Amit - Sach Kahoon Punjabi
ਅਮਿਤ, ਨਿਖਤ, ਮੀਨਾ ਨੇ ਜਿੱਤੇ ਸੋਨ, ਸ਼ਹੀਦਾਂ ਨੂੰ ਕੀਤੇ ਸਮਰਪਿਤ
ਨਵੀਂ ਦਿੱਲੀ | ਭਾਰਤੀ ਮੁੱਕੇਬਾਜ਼ਾਂ ਨੇ ਬੁਲਗਾਰਆ ਦੇ ਸੋਫੀਆ ‘ਚ 70ਵੇਂ ਸਟ੍ਰਾਂਜਾ ਮੈਮੋਰੀਅਲ ਮੁੱਕੇਬਾਜ਼ੀ ਚੈਂਪੀਅਨਸ਼ਿਪ ‘ਚ ਕੁੱਲ ਸੱਤ ਤਮਗੇ ਆਪਣੇ ਨਾਂਅ ਕੀਤੇ ਜਿਸ ‘ਚ ਤਿੰਨ ਸੋਨ, ਇਕ ਚਾਂਦੀ ਤੇ ਤਿੰਨ ਕਾਂਸੀ ਤਮਗੇ ਸ਼ਾਮਲ ਹਨ ਏਸ਼ਿਆਈ ਖੇਡਾਂ ‘ਚ ਸੋਨ ਤਮਗੇ ਜਿੱਤਣ ਵਾਲੇ ਅਮਿਤ ਪੰਘਲ 49 ਕਿਗ੍ਰਾ. ਭਾਰ ਵਰਗ ਇਸ ਟੂਰਨਾਮੈਂਟ ‘ਚ ਸੋਨ ਤਮਗੇ ਜਿੱਤਣ ਵਾਲੇ ਭਾਰਤ ਦੇ ਇਕਲੌਤੇ ਪੁਰਸ਼ ਖਿਡਾਰੀ ਹਨ ਨਾਲ ਹੀ ਮਹਿਲਾਵਾਂ ‘ਚ ਸਾਬਕਾ ਵਰਲਡ ਜੂਨੀਅਰ ਚੈਂਪੀਅਨ ਨਿਖਤ ਜਰੀਨ 51 ਕਿਗ੍ਰਾ. ਤੇ ਮੇਇਸਨਾਮ ਮੀਨਾ ਕੁਮਾਰੀ ਦੇਵੀ 54 ਕਿਗ੍ਰਾ. ਨੇ ਆਪਣੇ-ਆਪਣੇ ਮੁਕਾਬਲੇ ਜਿੱਤ ਸੋਨ ਤਮਗਹਾ ਹਾਸਲ ਕੀਤਾ
ਜਦੋਂਕਿ ਆਗਾਜ਼ ਕਰ ਰਹੀ ਮੰਜੂ ਰਾਣੀ ਨੂੰ 48 ਕਿਗ੍ਰਾ. ਭਾਰ ਵਰਗ ‘ਚ ਚਾਂਦੀ ਤਮਗੇ ਨਾਲ ਸਬਰ ਕਰਨਾ ਪਿਆ ਅਮਿਤ ਮੁਕਾਬਲੇ ਦੇ ਸ਼ੁਰੂ ਤੋਂ ਹੀ ਆਪਣੇ ਵਿਰੋਧੀ ਕਜਾਕਿਸਤਾਨ ਦੇ ਟੇਮਿਰਾਟਿਸ ਝੁਸੁਪੋਵ ‘ਤੇ ਹਾਵੀ ਰਹੇ ਉਨ੍ਹਾਂ ਨੇ ਮੁਰਾਬਲਾ 5-0 ਨਾਲ ਆਪਣੇ ਨਾਂਅ ਕਰਨ ‘ਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਈ ਅਮਿਤ ਦਾ ਇਹ ਇਸ ਟੂਰਨਾਮੈਂਟ ‘ਚ ਲਗਾਤਾਰ ਦੂਜਾ ਸੋਨ ਤਮਗਾ ਹੈ 22 ਸਾਲ ਦੀ ਨਿਖਤ ਜਰੀਨ ਨੇ ਫਾਈਨਲ ਮੁਕਾਬਲੇ ‘ਚ ਫਿਲੀਪੀਂਸ ਦੀ ਮੈਗਨੋ ਆਇਰਿਸ਼ ਨੂੰ ਹਰਾ ਦਿੱਤਾ ਨਿਖਤ ਨੇ ਇੱਕਤਰਫਾ ਖੇਡ ਵਿਖਾਇਆ ਦੋ ਵਾਰ ਦੀ ਕੌਮੀ ਜੇਤੂ ਨੇ ਕਦੇ ਵੀ ਆਪਣੀ ਵਿਰੋਧੀ ਨੂੰ ਆਪਣੇ Àੁੱਪਰ ਹਾਵੀ ਨਹੀਂ ਹੋਣ ਦਿੱਤਾ ਤੇ 5-0 ਨਾਲ ਜਿੱਤ ਹਾਸਲ ਕੀਤੀ ਹੈਦਰਾਬਾਦ ਦੀ ਨਿਖਤ ਨੇ ਆਪਣਾ ਦੂਜਾ ਕੌਮਾਂਤਰੀ ਤਮਗਾ ਜਿੱਤ ਲਿਆ
