husband - Sach Kahoon Punjabi
ਪਤੀ ਨੇ ਪਤਨੀ ਨੂੰ ਖਵਾਇਆ ਜ਼ਹਿਰ, ਮੌਤ
ਪੁਲਿਸ ਨੇ ਮ੍ਰਤਕਾ ਦੀ ਮਾਂ ਦੇ ਬਿਆਨ ‘ਤੇ ਪਤੀ ਤੇ ਕੀਤਾ ਕਤਲ ਦਾ ਮਾਮਲਾ ਦਰਜ
ਅਬੋਹਰ, (ਸੁਧੀਰ ਅਰੋੜਾ) ਪੰਚਪੀਰ ਨਗਰ ਵਿੱਚ ਲੰਘੀ ਰਾਤ ਇੱਕ ਵਿਅਕਤੀ ਨੇ ਘਰੇਲੂ ਵਿਵਾਦ ਕਾਰਨ ਆਪਣੀ ਪਤਨੀ ਨੂੰ ਕੋਈ ਜ਼ਹਰੀਲਾ ਪਦਾਰਥ ਖੁਆ ਦਿੱਤਾ ਜਿਸ ਨਾਲ ਉਸ ਦੀ ਫਰੀਦਕੋਟ ਵਿੱਚ ਮੌਤ ਹੋ ਗਈ ਇੱਧਰ ਸਿਟੀ 1 ਦੀ ਪੁਲਿਸ ਨੇ ਮ੍ਰਤਕਾ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ ਪੁਲਿਸ ਮਾਮਲੇ ਦੀ ਜਾਂਚ ਕਰ ਕਰਦੇ ਹੋਏ ਮ੍ਰਤਕਾ ਦੀ ਮਾਂ ਦੇ ਬਿਆਨ ਤੇ ਉਸਦੇ ਪਤੀ ਦੇ ਖਿਲਾਫ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ
ਜਾਣਕਾਰੀ ਅਨੁਸਾਰ ਪੰਜ ਪੀਰ ਨਗਰ ਗਲੀ ਨੰਬਰ 10 ਨਿਵਾਸੀ ਪਵਨਦੀਪ ਕੌਰ ਪੁੱਤਰੀ ਅਮਰੀਕ ਸਿੰਘ ਦੀ ਮਾਤਾ ਭੋਲੀ ਕੌਰ ਨੇ ਦੱਸਿਆ ਕਿ ਉਸ ਦੀ ਧੀ ਪਵਨਦੀਪ ਕੌਰ ਬਿਊਟੀ ਪਾਰਲਰ ਦਾ ਕੰਮ ਕਰਦੀ ਸੀ ਪਿਛਲੇ ਦਿਨ ਜਦੋਂ ਉਹ ਘਰ ਪਹੁੰਚੀ ਤਾਂ ਘਰ ਵਿੱਚ ਉਸ ਦੇ ਪਤੀ ਨਾਲ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ ਭੋਲੀ ਕੌਰ ਨੇ ਪਵਨਦੀਪ ਕੌਰ ਦੇ ਪਤੀ ਸੁਧੀਰ ‘ਤੇ ਕਥਿਤ ਇਲਜ਼ਾਮ ਲਗਾਉਂਦੇ ਹੋਏ ਦੱਸਿਆ ਕਿ ਝਗੜੇ ਤੋਂ ਬਾਅਦ ਉਸ ਨੇ ਪਵਨਦੀਪ ਨੂੰ ਕੋਈ ਜਹਰੀਲੀ ਚੀਜ਼ ਖੁਆ ਕੇ ਉਸ ਨੂੰ ਕਮਰੇ ਵਿੱਚ ਬੰਦ ਕਰ ਦਿੱਤਾ ਅਤੇ ਉਸ ਤੋਂ ਬਾਅਦ ਉਹ 6 ਸਾਲ ਦੇ ਬੱਚੇ ਨੂੰ ਲੈ ਕੇ ਫਰਾਰ ਹੋ ਗਿਆ ਗੁਆਂਢੀਆਂ ਨੂੰ ਪਤਾ ਲੱਗਣ ‘ਤੇ ਉਨ੍ਹਾਂ ਨੇ ਪਵਨਦੀਪ ਕੌਰ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ
ਮੁੱਢਲੇ ਇਲਾਜ ਦੇ ਬਾਅਦ ਰੈਫਰ ਕਰ ਦਿੱਤਾ
ਜਿੱਥੇ ਉਸ ਨੂੰ ਮੁੱਢਲੇ ਇਲਾਜ ਦੇ ਬਾਅਦ ਰੈਫਰ ਕਰ ਦਿੱਤਾ ਜਿੱਥੇ ਪੁੱਜਦੇ ਹੀ ਉਸ ਨੇ ਦਮ ਤੋੜ ਦਿੱਤਾ ਇੱਧਰ ਸਿਟੀ 1 ਦੀ ਪੁਲਿਸ ਨੇ ਮ੍ਰਤਕਾ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਉਂਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਇਸ ਬਾਰੇ ਵਿੱਚ ਥਾਣਾ ਇੰਚਾਰਜ਼ ਚੰਦਰ ਸ਼ੇਖਰ ਅਤੇ ਜਾਂਚ ਅਧਿਕਾਰੀ ਆਤਮਾਰਾਮ ਨੇ ਦੱਸਿਆ ਕਿ ਉਨ੍ਹਾਂ ਨੇ ਮ੍ਰਤਕਾ ਦੀ ਮਾਂ ਦੇ ਬਿਆਨਾਂ ਦੇ ਅਨੁਸਾਰ ਮ੍ਰਤਕਾ ਦਾ ਪਤੀ ਉਸ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ, ਜਿਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਉਨ੍ਹਾਂ ਦੱਸਿਆ ਕਿ ਮ੍ਰਤਕਾ ਦੇ ਸਿਰ ‘ਤੇ ਸਟਾਂ ਦੇ ਨਿਸ਼ਾਨ ਹਨ ਅਤੇ ਉਸਦੀ ਦੀ ਮਾਂ ਦੇ ਬਿਆਨ ਦੇ ਆਧਾਰ ‘ਤੇ ਉਸਦੇ ਪਤੀ ਦੇ ਖਿਲਾਫ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਤਨੀ ਨੇ ਕੀਤੀ ਆਪਣੇ ਹੀ ਪਤੀ ਦੀ ਹੱਤਿਆ
murder | ਪ੍ਰੇਮੀ ਨਾਲ ਮਿਲ ਕੇ ਦਿੱਤਾ ਕਤਲ ਦੀ ਵਾਰਦਾਤ ਨੂੰ ਅੰਜਾਮ
ਤਰਨਤਾਰਨ। ਤਰਤਾਰਨ ਦੇ ਪਿੰਡ ਪੱਟੀ ‘ਚ 1 ਸਾਲ ਪਹਿਲਾਂ ਹੋਏ ਸੋਹਣਾ ਸਿੰਘ ਨਾਂਅ ਦੇ ਵਿਅਕਤੀ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਸੋਹਣਾ ਸਿੰਘ ਦਾ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਉਸ ਦੀ ਪਤਨੀ ਵਲੋਂ ਆਪਣੇ ਪ੍ਰੇਮੀ ਤੇ ਉਸ ਦੇ ਸਾਥੀ ਨਾਲ ਮਿਲ ਕੇ ਕੀਤਾ ਗਿਆ ਸੀ। ਐੱਸ.ਪੀ. ਜਗਜੀਤ ਸਿੰਘ ਵਾਲੀਆ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸੋਹਣਾ ਸਿੰਘ ਦੀ ਮੌਤ 1 ਸਾਲ ਪਹਿਲਾਂ ਹੋਈ ਸੀ ਤੇ ਉਸ ਦੀ ਭੈਣ ਨੇ ਆਪਣੇ ਭਰਾ ਦੀ ਮੌਤ ਨੂੰ ਕਤਲ ਕਰਾਰ ਦਿੱਤਾ ਸੀ, ਜਿਸ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।
