤੇ ਉਨ੍ਹਾਂ ਦੀ ਜ਼ਮਾਨਤ ਵੀ ਜ਼ਬਤ ਹੋ ਗਈ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਜ਼ਿਲ੍ਹੇ ‘ਚ ਅਕਾਲੀਆਂ ਤੇ ਕਾਂਗਰਸੀਆਂ ਨੂੰ ਪਈ ਭਾਜੜ, ਕਹਿਣ ਲੱਗੇ ਹੁਣ ਪੰਜਾਬ ਕੁਝ ਨਹੀਂ ‘ਆਪ’ ਦਾ
ਸੰਗਰੂਰ, (ਗੁਰਪ੍ਰੀਤ ਸਿੰਘ) ਆਮ ਆਦਮੀ ਪਾਰਟੀ (AAP) ਦੀ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਹੋਈ ਸ਼ਾਨਦਾਰ ਜਿੱਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਇਸ ਨੂੰ ਲੈ ਕੇ ਜ਼ਬਰਦਸਤ ਉਛਾਲ ਆ ਚੁੱਕਿਆ ਹੈ ਬੀਤੇ ਦਿਨੀਂ ਆਏ ਨਤੀਜਿਆਂ ਤੋਂ ਬਾਅਦ ਪੰਜਾਬ ਦੇ ਮਾਝਾ, ਦੁਆਬਾ ਅਤੇ ਮਾਲਵਾ ਖੇਤਰਾਂ ਵਿੱਚ ਆਪ ਦੇ ਸਮਰਥਕਾਂ ਨੇ ਆਪਣੇ ਆਗੂਆਂ ਨੇ ਲੈ ਕੇ ਖੁਸ਼ੀ ਵਿੱਚ ਪ੍ਰਦਰਸ਼ਨ ਕੀਤੇ ਅਤੇ ਲੱਡੂ ਵੰਡੇ ਦੂਜੇ ਪਾਸੇ ਸਮਰਥਕਾਂ ਦੇ ਚੜ੍ਹੇ ਜੋਸ਼ ਨੇ ਅਕਾਲੀਆਂ ਤੇ ਸੱਤਾਧਾਰੀ ਕਾਂਗਰਸੀਆਂ ਨੂੰ ਬੇਚੈਨ ਜ਼ਰੂਰ ਕਰ ਦਿੱਤਾ ਹੈ ਆਮ ਆਦਮੀ ਪਾਰਟੀ ਦੀ ਪੰਜਾਬ ਦੀ ਰਾਜਧਾਨੀ ਮੰਨੇ ਜਾਣ ਵਾਲੇ ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਵਿੱਚ ਆਪ ਸਮੱਰਥਕਾਂ ਵਿੱਚ ਜ਼ਬਰਦਸਤ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਜਦੋਂ ਕਿ ਅਕਾਲੀ ਤੇ ਕਾਂਗਰਸੀ ਇਸ ਤੋਂ ਥੋੜ੍ਹੀ ਘਬਰਾਹਟ ਮੰਨਣ ਲੱਗੇ ਹਨ
ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਕਰਕੇ ਪਾਰਟੀ ਦੀ ਰਾਜਧਾਨੀ ਮੰਨੇ ਜਾ ਰਹੇ ਜ਼ਿਲ੍ਹਾ ਸੰਗਰੂਰ  ਵਿੱਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੇ ਕੱਲ੍ਹ ਤੋਂ ਜ਼ੋਰਦਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਸੰਗਰੂਰ ਤੋਂ ਦਿਨੇਸ਼ ਬਾਂਸਲ, ਧੂਰੀ ਤੋਂ ਰਾਜਵੰਤ ਘੁੱਲੀ, ਸੁਨਾਮ ਤੋਂ ਅਮਨ ਅਰੋੜਾ, ਲਹਿਰਾਗਾਗਾ ਤੋਂ ਜਸਵੀਰ ਕੁਦਨੀ, ਦਿੜ੍ਹ੍ਹ੍ਹਬਾ, ਲੌਂਗੋਵਾਲ, ਚੀਮਾ ਮੰਡੀ, ਮਾਲੇਰਕੋਟਲਾ ਤੋਂ ਆਪ ਆਗੂਆਂ ਨੇ ਦਿੱਲੀ ਦੀ ਜਿੱਤ ਦੇ ਜਸ਼ਨ ਮਨਾਏ ਅਮਨ ਅਰੋੜਾ ਨੇ ਕਿਹਾ ਕਿ ਦਿੱਲੀ ਵਿੱਚ ਜਿਹੜੀ ਜਿੱਤ ਹੋਈ ਹੈ, ਉਹ ਵਿਕਾਸ ਕੰਮਾਂ ਦੀ ਹੈ