ਨਿਖਿਤ ਨੇ ਮੋਢੇ ਦੀ ਸੱਟ ਤੋਂ ਵਾਪਸੀ ਕਰਦਿਆਂ ਸੋਨ ਤਮਗਾ ਜਿੱਤਿਆ ਦੋ ਸਾਲ ਪਹਿਲਾਂ ਨਿਖਤ ਦੇ ਮੋਢੇ ਦੀ ਸਰਜਰੀ ਹੋਈ ਸੀ ਉਨਾਂ੍ਹ ਨੈ ਪਿਛਲੇ ਸਾਲ ਅਪਰੈਲ ‘ਚ ਬੇਲਗ੍ਰਾਦ ਇੰਟਰਨੈਸ਼ਨਲ ‘ਚ ਵੀ ਸੋਨ ਤਮਗਾ ਜਿੱਤਿਆ ਸੀ ਨਾਗਾਲੈਂਡ ਦੀ ਮੀਨਾ ਕੁਮਾਰੀ ਨੇ ਭਾਰਤ ਨੂੰ ਦੂਜਾ ਸੌਨ ਦਿਵਾਇਆ ਹਾਲਾਂਕਿ ਮੀਨਾ ਨੂੰ ਸੋਨ ਲਈ ਕਾਫੀ ਮਿਹਨਤ ਕਰਨੀ ਪਈ ਉਨ੍ਹਾਂ ਨੇ ਫਿਲੀਪੀਂਸ ਦੀ ਏਇਰਾ ਵਿਲੇਜੇਸ ਨੂੰ 54 ਕਿਗ੍ਰਾ. ਭਾਰ ਵਰਗ ਦੇ ਫਾਈਨਲ ‘ਚ ਸਖਤ ਮੁਕਾਬਲੇ ‘ਚ 3-2 ਨਾਲ ਹਰਾਇਆ ਇਨ੍ਹਾਂ ਤਿੰਨਾ ਮੁੱਕੇਬਾਜ਼ਾਂ ਨੇ ਆਪਣੇ ਸੋਨ ਤਮਗੇ ਪੁਲਵਾਮਾ ‘ਚ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਸੀਆਰਪੀਐੱਫ ਦੇ 40 ਜਵਾਨਾਂ ਨੂੰ ਸਮਰਪਿਤ ਕੀਤੇ ਹਨ ਭਾਰਤ ਨੇ ਬੀਤੇ ਸਾਲ ਯੂਰਪ ਦੇ ਇਸ ਸਭ ਤੋਂ ਪੁਰਾਣੇ ਐਮਿਚਿਓਰ ਮੁੱਕੇਬਾਜ਼ੀ ਟੂਰਨਾਮੈਂਟ ‘ਚ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ ਸੀ ਭਾਰਤ ਨੇ ਪਿਛਲੇ ਸਾਲ ਇਸ ਟੂਰਨਾਮੈਂਟ ‘ਚ ਕੁੱਲ 11 ਤਮਗੇ ਆਪਣੇ ਨਾਂਅ ਕੀਤੇ ਸਨ ਜਿਨਾਂ੍ਹ ‘ਚ ਦੋ ਸੋਨ ਤਮਗੇ ਸਨ ਤੇ ਛੇ ਤਮਗੇ ਮਹਿਲਾਵਾਂ ਨੇ ਜਿੱਤੇ ਸਨ ਇਸ ਸਾਲ ਵੀ ਭਾਰਤੀ ਮਹਿਲਾਵਾਂ ਛੇ ਤਮਗੇ ਜਿੱਤਣ ‘ਚ ਸਫਲ ਰਹੀਆਂ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਿਸੇ ਹੋਰ ਦੇ ਨਾਂਅ ‘ਤੇ ਬੈਂਕ ‘ਚ ਖਾਤਾ ਖੁਲਵਾ ਕੇ ਕਰੋੜਾਂ ਦੇ ਲੈਣ ਦੇਣ ਦਾ ਦੋਸ਼