ਫਿਲਹਾਲ ਪੁਲਿਸ ਨੇ ਸੋਹਣਾ ਸਿੰਘ ਦੀ ਪਤਨੀ ਮਨਦੀਪ ਕੌਰ ਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦੋਂ ਕਿ ਇੰਨ੍ਹਾਂ ਦਾ ਤੀਜਾ ਸਾਥੀ ਫਰਾਰ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਨਾਜਾਇਜ਼ ਸਬੰਧਾਂ ਕਾਰਨ ਕਤਲ ਹੋਣ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਇਕ ਵਾਰ ਫਿਰ ਨਜਾਇਜ਼ ਸਬੰਧਾਂ ‘ਚ ਫਸੀ ਪਤਨੀ ਨੇ ਆਪਣੇ ਹੀ ਸੌਹਾਗ ਨੂੰ ਮਿਟਾ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
dowry | ਪੀੜਤ ਨੇ ਆਈ.ਜੀ.ਪੀ. ਬਾਰਡਰ ਰੇਂਜ ਅੰਮ੍ਰਿਤਸਰ ਨੂੰ ਦਿੱਤੀ ਦਰਖਾਸ਼ਤ
ਬਟਾਲਾ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਦਾਜ ਲਈ ਤੰਗ ਕਰਨ ਦੇ ਦੋਸ਼ ‘ਚ ਪਤੀ ਅਤੇ ਸੱਸ ਨੂੰ ਨਾਮਜ਼ਦ ਕੀਤਾ ਹੈ। ਪੀੜਤ ਰਵਨੀਤ ਕੌਰ ਪੁੱਤਰੀ ਪ੍ਰਭਜੀਤ ਸਿੰਘ ਵਾਸੀ ਨਜ਼ਦੀਕ ਬੀ. ਐੱਚ. ਰਿਜ਼ੋਰਟ ਨਵਾਂਪਿੰਡ ਅੰਮ੍ਰਿਤਸਰ-ਜਲੰਧਰ ਬਾਈਪਾਸ ਬਟਾਲਾ ਨੇ ਆਈ. ਜੀ. ਪੀ. ਬਾਰਡਰ ਰੇਂਜ ਅੰਮ੍ਰਿਤਸਰ ਨੂੰ ਦਰਖਾਸ਼ਤ ਦਿੱਤੀ ਕਿ ਉਸਦਾ ਪਤੀ ਅੰਮ੍ਰਿਤਪਾਲ ਸਿੰਘ ਪੁੱਤਰ ਹਰਗੁਰਦੇਵ ਵਾਸੀ ਏ-1104, ਕਿਸਟਲ ਕੋਰਟ ਸੀ. ਐੱਚ. ਐੱਸ. ਕਾਡਗੜ੍ਹ ਨਿਊ ਮੁੰਬਈ ਅਤੇ ਸੱਸ ਮਲਵਿੰਦਰ ਕੌਰ ਉਸਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਦੇ ਹਨ, ਜਿਸ ਕਾਰਣ ਉਕਤ ਮਾਮਲੇ ਦੀ ਪੜਤਾਲ ਕਰਨ ਲਈ ਦਰਖਾਸਤ ਐੱਸ. ਐੱਸ. ਪੀ. ਗੁਰਦਾਸਪੁਰ ਨੂੰ 13.11.18 ਨੂੰ ਭੇਜੀ ਗਈ ਸੀ। dowry
ਇਸ ਮਾਮਲੇ ਦੀ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਗੁਰਦਾਸਪੁਰ ਨੇ ਜਾਂਚ ਕੀਤੀ ਜਿਸ ਤੋਂ ਬਾਅਦ ਵਿਚ ਆਈ. ਜੀ. ਪੀ. ਬਾਰਡਰ ਰੇਂਜ ਅੰਮ੍ਰਿਤਸਰ ਅਤੇ ਐੱਸ. ਐੱਸ. ਪੀ. ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਿਵਲ ਲਾਈਨ ਵਿਚ ਏ. ਐੱਸ. ਆਈ. ਹਰਪਾਲ ਸਿੰਘ ਨੇ ਕਾਰਵਾਈ ਕਰਦੇ ਹੋਏ ਬਣਦੀਆਂ ਧਾਰਾਵਾਂ ਤਹਿਤ ਪੀੜਤਾ ਦੇ ਪਤੀ ਅਤੇ ਸੱਸ ਵਿਰੁੱਧ ਉਕਤ ਥਾਣੇ ਵਿਚ ਮਾਮਲਾ ਦਰਜ ਕਰ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਾਰਦਾਤ ‘ਚ ਪਤੀ ਦਾ ਭਰਾ ਵੀ ਸ਼ਾਮਲ
ਸ੍ਰੀ ਮੁਕਤਸਰ ਸਹਿਬ। ਸ੍ਰੀ ਮੁਕਤਸਰ ਸਹਿਬ ਦੇ ਪਿੰਡ ਗਹਿਰੀ ਵਿਖੇ ਪਤੀ ਵੱਲੋਂ ਆਪਣੇ ਭਰਾ ਨਾਲ ਮਿਲ ਕੇ ਪਤਨੀ  ‘ਤੇ ਤੇਜ਼ਾਬੀ ਚੀਜ਼ ਪਾ ਕੇ ਸਾੜ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਕੁੜੀ ਦੀ ਮਾਤਾ ਕਿਰਨਜੀਤ ਕੌਰ ਪਤਨੀ ਸਤਿਨਾਮ ਸਿੰਘ ਨੇ ਦੋਸ਼ ਲਾਇਆ ਕਿ ਉਸ ਦੀ ਕੁੜੀ ਸੁਖਵਿੰਦਰ ਕੌਰ ਦਾ ਵਿਆਹ 7 ਸਾਲ ਪਹਿਲਾਂ ਪਿੰਡ ਗਹਿਰੀ ਗੁਰਮੀਤ ਸਿੰਘ ਨਾਲ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਵੀ ਹਨ।
ਉਸਦਾ ਜਵਾਈ ਉਸ ਦੀ ਕੁੜੀ ਨੂੰ ਛੱਡ ਦੂਜਾ ਵਿਆਹ ਕਰਵਾਉਣਾ ਚਾਹੁੰਦਾ ਹੈ, ਜਿਸ ਕਾਰਨ ਉਨ੍ਹਾਂ ‘ਚ ਹਮੇਸ਼ਾ ਤੂੰ-ਤੂੰ, ਮੈਂ-ਮੈਂ ਰਹਿਣ ਲੱਗ ਪਈ। ਉਸ ਦੀ ਕੁੜੀ ਪਿਛਲੇ 5-6 ਮਹੀਨਿਆਂ ਤੋਂ ਉਨ੍ਹਾਂ ਕੋਲ ਰਹਿ ਰਹੀ ਹੈ। ਉਸ ਨੇ ਦੱਸਿਆ ਕਿ ਸਰਦੀਆਂ ਸ਼ੁਰੂ ਹੁੰਦੇ ਸਾਰ ਜਦੋਂ ਉਹ ਆਪਣੇ ਸਹੁਰੇ ਘਰ ਤੋਂ ਆਪਣੇ ਅਤੇ ਬੱਚਿਆਂ ਦੇ ਗਰਮ ਕੱਪੜੇ ਲੈਣ ਗਈ ਤਾਂ ਉਸ ਦੇ ਪਤੀ ਨੇ ਆਪਣੇ ਭਰਾ ਮਿਲ ਉਸ ਦੇ ਸਰੀਰ ‘ਤੇ ਤੇਜ਼ਾਬੀ ਚੀਜ ਪਾ ਦਿੱਤੀ, ਜਿਸ ਨਾਲ ਉਸ ਦੇ ਖੱਬੇ ਪਾਸੇ ਦੇ ਕੱਪੜੇ ਅਤੇ ਸਰੀਰ ਸੜ ਗਿਆ।
