Complete - Sach Kahoon Punjabi
ਪਰੇਸ਼ਾਨੀਆਂ ਦਾ ਮੁਕੰਮਲ ਹੱਲ ਹੈ ਰਾਮ-ਨਾਮ : Saint Dr MSG
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਰਾਮ-ਨਾਮ ਜਪਣ ਲਈ ਵੱਖਰਾ ਕੋਈ ਮਹੂਰਤ ਨਹੀਂ ਕਢਵਾਉਣਾ ਪੈਂਦਾ, ਮਾਲਕ ਦਾ ਨਾਮ ਜਪਣ ਲਈ ਕੋਈ ਕਸ਼ਟ ਨਹੀਂ ਝੱਲਣਾ ਪੈਂਦਾ, ਮਾਲਕ ਦਾ ਨਾਮ ਜਪਣ ਲਈ ਕੋਈ ਖ਼ਰਚਾ ਨਹੀਂ ਕਰਨਾ ਪੈਂਦਾ, ਮਾਲਕ ਦਾ ਨਾਮ ਜਪਣ ਲਈ ਕੋਈ ਘਰ-ਪਰਿਵਾਰ ਨਹੀਂ ਛੱਡਣਾ ਪੈਂਦਾ, ਮਾਲਕ ਦਾ ਨਾਮ ਜਪਣ ਲਈ ਕੋਈ ਧਰਮ, ਮਜ਼ਹਬ ਨਹੀਂ ਬਦਲਣਾ ਪੈਂਦਾ ਅਤੇ ਮਾਲਕ ਦਾ ਨਾਮ ਜਪਣ ਲਈ ਜੰਗਲਾਂ-ਪਹਾੜਾਂ, ਉਜਾੜਾਂ ਵਿਚ ਜਾਣ ਦੀ ਲੋੜ ਨਹੀਂ ਪੈਂਦੀ  ਮਾਲਕ ਦਾ ਨਾਮ ਦੁੱਖ-ਦਰਦ, ਬਿਮਾਰੀਆਂ, ਪਰੇਸ਼ਾਨੀਆਂ, ਜੀਵਨ ਦੀਆਂ ਸਾਰੀਆਂ ਕਠਿਨਾਈਆਂ ਦਾ ਮੁਕੰਮਲ ਹੱਲ ਹੈ। (Saint Dr MSG)
ਰਾਮ ਦਾ ਨਾਮ ਲੈਣ ਲਈ ਜੀਵ ਫਿਰ ਵੀ ਤਿਆਰ ਨਹੀਂ ਹੁੰਦਾ ਇਨਸਾਨ ਨੂੰ ਇਹ ਕਿਹਾ ਜਾਵੇ ਕਿ ਤੈਨੂੰ ਫਾਇਦਾ ਹੋਵੇਗਾ, ਲਾਭ ਹੋਵੇਗਾ, ਰੁਪਏ ਡੇਢ ਗੁਣਾ ਹੋ ਜਾਣਗੇ, ਡਬਲ ਹੋ ਜਾਣਗੇ ਤਾਂ ਲੋਕ ਪੈਸਾ ਇਨਵੈਸਟ ਕਰ ਦਿੰਦੇ ਹਨ ਪਰ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਰਾਮ ਦਾ ਨਾਮ ਸਾਰੇ ਦੁੱਖ-ਦਰਦ, ਪਰੇਸ਼ਾਨੀਆਂ ਦਾ ਮੁਕੰਮਲ ਇਲਾਜ ਹੈ ਅਤੇ ਉਸ ‘ਤੇ ਇੱਕ ਵੀ ਪੈਸਾ ਪਹਿਲਾਂ ਜਾਂ ਬਾਅਦ ਵਿਚ ਨਹੀਂ ਲਾਉਣਾ ਪੈਂਦਾ ਅਜਿਹੀ ਅਨਮੋਲ ਦਾਤ ਹੈ ਰਾਮ ਦਾ ਨਾਮ ਜੋ ਖਾਣ ਵਿਚ ਵੀ ਅਸਾਨ ਹੈ ਤੁਸੀਂ ਖਾਣਾ ਖਾਂਦੇ ਹੋ ਪਹਿਲਾਂ ਬੁਰਕੀ ਤੋੜਨੀ ਪੈਂਦੀ ਹੈ, ਫਿਰ ਸਬਜ਼ੀ ਲਾਉਣੀ ਪੈਂਦੀ ਹੈ, ਫਿਰ ਚਬਾਉਣੀ ਪੈਂਦੀ ਹੈ। (Saint Dr MSG)
ਇਹ ਵੀ ਪੜ੍ਹੋ : ਅੰਮ੍ਰਿਤਸਰ ਸਮੇਤ ਇਨ੍ਹਾਂ ਸ਼ਹਿਰਾਂ ’ਚ ਮੌਸਮ ਹੋਇਆ ਖਰਾਬ, ਮੀਂਹ ਦਾ ਅਲਰਟ
ਫਿਰ ਜਾ ਕੇ ਅੰਤੜੀਆਂ ਖਾਣੇ ਨੂੰ ਹਜ਼ਮ ਕਰਦੀਆਂ ਹਨ ਅਤੇ ਫਿਰ ਬਾਡੀ ਨੂੰ ਪੂਰੀ ਊਰਜਾ ਮਿਲਦੀ ਹੈ ਖਾਣੇ ਵਿਚ ਐਨਾ ਸਮਾਂ ਲੱਗਦਾ ਹੈ ਫਿਰ ਵੀ ਤੁਸੀਂ ਖਾਣਾ ਨਹੀਂ ਛੱਡ ਸਕਦੇ ਪੂਜਨੀਕ ਗੁਰੂ? ਜੀ ਫ਼ਰਮਾਉਂਦੇ ਹਨ ਕਿ ਇਨਸਾਨ ਕਹਿੰਦਾ ਹੈ ਕਿ ਮੇਰੇ ਕੋਲ ਕੰਮ- ਧੰਦਾ ਹੈ ਜੀ, ਮੈਂ ਨਾਮ ਨਹੀਂ ਜਪ ਸਕਦਾ ਖਾਣਾ ਖਾਣ ਲਈ ਕਿੱਥੋਂ ਸਮਾਂ ਮਿਲ ਜਾਂਦਾ ਹੈ ਰਫ਼ਾ-ਹਾਜ਼ਤ ਜਾਣ ਲਈ ਵੀ ਟਾਈਮ ਫ਼ਿਕਸ ਹੈ ਹਰ ਰੋਜ਼ਾਨਾ ਦੇ ਕੰਮ ਲਈ ਟਾਈਮ ਹੈ। ਪਰ ਉਸ ਅੱਲ੍ਹਾ, ਵਾਹਿਗੁਰੂ, ਮਾਲਕ ਦੀ ਭਗਤੀ-ਇਬਾਦਤ ਲਈ ਸਮਾਂ ਨਹੀਂ ਹੈ (Saint Dr MSG)
