Ransom case - Sach Kahoon Punjabi

7 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਇੱਕ ਕਾਬੂ
7 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਇੱਕ ਕਾਬੂ

(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। 7 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ

ਜ਼ਿਲ੍ਹਾ ਪੁਲਿਸ ਕਪਤਾਨ ਡਾ. ਸਚਿਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਾਧੂ ਰਾਮ ਪੁੱਤਰ ਹੰਸ ਰਾਜ ਵਾਸੀ ਨਾਰੰਗ ਕਲੌਨੀ ਗਲੀ ਨੰਬਰ 02, ਸ੍ਰੀ ਮੁਕਤਸਰ ਸਾਹਿਬ ਵੱਲੋਂ ਦਰਖਾਸਤ ਦੇਣ ’ਤੇ ਨਾ-ਮਲੂਮ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਸੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਦਿਨ-ਦਿਹਾੜੇ ਹਿੰਦੂ ਆਗੂ ਸੁਧੀਰ ਸੂਰੀ ਦਾ ਗੋਲੀ ਮਾਰ ਕੇ ਕਤਲ

ਨਾਮਲੂਮ ਵਿਅਕਤੀਆਂ ਵੱਲੋਂ ਮੁਦੱਈ ਪਾਸੋਂ 7 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਬੜੀ ਮਿਹਨਤ ਅਤੇ ਤਨਦੇਹੀ ਨਾਲ ਕਾਰਵਾਈ ਕਰਦੇ ਹੋਏ ਮੁੱਖ ਮੁਲਜ਼ਮ ਰਤਨ ਸਿੰਘ ਪੁੱਤਰ ਰਾਮ ਚੰਦ ਵਾਸੀ ਪਿੰਡ ਚੱਕ ਦੂਹੇ ਵਾਲਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਟ੍ਰੇਸ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਉਪਰੰਤ ਅਗਲੇਰੀ ਕਾਰਵਾਈ ਆਰੰਭ ਕੀਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਫਿਰੌਤੀ ਮਾਮਲਾ : ਅਬੂ ਸਲੇਮ ਨੂੰ ਸੱਤ ਸਾਲ ਦੀ ਸਜ਼ਾ
ਨਵੀਂ ਦਿੱਲੀ, (ਏਜੰਸੀ)। ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਦੇ ਅਡੀਸ਼ਨਲ ਸੈਸ਼ਨ ਜੱਜ ਤਰੁਣ ਸਹਿਰਾਵਤ ਨੇ ਵੀਰਵਾਰ ਨੂੰ 5 ਕਰੋੜ ਰੁਪਏ ਦੀ ਰੰਗਦਾਰੀ ਮਾਮਲੇ ‘ਚ ਅੰਡਰਵਰਲਡ ਡਾਨ ਅਬੂ ਸਲੇਮ ਨੂੰ ਸੱਤ ਸਾਲ ਦੇ ਸਖ਼ਤ ਸਜ਼ਾ ਸੁਣਾਈ ਹੈ। ਇਹ ਮਾਮਲਾ 2002 ਦਾ ਹੈ। ਸਲੇਮ ਨੇ ਦਿੱਲੀ ਦੇ ਇੱਕ ਕਾਰੋਬਾਰੀ ਅਸ਼ੋਕ ਗੁਪਤਾ ਨਾਲ ਪੰਜ ਕਰੋੜ ਰੁਪਏ ਫਿਰੌਤੀ ਦੀ ਮੰਗ ਕੀਤੀ ਸੀ। ਅਬੂ ਸਲੇਮ ਅਦਾਲਤ ਨੇ 26 ਮਈ ਨੂੰ ਭਾਰਤੀ ਦੰਡ ਵਿਧਾਨ ਦੀ ਧਾਰਾ 387, 506, 507 ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਸੀ। ਇਸ ਮਾਮਲੇ ‘ਚ ਸਲੇਮ ਤੋਂ ਇਲਾਵਾ ਪੰਜ ਹੋਰਨਾਂ ਖਿਲਾਫ਼ ਮੁਕੱਦਮਾ ਚੱਲ ਰਿਹਾ ਸੀ।

ਅਦਾਲਤ ਨੇ ਮਾਮਲੇ ਦੇ ਚਾਰ ਮੁਲਜ਼ਮ ਮਾਜਿਦ ਖਾਨ ਉਰਫ਼ ਰਾਜੂ ਭਾਈ, ਚੰਚਲ ਮਹਿਤਾ, ਮੁਹੰਮਦ ਅਸ਼ਰਫ ਉਰਫ਼ ਬਬਲੂ ਤੇ ਪਵਨ ਕੁਮਾਰ ਮਿੱਤਲ ਉਰਫ਼ ਰਾਜਾ ਭੈਇਆ ਨੂੰ ਬਰੀ ਕਰ ਦਿੱਤਾ ਸੀ। ਇੱਕ ਮੁਲਜ਼ਮ ਸੱਜਣ ਕੁਮਾਰ ਸੋਨੀ ਦੀ ਮੌਤ ਹੋ  ਚੁੱਕੀ ਹੈ। ਇਸ ਮਾਮਲੇ ਦੀ ਅਦਾਲਤ ਨੇ 27 ਮਾਰਚ ਨੂੰ ਸੁਣਵਾਈ ਪੂਰ ਕਰਕੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅਬੂ ਸਲੇਮ 1993 ਦੇ ਮੁੰਬਈ ਵਿਸਫੋਟ ਮਾਮਲੇ ਸਮੇਤ ਵੱਖ-ਵੱਖ ਮਾਮਲਿਆਂ ‘ਚ ਜ਼ਮਾਨਤ ‘ਤੇ ਹੈ। ਫਿਰੌਤੀ ਦੇ ਮਾਮਲੇ ‘ਚ ਵੀ ਉਸ ਨੂੰ ਅੱਠ ਨਵੰਬਰ 2013 ਨੂੰ ਜਮਾਨਤ ਮਨਜ਼ੂਰ ਹੋ ਗਈ ਸੀ। ਅਬੂ ਸਲੇਮ ਨੇ ਵਪਾਰੀ ਤੋਂ ਫਿਰੌਤੀ ਮੰਗਦਿਆਂ ਧਮਕੀ ਦਿੱਤੀ ਸੀ ਕਿ ਜੇਕਰ ਪੰਜ ਕਰੋੜ ਰੁਪਏ ਨਹੀਂ ਦਿੱਤੇ ਗਏ ਤਾਂ ਉਸਦੇ ਪੂਰੇ ਪਰਿਵਾਰ ਦਾ ਕਤਲ ਕਰਵਾ ਦੇਵੇਗਾ।