ਇਸ ਘਟਨਾ ਨੂੰ ਅੰਜਾਮ ਦੇਣ ਮਗਰੋਂ ਉਸ ਦਾ ਪਤੀ ਅਤੇ ਦਿਉਰ ਮੌਕੇ ਤੋਂ ਫਰਾਰ ਹੋ ਗਏ। ਇਸ ਬਾਰੇ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਕੁੜੀ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਹਿਬ ਭਰਤੀ ਕਰਵਾ ਦਿੱਤਾ। ਕੁੜੀ ਦੇ ਪੇਕੇ ਪਰਿਵਾਰ ਨੇ ਪੁਲਿਸ ਨੂੰ ਸੂਚਨਾ ਦੇਣ ਮਗਰੋਂ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ। ਜਦੋਂ ਇਸ ਸਬੰਧੀ ਬਿਆਨ ਲੈਣ ਪਹੁੰਚੇ ਪੁਲਿਸ ਥਾਣਾ ਗੁਰੂਹਰਸਹਾਏ ਦੇ ਏ.ਐੱਸ.ਆਈ. ਮਹਿੰਦਰ ਸਿੰਘ ਨੇ ਕਿਹਾ ਕਿ ਉਸ ਵੱਲੋਂ ਪੀੜਤਾ ਦੇ ਬਿਆਨ ਕਲਮਬੰਦ ਕਰ ਲਏ ਗਏ ਹਨ। ਮਾਮਲੇ ਦੀ ਪੜਤਾਲ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਤੀ ਹੀ ਨਿਕਲਿਆ ਪਤਨੀ ਦਾ ਕਾਤਲ
ਪਤਨੀ ਨੂੰ ਰਸਤੇ ਤੋਂ ਹਟਾਉਣ ਲਈ ਹਮਲੇ ਅਤੇ ਲੁੱਟ-ਖੋਹ ਦੀ ਘੜੀ ਸੀ ਸਾਜਿਸ਼
ਪਟਿਆਲਾ (ਖੁਸ਼ਵੀਰ ਸਿੰਘ ਤੂਰ) ।  ਰਾਤ ਨੂੰ ਸੈਰ ਕਰਨ ਗਏ ਪਤੀ-ਪਤਨੀ ਤੇ ਕੀਤਾ ਗਿਆ ਹਮਲਾ ਲੁੱਟ ਦੀ ਨੀਅਤ ਨਾਲ ਨਹੀਂ, ਸਗੋਂ ਪਤੀ ਵੱਲੋਂ ਆਪਣੀ ਸ਼ਾਜਿਸ ਅਧੀਨ ਹੀ ਕਰਵਾਇਆ ਗਿਆ ਹਮਲਾ ਸੀ। ਇਸ ਹਮਲੇ ਵਿੱਚ ਪਤਨੀ ਦੀ ਮੌਤ ਹੋ ਗਈ ਸੀ ਅਤੇ ਹੁਣ ਪੁਲਿਸ ਵੱਲੋਂ ਆਪਣੀ ਪਤਨੀ ਦੇ ਕਤਲ ਵਿੱਚ ਪਤੀ ਅਤੇ ਉਸਦੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਦਾ ਖੁਲਾਸਾ ਕਰਦਿਆ ਐਸਪੀ ਸਿਟੀ ਵਰੂਣ ਸ਼ਰਮਾ ਨੇ ਦੱਸਿਆ ਕਿ 25 ਸਤੰਬਰ ਦੀ ਰਾਤ ਨੂੰ ਮਨਿੰਦਰ ਸਿੰਘ ਪੁੱਤਰ ਹਰਮੇਸ ਸਿੰਘ ਤੇ ਉਸਦੀ ਪਤਨੀ ਪੂਨਮ ਰਾਣੀ ਸੈਰ ਕਰਨ ਗਏ ਤਾਂ ਉਨ੍ਹਾਂ ਉੱਪਰ ਕਿਸੇ ਵੱਲੋਂ ਹਮਲਾ ਕਰ ਦਿੱਤਾ ਗਿਆ। ਜਿਨ੍ਹਾਂ ਨੂੰ ਪਰਿਵਾਰ ਵੱਲੋਂ ਹਸਪਤਾਲ ਦਾਖਲ ਕਰਵਾਇਆ ਗਿਆ, ਪਰ ਉਸ ਦੀ ਪਤਨੀ ਪੂਨਮ ਰਾਣੀ ਦੀ ਮੌਤ ਹੋ ਗਈ ਸੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਹਮਲਾ ਕਿਸੇ ਹੋਰ ਨੇ ਨਹੀਂ ਬਲਕਿ ਮਨਿੰਦਰ ਸਿੰਘ ਵੱਲੋਂ ਪਹਿਲਾਂ ਰਚੀ ਸਾਜਿਸ਼ ਤਹਿਤ ਹੀ ਆਪਣੇ ਬੰਦਿਆਂ ਵੱਲੋਂ ਹੀ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਭਰਾ ਸੰਨੀ ਸਿੰਘ ਨੇ ਆਪਣੇ ਜੀਜੇ ਮਨਿੰਦਰ ਸਿੰਘ ਵਿਰੁੱਧ ਕਿਸੇ ਹੋਰ ਔਰਤ ਨਾਲ ਸਬੰਧ ਹੋਣ ਦਾ ਜਿਕਰ ਕਰਕੇ ਇਸ ਦੀ ਕੀਤੀ ਗਈ ਡੁੰਘਾਈ ਨਾਲ ਪੜਤਾਲ ਮਗਰੋਂ ਸਾਰੀ ਸਚਾਈ ਸਾਹਮਣੇ ਆ ਗਈ ਹੈ। ਐਸ.ਪੀ. ਨੇ ਦੱਸਿਆ ਕਿ ਮਨਿੰਦਰ ਸਿੰਘ ਹਸਪਤਾਲ ‘ਚੋਂ ਚਲਾਕੀ ਨਾਲ ਡਿਸਚਾਰਜ ਹੋਕੇ ਫਰਾਰ ਹੋ ਗਿਆ ਪਰੰਤੂ ਪੁਲਿਸ ਨੇ 30 ਸਤੰਬਰ ਨੂੰ ਪੀ.ਆਰ.ਟੀ.ਸੀ ਵਰਕਸ਼ਾਪ ਨੇੜਿਓਂ ਮਨਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ।
ਮਨਿੰਦਰ ਸਿੰਘ ਨੇ ਪੁੱਛਗਿੱਛ ਤੋਂ ਅਹਿਮ ਖੁਲਾਸੇ ਕੀਤੇ ਕਿ ਪੂਨਮ ਰਾਣੀ ਉਸ ‘ਤੇ ਸ਼ੱਕ ਕਰਦੀ ਸੀ ਜਿਸ ਕਰਕੇ ਘਰ ਵਿੱਚ ਝਗੜਾ ਰਹਿੰਦਾ ਸੀ  ਪਰ ਉਹ ਆਪਣੀ ਪਤਨੀ ਤੋਂ ਖਹਿੜਾ ਛੁਡਾਉਣਾ ਚਾਹੁੰਦਾ ਸੀ। ਇਸੇ ਦੌਰਾਨ ਉਸਨੇ ਆਪਣੇ ਇੱਕ ਜਾਣਕਾਰ 42 ਸਾਲਾ ਅਨਪੜ੍ਹ ਤੇ ਮਜ਼ਦੂਰੀ ਕਰਦੇ ਉਤਮ ਸਿੰਘ (ਨੇਪਾਲੀ) ਵਾਸੀ ਕਰਤਾਰ ਕਲੋਨੀ ਅਤੇ 20 ਸਾਲਾ ਅਨਪੜ੍ਹ ਤੇ ਮਜ਼ਦੂਰੀ ਕਰਦੇ ਕਰਮਵੀਰ ਸਿੰਘ ਉਰਫ ਕਾਕਾ ਵਾਸੀ ਆਦਰਸ਼ ਕਾਲੋਨੀ ਨਾਲ ਸੰਪਰਕ ਕੀਤਾ। ਇਨ੍ਹਾਂ ਨੇ 1.50 ਲੱਖ ਰੁਪਏ ਦੇ ਲਾਲਚ ‘ਚ ਆ ਕੇ ਮਨਿੰਦਰ ਸਿੰਘ ਦੀ ਯੋਜਨਾ ਮੁਤਾਬਕ ਇਸ ਹਮਲੇ ਨੂੰ ਅੰਜਾਮ ਦਿੱਤਾ। ਉਸ ਤੋਂ ਉਤਮ ਸਿੰਘ ਨੇ 21 ਹਜਾਰ ਤੇ ਕਰਮਵੀਰ ਸਿੰਘ ਕਾਕਾ ਨੇ 17 ਹਜਾਰ ਲੈ ਲਏ ਸਨ।