ਦੂਜੇ ਪਾਸੇ ਲਹਿਰਾ ਤੋਂ ਜਸਵੀਰ ਸਿੰਘ ਕੁਦਨੀ ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਦੀ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਹੁਣ ਦੇਸ਼ ਦੀ ਰਾਜਨੀਤੀ ਵਿੱਚ ਫਿਰਕੂ ਗੱਲਾਂ ਦਾ ਕੋਈ ਆਧਾਰ ਨਹੀਂ ਰਿਹਾ ਜਿਸ ਕਾਰਨ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਸਿਰਫ਼ ਕੰਮਾਂ ਨੂੰ ਆਧਾਰ ਬਣਾ ਕੇ ਵੋਟਾਂ ਪਾਇਆ ਕਰਨਗੇ ਸੰਗਰੂਰ ਤੋਂ ਦਿਨੇਸ਼ ਬਾਂਸਲ ਆਪ ਆਗੂ ਨੇ ਕਿਹਾ ਕਿ ਹੁਣ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਦਿੱਲੀ ਚੋਣਾਂ ਦਾ ਪੰਜਾਬ ਦੇ ਲੋਕਾਂ ‘ਤੇ ਸਿੱਧਾ ਅਸਰ ਹੋਵੇਗਾ
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਇਹ ਮੰਨਣਾ ਹੈ ਕਿ ਦਿੱਲੀ ਵਿੱਚ ਭਾਵੇਂ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕਰ ਲਈ ਪਰ ਪੰਜਾਬ ਵਿੱਚ ਉਹ ਹਾਲਾਤ ਕਦੇ ਵੀ ਨਹੀਂ ਬਣਨਗੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਹੁਣ ਪੰਜਾਬ ਵਿੱਚ ਕੋਈ ਵਜ਼ੂਦ ਨਹੀਂ ਰਿਹਾ ਗੋਲਡੀ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਸੀ ਪਰ ਇਨ੍ਹਾਂ ਦੀ ਸਮੁੱਚੀ ਲੀਡਰਸ਼ਿਪ ਹੀ ਆਪ ਹੁਦਰੀਆਂ ਕਾਰਨ ਅਲੱਗ ਥਲੱਗ ਹੋ ਗਈ
ਹੁਣ ਪੰਜਾਬ ਵਿੱਚ ਇਨ੍ਹਾਂ ਦਾ ਕੋਈ ਆਧਾਰ ਨਹੀਂ ਰਿਹਾ, ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਇਨ੍ਹਾਂ ਸਾਰੇ ਉਮੀਦਵਾਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਪੰਜਾਬ ਦੇ ਲੋਕ ਹੁਣ ਇਨ੍ਹਾਂ ਬਾਰੇ ਚੰਗੀ ਤਰ੍ਹਾਂ ਜਾਣ ਚੁੱਕੇ ਹਨ
ਕਾਂਗਰਸ ਪਾਰਟੀ ਦੇ ਯੂਥ ਕਾਂਗਰਸ ਦੇ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਕਿਹਾ ਕਿ ਕਾਂਗਰਸ ਲੋਕਾਂ ਦੀ ਹਿਤੈਸ਼ੀ ਪਾਰਟੀ ਹੈ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲਈ ਬਹੁਤ ਕੁਝ ਕੀਤਾ ਹੈ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਦੇ ਲੋਕਾਂ ਨੂੰ ਇੱਕ ਵਾਰ ਫਿਰ ਗੱਲਾਂ ਵਿੱਚ ਲਾ ਕੇ ਸਰਕਾਰ ਬਣਾਉਣ ਵਿੱਚ ਕਾਮਯਾਬ ਹੋ ਗਈ ਪਰ ਇਨ੍ਹਾਂ ਗੱਲਾਂ ਦਾ ਪੰਜਾਬ ਦੇ ਲੋਕਾਂ ਤੇ ਕੋਈ ਅਸਰ ਨਹੀਂ ਹੋਵੇਗੀ ਹੁਣ ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ ਰਿਹਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।