ਅਬੋਹਰ (ਨਰੇਸ਼ ਬਜਾਜ) | ਅਬੋਹਰ ਦੇ ਚਰਚਿਤ ਭੀਮ ਕਤਲ ਕਾਂਡ ਮਾਮਲੇ ‘ਚ ਜੇਲ੍ਹ ‘ਚ ਬੰਦ ਸ਼ਿਵ ਲਾਲ ਡੋਡਾ ਅਤੇ ਉਸਦੇ ਭਤੀਜੇ ਅਮਿਤ ਡੋਡਾ ‘ਤੇ ਇੱਕ ਹੋਰ ਪੁਲਿਸ ਮੁਕੱਦਮਾ ਦਰਜ ਕੀਤਾ ਗਿਆ ਹੈ ਇਸ ਮਾਮਲੇ ‘ਚ ਇਨ੍ਹਾਂ ਸਣੇ ਕੁੱਲ 4 ਜਣਿਆਂ ‘ਤੇ ਬੈਂਕ ‘ਚ ਕਿਸੇ ਹੋਰ ਦੇ ਨਾਮ ‘ਤੇ ਖਾਤਾ ਖੁਲ੍ਹਾ ਕੇ ਕਰੋੜਾਂ ਰੁਪਏ ਦਾ ਲੈਣ-ਦੇਣ ਉਸ ਖਾਤੇ ਰਾਹੀਂ ਕੀਤੇ ਜਾਣ ਦਾ ਇਲਜ਼ਾਮ ਹੈ
ਜਾਣਕਾਰੀ ਅਨੁਸਾਰ ਭੀਮ ਕਤਲ ਕਾਂਡ ‘ਚ ਮੁੱਖ ਸਾਜਿਸ਼ ਕਰਤਾ ਵਜੋਂ ਨਾਮਜ਼ਦ ਕੀਤੇ ਗਏ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਅਤੇ ਉਨ੍ਹਾਂ ਦੇ ਭਤੀਜੇ ਅਮਿਤ ਡੋਡਾ ਸਣੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਕਈ ਲੋਕਾਂ ਵੱਲੋਂ ਵੱਖ-ਵੱਖ ਮੁਕੱਦਮੇ ਦਰਜ ਕਰਵਾਏ ਜਾ ਰਹੇ ਹਨ ਅਤੇ ਇਸੇ ਲੜੀ ‘ਚ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਤਰਮਾਲਾ ਦੇ ਮਨਦੀਪ ਸਿੰਘ ਪੁੱਤਰ ਨਰਿੰਦਰ ਪਾਲ ਸਿੰਘ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ‘ਚ ਇਲਜ਼ਾਮ ਲਾਇਆ ਹੈ ਕਿ ਸ਼ਿਵ ਲਾਲ ਡੋਡਾ, ਅਮਿਤ ਡੋਡਾ, ਦਵਿੰਦਰ ਕੁਮਾਰ ਪੁੱਤਰ ਦੀਵਾਨ ਚੰਦ ਵਾਸੀ ਗਲੀ  ਨੰਬਰ 15 ਨਵੀਂ ਆਬਾਦੀ ਅਬੋਹਰ ਅਤੇ ਰਾਜ ਕੁਮਾਰ ਪੁੱਤਰ ਦੁਲਾ ਰਾਮ ਵਾਸੀ  ਗਲੀ ਨੰਬਰ 6 ਪੁਰਾਣੀ ਸੂਰਜ ਨਗਰੀ ਅਬੋਹਰ ਹਾਲ ਆਬਾਦ ਸਰਸਵਤੀ ਕਾਲੋਨੀ ਰਾਣੀਆਂ, ਸਰਸਾ ਨੇ ਹਮਮਸ਼ਵਰਾ ਹੋਕੇ ਉਸਦੇ ਨਾਮ ‘ਤੇ ਓਰੀਐਂਟਲ ਬੈਂਕ ਆਫ਼ ਕਾਮਰਸ ਅਬੋਹਰ ‘ਚ 12 ਮਾਰਚ 2012 ਨੂੰ ਕਥਿਤ ਤੌਰ ‘ਤੇ ਜਾਅਲੀ ਬੈਂਕ ਖਾਤਾ ਖੁਲ੍ਹਾ ਕੇ ਉਸਦੇ ਖਾਤੇ ਵਿੱਚੋਂ ਕਰੋੜਾਂ ਰੁਪਏ ਦਾ ਲੈਣ ਦੇਣ ਕੀਤਾ ਹੈ ਅਬੋਹਰ ਦੀ ਥਾਣਾ ਸਿਟੀ 1 ਦੀ ਪੁਲਿਸ ਨੇ ਸ਼ਿਕਾਇਤ ਕਰਤਾ ਦੀ ਸ਼ਿਕਾਇਤ ‘ਤੇ ਉਕਤ ਚਾਰਾਂ ਖ਼ਿਲਾਫ਼ ਧਾਰਾ 420, 465, 467, 468, 471 ਤੇ 120 ਬੀ ਤਹਿਤ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਦਿੱਲੀ ਦੇ ਏਮਜ਼ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਇਸ ਦੀ ਜਾਣਕਾਰੀ ਭਾਜਪਾ ਨੇਤਾ ਅਨਿਲ ਬਲੂਨੀ ਨੇ ਐਤਵਾਰ ਨੂੰ ਦਿੱਤੀ। ਸ਼ਾਹ ਨੂੰ ਸਵਾਈਨ ਫਲੂ ਹੋਣ ਕਾਰਨ ਬੁੱਧਵਾਰ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ । ਸ਼ਾਹ ਦਾ ਇਲਾਜ ਹਾਲੇ ਜਾਰੀ ਹੈ ਪਰ ਡਾਕਟਰਾਂ ਨੇ ਹੁਣ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਖੁਦ ਨੂੰ ਸਵਾਈਨ ਫਲੂ ਹੋਣ ਦੀ ਜਾਣਕਾਰੀ ਅਮਿਤ ਸ਼ਾਹ ਨੇ ਖੁਦ ਟਵਿਟਰ ਤੇ ਇਕ ਪੋਸਟ ਨੂੰ ਸ਼ੇਅਰ ਕਰ ਦਿੱਤੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜੇਤਲੀ ਨੂੰ ਕੈਂਸਰ, ਅਮਿਤ ਸ਼ਾਹ ਨੂੰ ਹੋਇਆ ਸਵਾਇਨ ਫਲੂ
ਨਵੀਂ ਦਿੱਲੀ। ਭਾਜਪਾ ਸਰਕਾਰ ਦੇ ਦੋ ਮੰਤਰੀਆਂ ਨੂੰ ਭਿਅਨਕ ਬਿਮਾਰੀਆਂ ਹੋਈਆਂ ਹਨ। ਭਾਜਪਾ ਦੇ ਵਿੱਤ ਮੰਤਰੀ ਨੂੰ ਕੈਂਸਰ ਦੀ ਬਿਮਾਰੀ ਹੈ। ਜਾਣਕਾਰੀ ਅਨੁਸਾਰ ਜੇਤਲੀ ਇਲਾਜ ਵਾਸਤੇ ਅਮਰੀਕਾ ਗਏ ਹੋਏ ਹਨ, ਜਿਸ ਕਾਰਨ ਉਹ 1 ਫਰਵਰੀ ਨੂੰ ਹੋਣ ਵਾਲਾ ਬਜਟ ਨਹੀਂ ਪੇਸ਼ ਕਰ ਸਕਣ ਗੇ। ਅਮਰੀਕਾ ਤੋਂ ਉਨ੍ਹਾਂ ਦੇ ਵਾਪਸੀ ਦੀ ਕੋਈ ਤਾਰੀਕ ਤੈਅ ਨਹੀਂ ਹੈ। ਉੱਥੇ ਹੀ ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਨੂੰ ਵੀ ਸਵਾਇਨ ਫਲੂ ਦੀ ਖਬਰ ਹੈ ਇਸ ਬਿਮਾਰੀ ਦੀ ਪੁਸ਼ਟੀ ਖੁਦ ਅਮਿਤ ਸ਼ਾਹ ਨੇ ਆਪਣੇ ਟਵੀਟਰ ਤੇ ਕੀਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਅਮਿਤ ਸ਼ਾਹ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