ਉਨ੍ਹਾਂ ਦੱਸਿਆ ਕਿ ਮਨਿੰਦਰ ਸਿੰਘ ਨੇ ਪਹਿਲਾਂ ਬਣਾਈ ਸਾਜਿਸ਼ ਤਹਿਤ ਬੈਕ ਸਾਇਡ ਥਾਪਰ ਯੂਨੀਵਰਸਿਟੀ ਨੇੜੇ ਸੁੰਨ ਸਾਨ ਜਗ੍ਹਾ ‘ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਤਮ ਸਿੰਘ ਤੇ ਕਰਮਵੀਰ ਸਿੰਘ ਕਾਕਾ ਨੇ ਇਕ ਬੇਸਬਾਲ ਨਾਲ ਪੂਨਮ ਰਾਣੀ ਦੇ ਸਿਰ ‘ਤੇ ਵਾਰ ਕੀਤਾ ਅਤੇ ਕਿਸੇ ਸ਼ੱਕ ਤੋਂ ਬਚਣ ਲਈ ਇਕ ਵਾਰ ਮਨਿੰਦਰ ਸਿੰਘ ਦੇ ਸਿਰ ‘ਤੇ ਵੀ ਕੀਤਾ।  ਇੱਥੋਂ ਦੋਵੇਂ ਜਣੇ ਪੂਨਮ ਰਾਣੀ ਦੇ ਪਾਏ ਹੋਏ ਸੋਨੇ ਦੇ ਗਹਿਣੇ ਅਤੇ ਮਨਿੰਦਰ ਸਿੰਘ ਦਾ ਮੋਬਾਇਲ ਲੈਕੇ ਫਰਾਰ ਹੋ ਗਏ। ਬਾਅਦ ਵਿੱਚ ਮਨਿੰਦਰ ਸਿੰਘ ਨੇ ਇਹ ਸਾਰੀ ਵਾਰਦਾਤ ਦਾ ਡਰਾਮਾ ਰੱਚਕੇ ਆਪਣੇ ਰਿਸ਼ਤੇਦਾਰਾਂ ਨਾਲ ਸੰਪਰਕ ਕਰਕੇ ਮੌਕੇ ‘ਤੇ ਬੁਲਾਇਆ ਅਤੇ ਦੋਵਾਂ ਨੂੰ ਰਜਿੰਦਰਾ ਹਸਪਤਾਲ ਦਾਖਲ ਕਰਾਇਆ ਗਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਅਤੇ ਖੋਹ ਕੀਤੇ ਗਏ ਸੋਨੇ ਦੇ ਗਹਿਣੇ ਬਰਾਮਦ ਕਰਵਾਏ ਜਾਣਗੇ। ਇਸ ਮੌਕੇ ਡੀ.ਐਸ.ਪੀ. ਸਿਟੀ-1 ਯੁਗੇਸ ਸਰਮਾ, ਇੰਚਾਰਜ ਸੀ.ਆਈ.ਏ ਸਟਾਫ ਇੰਸਪੈਕਟਰ ਸ਼ਮਿੰਦਰ ਸਿੰਘ ਤੇ ਮੁੱਖ ਅਫਸਰ ਥਾਣਾ ਸਿਵਲ ਲਾਇਨ ਇੰਸਪੈਕਟਰ ਰਾਹੁਲ ਕੌਸ਼ਿਸ਼ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੀੜਿਤ ਨੇ ਨਿਗਲਿਆ ਸੀ ਜ਼ਹਿਰ
ਟਰੱਕ ਵੇਚਣ ਤੋਂ ਬਾਅਦ ਹੇਰਾ-ਫੇਰੀ ਕਰਨ ਦਾ ਦੋਸ਼
ਗੁਰਪ੍ਰੀਤ ਸਿੰਘ, ਸੰਗਰੂਰ ਇੱਕ ਟਰੱਕ ਮਾਲਕ ਵੱਲੋਂ ਉਸ ਨਾਲ ਕਥਿਤ ਠੱਗੀ ਵੱਜਣ ਤੋਂ ਦੁਖੀ ਹੋ ਕੇ ਕੀਤੀ ਗਈ ਆਤਮ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਕਾਂਗਰਸੀ ਆਗੂ ਦੇ ਪਤੀ ਸਮੇਤ ਦੋ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦੋਂ ਕਿ ਇੱਕ ਕਥਿਤ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ‘ਤੇ ਤਿੰਨ ਜਣਿਆਂ ਖਿਲਾਫ ਮਾਮਲਾ ਦਰਜ ਕੀਤਾ ਸੀ ਜ਼ਿਕਰਯੋਗ ਹੈ ਕਿ ਸੰਗਰੂਰ ਦੇ ਨਜਦੀਕੀ ਪਿੰਡ ਈਲਵਾਲ ਦੀ ਰਹਿਣ ਵਾਲੀ ਸਰਬਜੀਤ ਕੌਰ ਨੇ ਪੁਲਿਸ ਨੂੰ ਦਿੱਤੀ ਗਈ।
ਸ਼ਿਕਾਇਤ ਵਿੱਚ ਕਿਹਾ ਕਿ ਉਸਦੇ ਪਤੀ (45 ਸਾਲ) ਬਘੇਲ ਸਿੰਘ ਨੇ ਦੋ ਸਾਲ ਪਹਿਲਾਂ ਇੱਕ ਪੁਰਾਣਾ ਟਰੱਕ ਖਰੀਦਿਆ ਸੀ,  ਜਿਸਦੀ ਕੀਮਤ 5 ਲੱਖ 35 ਹਜਾਰ ਰੁਪਏ ਸੀ ਤੇ ਉਸ ਤੇ 3 ਲੱਖ ਦਾ ਲੋਨ ਸੀ  ਉਸਦੇ ਪਤੀ ਨੇ 2 ਲੱਖ 35 ਹਜਾਰ ਰੁਪਏ ਨਕਦ ਦਿੱਤੇ ਸਨ, ਜਦੋਂ ਕਿ ਬਾਕੀ ਪੈਸੇ ਕਿਸ਼ਤਾਂ ਵਿੱਚ ਅਦਾ ਕਰ ਦਿੱਤੇ ਸਨ ਇੱਕ ਦਿਨ ਦਾਣਾ ਮੰਡੀ ਵਿੱਚ ਖੜੇ ਟਰੱਕ ਨੂੰ ਦਲਾਲ ਪ੍ਰੇਮ ਕੁਮਾਰ ਦਾ ਭਰਾ ਸੁਰਜੀਤ ਕੁਮਾਰ ਗੱਡੀ ਦਾ ਲਾਕ ਤੋੜ ਕੇ ਚੋਰੀ ਕਰ ਲੈ ਗਿਆ ਗੱਡੀ ਦੇ ਅਸਲੀ ਮਾਲਕ ਹਰਦੇਵ ਸਿੰਘ ਨੇ ਉਸਦੇ ਪਤੀ ਨੂੰ ਧੋਖੇ ਵਿੱਚ ਰੱਖ ਕੇ ਗੱਡੀ ਦੇ ਕਾਗਜਾਤ ਨਹੀਂ ਦਿੱਤੇ ਸਨ ਹਰਦੇਵ ਸਿੰਘ ਨੇ ਕਿਹਾ ਸੀ ਕਿ ਗੱਡੀ ਦੀਆਂ ਕਿਸ਼ਤਾਂ ਪੂਰੀਆਂ ਹੋਣ ਉੱਤੇ ਟਰੱਕ ਉਸਦੇ ਨਾਮ ਕਰ ਦਿੱਤਾ ਜਾਵੇਗਾ ਪਰ ਕਿਸ਼ਤਾਂ ਪੂਰੀਆਂ ਹੋਣ ਦੇ ਬਾਵਜੂਦ ਟਰੱਕ ਉਸਦੇ ਪਤੀ  ਦੇ ਨਾਮ ਨਹੀਂ ਕੀਤਾ ਗਿਆ ਜਿਸ ਕਾਰਨ ਉਸਦਾ ਪਤੀ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ।