ਇੱਕ ਵਾਰ ਨਾਮ ਲੈ ਲਿਆ, ਉਸਨੂੰ ਅੰਦਰ ਹੀ ਅੰਦਰ ਜਾਪ ਕਰਦੇ ਰਹੋ, ਜੀਭ ਨਾਲ ਜਾਪ ਕਰਦੇ ਰਹੋ ਉਂਜ ਵੀ ਤਾਂ ਤੁਹਾਡੀ ਇਹ ਜੀਭ ਚਲਦੀ ਹੀ ਰਹਿੰਦੀ ਹੈ ਦੂਜਿਆਂ ਦੀ ਨਿੰਦਿਆ-ਚੁਗਲੀ ਕਰਦੇ ਹੋ ਤੁਸੀਂ ਦੂਜਿਆਂ ਦੀਆਂ ਜਿੰਨੀਆਂ ਬੁਰਾਈਆਂ ਕਰੋਗੇ, ਨਿੰਦਿਆ-ਚੁਗਲੀ ਕਰੋਗੇ ਤਾਂ ਉਹ ਸਾਰੀ ਮੈਲ ਧੁਪ ਕੇ ਤੁਹਾਡੇ ਅੰਦਰ ਆ ਜਾਵੇਗੀ ਇਸ ਲਈ ਕਦੇ ਕਿਸੇ ਨੂੰ ਮਾੜਾ ਨਾ ਕਹੋ ਆਪਣੇ ਅੰਦਰ ਦੀਆਂ ਬੁਰਾਈਆਂ ਨੂੰ ਦੂਰ ਕਰੋ। (Saint Dr MSG)
ਆਪ ਜੀ ਨੇ ਫ਼ਰਮਾਇਆ ਕਿ ਅੱਜ ਘੋਰ ਕਲਿਯੁੱਗ ਹੈ ਸਿਮਰਨ ਕਰੋਗੇ, ਭਗਤੀ ਕਰੋਗੇ, ਦ੍ਰਿੜ ਵਿਸ਼ਵਾਸ ਰੱਖੋਗੇ ਤਾਂ ਮਾਲਕ ਮੁਆਫ਼ ਹੀ ਨਹੀਂ ਕਰੇਗਾ ਸਗੋਂ ਖੁਸ਼ੀਆਂ ਨਾਲ ਮਾਲਾਮਾਲ ਕਰ ਦੇਵੇਗਾ, ਪਰ ਗੱਲ ਹੈ ਬੱਚਨਾਂ ‘ਤੇ ਅਮਲ ਕਰਨ ਦੀ ਬਚਨਾਂ ‘ਤੇ ਅਮਲ ਕਰੋਗੇ ਤਾਂ ਹੀ ਸਿਮਰਨ ਨਾਲ ਜੁੜੋਗੇ ਗੁਰੂ, ਪੀਰ-ਫ਼ਕੀਰ ‘ਤੇ ਦ੍ਰਿੜ-ਵਿਸ਼ਵਾਸ ਹੈ ਤਾਂ ਹੀ ਫ਼ਾਇਦਾ ਹੁੰਦਾ ਹੈ ਤੁਸੀਂ ਹਰ ਚੀਜ਼ ‘ਤੇ ਦ੍ਰਿੜ ਵਿਸ਼ਵਾਸ ਕਰਦੇ ਹੋ ਬੱਸ ਵਿਚ ਬੈਠਦੇ ਹੋ ਸੈਂਕੜੇ ਕਿੱਲੋਮੀਟਰ ਜਾਂਦੇ ਹੋ ਚਾਹੇ ਅਣਜਾਣੇ ਵਿਚ ਹੀ ਪਰ ਤੁਸੀਂ ਡਰਾਈਵਰ ‘ਤੇ ਵਿਸ਼ਵਾਸ ਕੀਤਾ ਜਮੀਂਦਾਰ ਵੀਰ ਖੇਤ ਵਿਚ ਫ਼ਸਲ ਬੀਜਦੇ ਹਨ ਦੁਕਾਨਦਾਰ ਕਹਿੰਦਾ ਹੈ। (Saint Dr MSG)
ਇਹ ਵੀ ਪੜ੍ਹੋ : ਅੱਤਵਾਦੀ ਪੰਨੂ ‘ਤੇ ਐਨਆਈਏ ਦਾ ਵੱਡਾ ਐਕਸ਼ਨ
ਕਿ ਇੱਕ ਏਕੜ ਵਿਚੋਂ 40 ਮਣ ਨਿੱਕਲੇਗਾ, 60 ਮਣ ਨਿੱਕਲੇਗਾ, 70 ਮਣ ਨਿੱਕਲੇਗਾ ਤੁਸੀਂ ਮਹਿੰਗੇ ਤੋਂ ਮਹਿੰਗਾ ਬੀਜ ਕਿਵੇਂ ਲੈ ਲੈਂਦੇ ਹੋ? ਤੁਹਾਨੂੰ ਉਸ ‘ਤੇ ਯਕੀਨ ਕਰਨਾ ਹੀ ਪੈਂਦਾ ਹੈ ਅਤੇ ਤੁਸੀਂ ਕਰ ਲੈਂਦੇ ਹੋ ਇਸੇ ਤਰ੍ਹਾਂ ਡਾਕਟਰ ਕਹਿੰਦਾ ਹੈ ਕਿ ਤੁਹਾਡਾ ਆਪਰੇਸ਼ਨ ਹੋਵੇਗਾ ਡਾਕਟਰ ਕਹਿੰਦਾ ਹੈ ਕਿ ਲਿਖ ਕੇ ਦੇ ਦਿਓ ਕਿ ਜੇਕਰ ਆਪਰੇਸ਼ਨ ਦੌਰਾਨ ਤੁਸੀਂ ਮਰ ਗਏ ਤਾਂ ਉਸਦੇ ਖੁਦ ਜ਼ਿੰਮੇਵਾਰ ਹੋਵੋਗੇ ਤੁਸੀਂ ਝਟ ਲਿਖ ਕੇ ਦੇ ਦਿੰਦੇ ਹੋ ਕਿ ਤੁਸੀਂ ਆਪਰੇਸ਼ਨ ਕਰ ਦਿਓ, ਕਿਉਂਕਿ ਤੁਹਾਨੂੰ ਡਾਕਟਰ ‘ਤੇ ਯਕੀਨ ਹੈ ਤਾਂ ਤੁਸੀਂ ਅੱਲ੍ਹਾ, ਵਾਹਿਗੁਰੂ, ਰਾਮ ਦੇ ਨਾਮ ‘ਤੇ ਯਕੀਨ ਕਿਉਂ ਨਹੀਂ ਕਰਦੇ? ਫ਼ਕੀਰਾਂ ਦੇ ਬਚਨਾਂ ‘ਤੇ ਯਕੀਨ ਕਿਉਂ ਨਹੀਂ ਕਰਦੇ, ਜੋ ਆਪਣੀ ਸਾਰੀ ਜ਼ਿੰਦਗੀ ਇਨਸਾਨੀਅਤ ਲਈ, ਸਾਰੀ ਦੁਨੀਆਂ ਲਈ ਲਗਾ ਦਿੰਦੇ ਹਨ ਉਸ ‘ਤੇ ਯਕੀਨ ਕਿਉਂ ਅਤੇ ਕਿਸ ਲਈ ਨਹੀਂ ਕਰਦੇ। (Saint Dr MSG)
ਹਵਾਈ ਫੌਜ ਕੋਲ ਕੁੱਲ 118 ਏਐਨ-32 ਆਵਾਜਾਈ ਜਹਾਜ਼ ਹਨ
ਏਜੰਸੀ, ਨਵੀਂ ਦਿੱਲੀ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਰਾਜ ਸਭਾ ‘ਚ ਕਿਹਾ ਕਿ ਹਵਾਈ ਫੌਜ ਦੀਆਂ ਵੱਖ-ਵੱਖ ਜਹਾਜ਼ ਘਟਨਾਵਾਂ ਦੀ ਜਾਂਚ ਲਈ 44 ਮਾਮਲਿਆਂ ‘ਚ ਕੋਰਟ ਆਫ਼ ਇਨਕਵਾਇਰੀ ਦਾ ਗਠਨ ਕੀਤਾ ਗਿਆ ਸੀ, ਜਿਸ ‘ਚੋਂ ਹੁਣ ਤੱਕ ਸਿਰਫ਼ 27 ਦੀ ਹੀ ਜਾਂਚ ਪੂਰੀ ਹੋਈ ਹੈ ਸਿੰਘ ਨੇ ਅੱਜ ਸਦਨ ‘ਚ ਸਵਾਲਾਂ ਦੇ ਜਵਾਬ ‘ਚ ਕਿਹਾ ਕਿ ਹਵਾਈ ਫੌਜ ਕੋਲ ਕੁੱਲ 118 ਏਐਨ-32 ਜਹਾਜ਼ ਹਨ ਪਰ ਸਿਰਫ਼ ਉਨ੍ਹਾਂ ਜਹਾਜ਼ਾਂ ਦੀ ਵਰਤੋਂ ਕੀਤੀ ਜਾਂਦੀ ਹੈ ਜੋ ਹਵਾ ‘ਚ ਉਡਾਣ ਭਰਨ ਲਈ ਹਰ ਤਰ੍ਹਾਂ ਨਾਲ ਸਮਰੱਥ ਹੋਣ ਉਨ੍ਹਾਂ ਕਿਹਾ ਕਿ ਹੁਣ ਤੱਕ 55 ਏਐਨ-32 ਜਹਾਜ਼ਾਂ ਨੂੰ ‘ਅਪਗ੍ਰੇਡ’ ਕੀਤਾ ਜਾ ਚੁੱਕਾ ਹੈ ਤੇ ਬਾਕੀ ਨੂੰ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਉਨ੍ਹਾਂ ਜਹਾਜ਼ਾਂ ਦੀ ਵੀ ਵਰਤੋਂ ਕੀਤੀ ਜਾਂਦੀ ਹੈ ਜਿਨ੍ਹਾਂ ਨੂੰ ਅਪਗ੍ਰੇਡ ਨਹੀਂ ਕੀਤਾ ਗਿਆ ਹੈ ਪਰ ਇਸ ਤੋਂ ਪਹਿਲਾਂ ਇਹ ਦੇਖਿਆ ਜਾਂਦਾ ਹੈ ਕਿ ਉਹ ‘ਏਅਰਵਰਦੀ’ ਭਾਵ ਉੱਡਣ ਲਾਇਕ ਹਨ ਵੀ ਜਾਂ ਨਹੀਂ
ਰੱਖਿਆ ਮੰਤਰੀ ਨੇ ਕਿਹਾ ਕਿ ਬੀਤੀ ਜੂਨ ‘ਚ ਅਰੁਣਾਚਲ ਪ੍ਰਦੇਸ਼ ਦੇ ਮੇਚੂਕਾ ਕੋਲ ਜੋ ਏਐਨ-32 ਜਹਾਜ਼ ਹਾਦਸਾਗ੍ਰਸਤ ਹੋਇਆ ਸੀ ਉਸ ਨੂੰ ਅਪਗ੍ਰੇਡ ਕਰਕੇ ਉਸ ਦੀ ਸੇਵਾ ਮਿਆਦ ਵਧਾਈ ਜਾ ਚੁੱਕੀ ਸੀ ਜਹਾਜ਼ ਹਾਦਸਿਆਂ ਦੇ ਕਾਰਨਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕਦੇ ਮਨੁੱਖੀ ਭੁੱਲ ਕਾਰਨ ਗੜਬੜੀ ਹੁੰਦੀ ਹੈ ਤਾਂ ਕਦੇ ਬੱਦਲਾਂ ਕਾਰਨ ਜਾਂਚ ‘ਚ ਸਾਹਮਣੇ ਆਈਆਂ ਗਲਤੀਆਂ ਨੂੰ ਸੁਧਾਰਿਆ ਜਾਂਦਾ ਹੈ ਤੇ ਕਈ ਪ੍ਰਭਾਵੀ ਕਦਮ ਚੁੱਕੇ ਵੀ ਗਏ ਹਨ
ਸਰੋਗੇਸੀ ਦੇ ਨਿਯਮ ਸਬੰਧੀ ਬਿੱਲ ਲੋਕ ਸਭਾ ‘ਚ ਪੇਸ਼
ਨਵੀਂ ਦਿੱਲੀ ਕਿਰਾਏ ਦੀ ਕੁੱਖ ਭਾਵ ਸਰੋਗੇਸੀ ਨੂੰ ਦੇਸ਼ ‘ਚ ਕਾਨੂੰਨੀ ਮਾਨਤਾ ਦੇਣ ਤੇ ਇਸ ਦੇ ਲਈ ਨਿਯਮ ਤੈਅ ਕਰਨ ਸਬੰਧੀ ਸਰੋਗੇਸੀ ਨਮਿੱਤ ਬਿੱਲ 2019 ਅੱਜ ਲੋਕ ਸਭਾ ‘ਚ ਪੇਸ਼ ਕੀਤਾ ਗਿਆ ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਡਾ. ਹਰਸ਼ਵਰਧਨ ਨੇ ਇਸ ਨੂੰ ਸਦਨ ‘ਚ ਪੇਸ਼ ਕੀਤਾ ਬਿੱਲ ‘ਚ ਤਜਵੀਜ਼ ਹੈ ਕਿ ਔਲਾਦ ਪੈਦਾ ਕਰਨ ‘ਚ ਅਸਮਰੱਥ ਵਿਆਹੁਤਾ ਭਾਰਤੀ ਜੋੜੇ ਨੂੰ ਨੈਤਿਕ ਸਰੋਗੇਸੀ ਦੀ ਵਰਤੋਂ ਦੀ ਆਗਿਆ ਹੋਵੇਗੀ ਇਸ ‘ਚ ਮਹਿਲਾ ਦੀ ਉਮਰ 23 ਤੋਂ 50 ਸਾਲਾਂ ਦਰਮਿਆਨ ਤੇ ਪੁਰਸ਼ ਦੀ 26 ਤੋਂ 55 ਸਾਲਾਂ ਦਰਮਿਆਨ ਹੋਣੀ ਚਾਹੀਦੀ ਹੈ ਉਨ੍ਹਾਂ ਦੇ ਵਿਆਹ ਨੂੰ ਘੱਟੋ-ਘੱਟ ਪੰਜ ਸਾਲ ਬੀਤ ਜਾਣ ਤੋਂ ਬਾਅਦ ਹੀ ਉਹ ਕਿਰਾਏ ਦੀ ਕੁੱਖ ਦੀ ਵਰਤੋਂ ਕਰ ਸਕਣਗੇ ਇਸ ਬਿੱਲ ‘ਚ ਸਰੋਗੇਟ ਮਾਂ ਦਾ ਸ਼ੋਸ਼ਣ ਰੋਕਣ ਤੇ ਉਨ੍ਹਾਂ ਦਾ ਤੇ ਸਰੋਗੇਟ ਬੱਚਿਆਂ ਦੇ ਅਧਿਕਾਰ ਤੈਅ ਕਰਨ ਦੀ ਵੀ ਤਜਵੀਜ਼ ਹੈ ਇਸ ‘ਚ ਸਰੋਗੇਸੀ ਲਈ ਮਨੁੱਖੀ ਭਰੂਣ ਦੀ ਵਿਕਰੀ ਜਾਂ ਆਯਾਤ ‘ਤੇ ਘੱਟੋ-ਘੱਟ 10 ਸਾਲ ਦੀ ਸਜ਼ਾ ਤੇ ਜ਼ਿਆਦਾ ਤੋਂ ਜ਼ਿਆਦਾ 10 ਲੱਖ ਰੁਪਏ ਦੇ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ
ਐਨਆਈਏ ਬਿੱਲ (ਸੋਧ) ਪਾਸ
ਨਵੀਂ ਦਿੱਲੀ ਲੋਕ ਸਪਾ ‘ਚ ਅੱਜ ਕੌਮੀ ਜਾਂਚ ਏਜੰਸੀ  ਐਨਆਈਏ ਬਿੱਲ (ਸੋਧ) 2019 ਪੇਸ਼ ਕੀਤਾ ਗਿਆ ਜੋ 278-6 ਦੀ ਵੋਟਿੰਗ ਨਾਲ ਪਾਸ ਹੋ ਗਿਆ ਬਿੱਲ ‘ਚ ਕੌਮੀ ਜਾਂਚ ਏਜੰਸੀ ਨੂੰ ਹਥਿਆਰਾਂ ਦੀ ਤਸਕਰੀ, ਨਸ਼ਾ ਤਸਕਰੀ ਤੇ ਸਾਈਬਰ ਕ੍ਰਾਈਮ ਸਬੰਧੀ ਜਾਂਚ ਦੇ ਅਧਿਕਾਰ ਦਿੱਤੇ ਗਏ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਦਨ ‘ਚ ਕਿਹਾ ਕਿ ਸੋਧ ਬਿੱਲ ਦਾ ਮਕਸਦ ਅੱਤਵਾਦ ਨੂੰ ਰੋਕਣਾ ਹੈ ਇਸ ਦਾ ਕੋਈ ਹੋਰ ਮਕਸਦ ਨਾ ਸਮਝਿਆ ਜਾਵੇ ਇਸ ਦੌਰਾਨ ਅਮਿਤ ਸ਼ਾਹ ਤੇ ਹੈਦਰਾਬਾਦ ਤੋਂ ਸਾਂਸਦ ਅਸਦੂਦੀਨ ਓਵੈਸੀ ਦਰਮਿਆਨ ਗਰਮਾ-ਗਰਮੀ ਵੀ ਹੋਈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਰਕਾਰ ਨੇ ਭੇਜਿਆ ਚੋਣ ਕਮਿਸ਼ਨ ਨੂੰ ਜੁਆਬ, ਰਿਪੋਰਟ ਨੂੰ ਰੱਖਿਆ ਹੋਇਆ ਐ ਮੁਕੰਮਲ ਗੁਪਤ
ਚੋਣ ਕਮਿਸ਼ਨ ਜਾਣਕਾਰੀ ਦੇਣ ਤੋਂ ਕਰ ਰਿਹਾ ਐ ਨਾਂਹ, ਪੰਜਾਬ ਦੇ ਦਫ਼ਤਰ ‘ਚ ਨਹੀਂ ਪੁੱਜੀ ਰਿਪੋਰਟ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਚੋਣ ਕਮਿਸ਼ਨ ਦੇ ਸਖ਼ਤ ਰਵੱਈਏ ਤੋਂ ਬਾਅਦ ਪੰਜਾਬ ਸਰਕਾਰ ਨੇ ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਦੇ ਮਾਮਲੇ ਵਿੱਚ ਆਪਣਾ ਜੁਆਬ ਚੋਣ ਕਮਿਸ਼ਨ ਨੂੰ ਭੇਜ ਦਿੱਤਾ ਹੈ। ਹਾਲਾਂਕਿ ਇਸ ਸਬੰਧੀ ਪੁਸ਼ਟੀ ਕਰਨ ਜਾਂ ਫਿਰ ਜਾਣਕਾਰੀ ਦੇਣ ਤੋਂ ਸਰਕਾਰ ਦੇ ਅਧਿਕਾਰੀ ਇਨਕਾਰ ਕਰ ਰਹੇ ਹਨ ਪਰ ਸੂਤਰਾਂ ਦੱਸ ਰਹੇ ਹਨ ਕਿ ਚੋਣ ਕਮਿਸ਼ਨ ਨੂੰ ਜੁਆਬ ਭੇਜ ਦਿੱਤਾ ਗਿਆ ਹੈ ਪਰ ਪੰਜਾਬ ਦੇ ਚੋਣ ਦਫ਼ਤਰ ਵਿੱਚ ਇਸ ਦੀ ਕਾਪੀ ਨਹੀਂ ਭੇਜੀ ਗਈ ਹੈ, ਇਸ ਤਰਾਂ ਕਿਉਂ ਕੀਤਾ, ਇਸ ਸਬੰਧੀ ਵੀ ਅਧਿਕਾਰੀ ਕੁਝ ਵੀ ਬੋਲਣਾ ਨਹੀਂ ਚਾਹੁੰਦੇ ਹਨ।
ਕੁੰਵਰ ਵਿਜੇ ਪ੍ਰਤਾਪ ਦੇ ਮਾਮਲੇ ਵਿੱਚ ਅਚਾਨਕ ਸਰਕਾਰ ਅਤੇ ਅਧਿਕਾਰੀ ਪੂਰੀ ਤਰ੍ਹਾਂ ‘ਸਾਈਲੈਂਟ ਮੋਡ’ ਵਿੱਚ ਚਲੇ ਗਏ ਹਨ। ਇਸ ਮਾਮਲੇ ਨੂੰ ਸੁਣ ਕੇ ਅਧਿਕਾਰੀ ਨਾ ਸਿਰਫ਼ ਅਚਾਨਕ ਹੀ ਫੋਨ ਕੱਟ ਰਹੇ ਹਨ, ਸਗੋਂ ਐਸ.ਐਮ.ਐਸ. ਰਾਹੀਂ ਵੀ ਕੋਈ ਵੀ ਜੁਆਬ ਨਹੀਂ ਦੇ ਰਹੇ ਹਨ। ਇਸ ਪਿੱਛੇ ਕੀ ਕਾਰਨ ਹੈ, ਇਸ ਸਬੰਧੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ। ਸੂਤਰ ਦੱਸਦੇ ਹਨ ਕਿ ਚੋਣ ਕਮਿਸ਼ਨ ਨੂੰ ਭੇਜੇ ਗਏ ਜੁਆਬ ਵਿੱਚ ਕਿਹਾ ਗਿਆ ਹੈ ਕਿ ਚੋਣ ਕਮਿਸ਼ਨ ਦੇ ਆਦੇਸ਼ਾਂ ਦੀ ਪਾਲਣਾ ਇੰਨ-ਬਿਨ ਹੀ ਕੀਤੀ ਗਈ ਹੈ ਅਤੇ ਇਸ ਤੋਂ ਇੱਕ ਇੰਚ ਵੀ ਬਾਹਰ ਪੰਜਾਬ ਸਰਕਾਰ ਨਹੀਂ ਗਈ ਹੈ। ਹਾਲਾਂਕਿ ਕੁੰਵਰ ਵਿਜੇ ਪ੍ਰਤਾਪ ਦੇ ਸਪੈਸ਼ਲ ਜਾਂਚ ਟੀਮ ਵਿੱਚ ਕੰਮ ਕਰਨ ਬਾਰੇ ਸਰਕਾਰ ਵੱਲੋਂ ਸਪੱਸ਼ਟ ਜੁਆਬ ਨਹੀਂ ਭੇਜਿਆ ਗਿਆ ਹੈ ਅਤੇ ਇਸ ਸਾਰੇ ਮਾਮਲੇ ਨੂੰ ਗੋਲ ਮੋਲ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੇ ਮਾਮਲੇ ਵਿੱਚ ਜੁਆਬ ਸਿੱਧਾ ਚੋਣ ਕਮਿਸ਼ਨ ਦਿੱਲੀ ਦਫ਼ਤਰ ਨੂੰ ਭੇਜਿਆ ਗਿਆ ਹੈ। ਇਸ ਸਬੰਧੀ ਚੰਡੀਗੜ੍ਹ ਵਿਖੇ ਸਥਿਤ ਮੁੱਖ ਦਫ਼ਤਰ ਵਿਖੇ ਜੁਆਬ ਦੀ ਕਾਪੀ ਭੇਜਣਾ ਤਾਂ ਦੂਰ ਦੀ ਗਲ, ਇਸ ਦਫ਼ਤਰ ਦੇ ਮੁੱਖ ਅਧਿਕਾਰੀ ਨੂੰ ਜਾਣਕਾਰੀ ਤੱਕ ਨਹੀਂ ਦਿੱਤੀ ਗਈ ਹੈ ਕਿ ਸਰਕਾਰ ਵੱਲੋਂ ਜੁਆਬ ਭੇਜਿਆ ਜਾ ਚੁੱਕਾ ਹੈ ਜਾਂ ਫਿਰ ਨਹੀਂ ਦਿੱਤਾ ਗਿਆ ਹੈ।
ਦਿੱਲੀ ਸਥਿਤ ਮੁੱਖ ਚੋਣ ਕਮਿਸ਼ਨ ਦੇ ਦਫ਼ਤਰ ਵਿੱਚ ਅਧਿਕਾਰੀ ਇਸ ਤਰ੍ਹਾਂ ਦੇ ਕਿਸੇ ਵੀ ਨੋਟਿਸ ਸਬੰਧੀ ਜਾਣਕਾਰੀ ਦੇਣ ਤੋਂ ਸਾਫ਼ ਇਨਕਾਰ ਕਰ ਰਹੇ ਹਨ। ਉਨਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਜੁਆਬ ਦੇਖਣ ਅਤੇ ਕਾਰਵਾਈ ਕਰਨ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਇਥੇ ਹੀ ਚੰਡੀਗੜ ਵਿਖੇ ਮੁੱਖ ਚੋਣ ਅਧਿਕਾਰੀ ਐਸ. ਕਰੁਣਾ ਰਾਜੂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਜੁਆਬ ਭੇਜਿਆ ਗਿਆ ਹੈ ਜਾਂ ਫਿਰ ਨਹੀਂ ਭੇਜਿਆ ਗਿਆ ਹੈ। ਇਸ ਸਬੰਧੀ ਉਨਾਂ ਨੂੰ ਸਰਕਾਰ ਵਲੋਂ ਕੋਈ ਜੁਆਬ ਜਾਂ ਫਿਰ ਜਾਣਕਾਰੀ ਨਹੀਂ ਦਿੱਤੀ ਗਈ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਧੇ ਹੀ ਚੋਣ ਕਮਿਸ਼ਨ ਨੂੰ ਜਾਣਕਾਰੀ ਭੇਜੀ ਹੋਏਗੀ, ਕਿਉਂਕਿ ਨੋਟਿਸ ਵੀ ਚੋਣ ਕਮਿਸ਼ਨ ਦੇ ਦਫ਼ਤਰ ਤੋਂ ਹੀ ਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਪਰੀਮ ਕੋਰਟ ਨੇ ਭੀਮ ਟਾਂਕ ਕਤਲਕਾਂਡ ਮਾਮਲੇ ਨੂੰ ਛੇ ਮਹੀਨਿਆਂ ਦੇ ਅੰਦਰ-ਅੰਦਰ ਨਿਬੇੜਨ ਲਈ ਕਿਹਾ
ਅਬੋਹਰ | ਅਬੋਹਰ ਸ਼ਹਿਰ ਦੇ ਬਹ-ੁਚਰਚਿਤ ਭੀਮ ਟਾਂਕ ਕਤਲਕਾਂਡ ਦੇ ਮਾਮਲੇ ਵਿੱਚ ਮਾਣਯੋਗ ਸੁਪਰੀਮ ਕੋਰਟ ਨੇ ਅਗਲੇ ਛੇ ਮਹੀਨਿਆਂ ਵਿੱਚ ਫੈਸਲਾ ਸੁਣਾਉਣ ਦਾ ਆਦੇਸ਼ ਦਿੱਤਾ ਹੈ ਮ੍ਰਿਤਕ ਭੀਮ ਦੀ ਮਾਤਾ ਕੌਸ਼ੱਲਿਆ ਦੇਵੀ ਨੇ ਇੱਕ ਅਪੀਲ ਦਰਜ ਕੀਤੀ ਸੀ ਕਿ ਜਦੋਂ ਭੀਮ ਕਤਲਕਾਂਡ ਹੋਇਆ ਸੀ ਤਾਂ ਉਸ ਸਮੇਂ ਅਕਾਸ਼ ਕੁਮਾਰ ਪੁੱਤਰ ਰਾਜਿੰਦਰ ਕੁਮਾਰ ਵਾਸੀ ਸੰਤ ਨਗਰੀ ਦੀ ਗਵਾਹੀ ਕਰਵਾਉਣ ਦੀ ਅਪੀਲ ਕੀਤੀ ਸੀ ਜਿਸ ‘ਤੇ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਅਕਾਸ਼ ਕੁਮਾਰ ਦੀ ਗਵਾਹੀ ਕਰਵਾਉਣ ਦੇ ਆਦੇਸ਼ ਦਿੱਤੇ ਹਨ ਇਸ ਤੋਂ ਪਹਿਲਾਂ ਕੌਸ਼ੱਲਿਆ ਦੇਵੀ ਦੀ ਅਪੀਲ ਨੂੰ ਪਹਲਾਂ ਸੈਸ਼ਨ ਕੋਰਟ ਨੇ ਨਾਮਨਜ਼ੂਰ ਕੀਤਾ ਸੀ ਉਸ ਤੋਂ ਬਾਅਦ ਕੌਸ਼ੱਲਿਆ ਦੇਵੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨੂੰ ਅਪੀਲ ਕੀਤੀ ਹਾਈਕੋਰਟ ਨੇ ਵੀ ਉਨ੍ਹਾਂ ਦੀ ਅਪੀਲ ਨੂੰ ਖਾਰਿਜ਼ ਕੀਤਾ ਉਸ ਤੋਂ ਬਾਅਦ ਸੁਪਰੀਮ ਕੋਰਟ ‘ਚ ਅਪੀਲ ਦਰਜ ਕੀਤੀ ਇਸ ਮਾਮਲੇ ਵਿੱਚ ਕੁੱਲ 26 ਮੁਲਜ਼ਮ ਹਨ ਮਾਣਯੋਗ ਸੁਪਰੀਮ ਕੋਰਟ ਨੇ ਇਹ ਆਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਅਕਾਸ਼ ਅਤੇ ਹੋਰਾਂ ਦੀ ਗਵਾਹੀ ਇੱਕ ਮਹੀਨੇ ਦੇ ਅੰਦਰ ਕਰਵਾਈ ਜਾਵੇ ਤੇ ਛੇ ਮਹੀਨਿਆਂ ਵਿੱਚ ਫੈਸਲਾ ਦਿੱਤਾ ਜਾਵੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵੋਟਾਂ ਦਾ ਮਾਹੌਲ ਠੰਢਾ ਪਰ ਤਨਾਅ ਪੂਰਾ
ਚੰਡੀਗੜ੍ਹ। ਪੰਜਾਬ ਦੇ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਲਈ ਵੋਟਿੰਗ ਜਾਰੀ ਹੈ। ਸਵੇਰੇ ਅੱਠ ਵਜੇ ਤੋਂ ਸ਼ੁਰੂ ਹੋਈ ਹੋਵਿੰਗ ਪਰਕਿਰਿਆ ਸੁਸਤ ਢੰਗ ਨਾਲ ਅੱਗੇ ਵਧਰਹੀ ਹੈ। ਹਾਲਾਂਕਿ, ਮੁੱਠੀ ਵੋਟਿੰਗ ਦੌਰਾਨ ਵੀ ਕਈ ਥਾਵਾਂ ਤੋਂ ਹਿੰਸਕ ਝੜਪਾਂ ਦੀਆਂ ਖਬਰਾਂ ਹਨ,ਦੁਪਿਹਰ 12 ਵਜੇ ਤਕ ਪੂਰੇ ਪੰਜਾਬ ਦੇ ਜ਼ਿਆਦਾਤਰ ਜਿਲਹਿਆਂ ਵਿੱਚ 30 ਫੀਸਦੀ ਵੋਟਿੰਗ ਦਰਜ ਕੀਤੀ ਗਈ।
ਜਾਣਕਾਰੀ ਮੁਤਾਬਕ ਮੁਹਾਲੀ ਦੇ ਪਿੰਡਾਂ ‘ਚ ਹੁਣ ਤੱਕ 38 ਫੀਸਦੀ ਵੋਟਾਂ ਪਈਆਂ ਹਨ, ਅੰਮ੍ਰਿਤਸਰ ‘ਚ 25.4 ਫੀਸਦੀ ਵੋਟਾਂ ਪਈਆਂ ਹਨ, ਤਰਨ ਤਾਰਨ ‘ਚ 27 ਫੀਸਦੀ, ਗੁਰਦਾਸਪੁਰ ‘ਚ 30 ਫੀਸਦੀ, ਜਲੰਧਰ ‘ਚ 26.34 ਫੀਸਦੀ, ਹੁਸ਼ਿਆਰਪੁਰ ‘ਚ 30 ਫੀਸਦੀ, ਫਰੀਦਕੋਟ ‘ਚ 32 ਫੀਸਦੀ, ਸੰਗਰੂਰ ‘ਚ 32 ਫੀਸਦੀ, ਬਰਨਾਲਾ ‘ਚ 38 ਫੀਸਦੀ, ਲੁਧਿਆਣਾ ‘ਚ 33 ਫੀਸਦੀ, ਪਠਾਨਕੋਟ ‘ਚ 25 ਫੀਸਦੀ, ਬਠਿੰਡਾ ‘ਚ 28 ਫੀਸਦੀ, ਸ੍ਰੀ ਮੁਕਤਸਰ ਸਾਹਿਬ ‘ਚ 40 ਫੀਸਦੀ, ਸ੍ਰੀ ਫਤਹਿਗੜ੍ਹ ਸਾਹਿਬ ‘ਚ 37 ਫੀਸਦੀ, ਮੋਗਾ ‘ਚ 27 ਫੀਸਦੀ ਵੋਟਾਂ ਪਈਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਾਂਚ ਕਰਨ ਤੇ ਦੋ ਹਫਤਿਆਂ ‘ਚ ਰਿਪੋਰਟ ਪੇਸ਼ ਕਰਨ ਦੇ ਦਿੱਤੇ ਆਦੇਸ਼ (CVC)
ਏਜੰਸੀ, ਨਵੀਂ ਦਿੱਲੀ, 26 ਅਕਤੂਬਰ
ਸੁਪਰੀਮ ਕੋਰਟ ਨੇ ਅੱਜ ਕੇਂਦਰੀ ਸਾਵਧਾਨੀ ਆਯੋਗ (ਸੀਵੀਸੀ) (CVC) ਨੂੰ ਕੇਂਦਰੀ ਜਾਂਚ ਬਿਓਰੋ (ਸੀਬੀਆਈ) ਨਿਦੇਸ਼ਕ ਆਲੋਕ ਵਰਮਾ ਖਿਲਾਫ ਜਾਂਚ ਕਰਨ ਤੇ ਦੋ ਹਫਤਿਆਂ ‘ਚ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤਾ ਹਨ। ਮੁੱਖ ਜੱਜ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਤਿੰਨ ਮੈਂਬਰੀ ਦੀ ਬੈਂਚ ਨੇ ਸੀਬੀਆਈ ਨਿਦੇਸ਼ਕ ਆਲੋਕ ਵਰਮਾ ਦੀ ਪੁਟੀਸ਼ਨ ‘ਤੇ ਸੁਣਵਾਈ ਕਰਦਿਆਂ ਕੇਂਦਰ ਤੇ ਸੀਵੀਸੀ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਮੁੱਖ ਜੱਜ ਗੋਗੋਈ, ਜਸਟਿਸ ਸੰਜੈ ਕਿਸ਼ਨ ਕੌਲ ਤੇ ਜਸਟਿਸ ਕੇ ਐਮ ਜੋਸਫੇ ਵਾਲੀ ਤਿੰਨ ਮੈਂਬਰੀ ਬੈਂਚ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਏਕੇ ਪਟਨਾਇਕ ਦੀ ਦੇਖਰੇਖ ‘ਚ ਇਹ ਪੂਰੀ ਜਾਂਚ ਕਰਨ ਦਾ ਆਦੇਸ਼ ਦਿੱਤਾ ਹੈ। ਵਰਮਾ ਨੇ ਖੁਦ ਨੂੰ ਛੁੱਟੀ ‘ਤੇ ਭੇਜਣ ਦੇ ਕੇਂਦਰ ਸਰਕਾਰ ਦੇ ਫੈਸਲੇ ਖਿਲਾਫ ਬੁੱਧਵਾਰ ਨੂੰ ਇੱਕ ਪੁਟੀਸ਼ਨ ਦਰਜ ਕੀਤੀ ਸੀ। (CVC)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖੂਨਦਾਨ ਕੈਂਪ ਦੀਆਂ ਤਿਆਰੀਆਂ ਮੁਕੰਮਲ
ਪੂਜਨੀਕ ਬਾਪੂ ਨੰਬਰਦਾਰ ਮੱਘਰ ਸਿੰਘ ਜੀ ਦੀ ਪਵਿੱਤਰ ਯਾਦ ‘ਚ ‘ਪਰਮਾਰਥੀ ਦਿਵਸ’
5 ਅਕਤੂਬਰ ਨੂੰ ਖੂਨਦਾਨ ਕੈਂਪ ਲਾ ਕੇ ਮਨਾਇਆ ਜਾਵੇਗਾ ‘ਪਰਮਾਰਥੀ ਦਿਵਸ’
ਸੱਚ ਕਹੂੰ ਨਿਊਜ਼, ਸਰਸਾ
ਪੂਜਨੀਕ ਬਾਪੂ ਨੰਬਰਦਾਰ ਮੱਘਰ ਸਿੰਘ ਜੀ (ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪੂਜਨੀਕ ਪਿਤਾ ਜੀ) ਦੀ ਪਵਿੱਤਰ ਯਾਦ ‘ਚ 5 ਅਕਤੂਬਰ ਨੂੰ ਮਨਾਏ ਜਾ ਰਹੇ ‘ਪਰਮਾਰਥੀ ਦਿਵਸ’ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਇਹ ਪਵਿੱਤਰ ਦਿਹਾੜਾ ਪੂਜਨੀਕ ਬਾਪੂ ਜੀ ਦੀ ਯਾਦ ‘ਚ ਪਰਮਾਰਥੀ ਕਾਰਜਾਂ ਨੂੰ ਸਮਰਪਿਤ ਕੀਤਾ ਜਾਵੇਗਾ ਇਸ ਮੌਕੇ ਖੂਨਦਾਨ ਕੈਂਪ ਲਾਇਆ ਜਾਵੇਗਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾ ਸੱਚਾ ਸੌਦਾ ਦੀ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਪੂਜਨੀਕ ਬਾਪੂ ਨੰਬਰਦਾਰ ਮੱਘਰ ਸਿੰਘ ਜੀ ਦੀ ਪਵਿੱਤਰ ਯਾਦ ‘ਚ ਹਰ ਸਾਲ ਸਾਧ-ਸੰਗਤ ਮਾਨਵਤਾ ਦੀ ਭਲਾਈ ਲਈ ਖੂਨਦਾਨ ਅਤੇ ਹੋਰ ਭਲਾਈ ਦੇ ਕਾਰਜ ਕਰਦੀ ਹੈ ਉਨ੍ਹਾਂ ਨੇ ਕਿਹਾ ਕਿ ਖੂਨਦਾਨ ਕਰਨ ਸਬੰਧੀ ਖੂਨਦਾਨੀਆਂ ‘ਚ ਭਾਰੀ ਉਤਸ਼ਾਹ ਹੈ
ਜ਼ਿਕਰਯੋਗ ਹੈ ਕਿ ਪੂਜਨੀਕ ਬਾਪੂ ਨੰਬਰਦਾਰ ਮੱਘਰ ਸਿੰਘ ਜੀ 5 ਅਕਤੂਬਰ 2004 ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸੱਚਖੰਡ ਜਾ ਸਮਾਏ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
70 ਸਾਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਲੱਗੀ ਪਿੰਡਾਂ ਵਿੱਚ ਗਲੀ-ਨਾਲੀ ਬਣਾਉਣ ‘ਤੇ ਰੋਕ
ਗਲੀ-ਨਾਲੀ ਦਾ ਕੰਮ ਨਹੀਂ ਰੁਕਣ ਅਤੇ ਹਰ ਸਾਲ ਗ੍ਰਾਂਟ ਦੀ ਡਿਮਾਂਡ ਤੋਂ ਦੁਖੀ ਹੋਈ ਪੰਜਾਬ ਸਰਕਾਰ