ਪੱਛਮੀ ਬੰਗਾਲ ‘ਚ ਭਾਜਪਾ ਨੂੰ ਰਥ ਯਾਤਰਾ ਦੀ ਆਗਿਆ ਨਹੀਂ
ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ‘ਚ ਭਾਜਪਾ ਦੀ ਪ੍ਰਸਤਾਵਿਤ ਰਥ ਯਾਤਰਾ ਨੂੰ ਮੰਗਲਵਾਰ ਨੂੰ ਮਨਜ਼ੂਰੀ ਨਹੀਂ ਦਿੱਤੀ ਚੀਫ਼ ਜਸਟਿਸ ਰੰਜਨ ਗੋਗਈ ਦੀ ਅਗਵਾਈ ਵਾਲੀ ਬੈਂਚ ਨੇ ਕੋਲਕਾਤਾ ਹਾਈਕੋਰਟ ਦੇ ਫੈਸਲੇ ਖਿਲਾਫ਼ ਭਾਜਪਾ ਦੀ ਸੂਬਾ ਇਕਾਈ ਦੀ ਅਪੀਲ ਇਹ ਕਹਿੰਦਿਆਂ ਰੱਦ ਕਰ ਦਿੱਤੀ ਕਿ ਰਥ ਯਾਤਰਾ ਦੌਰਾਨ ਹਿੰਸਾ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ
ਅਦਾਲਤ ਨੇ ਕਿਹਾ ਕਿ ਭਾਜਪਾ ਸਿਰਫ਼ ਆਮ ਰੈਲੀਆਂ ਕਰ ਸਕਦੀ ਹੈ, ਸ਼ਰਤ ਇਹ ਉਹ ਸੂਬਾ ਸਰਕਾਰ ਤੋਂ ਆਗਿਆ ਲੈ ਲਵੇ
ਕੋਲਕਾਤਾ ਹਾਈਕੋਰਟ ਦੀ ਸਿੰਗਲ ਬੈਂਚ ਨੇ ਭਾਜਪਾ ਨੂੰ ਰਥ ਯਾਤਰਾ ਦੀ ਆਗਿਆ ਦੇ ਦਿੱਤੀ ਸੀ, ਪਰ ਡਬਲ ਬੈਂਚ ਨੇ ਭਾਈਚਾਰਕ ਮਾਹੌਲ ਖਰਾਬ ਹੋਣ ਦੀ ਖੂਫ਼ੀਆ ਜਾਣਕਾਰੀਆਂ ਦੇ ਅਧਾਰ ‘ਤੇ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ
ਭਾਜਪਾ ਸੂਬਾ ਇਕਾਈ ਨੇ ਹਾਈਕੋਰਟ ਦੀ ਡਬਲ਼ਜ਼ ਬੈਂਚ ਦੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ ਪਟੀਸ਼ਨਕਰਤਾਵਾਂ ਨੇ ਦਲੀਲ ਦਿੱਤੀ ਸੀ ਕਿ ਰਥ ਯਾਤਰਾ ‘ਤੇ ਰੋਕ ਲਾਉਣ ਦਾ ਹਾਈਕੋਰਟ ਦਾ ਫੈਸਲਾ ਉਸ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਰਾਮ ਮੰਦਰ ਨਿਰਮਾਣ ਲਈ ਭਾਜਪਾ ਨਹੀਂ ਲਿਆਵੇਗੀ ਆਰਡੀਨੈਂਸ : ਅਮਿਤ ਸ਼ਾਹ
ਰਾਮ ਮੰਦਰ ਦੇ ਨਿਰਮਾਣ ਸਬੰਧੀ ਚੱਲ ਰਹੇ ਵਿਵਾਦ ਦਰਮਿਆਨ ਭਾਜਪਾ ਪ੍ਰਧਾਨ ਨੇ ਸਾਫ਼ ਕਰ ਦਿੱਤਾ
ਨਵੀਂ ਦਿੱਲੀ ਅਯੁੱਧਿਆ ‘ਚ ਰਾਮ ਮੰਦਰ ਦੇ ਨਿਰਮਾਣ ਸਬੰਧੀ ਚੱਲ ਰਹੇ ਵਿਵਾਦ ਦਰਮਿਆਨ ਭਾਜਪਾ ਪ੍ਰਧਾਨ ਨੇ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਪਾਰਟੀ ਇਸ ਮਾਮਲੇ ‘ਚ ਅਦਾਲਤ ਦੀ ਸੁਣਵਾਈ ਦੀ ਉਡੀਕ ਕਰੇਗੀ ਸ਼ਾਹ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਰਦ ਰੁੱਤ ਸੈਸ਼ਨ ‘ਚ ਰਾਮ ਮੰਦਰ ਨਿਰਮਾਣ ਲਈ ਕੋਈ ਬਿੱਲ ਜਾਂ ਆਰਡੀਨੈਂਸ ਨਹੀਂ ਲਿਆਏਗੀ, ਸਗੋਂ ਸੁਪਰੀਮ ਕੋਰਟ ‘ਚ ਚੱਲ ਰਹੀ ਜਨਵਰੀ ਦੀ ਸੁਣਵਾਈ ਦੀ ਉਡੀਕ ਕਰੇਗੀ ਖਬਰਾਂ ਅਨੁਸਾਰ, ਸ਼ਾਹ ਨੇ ਭਰੋਸਾ ਪ੍ਰਗਟਾਇਆ ਕਿ ਸੁਪਰੀਮ ਕੋਰਟ ਦਾ ਫੈਸਲਾ ਮੰਦਰ ਦੇ ਪੱਖ ‘ਚ ਹੋਵੇਗਾ ਤੇ ਉਨ੍ਹਾਂ ਕਾਂਗਰਸ ‘ਤੇ ਹਮਲਾ ਬੋਲਦਿਆਂ ਕਿਹਾ ਕਿ ਇਹ ਮਾਮਲਾ 9 ਸਾਲਾਂ ਤੋਂ ਕਿਉਂ ਪੈਂਡਿੰਗ ਪਿਆ ਸੀ ਅਮਿਤ ਸ਼ਾਹ ਨੇ ਕਿਹਾ ਕਿ ਰਾਮ ਮੰਦਰ ਦਾ ਨਿਰਮਾਣ ਉਨ੍ਹਾਂ ਦੀ ਪਾਰਟੀ ਦੀ ਵਚਨਬੱਧਤਾ ਹੈ ਉਨ੍ਹਾਂ ਅੱਗੇ ਕਿਹਾ ਕਿ ਇਹ ਮਾਮਲਾ ਸੁਪਰੀਮ ਕੋਰਟ ‘ਚ ਪੈਂਡਿੰਗ ਹੈ ਤੇ ਸਾਨੂੰ ਇਸ ਦੀ ਸੁਣਵਾਈ ਲਈ ਜਨਵਰੀ ਤੱਕ ਉਡੀਕ ਕਰਨੀ ਚਾਹੀਦੀ ਹਾਲਾਂਕਿ ਇਹ ਵੀ ਸਮਝਣਾ ਚਾਹੀਦਾ ਹੈ ਕਿ ਇਹ ਮਾਮਲਾ 9 ਸਾਲਾਂ ਤੋਂ ਪੈਂਡਿੰਗ ਹੈ ਤੇ ਹਾਲੇ ਵੀ ਕਾਂਗਰਸੀ ਆਗੂ ਕਪਿਲ ਸਿੱਬਲ ਨੇ ਮੰਗ ਕੀਤੀ ਸੀ ਕਿ ਸੁਣਵਾਈ 2019 ਦੀਆਂ ਚੋਣਾਂ ਤੋਂ ਬਾਅਦ ਹੋਣੀ ਚਾਹੀਦੀ ਹੈ ਕਾਂਗਰਸ ‘ਤੇ ਹਮਲਾ ਬੋਲਦਿਆਂ ਸ਼ਾਹ ਨੈ ਕਿਹਾ, ਕੀ ਕਪਿਲ ਸਿੱਬਲ ਬਿਨਾ ਰਾਹੁਲ ਗਾਂਧੀ ਦੇ ਇਜਾਜ਼ਤ ਦੇ ਸੁਣਵਾਈ ਨੂੰ ਟਾਲਣ ਲਈ ਪਟੀਸ਼ਨ ਦਾਖਲ ਕਰ ਰਹੇ ਹਨ ਸ਼ਾਹ ਨੇ ਕਿਹਾ ਕਿ ਭਾਜਪਾ ਅੱਗੇ ਸੁਣਵਾਈ ਦੀ ਉਡੀਕ ਕਰੇਗੀ ਜੋ 22 ਜਨਵਰੀ ਨੂੰ ਹੋਣੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁੰਬਈ, (ਏਜੰਸੀ)। ਭਾਜਪਾ ਤੋਂ ਨਾਰਾਜ਼ ਸ਼ਿਵਸੈਨਾ ਦੇ ਕਾਰਜਕਾਰੀ ਪ੍ਰਧਾਨ ਉਦੈ ਠਾਕਰੇ ਨੂੰ ਮਨਾਉਣ ਅਮਿਤ ਸ਼ਾਹ ਬੁੱਧਵਾਰ ਸ਼ਾਮ ਮੁੰਬਈ ‘ਚ ਉਨ੍ਹਾਂ ਦੇ ਘਰ ਮਾਤੋਸ਼੍ਰੀ ਪਹੁੰਚੇ ਦੋਵੇਂ ਦਰਮਿਆਨ ਕਰੀਬ ਢਾਈ ਘੰਟੇ ਤੱਕ ਗੱਲਬਾਤ ਹੋਈ। ਹਾਲਾਂਕਿ ਕੀ ਗੱਲ ਹੋਈ, ਹਾਲੇ ਇਸ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਹ ਮੁਲਾਕਾਤ ਇਸ ਲਈ ਮਹੱਤਵਪੂਰਨ ਸੀ ਕਿਉਂਕਿ ਕੇਂਦਰ ਤੇ ਸੂਬਾ ਪੱਧਰ ‘ਤੇ ਗਠਜੋੜ ਸਹਿਯੋਗੀ ਹੋਣ ਦੇ ਬਾਵਜ਼ੂਦ ਬੀਜੇਪੀ ਤੇ ਸ਼ਿਵਸੈਨਾ ਦੇ ਸਬੰਧਾਂ ‘ਚ ਖਟਾਸ ਆਈ ਸੀ, ਪਰ ਇਹ ਦੂਰ ਹੁੰਦੀ ਨਜ਼ਰ ਨਹੀਂ ਆ ਰਹੀ ਹੈ।
ਭਾਜਪਾ ਪ੍ਰਧਾਨ ਅਮਿਤ ਸ਼ਾਹ ਤੇ ਸ਼ਿਵਸੈਨਾ ਮੁਖੀ ਉਦੈ ਦਰਮਿਆਨ ਅੱਜ ਹੋਈ ਮੁਲਾਕਾਤ ਤੋਂ ਬਾਅਦ ਸ਼ਿਵਸੈਨਾ ਨੇ ਅੱਜ ਸਪੱਸ਼ਟ ਕੀਤਾ ਕਿ ਉਹ ਇਕੱਲੇ ਹੀ ਚੋਣ ਲੜੇਗੀ ਸ਼ਿਵਸੈਨਾ ਆਗੂ ਸੰਜੈ ਰਾਉਤ ਨੇ ਕਿਹਾ ਕਿ ਸ਼ਿਵਸੈਨਾ ਦੀ ਕੌਮੀ ਕਾਰਜਕਾਰਨੀ ਨੇ ਇੱਕ ਮਤਾ ਪਾਸ ਕੀਤਾ ਹੈ ਕਿ ਅਸੀਂ ਆਉਣ ਵਾਲੀਆਂ ਸਾਰੀਆਂ ਚੋਣਾਂ ਇਕੱਲੇ ਲੜਾਂਗੇ। ਉਸ ਰੈਜਾਲਿਊਸ਼ਨ ‘ਚ ਕੋਈ ਬਦਲਾਅ ਨਹੀਂ ਹੋਵੇਗਾ। ਰਾਉਤ ਨੇ ਦੱਸਿਆ ਕਿ ਬੁੱਧਵਾਰ ਨੂੰ ਦੋਵੇਂ ਆਗੂਆਂ ਦਰਮਿਆਨ ਦੋ ਘੰਟੇ ਕਈ ਮੁੱਦਿਆਂ ‘ਤੇ ਕਾਫ਼ੀ ਚੰਗੀ ਚਰਚਾ ਹੋਈ ਅਮਿਤ ਸ਼ਾਹ ਨੇ ਫਿਰ ਤੋਂ ਮਿਲਣ ਦੀ ਗੱਲ ਕਹੀ ਹੈ ਅਸੀਂ ਅਮਿਤ ਸ਼ਾਹ ਦਾ ਏਜੰਡਾ ਜਾਣਦੇ ਹਾਂ।