ਇਸ ਸਬੰਧੀ ਉਸਨੇ ਜ਼ਿਲ੍ਹਾ ਪੁਲਿਸ ਮੁਖੀ ਦੇ ਕੋਲ ਸ਼ਿਕਾਇਤ ਵੀ ਕੀਤੀ ਸੀ ਸ਼ਿਕਾਇਤ  ਦੇ ਬਾਅਦ ਪੁਲਿਸ ਜਾਂਚ ਵਿੱਚ ਹਰਦੇਵ ਸਿੰਘ ਆਦਿ ਨੇ ਕਿਹਾ ਸੀ ਕਿ ਇੱਕ- ਦੋ ਦਿਨਾਂ ਵਿੱਚ ਪੈਸੇ ਵਾਪਸ ਕਰ ਦਿੱਤੇ ਜਾਣਗੇ,  ਪਰ ਪੈਸੇ ਵਾਪਸ ਨਹੀਂ ਕੀਤੇ ਗਏ ਟਰੱਕ ਵੀ ਸੁਰਜੀਤ ਕੁਮਾਰ ਨੇ ਆਪਣੇ ਕੋਲ ਹੀ ਰੱਖ ਲਿਆ ਸੀ ਟਰੱਕ ਆਪਣੇ ਨਾਂਅ ਨਾ ਹੋਣ ਕਰਕੇ ਉਸਦੇ ਪਤੀ ਨੇ ਪਹਿਲੀ ਅਗਸਤ ਨੂੰ ਜ਼ਹਿਰੀਲੀ ਦਵਾਈ ਪੀ ਲਈ ਸੀ ਉਸ ਨੂੰ ਤੁਰੰਤ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ,  ਜਿੱਥੋਂ ਉਸਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਸੀ, ਇਲਾਜ ਦੌਰਾਨ ਬੁੱਧਵਾਰ ਨੂੰ ਉਸ ਦੀ ਮੌਤ ਹੋ ਗਈ ਐਸਐਚਓ ਰਾਕੇਸ਼ ਕੁਮਾਰ ਨੇ ਦੱਸਿਆ ਕਿ ਕਥਿਤ ਦੋਸ਼ੀ ਹਰਦੇਵ ਸਿੰਘ ਨਿਵਾਸੀ ਕੰਮੋਮਾਜਰਾ, ਸੁਰਜੀਤ ਕੁਮਾਰ ਨਿਵਾਸੀ ਸੰਗਰੂਰ, ਪ੍ਰੇਮ ਸਿੰਘ ਨਿਵਾਸੀ ਕੈਪਟਨ ਕਰਮ ਸਿੰਘ ਸੰਗਰੂਰ ਦੇ ਵਿਰੁੱਧ ਥਾਣਾ ਸਦਰ ਵਿੱਚ ਮਾਮਲਾ ਦਰਜ ਕਰ ਛਾਣਬੀਨ ਸ਼ੁਰੂ ਕਰ ਦਿੱਤੀ ਹੈ ਜਿਸ ਵਿਚੋਂ ਅੱਜ ਪ੍ਰੇਮ ਕੁਮਾਰ ਤੇ ਸੁਰਜੀਤ ਸਿੰਘ ਨੂੰ ਗ੍ਰਿ੍ਰਫ਼ਤਾਰ ਕਰ ਲਿਆ ਗਿਆ ਹੈ।
ਜੋਨਪੁਰ ‘ਚ ਦਹੇਜ ਕਤਲ ਮਾਮਲੇ ‘ਚ ਪਤੀ ਅਤੇ ਸੱਸ ਨੂੰ ਸਜਾ
ਜੋਨਪੂਰ, ਏਜੰਸੀ।
ਉੱਤਰ ਪ੍ਰਦੇਸ਼ ‘ਚ ਜੋਨਪੁਰ ਜਿਲ੍ਹੇ ਦੀ ਇੱਕ ਅਦਾਲਤ ਨੇ ਦਹੇਜ ਕਤਲ ਦੇ ਤਿੰਨ ਪੁਰਾਣੇ ਮਾਮਲੇ ‘ਚ ਪਤੀ ਨੂੰ ਉਮਰਕੈਦ ਜਦੋਂ ਕਿ ਸੱਸ ਨੂੰ ਸੱਤ ਸਾਲ ਦੇ ਕਾਰਾਵਾਸ ਦੀ ਸਜਾ ਸੁਣਾਈ ਹੈ, ਇਸ ਨਾਲ ਹੀ ਦੋਵਾਂ ‘ਤੇ 24 ਹਜਾਰ ਰੁਪਏ ਜੁਰਮਾਨਾ ਵੀ ਲਾਇਆ ਹੈ। ਸਰਕਾਰੀ ਵਕੀਲ ਧਿਰ ਅਨੁਸਾਰ ਬਰਸਠੀ ਇਲਾਕੇ ਦੇ ਬੜੇਰੀ ਨਿਵਾਸੀ ਸਕੰਤੂ ਰਾਮ ਪਾਲ ਨੇ ਰਾਮਪੁਰ ਥਾਣੇ ‘ਚ ਪਰਚਾ ਦਰਜ ਕਰਵਾਇਆ ਸੀ, ਕਿ ਉਸਦੀ ਪੁੱਤਰੀ ਦਾ ਵਿਆਹ ਮਹੇਸ਼ ਪਾਲ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਪਤੀ ਮਹੇਸ਼ ਅਤੇ ਉਸਦੀ ਸੱਸ ਦਹੇਜ ‘ਚ ਇੱਕ ਲੱਖ ਰੁਪਏ ਦੀ ਮੰਗ ਨੂੰ ਲੈ ਕੇ ਲਲਿਤਾ ਨੂੰ ਤੰਗ-ਪ੍ਰੇਸ਼ਾਨ ਕਰਦੀ ਸੀ। ਮੰਗ ਪੂਰੀ ਨਾਲ ਹੋਣ ‘ਤੇ ਉਨ੍ਹਾਂ ਨੇ ਤਿੰਨ ਜੁਲਾਈ 2016 ਦੀ ਰਾਤ ਲਲਿਤਾ ਨੂੰ ਸਾੜ ਕੇ ਮਾਰ ਦਿੱਤਾ ਸੀ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਸੋਮਵਾਰ ਨੂੰ ਜਿਲ੍ਹੇ ਦੇ ਜੱਜ ਮਨੋਜ ਕੁਮਾਰ ਸਿੰਘ ਗੌਤਮ ਨੇ ਦਹੇਜ ਕਤਲ ਦੇ ਦੋਸ਼ ‘ਚ ਪਤੀ ਮਹੇਸ਼ ਪਾਲ ਨੂੰ ਉਮਰਕੈਦ ਤੇ ਸੱਸ ਮਾਲਤੀ ਨੂੰ ਸੱਤ ਸਾਲ ਦੇ ਕਾਰਾਵਾਸ ਦੀ ਸਜਾ ਨਾਲ ਦੋਵਾਂ ‘ਤੇ 24 ਹਜਾਰ ਰੁਪਏ ਦਾ ਜੁਰਮਾਨਾ ਲਾਇਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਤੀ ਵੱਲੋਂ ਬੇਰਹਿਮੀ ਨਾਲ ਪਤਨੀ ਤੇ ਤਿੰਨ ਬੱਚਿਆਂ ਦਾ ਕਤਲ
ਪਤੀ ਵੱਲੋਂ ਬੇਰਹਿਮੀ ਨਾਲ ਪਤਨੀ ਤੇ ਤਿੰਨ ਬੱਚਿਆਂ ਦਾ ਕਤਲ
ਨਵੀਂ ਦਿੱਲੀ (ਏਜੰਸੀ)। ਦੱਖਣੀ ਦਿੱਲੀ ਦੇ ਮਹਿਰੌਲੀ ਇਲਾਕੇ ‘ਚ ਇੱਕ ਵਿਅਕਤੀ ਨੇ ਆਪਣੀ ਪਤਨੀ ਤੇ ਤਿੰਨ ਬੱਚਿਆਂ ਦਾ ਕਤਲ ਕਰ ਦਿੱਤਾ। ਦੱਖਣੀ ਦਿੱਲੀ ਦੇ ਪੁਲਿਸ ਕਮਿਸ਼ਨਰ ਵਿਜੈ ਕੁਮਾਰ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਮਹਿਰੌਲੀ ‘ਚ ਉਪੇਂਦਰ ਸ਼ੁਕਲਾ (42) ਨਾਂਅ ਦੇ ਵਿਅਕਤੀ ਨੇ ਸ਼ੁੱਕਰਵਾਰ ਦੇਰ ਰਾਤ ਆਪਣੀ ਪਤਨੀ, ਇੱਕ ਪੁੱਤਰ ਤੇ ਦੋ ਧੀਆਂ ਦਾ ਗਲ ਵੱਢ ਕੇ ਕਤਲ ਕਰ ਦਿੱਤਾ।
ਪਤਨੀ ਦਾ ਨਾਂਅ ਅਰਚਨਾ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਮੁਲਜ਼ਮ ਡਿਪ੍ਰੇਸ਼ਨ ਦਾ ਸ਼ਿਕਾਰ ਸੀ। ਉਸ ਨੇ ਇੱਕ ਨੋਟ ‘ਚ ਇਹ ਗੱਲ ਲਿਖੀ ਹੈ ਕਿ ਚਾਰੇ ਕਤਲ ਉਸੇ ਨੇ ਕੀਤੇ ਹਨ। ਬੱਚਿਆਂ ਦੀ ਉਮਰ ਕ੍ਰਮਵਾਰ 6 ਸਾਲ, 5 ਸਾਲ ਤੇ 2 ਮਹੀਨੇ ਹੈ।