ਅਗਲੇ ਆਦੇਸ਼ਾਂ ਤੱਕ ਜਾਰੀ ਰਹੇਗੀ ਰੋਕ, ਨਾ ਹੋਏਗਾ ਗਲੀ-ਨਾਲੀ ਅਤੇ ਛੱਪੜ ਦਾ ਕੰਮ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ ਸਰਕਾਰ ਦਰਬਾਰੇ ਗੁਹਾਰ ਲੈ ਕੇ ਆਉਣ ਵਾਲੇ ਪਿੰਡਾਂ ਦੇ ਲੋਕਾਂ ਅਤੇ ਰਾਜਨੀਤਕ ਲੋਕਾਂ ਨੂੰ ਹੁਣ ਖ਼ਾਲੀ ਹੱਥ ਹੀ ਵਾਪਸ ਮੁੜਨਾ ਪਏਗਾ, ਕਿਉਂਕਿ ਪੰਜਾਬ ਸਰਕਾਰ ਨੇ 70 ਸਾਲ ਦੇ ਇਤਿਹਾਸ ਵਿੱਚ ਪਹਿਲੀਵਾਰ ਪੰਜਾਬ ਦੇ ਪਿੰਡਾਂ ਦੀਆਂ ਗਲੀਆਂ ਅਤੇ ਨਾਲੀਆਂ ਨੂੰ ਬਣਾਉਣ ਅਤੇ ਛੱਪੜਾਂ ਨੂੰ ਠੀਕ ਕਰਨ ਬਾਰੇ ਕਿਸੇ ਵੀ ਤਰ੍ਹਾਂ ਦੀ ਗ੍ਰਾਂਟ ਜਾਰੀ ਕਰਨ ‘ਤੇ ਮੁਕੰਮਲ ਰੋਕ ਲਾ ਦਿੱਤੀ ਹੈ। ਪੰਜਾਬ ਸਰਕਾਰ ਅੱਜ ਤੋਂ ਬਾਅਦ ਗੱਲੀ-ਨਾਲੀ ਅਤੇ ਛੱਪੜਾਂ ਲਈ ਇੱਕ ਪੰਜੀ ਦੀ ਵੀ ਗ੍ਰਾਂਟ ਜਾਰੀ ਨਹੀਂ ਕਰੇਗੀ। ਪੰਜਾਬ ਸਰਕਾਰ ਨੇ ਇਹ ਫੈਸਲਾ ਕਰ ਲਿਆ ਹੈ ਅਤੇ ਇਸ ਸਬੰਧੀ ਕਿਸੇ ਵੀ ਸਮੇਂ ਅਧਿਕਾਰਤ ਐਲਾਨ ਵੀ ਕੀਤਾ ਜਾ ਸਕਦਾ ਹੈ ਤਾਂ ਕਿ ਰਾਜਨੀਤਕ ਲੋਕ ਸਰਕਾਰ ‘ਤੇ ਗ੍ਰਾਂਟ ਜਾਰੀ ਕਰਨ ਸਬੰਧੀ ਦਬਾਓ ਨਾ ਬਣਾਉਣ।
ਜਾਣਕਾਰੀ ਅਨੁਸਾਰ ਦੇਸ਼ ਨੂੰ ਆਜ਼ਾਦ ਹੋਏ 70 ਸਾਲ ਤੋਂ ਜਿਆਦਾ ਸਮਾਂ ਬੀਤ ਚੁੱਕਾ ਹੈ ਪਰ ਪੰਜਾਬ ਕੋਈ ਵੀ ਇਹੋ ਜਿਹਾ ਸਾਲ ਖ਼ਾਲੀ ਨਹੀਂ ਗਿਆ ਹੋਵੇਗਾ, ਜਦੋਂ ਹਰ ਪਿੰਡ ਦੀ ਗਲੀ ਅਤੇ ਨਾਲੀ ਸਣੇ ਛੱਪੜ ਨੂੰ ਬਣਾਉਣ ਅਤੇ ਸਾਫ਼ ਕਰਵਾਉਣ ਲਈ ਲੱਖਾਂ ਕਰੋੜਾਂ ਰੁਪਏ ਦੀ ਗ੍ਰਾਂਟ ਜਾਰੀ ਨਾ ਹੋਈ ਹੋਵੇ ਪਰ ਇਨਾਂ 70 ਸਾਲਾਂ ਵਿੱਚ ਪੰਜਾਬ ਸਰਕਾਰ ਪਿੰਡਾਂ ਵਿੱਚ ਹੁਣ ਤੱਕ ਗਲੀਆਂ-ਨਾਲੀਆਂ ਅਤੇ ਛੱਪੜਾਂ ਦਾ ਮੁਕੰਮਲ ਕੰਮ ਹੀ ਨਹੀਂ ਕਰਵਾ ਸਕੀ ਹੈ।
ਹਰ ਸਾਲ ਜਾਰੀ ਹੋਣ ਵਾਲੀ ਕਰੋੜਾ ਰੁਪਏ ਦੀ ਗ੍ਰਾਂਟ ਦੇ ਬਾਵਜੂਦ ਅਗਲੇ ਸਾਲ ਮੁੜ ਤੋਂ ਗ੍ਰਾਂਟ ਦੀ ਡਿਮਾਂਡ ਆਉਣ ਤੋਂ ਦੁਖੀ ਹੋ ਕੇ ਪੰਜਾਬ ਸਰਕਾਰ ਨੇ ਇਸ ਤਰ•ਾਂ ਦੀ ਗ੍ਰਾਂਟ ਜਾਰੀ ਕਰਨ ‘ਤੇ ਹੀ ਮੁਕੰਮਲ ਰੋਕ ਲਗਾ ਦਿੱਤੀ ਹੈ। ਹੁਣ ਤੋਂ ਬਾਅਦ ਕਿਸੇ ਵੀ ਪਿੰਡ ਦੀ ਗਲੀ ਜਾਂ ਫਿਰ ਨਾਲੀ ਸਣੇ ਛੱਪੜ ‘ਤੇ ਕੋਈ ਵੀ ਪੈਸਾ ਖ਼ਰਚ ਨਹੀਂ ਹੋਏਗਾ।
ਪੰਚਾਇਤ ਵੀ ਨਹੀਂ ਖਰਚ ਪਾਏਗੀ ਆਪਣਾ ਪੈਸਾ
ਪੰਜਾਬ ਸਰਕਾਰ ਨੇ ਸਰਕਾਰੀ ਗ੍ਰਾਂਟ ਦੇ ਨਾਲ ਹੀ ਪੰਚਾਇਤ ਵਲੋਂ ਕੀਤੀ ਜਾਣ ਵਾਲੀ ਕਮਾਈ ਨੂੰ ਵੀ ਗਲੀ ਅਤੇ ਨਾਲੀ ਸਣੇ ਛੱਪੜਾਂ ‘ਤੇ ਖ਼ਰਚ ਕਰਨ ‘ਤੇ ਰੋਕ ਲਗਾ ਦਿੱਤਾ ਹੈ। ਹਾਲਾਂਕਿ ਪੰਚਾਇਤ ਨੂੰ ਪੂਰਾ ਹੱਕ ਹੈ ਕਿ ਉਹ ਪਿੰਡ ਵਿੱਚ ਹੋਈ ਕਮਾਈ ਦਾ ਪੈਸੇ ਜਿਥੇ ਮਰਜ਼ੀ ਜਿੰਨਾ ਮਰਜ਼ੀ ਖਰਚ ਕਰ ਸਕਦੀ ਹੈ ਪਰ ਸਰਕਾਰ ਨੇ ਇਸ ‘ਤੇ ਵੀ ਰੋਕ ਲਗਾਉਂਦੇ ਹੋਏ ਅਧਿਕਾਰੀਆਂ ਨੂੰ ਕੰਮ ਨਹੀਂ ਕਰਵਾਉਣ ਦੇ ਆਦੇਸ਼ ਦੇ ਦਿੱਤੇ ਹਨ।