ਉਨ੍ਹਾਂ ਦੱਸਿਆ ਕਿ ਉਪੇਂਦਰ ਨੇ ਖੁਦ ਨੋਟ ਲਿਖ ਕੇ ਕਤਲ ਦੀ ਗੱਲ ਕਬੂਲੀ ਹੈ ਪਰ ਉਸ ਨੇ ਇਸ ਦੇ ਪਿੱਛੇ ਦਾ ਕਾਰਨ ਫਿਲਹਾਲ ਨਹੀਂ ਦੱਸਿਆ ਹੈ। ਪੁਲਿਸ ਨੇ ਉਪੇਂਦਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਤੀ ਨੇ ਪਤਨੀ ਦਾ ਕੀਤਾ ਗਲ ਘੁੱਟ ਕੇ ਕਤਲ
ਸ੍ਰੀ ਮੁਕਤਸਰ ਸਾਹਿਬ । ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਮਦਰਸਾ ਇਕ ਪਤੀ ਵਲੋਂ ਆਪਣੀ ਪਤਨੀ ਦਾ ਗਲ ਘੁੱਟ ਕੇ ਉਸ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਥਾਣਾ ਲੱਖੇਵਾਲੀ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਪਤਨੀ ਨੂੰ ਮਾਰਨ ਤੋਂ ਬਾਅਦ ਦੋਸ਼ੀ ਪਤੀ ਘਰੋਂ ਮੌਕੇ ਤੋਂ ਫਰਾਰ ਹੋ ਗਿਆ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਸੋਮਾ ਰਾਣੀ ਪੁੱਤਰੀ ਰਾਮ ਸਿੰਘ ਦਾ ਵਿਆਹ 4 ਸਾਲ ਪਹਿਲਾਂ ਜਲਾਲਾਬਾਦ ਹਲਕੇ ਦੇ ਪਿੰਡ ਪਾਲੀਵਾਲਾ ਵਿਖੇ ਸ਼ਿੰਦਰਪਾਲ ਸਿੰਘ ਪੁੱਤਰ ਬਲਵੀਰ ਸਿੰਘ ਨਾਲ ਹੋਇਆ ਸੀ। ਉਨ੍ਹਾਂ ਦੀ ਢਾਈ ਸਾਲ ਦੀ ਇਕ ਲੜਕੀ ਵੀ ਹੈ। 3 ਮਹੀਨੇ ਪਹਿਲਾਂ ਸਹੁਰੇ ਪਰਿਵਾਰ ਨਾਲ ਉਸ ਦੀ ਅਣਬਣ ਹੋ ਗਈ ਸੀ ਅਤੇ ਉਹ ਉਦੋਂ ਤੋਂ ਹੀ ਆਪਣੇ ਪੇਕੇ ਪਿੰਡ ਮਦਰੱਸਾ ਵਿਖੇ ਰਹਿ ਰਹੀ ਸੀ। ਗੱਲ ਪੰਚਾਇਤਾਂ ਅਤੇ ਥਾਣੇ ਤੱਕ ਪਹੁੰਚਣ ਦੇ ਬਾਵਜੂਦ ਵੀ ਉਨ੍ਹਾਂ ‘ਚ ਕੋਈ ਸਮਝੌਤਾ ਨਹੀਂ ਹੋਇਆ। ਮ੍ਰਿਤਕ ਔਰਤ ਦੇ ਬਾਪ ਰਾਮ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਬੀਤੀ ਰਾਤ ਸੋਮਾ ਰਾਣੀ ਦੇ ਪਤੀ ਸ਼ਿੰਦਰਪਾਲ ਸਿੰਘ ਦੀ ਉਸ ਨੂੰ ਵੀਡਿਓ ਕਾਲ ਆਈ ਸੀ ਅਤੇ ਉਨ੍ਹਾਂ ਨੇ ਕਾਫ਼ੀ ਸਮਾਂ ਗੱਲਾਂ ਕੀਤੀਆਂ, ਜਿਸ ਤੋਂ ਬਾਅਦ ਅਸੀਂ ਸੌ ਗਏ। ਸਾਨੂੰ ਸਵੇਰੇ ਲੋਕਾਂ ਨੇ ਦੱਸਿਆ ਕਿ ਤੁਹਾਡੀ ਕੁੜੀ ਦੀ ਲਾਸ਼ ਖੇਤਾਂ ‘ਚ ਪਈ ਹੈ। ਸੂਚਨਾ ਮਿਲਣ ‘ਤੇ ਪੁੱਜੇ ਮਲੋਟ ਤੋਂ ਐੱਸ.ਪੀ.ਡੀ. ਇਕਬਾਲ ਸਿੰਘ ਤੇ ਡੀ.ਐੱਸ.ਪੀ. ਭੁਪਿੰਦਰ ਸਿੰਘ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਤੀ ਧਰਮ ਨਿਭਾਉਣਗੇ ਅਮਰਿੰਦਰ ਸਿੰਘ
ਸਭ ਤੋਂ ਕਮਜ਼ੋਰ ਵਿਧਾਨ ਸਭਾ ਹਲਕੇ ‘ਚ ਕਰਨਗੇ ਚੋਣ ਰੈਲੀ
ਪਿਛਲੇ 15 ਸਾਲਾਂ ‘ਚ ਪਹਿਲੀ ਵਾਰ ਅਮਰਿੰਦਰ ਸਿੰਘ ਪਰਨੀਤ ਕੌਰ ਲਈ ਕਰ ਰਹੇ ਹਨ ਇੰਨਾ ਜ਼ਿਆਦਾ ਪ੍ਰਚਾਰ
ਚੰਡੀਗੜ੍ਹ, ਅਸ਼ਵਨੀ ਚਾਵਲਾ
ਲੋਕ ਸਭਾ ਚੋਣਾਂ ‘ਚ ਪਤੀ ਧਰਮ ਨਿਭਾਉਣ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਅੱਜ ਪਰਨੀਤ ਕੌਰ ਲਈ ਹਲਕਾ ਪਟਿਆਲਾ ਦੀਆਂ ਸੜਕਾਂ ‘ਤੇ ਉਤਰਨ ਜਾ ਰਹੇ ਹਨ। ਪਟਿਆਲਾ ਲੋਕ ਸਭਾ ਹਲਕੇ ਵਿੱਚ ਡੇਰਾ ਬੱਸੀ ਸੀਟ ਨੂੰ ਕਾਂਗਰਸ ਸਭ ਤੋਂ ਕਮਜ਼ੋਰ ਮੰਨ ਕੇ ਚੱਲ ਰਹੀ ਹੈ, ਜਿਸ ਕਾਰਨ ਇਸੇ ਵਿਧਾਨ ਸਭਾ ਹਲਕੇ ਵਿੱਚ ਅੱਜ ਅਮਰਿੰਦਰ ਸਿੰਘ ਚੋਣ ਰੈਲੀ ਕਰਨਗੇ। ਦੁਪਹਿਰ ਤੋਂ ਪਹਿਲਾਂ ਡੇਰਾ ਬੱਸੀ ‘ਚ ਅਮਰਿੰਦਰ ਸਿੰਘ ਚੋਣ ਰੈਲੀ ਕਰਨ ਤੋਂ ਬਾਅਦ ਦੇਰ ਸ਼ਾਮ ਪਟਿਆਲਾ ਵਿਖੇ 2 ਨੁੱਕੜ ਮੀਟਿੰਗਾਂ ਕਰਨਗੇ। ਇਸ ਤੋਂ ਪਹਿਲਾਂ ਵੀ ਅਮਰਿੰਦਰ ਸਿੰਘ ਕਈ ਨੁੱਕੜ ਮੀਟਿੰਗਾਂ ਪਟਿਆਲਾ ਹਲਕੇ ‘ਚ ਕਰ ਚੁੱਕੇ ਹਨ। ਅਮਰਿੰਦਰ ਸਿੰਘ ਪਿਛਲੇ 15 ਸਾਲ ਦੇ ਦੌਰਾਨ ਪਹਿਲੀ ਵਾਰ ਇਸ ਪੱਧਰ ‘ਤੇ ਪਰਨੀਤ ਕੌਰ ਲਈ ਪ੍ਰਚਾਰ ਕਰ ਰਹੇ ਹਨ, ਇਸ ਤੋਂ ਪਹਿਲਾਂ ਉਹ 2-3 ਨੁੱਕੜ ਮੀਟਿੰਗਾਂ ਕਰਦੇ ਹੋਏ ਕੰਮ ਖ਼ਤਮ ਕਰ ਦਿੰਦੇ ਸਨ ।
ਪਟਿਆਲਾ ਵਿਖੇ ਤਿਕੋਣੀ ਟੱਕਰ ਹੋਣ ਕਾਰਨ ਅਮਰਿੰਦਰ ਸਿੰਘ ਖ਼ੁਦ ਇਸ ਵਾਰ ਪਰਨੀਤ ਕੌਰ ਲਈ ਕੋਈ ਵੀ ਰਿਸਕ ਨਹੀਂ ਲੈਣਾ ਚਾਹੁੰਦੇ ਹਨ, ਜਿਸ ਕਾਰਨ ਉਹ ਆਪਣੇ ਵਿਧਾਨ ਸਭਾ ਹਲਕੇ ‘ਚ ਸਭ ਤੋਂ ਜਿਆਦਾ ਪਰਨੀਤ ਕੌਰ ਲਈ ਪ੍ਰਚਾਰ ਕਰਨ ਦੇ ਨਾਲ ਹੀ ਹੁਣ ਜਿਹੜੇ ਜਿਹੜੇ ਹਲਕੇ ‘ਚ ਕਾਂਗਰਸ ਕਮਜ਼ੋਰ ਨਜ਼ਰ ਆ ਰਹੀ ਹੈ, ਉਨ੍ਹਾਂ ਵਿਧਾਨ ਸਭਾ ਹਲਕਿਆਂ ‘ਚ ਪ੍ਰਚਾਰ ਕਰਨ ਲਈ ਜਾ ਰਹੇ ਹਨ।
ਅਮਰਿੰਦਰ ਸਿੰਘ ਵੀਰਵਾਰ ਨੂੰ ਸਵੇਰੇ ਹੀ ਡੇਰਾ ਬੱਸੀ ਵਿਧਾਨ ਸਭਾ ਹਲਕੇ ‘ਤੇ ਜ਼ੀਰਕਪੁਰ ਵਿਖੇ ਚੋਣ ਰੈਲੀ ਕਰਨਗੇ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਧਰਮ ਪਤਨੀ ਪਰਨੀਤ ਕੌਰ ਵੀ ਨਾਲ ਹੀ ਰਹਿਣਗੇ। ਇਸ ਚੋਣ ਰੈਲੀ ਰਾਹੀਂ ਅਮਰਿੰਦਰ ਸਿੰਘ ਡੇਰਾ ਬੱਸੀ ਹਲਕੇ ਦੇ ਲੋਕਾਂ ਨੂੰ ਸਾਫ਼ ਸੁਨੇਹਾ ਦੇਣਾ ਚਾਹੁੰਦੇ ਹਨ ਕਿ ਪਰਨੀਤ ਕੌਰ ਨੂੰ ਵੋਟ ਦੇਣਾ ਸਿੱਧੇ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਵੋਟ ਦੇਣਾ ਹੋਏਗਾ, ਜਿਸ ਕਾਰਨ ਉਹ ਖੁਦ ਵੋਟ ਮੰਗਣ ਲਈ ਇੱਥੇ ਆਏ ਹਨ।
ਡੇਰਾ ਬੱਸੀ ‘ਚ ਹੀ ਡਾ. ਗਾਂਧੀ ਨੇ ਪਿਛਲੇ ਦਿਨੀਂ ਰੋਡ ਸ਼ੋਅ ਕੀਤਾ ਸੀ ਤੇ ਇੱਥੇ ਡਾ. ਗਾਂਧੀ ਨੂੰ ਸਭ ਤੋਂ ਜ਼ਿਆਦਾ ਹੁੰਗਾਰਾ ਮਿਲਿਆ ਸੀ ਤੇ ਲੋਕਾਂ ਦਾ ਇਕੱਠ ਵੀ ਦੇਖਣ ਵਾਲਾ ਸੀ। ਡੇਰਾ ਬੱਸੀ ਵਿਧਾਨ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਸਭ ਤੋਂ ਜ਼ਿਆਦਾ ਵੋਟ ਮਿਲਣ ਦੀ ਆਸ ਬੱਝੀ ਬੈਠੀ ਹੈ। ਡਾ. ਗਾਂਧੀ ਤੇ ਸੁਰਜੀਤ ਸਿੰਘ ਰੱਖੜਾ ਦੀਆਂ ਆਸਾਂ ‘ਤੇ ਪਾਣੀ ਫੇਰਨ ਲਈ ਅਮਰਿੰਦਰ ਸਿੰਘ ਨੇ ਖ਼ੁਦ ਮੋਰਚਾ ਸੰਭਲਿਆ ਹੈ। ਅਮਰਿੰਦਰ ਸਿੰਘ ਤੇਜ਼ ਗਰਮੀ ‘ਚ ਚੋਣ ਰੈਲੀ ਕਰਨ ਤੋਂ ਬਾਅਦ ਸ਼ਾਮ ਨੂੰ ਤਿੱਪੜੀ ਤੇ ਕਿੱਲਾ ਚੌਂਕ ਵਿਖੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਨਗੇ।
ਮੰਤਰੀ ਨਹੀਂ ਨਿਕਲ ਰਹੇ ਆਪਣੇ ਵਿਧਾਨ ਸਭਾ ਹਲਕੇ ਤੋਂ ਬਾਹਰ
ਪਟਿਆਲਾ ਲੋਕ ਸਭਾ ਸੀਟ ‘ਤੇ 2 ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਤੇ ਸਾਧੂ ਸਿੰਘ ਧਰਮਸੋਤ ਆਪਣੀ ਵਿਧਾਨ ਸਭਾ ਸੀਟ ਤੋਂ ਬਾਹਰ ਹੀ ਨਹੀਂ ਨਿਕਲ ਰਹੇ। ਇਹ ਦੋਵੇਂ ਕੈਬਨਿਟ ਮੰਤਰੀ ਆਪਣੀ ਵਿਧਾਨ ਸਭਾ ਸੀਟ ਤੋਂ ਕਿਸੇ ਵੀ ਹਾਲਤ ਵਿੱਚ ਘੱਟ ਵੋਟ ਨਹੀਂ ਲੈਣਾ ਚਾਹੁੰਦੇ ਹਨ, ਕਿਉਂਕਿ ਅਮਰਿੰਦਰ ਸਿੰਘ ਦੀ ਚਿਤਾਵਨੀ ਦੇ ਤਹਿਤ ਉਨ੍ਹਾਂ ਦੀ ਵਿਧਾਨ ਸਭਾ ਸੀਟ ‘ਤੇ ਜੇਕਰ ਕਿਸੇ ਵੀ ਤਰ੍ਹਾਂ ਵੋਟ ਘਟੀ ਤਾਂ ਸਿੱਧੇ ਤੌਰ ‘ਤੇ ਉਨ੍ਹਾਂ ਦੀ ਕੈਬਨਿਟ ਦੀ ਕੁਰਸੀ ਨੂੰ ਖਤਰਾ ਪੈਦਾ ਹੋ ਜਾਏਗਾ। ਬ੍ਰਹਮ ਮਹਿੰਦਰਾ ਤੇ ਸਾਧੂ ਸਿੰਘ ਧਰਮਸੋਤ ਆਪਣੀ ਵਿਧਾਨ ਸਭਾ ਸੀਟ ‘ਚ ਹੀ ਪ੍ਰਚਾਰ ਕਰਨ ‘ਚ ਲੱਗੇ ਹੋਏ ਹਨ। ਜਦੋਂ ਕਿ ਬਤੌਰ ਕੈਬਨਿਟ ਮੰਤਰੀ ਉਨ੍ਹਾਂ ਨੂੰ ਪੰਜਾਬ ਭਰ ‘ਚ ਪ੍ਰਚਾਰ ਕਰਨਾ ਚਾਹੀਦਾ ਸੀ। ਇਹੋ ਦੋਵੇਂ ਮੰਤਰੀ ਪੰਜਾਬ ਭਰ ‘ਚ ਤਾਂ ਦੂਰ ਦੀ ਗੱਲ ਆਪਣੇ ਵਿਧਾਨ ਸਭਾ ਹਲਕੇ ਤੋਂ ਵੀ ਬਾਹਰ ਨਹੀਂ ਨਿਕਲ ਪਾਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਤੀ ਨੂੰ ਨਹੀਂ ਸੀ ਮਾਡਲਿੰਗ ਪਸੰਦ, ਮਾਡਲ ਪਤਨੀ ਦੀ ਕੁੱਟਮਾਰ
ਅੰਮ੍ਰਿਤਸਰ : ਅਮ੍ਰਿਤਸਰ ‘ਚ ਇੱਕ ਮਾਡਲ ਪਤਨੀ ਨਾਲ ਕੁੱਟਮਾਰ ਕਰਨ ਦੀ ਵਾਰਦਾਤ ਸਾਹਮਣੇ ਆਈ ਹੈ। ਪੀੜੀਤਾ ਦੀ ਪਛਾਣ ਹਰਦੀਪ ਕੌਰ ਖਾਲਸਾ ਵਜੋਂ ਹੋਈ ਹੈ। ਜ਼ਖਮੀ ਹਾਲਤ ‘ਚ ਹਰਦੀਪ ਕੌਰ ਖਾਲਸਾ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।। ਜਾਣਕਾਰੀ ਮੁਤਾਬਕ ਹਰਦੀਪ ਕੌਰ ਖਾਲਸਾ ਪਿਛਲੇ ਕਾਫੀ ਲੰਬੇ ਸਮੇਂ ਤੋਂ ਮੋਡਲਿੰਗ ਕਰਦੀ ਹੈ । ਉਸਦੇ ਪਤੀ ਨੂੰ ਇਹ ਸਭ ਪਸੰਦ ਨਹੀਂ ਸੀ।। ਜਿਸ ਕਾਰਨ ਉਨ੍ਹਾਂ ਵਿਚਾਲੇ ਝਗੜਾ ਹੋ ਗਿਆ।। ਇਸ ਘਟਨਾ ਦੀ ਜਾਣਕਾਰੀ ਨੇੜਲੇ ਪੁਲਸ ਥਾਣਾ ਰਾਮਬਾਗ ‘ਚ ਦਰਜ ਕਰਵਾਈ ਗਈ।। ਉਸ ਦੇ ਪੁੱਤਰ ਬ੍ਰਹਮਾਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਮਾਂ ਹਰਦੀਪ ਕੌਰ ਦਾ ਪਤੀ ਨਾਲ ਪੁਰਾਣਾ ਵਿਵਾਦ ਚੱਲ ਰਿਹਾ ਹੈ।। ਅਦਾਲਤ ‘ਚ ਇਸ ਬਾਬਤ ਕੇਸ ਵੀ ਦਾਇਰ ਹੈ।। ਸ਼ਨਿੱਚਰਵਾਰ ਦੀ ਰਾਤ ਉਸ ਦਾ ਪਿਤਾ ਜ਼ਬਰਦਸਤੀ ਘਰ ‘ਚ ਵੜ ਗਿਆ ਅਤੇ ਉਸ ਦੀ ਮਾਂ ਨਾਲ ਕੁੱਟਮਾਰ ਕਰਨ ਲੱਗਾ। ਜਦੋਂ ਵਿਰੋਧ ਕੀਤਾ ਤਾਂ ਪਿਤਾ ਨੇ ਉਸ ਦੀ ਮਾਂ ਨੂੰ ਗੰਭੀਰ ਰੂਪ ਨਾਲ ਜ਼ਖਮੀ ਕਰ ਦਿੱਤਾ।। ਉਸ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।। ਦੂਜੇ ਪਾਸੇ ਪੁਲਸ ਦੇ ਆਲਾ ਅਧਿਕਾਰੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਹਰਦੀਪ ਕੌਰ ਦਾ ਪਿਛਲੇ ਕਾਫੀ ਲੰਬੇ ਸਮੇਂ ਤੋਂ ਆਪਣੇ ਪਤੀ ਨਾਲ ਪਰਿਵਾਰਕ ਝਗੜਾ ਚੱਲ ਰਿਹਾ ਹੈ ਅਤੇ ਇਹ ਝਗੜਾ ਕੋਟ ਪਹੁੰਚ ਗਿਆ ਹੈ ਅਤੇ ਕੱਲ ਵੀ ਪਤੀ-ਪਤਨੀ ‘ਚ ਮਾਰਕੁੱਟ ਹੋਈ, ਜੋ ਕਿ ਇਲਾਜ ਲਈ ਹਸਪਤਾਲ ‘ਚ ਦਾਖਲ ਹਨ।। ਇਸ ਮੌਕੇ ‘ਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਹੈ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ,। ਜਿਹੜਾ ਵੀ ਦੋਸ਼ੀ ਹੋਵੇਗਾ ਉਸ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੇਰੀ ਪੈਸੇ ਵੰਡਣ ਦੀ ਸਮਰੱਥਾ ਹੀ ਨਹੀਂ : ਮਲਕੀਤ ਸਿੰਘ | Crime News
ਪਟਿਆਲਾ, (ਸੱਚ ਕਹੂੰ ਨਿਊਜ਼)। ਪਟਿਆਲਾ ਪੁਲਿਸ ਵੱਲੋਂ ਸਰਪੰਚੀ ਦੀਆਂ ਚੋਣਾਂ ਦੌਰਾਨ ਇੱਕ ਉਮੀਦਵਾਰ ਦੇ ਪਤੀ ਨੂੰ ਵੋਟਰਾਂ ਨੂੰ ਮਠਿਆਈ ਦੇ ਡੱਬਿਆਂ ਵਿੱਚ ਪੈਸੇ ਪਾ ਕੇ ਦੇਣ ਦੇ ਮਾਮਲੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਜਾਣਕਾਰੀ ਅਨੁਸਾਰ ਹੌਲਦਾਰ ਬਗੀਚਾ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਫੱਗਣਮਾਜਰਾ ਵਿਖੇ ਮੌਜੂਦ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਇੱਕ ਉਮੀਦਵਾਰ ਮਠਿਆਈ ਦੇ ਡੱਬਿਆਂ ਵਿੱਚ ਵੋਟਰਾਂ ਨੂੰ ਪੈਸੇ ਪਾ ਕੇ ਦੇ ਰਿਹਾ ਹੈ ਇਸ ਸਬੰਧੀ ਪੁਲਿਸ ਵੱਲੋਂ ਛੇ ਹਜ਼ਾਰ ਰੁਪਏ ਅਤੇ ਨੌਂ ਮਠਿਆਈ ਦੇ ਡੱਬੇ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਪੰਜ-ਪੰਜ ਸੌ ਦੇ ਨੋਟ ਮੌਜੂਦ ਸਨ  ਇਸ ਸਬੰਧੀ ਥਾਣਾ ਫੱਗਣ ਮਾਜਰਾ ਚੌਕੀ ਦੇ ਇੰਚਾਰਜ ਗੁਰਮੇਲ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। (Crime News)
ਉਧਰ ਮਲਕੀਤ ਸਿੰਘ ਨੇ ਕਿਹਾ ਕਿ ਉਸ ਦੀ ਪੈਸੇ ਵੰਡਣ ਦੀ ਸਮਰੱਥਾ ਨਹੀਂ ਹੈ ਪੰਦਰਾਂ ਦਿਨ ਪਹਿਲਾਂ ਵੀ ਚੌਕੀ ਬੁਲਾ ਕੇ ਉਸ ਨੂੰ ਧਮਕਾਇਆ ਗਿਆ ਸੀ ਕਿ ਪਤਨੀ ਨੂੰ ਚੋਣ ਨਾ ਲੜਾਵੇ, ਨਹੀਂ ਤਾਂ ਕੇਸ ਦਰਜ ਕਰ ਦਿੱਤਾ ਜਾਵੇਗਾ ਉਹ ਅਨਪੜ੍ਹ ਹੈ ਤੇ ਕੱਲ੍ਹ ਚੌਕੀ ਫੱਗਣਮਾਜਰਾ ਵਿਖੇ ਬੁਲਾ ਕੇ ਉਸ ਦੇ ਕਾਗ਼ਜ਼ਾਂ ‘ਤੇ ਦਸਤਖ਼ਤ ਕਰਵਾਉਣ ਉਪਰੰਤ ਭੇਜ ਦਿੱਤਾ ਗਿਆ, ਬਾਅਦ ‘ਚ ਪਤਾ ਲੱਗਾ ਕਿ ਕੇਸ ਦਰਜ ਕੀਤਾ ਗਿਆ ਹੈ ਦੂਜੇ ਪਾਸੇ ਕੇਸ ਨੂੰ ਝੂਠਾ ਕਰਾਰ ਦਿੰਦਿਆਂ ਸਾਬਕਾ ਸਰਪੰਚ ਗੁਰਮੀਤ ਸਿੰਘ ਫੱਗਣਮਾਜਰਾ ਨੇ ਵੀ ਕਿਹਾ ਕਿ ਮਲਕੀਤ ਸਿੰਘ ਪੈਸੇ ਵੰਡਣ ਦੀ ਸਮਰੱਥਾ ਹੀ ਨਹੀਂ ਰੱਖਦਾ ਪਹਿਲਾਂ ਸੱਤਾਧਾਰੀ ਧਿਰ ਨੇ ਉਸ (ਗੁਰਮੀਤ ਸਿੰਘ) ਦੇ ਵੀ ਸਰਪੰਚੀ ਦੇ ਉਮੀਦਵਾਰ ਵਜੋਂ ਕਾਗ਼ਜ਼ ਰੱਦ ਕਰਵਾ ਦਿੱਤੇ, ਜਿਸ ਕਰਕੇ ਕਵਰਿੰਗ ਉਮੀਦਵਾਰ ਬਣਿਆ ਉਸ ਦਾ ਭਤੀਜਾ ਜਸਬੀਰ ਸਿੰਘ ਹੁਣ ਸਰਪੰਚੀ ਦੀ ਚੋਣ ਲੜ ਰਿਹਾ ਹੈ। (Crime News)